Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, FEB 13, 2026

    5:09:41 PM

  • two brothers d ie in a tragic way

    ਕਹਿਰ ਓ ਰੱਬਾ: ਇਕੋ ਘਰ 'ਚ ਵਿਛੇ 2  ਸੱਥਰ, ਦੋ...

  • ed officer ravi tiwari who summoned captain amarinder singh transferred

    ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED...

  • major accident in goraya  two students tragically die

    ਗੋਰਾਇਆ 'ਚ ਵੱਡਾ ਹਾਦਸਾ! ਦੋ ਵਿਦਿਆਰਥੀਆਂ ਦੀ...

  • kunwar vijay partap singh interview

    ਨਸ਼ਿਆਂ ਦੇ ਮਾਮਲੇ 'ਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਸਰਕਾਰੀ ਅਤੇ ਗੈਰ-ਸਰਕਾਰੀ ਅਦਾਰਿਆਂ ’ਚ ਨੌਕਰੀਆਂ ਖਤਮ ਹੋਣੀਆਂ ਚਿੰਤਾ ਦਾ ਵਿਸ਼ਾ

BLOG News Punjabi(ਬਲਾਗ)

ਸਰਕਾਰੀ ਅਤੇ ਗੈਰ-ਸਰਕਾਰੀ ਅਦਾਰਿਆਂ ’ਚ ਨੌਕਰੀਆਂ ਖਤਮ ਹੋਣੀਆਂ ਚਿੰਤਾ ਦਾ ਵਿਸ਼ਾ

  • Updated: 29 Nov, 2019 01:35 AM
Blog
job closures in government and non government organizations
  • Share
    • Facebook
    • Tumblr
    • Linkedin
    • Twitter
  • Comment

ਵਿਪਿਨ ਪੱਬੀ

ਅਜਿਹਾ ਕੋਈ ਵੀ ਦਿਨ ਨਹੀਂ ਲੰਘਦਾ, ਜਦੋਂ ਅਖ਼ਬਾਰਾਂ ਵਿਚ ਨੌਕਰੀਆਂ ਦਾ ਜਾਣਾ, ਅਰਥ-ਵਿਵਸਥਾ ’ਚ ਮੰਦੀ ਅਤੇ ਮੁਦਰਾ ਸਫਿਤੀ ਵਿਚ ਵਾਧੇ ਦੀ ਚਰਚਾ ਨਾ ਦੇਖਣ ਨੂੰ ਮਿਲੇ। ਸਥਿਰਤਾ ਦੀ ਬਜਾਏ ਹਾਲਾਤ ਦਿਨ-ਬ-ਦਿਨ ਵਿਗੜਦੇ ਜਾ ਰਹੇ ਹਨ। ਨੋਟਬੰਦੀ, ਜਿਸ ਦੀ ਤੀਜੀ ਵਰ੍ਹੇਗੰਢ ਅਜੇ ਲੰਘੀ ਹੈ, ਅਜੇ ਤਕ ਅਰਥ-ਵਿਵਸਥਾ ’ਤੇ ਆਪਣਾ ਨਿਰੰਤਰ ਪ੍ਰਭਾਵ ਬਣਾਇਆ ਹੋਇਆ ਹੈ। ਮੌਜੂਦਾ ਹਾਲਾਤ ਲਈ ਜਲਦਬਾਜ਼ੀ ’ਚ ਲਏ ਗਏ ਜੀ. ਐੱਸ. ਟੀ. ਦੇ ਫੈਸਲੇ ਅਤੇ ਅਰਥ-ਵਿਵਸਥਾ ਦੀ ਸੁਸਤ ਰਫਤਾਰ ਜ਼ਿੰਮੇਵਾਰ ਹੈ। ਸਰਕਾਰ ਵਲੋਂ ਇਸ ਮੰਦੀ ’ਤੇ ਅਣਉਚਿੱਤ ਪ੍ਰਤੀਕਿਰਿਆ ਦਿੱਤੀ ਜਾਂਦੀ ਹੈ। ਸਰਕਾਰੀ ਅਤੇ ਗੈਰ-ਸਰਕਾਰੀ ਅਦਾਰਿਆਂ ਵਿਚ ਨੌਕਰੀਆਂ ਤੇਜ਼ੀ ਨਾਲ ਖਤਮ ਹੋ ਰਹੀਆਂ ਹਨ, ਜੋ ਚਿੰਤਾ ਦਾ ਵਿਸ਼ਾ ਹੈ। ਹਾਲਾਂਕਿ ਵੱਧ ਤੋਂ ਵੱਧ ਨੌਕਰੀਆਂ ਨੂੰ ਪੈਦਾ ਕਰਨਾ ਅਤੇ ਰੋਜ਼ਗਾਰ ਵਿਚ ਸਥਿਰਤਾ ਲਿਆਉਣ ਨੂੰ ਘੱਟ ਹੀ ਦੇਖਿਆ ਜਾ ਰਿਹਾ ਹੈ। ਅਧਿਕਾਰਤ ਅੰਕੜਿਆਂ ਅਨੁਸਾਰ ਇਸ ਦਾ ਪ੍ਰਭਾਵ ਦਿਹਾਤੀ ਅਤੇ ਨੀਮ ਦਿਹਾਤੀ ਇਲਾਕਿਆਂ ’ਤੇ ਜ਼ਿਆਦਾ ਹੈ। ਮਨਰੇਗਾ ਸਕੀਮ, ਜੋ ਕਿ ਗੈਰ-ਹੁਨਰਮੰਦ ਲੋਕਾਂ ਅਤੇ ਗਰੀਬ ਤੋਂ ਗਰੀਬ ਨੂੰ ਵੱਧ ਰੋਜ਼ਗਾਰ ਦੇਣ ਦੀ ਗਾਰੰਟੀ ਲਈ ਵਿਕਸਿਤ ਕੀਤੀ ਗਈ ਸੀ, ਦੇ ਤਹਿਤ ਲਾਭਪਾਤਰੀਆਂ ਦੀ ਗਿਣਤੀ ਵਧ ਰਹੀ ਹੈ। ਦਰਮਿਆਨੀ ਉਮਰ ਅਤੇ ਹੋਰਨਾਂ ਲੋਕਾਂ ਦੀ ਤੁਲਨਾ ਵਿਚ ਮਨਰੇਗਾ ਦਾ ਲਾਭ ਨੌਜਵਾਨ ਵਿਅਕਤੀ ਜ਼ਿਆਦਾ ਲੈ ਰਹੇ ਹਨ। ਹਾਲਾਂਕਿ ਪਹਿਲਾਂ ਬੁੱਢੇ ਅਤੇ ਦਰਿਮਆਨੀ ਉਮਰ ਦੇ ਲੋਕ ਇਸ ਦਾ ਲਾਭ ਉਠਾ ਰਹੇ ਸਨ। ਕਿਰਤ ਬਲ ਸਬੰਧੀ ਇਕ ਸਰਵੇ ਅਨੁਸਾਰ ਸ਼ਹਿਰੀ ਬੇਰੋਜ਼ਗਾਰੀ ਦਰ 9.3 ਫੀਸਦੀ ਨੂੰ ਛੂਹ ਚੁੱਕੀ ਹੈ, ਜੋ ਕਿ ਪਿਛਲੇ ਇਕ ਸਾਲ ਵਿਚ ਸਭ ਤੋਂ ਘੱਟ ਹੈ।

ਗਲੋਬਲ ਰੇਟਿੰਗ ਏਜੰਸੀ ‘ਮੂਡੀਜ਼’, ਜਿਸ ਨੂੰ ਕਿ ਸਭ ਤੋਂ ਵੱਧ ਭਰੋਸੇਯੋਗ ਮੰਨਿਆ ਜਾਂਦਾ ਹੈ, ਨੇ ਵੀ ਆਪਣੀ ਰੇਟਿੰਗ ਵਿਚ ਭਾਰਤ ਨੂੰ ਸਥਿਰ ਦੀ ਬਜਾਏ ਨੈਗੇਟਿਵ ਕਰਾਰ ਦਿੱਤਾ ਹੈ। ਇਸ ਦੀ ਰੇਟਿੰਗ ਗੰਭੀਰ ਹੈ। ‘ਮੂਡੀਜ਼’ ਦੀ ਰੇਟਿੰਗ ਇਹ ਦਰਸਾਉਂਦੀ ਹੈ ਕਿ ਨੇੜ ਭਵਿੱਖ ਵਿਚ ਦੇਸ਼ ਦੀ ਅਰਥ-ਵਿਵਸਥਾ ਵਿਚ ਕੋਈ ਸੁਧਾਰ ਹੋਣ ਵਾਲਾ ਨਹੀਂ। ਇਨ੍ਹਾਂ ਅੰਕੜਿਆਂ ਦਾ ਤੱਤਕਾਲੀਨ ਪ੍ਰਭਾਵ ਸਟਾਕ, ਮੁਦਰਾ ਅਤੇ ਬਾਂਡ ਮਾਰਕੀਟ ਵਿਚ ਤੇਜ਼ੀ ਨਾਲ ਡਿਗਣ ਤੋਂ ਦਿਸਦਾ ਹੈ।

ਲਾਗਤਾਂ ਵਿਚ ਕਟੌਤੀ ਕਰਨ ਲਈ ਲਘੂ ਅਤੇ ਦਰਮਿਆਨੇ ਸਕੇਲ ਦੀਆਂ ਕੰਪਨੀਆਂ ਆਪਣੇ ਇਥੋਂ ਲੱਖਾਂ ਦੀ ਗਿਣਤੀ ਵਿਚ ਕਰਮਚਾਰੀਆਂ ਨੂੰ ਕੱਢ ਰਹੀਆਂ ਹਨ। ਆਟੋ ਅਤੇ ਰੀਅਲ ਅਸਟੇਟ ਦੇ ਠੇਕੇ ’ਤੇ ਰੱਖੇ ਕਰਮਚਾਰੀ ਆਰਥਿਕ ਮੰਦੀ ਦੇ ਸਭ ਤੋਂ ਪਹਿਲੇ ਸ਼ਿਕਾਰ ਬਣੇ ਹਨ। ਦੇਸ਼ ਦਾ ਆਟੋ ਸੈਕਟਰ, ਜੋ ਆਰਥਿਕ ਵਿਕਾਸ ਦਰ ਵਿਚ 7 ਫੀਸਦੀ ਦਾ ਯੋਗਦਾਨ ਦਿੰਦਾ ਹੈ ਅਤੇ ਜਿਸ ਵਿਚ 3.5 ਕਰੋੜ ਤੋਂ ਵੱਧ ਕਰਮਚਾਰੀ ਕੰਮ ਕਰਦੇ ਹਨ, ਨੇ 3 ਲੱਖ ਤੋਂ ਵੱਧ ਕਰਮਚਾਰੀਆਂ ਨੂੰ ਪਹਿਲਾਂ ਹੀ ਕੱਢ ਦਿੱਤਾ ਹੈ। ਇਹ ਦੇਸ਼ ਦੇ ਸਭ ਤੋਂ ਵੱਡੇ ਨਿੱਜੀ ਸੈਕਟਰ ਦੇ ਕਰਮਚਾਰੀ ਹਨ ਅਤੇ ਇਸ ਵਿਚ ਸਹਾਇਕ ਇਕਾਈਆਂ ਦੇ ਹਜ਼ਾਰਾਂ ਕਰਮਚਾਰੀ ਸ਼ਾਮਿਲ ਹਨ।

ਚਿੰਤਾਜਨਕ ਹਾਲਾਤ ਨੂੰ ਵਾਹਨਾਂ, ਜਿਨ੍ਹਾਂ ਵਿਚ ਕਾਰਾਂ ਅਤੇ ਕਮਰਸ਼ੀਅਲ ਵਾਹਨ ਸ਼ਾਮਿਲ ਹਨ, ਦੀ ਵਿਕਰੀ ਵਿਚ ਵੀ ਗਿਰਾਵਟ ਦਰਜ ਕੀਤੀ ਗਈ ਹੈ। ਪਿਛਲੇ 2 ਦਹਾਕਿਆਂ ਵਿਚ ਵਿਕਰੀ ਦੇ ਅੰਕੜੇ ਚਿੰਤਾਜਨਕ ਵਿਸ਼ਾ ਬਣ ਚੁੱਕੇ ਹਨ। ਆਟੋ ਨਿਰਮਾਤਾ ਕੰਪਨੀਆਂ ਨੇ ਸਰਕਾਰ ਨੂੰ ਸੁਚੇਤ ਕੀਤਾ ਹੈ ਕਿ ਜੇਕਰ ਹਾਲਾਤ ’ਤੇ ਕਾਬੂ ਨਾ ਪਾਇਆ ਗਿਆ ਜਾਂ ਫਿਰ ਇਸ ਦੇ ਪ੍ਰਤੀ ਕੋਈ ਤੱਤਕਾਲੀ ਕਦਮ ਨਾ ਚੁੱਕਿਆ ਗਿਆ ਤਾਂ ਸਥਿਤੀ ਗੰਭੀਰ ਹੋ ਜਾਵੇਗੀ। ਆਟੋ ਇੰਡਸਟਰੀ ਵਿਚ ਪੈਦਾ ਸੰਕਟ ਸਰਕਾਰ ਦੀ ਅਸਪੱਸ਼ਟ ਨੀਤੀ ਅਤੇ ਬਾਜ਼ਾਰ ਵਿਚ ਅਨਿਸ਼ਚਿਤਤਾ ਦੇ ਕਾਰਣ ਹੈ।

ਹੋਰ ਪ੍ਰਮੁੱਖ ਸੈਕਟਰ, ਜਿਸ ਵਿਚ ਤਣਾਅ ਪੈਦਾ ਹੈ, ਉਹ ਹੈ ਰੀਅਲ ਅਸਟੇਟ ਸੈਕਟਰ। ਆਸ ਕੀਤੀ ਜਾ ਰਹੀ ਸੀ ਕਿ ਮੋਦੀ ਸਰਕਾਰ ਦੇ ਦੂਸਰੇ ਕਾਰਜਕਾਲ ਦੌਰਾਨ ਇਹ ਸੈਕਟਰ ਪ੍ਰਫੁੱਲਿਤ ਹੋਵੇਗਾ। ਇਸ ਦੌਰਾਨ ਹਾਲਾਤ ਸੁਧਰਨ ਦੇ ਕੁਝ ਸੰਕੇਤ ਦਿਸੇ ਵੀ ਪਰ ਮੁੜ ਤੋਂ ਇਸ ਸੈਕਟਰ ਵਿਚ ਗਿਰਾਵਟ ਦਾ ਦੌਰ ਜਾਰੀ ਹੈ। ਰੀਅਲ ਅਸਟੇਟ ਸੈਕਟਰ ਵਿਚ ਵੀ ਲੱਖਾਂ ਠੇਕੇ ’ਤੇ ਅਤੇ ਦਿਹਾੜੀਦਾਰ ਕਰਮਚਾਰੀ ਕੱਢੇ ਗਏ ਹਨ। ਨੋਟਬੰਦੀ ਦੀ ਲੰਮੀ ਮਿਆਦ ਦੇ ਅਸਰ ਨੂੰ ਮਾਹਿਰ ਲੋਕ ਅਰਥ-ਵਿਵਸਥਾ ਦੀ ਸੁਸਤ ਰਫਤਾਰ ਲਈ ਜ਼ਿੰਮੇਵਾਰ ਠਹਿਰਾਉਂਦੇ ਹਨ। ਭਾਰਤੀ ਅਰਥ-ਵਿਵਸਥਾ ਨੂੰ ਜਾਂਚਣ ਵਾਲੀ ਕੇਂਦਰ ਸਰਕਾਰ ਨੇ ਕਿਹਾ ਕਿ ਦੇਸ਼ ਦੀ ਬੇਰੋਜ਼ਗਾਰੀ ਦਰ 3 ਸਾਲਾਂ ਵਿਚ ਸਭ ਤੋਂ ਉੱਚੀ ਦਰ 8.4 ਫੀਸਦੀ ’ਤੇ ਟਿਕੀ ਹੋਈ ਹੈ ਅਤੇ ਸਤੰਬਰ 2016 ਤੋਂ ਬਾਅਦ ਮੌਜੂਦਾ ਬੇਰੋਜ਼ਗਾਰੀ ਦੀ ਦਰ ਸਭ ਤੋਂ ਉੱਚੇ ਪੱਧਰ ’ਤੇ ਹੈ।

ਇਤਿਹਾਸ ਵਿਚ ਕਈ ਵਾਰ ਦੇਖਿਆ ਗਿਆ ਹੈ ਕਿ ਰੋਜ਼ਗਾਰ ਦੇ ਮੌਕਿਆਂ ਦੀ ਘਾਟ ਅਤੇ ਨੌਕਰੀਆਂ ’ਚੋਂ ਕੱਢਣ ਵਰਗੇ ਕਾਰਣ ਗੰਭੀਰ ਸਮਾਜਿਕ ਉਲਝਣਾਂ ਨੂੰ ਪੈਦਾ ਕਰਦੇ ਹਨ। ਮੌਜੂਦਾ ਸਮੇਂ ਭਾਰਤ ਵਿਸ਼ਵ ਦਾ ਸਭ ਤੋਂ ਯੂਥ ਦੇਸ਼ ਹੈ, ਜਿਸ ਦੀ ਅੱਧੀ ਆਬਾਦੀ 25 ਸਾਲ ਤੋਂ ਹੇਠਾਂ ਦੀ ਹੈ।

ਮੋਦੀ ਸਰਕਾਰ ਬਿਨਾਂ ਸਮਾਂ ਗੁਆਏ ਇਸ ਹਾਲਾਤ ’ਤੇ ਕਾਬੂ ਕਦੋਂ ਪਾਵੇਗੀ। ਸਰਕਾਰ ਨੇ ਕੁਝ ਕਦਮ ਚੁੱਕੇ ਹਨ, ਜੋ ਢੁੱਕਵੇਂ ਨਹੀਂ ਹਨ। ਵਿੱਤ ਮੰਤਰੀ ਨਿਰਮਲਾ ਸੀਤਾਰਮਨ ਦਾ ਦੇਸ਼ ਦੀ ਅਰਥ-ਵਿਵਸਥਾ ਨਾਲ ਨਜਿੱਠਣ ਦਾ ਰਿਕਾਰਡ ਵੀ ਜ਼ਿਆਦਾ ਤਸੱਲੀਬਖਸ਼ ਨਹੀਂ ਹੈ। ਸਰਕਾਰ ਨੂੰ ਮਾਹਿਰਾਂ ਦੀ ਰਾਏ ਅਤੇ ਉਨ੍ਹਾਂ ਦੀ ਸਲਾਹ ਲੈਣ ਤੋਂ ਗੁਰੇਜ਼ ਨਹੀਂ ਕਰਨਾ ਚਾਹੀਦਾ। ਅਸੀਂ ਸਾਰੇ ਇਕ ਰਾਸ਼ਟਰੀ ਸੰਕਟ ’ਚੋਂ ਲੰਘ ਰਹੇ ਹਾਂ ਅਤੇ ਸਮੇਂ ਦੀ ਪੁਕਾਰ ਅਸਰਦਾਇਕ ਢੁੱਕਵੇਂ ਕਦਮ ਚੁੱਕਣ ਦੀ ਹੈ।

(vipinpubby@gmail.com)

  • ਸਰਕਾਰੀ
  • ਨੌਕਰੀਆਂ
  • government
  • organizations

ਪੱਛਮੀ ਬੰਗਾਲ ’ਚ ਸਿਹਤ ਦੀ ਰਾਜਨੀਤੀ

NEXT STORY

Stories You May Like

  • student  government school  principal  arrested
    ਵਿਦਿਆਰਥਣ ਨਾਲ ਅਸ਼ਲੀਲ ਹਰਕਤ ਕਰਨ ਦੇ ਦੋਸ਼ 'ਚ ਸਰਕਾਰੀ ਸਕੂਲ ਦਾ ਪ੍ਰਿੰਸੀਪਲ ਗ੍ਰਿਫ਼ਤਾਰ
  • punjab government school  punjabi lecturer
    ਪੰਜਾਬ ਦੇ ਸਰਕਾਰੀ ਸਕੂਲ 'ਚ ਤਣਾਅਪੂਰਨ ਮਾਹੌਲ, ਪ੍ਰਿੰਸੀਪਲ ਸਾਹਮਣੇ ਅਧਿਆਪਕ ਨੇ ਖਾਧੀਆਂ ਗੋਲੀਆਂ
  • hrtc bus full of passengers falls into deep gorge
    ਵੱਡੀ ਖ਼ਬਰ : ਡੂੰਘੀ ਖੱਡ 'ਚ ਡਿੱਗੀ ਸਵਾਰੀਆਂ ਨਾਲ ਭਰੀ ਸਰਕਾਰੀ ਬੱਸ, ਕਈਆਂ ਦੀ ਮੌਤਾਂ ਦਾ ਖਦਸ਼ਾ
  • aam aadmi party government school color congress
    ਆਮ ਆਦਮੀ ਪਾਰਟੀ ਵੱਲੋਂ ਸਰਕਾਰੀ ਸਕੂਲਾਂ ਨੂੰ ਪਾਰਟੀ ਰੰਗ ’ਚ ਰੰਗਣ ਦਾ ਫ਼ੈਸਲਾ ਸ਼ਰਮਨਾਕ : ਪਰਗਟ ਸਿੰਘ
  • rajasthan government school buildings minister madan dilawar
    ਰਾਜਸਥਾਨ : 'ਮੌਤ ਦੇ ਸਾਏ' ਹੇਠ ਪੜ੍ਹਨ ਲਈ ਮਜਬੂਰ ਬੱਚੇ, ਖਸਤਾ ਹਾਲਤ 'ਚ 3,768 ਸਰਕਾਰੀ ਇਮਾਰਤਾਂ
  • man deadbody recovered from government bathroom
    ਜਲੰਧਰ ਵਿਖੇ ਸਰਕਾਰੀ ਬਾਥਰੂਮ 'ਚੋਂ ਮਿਲੀ ਵਿਅਕਤੀ ਦੀ ਲਾਸ਼, ਇਲਾਕੇ 'ਚ ਫੈਲੀ ਸਨਸਨੀ
  • government job ntpc recruitment candidate
    ਬਿਨਾਂ ਪ੍ਰੀਖਿਆ ਦੇ ਸਰਕਾਰੀ ਨੌਕਰੀ ਪਾਉਣ ਦਾ ਸੁਨਹਿਰੀ ਮੌਕਾ ! NTPC 'ਚ ਨਿਕਲੀ ਭਰਤੀ, 1,40,000 ਤੱਕ ਮਿਲੇਗੀ ਤਨਖ਼ਾਹ
  • congress on india us deal
    ''ਗੰਭੀਰ ਚਿੰਤਾ ਦਾ ਵਿਸ਼ਾ..!'', ਭਾਰਤ-ਅਮਰੀਕਾ ਵਪਾਰ ਸਮਝੌਤੇ 'ਤੇ ਹੰਗਾਮਾ, ਕਾਂਗਰਸ ਨੇ ਕੀਤੀ ਚਰਚਾ ਦੀ ਮੰਗ
  • ed officer ravi tiwari who summoned captain amarinder singh transferred
    ਕੈਪਟਨ ਅਮਰਿੰਦਰ ਸਿੰਘ ਨੂੰ ਸੰਮਨ ਭੇਜਣ ਵਾਲੇ ED ਅਧਿਕਾਰੀ ਦਾ ਤਬਾਦਲਾ! ਜਲੰਧਰ ਤੋਂ...
  • major accident in goraya  two students tragically die
    ਗੋਰਾਇਆ 'ਚ ਵੱਡਾ ਹਾਦਸਾ! ਦੋ ਵਿਦਿਆਰਥੀਆਂ ਦੀ ਦਰਦਨਾਕ ਮੌਤ, ਤੜਫ਼-ਤੜਫ਼ ਕੇ...
  • kunwar vijay partap singh interview
    ਨਸ਼ਿਆਂ ਦੇ ਮਾਮਲੇ 'ਚ ਬੁਰੀ ਤਰ੍ਹਾਂ ਫ਼ੇਲ੍ਹ ਹੋਈ 'ਆਪ' ਸਰਕਾਰ: ਕੁੰਵਰ ਵਿਜੇ...
  • hungama in marriton hotel in jalandhar
    ਜੰਗ ਦਾ ਅਖਾੜਾ ਬਣਿਆ ਜਲੰਧਰ ਦਾ ਇਹ ਮਸ਼ਹੂਰ ਹੋਟਲ! ਚੱਲੇ ਲੱਤਾਂ-ਮੁੱਕੇ, ਲੱਥੀ ਪੱਗ
  • new twist firing case at singer jyoti nooran s house demanded a ransom
    ਗਾਇਕਾ ਜੋਤੀ ਨੂਰਾਂ ਦੇ ਘਰ ਬਾਹਰ ਹੋਈ ਫਾਇਰਿੰਗ ਦੇ ਮਾਮਲੇ 'ਚ ਨਵਾਂ ਮੋੜ! ਸੰਪਤ...
  • kunwar vijay partap on jagbani
    ‘ਆਪ’ ਦੀ ਸਰਕਾਰ ਬਣਦਿਆਂ ਹੀ ਕੇਜਰੀਵਾਲ ਨੂੰ ਭੁੱਲਿਆ ਬਰਗਾੜੀ ਮਸਲਾ : ਕੁੰਵਰ ਵਿਜੇ...
  • rain in punjab on 17th february meteorological department makes big prediction
    ਪੰਜਾਬ 'ਚ ਇਸ ਤਾਰੀਖ਼ ਨੂੰ ਪੈ ਸਕਦੈ ਮੀਂਹ! ਪੜ੍ਹੋ ਮੌਸਮ ਦੀ ਤਾਜ਼ਾ ਅਪਡੇਟ
  • partap bajwa statement
    ਪੈਸਾ ਇਕੱਠਾ ਕਰਨ ਲਈ ਕੀਮਤੀ ਜਨਤਕ ਜ਼ਮੀਨਾਂ ਵੇਚ ਰਹੀ 'ਆਪ' ਸਰਕਾਰ : ਪ੍ਰਤਾਪ ਬਾਜਵਾ
Trending
Ek Nazar
bank locker gold jewelry

ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ,...

rbi tightens loan recovery norms for recovery

Loan ਰਿਕਵਰੀ ਹੁਣ ਤਮੀਜ਼ ਨਾਲ! RBI ਦੀ ਸਖ਼ਤੀ, ਨਹੀਂ ਚੱਲੇਗੀ ‘ਵਸੂਲੀ ਭਾਈ’ ਦੀ...

sc releases vikram bhatt  wife on interim bail in multi crore fraud case

ਵੱਡੀ ਖ਼ਬਰ: 30 ਕਰੋੜ ਦੇ ਧੋਖਾਧੜੀ ਮਾਮਲੇ 'ਚ ਫਿਲਮ ਨਿਰਮਾਤਾ ਵਿਕਰਮ ਭੱਟ ਤੇ...

ranveer singh and rohit shetty receive threats again

'ਤੁਹਾਡੀਆਂ ਅਗਲੀਆਂ 7 ਪੀੜ੍ਹੀਆਂ ਵੀ...'; ਰਣਵੀਰ ਸਿੰਘ ਤੇ ਰੋਹਿਤ ਸ਼ੈੱਟੀ ਨੂੰ...

this famous actress fell in love with cricket host gaurav kapoor

ਕ੍ਰਿਕਟ ਹੋਸਟ ਗੌਰਵ ਕਪੂਰ ਦੇ ਪਿਆਰ 'ਚ 'ਕਲੀਨ ਬੋਲਡ' ਹੋਈ ਇਹ ਮਸ਼ਹੂਰ ਅਦਾਕਾਰਾ,...

famous actress turned doctor

ਅਦਾਕਾਰੀ ਦੇ ਨਾਲ-ਨਾਲ ਹੁਣ ਮਰੀਜ਼ਾਂ ਦਾ ਇਲਾਜ ਵੀ ਕਰੇਗੀ ਇਹ ਅਦਾਕਾਰਾ, ਬਣੀ ਡਾਕਟਰ

bombay hc hears aditya pancholi s plea to quash 2019 fir

ਆਦਿਤਿਆ ਪੰਚੋਲੀ ਜਬਰ-ਜ਼ਨਾਹ ਮਾਮਲੇ 'ਚ ਨਵਾਂ ਮੋੜ, ਹਾਈ ਕੋਰਟ ਨੇ ਸ਼ਿਕਾਇਤਕਰਤਾ...

this bollywood actress became a single mother at the age of 30

ਕੁਆਰੀ ਮਾਂ ਬਣਨ 'ਤੇ ਲੋਕਾਂ ਨੇ ਮਾਰੇ ਸੀ ਤਾਅਨੇ, ਅੱਜ ਇਹੀ ਅਦਾਕਾਰਾ ਕਰ ਰਹੀ ਹੈ...

ms dhoni to pay 10 lakh rupee orders high court

ਹਾਈ ਕੋਰਟ ਨੇ MS ਧੋਨੀ ਨੂੰ 10 ਲੱਖ ਰੁਪਏ ਅਦਾਲਤ 'ਚ ਜਮ੍ਹਾ ਕਰਵਾਉਣ ਦਾ ਦਿੱਤਾ...

afghanistan players withdraw from psl auction

ਪਾਕਿ-ਅਫਗਾਨਿਸਤਾਨ ਦੇ ਵਿਗੜਦੇ ਸਬੰਧਾਂ ਦਾ ਕ੍ਰਿਕਟ 'ਤੇ ਪਿਆ ਅਸਰ, ਖਿਡਾਰੀਆਂ ਨੇ...

pakistaniplayers spend hours on the road

ਮੈਚ ਖੇਡਣ ਪੁੱਜੀ ਪਾਕਿ ਟੀਮ ਨਾਲ ਹੋਈ ਮਾੜੀ! ਹੋਟਲ 'ਚ ਨਹੀਂ ਮਿਲੇ ਕਮਰੇ, ਸੜਕ...

incredible moment street is swallowed up by gigantic sinkhole in china

ਦੇਖਦੇ ਹੀ ਦੇਖਦੇ ਧੱਸ ਚੱਲਾ ਸੀ ਇਲਾਕਾ! ਸ਼ਹਿਰ 'ਚ ਪਈਆਂ ਭਾਜੜਾਂ, ਸ਼ੰਘਾਈ 'ਚ ਬਣਿਆ...

north korea s kim jong un sets stage for daughter as his successor

ਕਿਮ ਜੋਂਗ ਦੀ ਧੀ ਬਣੇਗੀ North Korea ਦੀ ਅਗਲੀ 'Dictator'! ਤਸਵੀਰਾਂ ਆਈਆਂ...

shocking visuals from arun jaitley stadium

ਹੈਂ ਇਹ ਕੀ ਕਰ ਰਹੇ ਨੇ! ਗਲਾਸਾਂ ਦੀ Cold Drink ਬੋਤਲਾਂ 'ਚ ਭਰਨ ਦੀ Video...

turkish mps in parliament punches in cabinet video

ਸੰਸਦ ਮੈਂਬਰਾਂ 'ਚ ਚੱਲੇ ਘਸੁੰਨ-ਮੁੱਕੇ! ਵਾਇਰਲ ਵੀਡੀਓ ਦੇਖ ਤੁਸੀਂ ਵੀ ਰਹਿ ਜਾਓਗੇ...

silver buying tips demat account silver etf mcx

ਚਾਂਦੀ ਖਰੀਦਣ ਬਾਰੇ ਸੋਚ ਰਹੇ ਹੋ? ਜਾਣੋ ਕਦੋਂ, ਕਿੱਥੇ ਤੇ ਕਿਵੇਂ ਕਰੀਏ ਸਮਾਰਟ...

if you go on strike salary cut

ਹੜਤਾਲ 'ਤੇ ਗਏ ਤਾਂ ਕੱਟੀ ਜਾਵੇਗੀ ਤਨਖ਼ਾਹ! TN ਸਰਕਾਰ ਨੇ ਕਰਮਚਾਰੀਆਂ ਨੂੰ ਦਿੱਤੀ...

trump debate

ਪਿਓ ਨੇ ਗੋਲੀ ਮਾਰ ਕੇ ਆਪਣੀ ਹੀ ਧੀ ਦਾ ਕੀਤਾ ਕਤਲ, ਟਰੰਪ 'ਤੇ ਬਹਿਸ ਬਣੀ ਮੌਤ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • socialism is an extension of india  s pan religion
      ਭਾਰਤ ਦੇ ਸਰਬ-ਧਰਮ ਦਾ ਵਿਸਥਾਰ ਹੈ ਸਮਾਜਵਾਦ
    • another ruckus in parliament  is this appropriate
      ਸੰਸਦ ’ਚ ਫਿਰ ਘਮਾਸਾਨ : ਕੀ ਇਹ ਉਚਿਤ ਹੈ?
    • ai in farmers lives
      ਏ. ਆਈ. ਕਿਵੇਂ ਬਦਲ ਸਕਦੀ ਹੈ ਭਾਰਤ ਦੇ ਕਿਸਾਨਾਂ ਦੀ ਤਕਦੀਰ
    • india eu fta
      ਭਾਰਤ-ਈ. ਯੂ. ਫ੍ਰੀ ਟ੍ਰੇਡ ਐਗਰੀਮੈਂਟ : ਪੰਜਾਬ ਤੋਂ ਐਕਸਪੋਰਟ ਵਧਾਉਣ ਦੇ ਨਵੇਂ ਮੌਕੇ
    • fake officials of various departments are being caught
      ਦੇਸ਼ ’ਚ ‘ਫਰਜ਼ੀ’ ਦਾ ਬੋਲਬਾਲਾ, ਫੜੇ ਜਾ ਰਹੇ ਵੱਖ-ਵੱਖ ਵਿਭਾਗਾਂ ਦੇ ਨਕਲੀ ਅਧਿਕਾਰੀ
    • west bengal
      ਪੱਛਮੀ ਬੰਗਾਲ ਭਾਜਪਾ ਲਈ ਹੁਣ ਤੱਕ ਦੀ ਸਭ ਤੋਂ ਔਖੀ ਚੋਣ ਪ੍ਰੀਖਿਆ ਕਿਉਂ ਸਾਬਤ ਹੋ...
    • girls refusing marriage
      ਵਿਆਹ ਤੋਂ ਇਨਕਾਰ ਕਰਦੀਆਂ ਕੁੜੀਆਂ
    • modi s big heart for himachal
      ਰਾਜਨੀਤੀ ਤੋਂ ਪਰ੍ਹੇ : ਹਿਮਾਚਲ ਲਈ ਮੋਦੀ ਸਰਕਾਰ ਦਾ ਵੱਡਾ ਦਿਲ
    • politics
      ਸਿਆਸੀ ਪਾਰਟੀਆਂ ਦਰਮਿਆਨ ਵਧੀਆ ਸਮਝ ਨੂੰ ਹੱਲਾਸ਼ੇਰੀ ਦੇਣੀ ਚਾਹੀਦੀ ਹੈ
    • now students have started committing deadly attacks on teachers
      ‘ਹੁਣ ਵਿਦਿਆਰਥੀ ਵੀ ਕਰਨ ਲੱਗੇ’ ਅਧਿਆਪਕਾਂ ਤੇ ਸਾਥੀਆਂ ’ਤੇ ਜਾਨਲੇਵਾ ਹਮਲੇ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +