Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 04, 2026

    2:12:39 AM

  • amazing pictures of earth taken from space

    Artemis II ਦੇ ਪੁਲਾੜ ਯਾਤਰੀਆਂ ਨੇ ਦਿਖਾਈ ਧਰਤੀ ਦੀ...

  • csk vs pbks ipl 2026

    'ਸਰਪੰਚ ਸਾਬ੍ਹ' ਦੀ ਕਪਤਾਨੀ ਪਾਰੀ ਦੀ ਬਦੌਲਤ...

  • rain and hail in punjab haryana

    ਹਿਮਾਚਲ ਦੀਆਂ ਚੋਟੀਆਂ ’ਤੇ ਬਰਫਬਾਰੀ; ਪੰਜਾਬ-ਹਰਿਆਣਾ...

  • roshan healthcare ayurvedic treatment

    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਕਰਨਾਟਕ ’ਚ ਸੱਤਾਧਾਰੀ ਕਾਂਗਰਸ ਦੇ ਅੰਦਰ ਸੱਤਾ ਦੀ ਲੜਾਈ

BLOG News Punjabi(ਬਲਾਗ)

ਕਰਨਾਟਕ ’ਚ ਸੱਤਾਧਾਰੀ ਕਾਂਗਰਸ ਦੇ ਅੰਦਰ ਸੱਤਾ ਦੀ ਲੜਾਈ

  • Edited By Harpreet Singh,
  • Updated: 29 Nov, 2025 04:44 PM
Blog
karnataka congress
  • Share
    • Facebook
    • Tumblr
    • Linkedin
    • Twitter
  • Comment

ਕਰਨਾਟਕ ’ਚ ਸੱਤਾਧਾਰੀ ਕਾਂਗਰਸ ਦੇ ਅੰਦਰ ਸੱਤਾ ਦੀ ਲੜਾਈ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ ਪਰ ਅਜਿਹਾ ਲੱਗਦਾ ਹੈ ਕਿ ਕਾਂਗਰਸ ਹਾਈਕਮਾਨ ਆਖਿਰਕਾਰ ਕਰਨਾਟਕ ’ਚ ਚੱਲ ਰਹੇ ਮੁਸ਼ਕਲ ਲੀਡਰਸ਼ਿਪ ਸੰਕਟ ਨੂੰ ਸੁਲਝਾਉਣ ਲਈ ਜਾਗ ਗਈ ਹੈ। ਏ. ਆਈ. ਸੀ. ਸੀ. ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਵੀਰਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਸਿੱਧਰਮਈਆ ਅਤੇ ਡਿਪਟੀ ਮੁੱਖ ਮੰਤਰੀ ਡੀ. ਕੇ. ਸ਼ਿਵਕੁਮਾਰ ਦੋਵਾਂ ਨੂੰ ਇਸ ਮੁੱਦੇ ਨੂੰ ਸੁਲਝਾਉਣ ਲਈ ਗੱਲਬਾਤ ਲਈ ਦਿੱਲੀ ਬੁਲਾਇਆ ਜਾਵੇਗਾ। ਸਿੱਧਰਮਈਆ ਅਤੇ ਸ਼ਿਵਕੁਮਾਰ ਜੋ ਹਾਈਕਮਾਨ ਨੂੰ ਮਿਲਣ ਅਤੇ ਸੀ. ਐੱਮ. ਅਹੁਦੇ ’ਤੇ ਦਾਅਵਾ ਕਰਨ ਲਈ ਬੇਤਾਬ ਹਨ, ਦੋਵਾਂ ਨੇ ਨਤੀਜੇ ਦੀ ਉਡੀਕ ਕੀਤੀ ਹੈ।

ਮੁੱਖ ਮੰਤਰੀ ਸਿੱਧਰਮਈਆ ਨੇ ਕਿਹਾ ਕਿ ਵਿਧਾਇਕ ਪਾਰਟੀ ਲੀਡਰਸ਼ਿਪ ਨਾਲ ਮਿਲਣ ਅਤੇ ਆਪਣੀ ਰਾਏ ਸ਼ੇਅਰ ਕਰਨ ਲਈ ਆਜ਼ਾਦ ਹੈ ਅਤੇ ਇਹ ਵੀ ਕਿ ਪਾਰਟੀ ਹਾਈਕਮਾਨ ਨੂੰ ਆਖਿਰਕਾਰ ਇਸ ਕਨਫਿਊਜ਼ਨ ਨੂੰ ਪੂਰੀ ਤਰ੍ਹਾਂ ਖਤਮ ਕਰਨ ਦਾ ਫੈਸਲਾ ਲੈਣਾ ਚਾਹੀਦਾ ਹੈ। ਸ਼ਿਵਕੁਮਾਰ ਦੇ ਸਮਰਥਕ ਦੇ ਮੁਤਾਬਕ, ਸਮਝੌਤੇ ’ਚ ਇਹ ਤੈਅ ਸੀ ਕਿ ਸਿੱਧਰਮਈਆ 5 ਸਾਲ ਦੀ ਮਿਆਦ ਦੇ ਅੱਧੇ ਸਮੇਂ ’ਚ ਹਟ ਜਾਣਗੇ ਤਾਂ ਕਿ ਸ਼ਿਵਕੁਮਾਰ ਮੁੱਖ ਮੰਤਰੀ ਬਣ ਸਕਣ, ਜਦੋਂ ਕਿ ਸਿੱਧਰਮਈਆ ਗੁੱਟ ਨਾ ਸਿਰਫ ਅਜਿਹੇ ਕਿਸੇ ਵੀ ਸਮਝੌਤੇ ਤੋਂ ਸਾਫ ਇਨਕਾਰ ਕਰਦਾ ਹੈ ਸਗੋਂ ਇਹ ਕਹਿੰਦਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਦੇ ਜ਼ਿਆਦਾਤਰ ਵਿਧਾਇਕਾਂ ਦੀ ਹਮਾਇਤ ਹਾਸਲ ਹੈ। ਇਸ ਦੌਰਾਨ, ਕਾਂਗਰਸ ਨੂੰ ਲੱਗਦਾ ਹੈ ਕਿ ਸਿੱਧਰਮਈਆ ਨੂੰ ਬਦਲਣ ਨਾਲ ਅਹਿੰਦਾ ਵੋਟ ਬੈਂਕ ਪਾਰਟੀ ਵਿਰੁੱਧ ਹੋ ਸਕਦਾ ਹੈ।

ਇਸ ਲਿਹਾਜ ਨਾਲ, ਇਹ 2 ਚਿਹਰਿਆਂ ਵਿਚਾਲੇ ਕੋਈ ਬਾਈਨਰੀ ਨਹੀਂ ਹੈ, ਜਿਸ ਨਾਲ ਫੈਸਲਾ ਕਿਤੇ ਜ਼ਿਆਦਾ ਮੁਸ਼ਕਲ ਹੋ ਜਾਂਦਾ ਹੈ। ਇਹ ਵੀ ਕੋਈ ਸੀਕ੍ਰੇਟ ਨਹੀਂ ਹੈ ਕਿ ਰਾਹੁਲ ਗਾਂਧੀ ਸਿੱਧਰਮਈਆ ਦਾ ਬਹੁਤ ਸਨਮਾਨ ਕਰਦੇ ਹਨ, ਜਦਕਿ ਅਹਿੰਦਾ ਵੋਟ ਬੇਸ ਪੂਰੀ ਤਰ੍ਹਾਂ ਨਾਲ ਸਿੱਧਰਮਈਆ ਦੇ ਪਿੱਛੇ ਹੈ ਪਰ ਿਸ਼ਵਕੁਮਾਰ ਨੂੰ ਵੋਕਾਲਿਗਾ ਲੋਕਾਂ ਦੀ ਪੂਰੀ ਹਮਾਇਤ ਨਹੀਂ ਹੈ ਜੋ ਕਾਂਗਰਸ ਅਤੇ ਜੇ. ਡੀ. (ਐੱਸ.) ਵਿਚਾਲੇ ਵੰਡੇ ਹੋਏ ਹਨ। ਸਿੱਧਰਮਈਆ ਓ. ਬੀ. ਐੱਸ. ਕਮਿਊਨਿਟੀ ਤੋਂ ਆਉਣ ਵਾਲੇ ਇਕੱਲੇ ਸੀ. ਐੱਮ. ਹਨ ਅਤੇ ਉਨ੍ਹਾਂ ਨੂੰ ਕਰਨਾਟਕ ’ਚ ਜਾਤੀ ਜਨਗਣਨਾ ਨੂੰ ਆਸਾਨੀ ਨਾਲ ਪੂਰਾ ਕਰਨ ਲਈ ਅਹਿਮ ਮੰਨਿਆ ਜਾਂਦਾ ਹੈ। ਪਾਰਟੀ ਨੂੰ ਇਹ ਵੀ ਲੱਗਦਾ ਹੈ ਕਿ ਉਨ੍ਹਾਂ ਨੂੰ ਵੋਕਾਲਿਗਾ (ਸ਼ਿਵਕੁਮਾਰ) ਨਾਲ ਬਦਲਣ ਨਾਲ ਰਾਹੁਲ ਗਾਂਧੀ ਦਾ ਸੋਸ਼ਲ ਜਸਟਿਸ ਦਾ ਮੁੱਦਾ ਅਜਿਹੇ ਸਮੇਂ ’ਚ ਪਟੜੀ ਤੋਂ ਉਤਰ ਸਕਦਾ ਹੈ ਜਦੋਂ ਅਗਲੇ ਸਾਲ ਕੇਰਲ ਅਤੇ ਤਾਮਿਲਨਾਡੂ ’ਚ ਚੋਣਾਂ ਹੋਣ ਵਾਲੀਆਂ ਹਨ।

ਹਾਲਾਂਕਿ, ਸਿੱਧਰਮਈਆ ਆਪਣੀ ਕੈਬਨਿਟ ’ਚ ਫੇਰਬਦਲ ਲਈ ਜ਼ੋਰ ਦੇ ਰਹੇ ਹਨ, ਸ਼ਿਵਕੁਮਾਰ ਚਾਹੁੰਦੇ ਹਨ ਕਿ ਪਾਰਟੀ ਪਹਿਲਾਂ ਲੀਡਰਸ਼ਿਪ ’ਤੇ ਫੈਸਲਾ ਕਰੇ। ਪਾਰਟੀ ਦੇ ਕਈ ਅੰਦਰੂਨੀ ਸੂਤਰਾਂ ਮੁਤਾਬਕ ਜੇਕਰ ਕਾਂਗਰਸ ਹਾਈਕਮਾਨ ਕੈਬਨਿਟ ’ਚ ਫੇਰਬਦਲ ਨੂੰ ਮਨਜ਼ੂਰੀ ਦੇ ਦਿੰਦੀ ਹੈ ਤਾਂ ਇਸ ਦਾ ਮਤਲਬ ਹੋਵੇਗਾ ਕਿ ਮੁੱਖ ਮੰਤਰੀ ਸਿੱਧਰਮਈਆ ਪੂਰੇ 5 ਸਾਲ ਦਾ ਕਾਰਜਕਾਲ ਪੂਰਾ ਕਰਨਗੇ, ਜਿਸ ਨਾਲ ਸ਼ਿਵਕੁਮਾਰ ਦੇ ਇਸ ਅਹਿਮ ਅਹੁਦੇ ’ਤੇ ਬੈਠਣ ਦੀ ਉਮੀਦ ਖਤਮ ਹੋ ਜਾਵੇਗੀ।

ਮਹਾਰਾਸ਼ਟਰ ’ਚ ਕਾਂਗਰਸ ਇਕੱਲਿਆਂ ਚੋਣ ਲੜਨਾ ਚਾਹੁੰਦੀ ਹੈ : ਮਹਾਰਾਸ਼ਟਰ ’ਚ ਰਾਜਨੀਤਿਕ ਮਾਹੌਲ ਉਦੋਂ ਹੋਰ ਵਿਗੜ ਿਗਆ ਜਦੋਂ ਕਾਂਗਰਸ ਇਕੱਲਿਆਂ ਚੋਣ ਲੜਨਾ ਚਾਹੁੰਦੀ ਹੈ, ਰਾਜ ਠਾਕਰੇ ਦੀ ਮਹਾਰਾਸ਼ਟਰ ਨਵਨਿਰਮਾਣ ਸੈਨਾ (ਮਨਸੇ) ਦੇ ਨਾਲ ਠਾਕਰੇ ਗੱਠਜੋੜ ਕਰਨ ਦੀ ਯੋਜਨਾ ਬਣਾ ਰਹੇ ਹਨ ਅਤੇ ਦੋਵੇਂ ਪੱਖ ਚਾਹੁੰਦੇ ਹਨ ਕਿ ਸ਼ਰਦ ਪਵਾਰ ਅਗਲੇ ਸਾਲ ਹੋਣ ਵਾਲੀਆਂ ਬ੍ਰਹਿਨਮੁੰਬਈ ਨਗਰ ਨਿਗਮ (ਬੀ. ਐੱਮ. ਸੀ.) ਚੋਣਾਂ ਲਈ ਉਨ੍ਹਾਂ ਦਾ ਸਾਥ ਦੇਣ। ਮੁੰਬਈ ’ਚ, ਪਵਾਰ ਕੋਲ ਅਸਲ ’ਚ ਕੋਈ ਆਪਸ਼ਨ ਨਹੀਂ ਹੈ। ਉਨ੍ਹਾਂ ਨੂੰ ਕਿਸੇ ਇਕ ਦੇ ਨਾਲ ਗੱਠਜੋੜ ਕਰਨਾ ਹੀ ਹੋਵੇਗਾ ਕਿਉਂਕਿ ਐੱਨ. ਸੀ. ਪੀ. (ਐੱਸ. ਪੀ.) ਦਾ ਮਹਾਨਗਰ ’ਚ ਸੀਮਤ ਆਧਾਰ ਹੈ।

ਜਦਕਿ ਪਵਾਰ ਦਾ ਮੰਨਣਾ ਹੈ ਕਿ ਇਕੋ ਜਿਹੀ ਸੋਚ ਵਾਲੇ ਸਾਰੇ ਲੋਕਾਂ ਨੂੰ ਭਾਜਪਾ ਨੂੰ ਹਰਾਉਣ ਲਈ ਅੱਗੇ ਆਉਣਾ ਚਾਹੀਦਾ ਹੈ ਅਤੇ ਜੇਕਰ ਮਨਸੇ ਨਾਲ ਹੈ ਤਾਂ ਰਾਜ ਦੀ ਪਾਰਟੀ ਨੂੰ ਵੀ ਨਾਲ ਲਿਆਉਣ ’ਚ ਕੋਈ ਬੁਰਾਈ ਨਹੀਂ ਹੈ। ਹਾਲਾਂਕਿ ਅਜੇ ਤੱਕ ਕੋਈ ਰਸਮੀ ਐਲਾਨ ਨਹੀਂ ਹੋਇਆ ਹੈ ਪਰ ਉਮੀਦ ਹੈ ਕਿ ਜੇਕਰ ਰਾਜ ਠਾਕਰੇ ਦੀ ਮਨਸੇ ਊਧਵ ਦੀ ਸੈਨਾ ’ਚ ਸ਼ਾਮਲ ਹੁੰਦੀ ਹੈ ਤਾਂ ਉਹ ਵੱਡੇ ਐੱਮ. ਵੀ. ਏ. ਦਾ ਹਿੱਸਾ ਬਣ ਜਾਣਗੇ-ਇਕ ਅਜਿਹਾ ਕਦਮ ਜਿਸ ’ਤੇ ਕਈ ਕਾਂਗਰਸ ਨੇਤਾਵਾਂ ਨੇ ਖੁੱਲ੍ਹ ਕੇ ਇਤਰਾਜ਼ ਜਤਾਇਆ ਹੈ। ਸੂਤਰਾਂ ਨੇ ਇਹ ਵੀ ਕਿਹਾ ਕਿ ਐੱਨ. ਸੀ. ਪੀ. (ਐੱਸ. ਪੀ.) ਅਤੇ ਦੂਜੀਆਂ ਲੋਕਲ ਬਾਡੀਜ਼ ਚੋਣਾਂ ਲਈ ਗੱਠਜੋੜ ਨੂੰ ਲੈ ਕੇ ਸ਼ਿਵਸੈਨਾ (ਯੂ. ਬੀ. ਟੀ.) ਦੇ ਨਾਲ ਸਮਾਨਾਂਤਰ ਗੱਲਬਾਤ ਕਰ ਰਹੀ ਹੈ। ਬੀ. ਐੱਮ. ਸੀ. ਚੋਣਾਂ ਦੀਆਂ ਤਰੀਕਾਂ ਦਾ ਐਲਾਨ ਹੋਣ ਤੋਂ ਬਾਅਦ ਐੱਨ. ਸੀ. ਪੀ. (ਐੱਸ. ਪੀ.) ਮੌਜੂਦਾ ਰਾਜਨੀਤਿਕ ਹਾਲਾਤ ਦੇ ਆਧਾਰ ’ਤੇ ਆਖਰੀ ਫੈਸਲਾ ਲਵੇਗੀ।

ਆਪਣੇ ਮੌਜੂਦਾ ਪਤੇ-10, ਸਰਕੂਲਰ ਰੋਡ, ਪਟਨਾ ਤੋਂ ਬਾਹਰ ਨਹੀਂ ਜਾਵੇਗੀ ਰਾਬੜੀ ਦੇਵੀ : ਬਿਹਾਰ ਸਰਕਾਰ ਵਲੋਂ ਰਾਜਦ ਨੇਤਾ ਰਾਬੜੀ ਦੇਵੀ ਨੂੰ ਦੂਜਾ ਘਰ ਦੇਣ ਦਾ ਲੈਟਰ ਜਾਰੀ ਹੋਣ ਤੋਂ ਬਾਅਦ, ਪਾਰਟੀ ਨੇ ਕਿਹਾ ਕਿ ਵਿਧਾਨ ਪ੍ਰੀਸ਼ਦ ’ਚ ਵਿਰੋਧੀ ਧਿਰ ਦੀ ਲੀਡਰ ਆਪਣੇ ਮੌਜੂਦਾ ਪਤੇ-10, ਸਰਕੂਲਰ ਰੋਡ, ਪਟਨਾ ਤੋਂ ਬਾਹਰ ਨਹੀਂ ਜਾਵੇਗੀ ਅਤੇ ਦਾਅਵਾ ਕੀਤਾ ਕਿ ਇਹ ਫੈਸਲਾ ਪਾਲੀਟਿਕਸ ਤੋਂ ਬਣਾਇਆ ਿਗਆ ਅਤੇ ਪ੍ਰੇਰਿਤ ਲੱਗਦਾ ਹੈ।

ਰਾਜ ਦੇ ਬਿਲਡਿੰਗ ਕੰਸਟ੍ਰਕਸ਼ਨ ਡਿਪਾਰਟਮੈਂਟ ਵਲੋਂ ਜਾਰੀ ਇਕ ਨੋਟੀਫਿਕੇਸ਼ਨ ਮੁਤਾਬਕ, ਰਾਬੜੀ ਦੇਵੀ ਨੂੰ 39 ਹਾਰਡਿੰਗ ਰੋਡ ਦਿੱਤਾ ਿਗਆ ਹੈ। 10 ਸਰਕੂਲਰ ਰੋਡ, ਜਿੱਥੇ ਉਹ 2005 ਤੋਂ ਰਹਿ ਰਹੀ ਹੈ ਅਤੇ ਘਰ ਦੀ ਲੋਕੇਸ਼ਨ ਜ਼ਿਆਦਾ ਮਸ਼ਹੂਰ ਹੈ ਕਿਉਂਕਿ ਇਹ ਬਿਹਾਰ ਦੇ ਰਾਜਦ ਦੇ ਘਰ ਅਤੇ ਰਾਜਭਵਨ ਕੋਲ ਹੈ। ਇਹ ਪ੍ਰਾਪਰਟੀ 2005 ਤੋਂ ਹਮੇਸ਼ਾ ਰਾਸ਼ਟਰੀ ਜਨਤਾ ਦਲ ਦਾ ਹੱਬ ਰਹੀ ਹੈ, ਜਿੱਥੇ ਜ਼ਰੂਰੀ ਮੀਟਿੰਗਾਂ ਅਤੇ ਚਰਚਾਵਾਂ ਹੁੰਦੀਆਂ ਹਨ।

ਬਿਹਾਰ ਚੋਣਾਂ ਵਿਚ ਕਾਂਗਰਸ ਦੇ ਮਾੜੇ ਪ੍ਰਦਰਸ਼ਨ ਤੋਂ ਬਾਅਦ ਪਹਿਲੀ ਵੱਡੀ ਸਮੀਖਿਆ : ਬਿਹਾਰ ਚੋਣਾਂ ’ਚ ਪਾਰਟੀ ਦੇ ਮਾੜੇ ਪ੍ਰਦਰਸ਼ਨ ਤੋਂ ਬਾਅਦ ਪਹਿਲੀ ਵੱਡੀ ਸਮੀਖਿਆ ਵਿਚ, ਕਾਂਗਰਸ ਦੇ ਸੂਬਾਈ ਆਗੂਆਂ ਨੇ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਨੂੰ ਦੱਸਿਆ ਕਿ ਨਿਤੀਸ਼ ਕੁਮਾਰ ਵੱਲੋਂ ਮਹਿਲਾ ਲਾਭਪਾਤਰੀਆਂ ਨੂੰ 10,000 ਰੁਪਏ ਨਕਦ ਟ੍ਰਾਂਸਫਰ, ‘ਇੰਡੀਆ’ ਬਲਾਕ ਦੁਆਰਾ ਸੀਟ-ਸ਼ੇਅਰਿੰਗ ਵਿਚ ਦੇਰੀ, ਉਮੀਦਵਾਰਾਂ ਦੀ ਤਬਦੀਲੀ ਅਤੇ ਸੂਚੀ ’ਚ ਗੜਬੜੀਆਂ, ਅੰਦਰੂਨੀ ਫੁੱਟ, ਵਿਸ਼ੇਸ਼ ਤੀਬਰ ਸੋਧ ਅਤੇ ਚੋਣ ਗਲਤੀਆਂ ਪਾਰਟੀ ਦੀ ਹਾਰ ਦੇ ਕੁਝ ਕਾਰਨ ਸਨ।

ਕਾਂਗਰਸ ਹੈੱਡਕੁਆਰਟਰ, ਇੰਦਰਾ ਭਵਨ ’ਚ ਹੋਈ ਰੀਵਿਊ ਮੀਟਿੰਗ ’ਚ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਜਨਰਲ ਸਕੱਤਰ (ਸੰਗਠਨ) ਕੇ. ਸੀ. ਵੇਣੂਗੋਪਾਲ ਨੇ ਉਨ੍ਹਾਂ ਉਮੀਦਵਾਰਾਂ ਨਾਲ ਗੱਲਬਾਤ ਕੀਤੀ ਜਿਨ੍ਹਾਂ ਨੇ ਚੋਣਾਂ ਵਿਚ ਕਾਮਯਾਬੀ ਅਤੇ ਨਾਕਾਮਯਾਬੀ ਹਾਸਲ ਕੀਤੀ।

–ਰਾਹਿਲ ਨੌਰਾ ਚੋਪੜਾ

  • Karnataka
  • Congress
  • Politics

ਸਾਡਾ ਸੰਵਿਧਾਨ ਸੁਰੱਖਿਆ ਕਵਚ ਹੈ ਇਹ ਡਰਾਉਂਦਾ ਨਹੀਂ

NEXT STORY

Stories You May Like

  • congress  bjp  assam  badruddin ajmal
    ਕਾਂਗਰਸ ਨੇ ਭਾਜਪਾ ਨੂੰ 'ਥਾਲੀ 'ਚ ਸਜਾ ਕੇ' ਦਿੱਤੀ ਆਸਾਮ ਦੀ ਸੱਤਾ: ਬਦਰੂਦੀਨ ਅਜਮਲ
  • partap singh bajwa big statement on gagandeep singh randhawa case
    ਕਾਂਗਰਸ 'ਚ ਕੋਈ ਵਖਰੇਵੇਂ ਨਹੀਂ, ਗਗਨਦੀਪ ਰੰਧਾਵਾ ਲਈ ਇਨਸਾਫ਼ ਦੀ ਲੜਾਈ 'ਚ ਸਾਰੇ ਇਕਜੁੱਟ: ਪ੍ਰਤਾਪ ਬਾਜਵਾ
  • misuse of power exposes the real face of aap government sukhbir badal
    ਸੱਤਾ ਦਾ ਦੁਰਉਪਯੋਗ ਕਰਨਾ 'ਆਪ' ਸਰਕਾਰ ਦੇ ਅਸਲ ਚਿਹਰੇ ਨੂੰ ਨੰਗਾ ਕਰਦੈ : ਸੁਖਬੀਰ ਬਾਦਲ
  • irgc seizes government control
    ਜੰਗ ਦੌਰਾਨ ਈਰਾਨ 'ਚ ਸੱਤਾ ਸੰਘਰਸ਼, IRGC ਨੇ ਸਰਕਾਰੀ ਕੰਟਰੋਲ 'ਤੇ ਕੀਤਾ ਕਬਜ਼ਾ
  • child marriage  jodhpur  girl  legal battle  victory
    ਬਾਲ ਵਿਵਾਹ ਦੀ ਹਾਰ ! ਜੋਧਪੁਰ ਦੀ 'ਖੁਸ਼ਬੂ' ਨੇ 10 ਸਾਲਾਂ ਮਗਰੋਂ ਜਿੱਤੀ ਕਾਨੂੰਨੀ ਲੜਾਈ
  • big news senior congress leader dies in road accident near sonipat
    ਵੱਡੀ ਖਬਰ! ਸੜਕ ਹਾਦਸੇ 'ਚ ਪੰਜਾਬ ਕਾਂਗਰਸ ਦੇ ਵੱਡੇ ਆਗੂ ਦੀ ਮੌਤ
  • punjab congress senior leader passes away
    ਪੰਜਾਬ ਕਾਂਗਰਸ ਦੇ ਵੱਡੇ ਆਗੂ ਦਾ ਦੇਹਾਂਤ
  • nakodar congress protest
    ਨਕੋਦਰ ’ਚ ਕਾਂਗਰਸ ਆਗੂਆਂ ਵੱਲੋ ‘ਆਪ’ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ
  • shiromani akali dal
    ਲੋਕਾਂ ਦੀ ਲਹਿਰ ਸ਼੍ਰੋਮਣੀ ਅਕਾਲੀ ਦਲ ਦੇ ਹੱਕ 'ਚ ਚੱਲਣ ਕਾਰਨ ਅਗਲੀ ਸਰਕਾਰ ਦੀ...
  • roshan healthcare ayurvedic treatment
    ਆਖ਼ਿਰ ਮਿਲ ਹੀ ਗਿਆ ਪੁਰਾਣਾ ਰੇਸ਼ਾ, ਸਾਹ ਦੀ ਅਲਰਜੀ, ਦਮਾ-ਅਸਥਮਾ ਦਾ ਕਾਰਗਰ ਦੇਸੀ...
  • earthquake tremors felt in jalandhar
    ਪੰਜਾਬ ਸਣੇ ਉੱਤਰੀ ਭਾਰਤ 'ਚ ਲੱਗੇ ਭੂਚਾਲ ਦੇ ਝਟਕੇ, ਘਰਾਂ 'ਚੋਂ ਬਾਹਰ ਭੱਜੇ ਲੋਕ...
  • powercom transco union pensioners hold division level meeting
    ਪਾਵਰਕਾਮ-ਟਰਾਂਸਕੋ ਯੂਨੀਅਨ ਪੈਨਸ਼ਨਰਾਂ ਦੀ ਡਿਵੀਜ਼ਨ ਪੱਧਰੀ ਮੀਟਿੰਗ, ਸੰਘਰਸ਼ ਤੇਜ਼...
  • bloody clash between two nepali families in nurpur colony
    ਨੂਰਪੁਰ ਕਾਲੋਨੀ 'ਚ ਦੋ ਨੇਪਾਲੀ ਪਰਿਵਾਰਾਂ ਵਿਚਾਲੇ ਖੂਨੀ ਝੜਪ, 2 ਔਰਤਾਂ ਸਮੇਤ 4...
  • thief caught red handed cutting meter wires in jalandhar
    ਜਲੰਧਰ 'ਚ ਮੀਟਰ ਦੀਆਂ ਤਾਰਾਂ ਕੱਟਦਾ ਚੋਰ ਰੰਗੇ ਹੱਥੀਂ ਗ੍ਰਿਫ਼ਤਾਰ, ਲੋਕਾਂ ਨੇ...
  • long power cut in punjab on saturday  these areas will be affected
    ਪੰਜਾਬ 'ਚ ਸ਼ਨੀਵਾਰ ਨੂੰ ਬਿਜਲੀ ਦਾ ਲੱਗੇਗਾ ਲੰਬਾ cut ! ਇਹ ਇਲਾਕੇ ਹੋਣਗੇ...
  • robbers attack and rob youth riding an activa
    ਐਕਟਿਵਾ ਸਵਾਰ ਨੌਜਵਾਨ 'ਤੇ ਲੁਟੇਰਿਆਂ ਨੇ ਹਮਲਾ ਕਰਕੇ ਕੀਤੀ ਲੁੱਟਖੋਹ
Trending
Ek Nazar
pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

people pardoned  in cuba

2,000 ਤੋਂ ਵਧੇਰੇ ਲੋਕਾਂ ਦੀ ਸਜ਼ਾ ਮੁਆਫ਼! ਅਮਰੀਕੀ ਦਬਾਅ ਮੂਹਰੇ ਝੁਕਿਆ ਕਿਊਬਾ

handshake tspoa

ਮੈਚ ਮਗਰੋਂ ਗਰਮਾਇਆ ਮਾਹੌਲ, ਹੈਂਡਸ਼ੇਕ ਦੌਰਾਨ ਭਿੜ ਗਏ ਖਿਡਾਰੀ! ਵਾਇਰਲ ਵੀਡੀਓ ਨੇ...

singer reveals she lost her voice for six months in 2022

ਮਸ਼ਹੂਰ ਗਾਇਕਾ ਦੀ ਚਲੀ ਗਈ ਆਵਾਜ਼ ! 'ਦਿਲਾ ਦੇ ਘਰ ਚੰਡੀਗੜ੍ਹ ਮੇਂ...' ਫੇਮ Singer...

abroad indian workers death rajya sabha kirti vardhan singh

ਵਿਦੇਸ਼ਾਂ 'ਚ ਹੋਈ 37000 ਭਾਰਤੀਆਂ ਦੀ ਮੌਤ, 5 ਸਾਲਾਂ 'ਚ ਖਾੜੀ ਦੇਸ਼ ਬਣੇ 'ਮੌਤ ਦਾ...

alcohol liquor bottles qr code

ਸ਼ਰਾਬ ਦੇ ਸ਼ੌਕੀਨ ਸਾਵਧਾਨ! ਹੁਣ ਬਿਨਾਂ QR ਕੋਡ ਨਹੀਂ ਵਿਕੇਗੀ ਬੋਤਲ, ਇਸ ਸੂਬੇ 'ਚ...

heavy rainfall 6 days weather

4, 5, 6, 7, 8, 9 ਅਪ੍ਰੈਲ ਨੂੰ ਪਵੇਗਾ ਮੀਂਹ! ਇਨ੍ਹਾਂ ਸੂਬਿਆਂ 'ਚ ਆਵੇਗਾ...

the weather has changed in amritsar

ਅੰਮ੍ਰਿਤਸਰ 'ਚ ਮੌਸਮ ਨੇ ਬਦਲੀ ਕਰਵਟ, ਆਸਮਾਨ ’ਚ ਛਾਏ ਬੱਦਲ, ਚੱਲੀਆਂ ਠੰਡੀਆਂ...

attack by is linked rebels

ਸਰਹੱਦ ਪਾਰ ਤੋਂ ਆਏ ਅੱਤਵਾਦੀਆਂ ਦਾ ਕਹਿਰ; 43 ਲੋਕਾਂ ਦਾ ਕੀਤਾ ਕਤਲ, ਹਮਲੇ ਨਾਲ...

school principal attack

ਲਖਨਊ ਦੇ ਸਕੂਲ 'ਚ ਖ਼ੂਨੀ ਖੇਡ: ਸਿਰਫਿਰੇ ਨੌਜਵਾਨ ਨੇ ਸ਼ਰੇਆਮ ਪ੍ਰਿੰਸੀਪਲ ਨੂੰ ਮਾਰ...

half day holiday declared in schools on april 7  pathankot dc issues order

ਸਕੂਲਾਂ 'ਚ ਅੱਧੇ ਦਿਨ ਦੀ ਛੁੱਟੀ ਐਲਾਨ! ਪਠਾਨਕੋਟ ਜ਼ਿਲ੍ਹੇ 'ਚ ਹੁਕਮ ਜਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • naxal free india
      ਨਕਸਲ ਮੁਕਤ ਖੇਤਰਾਂ ਨੂੰ ਹੁਣ ਸੁਸ਼ਾਸਨ ਦੀ ਲੋੜ
    •   criminals dominate politics   criminal cases
      ‘ਰਾਜਨੀਤੀ ’ਚ ਅਪਰਾਧੀਆਂ ਦਾ ਬੋਲਬਾਲਾ’ ਆਸਾਮ ਅਤੇ ਪੁਡੂਚੇਰੀ ਉਮੀਦਵਾਰਾਂ ਖ਼ਿਲਾਫ਼...
    • didn  t make accusations
      ਦੋਸ਼ ਨਹੀਂ ਲਾਇਆ ਸਗੋਂ ਕਦਰਾਂ-ਕੀਮਤਾਂ ਅਤੇ ਨੈਤਿਕ ਢਾਂਚੇ ’ਚ ਆਏ ‘ਮਤਭੇਦ’ ਨੂੰ...
    • toxic marital relationship aakhir kya hai hal
      ਜ਼ਹਿਰੀਲੇ ਵਿਆਹੁਤਾ ਰਿਸ਼ਤੇ, ਆਖਿਰ ਕੀ ਹੈ ਹੱਲ?
    • naxalism in india
      ਦੇਸ਼ ਐਵੇਂ ਹੀ ਨਹੀਂ ਹੋਇਆ ਨਕਸਲਵਾਦ ਤੋਂ ਮੁਕਤ
    • women empowerment
      ਮਹਿਲਾ ਸਸ਼ਕਤੀਕਰਨ ਵੱਲ ਵਧਦੇ ਕਦਮ
    • telangana  salary will be deducted for not taking care of parents
      ਤੇਲੰਗਾਨਾ- ਮਾਤਾ-ਪਿਤਾ ਦੀ ਦੇਖਭਾਲ ਨਾ ਕਰਨ ’ਤੇ ਕੱਟੀ ਜਾਵੇਗੀ ਤਨਖਾਹ, ਬਜ਼ੁਰਗਾਂ...
    • food processing industry
      ਸਰਕਾਰੀ ਉਤਸ਼ਾਹ ਦੇ ਰਹੇ ਫੂਡ ਪ੍ਰੋਸੈਸਿੰਗ ਉਦਯੋਗ ਨੂੰ ਰਫਤਾਰ
    • jewar airport
      ਜੇਵਰ ਏਅਰਪੋਰਟ : ਖੇਤਰ ਦੀ ਅਰਥਵਿਵਸਥਾ ਨੂੰ ਨਵੀਂ ਦਿਸ਼ਾ ਦੇਣ ਵਾਲਾ ਬਦਲਾਅ
    • america s hypocrisy on religious freedom
      ਧਾਰਮਿਕ ਆਜ਼ਾਦੀ ’ਤੇ ਅਮਰੀਕਾ ਦਾ ਢੌਂਗ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +