Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    3:56:07 PM

  • stock market closes in red  sensex falls 382 points and nifty crosses 23 700

    ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ :...

  • gippy and shehnaaz reached wagah border to promote   singh vs kaur 2

    'Singh vs Kaur 2' ਦੀ ਪ੍ਰਮੋਸ਼ਨ ਲਈ ਵਾਹਘਾ...

  • man from sultanpur lodhi dies in abu dhabi

    ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ...

  • fake passport  acharya balakrishna  cbi court  acquitted

    ਫਰਜ਼ੀ ਪਾਸਪੋਰਟ ਮਾਮਲੇ 'ਚ ਆਚਾਰੀਆ ਬਾਲਕ੍ਰਿਸ਼ਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਬੱਚਿਆਂ ਨੂੰ ਸੋਸ਼ਲ ਮੀਡੀਆ ਦੇ ਖ਼ਤਰਿਆਂ ਤੋਂ ਬਚਾਓ

BLOG News Punjabi(ਬਲਾਗ)

ਬੱਚਿਆਂ ਨੂੰ ਸੋਸ਼ਲ ਮੀਡੀਆ ਦੇ ਖ਼ਤਰਿਆਂ ਤੋਂ ਬਚਾਓ

  • Edited By Harpreet Singh,
  • Updated: 18 Jun, 2026 04:46 PM
Blog
kids social media
  • Share
    • Facebook
    • Tumblr
    • Linkedin
    • Twitter
  • Comment

ਇਹ ਇਕ ਅਜਿਹਾ ਸਵਾਲ ਹੈ ਜੋ ਸਾਲਾਂ ਤੋਂ ਦੇਸ਼ ਦੀ ਸਮੂਹਿਕ ਚੇਤਨਾ ਨੂੰ ਝੰਜੋੜ ਰਿਹਾ ਹੈ-ਕੀ ਭਾਰਤ ਨੂੰ ਬੱਚਿਆਂ ਦੀ ਸੁਰੱਖਿਆ ਲਈ ਸੋਸ਼ਲ ਮੀਡੀਆ ਤੱਕ ਪਹੁੰਚ ’ਤੇ ਪਾਬੰਦੀ ਲਾਉਣੀ ਚਾਹੀਦੀ ਹੈ? ਡਿਜੀਟਲ ਪਲੇਟਫਾਰਮਾਂ ’ਤੇ ਪਾਬੰਦੀ ਲਗਾਉਣ ਲਈ ਗਲੋਬਲ ਪੱਧਰ ’ਤੇ ਯਤਨ ਤੇਜ਼ ਹੋ ਰਹੇ ਹਨ, ਜਿੱਥੇ ਵਰਤੋਂਕਾਰ ਆਪਸ ’ਚ ਗੱਲਬਾਤ ਅਤੇ ਸਮੱਗਰੀ ਸਾਂਝੀ ਕਰ ਸਕਦੇ ਹਨ, ਅਜਿਹੇ ’ਚ ਅਸੀਂ ਇਸ ਨੀਤੀਗਤ ਵਿਚਾਰ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਾਂਗੇ। ਆਸਟ੍ਰੇਲੀਆ ਵੱਲੋਂ 16 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਦੇ ਸੋਸ਼ਲ ਮੀਡੀਆ ਤੱਕ ਪਹੁੰਚਣ ’ਤੇ ਪਾਬੰਦੀ ਲਗਾਉਣ ਦੇ 6 ਮਹੀਨਿਆਂ ਤੋਂ ਵੀ ਘੱਟ ਸਮੇਂ ’ਚ, ਕੈਨੇਡਾ ਅਤੇ ਬ੍ਰਿਟੇਨ ਵੀ ਉਨ੍ਹਾਂ ਦੇਸ਼ਾਂ ਦੀ ਸੂਚੀ ’ਚ ਸ਼ਾਮਲ ਹੋਣ ਵਾਲੇ ਹਨ, ਜਿਨ੍ਹਾਂ ਨੇ ਜਾਂ ਤਾਂ ਉਮਰ ਹੱਦ ਲਾਗੂ ਕਰ ਦਿੱਤੀ ਹੈ ਜਾਂ ਇਸ ’ਤੇ ਵਿਚਾਰ ਕਰ ਰਹੇ ਹਨ।

ਸ਼ਾਇਦ ਭਾਰਤੀ ਸੂਬਿਆਂ ਨੂੰ ਆਪਣੇ ਨਿਯਮ ਬਣਾਉਣ ਦੀ ਛੋਟ ਦਿੱਤੀ ਜਾ ਸਕਦੀ ਹੈ, ਜਿਵੇਂ ਕਿ ਕਰਨਾਟਕ ਅਤੇ ਆਂਧਰਾ ਪ੍ਰਦੇਸ਼ ਨੇ ਕੀਤਾ ਹੈ ਪਰ ਪੂਰੇ ਦੇਸ਼ ’ਚ ਬਰਾਬਰ ਰੂਪ ’ਚ ਲਾਗੂ ਹੋਣ ਵਾਲਾ ਇਕ ਰਾਸ਼ਟਰੀ ਢਾਂਚਾ ਤਿਆਰ ਕਰਨ ’ਚ ਕੁਝ ਲਾਭ ਹੋ ਸਕਦਾ ਹੈ। ਆਲੋਚਕ ਇਸ ਨੂੰ ਇਕ ਵਿਅਰਥ ਕੋਸ਼ਿਸ਼, ਸੱਤਾ ਦੇ ਕੇਂਦਰੀਕਰਨ ਦੀ ਇਕ ਹੋਰ ਉਦਾਹਰਣ, ਇਕ ਪਛਾਣ-ਜੋੜਨ ਵਾਲੀ ਪ੍ਰਕਿਰਿਆ, ਜੋ ਸਾਰੇ ਵਰਤੋਂਕਾਰਾਂ ਨੂੰ ਖੁਫੀਆਪਨ ਦੇ ਜੋਖਮਾਂ ’ਚ ਪਾ ਦੇਵੇਗੀ, ਆਦਿ ਦੇ ਰੂਪ ’ਚ ਦੇਖ ਸਕਦੇ ਹਨ। ਪਰ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ, ਸੰਭਾਵਨਾ ਹੈ ਕਿ ਅੱਜ ਅਸੀਂ ਉਮਰ ਹੱਦ ’ਤੇ ਪਹਿਲਾਂ ਨਾਲੋਂ ਕਿਤੇ ਵੱਧ ਸਹਿਮਤੀ ਦੇਖਾਂਗੇ।

ਸਮੱਸਿਆ ਇਹ ਹੈ ਕਿ ਹੁਣ ਤੱਕ ਇਸ ਗੱਲ ਦੇ ਬਹੁਤ ਘੱਟ ਸਬੂਤ ਮਿਲੇ ਹਨ ਕਿ ਇਸ ਤਰ੍ਹਾਂ ਦੀਆਂ ਪਾਬੰਦੀਆਂ ਆਪਣੇ ਉਦੇਸ਼ ਨੂੰ ਪੂਰਾ ਕਰਦੀਆਂ ਹਨ, ਜਦਕਿ ਸੋਸ਼ਲ ਮੀਡੀਆ ਤੱਕ ਪਹੁੰਚ ਦੇ ਲਾਭ ਸਪੱਸ਼ਟ ਹਨ। ਇਹ ਸਿੱਖਣ ਅਤੇ ਸੰਵਾਦ ਨੂੰ ਸਮਰੱਥ ਬਣਾਉਂਦਾ ਹੈ, ਸਿੱਖਿਆ ਦਾ ਲੋਕਤੰਤਰੀਕਰਨ ਕਰਦਾ ਹੈ ਅਤੇ ਨੌਜਵਾਨਾਂ ਨੂੰ ਅਪਣੇਪਣ ਦੀ ਭਾਵਨਾ ਪ੍ਰਦਾਨ ਕਰ ਸਕਦਾ ਹੈ। ਦੂਜੇ ਪਾਸੇ, ਇਹ ਬੱਚਿਆਂ ਨੂੰ ਸਾਈਬਰ-ਬੁਲਿੰਗ, ਧਮਕੀ, ਆਨਲਾਈਨ ਜਿਨਸੀ ਸ਼ੋਸ਼ਣ ਅਤੇ ਹੋਰ ਅਪਰਾਧਾਂ ਵਰਗੇ ਜੋਖਮਾਂ ਦੇ ਸਾਹਮਣੇ ਲਿਆਉਂਦਾ ਹੈ ਅਤੇ ਮਾਨਸਿਕ ਸਿਹਤ ਲਈ ਗੰਭੀਰ ਖ਼ਤਰਾ ਪੈਦਾ ਕਰ ਸਕਦਾ ਹੈ, ਵਿਸ਼ੇਸ਼ ਤੌਰ ’ਤੇ ਇਸ ਲਈ ਕਿਉਂਕਿ ਹੁਣ ਦੇ ਰਿਕਾਰਡ ਦੱਸਦੇ ਹਨ ਕਿ ਇਹ ਪਲੇਟਫਾਰਮ ਨਸ਼ੇ ਵਾਂਗ ਆਦਤ ਪਾਉਣ ਵਾਲੇ ਹੋ ਸਕਦੇ ਹਨ।

ਕੋਈ ਦੇਸ਼ ਸੋਸ਼ਲ ਮੀਡੀਆ ਤੱਕ ਪਹੁੰਚ ਦੇ ਲਾਭਾਂ ਅਤੇ ਹਾਨੀਆਂ ਦੇ ਵਿਚਕਾਰ ਸੰਤੁਲਨ ਕਿਵੇਂ ਬਣਾ ਸਕਦਾ ਹੈ? ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਦਫ਼ਤਰ ਨੇ ਹਾਲ ਹੀ ’ਚ ਸਰਕਾਰਾਂ ਅਤੇ ਤਕਨੀਕੀ ਕੰਪਨੀਆਂ ਨੂੰ ਬੱਚਿਆਂ ਨੂੰ ਆਨਲਾਈਨ ਸੁਰੱਖਿਅਤ ਰੱਖਣ ਲਈ ‘ਹੋਰ ਤੇਜ਼ੀ ਨਾਲ’ ਕਦਮ ਚੁੱਕਣ ਦੀ ਅਪੀਲ ਕਰਦੇ ਹੋਏ ਇਕ 10-ਸੂਤਰੀ ਢਾਂਚਾ ਜਾਰੀ ਕੀਤਾ ਹੈ, ਜਿਸ ਦੇ ਅਨੁਸਾਰ ਨਾਬਾਲਗਾਂ ਨੂੰ ਅਜਿਹੇ ਪਲੇਟਫਾਰਮਾਂ ਤੋਂ ਪਾਬੰਦ ਕਰਨਾ ਉਨ੍ਹਾਂ ਨੂੰ ਪਹਿਲਾਂ ਤੋਂ ਹੀ ਸੁਰੱਖਿਅਤ ਬਣਾਉਣ ਦਾ ਬਦਲ ਨਹੀਂ ਹੈ। ਪਿਛਲੇ ਮਹੀਨੇ ਦੇ ਅਖੀਰ ’ਚ, ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰਾਂ ਦੇ ਹਾਈ ਕਮਿਸ਼ਨਰ ਵੋਲਕਰ ਤੁਰਕ ਨੇ ਕਿਹਾ ਕਿ ਡਿਜੀਟਲ ਪਲੇਟਫਾਰਮਾਂ ’ਤੇ ਬੱਚਿਆਂ ਨੂੰ ਜਿਨ੍ਹਾਂ ਖ਼ਤਰਿਆਂ ਦਾ ਸਾਹਮਣਾ ਕਰਨਾ ਪੈਂਦਾ ਹੈ, ਨਸ਼ੇ ਦੀ ਲਤ ਲਗਾਉਣ ਵਾਲੀਆਂ ਡਿਜ਼ਾਈਨ ਵਿਸ਼ੇਸ਼ਤਾਵਾਂ ਤੋਂ ਲੈ ਕੇ ਖੁਫੀਆਪਨ ਦੀ ਉਲੰਘਣਾ ਤੱਕ, ਉਹ ਅਟੱਲ ਨਹੀਂ ਹਨ, ਸਗੋਂ ਇਨ੍ਹਾਂ ਪਲੇਟਫਾਰਮਾਂ ਦੀਆਂ ਮਾਲਕ ਕੰਪਨੀਆਂ ਵੱਲੋਂ ਲਏ ਗਏ ਵਪਾਰਕ ਫ਼ੈਸਲਿਆਂ ਦਾ ਨਤੀਜਾ ਹਨ।

ਹਾਲਾਂਕਿ, ਇਹ ਉਮੀਦ ਕਰਨਾ ਅਸਲੀਅਤ ਤੋਂ ਪਰ੍ਹੇ ਹੈ ਕਿ ਪਲੇਟਫਾਰਮ ਦੇ ਮਾਲਕ ਵਿਆਪਕ ਜਨਹਿੱਤ ਲਈ ਆਪਣੇ ਮੁਨਾਫ਼ੇ ਛੱਡ ਦੇਣਗੇ। ਅਜਿਹਾ ਉਦੋਂ ਹੀ ਸੰਭਵ ਹੈ ਜਦੋਂ ਦੁਨੀਆ ਭਰ ਦੀਆਂ ਸਰਕਾਰਾਂ ਮਿਲ ਕੇ ਦਬਾਅ ਪਾਉਣ। ਜਦੋਂ ਤੱਕ ਅਜਿਹਾ ਨਹੀਂ ਹੁੰਦਾ ਅਤੇ ਕਾਰੋਬਾਰਾਂ ਨੂੰ ਸੁਧਾਰ ਕਰਨ ਲਈ ਮਜਬੂਰ ਨਹੀਂ ਕੀਤਾ ਜਾਂਦਾ, ਕੀ ਨੀਤੀ ਘੜਨ ਵਾਲਿਆਂ ਨੂੰ ਚੁੱਪਚਾਪ ਬੈਠੇ ਰਹਿਣਾ ਚਾਹੀਦਾ ਹੈ? ਜਾਂ ਕੀ ਉਨ੍ਹਾਂ ਦਾ ਇਹ ਫ਼ਰਜ਼ ਹੈ ਕਿ ਉਹ ਕੁਝ ਕਰਨ ਜੋ ਕੀਤਾ ਜਾ ਸਕਦਾ ਹੈ, ਭਾਵੇਂ ਇਸ ਦਾ ਮਤਲਬ ਅਜਿਹੀਆਂ ਪਾਬੰਦੀਆਂ ਲਗਾਉਣਾ ਹੋਵੇ, ਜੋ ਉਹ ਜਾਣਦੇ ਹਨ ਕਿ ਘੱਟੋ-ਘੱਟ ਅਧੂਰੀਆਂ ਹੀ ਹੋਣਗੀਆਂ?

ਜਨਵਰੀ ’ਚ ਸੰਸਦ ’ਚ ਪੇਸ਼ ਕੀਤੇ ਗਏ ਆਰਥਿਕ ਸਰਵੇਖਣ ’ਚ, ਮੁੱਖ ਆਰਥਿਕ ਸਲਾਹਕਾਰ ਵੀ. ਅਨੰਤ ਨਾਗੇਸ਼ਵਰਨ ਨੇ ਸੋਸ਼ਲ ਮੀਡੀਆ ਪਲੇਟਫਾਰਮਾਂ ’ਤੇ ਉਮਰ ਅਾਧਾਰਿਤ ਹੱਦ ਲਗਾਉਣ ਦੇ ਪੱਖ ’ਚ ਜ਼ੋਰਦਾਰ ਤਰਕ ਦਿੱਤੇ ਅਤੇ ਵਰਤੋਂਕਾਰਾਂ ਨੂੰ ਆਨਲਾਈਨ ਬਣਾਈ ਰੱਖਣ ਦੇ ਉਨ੍ਹਾਂ ਦੇ ਤਰੀਕੇ ਨੂੰ ‘ਸ਼ੋਸ਼ਣਕਾਰੀ’ ਦੱਸਿਆ। ਹਾਲਾਂਕਿ, ਇਸ ਦਿਸ਼ਾ ’ਚ ਕੋਈ ਖ਼ਾਸ ਤਰੱਕੀ ਨਹੀਂ ਹੋਈ ਹੈ। ਬੇਸ਼ੱਕ, ਉਮਰ ਹੱਦ ਲਾਗੂ ਕਰਨਾ ਇਕ ਚੁਣੌਤੀ ਹੋਵੇਗੀ ਪਰ ਇਹ ਸੰਭਵ ਹੈ।

ਤਕਨਾਲੋਜੀ ਮਾਹਿਰ ਭਾਰਤ ਦੇ ਆਧਾਰ ਡਾਟਾਬੇਸ ਤੋਂ ਲਏ ਗਏ ਉਮਰ ਟੋਕਨ ਨੂੰ ਐਂਟਰੀ ਪਾਸ ਦੇ ਰੂਪ ’ਚ ਵਰਤਣ ਦਾ ਸੁਝਾਅ ਦਿੰਦੇ ਹਨ, ਜੋ ਵਰਤੋਂ ਤੋਂ ਬਾਅਦ ਨਸ਼ਟ ਹੋ ਜਾਂਦੇ ਹਨ ਅਤੇ ਖੁਫੀਅਾਪਨ ਸੰਬੰਧੀ ਚਿੰਤਾਵਾਂ ਨੂੰ ਦੂਰ ਰੱਖਦੇ ਹਨ। ਪ੍ਰਸਤਾਵ ਚਾਹੇ ਜੋ ਵੀ ਹੋਵੇ, ਸਾਨੂੰ ਇਸ ਮਾਮਲੇ ’ਤੇ ਫ਼ੈਸਲਾ ਲੈਣਾ ਹੋਵੇਗਾ। ਇਕ ਆਦਰਸ਼ ਹੱਲ ਦੀ ਭਾਲ ’ਚ, ਕੀ ਸਾਨੂੰ ਬਿਹਤਰ ਨੂੰ ਚੰਗੇ ਦਾ ਦੁਸ਼ਮਣ ਬਣਨ ਦੇਣਾ ਚਾਹੀਦਾ ਹੈ? ਜਾਂ ਕੀ ਸਾਨੂੰ ਵੀ ਕੁਝ ਦੇਸ਼ਾਂ ਵਾਂਗ ਘੱਟੋ-ਘੱਟ ਉਮਰ ਹੱਦ ਲਾਜ਼ਮੀ ਕਰਨੀ ਚਾਹੀਦੀ ਹੈ ਅਤੇ ਇਸ ਨੂੰ ਲਾਗੂ ਕਰਨ ਲਈ ਹਰ ਸੰਭਵ ਯਤਨ ਕਰਨਾ ਚਾਹੀਦਾ ਹੈ? ਤੇਜ਼ੀ ਨਾਲ, ਦੂਜਾ ਬਦਲ ਸਭ ਤੋਂ ਘੱਟ ਬੁਰਾ ਪ੍ਰਤੀਤ ਹੁੰਦਾ ਹੈ।

  • Kids
  • Social Media
  • Dangers

ਚਿੱਟੇ ਦੇ ਵਿਰੁੱਧ ਹਿਮਾਚਲ ਪ੍ਰਦੇਸ਼ ’ਚ ਸੁੱਖੂ ਸਰਕਾਰ ਦੀ ਵੱਡੀ ਮੁਹਿੰਮ

NEXT STORY

Stories You May Like

  • five named for allegedly firing in the air on social media
    ਹਵਾਈ ਫਾਇਰ ਕਰਦਿਆਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਦੋਸ਼ ’ਚ ਪੰਜ ਨਾਮਜ਼ਦ
  • crisis of credibility is problem in media sector  gadkari
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਗਡਕਰੀ
  • a woman was taken off the train alone despite a confirmed ticket
    ਕੰਫਰਮ ਟਿਕਟ ਦੇ ਬਾਵਜੂਦ ਇਕੱਲੀ ਔਰਤ ਨੂੰ ਅੱਧੀ ਰਾਤ ਰੇਲਗੱਡੀ ਤੋਂ ਉਤਾਰਿਆ, ਹੈਰਾਨ ਕਰੇਗਾ ਪੂਰਾ ਮਾਮਲਾ
  • nitin gadkari  media  democracy  leader
    ਭਰੋਸੇਯੋਗਤਾ ਦਾ ਸੰਕਟ ਮੀਡੀਆ ਖੇਤਰ ’ਚ ਸਭ ਤੋਂ ਵੱਡੀ ਸਮੱਸਿਆ ਹੈ : ਨਿਤਿਨ ਗਡਕਰੀ
  • akali dal rally
    ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ 10 ਸਤੰਬਰ ਨੂੰ ਹੋਵੇਗੀ 'ਪੰਜਾਬ ਬਚਾਓ ਰੈਲੀ'
  • what are the benefits of giving children less sweets
    ਬੱਚਿਆਂ ਨੂੰ ਘੱਟ ਮਿੱਠਾ ਦੇਣ ਦੇ ਕੀ ਹਨ ਫਾਇਦੇ
  • shares of jewellery companies fell
    PM ਮੋਦੀ ਦੇ ਬਿਆਨ ਤੋਂ ਬਾਅਦ ਡਿੱਗੇ Jewellery ਕੰਪਨੀਆਂ ਦੇ ਸ਼ੇਅਰ,
  • amazon india will provide employment to 1 60 000 people
    ਐਮਾਜ਼ੋਨ ਇੰਡੀਆ ਤਿਉਹਾਰੀ ਸੀਜ਼ਨ ਤੋਂ ਪਹਿਲਾਂ 1,60,000 ਲੋਕਾਂ ਨੂੰ ਦੇਵੇਗਾ ਰੋਜ਼ਗਾਰ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
Trending
Ek Nazar
china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • a new solution to the population problem sir
      ਆਬਾਦੀ ਸਮੱਸਿਆ ਦਾ ਇਕ ਨਵਾਂ ਹੱਲ – ਐੱਸ.ਆਈ.ਆਰ.
    • chhatron ki gunj will be held in bjp stronghold indore
      ਭਾਜਪਾ ਦੇ ਗੜ੍ਹ ਇੰਦੌਰ ’ਚ ਹੋਵੇਗੀ ‘ਛਾਤਰੋਂ ਕੀ ਗੂੰਜ’
    • negligence in aircraft maintenance
      ‘ਹਵਾਈ ਜਹਾਜ਼ਾਂ ਦੀ ਸੇਵਾ ਸੰਭਾਲ ’ਚ ਲਾਪ੍ਰਵਾਹੀ’ ਮੁਸਾਫਰਾਂ ਦੀ ਜਾਨ ਨੂੰ ਬਣ ਰਿਹਾ...
    • the changing nature of protests will the general public get relief
      ਧਰਨੇ-ਵਿਖਾਵਿਆਂ ਦਾ ਬਦਲਦਾ ਸਰੂਪ : ਕੀ ਆਮ ਜਨਤਾ ਨੂੰ ਮਿਲੇਗੀ ਰਾਹਤ?
    • foreign degrees on indian campuses
      ਭਾਰਤੀ ਕੈਂਪਸਾਂ ’ਚ ਵਿਦੇਸ਼ੀ ਡਿਗਰੀਆਂ : ਕੀ ਉਹ ਕੰਮ ਕਰਨਗੀਆਂ?
    • bjp journey
      ਕੇਂਦਰ ’ਚ ਭਾਜਪਾ ਦੇ ਉਭਾਰ ਦਾ ਸਫਰ
    • silence during service excitement upon retirement
      ਸੇਵਾ ਦੌਰਾਨ ਚੁੱਪ, ਸੇਵਾਮੁਕਤੀ ’ਤੇ ਸਨਸਨੀ!
    • passion for speed blood flowing on the roads
      ‘ਤੇਜ਼ ਰਫਤਾਰ ਦਾ ਜਨੂੰਨ’ ਸੜਕਾਂ ’ਤੇ ਵਹਿ ਰਿਹਾ ਖੂਨ!
    • future of the country  s children should not be tampered
      ਦੇਸ਼ ਦੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਨਾ ਹੋਵੇ
    • akali bjp alliance
      ਪੰਜਾਬ ’ਚ ਭਾਜਪਾ-ਅਕਾਲੀ ਗੱਠਜੋੜ ਦੀ ਬਿੜਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +