Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    2:36:56 PM

  • amidst the scorching heat a welcome relief for punjabis

    ਅੱਗ ਵਰ੍ਹਾਊ ਗਰਮੀ ਵਿਚਾਲੇ ਪੰਜਾਬੀਆਂ ਲਈ ਰਾਹਤ ਭਰੀ...

  • ravneet bittu appeared before the sc commission

    SC ਕਮਿਸ਼ਨ ਅੱਗੇ ਪੇਸ਼ ਹੋਏ ਰਵਨੀਤ ਬਿੱਟੂ, ਮਾਮਲੇ ਨੂੰ...

  • navy adds new warship

    ਉੱਤਰੀ ਕੋਰੀਆ ਦੀ ਵਧੀ ਤਾਕਤ, ਜਲ ਸੈਨਾ 'ਚ ਪ੍ਰਮਾਣੂ...

  • aunt military friend land dispute

    ਤੀਹਰੇ ਕਤਲ ਕਾਂਡ ਨਾਲ ਕੰਬਿਆ ਪੰਜਾਬ, ਚਾਚੀ, ਭਰਾ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਪਠਾਨਕੋਟ-ਜੋਗਿੰਦਰਨਗਰ (ਡੈਮ)’ ਰੇਲ ਸੇਵਾ ਪਹਿਲਾਂ ਵਾਂਗ ਬਹਾਲ ਹੋਵੇ!

BLOG News Punjabi(ਬਲਾਗ)

‘ਪਠਾਨਕੋਟ-ਜੋਗਿੰਦਰਨਗਰ (ਡੈਮ)’ ਰੇਲ ਸੇਵਾ ਪਹਿਲਾਂ ਵਾਂਗ ਬਹਾਲ ਹੋਵੇ!

  • Edited By Sandeep Kumar,
  • Updated: 28 May, 2026 05:26 AM
Blog
may the   pathankot jogindernagar  dam    train service
  • Share
    • Facebook
    • Tumblr
    • Linkedin
    • Twitter
  • Comment

ਬ੍ਰਿਟਿਸ਼ ਕਾਲ ’ਚ 1926 ਤੋਂ 1929 ਦਰਮਿਆਨ ਬਣੀ ਨੈਰੋਗੇਜ ਰੇਲ ਲਾਈਨ ਮੂਲ ਰੂਪ ’ਚ ਹਿਮਾਚਲ ਪ੍ਰਦੇਸ਼ ਦੇ ‘ਜੋਗਿੰਦਰਨਗਰ’ ਵਿਚ 110 ਮੈਗਾਵਾਟ ਸਮਰੱਥਾ ਵਾਲੀ ਸ਼ਾਨਨ ਪਣਬਿਜਲੀ ਯੋਜਨਾ ਲਈ ਬਣਾਏ ਜਾਣ ਵਾਲੇ ਡੈਮ ਤੱਕ ਲੰਡਨ ਤੋਂ ਮੰਗਵਾਈ ਗਈ ਭਾਰੀ ਮਸ਼ੀਨਰੀ ਪਹੁੰਚਾਉਣ ਦੇ ਉਦੇਸ਼ ਨਾਲ ਵਿਛਾਈ ਗਈ ਸੀ।

ਇਸ ਨੂੰ ਮੰਡੀ ਰਾਜ ਦੇ ਸ਼ਾਸਕ ‘ਜੋਗਿੰਦਰ ਸੈਨ’ ਨੇ ‘ਕਰਨਲ ਬੀ. ਸੀ. ਬੈਟੀ’ ਨਾਂ ਦੇ ਇਕ ਅੰਗਰੇਜ਼ ਨੂੰ ਨਿਰਮਾਣ ਲਈ ਲੀਜ਼ ’ਤੇ ਦਿੱਤਾ ਸੀ ਅਤੇ ਇੱਥੋਂ ਲਾਹੌਰ, ਦਿੱਲੀ ਅਤੇ ਅਣਵੰਡੇ ਪੰਜਾਬ ਨੂੰ ਬਿਜਲੀ ਸਪਲਾਈ ਕੀਤੀ ਜਾਂਦੀ ਸੀ।

ਇਹ ਉੱਤਰ ਭਾਰਤ ਦੀਆਂ ਸਭ ਤੋਂ ਪੁਰਾਣੀਆਂ ਪਣਬਿਜਲੀ ਯੋਜਨਾਵਾਂ ਅਤੇ ਭਾਰਤ ਦੀਆਂ ਸਭ ਤੋਂ ਪੁਰਾਣੀਆਂ ਰੇਲ ਪੱਟੜੀਆਂ ’ਚੋਂ ਇਕ ਅਤੇ 20ਵੀਂ ਸਦੀ ਦੇ ਸ਼ੁਰੂ ’ਚ ਪਹਾੜੀ ਖੇਤਰਾਂ ’ਚ ‘ਰੇਲਵੇ ਇੰਜੀਨੀਅਰਿੰਗ’ ਦੀ ਇਕ ਸ਼ਾਨਦਾਰ ਉਦਾਹਰਣ ਹੈ। ਇਸ ਨੂੰ ਭਾਰਤ ਦੀ ਰੇਲਵੇ ਵਿਰਾਸਤ ਦਾ ਮਹੱਤਵਪੂਰਨ ਹਿੱਸਾ ਮੰਨਿਆ ਜਾਂਦਾ ਹੈ।

ਇਸ ਰੂਟ ’ਚ ਕਈ ਸੁਰੰਗਾਂ, ਪੁਲ ਅਤੇ ਤਿੱਖੇ ਮੋੜ ਆਉਂਦੇ ਹਨ। ਪਹਿਲਾਂ ਇਸ ਰੂਟ ’ਤੇ 7 ਰੇਲਗੱਡੀਆਂ ਚੱਲਿਆ ਕਰਦੀਆਂ ਸਨ, ਪਰ ਚੱਕੀ ਪੁਲ ਢਹਿ ਜਾਣ ਕਾਰਨ ਪਿਛਲੇ 3 ਸਾਲਾਂ ਤੋਂ ਇਸ ਮਾਰਗ ’ਤੇ ਕੋਈ ਟ੍ਰੇਨ ਨਾ ਚੱਲਣ ਕਰ ਕੇ ਖੇਤਰ ਦੇ ਲੋਕਾਂ ਨੂੰ ਅਸੁਵਿਧਾ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਫਿਲਹਾਲ ਇਹ ਟ੍ਰੇਨ ਸਿਰਫ ‘ਕਾਂਗੜਾ’ ਅਤੇ ‘ਜੋਗਿੰਦਰਨਗਰ’ ਦੇ ਵਿਚਕਾਰ ਹੀ ਚਲਾਈ ਜਾ ਰਹੀ ਹੈ।

‘ਕਾਂਗੜਾ ਘਾਟੀ ਸੰਘਰਸ਼ ਸਮਿਤੀ’ ਦੇ ਪ੍ਰਧਾਨ ‘ਪੀ. ਸੀ. ਵਿਸ਼ਵਕਰਮਾ’ ਅਤੇ ‘ਰੇਲਵੇ ਉਪਭੋਗਤਾ ਸਲਾਹਕਾਰ ਸਮਿਤੀ’ ਦੇ ਮੈਂਬਰ ‘ਦੀਪਕ ਭਾਰਦਵਾਜ’ ਅਨੁਸਾਰ ਇਹ ਰੇਲ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਦੇ ਲੋਕਾਂ ਦੀ ਜੀਵਨ ਰੇਖਾ ਰਹੀ ਹੈ ਅਤੇ ਇਸ ਦਾ ਹਿਮਾਚਲ ਪ੍ਰਦੇਸ਼ ਦੇ ਸੈਰ-ਸਪਾਟਾ, ਵਪਾਰ ਅਤੇ ਸਮਾਜਿਕ ਜੀਵਨ ’ਚ ਵੱਡਾ ਯੋਗਦਾਨ ਹੈ।

ਸਾਲਾਂ ਤੋਂ ਪੰਜਾਬ ਦਾ ‘ਪਠਾਨਕੋਟ’ ਸਟੇਸ਼ਨ ਹੀ ਇਸ ਟ੍ਰੇਨ ਦਾ ਮੁੱਖ ਸ਼ੁਰੂਆਤੀ ਕੇਂਦਰ ਰਿਹਾ ਹੈ। ਕੁਝ ਲੋਕਾਂ ਦਾ ਕਹਿਣਾ ਹੈ ਕਿ ‘ਪਠਾਨਕੋਟ’ ਵਿਚ ਫਾਟਕ ਬੰਦ ਹੋਣ ਨਾਲ ਉਨ੍ਹਾਂ ਨੂੰ ਮੁਸ਼ਕਲ ਹੁੰਦੀ ਹੈ, ਪਰ ਇਹ ਸਮੱਸਿਆ ਸਿਰਫ ਪਠਾਨਕੋਟ ਤੱਕ ਸੀਮਤ ਨਹੀਂ ਹੈ।


ਜੇ ਕਿਤੇ ਟ੍ਰੈਫਿਕ ਜਾਮ ਦੀ ਸਮੱਸਿਆ ਹੈ ਤਾਂ ਉਸ ਦਾ ਹੱਲ ਟ੍ਰੇਨ ਨੂੰ ਬੰਦ ਕਰਨਾ ਨਹੀਂ ਸਗੋਂ ਉੱਥੇ ਅੰਡਰਪਾਸ ਅ ਤੇ ਫਲਾਈਓਵਰ ਬਣਾਉਣੇ ਚਾਹੀਦੇ ਹਨ। ਇਸ ਰੇਲ ਸੇਵਾ ਨੂੰ ਬੰਦ ਕਰਨ ਦੀ ਬਜਾਏ ਇਸ ਨੂੰ ਆਧੁਨਿਕ ਰੂਪ ਦੇਣ ਦੀ ਲੋੜ ਹੈ।

ਖੇਤਰ ਵਾਸੀਆਂ ਦਾ ਕਹਿਣਾ ਹੈ ਕਿ ਇਹ ਰੇਲਵੇ ਟਰੈਕ ਪੂਰੀ ਤਰ੍ਹਾਂ ਸੁਰੱਖਿਅਤ ਹੈ। ਇਸ ਲਈ ਇਸ ਨੂੰ ਸਿਰਫ ਅਤੀਤ ਦੀ ਵਿਰਾਸਤ ਨਾ ਮੰਨ ਕੇ ਭਵਿੱਖ ਦੀ ਸੰਭਾਵਨਾ ਵਜੋਂ ਵੀ ਦੇਖਿਆ ਜਾਵੇ ਅਤੇ ਆਧੁਨਿਕ ਤਕਨੀਕ, ਵਧੀਆ ਇਨਫ੍ਰਾਸਟਰੱਕਚਰ ਅਤੇ ਵਧੀਆ ਪ੍ਰਬੰਧਨ ਰਾਹੀਂ ਇਸ ਨੂੰ ਮੁੜ ਜ਼ਿੰਦਾ ਕੀਤਾ ਜਾਏ।

ਇਸ ਸਮੇਂ ਕੇਂਦਰ ਸਰਕਾਰ ਲੋਕਾਂ ਦੀ ਸਹੂਲਤ ਲਈ ਨਵੀਆਂ-ਨਵੀਆਂ ਰੇਲਗੱਡੀਆਂ ਚਲਾ ਰਹੀ ਹੈ ਅਤੇ ਵਿਦੇਸ਼ੀ ਦੌਰੇ ਸੀਮਤ ਕਰਨ ਲਈ ਕਹਿ ਰਹੀ ਹੈ। ਦੂਜੇ ਪਾਸੇ ਲੋਕ ਭਿਆਨਕ ਗਰਮੀ ਤੋਂ ਬਚਣ ਲਈ ਪਹਾੜਾਂ ਦਾ ਰੁਖ਼ ਕਰ ਰਹੇ ਹਨ। ਅਜਿਹੇ ’ਚ ਰੇਲ ਮੰਤਰਾਲਾ ਕਾਂਗੜਾ ਰੇਲ ਸੇਵਾ ਨੂੰ ਜਲਦੀ ਬਹਾਲ ਕਰੇ ਤਾਂ ਲੋਕਾਂ ਨੂੰ ਅਾਪਣੇ ਦੇਸ਼ ’ਚ ਵੀ ਗਰਮੀ ਤੋਂ ਰਾਹਤ ਪਾਉਣ ਦਾ ਚੰਗਾ ਬਦਲ ਮਿਲੇਗਾ ਅਤੇ ਖੇਤਰ ’ਚ ਸੈਰ-ਸਪਾਟੇ ਨੂੰ ਵੀ ਹੱਲਾਸ਼ੇਰੀ ਮਿਲੇਗੀ।

ਇਸ ਲਈ ਇਸ ਰੇਲ ਸੇਵਾ ਨੂੰ ਪੂਰੀ ਤਰ੍ਹਾਂ ਬਹਾਲ ਕਰਨ ਨਾਲ ਨਾ ਸਿਰਫ ਇਸ ਖੇਤਰ ਦੇ ਲੋਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਣ ਨਾਲ ਲੋਕਾਂ ’ਚ ਪਾਇਆ ਜਾਂਦਾ ਅਸੰਤੋਸ਼ ਦੂਰ ਹੋਵੇਗਾ ਸਗੋਂ ਖੇਤਰ ’ਚ ਸੈਰ-ਸਪਾਟਾ ਅਤੇ ਵਪਾਰ ’ਚ ਵਾਧੇ ਨਾਲ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਆਰਥਿਕਤਾ ਵੀ ਮਜ਼ਬੂਤ ਹੋਵੇਗੀ।

ਸੁਣਨ ’ਚ ਆਇਆ ਹੈ ਕਿ 2 ਜੂਨ ਤੋਂ ਰੇਲਗੱਡੀਆਂ ਚੱਲਣੀਆਂ ਸ਼ੁਰੂ ਹੋ ਜਾਣਗੀਆਂ ਪਰ ਸਿਰਫ 2 ਗੱਡੀਆਂ ਹੀ ਪਠਾਨਕੋਟ ਰੇਲਵੇ ਸਟੇਸ਼ਨ ਤੱਕ ਜਾਣਗੀਆਂ ਅਤੇ ਵਾਪਸ ਆਉਣਗੀਆਂ, ਜਦਕਿ ਬਾਕੀ ਗੱਡੀਆਂ ਸਿਰਫ ਨੂਰਪੁਰ ਰੋਡ ਰੇਲਵੇ ਸਟੇਸ਼ਨ ਅਤੇ ਜਵਾਲਾਮੁਖੀ ਰੋਡ ਰੇਲਵੇ ਸਟੇਸ਼ਨ ਤੱਕ ਹੀ ਸੀਮਤ ਰਹਿਣਗੀਆਂ। ਇਸ ਤੋਂ ਲੋਕ ਬਿਲਕੁਲ ਖ਼ੁਸ਼ ਨਹੀਂ ਹਨ।

‘ਕਾਂਗੜਾ ਟ੍ਰੇਨ’ ਆਮ ਲੋਕਾਂ ਦੀ ਆਵਾਜ਼, ਲੋੜ ਅਤੇ ਲੋਕਾਂ ਦੀ ਵਿਰਾਸਤ ਹੈ। ਲੋਕਾਂ ਦੀ ਮੰਗ ਹੈ ਕਿ ਜਿਵੇਂ 4 ਸਾਲ ਪਹਿਲਾਂ ਤੱਕ ਬੈਜਨਾਥ-ਪਪਰੋਲਾ ਰੇਲਵੇ ਸਟੇਸ਼ਨ ਤੋਂ ਪਠਾਨਕੋਟ ਰੇਲਵੇ ਸਟੇਸ਼ਨ ਤੱਕ 7 ਗੱਡੀਆਂ ਨਿਯਮਤ ਰੂਪ ’ਚ ਚੱਲਦੀਆਂ ਸਨ, ਉਸੇ ਤਰ੍ਹਾਂ ਪਹਿਲਾਂ ਵਾਲਾ ਹੀ ਪੂਰਾ ਟਾਈਮ ਟੇਬਲ ਬਹਾਲ ਕੀਤਾ ਜਾਵੇ ਤਾਂ ਜੋ ਖੇਤਰ ਦੇ ਲੋਕਾਂ ਨੂੰ ਮੁੜ ਤੋਂ ਪਹਿਲਾਂ ਵਾਲੀਆਂ ਸਹੂਲਤਾਂ ਮਿਲ ਸਕਣ।

—ਵਿਜੇ ਕੁਮਾਰ

  • Pathankot
  • Jogindernagar Dam
  • Train service
  • Restored
  • ਪਠਾਨਕੋਟ
  • ਜੋਗਿੰਦਰਨਗਰ ਡੈਮ
  • ਰੇਲ ਸੇਵਾ
  • ਬਹਾਲ

ਕਬਾਇਲੀ ਭਾਈਚਾਰੇ ਨੂੰ ਮਜ਼ਬੂਤ ਬਣਾਉਂਦੀ ਟੈਕਨਾਲੋਜੀ

NEXT STORY

Stories You May Like

  • pathankot s litchi bumper crop
    ਪਠਾਨਕੋਟ ਦੀ ਲੀਚੀ ਵਧਿਆ ਰਕਬਾ, ਹੁਣ ਵਿਦੇਸ਼ਾਂ ਤੱਕ ਪਹੁੰਚੀ ਮਿਠਾਸ
  • water level in pong dam has increased by 35 feet compared to last year
    ਪੌਂਗ ਡੈਮ 'ਚ ਪਿਛਲੇ ਸਾਲ ਨਾਲੋਂ 35 ਫੁੱਟ ਵਧਿਆ ਪਾਣੀ, ਬਰਸਾਤ ਤੋਂ ਪਹਿਲਾਂ ਬਿਆਸ ਕੰਢੇ ਵੱਸਦੇ ਪਿੰਡਾਂ 'ਚ ਹੜ੍ਹ ਦਾ...
  • beas river  pandoh dam  water  advisory  himachal pradesh
    ਪੰਡੋਹ ਡੈਮ 'ਚ ਵਧਿਆ ਪਾਣੀ ਵਧਣ ਦਾ ਖ਼ਤਰ, ਲੋਕਾਂ ਲਈ ਐਡਵਾਇਜ਼ਰੀ ਜਾਰੀ
  • pong dam gates have opened
    ਪੰਜਾਬ ਵਾਸੀ ਦੇਣ ਧਿਆਨ! ਖੁੱਲ੍ਹ ਗਏ ਪੌਂਗ ਡੈਮ ਦੇ ਗੇਟ, ਛੱਡਿਆ ਗਿਆ ਪਾਣੀ
  • a major accident occurred with a family visiting new york
    ਨਿਊਯਾਰਕ ਘੁੰਮਣ ਗਏ ਪਠਾਨਕੋਟ ਦੇ ਪਰਿਵਾਰ ਨਾਲ ਵਾਪਰਿਆ ਵੱਡਾ ਹਾਦਸਾ, ਮਾਪਿਆਂ ਦੇ ਸਾਹਮਣੇ ਮੁੰਡੇ ਦੀ ਮੌਤ
  • bhakra dam water level rises bbmb issued instructions
    ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਭਾਖੜਾ ਡੈਮ ਦੇ ਪਾਣੀ ਦਾ ਪੱਧਰ ਵਧਿਆ,  BBMB ਨੇ ਜਾਰੀ ਕੀਤੀਆਂ ਹਦਾਇਤਾਂ
  • train services disrupted
    ਰੇਲ ਸੇਵਾਵਾਂ ਹੋਈਆਂ ਠੱਪ, ਦੇਸ਼ ਭਰ 'ਚ ਫਸੇ ਯਾਤਰੀ! ਜਰਮਨੀ ਦੀ ਕੰਪਨੀ ਨੇ ਮੰਗੀ ਮੁਆਫ਼ੀ
  • we will restore the industrial glory of punjab  nitin nabin
    ਪੰਜਾਬ ਦਾ ਉਦਯੋਗਿਕ ਗੌਰਵ ਮੁੜ ਬਹਾਲ ਕਰਾਂਗੇ : ਨਿਤਿਨ ਨਬੀਨ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
  • hooliganism in jalandhar
    ਜਲੰਧਰ 'ਚ ਗੁੰਡਾਗਰਦੀ! ਚੱਲੇ ਇੱਟਾਂ-ਪੱਥਰ, ਲੋਕਾਂ ਨੇ ਛੱਤਾਂ ਤੋਂ ਛਾਲ ਮਾਰ ਕੇ...
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • inspector and junior auditor arrested taking bribe
    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
  • jalandhar  car market owner arrested in aryan homeopathic clinic firing case
    ਜਲੰਧਰ: ਆਰੀਅਨ ਹੋਮਿਓਪੈਥਿਕ ਕਲੀਨਿਕ ਫਾਇਰਿੰਗ ਮਾਮਲੇ 'ਚ ਕਾਰ ਬਾਜ਼ਾਰ ਦਾ ਮਾਲਕ...
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
Trending
Ek Nazar
famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • neet paper leak
      ਪੇਪਰ ਲੀਕ : ਸਹੀ ਕਾਰਨ ਫੜੋ ਅਤੇ ਸਫ਼ਲ ਉਦਾਹਰਣ ਤੋਂ ਸਿੱਖੋ!
    • modi in europe
      ਭਾਰਤ ਨੂੰ ਅੱਜ ਤੇਜ਼ੀ ਨਾਲ ਪ੍ਰਦਰਸ਼ਨ ਕਰਨ ਵਾਲੇ ਦੇਸ਼ ਵਜੋਂ ਦੇਖਿਆ ਜਾ ਰਿਹਾ ਹੈ
    • controversy with meloni  will trump control his anger
      ਮੇਲੋਨੀ ਨਾਲ ਵਿਵਾਦ, ਕੀ ਟਰੰਪ ਆਪਣੇ ਗੁੱਸੇ ’ਤੇ ਕਾਬੂ ਪਾਉਣਗੇ?
    • game of changing parrties
      ਲੋਕਰਾਜ ਲਈ ਸ਼ੁੱਭ ਨਹੀਂ ਦਲਬਦਲ ਦੀ ਖੇਡ
    • yoga for healthy aging how to make every year of life better
      ਸਿਹਤਮੰਦ ਬੁਢਾਪੇ ਲਈ ਯੋਗ : ਉਮਰ ਦੇ ਹਰ ਸਾਲ ਨੂੰ ਬਿਹਤਰ ਬਣਾਉਣ ਦਾ ਤਰੀਕਾ
    • advertisement not for success
      ਸ਼ੇਖੀਬਾਜ਼ੀ ਵਿਗਿਆਪਨ ਵਾਲਿਆਂ ਲਈ ਠੀਕ, ਸਫ਼ਲ ਵਿਅਕਤੀਆਂ ਲਈ ਨਹੀਂ
    • forget monsoon rains now we need thermometers
      ਮਾਨਸੂਨ ਦੇ ਮੀਂਹ ਨੂੰ ਭੁੱਲ ਜਾਓ : ਹੁਣ ਸਾਨੂੰ ਥਰਮਾਮੀਟਰ ਦੀ ਲੋੜ
    • drugs  drugs   drugs    how will the youth of the country survive
      ਨਸ਼ਾ! ਨਸ਼ਾ!! ਨਸ਼ਾ!!! ‘ਕਿਵੇਂ ਬਚਣਗੇ ਦੇਸ਼ ਦੇ ਨੌਜਵਾਨ’
    • it is difficult for opposition parties to merge with congress
      ਵਿਰੋਧੀ ਪਾਰਟੀਆਂ ਦਾ ਕਾਂਗਰਸ ’ਚ ਰਲੇਵਾਂ ਔਖਾ
    • iran us
      ਈਰਾਨ ਨੂੰ ਅਮਰੀਕਾ ’ਤੇ ਇਕ ਰਣਨੀਤਿਕ ਚੜ੍ਹਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +