Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    5:19:47 PM

  • big news for noodle lovers

    ਨੂਡਲਜ਼ ਖਾਣ ਦੇ ਸ਼ੌਕੀਨਾਂ ਲਈ ਵੱਡੀ ਖ਼ਬਰ,...

  • taxation bill 2026 passed in lok sabha  know who will get benefit

    ਟੈਕਸੇਸ਼ਨ ਬਿੱਲ 2026 ਲੋਕ ਸਭਾ 'ਚ ਹੋਇਆ ਪਾਸ;...

  • ways to avoid extreme heat

    ਕੁੱਤੇ ਦੇ ਮਾਸ ਦਾ ਸੂਪ ਪੀਓ ! ਇਸ ਦੇਸ਼ 'ਚ ਜਾਰੀ...

  • sgpc takes a strong stand on live telecast of gurbani

    ਗੁਰਬਾਣੀ ਦੇ ਟੈਲੀਕਾਸਟ 'ਤੇ SGPC ਸਖ਼ਤ, ਬਿਨਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਮਨਮੋਹਨ ਬਨਾਮ ਮੋਦੀ : ਦੋਵਾਂ ਧਿਰਾਂ ’ਚ ਝੂਠੀ ਬਹਿਸ

BLOG News Punjabi(ਬਲਾਗ)

ਮਨਮੋਹਨ ਬਨਾਮ ਮੋਦੀ : ਦੋਵਾਂ ਧਿਰਾਂ ’ਚ ਝੂਠੀ ਬਹਿਸ

  • Edited By Rakesh,
  • Updated: 10 Feb, 2024 01:26 PM
Blog
manmohan vs modi false debate on both sides
  • Share
    • Facebook
    • Tumblr
    • Linkedin
    • Twitter
  • Comment

ਮੋਦੀ ਸਰਕਾਰ ਦੇ 10 ਸਾਲ ਪੂਰੇ ਹੋਣ ’ਤੇ ਸੁਭਾਵਿਕ ਤੌਰ ’ਤੇ ਮਨਮੋਹਨ ਸਿੰਘ ਸਰਕਾਰ ਦੇ ਪਿਛਲੇ 10 ਸਾਲਾਂ ਨਾਲ ਤੁਲਨਾ ਕੀਤੀ ਜਾਣ ਲੱਗੀ ਹੈ ਪਰ ਆਰਥਿਕ ਖੇਤਰ ’ਚ, ਇਹ ਸਿਆਸਤ ਦੀਆਂ ਦੋਵਾਂ ਧਿਰਾਂ ’ਚ ਚੋਣਵੇਂ ਤਰਕ ਅਤੇ ਸੰਯੋਜਕ ਭੁੱਲਣ ਨਾਲ ਇਕ ਝੂਠੀ ਬਹਿਸ ਹੈ। ਪੱਖਪਾਤੀਪੂਰਨ ਸਿਆਸੀ ਲੜਾਈਆਂ ਸੁਭਾਵਿਕ ਹਨ। ਲੋਕਤੰਤਰ ’ਚ ਹਰ ਪਾਰਟੀ ਨੇ ਖੁਦ ਨੂੰ ਦੂਜੀ ਤੋਂ ਵੱਖ ਕਰਨਾ ਹੁੰਦਾ ਹੈ ਪਰ ਰਾਸ਼ਟਰ-ਨਿਰਮਾਣ ਇਕ ਸਮੁੱਚੀ ਪ੍ਰਕਿਰਿਆ ਹੈ, ਹਰ ਸਰਕਾਰ ਆਪਣੀਆਂ ਗਲਤੀਆਂ ਤੋਂ ਸਿੱਖਦਿਆਂ ਆਪਣੇ ਤੋਂ ਪਿਛਲੇ ਦੇ ਕਾਰਜਾਂ ’ਤੇ ਨਿਰਮਾਣ ਕਰਦੀ ਹੈ ਅਤੇ ਭਾਰਤੀ ਅਰਥਵਿਵਸਥਾ ਦੀਆਂ ਪਿਛਲੇ 2 ਦਹਾਕਿਆਂ ਦੀਆਂ ਸਫਲਤਾਵਾਂ ਅਤੇ ਕਮੀਆਂ ਦਾ ਮੁਲਾਂਕਣ ਕਰਨ ਦੀ ਭਾਵਨਾ ਵੀ ਇਹੀ ਹੋਣੀ ਚਾਹੀਦੀ ਹੈ।

ਸਭ ਤੋਂ ਪਹਿਲੇ ਅਤੇ ਸਭ ਤੋਂ ਅੱਗੇ ਕਮਰੇ ’ਚ ਭੂਤ-ਪ੍ਰੇਤ ਪ੍ਰਣਬ ਮੁਖਰਜੀ ਹਨ। ਸਾਂਝਾ ਪ੍ਰਗਤੀਸ਼ੀਲ ਗੱਠਜੋੜ (ਯੂ. ਪੀ. ਏ.) ਸਰਕਾਰ ਅਤੇ ਵਿਸ਼ੇਸ਼ ਤੌਰ ’ਤੇ ਕਾਂਗਰਸ ਨੇ ਆਪਣੇ ਦੂਜੇ ਕਾਰਜਕਾਲ ’ਚ ਵਿੱਤ ਮੰਤਰੀ ਦੇ ਰੂਪ ’ਚ ਉਨ੍ਹਾਂ ਦੇ ਕਾਰਜਕਾਲ ’ਚ ਇਕ ਅਦ੍ਰਿਸ਼ ਪਰਦਾ ਪਾ ਦਿੱਤਾ ਹੈ। ਕੋਈ ਯੂ. ਪੀ. ਏ. ਸਰਕਾਰ ਦੀਆਂ 10 ਸਾਲਾਂ ਦੀਆਂ ਸਫਲਤਾਵਾਂ ਬਾਰੇ ਜੋ ਵੀ ਸੋਚਦਾ ਹੈ ਅਤੇ ਮਰਹੂਮ ਮੁਖਰਜੀ ਦੇ ਸਿਆਸੀ ਹੁਨਰ ਅਤੇ ਕਾਂਗਰਸ ਪਾਰਟੀ ਅਤੇ ਭਾਰਤੀ ਲੋਕਤੰਤਰ ਦੋਵਾਂ ’ਚ ਯੋਗਦਾਨ ਬਾਰੇ ਜੋ ਵੀ ਸੋਚਦਾ ਹੈ, ਉਹ ਨਿਰਵਿਵਾਦ ਹੈ ਕਿ ਮੁਖਰਜੀ ਦਾ ਸ਼ਾਸਨਕਾਲ ਇਕ ਲਗਾਤਾਰ ਆਰਥਿਕ ਆਫਤ ਸੀ, ਯਕੀਨਨ ਭਾਰਤ ਦੇ ਇਤਿਹਾਸ ’ਚ ਸਭ ਤੋਂ ਬੁਰੇ ਦੌਰ ’ਚੋਂ ਇਕ।

ਜਿੱਥੇ ਕਾਂਗਰਸ ਨੇ ਪ੍ਰਣਬ ਮੁਖਰਜੀ ਲਈ ਗੁੰਮਨਾਮ ਰਹਿਣ ਦੀ ਕਾਮਨਾ ਕੀਤੀ, ਉੱਥੇ ਹੀ ਮੋਦੀ ਸਰਕਾਰ ਨੇ ਉਨ੍ਹਾਂ ਨੂੰ ਸਨਮਾਨ ਦਿੱਤਾ। ਇਸ ਨੇ ਉਨ੍ਹਾਂ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤਾ ਤੇ ਉਨ੍ਹਾਂ ਨੂੰ ਉਨ੍ਹਾਂ ਦੇ ਖਰਾਬ ਆਰਥਿਕ ਰਿਕਾਰਡ ਦੇ ਨਾਲ-ਨਾਲ ਐੱਸ. ਰਾਧਾਕ੍ਰਿਸ਼ਣਨ, ਮਦਰ ਟੈਰੇਸਾ, ਨੈਲਸਨ ਮੰਡੇਲਾ, ਸੀ. ਵੀ. ਰਮਨ, ਅਬਦੁਲ ਕਲਾਮ, ਸੀ. ਰਾਜਗੋਪਾਲਾਚਾਰੀ ਦੇ ਬਰਾਬਰ ਹੀ ਸਨਮਾਨ ਦਿੱਤਾ।

ਕੀ ਇਹ ਪੁਰਸਕਾਰ ਕਿਸੇ ਸਾਥੀ, ਨੇੜਲੇ, ਵਿਚਾਰਕ ਯਾਤਰੀ ਨੂੰ ਸਨਮਾਨਿਤ ਕਰਨ ਲਈ ਸੀ ਜਾਂ ਆਰਥਿਕ ਅਰਾਜਕਤਾ ਪੈਦਾ ਕਰਨ ਲਈ ਸ਼ੁਕਰਗੁਜ਼ਾਰ ਦੇ ਰੂਪ ’ਚ ਸੀ, ਜਿਸ ਨੇ ਮੋਦੀ ਸਰਕਾਰ ਦੀ ਚੜ੍ਹਤ ’ਚ ਯੋਗਦਾਨ ਦਿੱਤਾ। ਇਕ ਅਸਲੀ ਦੋ-ਪੱਖੀ ਭਾਵਨਾ ਕਾਰਨ, ਅਸੀਂ ਇਹ ਗੱਲਾਂ ਕਦੀ ਨਹੀਂ ਜਾਣ ਸਕਾਂਗੇ।

ਇਸ ਦੇ ਮੁੱਖ ਆਰਕੀਟੈਕਟ ਨੂੰ ਇਨਾਮ ਕਿਉਂ? ਦੋਵਾਂ ਧਿਰਾਂ ਦੀ ਚੋਣ-ਯੋਗਤਾ ਭੌਤਿਕ ਅਤੇ ਡਿਜੀਟਲ ਢਾਂਚੇ ਦੇ ਨਿਰਮਾਣ ’ਤੇ ਭਾਰਤ ਦੀਆਂ ਪ੍ਰਾਪਤੀਆਂ ਤੱਕ ਫੈਲੀ ਹੋਈ ਹੈ। ਮੋਦੀ ਸਰਕਾਰ ਯੂ. ਪੀ. ਏ. ਸਰਕਾਰ ਅਤੇ ਪਹਿਲੀ ਰਾਸ਼ਟਰੀ ਜਨਤੰਤਰਿਕ ਗੱਠਜੋੜ (ਐੱਨ. ਡੀ. ਏ.) ਸਰਕਾਰ ਦੋਵਾਂ ਨੂੰ ਬਿਲਿੰਗ ਬਲਾਕ ਬਣਾਉਣ ਲਈ ਢੁੱਕਵੇਂ ਤੌਰ ’ਤੇ ਸਿਹਰਾ ਦਿੱਤੇ ਬਿਨਾਂ ਇਨ੍ਹਾਂ ਪ੍ਰਾਪਤੀਆਂ ਨੂੰ ਆਪਣੇ ਲਈ ਢੁੱਕਵਾਂ ਬਣਾਉਣ ਦੀ ਕੋਸ਼ਿਸ਼ ਕਰਦੀ ਹੈ।

ਮੋਦੀ ਸਰਕਾਰ ਨੂੰ ਪਹਿਲੀ ਸਰਕਾਰ ਦਾ ਧੰਨਵਾਦੀ ਹੋਣਾ ਚਾਹੀਦਾ ਹੈ ਅਤੇ ਇਸ ਦੀ ਕੀਮਤ ਨੂੰ ਵਧਾਉਣਾ ਚਾਹੀਦਾ ਹੈ, ਜਿਸ ਨਾਲ ਮੋਦੀ ਦੀ ਸਰਕਾਰ ਨੂੰ ਸੁਧਾਰ ’ਚ ਮਦਦ ਮਿਲੀ।

ਕਲਿਆਣਕਾਰੀ ਸੂਬੇ ਦੇ ਮਾਮਲਿਆਂ ’ਚ, ਯੂ. ਪੀ. ਏ. ਸਰਕਾਰ ਨੇ ਜਨਤਕ ਵੰਡ ਪ੍ਰਣਾਲੀ ਰਾਹੀਂ ਖਾਧ ਸੁਰੱਖਿਆ ਅਤੇ ਮਹਾਤਮਾ ਗਾਂਧੀ ਰਾਸ਼ਟਰੀ ਗ੍ਰਾਮੀਣ ਰੋਜ਼ਗਾਰ ਗਾਰੰਟੀ ਯੋਜਨਾ (ਐੱਮ.ਜੀ.ਐੱਨ.ਆਰ.ਈ.ਜੀ.ਐੱਸ.) ਤਹਿਤ ਰੋਜ਼ਗਾਰ ਗਾਰੰਟੀ ’ਤੇ ਜ਼ੋਰ ਦੇ ਕੇ ਸਮਾਜਿਕ ਸੁਰੱਖਿਆ ਜਾਲ ਦੇ ਨਿਰਮਾਣ ’ਚ ਅਹਿਮ ਤਰੱਕੀ ਕੀਤੀ। ਆਪਣੇ ਕਾਰਜਕਾਲ ਦੀ ਸ਼ੁਰੂਆਤ ਯੂ.ਪੀ.ਏ. ਦੀਆਂ ਮੁੱਖ ਯੋਜਨਾਵਾਂ ਬਾਰੇ ਅਸਪੱਸ਼ਟਤਾ ਨਾਲ ਕਰਨ ਪਿੱਛੋਂ, ਮੋਦੀ ਸਰਕਾਰ ਨੇ ਭਾਰਤ ਨੂੰ ਕੋਵਿਡ ਸੰਕਟ ਤੋਂ ਬਚਾਉਣ ’ਚ ਨਿਭਾਈ ਗਈ ਅਹਿਮ ਭੂਮਿਕਾ ’ਤੇ ਭਰੋਸਾ ਕੀਤਾ ਅਤੇ ਉਸ ਤੋਂ ਲਾਭ ਉਠਾਇਆ।

ਟਵਿਨ ਬੈਲੇਂਸ ਸ਼ੀਟ (ਟੀ.ਬੀ.ਐੱਸ.) ਸਮੱਸਿਆ ’ਤੇ ਵਿਚਾਰ ਕਰੋ। ਇਹ ਯੂ.ਪੀ.ਏ. ਸਰਕਾਰ ਤਹਿਤ ਹੋਈਆਂ ਜ਼ਿਆਦਤੀਆਂ ਤੋਂ ਪੈਦਾ ਹੋਇਆ ਸੀ, ਜਿਸ ਨੂੰ ਆਰ.ਬੀ.ਆਰ. ਦੇ ਨਾਲ-ਨਾਲ ਸਮੇਂ ’ਤੇ ਕਾਰਵਾਈ ਨਾ ਕਰਨ ’ਤੇ ਇਸ ਲਈ ਮੋਦੀ ਸਰਕਾਰ ਨੂੰ ਇਸ ਦੀ ਕੀਮਤੀ ਚੁਕਾਉਣ ਲਈ ਦੋਸ਼ੀ ਠਹਿਰਾਇਆ ਜਾਣਾ ਚਾਹੀਦਾ ਹੈ।

ਮੋਦੀ ਸਰਕਾਰ ਨੂੰ ਜੀ.ਐੱਸ.ਟੀ. ਨੂੰ ਹੁਲਾਰਾ ਦੇਣ ਅਤੇ ਇਸ ਦੀ ਕੀਮਤ ਨੂੰ ਉਜਾਗਰ ਕਰਨ ਲਈ ਪਿਛਲੀਆਂ ਸਰਕਾਰਾਂ ਦਾ ਧੰਨਵਾਦੀ ਹੋਣਾ ਜ਼ਰੂਰੀ ਹੈ, ਜਿਸ ਨਾਲ ਸੁਧਾਰ ਬਾਰੇ ਮੋਦੀ ਦੇ ਆਪਣੇ ਖਦਸ਼ਿਆਂ ਨੂੰ ਦੂਰ ਕਰਨ ’ਚ ਮਦਦ ਮਿਲੀ।

ਕੋਈ ਇਸ ਸਰਕਾਰ ਦੀ ਆਰਥਿਕ ਸਫਲਤਾ ਨੂੰ ਪਛਾਣ ਸਕਦਾ ਹੈ ਜਦਕਿ ਇਹ ਵੀ ਕਿ ਮਾਪ ਦਾ ਟੀਚਾ ਇਕ ਹਾਨੀਕਾਰਕ ਨਤੀਜੇ ਵਾਲਾ ਸਿਆਸੀ ਧਰੁਵੀਕਰਨ ਹੈ ਜੋ ਮਨਮੋਹਨ ਬਨਾਮ ਮੋਦੀ ਬਹਿਸ ਨੂੰ ਦਰਸਾਉਂਦਾ ਹੈ, ਪਰਿਚਾਰਕ ਬੌਧਿਕ ਧਰੁਵ ਉਦਾਸੀਨ ਬਹਿਸ ਲਈ ਥਾਂ ਨੂੰ ਘੱਟ ਕਰ ਰਿਹਾ ਹੈ ਸਾਡੇ ਕੋਲ ਜਾਂ ਤਾਂ ਮੋਦੀ ਸਰਕਾਰ ਲਈ ਜੈ-ਜੈਕਾਰ ਕਰਨ ਜਾਂ ਉਸ ਦੀ ਪ੍ਰੇਰਿਤ ਆਲੋਚਨਾ ਕਰਨ ਲਈ ਬਚਿਆ ਹੈ।

ਮੋਦੀ ਬਨਾਮ ਮਨਮੋਹਨ ਵਰਗੀਆਂ ਅਤੇ ਤਲਖ ਬਹਿਸਾਂ ਸਿਆਸੀ ਅਤੇ ਪੱਖਪਾਤੀਪੂਰਨ ਜਿੱਤ ਦੀ ਆਗਿਆ ਦੇ ਸਕਦੀਆਂ ਹਨ ਪਰ ਅਸਲੀ ਨੁਕਸਾਨ ਦੇਸ਼ ਅਤੇ ਭਾਰਤ ਦਾ ਹੈ। 

ਅਰਵਿੰਦ ਸੁਬਰਾਮਣੀਅਮ

  • Modi vs Manmohan
  • Congress
  • BJP
  • Political Battles
  • Political Skills

ਸ਼੍ਰੋਮਣੀ ਕਮੇਟੀ ਦੀਆਂ ਵੋਟਾਂ ਬਣਾਉਣ ਲਈ ਸਿੱਖਾਂ ’ਚ ਉਤਸ਼ਾਹ ਨਹੀਂ

NEXT STORY

Stories You May Like

  • punjab vidhan sabha
    ਵਿਧਾਨ ਸਭਾ 'ਚ ਅਮਨ ਅਰੋੜਾ ਤੇ ਕਾਂਗਰਸੀਆਂ ਵਿਚਾਲੇ ਹਲਕੀ ਨੋਕ-ਝੋਕ, RTI ਨੂੰ ਲੈ ਕੇ ਛਿੜੀ ਬਹਿਸ
  • pm modi video message over anti paper leak bill
    ਦੋਵਾਂ ਸਦਨਾਂ 'ਚ 'ਐਂਟੀ ਪੇਪਰ ਲੀਕ ਬਿੱਲ' ਪਾਸ, PM ਮੋਦੀ ਬੋਲੇ- ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ
  • the fight between two parties turned bloody
    2 ਧਿਰਾਂ ਵਿਚ ਹੋਈ ਲੜਾਈ ਨੇ ਧਾਰਿਆ ਖੂਨੀ ਰੂਪ, ਗੋਲੀ ਚੱਲਣ ਨਾਲ ਦੋ ਨੌਜਵਾਨ ਜ਼ਖਮੀ
  • big blow to the team before the india vs sri lanka test series
    ਭਾਰਤ ਬਨਾਮ ਸ਼੍ਰੀਲੰਕਾ ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਨੂੰ ਵੱਡਾ ਝਟਕਾ, ਸਟਾਰ ਬੱਲੇਬਾਜ਼ ਹੋਇਆ ਜ਼ਖ਼ਮੀ
  • 2 star players join the team ahead of india vs sri lanka series
    ਭਾਰਤ ਬਨਾਮ ਸ਼੍ਰੀਲੰਕਾ ਸੀਰੀਜ਼ ਤੋਂ ਪਹਿਲਾਂ ਟੀਮ ਨਾਲ ਜੁੜੇ 2 ਸਟਾਰ ਖਿਡਾਰੀ, ਇਸ ਭੂਮਿਕਾ 'ਚ ਆਉਣਗੇ ਨਜ਼ਰ
  • new debate on islamist networks in britain
    ਬ੍ਰਿਟੇਨ ’ਚ ਇਸਲਾਮਵਾਦੀ ਨੈੱਟਵਰਕ ’ਤੇ ਨਵੀਂ ਬਹਿਸ, ਖਾਲਿਦ ਹਸਨ ਨੇ ਸਰਕਾਰ ਨੂੰ ਚੇਤਾਇਆ
  • supreme court seals dr  manmohan singh  s innocence
    'ਸੱਚ ਦੀ ਹੋਈ ਜਿੱਤ', ਡਾ. ਮਨਮੋਹਨ ਸਿੰਘ ਦੀ ਬੇਗੁਨਾਹੀ 'ਤੇ ਸੁਪਰੀਮ ਕੋਰਟ ਦੀ ਮੋਹਰ: ਅਸ਼ਵਨੀ ਕੁਮਾਰ
  • former pm manmohan singh gets posthumous justice
    ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'
  • jalandhar boy stuck in russia truth about travel agents revealed in video
    ਰੂਸ 'ਚ ਫਸਿਆ ਜਲੰਧਰ ਦਾ ਨੌਜਵਾਨ! ਹਸਪਤਾਲ 'ਚ ਦਾਖ਼ਲ ਮਾਂ, ਵੀਡੀਓ 'ਚ ਖੋਲ੍ਹੀ...
  • people rushed out of d mart following reports of a sudden fire jalandhar
    ਜਲੰਧਰ 'ਚ ਗੁਰੂ ਨਾਨਕ ਮਿਸ਼ਨ ਚੌਕ ਨੇੜੇ ਸਥਿਤ D-Mart 'ਚ ਲੱਗੀ ਅੱਗ! ਪਈਆਂ...
  • case of two parties clash at sri devi talab temple  new video goes viral
    ਸ਼੍ਰੀ ਦੇਵੀ ਤਲਾਬ ਮੰਦਿਰ 'ਚ ਹੋਏ ਪਥਰਾਅ ਦਾ ਮਾਮਲੇ 'ਚ ਵੱਡੀ ਅਪਡੇਟ! ਵਾਇਰਲ ਹੋਈ...
  • bhargo camp firing case  big questions raised over presence of liquor contractor
    ਭਾਰਗੋ ਕੈਂਪ ਫਾਇਰਿੰਗ ਕੇਸ: ਐਕਸਾਈਜ਼ ਰੇਡ ਦੌਰਾਨ ਸ਼ਰਾਬ ਠੇਕੇਦਾਰ ਦੀ ਮੌਜੂਦਗੀ...
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
Trending
Ek Nazar
vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

the legendary actor  s house will be auctioned

ਨੀਲਾਮ ਹੋਵੇਗਾ ਦਿੱਗਜ ਅਦਾਕਾਰ ਦਾ ਘਰ ! ਕਰੋੜਾਂ ਦਾ ਕਰਜ਼ਾ ਨਾ ਮੋੜਨ 'ਤੇ ਬੈਂਕ...

indian boat incident

ਸ਼੍ਰੀਲੰਕਾ ਦੇ ਜਲ ਖੇਤਰ 'ਚ ਭਾਰਤੀ ਕਿਸ਼ਤੀ ਪਲਟੀ , ਬਚਾਅ ਕਾਰਜ ਸ਼ੁਰੂ

famous influencer shot while live streaming

Vlog ਬਣਾ ਰਹੇ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ ਮੀਡੀਆ...

famous actress gets engaged shares beautiful pictures

ਅਦਾਕਾਰਾ ਜੀਆ ਸ਼ੰਕਰ ਨੇ ਕਰਵਾਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ ਤਸਵੀਰਾਂ

imran khan supporter

ਇਮਰਾਨ ਖਾਨ ਦੀ ਜੇਲ੍ਹਬੰਦੀ ਦੇ 3 ਸਾਲ ਪੂਰੇ; ਪੀ.ਟੀ.ਆਈ. ਦਾ ਜ਼ਬਰਦਸਤ ਸ਼ਕਤੀ...

ban on international media

ਪਾਕਿਸਤਾਨ ਨੇ ਅੰਤਰਰਾਸ਼ਟਰੀ ਮੀਡੀਆ 'ਤੇ ਲਗਾ 'ਤੀ ਵੱਡੀ ਪਾਬੰਦੀ

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

indian origin landlord

ਭਾਰਤੀ-ਅਮਰੀਕੀ ਮਕਾਨ ਮਾਲਕ 'ਤੇ ਮਹਿਲਾ ਕਿਰਾਏਦਾਰ ਦਾ 'ਜਿਨਸੀ ਸ਼ੋਸ਼ਣ' ਕਰਨ ਦਾ...

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • democracy and the freedom to use force cannot coexist
      ਲੋਕਤੰਤਰ ਅਤੇ ਬਲ ਪ੍ਰਯੋਗ ਨਾਲ ਛੋਟ ਦੀ ਤਾਕਤ ਨਾਲ-ਨਾਲ ਨਹੀਂ ਚੱਲ ਸਕਦੇ
    • precious lives lost in hospital fires
      ਹਸਪਤਾਲਾਂ ’ਚ ਅਗਨੀਕਾਂਡਾਂ ਨਾਲ ਜਾ ਰਹੇ ਅਨਮੋਲ ਪ੍ਰਾਣ!
    • today is the gen z god tomorrow who
      ਅੱਜ ‘ਜੈੱਨ-ਜ਼ੀ’ ਭਗਵਾਨ, ਕੱਲ ਕੌਣ?
    • how america helped china challenge its own dominance
      ਅਮਰੀਕਾ ਨੇ ਚੀਨ ਨੂੰ ਆਪਣੇ ਹੀ ਦਬਦਬੇ ਨੂੰ ਚੁਣੌਤੀ ਦੇਣ ’ਚ ਕਿਵੇਂ ਮਦਦ ਕੀਤੀ
    • bhakhra dam news
      ਸਰਕਾਰੀ ਲਾਪ੍ਰਵਾਹੀ ਪਾ ਰਹੀ ਭਾਖੜਾ ਡੈਮ ਨੂੰ ਖ਼ਤਰੇ ’ਚ
    • anti paper leak
      ਕੀ ਐਂਟੀ-ਲੀਕ ਬਿੱਲ ਤੋਂ ਬਾਅਦ ਭਾਜਪਾ ‘ਜਨਰੇਸ਼ਨ ਐਕਸ’ ਦਾ ਵਿਸ਼ਵਾਸ ਮੁੜ ਜਿੱਤ...
    • increasing violence among people is crossing the limits
      ‘ਲੋਕਾਂ ’ਚ ਵਧ ਰਹੀ ਹਿੰਸਾ’ ਕਰ ਰਹੇ ਹੱਦਾਂ ਪਾਰ!
    • the beacon of freedom shone through poems and shayari
      ਆਜ਼ਾਦੀ ਦੀ ਮਿਸ਼ਾਲ ਕਵਿਤਾਵਾਂ ਅਤੇ ਸ਼ਾਇਰੀ ਤੋਂ ਪ੍ਰਜਵੱਲਿਤ ਹੋਈ
    • extreme shamelessness in the name of protest
      ਅੰਦੋਲਨ ਦੇ ਨਾਂ ’ਤੇ ਹੱਦ ਦੀ ਬੇਸ਼ਰਮੀ!
    • nandan nilekani leak proof exams
      ਨੰਦਨ ਨੀਲੇਕਣੀ ਤੋਂ ‘ਲੀਕ-ਪਰੂਫ’ ਪ੍ਰੀਖਿਆ ਸੁਧਾਰਾਂ ਦੀ ਉਮੀਦ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +