Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 15, 2026

    4:43:06 PM

  • punjab police action

    ਵੱਡੀ ਖ਼ਬਰ: ਕੈਨੇਡਾ ਤੋਂ DEPORT ਹੋਇਆ ਲਾਰੈਂਸ...

  • shocking incident in punjab

    ਪੰਜਾਬ: ਤਾਏ ਨੇ ਗੋਲ਼ੀ ਮਾਰ ਕੇ ਕਰ'ਤਾ ਭਤੀਜੇ ਦਾ...

  • akali dal  sukhbir singh badal

    ਅਕਾਲੀ ਦਲ ਨੇ ਇਸ ਵੱਡੇ ਆਗੂ ਨੂੰ ਪਾਰਟੀ 'ਚੋਂ ਕੱਢਿਆ

  • punjab  8 accused linked to foreign smugglers arrested

    ਪੰਜਾਬ: ਵਿਦੇਸ਼ੀ ਤਸਕਰਾਂ ਨਾਲ ਜੁੜੇ 8 ਮੁਲਜ਼ਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਕੀ ਮਾਇਆਵਤੀ ਯੂ. ਪੀ. ਦੀ ਸਿਆਸਤ ’ਚ ਵਾਪਸੀ ਕਰ ਸਕੇਗੀ ?

BLOG News Punjabi(ਬਲਾਗ)

ਕੀ ਮਾਇਆਵਤੀ ਯੂ. ਪੀ. ਦੀ ਸਿਆਸਤ ’ਚ ਵਾਪਸੀ ਕਰ ਸਕੇਗੀ ?

  • Edited By Harpreet Singh,
  • Updated: 15 Sep, 2026 04:31 PM
Blog
mayavati politics
  • Share
    • Facebook
    • Tumblr
    • Linkedin
    • Twitter
  • Comment

ਉੱਤਰ ਪ੍ਰਦੇਸ਼ ਦੀ ਸਿਆਸੀ ਸਥਿਤੀ ਬੜੀ ਬਦਲ ਰਹੀ ਹੈ। ਬਹੁਜਨ ਸਮਾਜ ਪਾਰਟੀ ਦੀ ਆਗੂ ਅਤੇ ਸੂਬੇ ਦੀ ਸਾਬਕੀ ਮੁੱਖ ਮੰਤਰੀ ਮਾਇਆਵਤੀ ਸਰਗਰਮ ਸਿਆਸਤ ਤੋਂ 5 ਸਾਲਾਂ ਦੀ ਬ੍ਰੇਕ ਦੇ ਬਾਅਦ ਵਾਪਸੀ ਦੀ ਆਸ ਕਰ ਰਹੀ ਹੈ। ਹਾਲਾਂਕਿ ਉਹ ਪੂਰਾ ਕੰਟਰੋਲ ਹਾਸਲ ਕਰਨ ਦੀ ਕੋਸ਼ਿਸ਼ ਨਾ ਵੀ ਕਰਨ, ਫਿਰ ਵੀ ਉਨ੍ਹਾਂ ਦੀ ਮੌਜੂਦਗੀ ਆਪਣੇ ਵਿਰੋਧੀਆਂ ਦੀਆਂ ਵੋਟਾਂ ਕੱਟ ਕੇ ਚੋਣਾਂ ਨੂੰ ਪ੍ਰਭਾਵਿਤ ਕਰ ਸਕਦੀ ਹੈ।

ਬਸਪਾ ਦਾ ਕਦੇ ਯੂ. ਪੀ., ਪੰਜਾਬ ਅਤੇ ਉੱਤਰਾਖੰਡ ਵਿਚ ਪ੍ਰਭਾਵ ਹੁੰਦਾ ਸੀ। ਮਾਇਆਵਤੀ ਦੇ ਸਾਹਮਣੇ ਕਈ ਨਵੀਆਂ ਚੁਣੌਤੀਆਂ ਹਨ, ਜਿਨ੍ਹਾਂ ਵਿਚ ਨੌਜਵਾਨ ਵੋਟਰਾਂ ਵਿਚ ਵਧਦੀ ਸਿਆਸੀ ਜਾਗਰੂਕਤਾ, ਵਿਰੋਧੀ ਧਿਰਾਂ ਨਾਲ ਵਧਦੀ ਮੁਕਾਬਲੇਬਾਜ਼ੀ ਅਤੇ ਪਰਿਵਾਰਵਾਦੀ ਸਿਆਸਤ ਦਾ ਲਗਾਤਾਰ ਦਬਦਬਾ ਸ਼ਾਮਲ ਹੈ।

ਆਉਣ ਵਾਲੀਆਂ ਚੋਣਾਂ ਲਈ ਉਨ੍ਹਾਂ ਦੀ ਰਣਨੀਤੀ ਵਿਚ ਅਤੀਤ ਦੀਆਂ ਪ੍ਰਾਪਤੀਆਂ ਨੂੰ ਮੰਨਣਾ, ਅੱਜ ਦੇ ਸਿਆਸਤ ਦ੍ਰਿਸ਼ ਵਿਚ ਪ੍ਰਾਸੰਗਿਕ ਬਣੇ ਰਹਿਣਾ ਅਤੇ ਸਥਾਨਕ ਭਾਈਚਾਰਿਆਂ ਨਾਲ ਸਰਗਰਮੀ ਨਾਲ ਜੁੜਨਾ ਸ਼ਾਮਲ ਹੈ। ਇਸ ਨਜ਼ਰੀਏ ਦਾ ਉਦੇਸ਼ ਬਸਪਾ ਦੇ ਭਵਿੱਖ ਨੂੰ ਨਵੀਂ ਜ਼ਿੰਦਗੀ ਦੇਣਾ ਅਤੇ ਆਪਣੇ ਕੇਡਰ ਆਧਾਰ ਨਾਲ ਦੁਬਾਰਾ ਜੁੜਨਾ ਹੈ।

ਬਸਪਾ ਦਾ ਹਾਲੀਆ ਚੋਣ ਪ੍ਰਦਰਸ਼ਨ ਨਿਰਾਸ਼ਾਜਨਕ ਰਿਹਾ ਹੈ, ਜਿਸ ਵਿਚ ਪਾਰਟੀ 403 ਵਿਚੋਂ ਸਿਰਫ਼ 1 ਸੀਟ ਹੀ ਹਾਸਲ ਕਰ ਸਕੀ। ਇਸ ਝਟਕੇ ਤੋਂ ਬਾਅਦ, ਮਾਇਆਵਤੀ ਅਤੇ ਉਨ੍ਹਾਂ ਦੀ ਪਾਰਟੀ ਇਕ ਮਹੱਤਵਪੂਰਨ ਮੋੜ ਦਾ ਸਾਹਮਣਾ ਕਰ ਰਹੀ ਹੈ। ਆਪਣੀ ਪ੍ਰਾਸੰਗਿਕਤਾ ਅਤੇ ਪ੍ਰਭਾਵ ਵਾਪਸ ਪਾਉਣ ਲਈ, ਉਨ੍ਹਾਂ ਨੂੰ ਇਕ ਅਜਿਹੀ ਮੁਕਾਬਲੇਬਾਜ਼ੀ ਵਾਲੇ ਮਾਹੌਲ ਵਿਚ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਣਾ ਪਵੇਗਾ, ਜਿੱਥੇ ਭਾਜਪਾ ਅਤੇ ਸਪਾ ਦੋਵੇਂ ਦਲਿਤਾਂ ਅਤੇ ਪੱਛੜੇ ਵਰਗਾਂ ਤੱਕ ਸਰਗਰਮੀ ਨਾਲ ਪਹੁੰਚ ਬਣਾ ਰਹੇ ਹਨ।

ਬਸਪਾ ਨੇ ਚੋਣਾਂ ਤੋਂ ਕੋਈ ਵੀ ਗੱਠਜੋੜ ਕਰਨ ਤੋਂ ਇਨਕਾਰ ਕੀਤਾ ਹੈ ਅਤੇ ਆਉਣ ਵਾਲੀਆਂ 2027 ਦੀਆਂ ਚੋਣਾਂ ਆਜ਼ਾਦ ਤੌਰ ’ਤੇ ਲੜਨ ਦੀ ਯੋਜਨਾ ਬਣਾਈ ਹੈ। ਮਾਇਆਵਤੀ ਆਪਣੇ ਕੋਰ ਦਲਿਤ ਸਮਰਥਕਾਂ ਦੇ ਨਾਲ ਬ੍ਰਾਹਮਣ ਅਤੇ ਉੱਚ ਜਾਤੀਆਂ ਦੇ ਵੱਧ ਉਮੀਦਵਾਰਾਂ ਨੂੰ ਮੈਦਾਨ ਵਿਚ ਉਤਾਰ ਕੇ 2007 ਦੇ ਸਫਲ ਦਲਿਤ-ਬ੍ਰਾਹਮਣ ਗੱਠਜੋੜ ਨੂੰ ਦੁਬਾਰਾ ਦੁਹਰਾਉਣ ਦਾ ਟੀਚਾ ਰੱਖਦੀ ਹੈ।

2027 ਦੀਆਂ ਚੋਣਾਂ ਲਈ ਮਾਇਆਵਤੀ ਦੀਆਂ ਮੁਢਲੀਆਂ ਰਣਨੀਤੀਆਂ ਵਿਚੋਂ ਇਕ ਦਲਿਤ ਭਾਈਚਾਰੇ ਅਤੇ ਸਮਾਜ ਦੇ ਹੋਰ ਪੱਛੜੇ ਵਰਗਾਂ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਉਣਾ ਹੋਵੇਗਾ। ਉਹ ਚੋਣਾਂ ਤੋਂ ਪਹਿਲਾਂ ਉੱਤਰ ਪ੍ਰਦੇਸ਼ ਵਿਚ ਬਦਲਦੇ ਸਿਆਸੀ ਦ੍ਰਿਸ਼ ਦੇ ਵਿਚਕਾਰ ਇਕ ਮਜ਼ਬੂਤ ਸਮਰਥਨ ਆਧਾਰ ਸਥਾਪਤ ਕਰਨ ਦੇ ਮਹੱਤਵ ਨੂੰ ਪਛਾਣਦੀ ਹੈ। ਉਸ ਦਾ ਦ੍ਰਿਸ਼ਟੀਕੋਣ ਬਸਪਾ ਦੀਆਂ ਸੰਭਾਵਨਾਵਾਂ ਨੂੰ ਵਧਾਉਣ ਲਈ ਇਤਿਹਾਸਕ ਜਾਗਰੂਕਤਾ, ਸਮਕਾਲੀ ਪ੍ਰਾਸੰਗਿਕਤਾ ਬਣਾਏ ਰੱਖਣ ਅਤੇ ਜ਼ਮੀਨੀ ਪੱਧਰ ’ਤੇ ਭਾਈਚਾਰਕ ਭਾਈਬਾਲੀ ਨੂੰ ਜੋੜਦਾ ਹੈ।

ਨੌਜਵਾਨ ਵੋਟਰ, ਜੋ ਆਪਣੇ ਅਧਿਕਾਰਾਂ ਅਤੇ ਮੁੱਦਿਆਂ ਪ੍ਰਤੀ ਤੇਜ਼ੀ ਨਾਲ ਜਾਗਰੂਕ ਹੋ ਰਹੇ ਹਨ, ਸਿਆਸੀ ਦ੍ਰਿਸ਼ ਨੂੰ ਆਕਾਰ ਦੇ ਰਹੇ ਹਨ, ਜਿਵੇਂ ਕਿ ਹਾਲ ਹੀ ਵਿਚ ਉੱਭਰੀ ‘ਕੋਕਰੋਚ ਜਨਤਾ ਪਾਰਟੀ’ ਨਾਲ ਦੇਖਿਆ ਗਿਆ ਹੈ। ਮਾਇਆਵਤੀ ਦੀ ਪਾਰਟੀ ਨੂੰ ਇਨ੍ਹਾਂ ਵੋਟਰਾਂ ਨੂੰ ਆਕਰਸ਼ਿਤ ਕਰਨ ਦੀ ਕੋਸ਼ਿਸ਼ ਕਰ ਰਹੀਆਂ ਹੋਰ ਧਿਰਾਂ ਤੋਂ ਵੀ ਮੁਕਾਬਲੇ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪਾਰੀ ਦੀ ਨਵੀਂ ਸ਼ੁਰੂਆਤ ਕਰਨ ਲਈ, ਉਨ੍ਹਾਂ ਨੇ ਹਾਲ ਹੀ ਵਿਚ ਆਪਣੇ ਭਤੀਜੇ ਤੋਂ ਦੂਰੀ ਬਣਾ ਲਈ, ਜਿਸ ਦਾ ਉਨ੍ਹਾਂ ਨੇ ਕਦੇ ਸਮਰਥਨ ਕੀਤਾ ਸੀ, ਜਿਸ ਨਾਲ ਪਾਰਟੀ ਦੇ ਅੰਦਰ ਤਣਾਅ ਪੈਦਾ ਹੋ ਗਿਆ। ਜਦੋਂ ਕਿ ਉਹ ਬਸਪਾ ਨਾਲ ਜੁੜੇ ਹੋਏ ਹਨ, ਮਾਇਆਵਤੀ ਨੇ ਜ਼ੋਰ ਦਿੱਤਾ ਕਿ ਮਹੱਤਵਪੂਰਨ ਜ਼ਿੰਮੇਵਾਰੀਆਂ ਸੰਭਾਲਣ ਤੋਂ ਪਹਿਲਾਂ ਉਨ੍ਹਾਂ ਨੂੰ ਹੋਰ ਸਿਆਸੀ ਪਰਿਪੱਕਤਾ ਵਿਕਸਤ ਕਰਨ ਦੀ ਲੋੜ ਹੈ।

ਆਪਣੀ ਪਾਰਟੀ ਦੀ ਪ੍ਰਾਸੰਗਿਕਤਾ ਵਾਪਸ ਹਾਸਲ ਕਰਨ ਲਈ, ਮਾਇਆਵਤੀ ਨੂੰ ਇਸ ਮੁਕਾਬਲੇਬਾਜ਼ ਸਿਆਸੀ ਮਾਹੌਲ ਵਿਚ ਨਿਪੰੁਨਤਾ ਨਾਲ ਅੱਗੇ ਵਧਣਾ ਪਵੇਗਾ, ਵਿਸ਼ੇਸ਼ ਤੌਰ ’ਤੇ ਅਜਿਹੇ ਸਮੇਂ ਵਿਚ, ਜਦੋਂ ਭਾਜਪਾ ਅਤੇ ਸਪਾ ਦੋਵੇਂ ਭਾਈਚਾਰਿਆਂ ਨਾਲ ਜੁੜਨ ਲਈ ਸਖ਼ਤ ਮਿਹਨਤ ਕਰ ਰਹੀਆਂ ਹਨ। ਉਨ੍ਹਾਂ ਤੋਂ ਆਪਣੇ ਰਵਾਇਤੀ ਵੋਟਰ ਆਧਾਰ ਨਾਲ ਦੁਬਾਰਾ ਜੁੜਨ ਲਈ ਲੋਕ ਸੰਪਰਕ ਪ੍ਰੋਗਰਾਮ ਸ਼ੁਰੂ ਕਰਨ ਦੀ ਉਮੀਦ ਹੈ, ਜੋ ਹਾਲ ਹੀ ਦੇ ਸਾਲਾਂ ਵਿਚ ਕਾਫ਼ੀ ਘੱਟ ਹੋਇਆ ਹੈ।

ਆਪਣੀ ਪਾਰਟੀ ਦੇ ਅੰਦਰ ਪਰਿਵਾਰਵਾਦੀ ਸਿਆਸਤ ਨਾਲ ਨਜਿੱਠਣ ਲਈ, ਮਾਇਆਵਤੀ ਬਸਪਾ ਦੇ ਅੰਦਰੂਨੀ ਢਾਂਚੇ ਨੂੰ ਨਵਾਂ ਰੂਪ ਦੇਣ ’ਤੇ ਕੰਮ ਕਰ ਰਹੀ ਹੈ। ਇਸ ਚੁਣੌਤੀ ਨਾਲ ਨਜਿੱਠਣ ਲਈ, ਉਨ੍ਹਾਂ ਨੂੰ ਕੁਝ ਚੋਣਵੇਂ ਪਾਰਟੀ ਨੇਤਾਵਾਂ ਦੁਆਰਾ ਨਿਯੁਕਤੀਆਂ ਦੀ ਬਜਾਏ ਜ਼ਮੀਨੀ ਪੱਧਰ ਦੀਆਂ ਚੋਣਾਂ ਰਾਹੀਂ ਲੀਡਰਸ਼ਿਪ ਦੇ ਅਹੁਦਿਆਂ ਨੂੰ ਭਰ ਕੇ ਇਕ ਹੋਰ ਲੋਕਤੰਤਰੀ ਪ੍ਰਕਿਰਿਆ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਇਹ ਬਦਲਾਅ ਇਕ ਵੱਧ ਸਮਾਵੇਸ਼ੀ ਪਾਰਟੀ ਸੱਭਿਆਚਾਰ ਨੂੰ ਉਤਸ਼ਾਹਿਤ ਕਰ ਸਕਦਾ ਹੈ ਅਤੇ ਮੈਂਬਰਾਂ ਦੇ ਵਿਸ਼ਵਾਸ ਨੂੰ ਬਹਾਲ ਕਰ ਸਕਦਾ ਹੈ।

ਪਾਰਟੀ ਦੇ ਨੌਜਵਾਨ ਮੈਂਬਰਾਂ ਨੂੰ ਸ਼ਾਮਲ ਕਰਨਾ ਅਤੇ ਮੁੱਖ ਭੂਮਿਕਾਵਾਂ ਵਿਚ ਭਵਿੱਖ ਦੇ ਨੇਤਾਵਾਂ ਨੂੰ ਤਿਆਰ ਕਰਨਾ ਬਸਪਾ ਨੂੰ ਸੁਰਜੀਤ ਕਰਨ ਲਈ ਜ਼ਰੂਰੀ ਹੈ। ਮਾਇਆਵਤੀ ਲੀਡਰਸ਼ਿਪ-ਵਿਕਾਸ ਪਹਿਲਕਦਮੀਆਂ ਸ਼ੁਰੂ ਕਰ ਸਕਦੀ ਹੈ, ਇਹ ਯਕੀਨੀ ਬਣਾਉਂਦੇ ਹੋਏ ਕਿ ਨਵੇਂ ਨੇਤਾ ਨੌਜਵਾਨ ਵੋਟਰਾਂ ਦੇ ਹਿੱਤਾਂ ਅਤੇ ਚਿੰਤਾਵਾਂ ਦੀ ਨੁਮਾਇੰਦਗੀ ਕਰਨ ਅਤੇ ਨਾਲ ਹੀ ਉਨ੍ਹਾਂ ਨੂੰ ਫੈਸਲੇ ਲੈਣ ਵਿਚ ਵੀ ਸ਼ਾਮਲ ਕਰਨ।

ਉੱਤਰ ਪ੍ਰਦੇਸ਼ ਵਿਚ ਭਾਜਪਾ ਦਾ ਪ੍ਰਭਾਵ ਵਿਸ਼ੇਸ਼ ਤੌਰ ’ਤੇ ਉੱਚ ਜਾਤੀ ਅਤੇ ਹਿੰਦੂ ਵੋਟਰਾਂ ਦੇ ਵਿਚਕਾਰ ਕਾਫ਼ੀ ਮਜ਼ਬੂਤ ਹੈ, ਜਦੋਂ ਕਿ ਸਪਾ ਯਾਦਵਾਂ ਅਤੇ ਮੁਸਲਮਾਨਾਂ ਦੇ ਵਿਚਕਾਰ ਆਪਣੀ ਸਥਿਤੀ ਮਜ਼ਬੂਤ ਕਰਨਾ ਜਾਰੀ ਰੱਖੇ ਹੋਏ ਹੈ। ਆਪਣੇ ਵਿਰੋਧੀਆਂ ਦੀ ਧਰੁਵੀਕਰਨ ਦੀ ਰਣਨੀਤੀ ਦਾ ਮੁਕਾਬਲਾ ਕਰਨ ਲਈ, ਮਾਇਆਵਤੀ ਉਨ੍ਹਾਂ ਖੇਤਰੀ ਪਾਰਟੀਆਂ ਅਤੇ ਸੰਗਠਨਾਂ ਨਾਲ ਰਣਨੀਤਕ ਗਠਜੋੜ ਦੀ ਭਾਲ ਕਰ ਸਕਦੇ ਹਨ, ਜੋ ਸਮਾਜਿਕ ਨਿਆਂ ਦੇ ਉਨ੍ਹਾਂ ਦੇ ਦ੍ਰਿਸ਼ਟੀਕੋਣ ਨੂੰ ਸਾਂਝਾ ਕਰਦੇ ਹਨ।

ਬਸਪਾ ਦਲਿਤਾਂ ਦੇ ਨਾਲ-ਨਾਲ ਹੋਰ ਪੱਛੜੇ ਵਰਗਾਂ (ਓ.ਬੀ.ਸੀ.) ਨੂੰ ਇਕਜੁੱਟ ਕਰਨ ’ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਜੋ ਮੁਸਲਮਾਨਾਂ ਦੀ ਤੁਲਨਾ ਵਿਚ ਇਕ ਵੱਡਾ ਵੋਟ ਬੈਂਕ ਬਣਾ ਸਕਦਾ ਹੈ। ਸੂਬੇ ਦੀ ਆਬਾਦੀ ਵਿਚ ਓ.ਬੀ.ਸੀ. ਦਾ ਹਿੱਸਾ ਲਗਭਗ 40 ਫੀਸਦੀ ਹੈ, ਜਦੋਂ ਕਿ ਦਲਿਤ 20 ਫੀਸਦੀ ਤੋਂ ਵੱਧ ਦੀ ਨੁਮਾਇੰਦਗੀ ਕਰਦੇ ਹਨ। ਮੁਸਲਿਮ ਭਾਈਚਾਰਾ ਆਬਾਦੀ ਦਾ ਲਗਭਗ 20 ਫੀਸਦੀ ਹੈ।

ਮਾਇਆਵਤੀ ਨੂੰ ਆਪਣੇ ਚੋਣ ਪ੍ਰਚਾਰ ਦੇ ਯਤਨਾਂ ਵਿਚ ਤਕਨਾਲੋਜੀ ਦੀ ਨਿਪੁੰਨਤਾ ਨਾਲ ਵਰਤੋਂ ਕਰਨੀ ਚਾਹੀਦੀ ਹੈ। ਪ੍ਰਚਾਰ, ਲੋਕ ਸੰਪਰਕ ਅਤੇ ਵੋਟਰਾਂ ਨਾਲ ਜੁੜਨ ਲਈ ਡਿਜੀਟਲ ਰਣਨੀਤੀਆਂ ਨੂੰ ਅਪਣਾਉਣਾ ਮਹੱਤਵਪੂਰਨ ਹੈ। ਸੋਸ਼ਲ ਮੀਡੀਆ ਪਲੇਟਫਾਰਮ ਨੌਜਵਾਨਾਂ ਨਾਲ ਪ੍ਰਭਾਵਸ਼ਾਲੀ ਢੰਗ ਨਾਲ ਜੁੜ ਸਕਦੇ ਹਨ, ਜਿਸ ਨਾਲ ਉਹ ਆਪਣੀਆਂ ਚਿੰਤਾਵਾਂ ਨੂੰ ਹੱਲ ਕਰਦੇ ਹੋਏ ਪ੍ਰਾਸੰਗਿਕ ਅਤੇ ਆਕਰਸ਼ਕ ਸਮੱਗਰੀ ਤੱਕ ਪਹੁੰਚ ਪ੍ਰਾਪਤ ਕਰ ਸਕਦੇ ਹਨ।

ਇਸ ਤੋਂ ਇਲਾਵਾ, ਮਾਇਆਵਤੀ ਨੂੰ ਸੰਭਾਵੀ ਵੋਟਰਾਂ ਨੂੰ ਉਨ੍ਹਾਂ ਦੇ ਅਧਿਕਾਰਾਂ ਅਤੇ ਸਿਆਸੀ ਪ੍ਰਕਿਰਿਆ ਬਾਰੇ ਜਾਗਰੂਕ ਕਰਨ ਲਈ ਆਨਲਾਈਨ ਅਤੇ ਆਫਲਾਈਨ ਪ੍ਰੋਗਰਾਮ ਵਿਕਸਤ ਕਰਨੇ ਚਾਹੀਦੇ ਹਨ। ਇਹ ਲੋਕ ਸੰਪਰਕ ਪੱਛੜੇ ਵਰਗਾਂ ਨੂੰ ਸ਼ਕਤੀਸ਼ਾਲੀ ਬਣਾ ਸਕਦਾ ਹੈ।

ਅੰਤ ਵਿਚ, ਮਾਇਆਵਤੀ ਨੂੰ ਆਪਣੀਆਂ ਪਿਛਲੀਆਂ ਸ਼ਾਸਨ ਨੀਤੀਆਂ ਦਾ ਮੁਲਾਂਕਣ ਕਰਨ ਦੀ ਲੋੜ ਹੈ, ਤਾਂ ਜੋ ਉਨ੍ਹਾਂ ਨੂੰ ਮੌਜੂਦਾ ਉਮੀਦਾਂ ਦੇ ਅਨੁਕੂਲ ਬਣਾਇਆ ਜਾ ਸਕੇ। ਪ੍ਰਭਾਵਸ਼ਾਲੀ ਰਣਨੀਤੀਆਂ ਲਾਗੂ ਕਰ ਕੇ ਅਤੇ ਵੋਟਰਾਂ ਨਾਲ ਜੁੜਨ ਲਈ ਤਕਨੀਕ ਦੀ ਵਰਤੋਂ ਕਰ ਕੇ, ਉਹ ਆਉਣ ਵਾਲੀਆਂ ਚੋਣਾਂ ਵਿਚ ਬਸਪਾ ਦੇ ਪ੍ਰਭਾਵ ਲਈ ਇਕ ਮਜ਼ਬੂਤ ਨੀਂਹ ਬਣਾਉਣ ਵਿਚ ਮਦਦ ਕਰ ਸਕਦੀ ਹੈ। ਸਵਾਲ ਇਹ ਹੈ ਕਿ ਕੀ ਉਹ ਵਾਪਸ ਆਏਗੀ ਜਾਂ ਅੱਗੇ ਹੋਰ ਫਿੱਕੀ ਪੈ ਜਾਵੇਗੀ?

-ਕਲਿਆਣੀ ਸ਼ੰਕਰ

  • Kumari Mayavati
  • UP Politics
  • Elections

‘ਵਿਦੇਸ਼ ਭੇਜਣ ਦੇ ਨਾਂ ’ਤੇ’ ਠੱਗੀ ਲਗਾਤਾਰ ਜਾਰੀ!

NEXT STORY

Stories You May Like

  • upi and cash
    ਯੂ. ਪੀ. ਆਈ. ਨਕਦੀ ਦੀ ਵਰਤੋਂ ਨੂੰ ਕਦੇ ਗੈਰ-ਪ੍ਰਚੱਲਿਤ ਕਿਉਂ ਨਹੀਂ ਕਰ ਸਕੇਗਾ ?
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • babar azam returns to domestic cricket after seven years
    ਬਾਬਰ ਆਜ਼ਮ ਦੀ ਸੱਤ ਸਾਲਾਂ ਬਾਅਦ ਘਰੇਲੂ ਕ੍ਰਿਕਟ 'ਚ ਵਾਪਸੀ
  • punjab politics gurpreet sekhon joins aap
    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ! ਗੁਰਪ੍ਰੀਤ ਸਿੰਘ ਸੇਖੋਂ 'ਆਪ' 'ਚ ਸ਼ਾਮਲ
  • punjab politics  akali dal  bjp
    ਪੰਜਾਬ ਦੀ ਸਿਆਸਤ 'ਚ ਵੱਡਾ ਧਮਾਕਾ, ਬਾਦਲ ਪਰਿਵਾਰ ਦੇ ਨਜ਼ਦੀਕੀ ਹੋਣਗੇ ਭਾਜਪਾ 'ਚ ਸ਼ਾਮਲ
  • mayawati  nephew  party  position  bsp
    ਆਪਣੇ ਕਿਸੇ ਵੀ ਭਤੀਜੇ ਨੂੰ ਪਾਰਟੀ ’ਚ ਕੋਈ ਅਹੁਦਾ ਨਹੀਂ ਦੇਵਾਂਗੀ : ਮਾਇਆਵਤੀ
  • mayawati  gen g movement
    ਮਾਇਆਵਤੀ ਨੇ ਜਨਰਲ-ਜੀ ਅੰਦੋਲਨ ਦੇ "ਰਾਜਨੀਤੀਕਰਨ" 'ਤੇ ਪ੍ਰਗਟਾਈ ਚਿੰਤਾ
  • bjp trump card yogi
    ਨੌਜਵਾਨਾਂ ਦੀ ਬੇਚੈਨੀ, ਜਾਤੀਗਤ ਪਾੜਿਆਂ ਦੇ ਬਾਵਜੂਦ ਯੂ. ਪੀ. ’ਚ ਯੋਗੀ ਕਿਉਂ ਹਨ ਭਾਜਪਾ ਦਾ ਤਰੁੱਪ ਦਾ ਪੱਤਾ
  • announcement of a holiday on september 25
    25 ਸਤੰਬਰ ਨੂੰ ਛੁੱਟੀ ਦਾ ਐਲਾਨ, ਜਲੰਧਰ ਜ਼ਿਲ੍ਹੇ ਦੇ ਸਾਰੇ ਸਕੂਲ ਤੇ ਦਫ਼ਤਰ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
  • surprise checks conducted at hotels and guest houses
    ਜਲੰਧਰ ’ਚ ਹੋਟਲਾਂ ਤੇ ਗੈਸਟ ਹਾਊਸਾਂ ਦੀ ਅਚਾਨਕ ਚੈਕਿੰਗ, ਪੁਲਸ ਕਮਿਸ਼ਨਰ ਸਤਿੰਦਰ...
  • easy registration  fails again
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਫਿਰ ਫੇਲ੍ਹ, ਸਬ-ਰਜਿਸਟਰਾਰ ਦਫ਼ਤਰਾਂ ’ਚ 3 ਘੰਟੇ ਠੱਪ ਰਿਹਾ...
  • the congress staged a protest in front of the powercom office
    ਕਾਂਗਰਸ ਨੇ ਬਿਜਲੀ ਕੱਟਾਂ ਅਤੇ ਭਾਰੀ ਬਿੱਲਾਂ ਦੇ ਵਿਰੋਧ ’ਚ ਪਾਵਰਕਾਮ ਦਫ਼ਤਰ...
  • drugs department raids dilkusha market
    ਡਰੱਗਜ਼ ਵਿਭਾਗ ਦਾ ਦਿਲਕੁਸ਼ਾ ਮਾਰਕੀਟ 'ਚ ਛਾਪਾ, ਗੁਪਤਾ ਏਜੰਸੀਜ਼ ਦੇ ਬੰਦ ਫ੍ਰੀਜ਼ਰ...
  • heavy rain four days in punjab storm warning issued
    ਪੰਜਾਬ 'ਚ ਲਗਾਤਾਰ 4 ਦਿਨ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ,...
  • police officers honored
    ਮੋਲਦੋਵਾ ਤੋਂ ਭਗੌੜੇ ਅੰਮ੍ਰਿਤ ਦਾਲਮ ਨੂੰ ਸਵਦੇਸ਼ ਲਿਆਉਣ ਵਾਲੇ ਪੁਲਸ ਅਧਿਕਾਰੀ...
Trending
Ek Nazar
nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

heavy rain alert today imd

ਅੱਜ ਪਵੇਗਾ ਭਾਰੀ ਮੀਂਹ! 20 ਸੂਬਿਆਂ 'ਚ IMD ਨੇ ਹਨ੍ਹੇਰੀ-ਤੂਫ਼ਾਨ ਨੂੰ ਲੈ ਕੇ ਕਰ...

neelam kothari breaks silence on her relationship with govinda

'ਮੈਨੂੰ ਨਹੀਂ ਪਤਾ ਸੀ ਗੋਵਿੰਦਾ ਵਿਆਹੇ ਹੋਏ ਹਨ..!', ਸਾਲਾਂ ਬਾਅਦ ਨੀਲਮ ਕੋਠਾਰੀ...

uk referendum

ਭਾਰਤ ਦੇ ਟੋਟੇ ਕਰਨ ਵਾਲਾ ਬ੍ਰਿਟੇਨ ਹੁਣ ਖ਼ੁਦ ਪਹੁੰਚਿਆ ਟੁੱਟਣ ਦੀ ਕਗਾਰ 'ਤੇ !...

boat sinks

ਵੈਨੂਆਟੂ ਨੇੜੇ ਪਲਟੀ ਕਿਸ਼ਤੀ ; 30 ਤੋਂ ਵੱਧ ਯਾਤਰੀ ਲਾਪਤਾ

cia documents

ਤਾਲਿਬਾਨ ਨੇ ਬਿਨ ਲਾਦੇਨ ਨੂੰ ਸੁਰੱਖਿਆ ਵਧਾਉਣ: ਦੀ ਦਿੱਤੀ ਸੀ ਸਲਾਹ :  ਸੀਆਈਏ...

ban on gatherings

ਪਾਕਿ : ਇਮਰਾਨ ਖਾਨ ਦੀ ਪਾਰਟੀ ਦੇ ਯੋਜਨਾਬੱਧ ਵਿਰੋਧ ਤੋਂ ਪਹਿਲਾਂ ਪੰਜਾਬ 'ਚ...

plastic waste turn into fuel

ਵਿਗਿਆਨੀਆਂ ਦਾ ਕਮਾਲ, ਪਲਾਸਟਿਕ ਤੋਂ ਬਣਾ'ਤਾ ਪੈਟਰੋਲ ਅਤੇ ਡੀਜ਼ਲ

veteran actress battling stage four cancer

ਚੌਥੀ ਸਟੇਜ ਦੇ ਕੈਂਸਰ ਨਾਲ ਜੂਝ ਰਹੀ ਦਿੱਗਜ ਅਦਾਕਾਰਾ ! ਲਿਵਰ ਤੱਕ ਫੈਲਿਆ ਕੈਂਸਰ

multi vehicle collision

ਦੱਖਣੀ ਅਫਰੀਕਾ 'ਚ ਕਈ ਵਾਹਨਾਂ ਦੀ ਟੱਕਰ, ਘੱਟੋ-ਘੱਟ 21 ਲੋਕਾਂ ਦੀ ਮੌਤ

education crisis in bangladesh

ਬੰਗਲਾਦੇਸ਼ 'ਚ ਡੂੰਘਾ ਹੋਇਆ ਸਿੱਖਿਆ ਸੰਕਟ !  ਦਾਅ 'ਤੇ ਜਵਾਕਾਂ ਦਾ ਭਵਿੱਖ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • g20 brics
      ਜੀ-20 ਤੋਂ ਬ੍ਰਿਕਸ ਤੱਕ, ਭਾਰਤ ਦੇ ‘ਮਾਨਵ-ਕੇਂਦ੍ਰਿਤ ਦ੍ਰਿਸ਼ਟੀਕੋਣ’ ਦਾ ਮਹੱਤਵ
    • gdp
      ਜੀ.ਡੀ.ਪੀ. ਦੇ ਅੰਕੜਿਆਂ ਨੂੰ ਆਈਨਾ ਦਿਖਾਓ
    • pakistan sikh pilgrims
      ਪਾਕਿਸਤਾਨ ਕਰ ਰਿਹੈ ਸਿੱਖ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਪੂਜਾ-ਪਾਠ ਦੇ ਅਧਿਕਾਰ ਤੋਂ...
    • who should stay at home
      ਕਿਸ ਨੂੰ ਘਰ ’ਚ ਰਹਿਣਾ ਚਾਹੀਦਾ ਹੈ...?
    • significant judicial ruling
      ਨਿਆਪਾਲਿਕਾ ਦੇ ਮਹੱਤਵਪੂਰਨ ਫ਼ੈਸਲੇ ‘ਦੇਖਭਾਲ ਨਾ ਕਰਨ ਵਾਲੀਆਂ ਔਲਾਦਾਂ ਤੋਂ’...
    • sachin pilot congress
      ਪਾਇਲਟ ਦੇ ਸਾਹਮਣੇ ਤਤਕਾਲੀ ਚੁਣੌਤੀ ਪੰਜਾਬ ਕਾਂਗਰਸ ’ਚ ਗੁੱਟਬਾਜ਼ੀ ਤੇ ਮਤਭੇਦ...
    • mohan bhagwat speach
      ਭਾਗਵਤ ਦੇ ਭਾਸ਼ਣ ਇਕ ਮੁਸ਼ਕਿਲ ਅਤੇ ਖ਼ਤਰਨਾਕ ਦੁਨੀਆ ਵਿਚ ਉਮੀਦ ਦੀ ਪ੍ਰਤੀਨਿਧਤਾ...
    • brics
      ‘ਬ੍ਰਿਕਸ’ ’ਚ ਸਾਡੀ ਪਹਿਲ ਵਪਾਰ ਸੰਤੁਲਨ ਦੀ ਹੋਵੇਗੀ
    • environment laws on data center
      ਡਾਟਾ ਸੈਂਟਰ ’ਤੇ ਵਾਤਾਵਰਣ ਕਾਨੂੰਨ ਸਖ਼ਤੀ ਨਾਲ ਲਾਗੂ ਹੋਣ
    • some panchayats  khaps  took several beneficial decisions
      ‘ਕੁਝ ਪੰਚਾਇਤਾਂ (ਖਾਪਾਂ) ਨੇ ਅਸ਼ਲੀਲਤਾ ਅਤੇ ਨਸ਼ਿਆਂ ਦੇ ਵਿਰੁੱਧ ਕਈ’ ਹਿਤਕਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +