Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 01, 2026

    9:33:33 PM

  • holiday in punjab

    ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ!...

  • punjab girls milk

    ਪੰਜਾਬ 'ਚ ਲੂੰ-ਕੰਡੇ ਖੜ੍ਹੇ ਕਰ ਦੇਣ ਵਾਲੀ ਘਟਨਾ!...

  • sangruru incident

    ਪੰਜਾਬ: ਮਾਸੂਮ ਭੈਣ-ਭਰਾਵਾਂ ਨਾਲ ਵਾਪਰੀ ਅਣਹੋਣੀ!...

  • punjab mla resigned

    BIG BREAKING: ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਕਿਉਂ ਜ਼ਰੂਰੀ ਹੈ ਸਥਾਨਕ ਉਤਪਾਦਾਂ ਦੀ ਵਰਤੋਂ ਕਰਨਾ ?

BLOG News Punjabi(ਬਲਾਗ)

ਕਿਉਂ ਜ਼ਰੂਰੀ ਹੈ ਸਥਾਨਕ ਉਤਪਾਦਾਂ ਦੀ ਵਰਤੋਂ ਕਰਨਾ ?

  • Edited By Harpreet Singh,
  • Updated: 01 Nov, 2026 04:43 PM
Blog
local business
  • Share
    • Facebook
    • Tumblr
    • Linkedin
    • Twitter
  • Comment

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਰੇਡੀਓ ਪ੍ਰੋਗਰਾਮ ‘ਮਨ ਕੀ ਬਾਤ’ ਦਾ 139ਵਾਂ ਐਪੀਸੋਡ 25 ਅਕਤੂਬਰ 2026 ਨੂੰ ਪ੍ਰਸਾਰਿਤ ਕੀਤਾ ਗਿਆ ਸੀ। ਮੋਦੀ ਜੀ ਨੇ ਸਥਾਨਕ ਉਤਪਾਦਾਂ ਭਾਵ ਸਵਦੇਸ਼ੀ ਨੂੰ ਹੁਲਾਰਾ ਦੇਣ ਦਾ ਜ਼ਿਕਰ ਕੀਤਾ। ਉਨ੍ਹਾਂ ਦੱਸਿਆ ਕਿ ਬਿਹਾਰ ਦੇ ਪੂਰਨੀਆ ਦਾ ਮਖਾਣਾ ਹੁਣ ਗ੍ਰੀਸ (ਯੂਨਾਨ) ਤੱਕ ਪਹੁੰਚ ਰਿਹਾ ਹੈ। ਦੇਸ਼ ਦੇ ਕੁੱਲ ਮਖਾਣਾ ਉਤਪਾਦਨ ’ਚ ਬਿਹਾਰ ਦੇ ਸੀਮਾਂਚਲ (ਪੂਰਨੀਆ, ਕਟਿਹਾਰ, ਅਰਰੀਆ, ਕਿਸ਼ਨਗੰਜ) ਦੀ ਹਿੱਸੇਦਾਰੀ 85 ਫੀਸਦੀ ਤੋਂ ਵੱਧ ਹੈ। ਹੋਰ ਬਰਾਮਦਾਂ ਅਤੇ ਉਤਪਾਦਾਂ ’ਚ ਕਰਨਾਟਕ ਦੇ ਕਲਬੁਰਗੀ ਦੀ ਅਰਹਰ (ਤੂਰ) ਦਾਲ ਦਾ ਮਾਲਦੀਵ ਨੂੰ ਬਰਾਮਦ ਹੋਣ ਅਤੇ ਮਹਾਰਾਸ਼ਟਰ ਦੇ ਆਦਿਵਾਸੀ ਉਤਪਾਦਾਂ ਅਤੇ ਖਾਦੀ ਦੀ ਵਧਦੀ ਹਰਮਨਪਿਆਰਤਾ ਦਾ ਵੀ ਜ਼ਿਕਰ ਕੀਤਾ ਗਿਆ। ਉਨ੍ਹਾਂ ਨੌਜਵਾਨਾਂ ਨੂੰ ਕੁਟੀਰ ਉਦਯੋਗਾਂ, ਸਥਾਨਕ ਕਾਰੀਗਰਾਂ ਅਤੇ ਮਹਿਲਾ ਸਵੈ-ਸਹਾਇਤਾ ਸਮੂਹਾਂ ਦੇ ਉਤਪਾਦ ਖਰੀਦਣ ਦੀ ਅਪੀਲ ਵੀ ਕੀਤੀ ਹੈ।

ਸਥਾਨਕ ਉਤਪਾਦਾਂ ਦੀ ਵਰਤੋਂ ਦਾ ਸਿਧਾਂਤ ਮਹਾਤਮਾ ਗਾਂਧੀ ਜੀ ਦੇ ਆਰਥਿਕ ਚਿੰਤਨ ਦਾ ਨਤੀਜਾ ਹੈ। ਅੱਜ ਦੇਸ਼ ਲਈ ਇਹ ਬਹੁਤ ਮਹੱਤਵਪੂਰਨ ਹੈ, ਜਿਸ ਦੇ ਕਾਰਨ ਮੋਦੀ ਜੀ ਨੂੰ ਇਸ ਨੂੰ ਮੁੜ ਸੱਦਾ ਦੇਣ ਦੀ ਲੋੜ ਪਈ ਹੈ।

ਆਮ ਦੇਸ਼ਵਾਸੀਆਂ ਲਈ ਗਾਂਧੀਵਾਦੀ ਆਤਮ-ਨਿਰਭਰਤਾ ਦੇ ਮੁੱਖ ਆਧਾਰਾਂ ਨੂੰ ਸਮਝਣਾ ਜ਼ਰੂਰੀ ਹੈ। ਮਹਾਤਮਾ ਗਾਂਧੀ ਜੀ ਦੇ ਵਿਚਾਰਾਂ ਅਨੁਸਾਰ, ਵਿਅਕਤੀ ਨੂੰ ਆਪਣੀਆਂ ਰੋਜ਼ਾਨਾ ਲੋੜਾਂ ਦੀਆਂ ਵਸਤਾਂ ਲਈ ਆਪਣੇ ਨੇੜਲੇ ਵਾਤਾਵਰਣ ਅਤੇ ਸਥਾਨਕ ਕਾਰੀਗਰਾਂ ’ਤੇ ਨਿਰਭਰ ਰਹਿਣਾ ਚਾਹੀਦਾ ਹੈ।

ਮਹਾਤਮਾ ਗਾਂਧੀ ਜੀ ਦਾ ਮੰਨਣਾ ਸੀ ਕਿ ਭਾਰਤ ਦੀ ਆਤਮਾ ਪਿੰਡਾਂ ’ਚ ਵੱਸਦੀ ਹੈ। ਸੱਚਾ ਸਵਰਾਜ ਉਦੋਂ ਹੀ ਮਿਲ ਸਕਦਾ ਹੈ ਜਦੋਂ ਹਰ ਪਿੰਡ ਆਪਣੀਆਂ ਭੋਜਨ, ਕੱਪੜੇ ਅਤੇ ਸਿੱਖਿਆ ਵਰਗੀਆਂ ਬੁਨਿਆਦੀ ਲੋੜਾਂ ਨੂੰ ਖੁਦ ਪੂਰਾ ਕਰਨ ’ਚ ਸਮਰੱਥ ਹੋਵੇ। ਵੱਡੇ ਅਤੇ ਮਸ਼ੀਨੀਕ੍ਰਿਤ ਉਦਯੋਗਾਂ ਦੀ ਬਜਾਏ, ਗਾਂਧੀ ਜੀ ਨੇ ਹਸਤਸ਼ਿਲਪ, ਚਰਖੇ ਅਤੇ ਕੁਟੀਰ ਉਦਯੋਗਾਂ ਨੂੰ ਹੁਲਾਰਾ ਦਿੱਤਾ ਤਾਂ ਜੋ ਕਿਰਤ ਪ੍ਰਧਾਨ ਭਾਰਤ ’ਚ ਹਰ ਹੱਥ ਨੂੰ ਕੰਮ ਅਤੇ ਸਨਮਾਨ ਮਿਲ ਸਕੇ। ਇਸ ਦੇ ਬਾਵਜੂਦ ਕਿ ਇਹ ਗਾਂਧੀਵਾਦੀ ਸਿਧਾਂਤ ਅੱਜ ਵੀ ਬਹਿਸ ਦਾ ਇਕ ਬਿੰਦੂ ਹੈ, ਇਨ੍ਹਾਂ ਦੀ ਲੋੜ ਅਤੇ ਸਾਰਥਕਤਾ ਨੂੰ ਦੇਸ਼ ਲਈ ਨਕਾਰਿਆ ਨਹੀਂ ਜਾ ਸਕਦਾ।

ਸਥਾਨਕ ਉਤਪਾਦਾਂ ਦੀ ਵਰਤੋਂ ’ਤੇ ਆਧਾਰਿਤ ਗਾਂਧੀਵਾਦੀ ਆਤਮ-ਨਿਰਭਰਤਾ ਦੇ ਸਿਧਾਂਤ ਦਾ ਅੰਤਿਮ ਟੀਚਾ ਇਹ ਯਕੀਨੀ ਬਣਾਉਣਾ ਹੈ ਕਿ ਆਰਥਿਕ ਵਿਕਾਸ ਦਾ ਲਾਭ ਸਮਾਜ ਦੀ ਆਖਰੀ ਕਤਾਰ ’ਚ ਬੈਠੇ ਸਭ ਤੋਂ ਗਰੀਬ ਅਤੇ ਪੱਛੜੇ ਵਿਅਕਤੀ ਤੱਕ ਪਹੁੰਚੇ। ਇਹ ਸਿਧਾਂਤ ਅੱਜ ਦੇ ਆਲੋਚਨਾਤਮਕ ਸੰਦਰਭ ’ਚ ਵੀ ਸਥਾਨਕ ਅਰਥਚਾਰਿਆਂ ਨੂੰ ਮਜ਼ਬੂਤ ​​ਕਰਨ ਅਤੇ ਨਿਰੰਤਰ ਵਿਕਾਸ ਲਈ ਪ੍ਰਸੰਗਿਕ ਮੰਨਿਆ ਜਾਂਦਾ ਹੈ ਪਰ ਅਸੀਂ ਇਸ ਸਿਧਾਂਤ ਦੀ ਉੱਤਮਤਾ ਨੂੰ ਕਿਉਂ ਨਹੀਂ ਮੰਨ ਰਹੇ ਹਾਂ?

ਮੋਦੀ ਜੀ ਨੇ ‘ਮਨ ਕੀ ਬਾਤ’ ਦੇ ਸੰਬੋਧਨ ’ਚ ਮਹਾਤਮਾ ਗਾਂਧੀ ਜੀ ਦੇ ਹੀ ਦਿਲ ਦੀ ਬਾਤ ਭਾਵ ਕਿ ਸਥਾਨਕ ਉਤਪਾਦਾਂ ਦੀ ਵਰਤੋਂ ਦੀ ਗੱਲ ਕੀਤੀ ਹੈ। ਇਹ ਨਿਰਪੱਖ ਅਤੇ ਮਹੱਤਵਪੂਰਨ ਐਲਾਨ ਹੈ। ਕੀ ਇਹ ਸੱਚ ਨਹੀਂ ਹੈ ਕਿ ਸਥਾਨਕ ਪੱਧਰ ’ਤੇ ਤਿਆਰ ਵਸਤਾਂ ਅਤੇ ਹਸਤਸ਼ਿਲਪ ਨਾਲ ਪੇਂਡੂ ਅਤੇ ਕੁਟੀਰ ਉਦਯੋਗਾਂ ਨਾਲ ਜੁੜੇ ਲੱਖਾਂ ਕਾਰੀਗਰਾਂ, ਬੁਣਕਰਾਂ ਅਤੇ ਛੋਟੇ ਉੱਦਮੀਆਂ ਨੂੰ ਰੋਜ਼ਗਾਰ ਮਿਲਦਾ ਹੈ?

ਦੇਸ਼ ’ਚ ਹੀ ਵਸਤਾਂ ਦੇ ਉਤਪਾਦਨ ਨਾਲ ਵਿਦੇਸ਼ੀ ਦਰਾਮਦ ਘਟਦੀ ਹੈ ਅਤੇ ਮੁਦਰਾ ਦੀ ਬੱਚਤ ਹੁੰਦੀ ਹੈ। ਖਾਦੀ, ਹਸਤਸ਼ਿਲਪ ਅਤੇ ਸਥਾਨਕ ਖੇਤੀ ਉਤਪਾਦਾਂ ਵਰਗੀਆਂ ਚੀਜ਼ਾਂ ਨੂੰ ਤਰਜੀਹ ਮਿਲਣ ਨਾਲ ਪਿੰਡਾਂ ਦੀ ਆਰਥਿਕ ਹਾਲਤ ’ਚ ਸੁਧਾਰ ਹੁੰਦਾ ਹੈ।

ਹਾਲ ਹੀ ’ਚ ਗਾਂਧੀ ਜਯੰਤੀ ’ਤੇ ਇਕੱਲੇ ਗਾਂਧੀ ਗ੍ਰਾਮੋਉਦਯੋਗ ਦੇ ਉਤਪਾਦਾਂ ਦੀ ਵਿਕਰੀ 28 ਕਰੋੜ ਰੁਪਏ ਤੋਂ ਵੱਧ ਦਰਜ ਕੀਤੀ ਗਈ, ਜੋ ਲੋਕਾਂ ’ਚ ਸਵਦੇਸ਼ੀ ਪ੍ਰਤੀ ਵਧਦੀ ਹਰਮਨਪਿਆਰਤਾ ਨੂੰ ਦਰਸਾਉਂਦੀ ਹੈ। ਇਸ ਨੂੰ ਸਾਰੇ ਸਥਾਨਕ ਉਤਪਾਦਾਂ ਲਈ ਹੋਰ ਗਤੀ ਦੇਣ ਦੀ ਲੋੜ ਹੈ। ਸਥਾਨਕ ਉਤਪਾਦਾਂ ਨੂੰ ਚੁਣਨਾ ਸਿਰਫ਼ ਖਰੀਦਦਾਰੀ ਨਹੀਂ ਹੈ, ਸਗੋਂ ਇਹ ਦੇਸ਼ ਦੇ ਵਿਕਾਸ ਅਤੇ ਆਤਮ-ਨਿਰਭਰਤਾ ’ਚ ਹਰੇਕ ਨਾਗਰਿਕ ਦੀ ਸਿੱਧੀ ਹਿੱਸੇਦਾਰੀ ਹੈ। ਇਸ ਗੱਲ ਨੂੰ ਸਿੱਖਿਆ ਸੰਸਥਾਵਾਂ ਰਾਹੀਂ ਉਤਸ਼ਾਹਿਤ ਕੀਤਾ ਜਾਣਾ ਚਾਹੀਦਾ ਹੈ।

ਕਿਉਂ ਨਾ ਅਸੀਂ ਰੋਜ਼ਾਨਾ ਦੀ ਖਰੀਦਦਾਰੀ ’ਚ ਵੱਡੇ ਬ੍ਰਾਂਡਾਂ ਦੀ ਬਜਾਏ ਸਥਾਨਕ ਦੁਕਾਨਦਾਰਾਂ, ਹਫ਼ਤਾਵਾਰੀ ਬਾਜ਼ਾਰਾਂ ਜਾਂ ਕਾਰੀਗਰਾਂ ਤੋਂ ਸਾਮਾਨ ਖਰੀਦੀਏ? ਦੀਵਾਲੀ ਜਾਂ ਹੋਰ ਮੌਕਿਆਂ ’ਤੇ ਸਥਾਨਕ ਦੀਵੇ, ਹੱਥ ਨਾਲ ਬਣੇ ਸਜਾਵਟੀ ਸਾਮਾਨ ਅਤੇ ਸਵਦੇਸ਼ੀ ਤੋਹਫ਼ੇ ਚੁਣੀਏ। ਇਸ ਨਾਲ ਦੇਸ਼ ਦੇ ਅਨੇਕਾਂ ਗਰੀਬਾਂ ਦੀ ਆਮਦਨ ’ਚ ਵਾਧਾ ਹੋਵੇਗਾ। ਸਥਾਨਕ ਉਤਪਾਦਾਂ ਦੀ ਵਰਤੋਂ ਕਰਨ ਨਾਲ ਨਾ ਸਿਰਫ਼ ਦੇਸ਼ ਦੀ ਪੇਂਡੂ ਆਰਥਿਕਤਾ ਮਜ਼ਬੂਤ ​​ਹੁੰਦੀ ਹੈ, ਸਗੋਂ ਸਥਾਨਕ ਕਾਰੀਗਰਾਂ ਅਤੇ ਵਾਤਾਵਰਣ ਨੂੰ ਵੀ ਲਾਭ ਮਿਲਦਾ ਹੈ।

ਇਹ ਲਾਜ਼ਮੀ ਹੈ ਕਿ ਅਸੀਂ ਸਾਰੇ ਦੇਸ਼ ਦੇ ਆਰਥਿਕ ਹਿੱਤ ’ਚ ਸਥਾਨਕ ਉਤਪਾਦਾਂ ਦੀ ਵਰਤੋਂ ’ਤੇ ਫਿਰ ਤੋਂ ਮਜ਼ਬੂਤ ​​ਪਹਿਲ ਕਰੀਏ ਅਤੇ ਸਮਾਜ ਨੂੰ ਸੇਧ ਦੇਣ ਵਾਲੀ ਇਸ ਦਿਸ਼ਾ ’ਚ ਰੋਲ ਮਾਡਲ ਦਾ ਕੰਮ ਕਰੀਏ। ਇਸ ਨਾਲ ਅਸੀਂ ਟੈਰਿਫ ਵਰਗੇ ਅਮਰੀਕੀ ਆਰਥਿਕ ਕੂਟਨੀਤੀ ਦੇ ਹਥਿਆਰਾਂ ਦਾ ਮੁਕਾਬਲਾ ਵੀ ਕਰ ਸਕਦੇ ਹਾਂ।

–ਡਾ. ਵਰਿੰਦਰ ਭਾਟੀਆ

  • Local Business
  • Use Local
  • Vocal For Local

ਵਿਦੇਸ਼ੀ ਤਕਨੀਕ ’ਤੇ ਰਾਸ਼ਟਰੀ ਨਿਰਭਰਤਾ ਅਤੇ ਪ੍ਰਭੂਸੱਤਾ ’ਤੇ ਇਸ ਦੇ ਪ੍ਰਭਾਵ

NEXT STORY

Stories You May Like

  • tata in preparation to increase stake in apple  s business
    Apple ਦੇ ਕਾਰੋਬਾਰ 'ਚ ਹਿੱਸੇਦਾਰੀ ਵਧਾਉਣ ਦੀ ਤਿਆਰੀ 'ਚ Tata, ਹੁਣ ਇਨ੍ਹਾਂ ਉਤਪਾਦਾਂ 'ਤੇ ਨਜ਼ਰ
  • using social media proved costly
    ਸੋਸ਼ਲ ਮੀਡੀਆ ਦੀ ਵਰਤੋਂ ਕਰਨਾ ਪਿਆ ਭਾਰੀ, ਦੋ ਭੈਣਾਂ ਨਾਲ ਹੋਇਆ...
  • exports of petroleum products made from russian oil increased
    ਰੂਸੀ ਤੇਲ ਤੋਂ ਬਣੇ ਪੈਟਰੋਲੀਅਮ ਉਤਪਾਦਾਂ ਦੀ ਬਰਾਮਦ ਵਧੀ, ਭਾਰਤ ਤੋਂ 10,800 ਕਰੋੜ ਰੁਪਏ ਦਾ ਈਂਧਨ ਵਿਦੇਸ਼ ਪਹੁੰਚਿਆ
  • why is violence becoming the language of today
    ਹਿੰਸਾ ਅੱਜ ਦੀ ਭਾਸ਼ਾ ਕਿਉਂ ਬਣਦੀ ਜਾ ਰਹੀ ਹੈ?
  • gandhi jayanti  28 crore  khadi products  sales modi
    'ਗਾਂਧੀ ਜਯੰਤੀ 'ਤੇ ਹੋਈ ₹28 ਕਰੋੜ ਤੋਂ ਵੱਧ ਦੇ ਖਾਦੀ ਉਤਪਾਦਾਂ ਦੀ ਵਿਕਰੀ', ਮਨ ਕੀ ਬਾਤ 'ਚ ਬੋਲੇ PM ਮੋਦੀ
  • illegal use of subsidized urea at a factory on majitha road unearthed
    ਮਜੀਠਾ ਰੋਡ 'ਤੇ ਫੈਕਟਰੀ 'ਚ ਸਬਸਿਡੀ ਵਾਲੀ ਯੂਰੀਆ ਦੀ ਗੈਰ-ਕਾਨੂੰਨੀ ਵਰਤੋਂ ਦਾ ਪਰਦਾਫਾਸ਼
  • my job is to make the right decisions  indian coach gautam gambhir
    ਮੇਰਾ ਕੰਮ ਸਭ ਨੂੰ ਖੁਸ਼ ਕਰਨਾ ਨਹੀਂ, ਸਹੀ ਫੈਸਲੇ ਲੈਣਾ ਹੈ : ਭਾਰਤੀ ਕੋਚ ਗੌਤਮ ਗੰਭੀਰ
  • china  s growth  is weakening
    ਚੀਨ ਦਾ ਗ੍ਰੋਥ ਮਾਡਲ ਪੈ ਰਿਹਾ ਕਮਜ਼ੋਰ! ਜਾਣੋ ਕਿਉਂ ਮੰਡਰਾ ਰਿਹਾ ਹੈ ਨਵਾਂ ਗਲੋਬਲ ਆਰਥਿਕ ਝਟਕਾ
  • speed records owner s son dead on road accident
    ਬੀਨੂੰ ਢਿੱਲੋਂ ਨੇ 'ਸਪੀਡ ਰਿਕਾਰਡਸ' ਦੇ ਮਾਲਕ ਦੇ ਪੁੱਤਰ ਦੇ ਦਿਹਾਂਤ 'ਤੇ...
  • pargat singh met the dera beas chief
    ਪਰਗਟ ਸਿੰਘ ਨੇ ਡੇਰਾ ਬਿਆਸ ਮੁਖੀ ਨਾਲ ਕੀਤੀ ਮੁਲਾਕਾਤ, ਪੰਜਾਬ ਦੀ ਖ਼ੁਸ਼ਹਾਲੀ ਦੀ...
  • son of speed records owner
    Speed Records ਦੇ ਮਾਲਕ ਦੇ ਪੁੱਤ ਦੀ ਸੜਕ ਹਾਦਸੇ 'ਚ ਮੌਤ ! ਪੰਜਾਬੀ ਮਿਊਜ਼ਿਕ...
  • wallet and mobile phone looted after assaulting a soldier
    ਰੇਲਵੇ ਸਟੇਸ਼ਨ ਰੋਡ 'ਤੇ ਛੁੱਟੀ 'ਤੇ ਆਏ ਫ਼ੌਜੀ ਨਾਲ ਕੁੱਟਮਾਰ ਕਰਕੇ ਪਰਸ ਤੇ...
  • person who tore down posters for nagar kirtan arrested
    ਨਗਰ ਕੀਰਤਨ ਦੇ ਲੱਗੇ ਪੋਸਟਰ ਫਾੜਨ ਵਾਲਾ ਗ੍ਰਿਫ਼ਤਾਰ
  • man dies in accident on track near platform
    ਪਲੇਟਫਾਰਮ ਨੇੜੇ ਟ੍ਰੈਕ ’ਤੇ ਹੋਏ ਹਾਦਸੇ ’ਚ ਵਿਅਕਤੀ ਦੀ ਮੌਤ
  • special police drive in jalandhar schools and colleges
    ਜਲੰਧਰ ਦੇ ਸਕੂਲਾਂ ਤੇ ਕਾਲਜਾਂ ’ਚ ਪੁਲਸ ਦੀ ਵਿਸ਼ੇਸ਼ ਮੁਹਿੰਮ, ਸਨਿਫਰ ਡਾਗ ਸਕੁਐਡ...
  • police conducted a raid in the drug hotspot village of naharpur
    ਨਸ਼ੇ ਦੇ ਹਾਟਸਪਾਟ ਪਿੰਡ ਨਾਹਰਪੁਰ ’ਚ ਥਾਣਾ ਮਕਸੂਦਾਂ ਦੀ ਪੁਲਸ ਨੇ ਕੀਤੀ...
Trending
Ek Nazar
a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

famous fitness influencer

ਮਸ਼ਹੂਰ ਫਿਟਨੈੱਸ ਇਨਫਲੂਐਂਸਰ ਦੀ ਭਿਆਨਕ ਸੜਕ ਹਾਦਸੇ 'ਚ ਮੌਤ, 29 ਸਾਲ ਦੀ ਉਮਰ 'ਚ...

g20 foreign ministers   meeting

G20 ਵਿਦੇਸ਼ ਮੰਤਰੀਆਂ ਦੀ ਅਟਲਾਂਟਾ ਮੀਟਿੰਗ ਮੁੱਖ ਮੁੱਦਿਆਂ 'ਤੇ ਸਹਿਮਤੀ ਤੋਂ...

gold  silver  price

13,000 ਰੁਪਏ ਸਸਤੀ ਹੋਈ ਚਾਂਦੀ ! Gold ਦਾ ਵੀ ਡਿੱਗਾ ਭਾਅ, ਜਾਣੋ ਕੀ ਹੈ ਤਾਜ਼ਾ...

h 1b visa holders

H-1B ਵੀਜ਼ਾ ਧਾਰਕਾਂ ਨੂੰ ਨਿਸ਼ਾਨਾ ਬਣਾਉਣਾ ਨਾਲ ਪ੍ਰਭਾਵਿਤ ਹੋਵੇਗੀ ਅਮਰੀਕੀ...

veteran director who gave bollywood many superhit films passes away

ਬਾਲੀਵੁੱਡ ਨੂੰ ਕਈ ਸੁਪਰਹਿੱਟ ਫਿਲਮਾਂ ਦੇਣ ਵਾਲੇ ਦਿੱਗਜ ਨਿਰਦੇਸ਼ਕ ਦਾ ਦਿਹਾਂਤ,...

salman khan blasts scout on bigg boss  weekend ka vaar

"ਤੁਹਾਡੇ ਤੋਂ ਘਟੀਆ ਆਦਮੀ ਕੋਈ ਨਹੀਂ": ਲਵ ਗਿੱਲ ਮਾਮਲੇ 'ਚ ਸਲਮਾਨ ਖਾਨ ਨੇ ਸਕਾਊਟ...

ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • khalistan referendum
      ਐਡਮੰਟਨ ਖਾਲਿਸਤਾਨ ਰੈਫਰੈਂਡਮ : ਭਾਰੀ ਪ੍ਰਚਾਰ, ਹਾਜ਼ਰੀ ’ਤੇ ਸਵਾਲ
    • punjab vidhan sabha elections
      ਪੰਜਾਬ ਵਿਧਾਨ ਸਭਾ ਚੋਣਾਂ : ਨਸ਼ਾ, ਕਾਨੂੰਨ-ਵਿਵਸਥਾ ਅਤੇ ਕਰਜ਼ਾ ਹੋਣਗੇ ਮੁੱਖ ਮੁੱਦੇ
    • vidhan parishad
      ਵਿਧਾਨ ਪ੍ਰੀਸ਼ਦ ਦੇ ਨਤੀਜੇ ਭਵਿੱਖ ਦੀ ਇਮਾਰਤ ਦੇ ਸੰਕੇਤ ?
    • dpdp
      ਡਿਜੀਟਲ ਨਿੱਜੀ ਡਾਟਾ ਸੁਰੱਖਿਆ ਐਕਟ : ਪੱਤਰਕਾਰੀ ਦੀ ਆਜ਼ਾਦੀ ’ਤੇ ਸਵਾਲ!
    • rahul gandhi s delhi march
      ਰਾਹੁਲ ਦਾ ‘ਦਿੱਲੀ ਮਾਰਚ’ ’ਚ ਸ਼ਾਮਲ ਹੋਣ ਦਾ ਸੱਦਾ
    • sardar patel
      ਸਰਦਾਰ ਪਟੇਲ ਦੀ ਵਿਰਾਸਤ ਅਤੇ ਰਾਸ਼ਟਰੀ ਏਕਤਾ ਦੀ ਸਮਕਾਲੀ ਚੁਣੌਤੀ
    • atrocities against minorities continue in pakistan
      ‘ਪਾਕਿਸਤਾਨ ’ਚ’ ਘੱਟ ਗਿਣਤੀਆਂ ’ਤੇ ਅੱਤਿਆਚਾਰ ਜਾਰੀ!
    • misdeeds of some police personnel are bringing bad name to department
      ‘ਕੁਝ ਪੁਲਸ ਮੁਲਾਜ਼ਮਾਂ ਦੀਆਂ ਕਰਤੂਤਾਂ ਕਰ ਰਹੀਆਂ’ ਵਿਭਾਗ ਨੂੰ ਬਦਨਾਮ!
    • br ambedkar jalandhar
      ਇਤਿਹਾਸ ਦਾ ਇਕ ਅੰਸ਼ : 1951 ’ਚ ਬਾਬਾ ਸਾਹਿਬ ਅੰਬੇਡਕਰ ਦੀ ਜਲੰਧਰ ਯਾਤਰਾ
    • imran khan pti
      ਖ਼ੈਬਰ ਪਖ਼ਤੂਨਖ਼ਵਾ ’ਚ ਇਮਰਾਨ ਖ਼ਾਨ ਦੀ ਪੀ. ਟੀ. ਆਈ. ਲਈ ਪ੍ਰੀਖਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +