Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    2:55:36 AM

  • roads of smart city turned into rivers

    ਚੰਡੀਗੜ੍ਹ ਤੇ ਮੋਹਾਲੀ 'ਚ ਭਾਰੀ ਮੀਂਹ, ਸੜਕਾਂ ਬਣੀਆਂ...

  • adnoc project

    GCC ਲਾਈਸੈਂਸ ਬੱਸ ਡਰਾਈਵਰਾਂ ਲਈ UAE ਨਿਕਲੀਆਂ...

  • rain alert tomorrow

    ਬੁੱਧਵਾਰ ਨੂੰ ਪਵੇਗਾ ਭਾਰੀ ਮੀਂਹ! ਪੰਜਾਬ ਸਣੇ...

  • crude oil prices continue to rise  crossing  90 per barrel

    ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਜਾਰੀ, ਪ੍ਰਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਜਸਟਿਸ ਯਸ਼ਵੰਤ ਵਰਮਾ ਮਾਮਲਾ ਅਤੇ ਭਾਰਤ ਦਾ ਸੰਵਿਧਾਨਕ ਧੁੰਦਲਾ ਖੇਤਰ

BLOG News Punjabi(ਬਲਾਗ)

ਜਸਟਿਸ ਯਸ਼ਵੰਤ ਵਰਮਾ ਮਾਮਲਾ ਅਤੇ ਭਾਰਤ ਦਾ ਸੰਵਿਧਾਨਕ ਧੁੰਦਲਾ ਖੇਤਰ

  • Edited By Anmol Tagra,
  • Updated: 31 May, 2026 05:36 PM
Blog
justice yashwant verma
  • Share
    • Facebook
    • Tumblr
    • Linkedin
    • Twitter
  • Comment

ਭਾਰਤ ਦਾ ਨਿਆਂਇਕ ਜਵਾਬਦੇਹੀ ਢਾਂਚਾ ਕਾਫ਼ੀ ਹੱਦ ਤੱਕ ਅਣਛੂਹੇ ਸੰਵਿਧਾਨਕ ਖੇਤਰ ’ਚ ਪ੍ਰਵੇਸ਼ ਕਰ ਚੁੱਕਾ ਹੈ। ਉੱਚ ਅਦਾਲਤ ਦੇ ਇਕ ਮੌਜੂਦਾ ਜੱਜ ਦੇ ਖ਼ਿਲਾਫ਼ ਲੱਗੇ ਦੋਸ਼ਾਂ ਨਾਲ ਜੁੜਿਆ ਮਾਮਲਾ ਹੁਣ ਸਿਰਫ਼ ਜਸਟਿਸ ਯਸ਼ਵੰਤ ਵਰਮਾ ਨਾਲ ਸੰਬੰਧਤ ਨਹੀਂ ਰਹਿ ਗਿਆ, ਇਹ ਹੁਣ ਇਸ ਗੱਲ ਦੀ ਪ੍ਰੀਖਿਆ ਬਣ ਗਿਆ ਹੈ ਕਿ ਕੀ ਭਾਰਤ ਦਾ ਮਹਾਦੋਸ਼ ਢਾਂਚਾ ਉਦੋਂ ਵੀ ਕੰਮ ਕਰਨਾ ਜਾਰੀ ਰੱਖ ਸਕਦਾ ਹੈ, ਜਦੋਂ ਇਕ ਜੱਜ ਨੇ ਅਸਤੀਫ਼ਾ ਦੇਣ ਦੀ ਕੋਸ਼ਿਸ਼ ਕੀਤੀ ਹੋਵੇ ਪਰ ਰਾਸ਼ਟਰਪਤੀ ਦੁਆਰਾ ਰਸਮੀ ਤੌਰ ’ਤੇ ਸਵੀਕਾਰ ਨਾ ਕੀਤਾ ਗਿਆ ਹੋਵੇ। ਜਸਟਿਸ ਵਰਮਾ ਨੇ ਕਥਿਤ ਤੌਰ ’ਤੇ ਵਧਦੀ ਨਿਗਰਾਨੀ ਅਤੇ ਚੱਲ ਰਹੀ ਹਟਾਉਣ ਦੀ ਪ੍ਰਕਿਰਿਆ ਦੇ ਵਿਚਾਲੇ ਅਪ੍ਰੈਲ 2026 ’ਚ ‘ਤੁਰੰਤ ਪ੍ਰਭਾਵ ਤੋਂ’ ਰਾਸ਼ਟਰਪਤੀ ਨੂੰ ਆਪਣਾ ਅਸਤੀਫ਼ਾ ਸੌਂਪ ਦਿੱਤਾ ਸੀ। ਫਿਰ ਵੀ, ਮਹੱਤਵਪੂਰਨ ਰੂਪ ’ਚ, ਰਾਸ਼ਟਰਪਤੀ ਵਲੋਂ ਅਸਤੀਫ਼ੇ ਦੀ ਪ੍ਰਵਾਨਗੀ ਦਾ ਕੋਈ ਜਨਤਕ ਨੋਟੀਫਿਕੇਸ਼ਨ ਨਹੀਂ ਆਇਆ ਹੈ। ਤਕਨੀਕੀ ਤੌਰ ’ਤੇ ਉਹ ਇਕ ਹਾਈ ਕੋਰਟ ਦੇ ਜੱਜ ਬਣੇ ਹੋਏ ਹਨ।

ਬਰਖ਼ਾਸਤਗੀ ਦੇ ਸਿਧਾਂਤ ਦਾ ਇਤਿਹਾਸਕ ਵਿਕਾਸ : ਪਹਿਲਾ ਦਰਜ ਨਿਆਂਇਕ ਮਹਾਦੋਸ਼ ਇੰਗਲੈਂਡ ’ਚ ਰਾਜਾ ਐਡਵਰਡ III ਦੇ ਸ਼ਾਸਨਕਾਲ ਦੌਰਾਨ 1350 ’ਚ ਹੋਇਆ ਸੀ। ਬ੍ਰਿਟਿਸ਼ ਸੰਸਦ ਨੇ ਕਿੰਗਜ਼ ਬੈਂਚ ਦੇ ਮੁੱਖ ਜੱਜ ਸਰ ਵਿਲੀਅਮ ਡੀ. ਥੋਰਪੇ ’ਤੇ ਘਿਨਾਉਣੇ ਅਪਰਾਧਾਂ ਲਈ ਦੋਸ਼ੀ ਠਹਿਰਾਏ ਗਏ ਲੋਕਾਂ ਨੂੰ ਮੁਆਫ਼ੀ ਦੇਣ ਦੇ ਬਦਲੇ ਰਿਸ਼ਵਤ ਲੈਣ ਲਈ ਮਹਾਦੋਸ਼ ਚਲਾਇਆ ਸੀ। 1773 ’ਚ ਰਾਬਰਟ ਕਲਾਈਵ ਦੇ ਬੰਗਾਲ ਦੇ ਗਵਰਨਰ ਵਜੋਂ ਉਨ੍ਹਾਂ ਦੇ ਕਾਰਜਕਾਲ ਦੌਰਾਨ ਲਾਲਚੀ ਆਚਰਣ ਲਈ 2 ਸੰਸਦੀ ਕਮੇਟੀਆਂ ਵਲੋਂ ਜਾਂਚ ਕੀਤੀ ਗਈ ਸੀ। 1787-95 ਤੱਕ ਬੰਗਾਲ ਦੇ ਗਵਰਨਰ ਜਨਰਲ ਵਾਰੇਨ ਹੇਸਟਿੰਗਜ਼ ’ਤੇ ਵੀ ਭਾਰਤ ’ਚ ਉਨ੍ਹਾਂ ਦੁਆਰਾ ਕੀਤੇ ਗਏ ਗੰਭੀਰ ਕਾਰਨਾਮਿਆਂ ਲਈ ਇਕ ਲੰਬੀ ਮਹਾਦੋਸ਼ ਪ੍ਰਕਿਰਿਆ ਚਲਾਈ ਗਈ ਸੀ।

ਭਾਰਤ ’ਚ ਨਿਆਂਇਕ ਮਹਾਦੋਸ਼ ਦਾ ਸੰਵਿਧਾਨਕ ਢਾਂਚਾ : ਭਾਰਤ ਦੇ ਸੰਵਿਧਾਨ ਦੀ ਧਾਰਾ 124(4) ਅਤੇ 217 ਤਹਿਤ, ਸਰਵਉੱਚ ਅਦਾਲਤ ਅਤੇ ਉੱਚ ਅਦਾਲਤਾਂ ਦੇ ਜੱਜਾਂ ਨੂੰ ‘ਸਿੱਧ ਹੋਏ ਦੁਰਾਚਾਰ’ ਜਾਂ ਅਸਮਰੱਥਾ ਦੇ ਅਾਧਾਰ ’ਤੇ ਵਿਸ਼ੇਸ਼ ਬਹੁਮਤ ਦੁਆਰਾ ਸਮਰਥਿਤ ਸੰਸਦ ਦੇ ਦੋਵਾਂ ਸਦਨਾਂ ਦੇ ਇਕ ਸੰਬੋਧਨ ਤੋਂ ਬਾਅਦ ਹੀ ਰਾਸ਼ਟਰਪਤੀ ਵਲੋਂ ਹਟਾਇਆ ਜਾ ਸਕਦਾ ਹੈ। ਜੱਜ (ਜਾਂਚ) ਐਕਟ, 1968 ਇਸ ਪ੍ਰਕਿਰਿਆ ਨੂੰ ਸੰਚਾਲਿਤ ਕਰਦਾ ਹੈ।

ਸੰਵਿਧਾਨ ਨਿਰਮਾਤਾਵਾਂ ਨੇ ਨਿਆਂਇਕ ਸੁਤੰਤਰਤਾ ਨੂੰ ਬਣਾਈ ਰੱਖਣ ਲਈ ਹਟਾਉਣ ਦੀ ਪ੍ਰਕਿਰਿਆ ਨੂੰ ਜਾਣਬੁੱਝ ਕੇ ਬਹੁਤ ਮੁਸ਼ਕਲ ਬਣਾਇਆ ਸੀ ਪਰ ਉਨ੍ਹਾਂ ਨੇ ਪੂਰੀ ਤਰ੍ਹਾਂ ਅਜਿਹੀ ਸਥਿਤੀ ਦੀ ਕਲਪਨਾ ਨਹੀਂ ਸੀ ਕੀਤੀ ਜਿੱਥੇ ਮਹਾਦੋਸ਼ ਦਾ ਸਾਹਮਣਾ ਕਰ ਰਿਹਾ ਕੋਈ ਜੱਜ ਕਾਰਵਾਈ ਦੇ ਵਿਚਾਲੇ ਹੀ ਅਸਤੀਫ਼ਾ ਦੇ ਸਕੇ। ਉਹ ਖ਼ਾਮੀ ਹੁਣ ਇਕ ਵਾਰ ਫਿਰ ਸਤ੍ਹਾ ’ਤੇ ਆ ਗਈ ਹੈ।

ਸੌਮਿੱਤਰ ਸੇਨ ‘ਮਿਸਾਲ’ : ਸਭ ਤੋਂ ਨਜ਼ਦੀਕੀ ਸਮਾਨਤਾ ਕਲਕੱਤਾ ਹਾਈ ਕੋਰਟ ਦੇ ਜੱਜ ਸੌਮਿੱਤਰ ਸੇਨ ਦੇ ਖ਼ਿਲਾਫ਼ 2011 ਦੀ ਮਹਾਦੋਸ਼ ਕਾਰਵਾਈ ਦੀ ਹੈ। ਉਸ ਮਾਮਲੇ ’ਚ, ਰਾਜ ਸਭਾ ਨੇ 18 ਅਗਸਤ, 2011 ਨੂੰ ਉਨ੍ਹਾਂ ਦੇ ਖ਼ਿਲਾਫ਼ ਮਹਾਦੋਸ਼ ਮਤਾ ਸਫਲਤਾਪੂਰਵਕ ਪਾਸ ਕਰ ਦਿੱਤਾ ਸੀ। ਲੋਕ ਸਭਾ ’ਚ ਵੋਟਿੰਗ ਹੋਣ ਤੋਂ ਪਹਿਲਾਂ, ਜਸਟਿਸ ਸੇਨ ਨੇ ਆਪਣਾ ਅਸਤੀਫ਼ਾ ਰਾਸ਼ਟਰਪਤੀ ਨੂੰ ਭੇਜ ਦਿੱਤਾ। ਹਾਲਾਂਕਿ, ਲੋਕ ਸਭਾ ’ਚ ਵੋਟਿੰਗ ਹੋਣ ਤੋਂ ਪਹਿਲਾਂ ਰਾਸ਼ਟਰਪਤੀ ਪ੍ਰਤਿਭਾ ਪਾਟਿਲ ਨੇ ਜਸਟਿਸ ਸੇਨ ਦਾ ਅਸਤੀਫ਼ਾ ਸਵੀਕਾਰ ਕਰ ਲਿਆ। ਇਸ ਤੋਂ ਬਾਅਦ ਕਾਰਵਾਈ ਬੇਅਸਰ ਹੋ ਗਈ।

ਇਸੇ ਤਰ੍ਹਾਂ, ਸਿੱਕਮ ਹਾਈ ਕੋਰਟ ਦੇ ਸਾਬਕਾ ਜਸਟਿਸ ਪੀ. ਡੀ. ਦਿਨਾਕਰਨ ਨੇ ਵੀ ਉਦੋਂ ਅਸਤੀਫ਼ਾ ਦੇ ਦਿੱਤਾ ਸੀ, ਜਦੋਂ ਜਾਂਚ ਕਮੇਟੀ ਦੀ ਕਾਰਵਾਈ ਚੱਲ ਰਹੀ ਸੀ, ਜਿਸ ਨਾਲ ਪ੍ਰਕਿਰਿਆ ਪੂਰੀ ਹੋਣ ਤੋਂ ਪਹਿਲਾਂ ਹੀ ਪ੍ਰਭਾਵਸ਼ਾਲੀ ਰੂਪ ’ਚ ਸਮਾਪਤ ਹੋ ਗਈ ਪਰ ਜਸਟਿਸ ਵਰਮਾ ਦਾ ਮਾਮਲਾ ਇਕ ਮਹੱਤਵਪੂਰਨ ਪਹਿਲੂ ’ਚ ਵੱਖਰਾ ਹੈ, ਕਿਉਂਕਿ ਇੱਥੇ ਅਸਤੀਫ਼ਾ ਪੈਂਡਿੰਗ ਪ੍ਰਤੀਤ ਹੁੰਦਾ ਹੈ। ਇਸ ਦਾ ਮਤਲਬ ਹੈ ਕਿ ਜਸਟਿਸ ਵਰਮਾ ਦੀ ਸੰਵਿਧਾਨਕ ਸਥਿਤੀ ਅਨਿਸ਼ਚਿਤ ਬਣੀ ਹੋਈ ਹੈ।

ਕੀ ਸੰਸਦ ਅਜੇ ਵੀ ਅੱਗੇ ਵਧ ਸਕਦੀ ਹੈ : ਧਾਰਾ 217(1)(ਏ) ਇਕ ਹਾਈ ਕੋਰਟ ਦੇ ਜੱਜ ਨੂੰ ਰਾਸ਼ਟਰਪਤੀ ਨੂੰ ਸੰਬੋਧਿਤ ਲਿਖਤੀ ਰੂਪ ’ਚ ਅਸਤੀਫ਼ਾ ਦੇਣ ਦੀ ਇਜਾਜ਼ਤ ਦਿੰਦੀ ਹੈ। ਵਿਹਾਰ ’ਚ, ਜੱਜਾਂ ਦੇ ਅਸਤੀਫ਼ੇ ਆਮ ਤੌਰ ’ਤੇ ਰਾਸ਼ਟਰਪਤੀ ਦੀ ਪ੍ਰਵਾਨਗੀ ਤੋਂ ਬਾਅਦ ਕੇਂਦਰ ਸਰਕਾਰ ਦੁਆਰਾ ਨੋਟੀਫਾਈ ਕੀਤੇ ਜਾਂਦੇ ਹਨ। ਕਿਉਂਕਿ ਜਸਟਿਸ ਵਰਮਾ ਦੇ ਮਾਮਲੇ ’ਚ ਅਜਿਹਾ ਕੋਈ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਗਿਆ, ਇਸ ਲਈ ਸਰਕਾਰ ਅਜੇ ਵੀ ਉਨ੍ਹਾਂ ਨੂੰ ਇਕ ਕਾਰਜਸ਼ੀਲ ਜੱਜ ਮੰਨ ਸਕਦੀ ਹੈ। ਜੇਕਰ ਉਹ ਵਿਆਖਿਆ ਕਾਇਮ ਰਹਿੰਦੀ ਹੈ, ਤਾਂ ਸੰਸਦ ਸਿਧਾਂਤਕ ਤੌਰ ’ਤੇ ਜਾਂਚ ਕਮੇਟੀ ਦੀ ਰਿਪੋਰਟ ਸਦਨ ’ਚ ਰੱਖੇ ਜਾਣ ਤੋਂ ਬਾਅਦ ਮਹਾਦੋਸ਼ ਦੀ ਪ੍ਰਕਿਰਿਆ ਨੂੰ ਜਾਰੀ ਰੱਖ ਸਕਦੀ ਹੈ। ਇਹੀ ਕਾਰਨ ਹੈ ਕਿ ਮੌਜੂਦਾ ਸਮਾਂ ਇਕ ਸਥਾਪਿਤ ਕਾਨੂੰਨੀ ਸਥਿਤੀ ਦੀ ਬਜਾਏ ਇਕ ਸੰਵਿਧਾਨਕ ਧੁੰਦਲੇ ਖੇਤਰ ਦੀ ਨੁਮਾਇੰਦਗੀ ਕਰਦਾ ਹੈ।

ਇਕ ਵੱਡੀ ਜਵਾਬਦੇਹੀ ਦੀ ਸਮੱਸਿਆ

: ਤੁਰੰਤ ਵਿਵਾਦ ਤੋਂ ਪਰ੍ਹੇ ਇਕ ਡੂੰਘਾ ਸੰਸਥਾਗਤ ਸਵਾਲ ਲੁਕਿਆ ਹੋਇਆ ਹੈ—ਕੀ ਮਹਾਦੋਸ਼ ਦਾ ਸਾਹਮਣਾ ਕਰ ਰਹੇ ਜੱਜਾਂ ਨੂੰ ਸਿਰਫ਼ ਅਸਤੀਫ਼ਾ ਦੇ ਕੇ ਅੰਤਿਮ ਸੰਸਦੀ ਫ਼ੈਸਲੇ ਤੋਂ ਬਚਣ ਦੇ ਯੋਗ ਹੋਣਾ ਚਾਹੀਦਾ ਹੈ? ਇਹ ਇਕ ਗੰਭੀਰ ਜਵਾਬਦੇਹੀ ਦਾ ਖਲਾਅ ਪੈਦਾ ਕਰਦਾ ਹੈ। ਇਕ ਅਸਤੀਫ਼ਾ ਜੱਜ ਨੂੰ ਅਹੁਦੇ ਤੋਂ ਹਟਾ ਸਕਦਾ ਹੈ ਪਰ ਇਹ ਸੰਸਦ ਨੂੰ ਦੁਰਾਚਾਰ ’ਤੇ ਰਸਮੀ ਤੌਰ ’ਤੇ ਸਿੱਟੇ ਦਰਜ ਕਰਨ ਤੋਂ ਰੋਕਦਾ ਹੈ। ਇਹ ਜਨਤਾ ਨੂੰ ਇਕ ਪੂਰਨ ਸੰਵਿਧਾਨਕ ਨਤੀਜੇ ਤੋਂ ਵੀ ਵਾਂਝਾ ਕਰਦਾ ਹੈ।

ਉਹ ਚਿੰਤਾ ਹੁਣ ਹੋਰ ਤੇਜ਼ ਹੋ ਗਈ ਹੈ ਕਿਉਂਕਿ ਜਸਟਿਸ ਵਰਮਾ ਦੀ ਕਾਰਵਾਈ ਪਿਛਲੇ ਬਹੁਤ ਸਾਰੇ ਮਾਮਲਿਆਂ ਦੀ ਤੁਲਨਾ ’ਚ ਵਧੇਰੇ ਅੱਗੇ ਵਧ ਚੁੱਕੀ ਹੈ। ਜਾਂਚ ਕਮੇਟੀ ਆਪਣੀ ਜਾਂਚ ਪੂਰੀ ਕਰ ਚੁੱਕੀ ਹੈ ਅਤੇ ਆਪਣੀ ਰਿਪੋਰਟ ਸੌਂਪ ਚੁੱਕੀ ਹੈ। ਇਕ ਅਣ-ਸਵੀਕਾਰੇ ਅਸਤੀਫ਼ੇ ਦੇ ਨਾਲ-ਨਾਲ ਇਕ ਪੂਰੀ ਹੋ ਚੁੱਕੀ ਜਾਂਚ ਦਾ ਹੋਣਾ ਭਾਰਤ ਦੀ ਨਿਆਂਇਕ ਜਵਾਬਦੇਹੀ ਪ੍ਰਣਾਲੀ ’ਚ ਇਕ ਸੰਰਚਨਾਤਮਕ ਕਮੀ ਨੂੰ ਉਜਾਗਰ ਕਰਦਾ ਹੈ। ਭਾਵੇਂ ਜੋ ਵੀ ਹੋਵੇ, ਇਸ ਮਾਮਲੇ ਨੇ ਪਹਿਲਾਂ ਹੀ ਇਕ ਮੌਲਿਕ ਸੱਚਾਈ ਨੂੰ ਬੇਪਰਦ ਕਰ ਦਿੱਤਾ ਹੈ—ਭਾਰਤ ਦਾ ਮਹਾਦੋਸ਼ ਢਾਂਚਾ ਨਿਆਂਇਕ ਸੁਤੰਤਰਤਾ ਦੀ ਰੱਖਿਆ ਲਈ ਬਣਾਇਆ ਗਿਆ ਸੀ ਪਰ ਇਹ ਇਸ ਸੰਭਾਵਨਾ ਲਈ ਕਦੇ ਵੀ ਪੂਰੀ ਤਰ੍ਹਾਂ ਤਿਆਰ ਨਹੀਂ ਸੀ ਕਿ ਅਸਤੀਫ਼ਾ ਖੁਦ ਇਕ ਸੰਵਿਧਾਨਕ ਬਚਾਅ ਦਾ ਰਸਤਾ ਬਣ ਸਕਦਾ ਹੈ।

—ਮਨੀਸ਼ ਤਿਵਾੜੀ

  • Justice Yashwant Verma

ਤੇਲ ਦੀਆਂ ਕੀਮਤਾਂ ’ਚ ਵਾਧੇ ਦਾ ਹੱਲ...!

NEXT STORY

Stories You May Like

  • indigenous people in bangladesh raise voice
    ਬੰਗਲਾਦੇਸ਼ ਵਿੱਚ ਮੂਲ ਨਿਵਾਸੀਆਂ ਨੇ ਸੰਵਿਧਾਨਕ ਅਤੇ ਜ਼ਮੀਨੀ ਹੱਕਾਂ ਲਈ ਉਠਾਈ ਆਵਾਜ਼
  • supreme court  yashwant verma  petition  hearing
    ਸਾਬਕਾ ਜੱਜ ਯਸ਼ਵੰਤ ਵਰਮਾ ਖ਼ਿਲਾਫ਼ FIR ਅਤੇ ਜਾਂਚ ਸੰਬੰਧੀ ਪਟੀਸ਼ਨ 'ਤੇ ਸੁਣਵਾਈ ਤੋਂ ਸੁਪਰੀਮ ਕੋਰਟ ਦਾ ਇਨਕਾਰ
  • google becomes india  s most attractive employer  tata group at second
    ਗੂਗਲ ਬਣਿਆ ਭਾਰਤ ਦਾ ਸਭ ਤੋਂ ਆਕਰਸ਼ਕ ਇੰਪਲਾਇਰ, ਟਾਟਾ ਸਮੂਹ ਦੂਜੇ ਅਤੇ ਐਮਾਜ਼ੋਨ ਤੀਜੇ ਸਥਾਨ ’ਤੇ
  • mehta chowk bomb blast case
    ਮਹਿਤਾ ਚੌਕ ’ਚ ਬੰਬ ਧਮਾਕੇ ਦਾ ਮਾਮਲਾ: ਪੁਲਸ ਨੂੰ ਨਹੀਂ ਮਿਲਿਆ ਸਬੂਤ
  • rbi governor  s big statement regarding mdr on upi
    UPI 'ਤੇ MDR ਨੂੰ ਲੈ ਕੇ RBI ਗਵਰਨਰ ਦਾ ਵੱਡਾ ਬਿਆਨ, ਕਿਹਾ- 'ਇੰਤਜ਼ਾਰ ਕਰੋ ਅਤੇ ਦੇਖੋ'
  • india  s oil shines on middle east tensions and demand in europe  exports high
    ਮਿਡਲ ਈਸਟ ’ਚ ਤਣਾਅ ਅਤੇ ਯੂਰਪ ’ਚ ਮੰਗ ਨਾਲ ਚਮਕਿਆ ਭਾਰਤ ਦਾ ਤੇਲ! ਉੱਚ ਪੱਧਰ ’ਤੇ ਪਹੁੰਚੀ ਬਰਾਮਦ
  • indian boat incident
    ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ
  • india  border areas  rail plan  45 thousand crores
    ਸਰਹੱਦੀ ਖੇਤਰਾਂ 'ਤੇ ਭਾਰਤ ਦਾ ਵੱਡਾ ਰੇਲ ਪਲਾਨ, 45 ਹਜ਼ਾਰ ਕਰੋੜ ਨਾਲ ਮਜ਼ਬੂਤ ਹੋਵੇਗੀ ਕਨੈਕਟੀਵਿਟੀ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

chinese president xi jinping statement

ਸ਼ੀ ਜਿਨਪਿੰਗ ਨੇ ਪਾਰਟੀ ਲੀਡਰਸ਼ਿਪ ਨੂੰ ਮਜ਼ਬੂਤ ਕਰਨ 'ਤੇ ਦਿੱਤਾ ਜ਼ੋਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • genz protests
      ਜੈੱਨ-ਜ਼ੀ ਅਤੇ ਵਿਰੋਧ ਪ੍ਰਦਰਸ਼ਨ ਦੀ ਰਾਜਨੀਤੀ : ਵਿਰੋਧੀ ਧਿਰ ਕਿੱਥੇ ਪਹੁੰਚੀ ?
    • the need to protect ancient heritage sites of archaeological importance
      ਪੁਰਾਤੱਤਵ ਮਹੱਤਵ ਦੀਆਂ ਸਾਡੀਆਂ ਪੁਰਾਤਨ ਵਿਰਾਸਤਾਂ ਨੂੰ ਨਸ਼ਟ ਹੋਣ ਤੋਂ ਬਚਾਉਣ ਦੀ...
    • real democracy is not just about the victory of the majority
      ਅਸਲ ਲੋਕਤੰਤਰ ਸਿਰਫ਼ ਬਹੁਮਤ ਦੀ ਜਿੱਤ ਦਾ ਨਾਂ ਨਹੀਂ
    • immortal story of independence to the concept of strong punjab
      15 ਅਗਸਤ ਤੋਂ 2047 : ਆਜ਼ਾਦੀ ਦੀ ਅਮਰਗਾਥਾ ਤੋਂ ‘ਮਜ਼ਬੂਤ ਪੰਜਾਬ’ ਦੇ ਸੰਕਲਪ ਤੱਕ
    • independent india
      ਆਜ਼ਾਦ ਭਾਰਤ ਦੇ ਰਾਹ-ਦਸੇਰੇ
    • india partition
      ਭਾਰਤ ਦੀ ਵੰਡ ਲਈ ਜ਼ਿੰਮੇਵਾਰ ਕੌਣ ?
    • inspiring good news on independence day
      ‘ਆਜ਼ਾਦੀ ਦਿਵਸ ’ਤੇ’ ਪ੍ਰੇਰਣਾ ਦੇਣ ਵਾਲੀਆਂ ਚੰਗੀਆਂ ਖ਼ਬਰਾਂ!
    • drunk pilots a threat to passenger safety and the responsibility
      ਨਸ਼ੇ ’ਚ ਪਾਇਲਟ : ਯਾਤਰੀ ਸੁਰੱਖਿਆ ’ਤੇ ਖ਼ਤਰਾ ਅਤੇ ਰੈਗੂਲੇਟਰ ਦੀ ਜ਼ਿੰਮੇਵਾਰੀ
    • august 14 partition a day of remembrance of terror
      14 ਅਗਸਤ : ਵੰਡ : ਦਹਿਸ਼ਤ ਦਾ ਯਾਦਗਾਰੀ ਦਿਵਸ
    • arrest rules
      ਬਿਨਾਂ ਵਾਰੰਟ ਗ੍ਰਿਫ਼ਤਾਰ ਵਿਅਕਤੀ ਨੂੰ ਕਦੋਂ ਤੱਕ ਪੁਲਸ ਹਿਰਾਸਤ ’ਚ ਰੱਖਿਆ ਜਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +