Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    5:39:23 PM

  • advisory issued for passengers coming to india from abroad  fill form

    ਵਿਦੇਸ਼ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ Advisory...

  • punjab aqi air pollution

    ਪੰਜਾਬ ਦਾ ਇਹ ਸ਼ਹਿਰ ਬਣਿਆ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ...

  • 11 people from 3 gangs arrested in amritsar

    ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12...

  • alliance  akali bjp  narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਮਮਤਾ ਵੱਲੋਂ ਇੰਡੀਆ ਗੱਠਜੋੜ ਦੇ ਮੈਂਬਰਾਂ ਨੂੰ ਇਕਜੁੱਟ ਹੋਣ ਦਾ ਸੱਦਾ

BLOG News Punjabi(ਬਲਾਗ)

ਮਮਤਾ ਵੱਲੋਂ ਇੰਡੀਆ ਗੱਠਜੋੜ ਦੇ ਮੈਂਬਰਾਂ ਨੂੰ ਇਕਜੁੱਟ ਹੋਣ ਦਾ ਸੱਦਾ

  • Edited By Anmol Tagra,
  • Updated: 03 Oct, 2026 04:22 PM
Blog
mamata calls on india alliance members to unite
  • Share
    • Facebook
    • Tumblr
    • Linkedin
    • Twitter
  • Comment

ਐੱਸ. ਆਈ. ਆਰ. ਵਿਵਾਦ ’ਤੇ ਵਿਆਪਕ ਵਿਰੋਧੀ ਧਿਰ ਦੀ ਇਕਜੁੱਟਤਾ ਦਾ ਸੱਦਾ ਦਿੰਦੇ ਹੋਏ, ਟੀ. ਐੱਮ. ਸੀ. ਮੁਖੀ ਮਮਤਾ ਬੈਨਰਜੀ ਨੇ ਇੰਡੀਆ ਗੱਠਜੋੜ ਦੇ ਨੇਤਾਵਾਂ ਨੂੰ ਆਪਣੇ ਹੰਕਾਰ ਤੋਂ ਉੱਪਰ ਉੱਠਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਭਾਜਪਾ ਅਤੇ ਉਸ ਦੀਆਂ ਸਾਜ਼ਿਸ਼ਾਂ ਨਾਲ ਮੁਕਾਬਲਾ ਕਰਨ ਲਈ ਅਸਾਧਾਰਨ ਹਾਲਤ ’ਚ ਅਸਾਧਾਰਨ ਕਦਮਾਂ ਦੀ ਲੋੜ ਹੁੰਦੀ ਹੈ। ਮੀਟਿੰਗ ’ਚ ਇੰਡੀਆ ਗੱਠਜੋੜ ਦੇ ਲਗਭਗ 20 ਦਲਾਂ ਨੇ ਰੈਲੀਆਂ ਅਤੇ ਲੋਕਤੰਤਰ ਬਚਾਓ ਮਾਰਚ ਸਮੇਤ ਇਕ ਸਾਂਝੀ ਕਾਰਜ ਯੋਜਨਾ ਨੂੰ ਅੰਤਿਮ ਰੂਪ ਦਿੱਤਾ। ਇਸ ਦੌਰਾਨ ਮਮਤਾ ਬੈਨਰਜੀ ਨੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਵਿਰੋਧੀ ਗੱਠਜੋੜ ਦੇ ਚਿਹਰੇ ਵਜੋਂ ਸਮਰਥਨ ਦਿੱਤਾ ਅਤੇ ਇੰਡੀਆ ਗੱਠਜੋੜ ਦੀ ਮੀਟਿੰਗ ’ਚ ਨੇਤਾਵਾਂ ਨੂੰ ਕਿਹਾ ਕਿ ਜੇਕਰ ਰਾਹੁਲ ਗਾਂਧੀ ਪ੍ਰਧਾਨ ਮੰਤਰੀ ਬਣਦੇ ਹਨ ਤਾਂ ਉਹ ਕਦੇ ਇਸ ਦਾ ਵਿਰੋਧ ਨਹੀਂ ਕਰੇਗੀ।

ਹਾਲਾਂਕਿ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਵੱਲੋਂ ਇਸ ’ਤੇ ਸਾਵਧਾਨੀ ਭਰਿਆ ਬਿਆਨ ਆਇਆ, ਉਨ੍ਹਾਂ ਨੇ ਕਿਹਾ ਕਿ ਇਸ ਗੱਲਬਾਤ ਦਾ ਉਦੇਸ਼ ਲੀਡਰਸ਼ਿਪ ਦੇ ਅਹੁਦਿਆਂ ’ਤੇ ਚਰਚਾ ਕਰਨਾ ਨਹੀਂ ਸਗੋਂ ਦੇਸ਼ ਦੇ ਸਾਹਮਣੇ ਆਉਣ ਵਾਲੀਆਂ ਚੁਣੌਤੀਆਂ ਦਾ ਇਕ ਇਕਜੁੱਟ ਜਵਾਬ ਤਿਆਰ ਕਰਨਾ ਸੀ। ਮਮਤਾ ਨੇ ਪ੍ਰਸਤਾਵ ਰੱਖਿਆ ਕਿ ਇੰਡੀਆ ਗੱੱਠਜੋੜ ਨੂੰ ਹੋਰ ਸਮੂਹਾਂ ਅਤੇ ਰਾਜਨੀਤਿਕ ਦਲਾਂ ਤੱਕ ਵੀ ਪਹੁੰਚ ਬਣਾਉਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਬੀਜਦ ਨਾਲ ਗੱਲ ਕੀਤੀ ਹੈ ਅਤੇ ਉਨ੍ਹਾਂ ਨੇ ਵੀ ਲੋਕਤੰਤਰ ਨੂੰ ਕਮਜ਼ੋਰ ਕਰਨ ਦੇ ਯਤਨਾਂ ਵਿਰੁੱਧ ਲੜਨ ਦੀ ਲੋੜ ’ਤੇ ਆਪਣੀ ਚਿੰਤਾ ਪ੍ਰਗਟ ਕੀਤੀ ਹੈ। ਮਮਤਾ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਤ੍ਰਿਣਮੂਲ ਕਾਂਗਰਸ ਨੇ ਵੋਟਰ ਸੂਚੀਆਂ ਦੇ ਵਿਸ਼ੇਸ਼ ਗਹਿਨ ਪੁਨਰ-ਸਮੀਖਿਆ (ਐੱਸ. ਆਈ. ਆਰ.) ਦਾ ਵਿਰੋਧ ਕੀਤਾ ਸੀ ਅਤੇ ਦਾਅਵਾ ਕੀਤਾ ਕਿ ਚੋਣ ਕਮਿਸ਼ਨ ਨੇ ਈ. ਵੀ. ਐੱਮ. ਪ੍ਰਬੰਧਨ, ਵੋਟਿੰਗ ਅਤੇ ਗਿਣਤੀ ਦੀਆਂ ਪ੍ਰਕਿਰਿਆਵਾਂ ਸਮੇਤ ਪੂਰੀ ਚੋਣ ਪ੍ਰਕਿਰਿਆ ਦਾ ਕੇਂਦਰੀਕਰਨ ਕਰ ਦਿੱਤਾ ਹੈ, ਨਾਲ ਹੀ ਦੱਖਣੀ ਕੋਲਕਾਤਾ ’ਚ ਜੂਨ ’ਚ ਲੱਗਭਗ 4,000 ਈ. ਵੀ. ਐੱਮ. ਨੂੰ ਨਸ਼ਟ ਕਰਨ ਵਾਲੀ ਅੱਗ ’ਤੇ ਸਵਾਲ ਉਠਾਏ ਅਤੇ ਭਾਜਪਾ ’ਤੇ ਇਸ ਦੇ ਪਿੱਛੇ ਮਾਸਟਰਮਾਈਂਡ ਹੋਣ ਦਾ ਦੋਸ਼ ਲਗਾਇਆ।

ਅਧੀਰ ਰੰਜਨ ਨੇ ਟੀ. ਐੱਮ. ਸੀ. ਨੂੰ ਕਾਂਗਰਸ ’ਚ ਸ਼ਾਮਲ ਹੋਣ ਲਈ ਕਿਹਾ

ਨਵੀਂ ਦਿੱਲੀ ’ਚ ਇੰਡੀਆ ਗੱਠਜੋੜ ਦੀ ਮੀਟਿੰਗ ’ਚ ਭਾਗ ਲੈਣ ਤੋਂ ਬਾਅਦ, ਜਿੱਥੇ ਟੀ. ਐੱਮ. ਸੀ. ਮੁਖੀ ਮਮਤਾ ਬੈਨਰਜੀ ਨੂੰ ਯੂ. ਪੀ. ਏ. ਪ੍ਰਧਾਨ ਸੋਨੀਆ ਗਾਂਧੀ ਨਾਲ ਨਿੱਘੇ ਪਲ ਸਾਂਝੇ ਕਰਦੇ ਦੇਖਿਆ ਗਿਆ, ਉਥੇ ਹੀ ਸੀਨੀਅਰ ਕਾਂਗਰਸ ਨੇਤਾ ਅਧੀਰ ਰੰਜਨ ਚੌਧਰੀ ਨੇ ਮਮਤਾ ਬੈਨਰਜੀ ਨੂੰ ਕਾਂਗਰਸ ’ਚ ਵਾਪਸ ਸ਼ਾਮਲ ਹੋਣ ਲਈ ਕਿਹਾ ਕਿਉਂਕਿ ਉਨ੍ਹਾਂ ਨੇ 28 ਸਾਲ ਪਹਿਲਾਂ ਤ੍ਰਿਣਮੂਲ ਕਾਂਗਰਸ ਬਣਾਉਣ ਲਈ ਪਾਰਟੀ ਛੱਡ ਦਿੱਤੀ ਸੀ। ਅਧੀਰ ਰੰਜਨ ਚੌਧਰੀ ਨੇ ਕਿਹਾ, ‘‘ਮੈਂ ਸ਼੍ਰੀਮਤੀ ਬੈਨਰਜੀ ਨੂੰ ਕਹਿਣਾ ਚਾਹੁੰਦਾ ਹਾਂ ਕਿ ਕਾਂਗਰਸ ਤੋਂ ਬਿਨਾਂ ਤੁਹਾਡਾ ਰਾਜਨੀਤਿਕ ਜੀਵਨ ਸਮਾਪਤ ਹੋ ਜਾਵੇਗਾ। ਇਹੀ ਕਾਰਨ ਹੈ ਕਿ ਉਨ੍ਹਾਂ ਨੂੰ ਵਿਵਹਾਰਕ ਹੋਣ ਦੀ ਲੋੜ ਹੈ। ਇਹੀ ਕਾਰਨ ਹੈ ਕਿ ਉਨ੍ਹਾਂ ਨੇ ਇਕ ਵਿਵਹਾਰਕ ਫ਼ੈਸਲਾ ਲਿਆ ਅਤੇ ਇੰਡੀਆ ਗੱਠਜੋੜ ਦੀ ਮੀਟਿੰਗ ’ਚ ਹਿੱਸਾ ਲਿਆ। ਇਸ ਲਈ, ਮੈਂ ਉਨ੍ਹਾਂ ਨੂੰ ਕਹਿਣਾ ਚਾਹੁੰਦਾ ਹਾਂ, ਚੀਜ਼ਾਂ ਨੂੰ ਗੁੰਝਲਦਾਰ ਨਾ ਬਣਾਓ ਅਤੇ ਸਿੱਧੇ ਕਾਂਗਰਸ ’ਚ ਸ਼ਾਮਲ ਹੋ ਜਾਓ।’’ ਮਮਤਾ ਬੈਨਰਜੀ ਦੇ ਜਾਣੇ-ਪਛਾਣੇ ਵਿਰੋਧੀ ਚੌਧਰੀ ਨੇ ਇਹ ਵੀ ਕਿਹਾ ਕਿ ਕਾਂਗਰਸ ਸੂਬੇ ’ਚ ਉਨ੍ਹਾਂ ਦੀ ਲੀਡਰਸ਼ਿਪ ਨੂੰ ਸਵੀਕਾਰ ਕਰਨ ਲਈ ਹਮੇਸ਼ਾ ਤਿਆਰ ਹੈ। ਇਹ ਘਟਨਾਚੱਕਰ ਅਜਿਹੇ ਸਮੇਂ ਸਾਹਮਣੇ ਆਏ ਹਨ ਜਦੋਂ ਪੱਛਮੀ ਬੰਗਾਲ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ ਬਾਅਦ ਟੀ. ਐੱਮ. ਸੀ. ਆਪਣੇ ਗਠਨ ਤੋਂ ਬਾਅਦ ਤੋਂ ਸਭ ਤੋਂ ਵੱਡੇ ਸੰਗਠਨਾਤਮਕ ਸੰਕਟਾਂ ’ਚੋਂ ਇਕ ਦਾ ਸਾਹਮਣਾ ਕਰ ਰਹੀ ਹੈ, ਜਿਸ ਦੇ ਵਿਧਾਨਕ ਅਤੇ ਸੰਸਦੀ ਦੋਵਾਂ ਵਿੰਗਾਂ ’ਚ ਵੱਖ-ਵੱਖ ਬਗਾਵਤਾਂ ਉੱਭਰ ਰਹੀਆਂ ਹਨ।

ਅਖਿਲੇਸ਼ ਲਈ ਇਹ ਸਮਾਂ ਭਾਜਪਾ ਦੀ ਐਮਰਜੈਂਸੀ

ਸਮਾਜਵਾਦੀ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਖਿਲੇਸ਼ ਯਾਦਵ ਨੇ ਦੋਸ਼ ਲਗਾਇਆ ਕਿ ਦੇਸ਼ ਅਤੇ ਸੂਬੇ ਦੇ ਲੋਕ ਵਰਤਮਾਨ ’ਚ ਭਾਜਪਾ ਐਮਰਜੈਂਸੀ ਦੇ ਦੌਰ ’ਚੋਂ ਲੰਘ ਰਹੇ ਹਨ ਅਤੇ ਇਸ ਨੂੰ ਪੀ. ਡੀ. ਏ. (ਪੱਛੜਾ, ਦਲਿਤ, ਘੱਟਗਿਣਤੀ) ਦੇ ਵਿਰੁੱਧ ਤਸ਼ੱਦਦ ਦੀ ਮਿਆਦ ਦੱਸਿਆ। ਰਾਜ ਸਭਾ ਚੋਣਾਂ ’ਚ ਇਕ ਉਦਯੋਗਪਤੀ ਨੂੰ ਮੈਦਾਨ ’ਚ ਉਤਾਰਨ ਦੇ ਸਬੰਧ ’ਚ, ਅਖਿਲੇਸ਼ ਯਾਦਵ ਨੇ ਦੁਹਰਾਇਆ ਕਿ ਸਮਾਜਵਾਦੀ ਪਾਰਟੀ ਦੇ ਪ੍ਰਭਾਵ ਦੀ ਛਾਇਆ ਕਾਰਪੋਰੇਟ ਜਗਤ ’ਤੇ ਵੀ ਪੈਣੀ ਚਾਹੀਦੀ ਹੈ। ਉਨ੍ਹਾਂ ਨੇ ਕਿਹਾ ਕਿ ਸੂਬੇ ਦੇ ਵਿਕਾਸ ਲਈ ਸਰਕਾਰੀ ਨਿਵੇਸ਼ ਦੇ ਨਾਲ-ਨਾਲ ਕਾਰਪੋਰੇਟ ਨਿਵੇਸ਼ ਵੀ ਜ਼ਰੂਰੀ ਹੈ। ਇਸ ਦੌਰਾਨ ਸਪਾ ਪ੍ਰਧਾਨ ਨੇ ਸੂਬਾਈ ਪਾਰਟੀ ਦਫ਼ਤਰ ’ਚ ਲੋਕਤੰਤਰ ਸੈਨਾਨੀਆਂ ਦਾ ਸੁਆਗਤ ਅਤੇ ਸਨਮਾਨ ਕੀਤਾ। ਉਨ੍ਹਾਂ ਨੇ ਕਿਹਾ ਕਿ ਨੇਤਾਜੀ (ਮੁਲਾਇਮ ਸਿੰਘ ਯਾਦਵ) ਨੇ ਲੋਕਤੰਤਰ ਸੈਨਾਨੀਆਂ ਲਈ ਪੈਨਸ਼ਨ ਸ਼ੁਰੂ ਕੀਤੀ ਸੀ, ਜਿਸ ਨੂੰ ਸਪਾ ਸਰਕਾਰ ਬਣਨ ’ਤੇ ਹੋਰ ਵਧਾਇਆ ਜਾਵੇਗਾ।

ਬੈਲੇਟ ਪੇਪਰ ਨਾਲ ਚੋਣ ਕਰਵਾਉਣ ਦੀ ਮੰਗ

ਚੋਣ ਕਮਿਸ਼ਨ ਦੇ ਕੰਮਕਾਜ ਅਤੇ ਵੋਟਰ ਸੂਚੀਆਂ ਦੇ ਵਿਸ਼ੇਸ਼ ਗਹਿਨ ਪੁਨਰ-ਸਮੀਖਿਆ (ਐੱਸ. ਆਈ. ਆਰ.) ਨੂੰ ਲੈ ਕੇ ਚੱਲ ਰਹੇ ਵਿਵਾਦ ਵਿਚਾਲੇ ਇੰਡੀਆ ਗੱਠਜੋੜ ਨੇ ਬੈਲੇਟ ਪੇਪਰ ਨਾਲ ਵੋਟਿੰਗ ਦੀ ਆਪਣੀ ਮੰਗ ਨੂੰ ਫਿਰ ਤੋਂ ਦੁਹਰਾਇਆ ਹੈ। ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਦਾਅਵਾ ਕੀਤਾ ਕਿ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (ਈ. ਵੀ. ਐੱਮ.) ਭਾਜਪਾ ਵਲੋਂ ਨਿਯੰਤਰਿਤ ਅਜਿਹੀਆਂ ਮਸ਼ੀਨਾਂ ਹਨ ਜੋ ਆਪਣੀ ਲੋੜ ਅਨੁਸਾਰ ਕੰਮ ਕਰਦੀਆਂ ਹਨ ਅਤੇ ਵਿਰੋਧੀ ਧਿਰ ਹੁਣ ਸੱਤਾਧਾਰੀ ਦਲ ਨੂੰ ਇਸ ਦੀ ਵਰਤੋਂ ਕਰਨ ਦੀ ਇਜਾਜ਼ਤ ਨਹੀਂ ਦੇ ਸਕਦੀ, ਕਿਉਂਕਿ ਉਨ੍ਹਾਂ ਨੇ ਭਾਰਤ ਦੀ ਚੋਣ ਪ੍ਰਣਾਲੀ ’ਚ ਵਿਸ਼ਵਾਸ ਅਤੇ ਭਰੋਸਾ ਬਹਾਲ ਕਰਨ ਲਈ ਵਾਪਸ ਬੈਲੇਟ ਪੇਪਰ ਵੱਲ ਪਰਤਣ ’ਤੇ ਜ਼ੋਰ ਦਿੱਤਾ। ਦੋ ਚੋਣ ਕਮਿਸ਼ਨਰਾਂ ਸੁਖਬੀਰ ਸਿੰਘ ਸੰਧੂ ਅਤੇ ਵਿਵੇਕ ਜੋਸ਼ੀ ਵਲੋਂ ਉਨ੍ਹਾਂ ਦੀ ਇਮਾਨਦਾਰੀ ਅਤੇ ਇਰਾਦਿਆਂ ’ਤੇ ਸਵਾਲ ਉਠਾਏ ਜਾਣ ਤੋਂ ਬਾਅਦ, ਖੜਗੇ ਨੇ ਕਿਹਾ ਕਿ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕੇ ਕੁਮਾਰ ਨੂੰ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਜੇਕਰ ਉਨ੍ਹਾਂ ’ਚ ਥੋੜ੍ਹੀ ਵੀ ਸੰਵਿਧਾਨਕ ਜਾਂ ਨੈਤਿਕ ਸ਼ਰਮ ਬਚੀ ਹੈ ਤਾਂ ਉਨ੍ਹਾਂ ਤਾਕਤਾਂ ਵਿਰੁੱਧ ਗਵਾਹ ਬਣ ਜਾਣਾ ਚਾਹੀਦਾ ਹੈ ਜੋ ਵੋਟਰ ਸੂਚੀਆਂ ’ਚ ਦਖ਼ਲਅੰਦਾਜ਼ੀ ਕਰ ਰਹੇ ਹਨ। ਉਨ੍ਹਾਂ ਨੇ ਮੁੱਖ ਚੋਣ ਕਮਿਸ਼ਨਰਾਂ ਅਤੇ ਹੋਰ ਚੋਣ ਕਮਿਸ਼ਨਰਾਂ ਦੀ ਚੋਣ ਪ੍ਰਕਿਰਿਆ ਅਤੇ 2023 ਦੇ ਇਕ ਕਾਨੂੰਨ ’ਚ ਉਨ੍ਹਾਂ ਨੂੰ ਦਿੱਤੀ ਗਈ ਛੋਟ ’ਤੇ ਵੀ ਸਵਾਲ ਉਠਾਏ।

—ਰਾਹਿਲ ਨੋਰਾ ਚੋਪੜਾ

  • Mamata Banarjee
  • INDIA
  • INDI Alliance

ਭਾਈਵਾਲੀ ਵਿਚ ਮੌਜੂਦ ਹੈ ਟੂਰਿਜ਼ਮ ਦਾ ਭਵਿੱਖ

NEXT STORY

Stories You May Like

  • india alliance  rally  cjp  election commissioner
    ‘ਇੰਡੀਆ’ ਗੱਠਜੋੜ ਦੀ ਰੈਲੀ ਦੇ ਸਮਰਥਨ ’ਚ ਆਈ CJP, ਚੋਣ ਕਮਿਸ਼ਨਰ ਗਿਆਨੇਸ਼ ਦਾ ਮੰਗਿਆ ਅਸਤੀਫ਼ਾ
  • call for two sikh organizations to unite for sikhism
    ਬੈਲਜੀਅਮ ’ਚ ਸਿੱਖ ਧਰਮ ਨੂੰ ਸਰਕਾਰੀ ਮਾਨਤਾ ਦਿਵਾਉਣ ਲਈ ਦੋ ਸਿੱਖ ਜਥੇਬੰਦੀਆਂ ਨੂੰ ਇਕਜੁੱਟ ਹੋਣ ਦਾ ਸੱਦਾ
  • india alliance to initiate public impeachment proceedings on october 30
    ਵੋਟ ਚੋਰੀ ਦੇ ਦੋਸ਼ਾਂ ਹੇਠ ਘਿਰੇ CEC ਗਿਆਨੇਸ਼ ਕੁਮਾਰ, ਇੰਡੀਆ ਗੱਠਜੋੜ 30 ਅਕਤੂਬਰ ਨੂੰ ਲਿਆਵੇਗਾ ਜਨਤਕ ਮਹਾਦੋਸ਼
  • rahul gandhi on india alliance
    ਆਫ ਦਿ ਰਿਕਾਰਡ ; ਰਾਹੁਲ ਗਾਂਧੀ ਚਾਹੁੰਦੇ ਹਨ ਕਿ ਹੋਰ ਪਾਰਟੀਆਂ ‘ਇੰਡੀਆ’ ਗੱਠਜੋੜ ’ਚ ਸ਼ਾਮਲ ਹੋਣ
  • rahul gandhi s delhi march
    ਰਾਹੁਲ ਦਾ ‘ਦਿੱਲੀ ਮਾਰਚ’ ’ਚ ਸ਼ਾਮਲ ਹੋਣ ਦਾ ਸੱਦਾ
  • flipkart  s entry into food delivery will give tough competition
    Flipkart ਦੇ ਫੂਡ ਡਿਲੀਵਰੀ 'ਚ ਦਾਖਲ ਹੋਣ ਨਾਲ ਜ਼ੋਮੈਟੋ ਅਤੇ ਸਵਿਗੀ ਨੂੰ ਮਿਲੇਗੀ ਸਖ਼ਤ ਟੱਕਰ
  • invitation from sgpc religious organizations the birth anniversary guru ramdas
    ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਤੇ ਸਮਾਜਿਕ ਸੰਸਥਾਵਾਂ ਨੂੰ...
  • china s violation of maritime rules
    ਚੀਨ ਵੱਲੋਂ ਸਮੁੰਦਰੀ ਨਿਯਮਾਂ ਦੀ ਉਲੰਘਣਾ: ਲੋਕਤੰਤਰੀ ਦੇਸ਼ਾਂ ਨੂੰ ਇਕਜੁੱਟ ਹੋ ਕੇ ਜਵਾਬ ਦੇਣ ਦੀ ਲੋੜ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • the  ability to control ai  will come to indian children only through education
      ‘ਏ. ਆਈ. ਨੂੰ ਕੰਟਰੋਲ ਕਰਨ ਦੀ ਸਮਰੱਥਾ’ ਭਾਰਤੀ ਬੱਚਿਆਂ ’ਚ ਸਿੱਖਿਆ ਨਾਲ ਹੀ ਆਵੇਗੀ!
    • congress on voter lists
      ਕਾਂਗਰਸ ‘ਮਸ਼ੀਨ-ਰੀਡੇਬਲ ਵੋਟਰ ਸੂਚੀ’ ’ਤੇ ਕਿਉਂ ਜ਼ੋਰ ਦੇ ਰਹੀ ਹੈ?
    • educational empowerment 12 years of expanding access and opportunities
      ਵਿੱਦਿਅਕ ਸਸ਼ਕਤੀਕਰਨ : ਪਹੁੰਚ ਅਤੇ ਮੌਕਿਆਂ ਦੇ ਪਸਾਰ ਦੇ ਬਾਰ੍ਹਾਂ ਸਾਲ
    • local business
      ਕਿਉਂ ਜ਼ਰੂਰੀ ਹੈ ਸਥਾਨਕ ਉਤਪਾਦਾਂ ਦੀ ਵਰਤੋਂ ਕਰਨਾ ?
    • foreign technique
      ਵਿਦੇਸ਼ੀ ਤਕਨੀਕ ’ਤੇ ਰਾਸ਼ਟਰੀ ਨਿਰਭਰਤਾ ਅਤੇ ਪ੍ਰਭੂਸੱਤਾ ’ਤੇ ਇਸ ਦੇ ਪ੍ਰਭਾਵ
    • some parents are selling their children out of desperation or greed for money
      ‘ਮਜਬੂਰੀ ਜਾਂ ਧਨ ਦੇ ਲਾਲਚ ’ਚ’ ਆਪਣੇ ਬੱਚਿਆਂ ਨੂੰ ਵੇਚ ਰਹੇ ਕੁਝ ਮਾਤਾ-ਪਿਤਾ!
    • may i   expose   you
      ਕੀ ਮੈਨੂੰ ਤੁਹਾਡਾ ‘ਪਰਦਾਫਾਸ਼’ ਕਰਨ ਦੀ ਇਜਾਜ਼ਤ ਮਿਲ ਸਕਦੀ ਹੈ...?
    • judicial appointments transparency
      ਜੁਡੀਸ਼ੀਅਲ ਨਿਯੁਕਤੀਆਂ ’ਚ ਪਾਰਦਰਸ਼ਤਾ ਦੀ ਲੋੜ
    • a test for imran khan s pti in khyber pakhtunkhwa
      ਖ਼ੈਬਰ ਪਖ਼ਤੂਨਖ਼ਵਾ ’ਚ ਇਮਰਾਨ ਖ਼ਾਨ ਦੀ ਪੀ. ਟੀ. ਆਈ. ਲਈ ਪ੍ਰੀਖਿਆ
    • khalistan referendum
      ਐਡਮੰਟਨ ਖਾਲਿਸਤਾਨ ਰੈਫਰੈਂਡਮ : ਭਾਰੀ ਪ੍ਰਚਾਰ, ਹਾਜ਼ਰੀ ’ਤੇ ਸਵਾਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +