Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 18, 2026

    6:05:26 PM

  • marriage in punjab

    ਪੰਜਾਬ: ਲਾੜੇ ਦਾ ਮੂੰਹ ਵੇਖਦਿਆਂ ਹੀ ਵਿਆਹ ਤੋਂ...

  • trump approval falls

    ਟਰੰਪ ਨੂੰ ਵੱਡਾ ਝਟਕਾ ! ਲੋਕਪ੍ਰਿਅਤਾ 'ਚ ਆਈ ਭਾਰੀ...

  • another kabaddi player murdered in punjab

    ਪੰਜਾਬ 'ਚ ਇਕ ਹੋਰ ਕਬੱਡੀ ਖਿਡਾਰੀ ਦਾ ਕਤਲ, ਮੌਤ ਤੋਂ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ Adnoc ਪ੍ਰੋਜੈਕਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਝਾਰਖੰਡ ’ਚ ਵਿਦਿਆਰਥੀਆਂ ਦੀ ਸਮਾਜਿਕ ਮੁੱਦਿਆਂ ਪ੍ਰਤੀ ਵਧਦੀ ਜਾਗਰੂਕਤਾ

BLOG News Punjabi(ਬਲਾਗ)

ਝਾਰਖੰਡ ’ਚ ਵਿਦਿਆਰਥੀਆਂ ਦੀ ਸਮਾਜਿਕ ਮੁੱਦਿਆਂ ਪ੍ਰਤੀ ਵਧਦੀ ਜਾਗਰੂਕਤਾ

  • Edited By Harpreet Singh,
  • Updated: 18 Aug, 2026 03:26 PM
Blog
jharkhand protests
  • Share
    • Facebook
    • Tumblr
    • Linkedin
    • Twitter
  • Comment

ਹਾਲ ਹੀ ਦੇ ਸਾਲਾਂ ’ਚ, ਝਾਰਖੰਡ ਨੇ ਸਮਾਜਿਕ ਮੁੱਦਿਆਂ ਪ੍ਰਤੀ ਵਧਦੀ ਜਾਗਰੂਕਤਾ ਅਤੇ ਬਿਹਤਰ ਪ੍ਰਤੀਨਿਧਤਾ ਦੀ ਲੋੜ ਤੋਂ ਪ੍ਰੇਰਿਤ ਵਿਦਿਆਰਥੀ ਸਰਗਰਮੀ ’ਚ ਵਾਧਾ ਦੇਖਿਆ ਹੈ। ਅਖਿਲ ਭਾਰਤੀ ਪੱਧਰ ’ਤੇ ਕਾਕਰੋਚ ਜਨਤਾ ਪਾਰਟੀ (ਸੀ. ਜੇ. ਪੀ.) ਦੇ ਉਭਾਰ ਤੋਂ ਬਾਅਦ ਹੋਏ ਵਿਦਿਆਰਥੀ ਵਿਰੋਧ ਵਿਖਾਵਿਆਂ ਨੇ ਝਾਰਖੰਡ ਦੇ ਸਮਾਜਿਕ-ਸਿਆਸੀ ਬਿਰਤਾਂਤ ’ਚ ਇਕ ਮਹੱਤਵਪੂਰਨ ਮੋੜ ਦਰਸਾਇਆ ਹੈ।

ਵਿਦਿਆਰਥੀਆਂ ਨੇ ਹਾਲ ਹੀ ’ਚ ਸੀ. ਜੇ. ਪੀ. ਦੇ ਅਚਾਨਕ ਉਭਾਰ ਤੋਂ ਬਾਅਦ ਵਿਰੋਧ ਵਿਖਾਵੇ ਕੀਤੇ। ਇਨ੍ਹਾਂ ਵਿਰੋਧ ਵਿਖਾਵਿਆਂ ਨੇ ਸਿੱਖਿਆ ਪ੍ਰਣਾਲੀ ਦੇ ਮੁੱਦਿਆਂ ਨੂੰ ਨਿਸ਼ਾਨਾ ਬਣਾਇਆ, ਜਿਸ ’ਚ ਨੀਟ ਅਤੇ ਹੋਰ ਪ੍ਰੀਖਿਆਵਾਂ ’ਚ ਪ੍ਰਸ਼ਨ ਪੱਤਰਾਂ ਦਾ ਲੀਕ ਹੋਣਾ ਸ਼ਾਮਲ ਹੈ। ਮੌਜੂਦਾ ਸਿਆਸੀ ਸਥਿਤੀ ਨੇ ਨੌਜਵਾਨਾਂ ਨੂੰ ਰਾਜ ਦੀ ਸਮਾਜਿਕ ਅਤੇ ਆਰਥਿਕ ਸਮੱਸਿਆਵਾਂ ਬਾਰੇ ਆਪਣੀ ਨਿਰਾਸ਼ਾ ਅਤੇ ਮੰਗਾਂ ਨੂੰ ਪ੍ਰਗਟ ਕਰਨ ਲਈ ਉਤਸ਼ਾਹਿਤ ਕੀਤਾ ਹੈ।

ਇਹ ਵਿਦਿਆਰਥੀ ਸਮੂਹ ਨਾ ਸਿਰਫ ਬਿਹਤਰ ਸਿੱਖਿਆ ਅਤੇ ਨੌਕਰੀ ਦੇ ਮੌਕਿਆਂ ਦੀ ਮੰਗ ਕਰ ਰਿਹਾ ਹੈ, ਉਹ ਸਿਆਸੀ ਗੱਲਬਾਤ ’ਚ ਸੁਣਿਆ ਜਾਣਾ ਚਾਹੁੰਦੇ ਹਨ। ਉਹ ਇਕ ਅਜਿਹੇ ਭਵਿੱਖ ਲਈ ਲੜ ਰਹੇ ਹਨ ਜਿੱਥੇ ਉਨ੍ਹਾਂ ਦੀ ਆਵਾਜ਼ ਮਾਅਨੇ ਰੱਖਦੀ ਹੈ ਅਤੇ ਉਨ੍ਹਾਂ ਦੇ ਅਧਿਕਾਰਾਂ ਦਾ ਸਨਮਾਨ ਕੀਤਾ ਜਾਂਦਾ ਹੈ।

25 ਜੁਲਾਈ ਤੋਂ, ਵਿਖਾਵਾਕਾਰੀ ਰਾਂਚੀ, ਝਾਰਖੰਡ ’ਚ ਇਕ ਸਟੇਡੀਅਮ ’ਚ ਇਕੱਠੇ ਹੋਏ ਹਨ। ਕਈ ਲੋਕ ਬਾਹਰ ਸੌਂ ਰਹੇ ਹਨ ਅਤੇ ਕੁਝ ਨੇ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ ਹੈ। ਵਿਖਾਵਾਕਾਰੀ ਆਪਣੀਆਂ ਸਾਰੀਆਂ ਮੰਗਾਂ ਪੂਰੀਆਂ ਹੋਣ ਤੱਕ ਵਿਖਾਵਾ ਜਾਰੀ ਰੱਖਣ ਲਈ ਵਚਨਬੱਧ ਹਨ। ਉਨ੍ਹਾਂ ਦਾ ਗੁੱਸਾ ਅਪ੍ਰੈਲ ’ਚ ਝਾਰਖੰਡ ਲੋਕ ਸੇਵਾ ਕਮਿਸ਼ਨ (ਜੇ.ਪੀ.ਐੱਸ.ਸੀ.) ਵੱਲੋਂ ਆਯੋਜਿਤ ਮੁੱਢਲੀ ਸਿਵਲ ਸੇਵਾ ਪ੍ਰੀਖਿਆ ਤੋਂ ਪੈਦਾ ਹੋਇਆ। ਜੁਲਾਈ ’ਚ ਨਤੀਜੇ ਐਲਾਨੇ ਜਾਣ ਤੋਂ ਬਾਅਦ, ਉਮੀਦਵਾਰਾਂ ਨੇ ਕਿਹਾ ਕਿ ਸੋਸ਼ਲ ਮੀਡੀਆ ’ਤੇ ਲੀਕ ਹੋਈਆਂ ਉੱਤਰ ਪੁਸਤਕਾਂ ਤੋਂ ਪਤਾ ਲੱਗਿਆ ਹੈ ਕਿ ਕੁਝ ਸਫ਼ਲ ਅਰਜ਼ੀਕਾਰਾਂ ਨੇ ਉਮੀਦ ਨਾਲੋਂ ਘੱਟ ਪ੍ਰਸ਼ਨਾਂ ਦੇ ਉੱਤਰ ਦਿੱਤੇ ਸਨ।

ਵਿਰੋਧ ਿਵਖਾਵਿਆਂ ਦੌਰਾਨ ਵਿਦਿਆਰਥੀਆਂ ਨੇ ਝਾਰਖੰਡ ਦੇ ਸੰਸਥਾਨਾਂ ’ਚ ਸਿੱਖਿਆ ਦੀ ਡਿੱਗਦੀ ਗੁਣਵੱਤਾ ਪ੍ਰਤੀ ਆਪਣੀ ਨਿਰਾਸ਼ਾ ਪ੍ਰਗਟ ਕੀਤੀ। ਕਈ ਲੋਕਾਂ ਨੇ ਭੀੜ-ਭੜੱਕੇ ਵਾਲੀਆਂ ਕਲਾਸਾਂ, ਸਾਧਨਾਂ ਦੀ ਘਾਟ ਅਤੇ ਨਾਕਾਫ਼ੀ ਫੈਕਲਟੀ ਦੇ ਵਿਰੁੱਧ ਵਿਰੋਧ ਕੀਤਾ ਅਤੇ ਬਿਹਤਰ ਵਿਦਿਅਕ ਮਾਹੌਲ ਬਣਾਉਣ ਲਈ ਤੁਰੰਤ ਸੁਧਾਰ ਦੀ ਮੰਗ ਕੀਤੀ। ਆਰਥਿਕ ਅਨਿਸ਼ਚਿਤਤਾ ਦੇ ਵਿਚਾਲੇ, ਵਿਦਿਆਰਥੀਆਂ ਨੇ ਉੱਚ ਬੇਰੁਜ਼ਗਾਰੀ ਦਰ ਵੱਲ ਇਸ਼ਾਰਾ ਕੀਤਾ, ਖ਼ਾਸ ਕਰ ਕੇ ਗ੍ਰੈਜੂਏਟਾਂ ’ਚ। ਉਨ੍ਹਾਂ ਨੇ ਸਰਕਾਰ ਨੂੰ ਨੌਕਰੀ ਦੇ ਮੌਕੇ ਪੈਦਾ ਕਰਨ ਦੀ ਅਪੀਲ ਕੀਤੀ।

ਇਹ ਨਵੀਂ ਊਰਜਾਵਾਨ ਵਿਦਿਆਰਥੀ ਸੰਸਥਾ ਨਾ ਸਿਰਫ ਬਿਹਤਰ ਵਿਦਿਅਕ ਅਤੇ ਨੌਕਰੀ ਦੇ ਮੌਕਿਆਂ ਦੀ ਮੰਗ ਕਰ ਰਹੀ ਹੈ, ਸਗੋਂ ਸੂਬੇ ਦੇ ਰਾਜਨੀਤਿਕ ਵਿਚਾਰ-ਵਟਾਂਦਰੇ ’ਚ ਆਪਣੀ ਜਗ੍ਹਾ ਵੀ ਬਣਾ ਰਹੀ ਹੈ। ਉਹ ਇਕ ਅਜਿਹੇ ਭਵਿੱਖ ਦੀ ਵਕਾਲਤ ਕਰ ਰਹੇ ਹਨ ਜਿੱਥੇ ਉਨ੍ਹਾਂ ਦੀ ਆਵਾਜ਼ ਸੁਣੀ ਜਾਵੇ ਅਤੇ ਉਨ੍ਹਾਂ ਦੇ ਅਧਿਕਾਰਾਂ ਦਾ ਸਨਮਾਨ ਕੀਤਾ ਜਾਵੇ।

ਵਿਦਿਆਰਥੀਆਂ ਨੇ ਰਾਜਨੀਤਿਕ ਪ੍ਰਕਿਰਿਆ ’ਚ ਵਧੇਰੇ ਪ੍ਰਤੀਨਿਧਤਾ ਅਤੇ ਭਾਈਵਾਲੀ ਦੀ ਮੰਗ ਕੀਤੀ, ਇਹ ਪ੍ਰਗਟ ਕਰਦੇ ਹੋਏ ਕਿ ਫ਼ੈਸਲੇ ਲੈਣ ’ਚ ਨੌਜਵਾਨਾਂ ਦੀ ਆਵਾਜ਼ ਅਕਸਰ ਹਾਸ਼ੀਏ ’ਤੇ ਰਹਿੰਦੀ ਹੈ। ਉਨ੍ਹਾਂ ਨੇ ਅਜਿਹੇ ਮੰਚਾਂ ਦੀ ਵਕਾਲਤ ਕੀਤੀ ਜੋ ਨੌਜਵਾਨਾਂ ਦੀ ਹਿੱਸੇਦਾਰਾਂ ਨੂੰ ਉਤਸ਼ਾਹਿਤ ਕਰਨ ਅਤੇ ਯਕੀਨੀ ਬਣਾਉਣ ਕਿ ਉਨ੍ਹਾਂ ਦੀਆਂ ਚਿੰਤਾਵਾਂ ਨੂੰ ਹੱਲ ਕੀਤਾ ਜਾਵੇ।

ਜਿਵੇਂ ਹੀ ਝਾਰਖੰਡ ਵਿਦਿਆਰਥੀ ਅੰਦੋਲਨ 20ਵੇਂ ਦਿਨ ’ਚ ਪ੍ਰਵੇਸ਼ ਕਰ ਰਿਹਾ ਹੈ, ਨੌਕਰੀ ਦੇ ਚਾਹਵਾਨ ਉਮੀਦਵਾਰ ਸੀ.ਬੀ.ਆਈ. ਜਾਂਚ ਅਤੇ ਜੇ. ਪੀ. ਐੱਸ. ਸੀ. ਅਤੇ ਜੇ. ਐੱਸ. ਐੱਸ. ਸੀ. ਭਰਤੀ ਪ੍ਰੀਖਿਆਵਾਂ ਨੂੰ ਪੂਰੀ ਤਰ੍ਹਾਂ ਰੱਦ ਕਰਨ ਦੀ ਮੰਗ ਕਰ ਰਹੇ ਹਨ।

ਦੇਵੇਂਦਰ ਮਹਤੋ ਅਤੇ ਮਨੋਜ ਯਾਦਵ ਸਮੇਤ ਵਿਖਾਕਾਰੀ ਵਿਦਿਆਰਥੀਆਂ ਨੇ 15 ਅਗਸਤ ਤੋਂ ਬਾਅਦ ਮੁੱਖ ਮੰਤਰੀ ਨਿਵਾਸ ਦੇ ਸਾਹਮਣੇ ਪ੍ਰਦਰਸ਼ਨ ਕਰਨ ਦੀ ਧਮਕੀ ਦਿੱਤੀ ਹੈ। ਇਸ ਦੌਰਾਨ, 100 ਨਾਮਜ਼ਦ ਵਿਅਕਤੀਆਂ ਅਤੇ 500 ਅਗਿਆਤ ਿਵਖਾਵਾਕਾਰੀਆਂ ਦੇ ਵਿਰੁੱਧ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।

ਇਸ ਦੌਰਾਨ, ਭਾਜਪਾ ਦੀ ਵਿਦਿਆਰਥੀ ਸ਼ਾਖਾ ਏ. ਬੀ. ਵੀ. ਪੀ. ਨੇ ਕਿਹਾ ਕਿ ਉਹ ਦੇਸ਼ ਭਰ ਦੇ 1,200 ਤੋਂ ਵੱਧ ਯੂਨੀਵਰਸਿਟੀਆਂ ’ਚ ਅਤੇ ਹਰ ਜ਼ਿਲੇ ’ਚ ਵਿਖਾਵਾ ਕਰੇਗੀ, ਜਿਸ ਨਾਲ ਵਿਰੋਧ ਪ੍ਰਦਰਸ਼ਨਾਂ ਦਾ ਘੇਰਾ ਵਧੇਗਾ। ਜੇਕਰ ਨੌਕਰੀ ਪ੍ਰੀਖਿਆ ’ਚ ਬੇਨਿਯਮੀਆਂ ਦੀ ਸੀ. ਬੀ. ਆਈ. ਜਾਂਚ ਨਹੀਂ ਹੁੰਦੀ, ਤਾਂ ਏ. ਬੀ. ਵੀ. ਪੀ. ਦੇਸ਼ ਭਰ ’ਚ ਪੜਾਅਵਾਰ ਅੰਦੋਲਨ ਦਾ ਸਹਾਰਾ ਲਵੇਗੀ।

ਜਦੋਂ ਕਿ ਸੀ. ਜੇ. ਪੀ. ਅੰਦੋਲਨ ਨੂੰ ਜੈੱਨ-ਜ਼ੈੱਡ ਵਿਰੋਧ ਕਿਹਾ ਜਾਂਦਾ ਹੈ, ਝਾਰਖੰਡ ਅੰਦੋਲਨ ’ਚ ਉਮੀਦਵਾਰਾਂ ਦੀ ਇਕ ਪੁਰਾਣੀ ਪੀੜ੍ਹੀ—ਮਿਲੇਨੀਅਲਸ ਅਤੇ ਹੋਰ—ਦੀ ਮਹੱਤਵਪੂਰਨ ਮੌਜੂਦਗੀ ਹੈ।

ਇਹ ਸਿਰਫ਼ ਨੌਜਵਾਨਾਂ ਦੀ ਬੇਸਬਰੀ ਨਹੀਂ ਹੈ। ਇਹ ਜਮ੍ਹਾ ਹੋਈ ਨਿਰਾਸ਼ਾ ਹੈ। ਜੰਤਰ-ਮੰਤਰ ’ਤੇ, ਵਿਦਿਆਰਥੀ ਕੇਂਦਰ ’ਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਦੇ ਵਿਰੁੱਧ ਵਿਰੋਧ ਕਰ ਰਹੇ ਸਨ। ਅੰਦੋਲਨ ਤੇਜ਼ੀ ਨਾਲ ਟਕਰਾਅ ਵਾਲਾ ਹੋ ਗਿਆ ਅਤੇ ਪੁਲਸ ਦੀ ਪ੍ਰਤੀਕਿਰਿਆ ਕਹਾਣੀ ਦਾ ਇਕ ਮਹੱਤਵਪੂਰਨ ਹਿੱਸਾ ਬਣ ਗਈ।

ਝਾਰਖੰਡ ’ਚ, ਰਾਜਨੀਤਿਕ ਸਮੀਕਰਨ ਵੱਖਰਾ ਹੈ ਅਤੇ ਇਕ ਗ਼ੈਰ-ਭਾਜਪਾ ਸਰਕਾਰ ਵਿਦਿਆਰਥੀਆਂ ਦਾ ਸਾਹਮਣਾ ਕਰ ਰਹੀ ਹੈ। ਇਕ ਨਵਾਂ ਮੋੜ ਇਹ ਹੈ ਕਿ ਸੀ. ਜੇ. ਪੀ. ਝਾਰਖੰਡ ’ਚ ਚੱਲ ਰਹੇ ਵਿਦਿਆਰਥੀ ਅੰਦੋਲਨ ’ਚ ਸ਼ਾਮਲ ਹੋ ਗਈ ਹੈ, ਪਾਰਟੀ ਦਾ ਇਕ ਪ੍ਰਤੀਨਿਧ ਮੰਡਲ ਰਾਂਚੀ ’ਚ ਵਿਰੋਧ ਸਥਲ ’ਤੇ ਪਹੁੰਚ ਗਿਆ ਹੈ। ਉਨ੍ਹਾਂ ਨੇ ਝਾਰਖੰਡ ਦੇ ਵਿਦਿਆਰਥੀਆਂ ਨਾਲ ‘ਪੂਰਨ ਏਕਤਾ’ (ਇਕਜੁੱਟਤਾ) ਦਾ ਐਲਾਨ ਕੀਤਾ।

ਸਰਕਾਰ ਵਲੋਂ ਗੱਲਬਾਤ ਕਰਨ ਅਤੇ ਵਿਖਾਵਾਕਾਰੀਆਂ ਵਲੋਂ ਆਪਣਾ ਪ੍ਰਦਰਸ਼ਨ ਬੰਦ ਕਰਨ ਤੋਂ ਇਨਕਾਰ ਕਰਨ ਦੇ ਨਾਲ, ਆਉਣ ਵਾਲੇ ਦਿਨਾਂ ’ਚ ਇਹ ਤੈਅ ਹੋਣ ਦੀ ਸੰਭਾਵਨਾ ਹੈ ਕਿ ਕੀ ਗੱਲਬਾਤ ਮੱਧ-ਪੜਾਅ ਦੇ ਰੁਕਾਵਟ (ਗਤੀਰੋਧ) ਨੂੰ ਤੋੜ ਸਕਦੀ ਹੈ। ਫ਼ਿਲਹਾਲ, ਵਿਦਿਆਰਥੀ ਭਰਤੀ ਪ੍ਰੀਖਿਆ ਪ੍ਰਕਿਰਿਆ ’ਤੇ ਜਵਾਬਦੇਹੀ ਅਤੇ ਸੁਧਾਰਾਤਮਕ ਕਾਰਵਾਈ ਦੀ ਮੰਗ ਜਾਰੀ ਰੱਖੀ ਹੋਏ ਹਨ, ਜਦੋਂ ਕਿ ਰਾਜ ਸਰਕਾਰ ਦਾ ਕਹਿਣਾ ਹੈ ਕਿ ਉਹ ਪ੍ਰਦਰਸ਼ਨਕਾਰੀ ਸਮੂਹਾਂ ਵਲੋਂ ਉਠਾਏ ਗਏ ਮੁੱਦਿਆਂ ’ਤੇ ਵਿਚਾਰ ਕਰੇਗੀ।

—ਕਲਿਆਣੀ ਸ਼ੰਕਰ

  • Jharkhand Protests
  • Students
  • Awareness

‘ਵੱਖ-ਵੱਖ ਕਾਰਨਾਂ ਨਾਲ ਵਧ ਰਹੀਆਂ ਖੁਦਕੁਸ਼ੀਆਂ’ ਉਜੜ ਰਹੇ ਪਰਿਵਾਰ!

NEXT STORY

Stories You May Like

  • students  protest  police  jharkhand bandh
    ਵਿਦਿਆਰਥੀਆਂ 'ਤੇ ਲਾਠੀਚਾਰਜ ਮਗਰੋਂ ਵਿਗੜੇ ਹਾਲਾਤ ! ਝਾਰਖੰਡ ਬੰਦ, ਸੜਕਾਂ ਕੀਤੀਆਂ ਜਾਮ
  • bjp calls for jharkhand bandh on august 11
    ਵਿਦਿਆਰਥੀਆਂ 'ਤੇ ਲਾਠੀਚਾਰਜ ਦੇ ਵਿਰੋਧ 'ਚ ਭਾਜਪਾ ਨੇ 11 ਅਗਸਤ ਨੂੰ ਝਾਰਖੰਡ ਬੰਦ ਦਾ ਦਿੱਤਾ ਸੱਦਾ
  • rahul gandhi spoke against the action taken on students in jharkhand
    "ਤੁਰੰਤ ਹੱਲ ਹੋਣਾ ਚਾਹੀਦੈ", ਝਾਰਖੰਡ 'ਚ ਵਿਦਿਆਰਥੀਆਂ 'ਤੇ ਹੋਏ ਐਕਸ਼ਨ ਖ਼ਿਲਾਫ਼ ਬੋਲੇ ਰਾਹੁਲ ਗਾਂਧੀ
  • jharkhand recruitment scam  first meeting of 10 students delegation
    ਝਾਰਖੰਡ ਭਰਤੀ ਘੁਟਾਲਾ: 10 ਵਿਦਿਆਰਥੀਆਂ ਦੇ ਵਫ਼ਦ ਦੀ 4 ਮੰਤਰੀਆਂ ਨਾਲ ਪਹਿਲੀ ਬੈਠਕ ਬੇਸਿੱਟਾ, ਅੰਦੋਲਨ ਰਹੇਗਾ ਜਾਰੀ
  • lathi charge on protesters in jharkhand
    ਝਾਰਖੰਡ 'ਚ ਪ੍ਰਦਰਸ਼ਨਕਾਰੀਆਂ 'ਤੇ ਲਾਠੀਚਾਰਜ: ਅੱਥਰੂ ਗੈਸ ਦੇ ਗੋਲੇ ਛੱਡੇ, ਦੇਵੇਂਦਰ ਮਹਤੋ ਦੀ ਵਿਗੜੀ ਤਬੀਅਤ
  • jharkhand  lightning 4 people
    ਝਾਰਖੰਡ 'ਚ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, 2 ਔਰਤਾਂ ਸਣੇ 4 ਲੋਕਾਂ ਦੀ ਮੌਤ
  • lightning strike 14 people
    ਝਾਰਖੰਡ 'ਚ ਕਹਿਰ ਬਣ ਕੇ ਡਿੱਗੀ ਅਸਮਾਨੀ ਬਿਜਲੀ, 14 ਲੋਕਾਂ ਦੀ ਮੌਤ, ਕਈ ਜ਼ਖਮੀ
  • cm residence  abvp workers  police  clash
    ਝਾਰਖੰਡ ਦੇ CM ਨਿਵਾਸ ਨੇੜੇ ਏਬੀਵੀਪੀ ਵਰਕਰਾਂ ਦੀ ਪੁਲਸ ਨਾਲ ਝੜਪ, ਹਿਰਾਸਤ 'ਚ ਲਏ ਕਈ ਲੋਕ
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
  • weather will change again in punjab heavy rain alert
    ਪੰਜਾਬ 'ਚ ਮੁੜ ਬਦਲੇਗਾ ਮੌਸਮ! ਅਜੇ ਹੋਰ ਪਵੇਗਾ ਮੀਂਹ, ਅਗਲੇ 5 ਦਿਨਾਂ ਦੀ ਤਾਜ਼ਾ...
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • genz protests
      ਜੈੱਨ-ਜ਼ੀ ਅਤੇ ਵਿਰੋਧ ਪ੍ਰਦਰਸ਼ਨ ਦੀ ਰਾਜਨੀਤੀ : ਵਿਰੋਧੀ ਧਿਰ ਕਿੱਥੇ ਪਹੁੰਚੀ ?
    • the need to protect ancient heritage sites of archaeological importance
      ਪੁਰਾਤੱਤਵ ਮਹੱਤਵ ਦੀਆਂ ਸਾਡੀਆਂ ਪੁਰਾਤਨ ਵਿਰਾਸਤਾਂ ਨੂੰ ਨਸ਼ਟ ਹੋਣ ਤੋਂ ਬਚਾਉਣ ਦੀ...
    • real democracy is not just about the victory of the majority
      ਅਸਲ ਲੋਕਤੰਤਰ ਸਿਰਫ਼ ਬਹੁਮਤ ਦੀ ਜਿੱਤ ਦਾ ਨਾਂ ਨਹੀਂ
    • immortal story of independence to the concept of strong punjab
      15 ਅਗਸਤ ਤੋਂ 2047 : ਆਜ਼ਾਦੀ ਦੀ ਅਮਰਗਾਥਾ ਤੋਂ ‘ਮਜ਼ਬੂਤ ਪੰਜਾਬ’ ਦੇ ਸੰਕਲਪ ਤੱਕ
    • independent india
      ਆਜ਼ਾਦ ਭਾਰਤ ਦੇ ਰਾਹ-ਦਸੇਰੇ
    • india partition
      ਭਾਰਤ ਦੀ ਵੰਡ ਲਈ ਜ਼ਿੰਮੇਵਾਰ ਕੌਣ ?
    • inspiring good news on independence day
      ‘ਆਜ਼ਾਦੀ ਦਿਵਸ ’ਤੇ’ ਪ੍ਰੇਰਣਾ ਦੇਣ ਵਾਲੀਆਂ ਚੰਗੀਆਂ ਖ਼ਬਰਾਂ!
    • drunk pilots a threat to passenger safety and the responsibility
      ਨਸ਼ੇ ’ਚ ਪਾਇਲਟ : ਯਾਤਰੀ ਸੁਰੱਖਿਆ ’ਤੇ ਖ਼ਤਰਾ ਅਤੇ ਰੈਗੂਲੇਟਰ ਦੀ ਜ਼ਿੰਮੇਵਾਰੀ
    • august 14 partition a day of remembrance of terror
      14 ਅਗਸਤ : ਵੰਡ : ਦਹਿਸ਼ਤ ਦਾ ਯਾਦਗਾਰੀ ਦਿਵਸ
    • arrest rules
      ਬਿਨਾਂ ਵਾਰੰਟ ਗ੍ਰਿਫ਼ਤਾਰ ਵਿਅਕਤੀ ਨੂੰ ਕਦੋਂ ਤੱਕ ਪੁਲਸ ਹਿਰਾਸਤ ’ਚ ਰੱਖਿਆ ਜਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +