Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, AUG 16, 2026

    12:36:34 AM

  • punjab bandh announcement

    ਵੱਡੀ ਖਬਰ : 21 ਅਗਸਤ ਨੂੰ ਪੰਜਾਬ ਬੰਦ ਦਾ ਐਲਾਨ

  • youth akali dal akali president

    ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਭਿਆਨਕ...

  • harsimrat badal gets emotional at the rally

    ਹਰਸਿਮਰਤ ਨੇ ਦੱਸੀ ਸੁਖਬੀਰ ਬਾਦਲ 'ਤੇ ਹਮਲੇ ਦੀ...

  • free uae driving license

    ਭਾਰਤੀ ਕਾਰ ਡਰਾਈਵਰਾਂ ਲਈ UAE ਦਾ ਮੁਫ਼ਤ ਡਰਾਈਵਿੰਗ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਦੇਸ਼ ’ਚ ਅਗਨੀਕਾਂਡਾਂ ਨਾਲ’ ਲਗਾਤਾਰ ਹੋ ਰਿਹਾ ਜਾਨ-ਮਾਲ ਦਾ ਨੁਕਸਾਨ!

BLOG News Punjabi(ਬਲਾਗ)

‘ਦੇਸ਼ ’ਚ ਅਗਨੀਕਾਂਡਾਂ ਨਾਲ’ ਲਗਾਤਾਰ ਹੋ ਰਿਹਾ ਜਾਨ-ਮਾਲ ਦਾ ਨੁਕਸਾਨ!

  • Edited By Sandeep Kumar,
  • Updated: 04 Jun, 2026 02:46 AM
Blog
loss of life and property is continuously occurring due to fire incidents
  • Share
    • Facebook
    • Tumblr
    • Linkedin
    • Twitter
  • Comment

ਪਿਛਲੇ ਕੁਝ ਸਮੇਂ ਤੋਂ ਦੇਸ਼ ’ਚ ਅਗਨੀਕਾਂਡਾਂ ’ਚ ਭਾਰੀ ਵਾਧਾ ਹੋਣ ਕਾਰਨ ਜਾਨ-ਮਾਲ ਦਾ ਭਾਰੀ ਨੁਕਸਾਨ ਹੋ ਰਿਹਾ ਹੈ। ਨਾ ਸਿਰਫ਼ ਆਮ ਲੋਕ ਹੀ ਇਨ੍ਹਾਂ ਅਗਨੀਕਾਂਡਾਂ ਦਾ ਸ਼ਿਕਾਰ ਹੋ ਰਹੇ ਹਨ, ਸਗੋਂ ਸਰਕਾਰੀ ਦਫ਼ਤਰ ਅਤੇ ਹੋਟਲ ਆਦਿ ਵੀ ਅੱਗ ਦੀ ਲਪੇਟ ’ਚ ਆਉਣ ਕਾਰਨ ਕੀਮਤੀ ਰਾਸ਼ਟਰੀ ਜਾਇਦਾਦ ਨਸ਼ਟ ਹੋ ਰਹੀ ਹੈ। ਦੇਸ਼ ’ਚ ਅਗਨੀਕਾਂਡਾਂ ਦੀਆਂ ਪਿਛਲੇ ਲਗਭਗ ਢਾਈ ਮਹੀਨਿਆਂ ਦੀਆਂ ਕੁਝ ਘਟਨਾਵਾਂ ਹੇਠਾਂ ਦਰਜ ਹਨ :

* 18 ਮਾਰਚ ਨੂੰ ‘ਦੱਖਣ-ਪੱਛਮੀ ਦਿੱਲੀ’ ਦੇ ‘ਪਾਲਮ’ ਇਲਾਕੇ ’ਚ ਇਕ ਇਮਾਰਤ ’ਚ ਭਿਆਨਕ ਅੱਗ ਲੱਗਣ ਕਾਰਨ 3 ਬੱਚਿਆਂ ਸਮੇਤ 7 ਵਿਅਕਤੀਆਂ ਦੀ ਜਾਨ ਚਲੀ ਗਈ।

* 29 ਅਪ੍ਰੈਲ ਨੂੰ ‘ਬਾਲੋਤਰਾ’ (ਰਾਜਸਥਾਨ) ’ਚ ‘ਹਿੰਦੁਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ’ (ਐੱਚ. ਪੀ. ਸੀ. ਐੱਲ.) ਦੀ ਰਿਫਾਇਨਰੀ ਦੇ ‘ਕਰੂਡ ਡਿਸਟਿਲੇਸ਼ਨ ਸੈਕਸ਼ਨ’ ਵਿਚ ਅੱਗ ਲੱਗ ਜਾਣ ਕਾਰਨ ਜਾਇਦਾਦ ਦਾ ਭਾਰੀ ਨੁਕਸਾਨ ਹੋਇਆ।

* 3 ਮਈ ਨੂੰ ‘ਪੂਰਬੀ ਦਿੱਲੀ’ ਦੇ ਵਿਵੇਕ ਵਿਹਾਰ ਇਲਾਕੇ ’ਚ ਇਕ ਚਾਰ ਮੰਜ਼ਿਲਾ ਇਮਾਰਤ ’ਚ ਅੱਗ ਲੱਗਣ ਕਾਰਨ ਇਕ ਬੱਚੇ ਸਮੇਤ 9 ਵਿਅਕਤੀਆਂ ਦੀ ਮੌਤ ਹੋ ਗਈ।

* 6 ਮਈ ਨੂੰ ‘ਕਟਕ’ (ਓਡਿਸ਼ਾ) ਸਥਿਤ ‘ਸਰਕਾਰੀ ਐੱਸ. ਸੀ .ਬੀ. ਮੈਡੀਕਲ ਕਾਲਜ ਅਤੇ ਹਸਪਤਾਲ’ ਦੇ ਆਈ. ਸੀ. ਯੂ. ’ਚ ਅੱਗ ਲੱਗ ਜਾਣ ਕਾਰਨ ਉੱਥੇ ਇਲਾਜ ਅਧੀਨ ਘੱਟੋ-ਘੱਟ 10 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਬਚਾਅ ਕਾਰਜਾਂ ’ਚ ਜੁਟੇ ਹਸਪਤਾਲ ਦੇ ਘੱਟੋ-ਘੱਟ ਇਕ ਦਰਜਨ ਮੁਲਾਜ਼ਮ ਵੀ ਝੁਲਸ ਗਏ।

* 29 ਮਈ ਨੂੰ ‘ਹੌਜ਼ ਖਾਸ’ (ਦਿੱਲੀ) ’ਚ ਇਕ ਮਕਾਨ ’ਚ ਏ. ਸੀ. ’ਚ ਧਮਾਕੇ ਤੋਂ ਬਾਅਦ ਭਿਆਨਕ ਅੱਗ ਲੱਗ ਗਈ, ਜਿਸ ਨਾਲ ਰਿਟਾਇਰਡ ਆਈ. ਏ. ਐੱਸ. ਅਧਿਕਾਰੀ ਧਰਮਿੰਦਰ ਕੁਮਾਰ ਦੀ ਮੌਤ ਹੋ ਗਈ।

* 31 ਮਈ ਨੂੰ ‘ਬਹਾਦੁਰਗੜ੍ਹ’ (ਹਰਿਆਣਾ) ’ਚ ਜੁੱਤੀਆਂ ਬਣਾਉਣ ਵਾਲੀ ਇਕ ਫੈਕਟਰੀ ’ਚ ਅੱਗ ਲੱਗਣ ਦੇ ਸਿੱਟੇ ਵਜੋਂ 2 ਪ੍ਰਵਾਸੀ ਮਜ਼ਦੂਰ ਗੰਭੀਰ ਰੂਪ ’ਚ ਝੁਲਸ ਗਏ।

* 3 ਜੂਨ ਨੂੰ ‘ਫਿਰੋਜ਼ਪੁਰ ਛਾਉਣੀ’ (ਪੰਜਾਬ) ਸਥਿਤ ‘ਨੇਵੇਧਿਅਮ ਸਵੀਟਸ ਐਂਡ ਬੇਕਰਸ ਰੈਸਟੋਰੈਂਟ’ ਵਿਚ ਸਵੇਰੇ ਅੱਗ ਲੱਗ ਜਾਣ ਕਾਰਨ ‘ਤੁਲਸੀ’ ਨਾਮੀ ਮੁਲਾਜ਼ਮ ਦੀ ਸੜ ਕੇ ਮੌਤ ਹੋ ਗਈ ਅਤੇ ਰੈਸਟੋਰੈਂਟ ਦਾ ਸਾਰਾ ਸਾਮਾਨ ਵੀ ਸੜ ਕੇ ਸੁਆਹ ਹੋ ਗਿਆ।

ਅਤੇ ਹੁਣ 3 ਜੂਨ ਨੂੰ ਹੀ ‘ਦਿੱਲੀ’ ਦੇ ‘ਮਾਲਵੀਆ ਨਗਰ’ ਇਲਾਕੇ ’ਚ ਸਥਿਤ ਪੰਜ ਮੰਜ਼ਿਲਾ ‘ਫਲੋਰਿਸ਼ ਸਟੇਅ ਬੀ. ਐਂਡ ਬੀ. ਹੋਟਲ’ ਵਿਚ ਅੱਗ ਲੱਗਣ ਕਾਰਨ ਉੱਥੇ ਠਹਿਰੇ ਹੋਏ 11 ਵਿਦੇਸ਼ੀਆਂ ਸਮੇਤ 21 ਵਿਅਕਤੀਅਾਂ ਦੀ ਮੌਤ ਹੋ ਗਈ ਅਤੇ ਕਈ ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।

ਹੋਟਲ ਅੰਦਰ ਆਉਣ ਅਤੇ ਬਾਹਰ ਜਾਣ ਲਈ ਇਕੋ ਹੀ ਦਰਵਾਜ਼ਾ ਸੀ। ਅੱਗ ਲੱਗਣ ਕਾਰਨ ਮਚੀ ਹਫੜਾ-ਦਫੜੀ ’ਚ ਜਾਨ ਬਚਾਉਣ ਲਈ ਕਈ ਲੋਕ ਖਿੜਕੀਆਂ ਦੇ ਸ਼ੀਸ਼ੇ ਤੋੜ ਕੇ ਮਦਦ ਲਈ ਗੁਹਾਰ ਲਗਾਉਂਦੇ ਦਿਖਾਈ ਦਿੱਤੇ। ਇਕ ਔਰਤ ਨੇ ਆਪਣੀ ਗੋਦ ’ਚ ਬੱਚੇ ਨੂੰ ਲੈ ਕੇ ਤੀਜੀ ਮੰਜ਼ਿਲ ਤੋਂ ਛਾਲ ਮਾਰ ਦਿੱਤੀ।

ਸਥਾਨਕ ਲੋਕਾਂ ਨੇ ਇਮਾਰਤ ’ਚ ਫਸੇ ਅਤੇ ਛਾਲ ਮਾਰ ਕੇ ਬਚ ਨਿਕਲਣ ਦੀ ਕੋਸ਼ਿਸ਼ ਕਰਨ ਵਾਲਿਆਂ ਦੀ ਸਹਾਇਤਾ ਲਈ ਹੇਠਾਂ ਜ਼ਮੀਨ ’ਤੇ ਗੱਦੇ ਵਿਛਾ ਦਿੱਤੇ ਸਨ। ਔਰਤ ਆਪਣੇ ਬੱਚੇ ਦੇ ਨਾਲ ਇਕ ਗੱਦੇ ’ਤੇ ਡਿੱਗੀ, ਜਿਸ ਨੂੰ ਤੁਰੰਤ ਨਜ਼ਦੀਕੀ ਹਸਪਤਾਲ ਲਿਜਾਇਆ ਗਿਆ।

ਅਧਿਕਾਰਤ ਅੰਕੜਿਆਂ ਅਨੁਸਾਰ ਸਿਰਫ ਦਿੱਲੀ ’ਚ ਹੀ ਇਸ ਸਾਲ ਜਨਵਰੀ ਤੋਂ ਮਈ 2026 ਦਰਮਿਆਨ ਅੱਗ ਲੱਗਣ ਦੀਆਂ ਘਟਨਾਵਾਂ ’ਚ 45 ਤੋਂ ਵੱਧ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ। ਇਸੇ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਦੇਸ਼ ਦੇ ਹੋਰ ਅਗਨੀਕਾਂਡਾਂ ’ਚ ਕਿੰਨੇ ਲੋਕਾਂ ਨੇ ਜਾਨ ਗਵਾਈ ਹੋਵੇਗੀ।

ਜ਼ਿਆਦਾਤਰ ਮਾਮਲਿਆਂ ’ਚ ਸ਼ਾਰਟ ਸਰਕਟ ਹੋਣ, ਗੈਸ ਸਿਲੰਡਰ ਫਟਣ ਜਾਂ ਲੀਕ ਹੋਣ, ਜਲਣਸ਼ੀਲ ਪਦਾਰਥਾਂ ਦੇ ਨੇੜੇ ਲਾਪਰਵਾਹੀ ਨਾਲ ਅੱਗ ਬਾਲਣ ਅਤੇ ਅੱਗ ਤੋਂ ਬਚਾਅ ਸਬੰਧੀ ਨਿਯਮਾਂ ਦੀ ਪਾਲਣਾ ਨਾ ਕਰਨ, ਵੱਡੇ ਅਦਾਰਿਆਂ ’ਚ ਲਾਜ਼ਮੀ ਐੱਨ. ਓ. ਸੀ. ਜਾਂ ਸੁਰੱਖਿਆ ਸਬੰਧੀ ਆਡਿਟ ਨਾ ਹੋਣ ਆਦਿ ਕਾਰਨਾਂ ਕਰ ਕੇ ਹੀ ਅਗਨੀਕਾਂਡ ਹੁੰਦੇ ਹਨ।

ਹਰ ਵਾਰ ਦਿੱਲੀ ਵਰਗੇ ਵੱਡੇ ਅਗਨੀਕਾਂਡ ਹੋਣ ’ਤੇ ਮਾਮਲਾ ਕੁਝ ਦਿਨ ਸੁਰਖੀਆਂ ’ਚ ਰਹਿੰਦਾ ਹੈ ਅਤੇ ਅਧਿਕਾਰੀਆਂ ਦੀ ਨੀਂਦ ਕੁਝ ਦਿਨਾਂ ਲਈ ਖੁੱਲ੍ਹਦੀ ਹੈ ਪਰ ਮਾਮਲਾ ਠੰਡਾ ਹੁੰਦੇ ਹੀ ਅਧਿਕਾਰੀ ਫਿਰ ਬੇਪਰਵਾਹ ਹੋ ਜਾਂਦੇ ਹਨ।

ਇਸ ਤਰ੍ਹਾਂ ਦੇ ਅਗਨੀਕਾਂਡ ਰੋਕਣ ਲਈ ਇਮਾਰਤਾਂ ਦਾ ਨਿਯਮਿਤ ਰੂਪ ਨਾਲ ਸੁਰੱਖਿਆ ਆਡਿਟ ਹੋਣਾ ਜ਼ਰੂਰੀ ਹੈ। ਜਦੋਂ ਤੱਕ ਸਬੰਧਤ ਸਟਾਫ਼ ਨੂੰ ਪੂਰੀ ਟ੍ਰੇਨਿੰਗ ਅਤੇ ਅਤਿ-ਆਧੁਨਿਕ ਅੱਗ ਬੁਝਾਊ ਉਪਕਰਨਾਂ ਨਾਲ ਲੈਸ ਕਰ ਕੇ ਅਗਨੀਕਾਂਡਾਂ ਤੋਂ ਬਚਣ ਲਈ ਇਕ ਸਹੀ ਰਣਨੀਤੀ ਨਹੀਂ ਬਣਾਈ ਜਾਂਦੀ, ਉਦੋਂ ਤੱਕ ਅਜਿਹੇ ਅਗਨੀਕਾਂਡ ਹੁੰਦੇ ਹੀ ਰਹਿਣਗੇ ਅਤੇ ਅਨਮੋਲ ਜ਼ਿੰਦਗੀਆਂ ਮੌਤ ਦੇ ਮੂੰਹ ’ਚ ਜਾਂਦੀਆਂ ਰਹਿਣਗੀਆਂ।

–ਵਿਜੇ ਚੋਪੜਾ

  • Country
  • Fire
  • Continuous loss of life and property
  • ਦੇਸ਼
  • ਅਗਨੀਕਾਂਡ
  • ਲਗਾਤਾਰ ਜਾਨ-ਮਾਲ ਦਾ ਨੁਕਸਾਨ

ਸਿਹਤ, ਮਿਹਨਤ, ਸਹੂਲਤ ਅਤੇ ਵਾਤਾਵਰਣ ਸੰਭਾਲ ਦਾ ਸੰਗਮ : ਸਾਈਕਲ

NEXT STORY

Stories You May Like

  • precious lives lost in hospital fires
    ਹਸਪਤਾਲਾਂ ’ਚ ਅਗਨੀਕਾਂਡਾਂ ਨਾਲ ਜਾ ਰਹੇ ਅਨਮੋਲ ਪ੍ਰਾਣ!
  • fire breaks out in grocery and general store  loss worth lakhs
    ਕਰਿਆਨੇ ਤੇ ਜਨਰਲ ਸਟੋਰ ’ਚ ਲੱਗੀ ਅੱਗ, ਲੱਖਾਂ ਦਾ ਨੁਕਸਾਨ
  • synthetic milk  shampoo  health  artificial milk  chemical
    ਸਾਵਧਾਨ! ਸਿਹਤ ਨਾਲ ਹੋ ਰਿਹਾ ਖਿਲਵਾੜ, ਸ਼ੈਂਪੂ ਅਤੇ ਕਾਸਟਿਕ ਸੋਡੇ ਨਾਲ ਬਣ ਰਿਹਾ ਹੈ 'ਜ਼ਹਿਰੀਲਾ' ਦੁੱਧ
  • realme  s flagship phone with 50mp camera is launching soon
    50MP ਦੇ ਕੈਮਰੇ ਨਾਲ ਜਲਦ ਲਾਂਚ ਹੋ ਰਿਹਾ Realme ਦਾ ਧਾਕੜ ਫੋਨ ! ਜਾਣੋ ਕਿੰਨੀ ਹੋਵੇਗੀ ਕੀਮਤ
  • motorola  s 5g phone with 50mp camera launching soon
    50MP ਦੇ ਕੈਮਰੇ ਨਾਲ ਜਲਦ ਲਾਂਚ ਹੋ ਰਿਹਾ Motorola ਦਾ 5G ਫੋਨ ! ਫੀਚਰਜ਼ ਜਾਣ ਉਡਣਗੇ ਹੋਸ਼
  • chinas dominance over rare earths is waning
    ਦੁਰਲੱਭ ਧਾਤਾਂ 'ਤੇ ਚੀਨ ਦਾ ਦਬਦਬਾ ਹੋ ਰਿਹਾ ਘੱਟ ! ਦੁਨੀਆ ਭਰ 'ਚ ਮਿਲ ਰਹੇ ਨਵੇਂ ਭੰਡਾਰ
  • fake turmeric was being made with rice pieces and chemical color in kanpur
    ਸਾਵਧਾਨ ! ਕਾਨਪੁਰ 'ਚ ਚੌਲਾਂ ਦੇ ਟੁਕੜੇ ਤੇ ਕੈਮੀਕਲ ਰੰਗ ਨਾਲ ਬਣ ਰਹੀ ਸੀ ਨਕਲੀ ਹਲਦੀ, 5.86 ਲੱਖ ਦਾ ਮਾਲ ਜ਼ਬਤ
  • shameful act in italy
    ਇਟਲੀ 'ਚ ਸ਼ਰਮਨਾਕ ਕਾਰਾ: ਪਾਕਿਸਤਾਨੀ ਸਾਬਕਾ ਪਤੀ ਨੇ ਭਾਰਤੀ ਮੂਲ ਦੀ ਪਤਨੀ ਨੂੰ ਸ਼ਾਪਿੰਗ ਮਾਲ ਦੇ ਬਾਹਰ ਮਾਰੇ ਚਾਕੂ
  • major weather warning in punjab on august 17 and 18
    ਪੰਜਾਬ 'ਚ 17 ਤੇ 18 ਅਗਸਤ ਨੂੰ ਮੌਸਮ ਦੀ ਵੱਡੀ ਚਿਤਾਵਨੀ, ਵਿਭਾਗ ਨੇ ਜਾਰੀ ਕੀਤੀ...
  • illegal liquor  accused arrested  police personnel
    ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਸਣੇ ਮੁਲਜ਼ਮ ਕਾਬੂ
  • solid waste management project worth over rs 600 crore passed corporation
    ਨਿਗਮ 'ਚ ਸੋਮਵਾਰ ਨੂੰ ਪਾਸ ਹੋਵੇਗਾ 600 ਕਰੋੜ ਤੋਂ ਵੱਧ ਦਾ ਸਾਲਿਡ ਵੇਸਟ...
  • terrible road accident in jalandhar delivery boy dies tragically
    ਜਲੰਧਰ 'ਚ ਭਿਆਨਕ ਸੜਕ ਹਾਦਸਾ, ਡਿਲਿਵਰੀ ਬੁਆਏ ਦੀ ਦਰਦਨਾਕ ਮੌਤ, ਸੜਕ 'ਤੇ ਬਿਖਰੇ...
  • holiday declared for schools in punjab on monday
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲਾਂ ਵਿਚ ਸੋਮਵਾਰ ਨੂੰ ਛੁੱਟੀ ਦਾ ਐਲਾਨ
  • jalandhar gymkhana elections  progressives stalwarts try to form a group
    ਜਲੰਧਰ ਜਿਮਖਾਨਾ ਚੋਣਾਂ: ਇਕ ਵਾਰ ਫਿਰ ਗਰੁੱਪ ਬਣਾਉਣ ਦੀ ਕੋਸ਼ਿਸ਼ ਕਰਨਗੇ...
  • horrific accident jalandhar activa rammed under a truck  leaving two injured
    ਫਿਲੌਰ 'ਚ ਭਿਆਨਕ ਹਾਦਸਾ! ਟਰੱਕ ਹੇਠਾਂ ਜਾ ਵੜੀ ਐਕਟਿਵਾ, ਮੰਜ਼ਰ ਵੇਖ ਸਹਿਮੇ ਲੋਕ
  • hooliganism in phagwara
    ਫਗਵਾੜਾ ਗੇਟ 'ਚ ਗੁੰਡਾਗਰਦੀ: ਨੌਜਵਾਨ ਨੇ ਦੁਕਾਨਦਾਰ ਨੂੰ ਚਾਕੂ ਮਾਰਨ ਦੀ ਕੀਤੀ...
Trending
Ek Nazar
heavy rain imd punjab weather

15, 16, 17, 18, 19, 20 ਅਗਸਤ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਕਰ 'ਤੀ...

shweta tiwari marriage rumors

ਕੀ ਸੱਚਮੁੱਚ ਤੀਜਾ ਵਿਆਹ ਕਰਾਏਗੀ ਸ਼ਵੇਤਾ ਤਿਵਾਰੀ ? ਇਸ ਅਦਾਕਾਰ ਨੇ ਖੁਦ Fans ਨੂੰ...

mtv famed actor

ਮਸ਼ਹੂਰ ਅਦਾਕਾਰ ਦੀ ਭੇਤਭਰੀ ਹਾਲਤ 'ਚ ਹੋਈ ਮੌਤ ! ਬਾਥਰੂਮ 'ਚੋਂ ਮਿਲੀ ਲਾਸ਼, MTV...

gujarati man caught at airport

ਸ਼ਿਕਾਗੋ 'ਚ ਪਤਨੀ ਦਾ ਕਤਲ ਕਰਕੇ ਫਰਾਰ ਗੁਜਰਾਤੀ ਵਿਅਕਤੀ ਹਵਾਈ ਅੱਡੇ 'ਤੇ ਕਾਬੂ

heavy rain

ਜਾਪਾਨ 'ਚ ਭਾਰੀ ਮੀਂਹ ਮਗਰੋਂ ਆਇਆ ਹੜ੍ਹ, ਘੱਟੋ-ਘੱਟ ਪੰਜ ਲੋਕਾਂ ਦੀ ਮੌਤ, ਯਾਤਰੀ...

sunita ahuja s sensational statement against govinda

'ਧੀ ਦੀ ਉਮਰ ਦੀ ਕੁੜੀ ਨਾਲ ਘੁੰਮ ਰਿਹੈ, ਸ਼ਰਮ ਆਉਣੀ ਚਾਹੀਦੀ' ; ਗੋਵਿੰਦਾ 'ਤੇ ਪਤਨੀ...

incident in building

ਜਰਮਨੀ : 21 ਮੰਜ਼ਿਲਾ ਇਮਾਰਤ 'ਚ ਲੱਗੀ ਅੱਗ, ਪੰਜ ਲੋਕ ਜ਼ਖਮੀ

independence day

ਅਮਰੀਕੀ ਵਿਦੇਸ਼ ਮੰਤਰੀ ਰੂਬੀਓ ਨੇ ਪਾਕਿਸਤਾਨ ਨੂੰ ਆਜ਼ਾਦੀ ਦਿਵਸ 'ਤੇ ਦਿੱਤੀ ਵਧਾਈ

pakistan  become  arms dealer

ਪਾਕਿਸਤਾਨ ਅਫਰੀਕਾ 'ਚ ਬਣਿਆ ਰਿਆਧ ਦਾ ਪਸੰਦੀਦਾ ਹਥਿਆਰ ਡੀਲਰ

veteran actress manisha koirala recalls her cancer days

'ਮੈਨੂੰ ਲੱਗਾ ਕਿ ਮੈਂ ਮਰਨ ਵਾਲੀ ਹਾਂ...'; ਦਿੱਗਜ ਅਦਾਕਾਰਾ ਮਨੀਸ਼ਾ ਕੋਇਰਾਲਾ ਨੇ...

north korea condemned military exercises

ਉੱਤਰੀ ਕੋਰੀਆ ਨੇ ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਦੀ ਕੀਤੀ ਨਿੰਦਾ

yash s toxic a fairy tale for grown ups

ਇਹ ਲੋਕ ਨਹੀਂ ਦੇਖ ਸਕਣਗੇ ਯਸ਼ ਦੀ 'ਟੌਕਸਿਕ' ! ਥਿਏਟਰ 'ਚ ਨਹੀਂ ਮਿਲੇਗੀ ਐਂਟਰੀ,...

lost historical   sugauli agreement

ਨੇਪਾਲ ਤੋਂ ਗੁੰਮ ਹੋਇਆ 1816 ਦਾ ਇਤਿਹਾਸਕ 'ਸੁਗੌਲੀ ਸਮਝੌਤਾ

indian origin man pleads guilty

ਅਮਰੀਕਾ: ਭਾਰਤੀ ਮੂਲ ਦੇ ਵਿਅਕਤੀ ਨੇ ਨਾਬਾਲਗਾਂ ਨਾਲ ਸਬੰਧਤ ਇਤਰਾਜ਼ਯੋਗ ਸਮੱਗਰੀ...

had to do   c grade   films to run the household

ਘਰ ਚਲਾਉਣ ਲਈ ਕਰਨੀਆਂ ਪਈਆਂ 'ਸੀ-ਗ੍ਰੇਡ' ਫ਼ਿਲਮਾਂ ਤੇ ਨਿਊਡ ਫੋਟੋਸ਼ੂਟ; ਮਸ਼ਹੂਰ...

jagtar singh hawara parole

ਜਗਤਾਰ ਸਿੰਘ ਹਵਾਰਾ ਨੇ 2 ਦਿਨ ਦੀ ਪੈਰੋਲ ਲੈਣ ਤੋਂ ਕੀਤਾ ਇਨਕਾਰ

meta takes down teen accounts

Ban ਹੋਣ ਦੇ ਡਰੋਂ Meta ਨੇ ਹਟਾਏ 756,000 ਆਸਟ੍ਰੇਲੀਆਈ ਕਿਸ਼ੋਰਾਂ ਦੇ ਖਾਤੇ

amritsar police alert before august 15

15 ਅਗਸਤ ਤੋਂ ਪਹਿਲਾਂ ਅੰਮ੍ਰਿਤਸਰ ਪੁਲਸ ਅਲਰਟ: ਸ਼ਹਿਰ ਨੂੰ 3 ਜ਼ੋਨਾਂ 'ਚ ਵੰਡਿਆ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • jagtar hawara parole
      ਜਗਤਾਰ ਸਿੰਘ ਹਵਾਰਾ : ਪੰਜਾਬ ਨੂੰ ਚੋਣ ਲਾਭ ਤੋਂ ਪਹਿਲਾਂ ਸੁਰੱਖਿਆ ਨੂੰ ਤਰਜੀਹ...
    • the growing trend of climbing
      ‘ਮੰਗਾਂ ਮਨਵਾਉਣ ਲਈ ਟਾਵਰਾਂ ਆਦਿ’ ’ਤੇ ਚੜ੍ਹਨ ਦਾ ਵਧਦਾ ਰੁਝਾਨ!
    • odyssey relevance
      ਨੋਲਨ ਦੀ ਫ਼ਿਲਮ ‘ਦ ਓਡਿਸੀ’ ਅੱਜ ਦੇ ਲਈ ਪ੍ਰਾਸੰਗਿਕ ਕਿਉਂ ?
    • cyber fraud security
      ਠੱਗੀ ਤੋਂ ਆਜ਼ਾਦੀ : ਹਰਿਆਣਾ ਨੇ ਕਿਵੇਂ ਬਣਾਇਆ ‘ਸਾਈਬਰ ਸੁਰੱਖਿਆ ਕਵਚ’
    • dialogue is must in politics
      ਸਿਆਸੀ ਜੀਵਨ ’ਚ ਸੰਵਾਦ ਕਾਇਮ ਰੱਖਣਾ ਜ਼ਰੂਰੀ
    • hemant soren cbi
      ਸੀ. ਬੀ. ਆਈ. ਜਾਂਚ ਤੋਂ ਕਿਉਂ ਭੱਜ ਰਹੇ ਹਨ ਹੇਮੰਤ ਸੋਰੇਨ
    • increasing defects in planes putting passengers lives at risk
      ‘ਜਹਾਜ਼ਾਂ ’ਚ ਵਧ ਰਹੀਆਂ ਖ਼ਾਮੀਆਂ’ ਯਾਤਰੀਆਂ ਦੀਆਂ ਜਾਨਾਂ ਪੈ ਰਹੀਆਂ ਖ਼ਤਰੇ ’ਚ!
    • government e marketplace
      ਸਮਾਵੇਸ਼ੀ, ਪਾਰਦਰਸ਼ੀ ਸਰਕਾਰੀ ਖ਼ਰੀਦ ਦਾ ਬਿਹਤਰੀਨ ਪਲੇਟਫਾਰਮ ਹੈ ਜੈੱਮ
    • rss gen z
      ਆਰ. ਐੱਸ. ਐੱਸ. ਦਾ ‘ਜੈੱਨ-ਜ਼ੀ’ ਨੂੰ ਲੈ ਕੇ ‘ਡੈਮੇਜ ਕੰਟਰੋਲ’, ਭਾਜਪਾ ਨੂੰ ਸਖ਼ਤ...
    • e20
      ਇਥੇਨੌਲ-20, ਕਿਸਾਨਾਂ ਦੀ ਆਰਥਿਕ ਖੁਸ਼ਹਾਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +