Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 16, 2026

    5:28:41 AM

  • pm modi to receive grand welcome on dutch soil

    ਨੀਦਰਲੈਂਡ ਦੀ ਧਰਤੀ 'ਤੇ PM ਮੋਦੀ ਦਾ ਸ਼ਾਨਦਾਰ...

  • innocent boy rescued from deep borewell

    ਰੱਬ ਦੀ ਮਿਹਰ! 300 ਫੁੱਟ ਡੂੰਘੇ ਬੋਰਵੈੱਲ 'ਚੋਂ ਸਹੀ...

  • news about new lpg connection

    ਨਵੇਂ LPG ਕਨੈਕਸ਼ਨ ਨੂੰ ਲੈ ਕੇ ਵੱਡੀ ਖ਼ਬਰ: ਹੁਣ...

  • lsg vs csk

    ਮਿਚੇਲ ਮਾਰਸ਼ ਦੇ ਤੂਫ਼ਾਨ 'ਚ ਉੱਡੀ ਚੇਨਈ, ਲਖਨਊ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਸੜਕ ਹਾਦਸਿਆਂ ’ਚ ਹੋ ਰਿਹਾ ਜਾਨ-ਮਾਲ ਦਾ ਨੁਕਸਾਨ, ਸਾਵਧਾਨੀ ਵਰਤਣ ਤੇ ਨਿਯਮਾਂ ਦੀ ਪਾਲਣਾ ਕਰਨ ਦੀ ਲੋੜ!

BLOG News Punjabi(ਬਲਾਗ)

ਸੜਕ ਹਾਦਸਿਆਂ ’ਚ ਹੋ ਰਿਹਾ ਜਾਨ-ਮਾਲ ਦਾ ਨੁਕਸਾਨ, ਸਾਵਧਾਨੀ ਵਰਤਣ ਤੇ ਨਿਯਮਾਂ ਦੀ ਪਾਲਣਾ ਕਰਨ ਦੀ ਲੋੜ!

  • Edited By Inder Prajapati,
  • Updated: 17 Apr, 2026 03:51 AM
Blog
loss of life and property in road accidents
  • Share
    • Facebook
    • Tumblr
    • Linkedin
    • Twitter
  • Comment

ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ ਦੀ 2023 ਦੀ ਰਿਪੋਰਟ ਅਨੁਸਾਰ, ਭਾਰਤ ’ਚ 1,72,000 ਲੋਕਾਂ ਦੀ ਸੜਕ ਹਾਦਸਿਆਂ ’ਚ ਮੌਤ ਹੋਈ ਅਤੇ ਔਸਤਨ ਹਰ 3 ਮਿੰਟ ’ਤੇ 1 ਮੌਤ ਦੇ ਹਿਸਾਬ ਨਾਲ ਰੋਜ਼ਾਨਾ 474 ਮੌਤਾਂ ਹੋਈਆਂ। ਇਹ ਸਿਲਸਿਲਾ ਅਜੇ ਵੀ ਜਾਰੀ ਹੈ ਅਤੇ ਇਸ ਦੇ ਨਤੀਜੇ ਵਜੋਂ ਜਾਨ-ਮਾਲ ਦਾ ਭਾਰੀ ਨੁਕਸਾਨ ਹੋ ਰਿਹਾ ਹੈ, ਜੋ ਪਿਛਲੇ ਸਿਰਫ਼ 5 ਦਿਨਾਂ ਦੀਆਂ ਹੇਠ ਦਰਜ ਘਟਨਾਵਾਂ ਤੋਂ ਸਪੱਸ਼ਟ ਹੈ :

 11 ਅਪ੍ਰੈਲ, 2026 ਨੂੰ ‘ਕਟਿਹਾਰ’ (ਬਿਹਾਰ) ’ਚ ਬੱਸ, ਟਰੱਕ ਅਤੇ ਪਿਕਅੱਪ ਵੈਨ ਦੀ ਟੱਕਰ ’ਚ 13 ਲੋਕਾਂ ਦੀ ਮੌਤ ਅਤੇ 30 ਤੋਂ ਵੱਧ ਜ਼ਖ਼ਮੀ ਹੋ ਗਏ।

 11 ਅਪ੍ਰੈਲ ਨੂੰ ਹੀ ‘ਪਾਲਮਪੁਰ’ (ਹਿਮਾਚਲ ਪ੍ਰਦੇਸ਼) ’ਚ ਇਕ ਕਾਰ ਦੇ ਖੱਡ ’ਚ ਡਿੱਗਣ ਕਾਰਨ 2 ਨੌਜਵਾਨਾਂ ਦੀ ਮੌਤ ਹੋ ਗਈ ਅਤੇ ਤੀਸਰਾ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ।

 12 ਅਪ੍ਰੈਲ ਨੂੰ ਹੀ ‘ਮੁਜ਼ੱਫਰਨਗਰ’ (ਉੱਤਰ ਪ੍ਰਦੇਸ਼)’ਚ ਇਕ ਕਾਰ ਫਲਾਈਓਵਰ ਤੋਂ ਹੇਠਾਂ ਡਿੱਗ ਗਈ, ਜਿਸ ਨਾਲ ਹਰਿਦੁਆਰ ਜਾ ਰਹੇ ਹਰਿਆਣਾ ਦੇ 3 ਨੌਜਵਾਨਾਂ ਦੀ ਮੌਤ ਹੋ ਗਈ।

 12 ਅਪ੍ਰੈਲ ਨੂੰ ਹੀ ‘ਕੋਟ ਈਸੇ ਖਾਂ’ (ਪੰਜਾਬ) ’ਚ ਇਕ ਤੇਜ਼ ਰਫ਼ਤਾਰ ਕਾਰ ਦੇ ਦੂਜੀ ਕਾਰ ਨਾਲ ਟਕਰਾਅ ਜਾਣ ਨਾਲ ਦੂਜੀ ਕਾਰ ’ਚ ਸਵਾਰ ਔਰਤ ਦੀ ਮੌਤ ਹੋ ਗਈ।

 12 ਅਪ੍ਰੈਲ ਨੂੰ ਹੀ ‘ਪਟਿਆਲਾ’ ਅਤੇ ‘ਲੁਧਿਆਣਾ’ ’ਚ 2 ਬੇਕਾਬੂ ‘ਕੰਬਾਈਨਾਂ’ ਨੇ 1 ਮੁਟਿਆਰ ਅਤੇ 2 ਨੌਜਵਾਨਾਂ ਨੂੰ ਕੁਚਲ ਕੇ ਮਾਰ ਦਿੱਤਾ।

12 ਅਪ੍ਰੈਲ ਨੂੰ ਹੀ ‘ਡਿੰਡੋਰੀ’ (ਮੱਧ ਪ੍ਰਦੇਸ਼) ’ਚ ‘ਜਬਲਪੁਰ-ਅਮਰਕੰਟਕ ਨੈਸ਼ਨਲ ਹਾਈਵੇ’ ’ਤੇ ਇਕ ਬੇਕਾਬੂ ਟਰੱਕ ਨੇ ਸੜਕ ਕੰਢੇ ਖੜ੍ਹੇ 6 ਲੋਕਾਂ ਨੂੰ ਕੁਚਲ ਦਿੱਤਾ, ਜਿਸ ਨਾਲ 5 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ।

 12 ਅਪ੍ਰੈਲ ਨੂੰ ਹੀ ‘ਸੁਰੇਂਦਰ ਨਗਰ’ (ਗੁਜਰਾਤ) ’ਚ ਇਕ ਤੇਜ਼ ਰਫ਼ਤਾਰ ਟਰੱਕ ਨੇ ਕਿਸੇ ਧਰਮ ਸਥਾਨ ਤੋਂ ਪਰਤ ਰਹੇ 7 ਸ਼ਰਧਾਲੂਆਂ ਨੂੰ ਕੁਚਲ ਕੇ ਮਾਰ ਦਿੱਤਾ।

 12 ਅਪ੍ਰੈਲ ਨੂੰ ਹੀ ‘ਨਵੀਂ ਦਿੱਲੀ’ ’ਚ ਇਕ ਤੇਜ਼ ਰਫਤਾਰ ਕਾਰ ਨੇ ਆਪਣੇ ਅੱਗੇ ਜਾ ਰਹੇ ਇਕ ਵਾਹਨ ਨੂੰ ਟੱਕਰ ਮਾਰ ਦਿੱਤੀ ਜਿਸ ਨਾਲ ਉਸੇ ਕਾਰ ’ਚ ਬੈਠੀ ਦੋ ਸਾਲ ਦੀ ਬੱਚੀ ਦੀ ਕਾਰ ਦੀ ਖਿੜਕੀ ਤੋਂ ਉੱਛਲ ਕੇ ਹੇਠਾਂ ਡਿੱਗ ਜਾਣ ਕਾਰਨ ਮੌਤ ਹੋ ਗਈ।

 13 ਅਪ੍ਰੈਲ ‘ਹਾਪੁੜ’ (ਉੱਤਰ ਪ੍ਰਦੇਸ਼) ਦੇ ‘ਧੌਲਾਨਾ’ ਇਲਾਕੇ ’ਚ ਬਰਾਤ ਲੈ ਕੇ ਜਾ ਰਹੀ ਇਕ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ ’ਚ ਲਾੜੇ ਦੇ ਪਿਤਾ ਸਮੇਤ 6 ਬਰਾਤੀਆਂ ਦੀ ਮੌਤ ਹੋ ਗਈ ਅਤੇ 7 ਹੋਰ ਜ਼ਖ਼ਮੀ ਹੋ ਗਏ।

 13 ਅਪ੍ਰੈਲ ਨੂੰ ਹੀ ‘ਇਸਮਾਈਲਾਬਾਦ’ (ਹਰਿਆਣਾ) ਦੇ ਪਿੰਡ ‘ਲੋਟਨੀ’ ਦੇ ਨੇੜੇ ‘ਖਾਟੂਸ਼ਿਆਮ ਜੀ’ ਤੋਂ ਪਰਤ ਰਹੀ ਇਕ ਕਾਰ ਸੜਕ ’ਤੇ ਖੜ੍ਹੇ ਟਰੱਕ ’ਚ ਜਾ ਵੱਜੀ, ਜਿਸ ਕਾਰਨ ਕਾਰ ਸਵਾਰ ਬਜ਼ੁਰਗ ਦੀ ਘਟਨਾ ਵਾਲੀ ਥਾਂ ’ਤੇ ਹੀ ਮੌਤ ਅਤੇ 4 ਹੋਰ ਗੰਭੀਰ ਜ਼ਖ਼ਮੀ ਹੋ ਗਏ।

 13 ਅਪ੍ਰੈਲ ਨੂੰ ਹੀ ‘ਠਾਣੇ’ (ਮਹਾਰਾਸ਼ਟਰ) ’ਚ ਇਕ ਵੈਨ ਅਤੇ ਸਾਹਮਣੇ ਤੋਂ ਆ ਰਹੇ ਸੀਮਿੰਟ ਮਿਕਸਰ ਟਰੱਕ ਦੀ ਟੱਕਰ ਨਾਲ ਵੈਨ ’ਚ ਸਵਾਰ 11 ਲੋਕਾਂ ਦੀ ਮੌਤ ਹੋ ਗਈ।

 13 ਅਪ੍ਰੈਲ ਨੂੰ ਹੀ ‘ਨਵੀਂ ਦਿੱਲੀ’ ਦੇ ਕਸ਼ਮੀਰੀ ਗੇਟ ਇਲਾਕੇ ’ਚ ਇਕ ਤੇਜ਼ ਰਫ਼ਤਾਰ ਟਰੱਕ ਫੁੱਟਪਾਥ ’ਤੇ ਜਾ ਚੜ੍ਹਿਆ, ਜਿਸ ਕਾਰਨ 2 ਲੋਕਾਂ ਦੀ ਮੌਤ ਅਤੇ 3 ਹੋਰ ਜ਼ਖ਼ਮੀ ਹੋ ਗਏ।

 14 ਅਪ੍ਰੈਲ ਨੂੰ ‘ਸ਼ਿਮਲਾ’ (ਹਿਮਾਚਲ ਪ੍ਰਦੇਸ਼) ਦੇ ‘ਸਮਰਹਿਲ’ ’ਚ ਇਕ ਕਾਰ ਬੇਕਾਬੂ ਹੋ ਕੇ ਖੱਡ ’ਚ ਡਿੱਗਣ ਕਾਰਨ ਉਸ ’ਚ ਸਵਾਰ 2 ਲੋਕਾਂ ਦੀ ਮੌਤ ਹੋ ਗਈ।

 14 ਅਪ੍ਰੈਲ ਨੂੰ ਹੀ ‘ਬਠਿੰਡਾ’ (ਪੰਜਾਬ) ਦੇ ‘ਤਲਵੰਡੀ ਸਾਬੋ’ ’ਚ ਵਿਸਾਖੀ ਦੇ ਮੇਲੇ ਤੋਂ ਪਰਤ ਰਹੀ ਇਕ ਬੱਚੀ ਨੂੰ ਤੇਜ਼ ਰਫ਼ਤਾਰ ਕਾਰ ਨੇ ਕੁਚਲ ਕੇ ਮਾਰ ਦਿੱਤਾ।

 14 ਅਪ੍ਰੈਲ ਨੂੰ ਹੀ ‘ਟਾਂਡਾ-ਉੜਮੁੜ’ (ਪੰਜਾਬ) ’ਚ ਇਕ ਬੇਕਾਬੂ ਕਾਰ ਡਿਵਾਈਡਰ ਨਾਲ ਟਕਰਾਅ ਕੇ ਬੁਰੀ ਤਰ੍ਹਾਂ ਨੁਕਸਾਨੀ ਜਾਨ ਨਾਲ ਉਸ ’ਚ ਸਵਾਰ ਮਹਿਲਾ ਦੀ ਮੌਤ ਅਤੇ 2 ਹੋਰ ਲੋਕ ਜ਼ਖ਼ਮੀ ਹੋ ਗਏ।

15 ਅਪ੍ਰੈਲ ਨੂੰ ‘ਜਲੰਧਰ’ (ਪੰਜਾਬ) ਵਿਚ ‘ਜਮਸ਼ੇਰ ਰੋਡ’ ’ਤੇ ਇਕ ਐਕਟਿਵਾ ਨੂੰ ਟਰੱਕ ਨੇ ਟੱਕਰ ਮਾਰ ਦਿੱਤੀ, ਜਿਸ ਕਾਰਨ ਐਕਟਿਵਾ ਸਵਾਰ ਮਹਿਲਾ ਦੀ ਮੌਤ ਹੋ ਗਈ।

 15 ਅਪ੍ਰੈਲ ਨੂੰ ਹੀ ‘ਸ੍ਰੀ ਅਨੰਦਪੁਰ ਸਾਹਿਬ’ (ਪੰਜਾਬ) ਤੋਂ ਵਿਸਾਖੀ ਮੇਲੇ ਤੋਂ ਪਰਤ ਰਹੇ ਫ਼ਤਹਿਗੜ੍ਹ ਸਾਹਿਬ ਦੇ ਪਿੰਡ ‘ਮੈਣ ਮਾਜਰੀ’ ਦੇ ਸ਼ਰਧਾਲੂਆਂ ਦੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਜਾਣ ਕਰਨ ਉਸ ’ਚ ਸਵਾਰ 8 ਸ਼ਰਧਾਲੂਆਂ ਦੀ ਮੌਤ ਅਤੇ 28 ਹੋਰ ਗੰਭੀਰ ਜ਼ਖ਼ਮੀ ਹੋ ਗਏ।

 ਅਤੇ ਹੁਣ 16 ਅਪ੍ਰੈਲ ਨੂੰ ‘ਕੁਰਨੂਲ’ (ਆਂਧਰਾ ਪ੍ਰਦੇਸ਼) ’ਚ ਇਕ ਬੋਲੈਰੋ ਗੱਡੀ ਦੀ ਟੈਂਕਰ ਨਾਲ ਟੱਕਰ ਹੋਣ ਕਾਰਨ 5 ਔਰਤਾਂ ਸਮੇਤ ਕੁੱਲ 8 ਲੋਕਾਂ ਦੀ ਮੌਤ ਹੋ ਗਈ ਅਤੇ 10 ਹੋਰ ਜ਼ਖ਼ਮੀ ਹੋ ਗਏ।

ਇਸ ਤਰ੍ਹਾਂ ਸੜਕ ਹਾਦਸਿਆਂ ਦੇ ਕਾਰਨਾਂ ’ਚ ਸੜਕਾਂ ਦੀ ਮਾੜੀ ਹਾਲਤ ਅਤੇ ਉਨ੍ਹਾਂ ’ਚ ਪਏ ਟੋਏ, ਟ੍ਰੈਫਿਕ ਨਿਯਮਾਂ ਦੀ ਉਲੰਘਣਾ, ਸ਼ਰਾਬ ਪੀ ਕੇ ਲਾਪਰਵਾਹੀ ਨਾਲ ਜਾਂ ਬੇਕਾਬੂ ਰਫ਼ਤਾਰ ਨਾਲ ਬਿਨਾਂ ਸਿਖਲਾਈ ਦੇ ਗੱਡੀ ਚਲਾਉਣਾ, ਲਗਾਤਾਰ ਲੰਬੇ ਸਮੇਂ ਤੱਕ ਬਿਨਾਂ ਰੁਕੇ ਜਾਂ ਬਿਨਾਂ ਪੂਰੀ ਨੀਂਦ ਲਏ ਵਾਹਨ ਚਲਾਉਣਾ ਆਦਿ ਮੁੱਖ ਹਨ।

ਇਨ੍ਹਾਂ ਹਾਦਸਿਆਂ ਨੂੰ ਰੋਕਣ ਲਈ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਲ-ਨਾਲ ਸੜਕਾਂ ਦੇ ਬੁਨਿਆਦੀ ਢਾਂਚੇ ’ਚ ਸੁਧਾਰ ਜ਼ਰੂਰੀ ਹੈ। ਇਸ ਦੇ ਨਾਲ ਹੀ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ’ਤੇ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਤਾਂ ਜੋ ਸੜਕ ਹਾਦਸਿਆਂ ’ਚ ਹੋਣ ਵਾਲੇ ਜਾਨੀ ਨੁਕਸਾਨ ਨੂੰ ਘਟਾਇਆ ਜਾ ਸਕੇ।

— ਵਿਜੇ ਕੁਮਾਰ

  • road accidents
  • Katihar
  • Bihar

ਅਸਹਿਜ ਸੱਚ ਤੋਂ ਮੂੰਹ ਮੋੜਨ ਦੀ ‘ਸੈਕੂਲਰ’ ਕੀਮਤ

NEXT STORY

Stories You May Like

  • expansion in rail services
    ‘ਰੇਲ ਸੇਵਾਵਾਂ ’ਚ ਹੋ ਰਿਹਾ ਵਿਸਥਾਰ’ ਕਿਤੇ-ਕਿਤੇ ਸੁਧਾਰ ਦੀ ਵੀ ਲੋੜ!
  • oil companies raise dealers concerns petrol pumps breaking rules
    ਤੇਲ ਕੰਪਨੀਆਂ ਨੇ ਵਧਾਈ ਡੀਲਰਾਂ ਦੀ ਚਿੰਤਾ, ਨਿਯਮ ਤੋੜਨ 'ਤੇ ਰਾਜਸਥਾਨ 'ਚ ਪੈਟਰੋਲ ਪੰਪ ਬੰਦ ਕਰਨ ਦੀ ਚੇਤਾਵਨੀ
  • municipal corporation launches e challan service
    ਨਗਰ ਨਿਗਮ ਵੱਲੋਂ ਈ-ਚਾਲਾਨ ਸੇਵਾ ਦੀ ਆਰੰਭਤਾ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ ਕੱਟੇ ਜਾਣਗੇ ਚਾਲਾਨ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • case registered against person who tried to occupy plot
    ਪਲਾਟ ਦੀ ਕੰਧ ਤੋੜ ਕੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • shooting at texas shopping mall
    ਟੈਕਸਾਸ ਦੇ ਸ਼ਾਪਿੰਗ ਮਾਲ 'ਚ ਗੋਲੀਬਾਰੀ, 2 ਲੋਕਾਂ ਦੀ ਮੌਤ
  • road accident  person dies
    ਸੜਕ ਹਾਦਸੇ 'ਚ ਇਕ ਵਿਅਕਤੀ ਦੀ ਮੌਤ, ਕੇਸ ਦਰਜ
  • samastipur  two youths die in road accident
    ਸਮਸਤੀਪੁਰ 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ ਤੇ ਇਕ ਜ਼ਖ਼ਮੀ
  • street lights hung on wooden poles in a park
    ਦੇਸੀ ਜੁਗਾੜ! ਫੁੱਟਬਾਲ ਚੌਕ ਨੇੜਲੇ ਪਾਰਕ 'ਚ ਲੱਕੜਾਂ ਦੇ ਸਹਾਰੇ ਟੰਗੀਆਂ ਸਟਰੀਟ...
  • long power cut on saturday in punjab
    ਸ਼ਨੀਵਾਰ ਬਿਜਲੀ ਰਹੇਗੀ ਬੰਦ! ਪੰਜਾਬ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • punjab weather changes raining
    ਪੰਜਾਬ 'ਚ 24 ਘੰਟੇ ਅਹਿਮ! 11 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • shiromani akali dal  membership suspended
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੇ ਰੱਖੜਾ ਨੂੰ ਪਾਰਟੀ 'ਚੋਂ ਕੱਢਿਆ
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਮੁੰਡੇ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ ਕੀਤਾ...
  • thief bike stolen near football chowk jalandhar
    ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...
  • punjab roadways employees protest in jalandhar
    ਜਲੰਧਰ 'ਚ ਰੋਡਵੇਜ਼ ਮੁਲਾਜ਼ਮਾਂ ਦਾ ਪ੍ਰਦਰਸ਼ਨ, 18 ਤਾਰੀਖ਼ ਤੱਕ ਦਾ ਦਿੱਤਾ...
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
Trending
Ek Nazar
mizo lyricistpasses away

ਸੰਗੀਤ ਜਗਤ ਨੂੰ ਵੱਡਾ ਘਾਟਾ, ਉੱਘੇ ਗੀਤਕਾਰ ਵੀ. ਥਾਂਗਜ਼ਾਮਾ ਦਾ 91 ਸਾਲ ਦੀ ਉਮਰ...

hyderabad jaipur special express

ਹੈਦਰਾਬਾਦ-ਜੈਪੁਰ ਐਕਸਪ੍ਰੈਸ 'ਚ ਲੱਗੀ ਭਿਆਨਕ ਅੱਗ, 2 AC ਕੋਚ ਸੜ ਕੇ ਸੁਆਹ

google changes gmail free storage policy

Gmail ਯੂਜ਼ਰਜ਼ ਲਈ ਅਹਿਮ ਖ਼ਬਰ! ਗੂਗਲ ਨੇ 15GB ਫ੍ਰੀ ਸਟੋਰੇਜ ਦੇ ਨਿਯਮਾਂ 'ਚ...

up becomes the state with highest sugarcane price payments

ਸਿੱਧਾ ਖਾਤਿਆਂ 'ਚ ਪਾਏ 3.21 ਲੱਖ ਕਰੋੜ ਰੁਪਏ! ਕਿਸਾਨਾਂ ਨੂੰ ਭੁਗਤਾਨ 'ਚ UP ਨੇ...

arshdeep singh

IPL 'ਚੋਂ ਪੰਜਾਬ ਦਾ ਨਾਂ ਹਟਾਉਣ ਦੀ ਸਲਾਹ 'ਤੇ ਭੜਕੇ ਅਰਸ਼ਦੀਪ ਸਿੰਘ

websites now repeatedly ask for   proof

ਇੰਟਰਨੈੱਟ ’ਤੇ ‘ਇਨਸਾਨ’ ਹੋਣ ਦਾ ਸਬੂਤ ਦੇਣਾ ਕਿਉਂ ਹੋਇਆ ਲਾਜ਼ਮੀ? ਵਜ੍ਹਾ ਹੈ AI...

bill gates insect factory releases 30 million mosquitoes

ਹੁਣ ਬਿਮਾਰੀਆਂ ਖਤਮ ਕਰੇਗਾ ਲਾਰਵਾ! ਬਿੱਲ ਗੇਟਸ ਦੀ ਫੈਕਟਰੀ 'ਚੋਂ ਹਰ ਹਫਤੇ ਛੱਡੇ...

trump give big relief to china

ਚੀਨ ਨੂੰ ਵੱਡੀ ਰਾਹਤ ਦੇਣ ਦੀ ਤਿਆਰੀ 'ਚ ਟਰੰਪ, ਜਲਦ ਹਟਾਉਣਗੇ ਇਹ ਪਾਬੰਦੀ

famouse actress brings punjabi heritage to cannes 2026 red carpet

ਸਿਰ ‘ਤੇ ਦੁਪੱਟਾ, ਹੱਥ 'ਚ ਕੜਾ ਪਹਿਨ ਕਾਨਸ ਦੇ ਰੈੱਡ ਕਾਰਪੇਟ 'ਤੇ ਪੁੱਜੀ ਮਸ਼ਹੂਰ...

american students buried in debt

162,571,000,000,000 ਦੇ ਕਰਜ਼ੇ ਹੇਠ ਦੱਬੇ ਅਮਰੀਕੀ ਵਿਦਿਆਰਥੀ!

major operation in central jail 20 mobile phones recovered from 17 inmates

ਕੇਂਦਰੀ ਜੇਲ੍ਹ ’ਚ ਵੱਡੀ ਕਾਰਵਾਈ: 17 ਹਵਾਲਾਤੀਆਂ ਕੋਲੋਂ 20 ਮੋਬਾਈਲ ਫ਼ੋਨ ਬਰਾਮਦ

office catches fire after child plays with lighter in cabin

ਬੱਚੇ ਨੇ ਖੇਡ-ਖੇਡ 'ਚ ਲਾ'ਤੀ ਅੱਗ! ਦੇਖਦੇ ਹੀ ਦੇਖਦੇ ਸੜ ਕੇ ਸੁਆਹ ਹੋ ਗਿਆ ਦਫਤਰ

now enjoy dhurandhar 2 sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

indian citizens in sri lanka

ਸ਼੍ਰੀਲੰਕਾ 'ਚ ਵੀਜ਼ਾ ਉਲੰਘਣਾ ਦੇ ਦੋਸ਼ 'ਚ ਤਿੰਨ ਭਾਰਤੀ ਨਾਗਰਿਕ ਗ੍ਰਿਫ਼ਤਾਰ

hantavirus can live 6 years in human sperm

ਪੁਰਸ਼ਾਂ ਦੇ ਸਪਰਮ 'ਚ 6 ਸਾਲ ਜ਼ਿੰਦਾ ਰਹਿ ਸਕਦੈ Hantavirus! ਅਧਿਐਨ 'ਚ ਵੱਡਾ...

pakistan issues panda bond

ਪਾਕਿਸਤਾਨ ਨੇ ਜਾਰੀ ਕੀਤਾ Panda Bond! ਜੁਟਾਏ 25 ਕਰੋੜ ਡਾਲਰ

thief bike stolen near football chowk jalandhar

ਜਲੰਧਰ 'ਚ ਚੋਰਾਂ ਦੇ ਬੁਲੰਦ ਹੌਂਸਲੇ! ਫੁੱਟਬਾਲ ਚੌਕ ਨੇੜੇ 10 ਸਕਿੰਟਾਂ 'ਚ...

ranveer singh makes history

ਰਣਵੀਰ ਸਿੰਘ ਦੇ ਨਾਂ ਹੋਇਆ ਸਭ ਤੋਂ ਵੱਡਾ ਰਿਕਾਰਡ! ਸ਼ਾਹਰੁਖ ਤੇ ਪ੍ਰਭਾਸ ਵੀ ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • parents need to collaborate on issues
      ਮਾਪਿਆਂ ਨੂੰ ਮੋਬਾਈਲ ਫ਼ੋਨ ਅਤੇ ਏ. ਆਈ. ਨਾਲ ਸਬੰਧਤ ਮੁੱਦਿਆਂ ’ਤੇ ਸਹਿਯੋਗ ਕਰਨਾ...
    • smuggling of drugs and gold through airplanes
      ‘ਹਵਾਈ ਜਹਾਜ਼ਾਂ ਰਾਹੀਂ ਨਸ਼ਿਆਂ ਅਤੇ ਸੋਨੇ’ ਦੀ ਸਮੱਗਲਿੰਗ ਜ਼ੋਰਾਂ ’ਤੇ!
    • india alliance
      ਕੀ ‘ਇੰਡੀਆ’ ਗੱਠਜੋੜ ਦੇ ਸਾਹਮਣੇ ਹੋਂਦ ਦਾ ਸੰਕਟ ਹੈ ?
    • a letter from maharaja daleep singh
      ਮਹਾਰਾਜਾ ਦਲੀਪ ਸਿੰਘ ਦਾ ਜ਼ਾਰ ਨੂੰ ਪੱਤਰ : ਭਾਰਤ, ਪੰਜਾਬ ਅਤੇ ਸਿੱਖ ਸਥਿਤੀ ਦਾ ਇਕ...
    • crisis on school plates mid day meal needs rethinking
      ਸਕੂਲਾਂ ਦੀ ਥਾਲੀ ’ਚ ਸੰਕਟ : ਮਿਡ-ਡੇ ਮੀਲ ਵਿਵਸਥਾ ’ਤੇ ਮੁੜ ਵਿਚਾਰ ਦੀ ਲੋੜ
    • west asia war uae property sales and purchases suspended until
      ਪੱਛਮੀ ਏਸ਼ੀਆ ਜੰਗ : ਯੂ. ਏ. ਈ. ’ਚ ਜਾਇਦਾਦਾਂ ਦੀ ਖਰੀਦ-ਵਿਕਰੀ 2027 ਤੱਕ ਮੁਲਤਵੀ
    • people being robbed under the guise of cheap gold and silver
      ‘ਸਸਤੇ ਸੋਨੇ-ਚਾਂਦੀ ਦੇ ਝਾਂਸੇ ’ਚ’ ਲੁੱਟੇ ਜਾ ਰਹੇ ਲੋਕ!
    • bengal has rediscovered itself
      ਬੰਗਾਲ ਨੇ ਖ਼ੁਦ ਨੂੰ ਫਿਰ ਤੋਂ ਲੱਭ ਲਿਆ
    • dream of studying in america
      ਅਮਰੀਕਾ ’ਚ ਪੜ੍ਹਨ ਦਾ ਸੁਪਨਾ
    • bjp s winning mantra strategy teamwork and cultural connect
      ਭਾਜਪਾ ਦੀ ਜਿੱਤ ਦਾ ਮੰਤਰ : ਰਣਨੀਤੀ, ਟੀਮ ਵਰਕ ਅਤੇ ਸੱਭਿਆਚਾਰਕ ਜੁੜਾਅ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +