Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 27, 2025

    10:32:21 AM

  • big incident

    ਵੱਡੀ ਖ਼ਬਰ ; ਧੀ ਨਾਲ ਸੈਰ ਕਰਨ ਨਿਕਲੇ ਪਿਓ ਨੂੰ...

  • pakistani actress gives big statement about diljit dosanjh s film

    'ਕਰ ਲਓ ਜੋ ਕਰਨਾ, ਸਿੱਖ ਕਿਸੇ ਤੋਂ ਨਹੀਂ ਡਰਦੇ'-...

  • terrible fire breaks out in paint factory

    ਪੇਂਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਇਲਾਕੇ ਦੇ...

  • stock market  sensex in upward  nifty also at 25 557

    ਸ਼ੇਅਰ ਬਾਜ਼ਾਰ : ਸੈਂਸੈਕਸ 'ਚ ਵਾਧੇ ਦਾ ਰੁਝਾਨ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਏਕਤਾ ਦਾ ਮਹਾਕੁੰਭ, ਯੁੱਗ ਪਰਿਵਰਤਨ ਦੀ ਧੁਨ

BLOG News Punjabi(ਬਲਾਗ)

ਏਕਤਾ ਦਾ ਮਹਾਕੁੰਭ, ਯੁੱਗ ਪਰਿਵਰਤਨ ਦੀ ਧੁਨ

  • Edited By Disha,
  • Updated: 28 Feb, 2025 03:20 PM
Blog
mahakumbh nation narendra modi prayagraj
  • Share
    • Facebook
    • Tumblr
    • Linkedin
    • Twitter
  • Comment

ਮਹਾਕੁੰਭ ਸੰਪੰਨ ਹੋਇਆ, ਏਕਤਾ ਦਾ ਮਹਾਨ ਯੱਗ ਸੰਪੰਨ ਹੋਇਆ। ਜਦੋਂ ਕਿਸੇ ਰਾਸ਼ਟਰ ਦੀ ਚੇਤਨਾ ਜਾਗਦੀ ਹੈ, ਜਦੋਂ ਉਹ ਸਦੀਆਂ ਦੀ ਗੁਲਾਮੀ ਦੀ ਮਾਨਸਿਕਤਾ ਦੀਆਂ ਸਾਰੀਆਂ ਬੇੜੀਆਂ ਤੋੜ ਦਿੰਦੀ ਹੈ ਅਤੇ ਨਵੀਂ ਚੇਤਨਾ ਨਾਲ ਹਵਾ ਵਿਚ ਸਾਹ ਲੈਣ ਲੱਗਦੀ ਹੈ, ਤਾਂ ਇਕ ਅਜਿਹਾ ਹੀ ਦ੍ਰਿਸ਼ ਦਿਖਾਈ ਦਿੰਦਾ ਹੈ, ਜਿਵੇਂ ਕਿ ਅਸੀਂ 13 ਜਨਵਰੀ ਤੋਂ ਪ੍ਰਯਾਗਰਾਜ ਵਿਚ ਏਕਤਾ ਦੇ ਮਹਾਕੁੰਭ ​ਵਿਚ ਦੇਖਿਆ ਸੀ। 22 ਜਨਵਰੀ, 2024 ਨੂੰ ਅਯੁੱਧਿਆ ’ਚ ਰਾਮ ਮੰਦਰ ਦੇ ਪ੍ਰਾਣ ਪ੍ਰਤਿਸ਼ਠਾ ਸਮਾਰੋਹ ’ਚ ਮੈਂ ਦੇਵਭਗਤੀ ਨਾਲ ਦੇਸ਼ਭਗਤੀ ਦੀ ਗੱਲ ਕਹੀ ਸੀ। ਪ੍ਰਯਾਗਰਾਜ ਵਿਚ ਮਹਾਕੁੰਭ ​​ਦੌਰਾਨ, ਸਾਰੇ ਦੇਵੀ-ਦੇਵਤੇ ਜੁਟੇ, ਸੰਤ ਅਤੇ ਮਹਾਤਮਾ ਜੁਟੇ, ਬੱਚੇ ਅਤੇ ਬਜ਼ੁਰਗ ਜੁਟੇ, ਮਹਿਲਾਵਾਂ ਅਤੇ ਨੌਜਵਾਨ ਜੁਟੇ ਅਤੇ ਅਸੀਂ ਦੇਸ਼ ਦੀ ਜਾਗਦੀ ਚੇਤਨਾ ਨੂੰ ਪ੍ਰਤੱਖ ਦੇਖਿਆ। ਇਹ ਮਹਾਕੁੰਭ ​​ਏਕਤਾ ਦਾ ਮਹਾਕੁੰਭ ​​ਸੀ, ਜਿੱਥੇ 140 ਕਰੋੜ ਦੇਸ਼ ਵਾਸੀਆਂ ਦੀ ਆਸਥਾ ਇਕ ਸਮੇਂ ਵਿਚ ਇਸ ਪਰਵ ਨਾਲ ਆ ਕੇ ਜੁੜੀ ਸੀ। ਤੀਰਥਰਾਜ ਪ੍ਰਯਾਗ ਦੇ ਇਸੇ ਖੇਤਰ ਵਿਚ ਏਕਤਾ, ਸਦਭਾਵਨਾ ਅਤੇ ਪਿਆਰ ਦਾ ਇਕ ਪਵਿੱਤਰ ਖੇਤਰ, ਸ਼੍ਰੀਂਗਵੇਰਪੁਰ ਵੀ ਹੈ, ਜਿੱਥੇ ਭਗਵਾਨ ਸ਼੍ਰੀ ਰਾਮ ਅਤੇ ਨਿਸ਼ਾਦਰਾਜ ਦੀ ਮਿਲਣੀ ਹੋਈ ਸੀ। ਉਨ੍ਹਾਂ ਦੀ ਮੁਲਾਕਾਤ ਦੀ ਉਹ ਘਟਨਾ ਵੀ ਸਾਡੇ ਇਤਿਹਾਸ ਵਿਚ ਸ਼ਰਧਾ ਅਤੇ ਸਦਭਾਵਨਾ ਦੇ ਸੰਗਮ ਵਰਗੀ ਹੈ। ਪ੍ਰਯਾਗਰਾਜ ਦਾ ਇਹ ਤੀਰਥ ਸਥਾਨ ਅੱਜ ਵੀ ਸਾਨੂੰ ਏਕਤਾ ਅਤੇ ਸਦਭਾਵਨਾ ਦੀ ਪ੍ਰੇਰਣਾ ਦਿੰਦਾ ਹੈ।

ਪਿਛਲੇ 45 ਦਿਨਾਂ ਤੋਂ ਹਰ ਰੋਜ਼, ਮੈਂ ਦੇਖਿਆ ਹੈ ਕਿ ਕਿਵੇਂ ਦੇਸ਼ ਦੇ ਹਰ ਕੋਨੇ ਤੋਂ ਲੱਖਾਂ ਲੋਕ ਸੰਗਮ ਤੱਟਾਂ ਵੱਲ ਵਧ ਰਹੇ ਹਨ। ਸੰਗਮ ਵਿਚ ਇਸ਼ਨਾਨ ਕਰਨ ਦੀ ਭਾਵਨਾ ਦੀ ਲਹਿਰ ਲਗਾਤਾਰ ਵਧ ਰਹੀ ਹੈ। ਹਰ ਸ਼ਰਧਾਲੂ ਸਿਰਫ਼ ਇਕ ਹੀ ਕੰਮ ਵਿਚ ਰੁੱਝਿਆ ਹੋਇਆ ਸੀ-ਸੰਗਮ ਵਿਚ ਇਸ਼ਨਾਨ ਕਰਨ ਵਿਚ। ਮਾਂ ਗੰਗਾ, ਯਮੁਨਾ ਅਤੇ ਸਰਸਵਤੀ ਦਾ ਸੰਗਮ ਹਰ ਸ਼ਰਧਾਲੂ ਨੂੰ ਉਤਸ਼ਾਹ, ਊਰਜਾ ਅਤੇ ਵਿਸ਼ਵਾਸ ਨਾਲ ਭਰ ਰਿਹਾ ਸੀ। ਸਾਰੀ ਦੁਨੀਆ ਹੈਰਾਨ ਹੈ ਕਿ ਤ੍ਰਿਵੇਣੀ ਸੰਗਮ ਵਿਚ ਇਕ ਨਦੀ ਦੇ ਕੰਢੇ ਇੰਨੀ ਵੱਡੀ ਗਿਣਤੀ ਵਿਚ ਲੋਕ, ਕਰੋੜਾਂ ਦੀ ਗਿਣਤੀ ਵਿਚ, ਕਿਵੇਂ ਇਕੱਠੇ ਹੋਏ। ਇਨ੍ਹਾਂ ਕਰੋੜਾਂ ਲੋਕਾਂ ਨੂੰ ਨਾ ਤਾਂ ਕੋਈ ਰਸਮੀ ਸੱਦਾ ਪੱਤਰ ਸੀ ਅਤੇ ਨਾ ਹੀ ਉਨ੍ਹਾਂ ਨੂੰ ਪਹਿਲਾਂ ਤੋਂ ਕੋਈ ਜਾਣਕਾਰੀ ਸੀ ਕਿ ਉਨ੍ਹਾਂ ਨੂੰ ਕਦੋਂ ਆਉਣਾ ਚਾਹੀਦਾ ਹੈ। ਇਸ ਲਈ ਲੋਕ ਮਹਾਕੁੰਭ ​​ਲਈ ਰਵਾਨਾ ਹੋਏ... ਅਤੇ ਪਵਿੱਤਰ ਸੰਗਮ ਵਿਚ ਡੁਬਕੀ ਲਗਾ ਕੇ ਸੁਭਾਗ ਪ੍ਰਾਪਤ ਕੀਤਾ। ਇਸ ਮਹਾਕੁੰਭ ​​ਲਈ ਪ੍ਰਯਾਗਰਾਜ ਪਹੁੰਚਣ ਵਾਲੇ ਲੋਕਾਂ ਦੀ ਗਿਣਤੀ ਨੇ ਯਕੀਨੀ ਤੌਰ ’ਤੇ ਇਕ ਨਵਾਂ ਰਿਕਾਰਡ ਬਣਾਇਆ ਹੈ ਪਰ ਇਸ ਮਹਾਕੁੰਭ ​​ਵਿਚ ਅਸੀਂ ਇਹ ਵੀ ਦੇਖਿਆ ਕਿ ਜੋ ਲੋਕ ਪ੍ਰਯਾਗ ਨਹੀਂ ਪਹੁੰਚ ਸਕੇ, ਉਹ ਵੀ ਇਸ ਸਮਾਗਮ ਨਾਲ ਸ਼ਰਧਾ ਭਾਵਨਾ ਨਾਲ ਜੁੜੇ। ਜਿਨ੍ਹਾਂ ਲੋਕਾਂ ਨੇ ਕੁੰਭ ਤੋਂ ਵਾਪਸ ਆਉਂਦੇ ਸਮੇਂ ਤ੍ਰਿਵੇਣੀ ਤੀਰਥ ਦਾ ਜਲ ਆਪਣੇ ਨਾਲ ਲਿਆ ਸੀ, ਉਸ ਪਾਣੀ ਦੀਆਂ ਕੁਝ ਬੂੰਦਾਂ ਨੇ ਵੀ ਲੱਖਾਂ ਸ਼ਰਧਾਲੂਆਂ ਨੂੰ ਕੁੰਭ ਇਸ਼ਨਾਨ ਦੇ ਬਰਾਬਰ ਪੁੰਨ ਦਿੱਤਾ। ਕੁੰਭ ਤੋਂ ਵਾਪਸ ਆਉਣ ਤੋਂ ਬਾਅਦ ਹਰ ਪਿੰਡ ਵਿਚ ਜਿਸ ਤਰ੍ਹਾਂ ਇੰਨੇ ਸਾਰੇ ਲੋਕਾਂ ਦਾ ਸਵਾਗਤ ਕੀਤਾ ਗਿਆ, ਜਿਸ ਤਰ੍ਹਾਂ ਪੂਰੇ ਸਮਾਜ ਨੇ ਉਨ੍ਹਾਂ ਪ੍ਰਤੀ ਸਤਿਕਾਰ ਨਾਲ ਆਪਣਾ ਸਿਰ ਝੁਕਾਇਆ, ਉਹ ਅਭੁੱਲਣਯੋਗ ਹੈ।

ਪ੍ਰਯਾਗਰਾਜ ਵਿਚ, ਕਲਪਨਾ ਤੋਂ ਕਿਤੇ ਜ਼ਿਆਦਾ ਗਿਣਤੀ ਵਿਚ ਸ਼ਰਧਾਲੂ ਪਹੁੰਚੇ। ਇਸ ਦਾ ਇਕ ਕਾਰਨ ਇਹ ਸੀ ਕਿ ਪ੍ਰਸ਼ਾਸਨ ਨੇ ਇਹ ਅਨੁਮਾਨ ਵੀ ਪਿਛਲੇ ਕੁੰਭ ਦੇ ਤਜਰਬਿਆਂ ਦੇ ਆਧਾਰ ’ਤੇ ਲਗਾਇਆ ਸੀ ਪਰ ਅਮਰੀਕਾ ਦੀ ਲਗਭਗ ਦੁੱਗਣੀ ਆਬਾਦੀ ਨੇ ਏਕਤਾ ਦੇ ਇਸ ਮਹਾਨ ਕੁੰਭ ਵਿਚ ਹਿੱਸਾ ਲਿਆ ਅਤੇ ਡੁਬਕੀ ਲਗਾਈ। ਸਾਥੀਓ, ਮਹਾਕੁੰਭ ​​ਦੀ ਇਸ ਪਰੰਪਰਾ ਨਾਲ ਹਜ਼ਾਰਾਂ ਸਾਲਾਂ ਤੋਂ ਭਾਰਤ ਦੀ ਰਾਸ਼ਟਰੀ ਚੇਤਨਾ ਨੂੰ ਮਜ਼ਬੂਤੀ ਮਿਲ ਰਹੀ ਹੈ। ਹਰ ਪੂਰਨ ਕੁੰਭ ਵਿਚ ਰਿਸ਼ੀ, ਸੰਤ ਅਤੇ ਵਿਦਵਾਨ 45 ਦਿਨਾਂ ਤੱਕ ਸਮਾਜ ਦੀਆਂ ਮੌਜੂਦਾ ਸਥਿਤੀਆਂ ’ਤੇ ਵਿਚਾਰ-ਵਟਾਂਦਰਾ ਕਰਦੇ ਸਨ। ਇਸ ਮੰਥਨ ਵਿਚ, ਦੇਸ਼ ਅਤੇ ਸਮਾਜ ਨੂੰ ਨਵੇਂ ਦਿਸ਼ਾ-ਨਿਰਦੇਸ਼ ਮਿਲਦੇ ਸਨ। ਇਸ ਤੋਂ ਬਾਅਦ, ਹਰ 6 ਸਾਲਾਂ ਬਾਅਦ ਅਰਧ ਕੁੰਭ ਵਿਚ ਸਥਿਤੀਆਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਸਮੀਖਿਆ ਕੀਤੀ ਜਾਂਦੀ ਸੀ। 12 ਪੂਰਨ ਕੁੰਭਾਂ ਦੇ ਸਮੇਂ ਤੱਕ, ਭਾਵ 144 ਸਾਲਾਂ ਦੇ ਵਕਫੇ ਤੋਂ ਬਾਅਦ, ਪੁਰਾਣੇ ਹੋ ਚੁੱਕੇ ਦਿਸ਼ਾ-ਨਿਰਦੇਸ਼ਾਂ ਅਤੇ ਪਰੰਪਰਾਵਾਂ ਨੂੰ ਤਿਆਗ ਦਿੱਤਾ ਜਾਂਦਾ ਸੀ, ਆਧੁਨਿਕਤਾ ਨੂੰ ਸਵੀਕਾਰ ਕੀਤਾ ਜਾਂਦਾ ਸੀ ਅਤੇ ਯੁੱਗ ਅਨੁਸਾਰ ਬਦਲਾਅ ਕਰਕੇ ਨਵੀਆਂ ਪਰੰਪਰਾਵਾਂ ਦੀ ਸਿਰਜਣਾ ਕੀਤੀ ਜਾਂਦੀ ਸੀ। ਜਿਵੇਂ ਏਕਤਾ ਦੇ ਮਹਾਕੁੰਭ ​ਵਿਚ, ਹਰ ਸ਼ਰਧਾਲੂ, ਭਾਵੇਂ ਉਹ ਗਰੀਬ ਹੋਵੇ ਜਾਂ ਅਮੀਰ, ਬੱਚਾ ਹੋਵੇ ਜਾਂ ਬੁੱਢਾ, ਦੇਸ਼ ਦਾ ਹੋਵੇ ਜਾਂ ਵਿਦੇਸ਼ ਦਾ, ਪਿੰਡ ਦਾ ਹੋਵੇ ਜਾਂ ਸ਼ਹਿਰ ਦਾ, ਪੂਰਬ ਦਾ ਹੋਵੇ ਜਾਂ ਪੱਛਮ ਦਾ, ਉੱਤਰ ਦਾ ਹੋਵੇ ਜਾਂ ਦੱਖਣ ਦਾ, ਕਿਸੇ ਵੀ ਜਾਤੀ ਦਾ, ਕਿਸੇ ਵੀ ਵਿਚਾਰਧਾਰਾ ਦਾ, ਸਾਰੇ ਇਕ ਮਹਾਯੱਗ ਲਈ ਏਕਤਾ ਦੇ ਮਹਾਕੁੰਭ ​​ਵਿਚ ਇਕ ਹੋ ਗਏ। ‘ਏਕ ਭਾਰਤ, ਸ੍ਰੇਸ਼ਠ ਭਾਰਤ’ ਦਾ ਇਹ ਅਭੁੱਲਣਯੋਗ ਦ੍ਰਿਸ਼ ਕਰੋੜਾਂ ਦੇਸ਼ ਵਾਸੀਆਂ ਵਿਚ ਆਤਮਵਿਸ਼ਵਾਸ ਦਾ ਇਕ ਮਹਾ ਪਰਵ ਬਣ ਗਿਆ। ਹੁਣ ਇਸ ਤਰ੍ਹਾਂ ਅਸੀਂ ਇਕ ਹੋ ਕੇ ਵਿਕਸਿਤ ਭਾਰਤ ਦੇ ਮਹਾ ਯੱਗ ਲਈ ਇਕਜੁੱਟ ਹੋਣਾ ਹੈ।

ਸਾਥੀਓ, ਅੱਜ ਮੈਨੂੰ ਉਹ ਪ੍ਰਸੰਗ ਵੀ ਯਾਦ ਆ ਰਿਹਾ ਹੈ ਜਦੋਂ ਭਗਵਾਨ ਕ੍ਰਿਸ਼ਨ ਨੇ ਬਾਲ ਰੂਪ ਵਿਚ ਮਾਂ ਯਸ਼ੋਦਾ ਨੂੰ ਆਪਣੇ ਮੂੰਹ ਵਿਚ ਬ੍ਰਹਿਮੰਡ ਦੇ ਦਰਸ਼ਨ ਕਰਵਾਏ ਸਨ। ਇਸੇ ਤਰ੍ਹਾਂ, ਇਸ ਮਹਾਕੁੰਭ ​​ਵਿਚ, ਭਾਰਤੀਆਂ ਅਤੇ ਦੁਨੀਆ ਨੇ ਭਾਰਤ ਦੀ ਸ਼ਕਤੀ ਦੇ ਵਿਸ਼ਾਲ ਸਰੂਪ ਨੂੰ ਦੇਖਿਆ ਹੈ। ਅਸੀਂ ਹੁਣ ਇਸ ਆਤਮਵਿਸ਼ਵਾਸ ਨਾਲ ਇਕ ਮਨ ਹੋ ਕੇ ਵਿਕਸਿਤ ਭਾਰਤ ਦੇ ਸੰਕਲਪ ਨੂੰ ਪੂਰਾ ਕਰਨ ਲਈ ਅੱਗੇ ਵਧਣਾ ਹੈ। ਇਹ ਭਾਰਤ ਦੀ ਇਕ ਅਜਿਹੀ ਸ਼ਕਤੀ ਹੈ, ਜਿਸ ਬਾਰੇ ਭਗਤੀ ਅੰਦੋਲਨ ਵਿਚ ਸਾਡੇ ਸੰਤਾਂ ਨੇ ਰਾਸ਼ਟਰ ਦੇ ਹਰ ਕੋਨੇ ਵਿਚ ਅਲਖ ਜਗਾਈ ਸੀ। ਵਿਵੇਕਾਨੰਦ ਹੋਣ ਜਾਂ ਸ਼੍ਰੀ ਔਰੋਬਿੰਦੋ ਹੋਣ, ਹਰ ਕਿਸੇ ਨੇ ਸਾਨੂੰ ਇਸ ਬਾਰੇ ਜਾਗਰੂਕ ਕੀਤਾ ਸੀ। ਇਸ ਦਾ ਅਨੁਭਵ ਗਾਂਧੀ ਜੀ ਨੇ ਵੀ ਆਜ਼ਾਦੀ ਅੰਦੋਲਨ ਦੇ ਸਮੇਂ ਕੀਤਾ ਸੀ। ਆਜ਼ਾਦੀ ਤੋਂ ਬਾਅਦ ਭਾਰਤ ਦੀ ਇਸ ਸ਼ਕਤੀ ਦੇ ਵਿਸ਼ਾਲ ਰੂਪ ਨੂੰ ਜੇਕਰ ਅਸੀਂ ਜਾਣਿਆ ਹੁੰਦਾ ਅਤੇ ਇਸ ਸ਼ਕਤੀ ਨੂੰ ਸਰਵਜਨ ਹਿਤਾਯ, ਸਰਵਜਨ ਸੁਖਾਯ ਵੱਲ ਮੋੜਿਆ ਹੁੰਦਾ, ਤਾਂ ਇਹ ਗੁਲਾਮੀ ਦੇ ਪ੍ਰਭਾਵਾਂ ਤੋਂ ਬਾਹਰ ਨਿਕਲਦੇ ਭਾਰਤ ਦੀ ਬਹੁਤ ਵੱਡੀ ਸ਼ਕਤੀ ਬਣ ਜਾਂਦੀ ਪਰ ਅਸੀਂ ਉਦੋਂ ਇਹ ਨਹੀਂ ਕਰ ਪਾਏ। ਹੁਣ ਮੈਨੂੰ ਸੰਤੋਸ਼ ਹੈ, ਖੁਸ਼ੀ ਹੈ ਕਿ ਜਨਤਾ ਜਨਾਰਦਨ ਦੀ ਇਹ ਸ਼ਕਤੀ, ਵਿਕਸਿਤ ਭਾਰਤ ਲਈ ਇਕਜੁੱਟ ਹੋ ਰਹੀ ਹੈ। ਵੇਦ ਤੋਂ ਵਿਵੇਕਾਨੰਦ ਤੱਕ ਅਤੇ ਉਪਨਿਸ਼ਦ ਤੋਂ ਉਪਗ੍ਰਹਿ ਤੱਕ, ਭਾਰਤ ਦੀਆਂ ਮਹਾਨ ਪਰੰਪਰਾਵਾਂ ਨੇ ਇਸ ਰਾਸ਼ਟਰ ਨੂੰ ਆਕਾਰ ਦਿੱਤਾ ਹੈ। ਮੇਰੀ ਕਾਮਨਾ ਹੈ, ਇਕ ਨਾਗਰਿਕ ਦੇ ਤੌਰ ’ਤੇ ਪੂਰੀ ਸ਼ਰਧਾ ਨਾਲ, ਆਪਣੇ ਪੂਰਵਜਾਂ, ਆਪਣੇ ਰਿਸ਼ੀਆਂ-ਮੁਨੀਆਂ ਦਾ ਪੁੰਨ ਯਾਦ ਕਰਦੇ ਹੋਏ, ਏਕਤਾ ਦੇ ਇਸ ਮਹਾਕੁੰਭ ਤੋਂ ਅਸੀਂ ਨਵੀਂ ਪ੍ਰੇਰਣਾ ਲੈਂਦੇ ਹੋਏ, ਨਵੇਂ ਸੰਕਲਪਾਂ ਨੂੰ ਨਾਲ ਲੈ ਕੇ ਚੱਲੀਏ। ਮੈਂ ਜਾਣਦਾ ਹਾਂ, ਇੰਨੇ ਵੱਡੇ ਸਮਾਗਮ ਦਾ ਆਯੋਜਨ ਆਸਾਨ ਨਹੀਂ ਸੀ। ਮੈਂ ਪ੍ਰਾਰਥਨਾ ਕਰਦਾ ਹਾਂ ਮਾਂ ਗੰਗਾ ਨੂੰ... ਮਾਂ ਯਮੁਨਾ ਨੂੰ... ਮਾਂ ਸਰਸਵਤੀ ਨੂੰ... ਹੇ ਮਾਂ, ਜੇਕਰ ਸਾਡੀ ਪੂਜਾ ਵਿਚ ਕੋਈ ਕਮੀ ਰਹਿ ਗਈ ਹੈ, ਤਾਂ ਕਿਰਪਾ ਕਰਕੇ ਮੁਆਫ਼ ਕਰ ਦਿਓ...। ਸ਼ਰਧਾ ਨਾਲ ਭਰੇ ਜੋ ਕਰੋੜਾਂ ਲੋਕ ਪ੍ਰਯਾਗ ਪਹੁੰਚ ਕੇ ਇਸ ਏਕਤਾ ਦੇ ਮਹਾਕੁੰਭ ਦਾ ਹਿੱਸਾ ਬਣੇ, ਉਨ੍ਹਾਂ ਦੀ ਸੇਵਾ ਦੀ ਜ਼ਿੰਮੇਵਾਰੀ ਵੀ ਸ਼ਰਧਾ ਦੇ ਸਮਰੱਥ ਨਾਲ ਹੀ ਪੂਰੀ ਹੋਈ ਹੈ। ਯੂ. ਪੀ. ਦਾ ਸੰਸਦ ਮੈਂਬਰ ਹੋਣ ਦੇ ਨਾਤੇ ਮੈਂ ਮਾਣ ਨਾਲ ਕਹਿ ਸਕਦਾ ਹਾਂ ਕਿ ਯੋਗੀ ਜੀ ਦੀ ਅਗਵਾਈ ਵਿਚ ਸਰਕਾਰ, ਪ੍ਰਸ਼ਾਸਨ ਅਤੇ ਜਨਤਾ ਨੇ ਮਿਲ ਕੇ ਇਸ ਏਕਤਾ ਦੇ ਮਹਾਕੁੰਭ ​​ਨੂੰ ਸਫਲ ਬਣਾਇਆ। ਮੈਂ ਪ੍ਰਯਾਗਰਾਜ ਦੇ ਸਾਰੇ ਨਿਵਾਸੀਆਂ ਦਾ, ਉੱਤਰ ਪ੍ਰਦੇਸ਼ ਦੇ ਲੋਕਾਂ ਦਾ ਧੰਨਵਾਦ ਕਰਦਾ ਹਾਂ, ਅਭਿੰਨਦਨ ਕਰਦਾ ਹਾਂ। ਮਹਾਕੁੰਭ ​​ਦਾ ਭੌਤਿਕ ਸਵਰੂਪ ਮਹਾਸ਼ਿਵਰਾਤਰੀ ਨੂੰ ਸੰਪੂਰਨਤਾ ਪ੍ਰਾਪਤ ਕਰ ਗਿਆ ਹੈ ਪਰ ਮੈਨੂੰ ਵਿਸ਼ਵਾਸ ਹੈ, ਮਾਂ ਗੰਗਾ ਦੀ ਨਿਰੰਤਰ ਧਾਰਾ ਵਾਂਗ, ਮਹਾਕੁੰਭ ​​ਦੀ ਅਧਿਆਤਮਿਕ ਚੇਤਨਾ ਦੀ ਧਾਰਾ ਅਤੇ ਏਕਤਾ ਦੀ ਧਾਰਾ ਨਿਰੰਤਰ ਵਹਿੰਦੀ ਰਹੇਗੀ।

ਨਰਿੰਦਰ ਮੋਦੀ

  • Mahakumbh
  • Nation
  • Narendra Modi
  • Prayagraj
  • ਮਹਾਕੁੰਭ
  • ਰਾਸ਼ਟਰ
  • ਨਰਿੰਦਰ ਮੋਦੀ
  • ਪ੍ਰਯਾਗਰਾਜ

ਈ. ਵੀ. ਐੱਮ. : ਇਕ ਵਾਰ ਫਿਰ ਵਿਵਾਦਾਂ ’ਚ

NEXT STORY

Stories You May Like

  • pak police rescue three hindu sisters
    ਪਾਕਿਸਤਾਨ 'ਚ ਬਚਾਈਆਂ ਗਈਆਂ ਤਿੰਨ ਹਿੰਦੂ ਭੈਣਾਂ, ਕਰਾਇਆ ਸੀ ਜ਼ਬਰੀ ਧਰਮ ਪਰਿਵਰਤਨ
  • mahakumbh  s viral girl monalisa  s first music video  saadgi  released
    ਮਹਾਕੁੰਭ ਦੀ ਵਾਇਰਲ ਗਰਲ ਮੋਨਾਲਿਸਾ ਦਾ ਪਹਿਲਾ ਮਿਊਜ਼ਿਕ ਵੀਡੀਓ "ਸਾਦਗੀ" ਰਿਲੀਜ਼
  • this is the kind of love story that blossoms in silence  not in noise  ekta
    ਇਹ ਅਜਿਹੀ ਲਵ ਸਟੋਰੀ, ਜੋ ਰੌਲੇ ’ਚ ਨਹੀਂ, ਖਾਮੋਸ਼ੀਆਂ ’ਚ ਪੁੰਗਰਦੀ ਹੈ : ਏਕਤਾ
  • gurmat propaganda camps received a good response in areas
    ਯੂਪੀ ’ਚ ਸਿੱਖਾਂ ਦੇ ਧਰਮ ਪਰਿਵਰਤਨ ਦੀਆਂ ਖ਼ਬਰਾਂ ਵਾਲੇ ਇਲਾਕੇ 'ਚ ਗੁਰਮਤਿ ਪ੍ਰਚਾਰ ਕੈਂਪਾਂ ਨੂੰ ਮਿਲਿਆ ਹੁੰਗਾਰਾ
  • punjab government  s  3 year ban imposed on biotech company due to poor supply
    ਪੰਜਾਬ ਸਰਕਾਰ ਦਾ ਵੱਡਾ ਫ਼ੈਸਲਾ, ਘਟੀਆ ਸਪਲਾਈ ਕਾਰਨ ਬਾਇਓਟੈੱਕ ਕੰਪਨੀ ’ਤੇ ਲਾਈ 3 ਸਾਲਾਂ ਦੀ ਰੋਕ
  • lightning  monsoon  climate change
    ਆਮ ਨਹੀਂ ਹੁਣ ਆਸਮਾਨੀ ਬਿਜਲੀ ਦਾ ਡਿੱਗਣਾ
  • floods wreak havoc in china
    ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ
  • cannabis sale ban
    ਸਰਕਾਰ ਦਾ ਵੱਡਾ ਫ਼ੈਸਲਾ, ਭੰਗ ਦੀ ਵਿਕਰੀ 'ਤੇ ਲਾਈ ਪਾਬੰਦੀ!
  • 9 employees of shahkot police station honored by ips officer of madhya pradesh
    ਪੰਜਾਬ ਪੁਲਸ ਲਈ ਮਾਣ ਵਾਲੀ ਗੱਲ, ਮੱਧ ਪ੍ਰਦੇਸ਼ ਦੇ IPS ਅਫਸਰ ਵੱਲੋਂ ਸ਼ਾਹਕੋਟ...
  • weather alert in punjab heavy rains expected
    ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...
  • important news for those applying for driving licenses
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!
  • good news for electricity consumers pilot project started
    Punjab: ਬਿਜਲੀ ਖ਼ਪਤਕਾਰਾਂ ਲਈ ਚੰਗੀ ਖ਼ਬਰ, ਸ਼ੁਰੂ ਹੋਇਆ ਨਵਾਂ ਪ੍ਰਾਜੈਕਟ, ਮਿਲੇਗੀ...
  • aap appoints organization in charges in all assembly constituencies
    ਮਿਸ਼ਨ 2027 ਦੀ ਤਿਆਰੀ! 'ਆਪ' ਨੇ ਸਾਰੇ ਵਿਧਾਨ ਸਭਾ ਹਲਕਿਆਂ ’ਚ ਨਿਯੁਕਤ ਕੀਤੇ...
  • nri brothers accuse doctor abroad of getting shahzad bhatti to attack them
    NRI ਭਰਾਵਾਂ ਨੇ ਵਿਦੇਸ਼ ਤੋਂ ਪਰਤੇ ਡਾਕਟਰ ’ਤੇ ਲਗਾਏ ਸ਼ਹਿਜ਼ਾਦ ਭੱਟੀ ਤੋਂ ਹਮਲਾ...
  • boy dies due to drug overdose
    Punjab: ਚਿੱਟੇ ਨੇ ਤਬਾਹ ਕੀਤਾ ਘਰ, ਨੌਜਵਾਨ ਦੀ ਗਈ ਜਾਨ, ਬਜ਼ੁਰਗ ਦਾਦੀ ਤੋਂ ਖੋਹ...
  • the girl who came for surgery died during her treatment
    ਗੁਰਦਾਸਪੁਰ ਤੋਂ ਜਲੰਧਰ 'ਚ ਸਰਜਰੀ ਕਰਵਾਉਣ ਆਈ ਕੁੜੀ ਦੀ ਇਲਾਜ ਦੌਰਾਨ ਮੌਤ,...
Trending
Ek Nazar
persons arrested for espionage

ਜਾਸੂਸੀ ਦੇ ਦੋਸ਼ 'ਚ 4 ਵਿਅਕਤੀ ਗ੍ਰਿਫ਼ਤਾਰ

warning bell for punjab residents water level rises in ravi river

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...

death of a young man who went to america 8 months ago

Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...

sardar lovepreet singh ghotra becomes an officer in victoria police canada

ਪੰਜਾਬ ਦੇ ਨੌਜਵਾਨ ਨੇ ਕਰਵਾਈ ਵਿਦੇਸ਼ 'ਚ ਬੱਲੇ-ਬੱਲੇ, ਕੈਨੇਡਾ ਦੀ ਵਿਕਟੋਰੀਆ ਪੁਲਸ...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

israeli attacks in iran

ਈਰਾਨ 'ਚ ਇਜ਼ਰਾਈਲੀ ਹਮਲੇ, ਹੁਣ ਤੱਕ 627 ਲੋਕਾਂ ਦੀ ਮੌਤ

storm and torrential rains  power outages

ਤੂਫਾਨ ਅਤੇ ਮੋਹਲੇਧਾਰ ਮੀਂਹ ਕਾਰਨ ਲੱਖਾਂ ਘਰਾਂ ਦੀ ਬਿਜਲੀ ਗੁੱਲ, ਦੋ ਲੋਕਾਂ ਦੀ ਮੌਤ

bride  groom  wedding

ਵਿਆਹ ਦੇ 20 ਦਿਨ ਬਾਅਦ ਲਾੜੀ ਨੂੰ ਲੈਣ ਸਹੁਰੇ ਗਿਆ ਲਾੜਾ, ਪਰ ਰਾਹ 'ਚ ਹੀ...

improvement of roads in delhi

PM ਮੋਦੀ ਦੀ ਅਗਵਾਈ 'ਚ ਦਿੱਲੀ 'ਚ ਸੜਕਾਂ ਦੀ ਸਥਿਤੀ 'ਚ ਸੁਧਾਰ

opportunity to live free in germany

ਜਰਮਨੀ ਦੇ ਰਿਹੈ ਮੁਫ਼ਤ 'ਚ ਰਹਿਣ ਦਾ ਮੌਕਾ, ਵਜ੍ਹਾ ਕਰ ਦੇਵੇਗੀ ਹੈਰਾਨ

australia imposes sanctions

ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ

car collision

ਦੋ ਕਾਰਾਂ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਤ, 6 ਜ਼ਖਮੀ

a large number of devotees paid obeisance at sri darbar sahib in pouring rain

ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...

floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

minor made bride invited guests on rent

ਨਾਬਾਲਗਾ ਨੂੰ ਬਣਾਇਆ ਲਾੜੀ, ਕਿਰਾਏ 'ਤੇ ਬੁਲਾਏ ਮਹਿਮਾਨ ਤੇ ਫਿਰ....

car crashes

ਕਾਰ ਹਾਦਸਾਗ੍ਰਸਤ, ਛੇ ਕਿਸ਼ੋਰ ਹਸਪਤਾਲ 'ਚ ਦਾਖਲ

more than 200 immigrants left america

200 ਤੋਂ ਵਧੇਰੇ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਬਲਾਗ ਦੀਆਂ ਖਬਰਾਂ
    • arvind kejriwal delhi politics
      ਬਦਲਵੀਂ ਸਿਆਸਤ ਦੀ ਆਸ ਕੇਜਰੀਵਾਲ
    • looting and hooliganism   continually increasing   in trains
      ‘ਰੇਲਗੱਡੀਆਂ ’ਚ ਲਗਾਤਾਰ ਵਧ ਰਹੀ’ ਲੁੱਟਮਾਰ ਅਤੇ ਗੁੰਡਾਗਰਦੀ!
    • new education policy  a weapon to create skilled workers
      ਨਵੀਂ ਸਿੱਖਿਆ ਨੀਤੀ, ਹੁਨਰਬਾਜ਼ ਤਿਆਰ ਕਰਨ ਦਾ ਹਥਿਆਰ
    • safety and care of the elderly should be the first concern
      ਬਜ਼ੁਰਗਾਂ ਦੀ ਸੁਰੱਖਿਆ-ਦੇਖਭਾਲ ਪਹਿਲੀ ਚਿੰਤਾ ਦਾ ਮੁੱਦਾ ਹੋਣਾ ਚਾਹੀਦੈ
    • what after the us attack on iran
      ਈਰਾਨ ’ਤੇ ਅਮਰੀਕੀ ਹਮਲੇ ਪਿੱਛੋਂ ਕੀ?
    • when will the smuggling of gold and drugs from abroad through airplanes
      ‘ਕਦੋਂ ਰੁਕੇਗੀ ਭਾਰਤ ’ਚ ਹਵਾਈ ਜਹਾਜ਼ਾਂ ਰਾਹੀਂ ਵਿਦੇਸ਼ਾਂ ਤੋਂ ਸੋਨੇ ਅਤੇ ਨਸ਼ਿਆਂ ਦੀ...
    • lightning  monsoon  climate change
      ਆਮ ਨਹੀਂ ਹੁਣ ਆਸਮਾਨੀ ਬਿਜਲੀ ਦਾ ਡਿੱਗਣਾ
    • many countries are thinking about becoming nuclear power rich
      ਅਨੇਕ ਦੇਸ਼ ਪ੍ਰਮਾਣੂ ਸ਼ਕਤੀ ਸੰਪੰਨ ਹੋਣ ਬਾਰੇ ਸੋਚ ਰਹੇ
    • the new story of new india  from growth market to growth engine
      ਨਵੇਂ ਭਾਰਤ ਦੀ ਨਵੀਂ ਕਹਾਣੀ : ਗ੍ਰੋਥ ਮਾਰਕੀਟ ਤੋਂ ਗ੍ਰੋਥ ਇੰਜਣ ਤੱਕ
    • if the serious allegations are false
      ਜੇਕਰ ਗੰਭੀਰ ਦੋਸ਼ ਝੂਠੇ ਤਾਂ ਔਰਤ ਨੂੰ ਵੀ ਗੰਭੀਰ ਸਜ਼ਾ ਮਿਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +