Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, NOV 08, 2026

    1:32:32 PM

  • parwinder jhota last rites

    ਪਰਵਿੰਦਰ ਝੋਟਾ ਦੇ ਅੰਤਿਮ ਸੰਸਕਾਰ ਦੀਆਂ ਤਿਆਰੀਆਂ...

  • parwinder singh jhota funreal

    ਪਰਵਿੰਦਰ ਝੋਟਾ ਦੀ ਮ੍ਰਿਤਕ ਦੇਹ ਘਰ ਪਹੁੰਚਣ ਮਗਰੋਂ...

  • big incident in punjab deadly attacked onjournalist couple diwali shopping

    ਪੰਜਾਬ 'ਚ ਵੱਡੀ ਵਾਰਦਾਤ! ਦੀਵਾਲੀ ਦੀ ਸ਼ਾਪਿੰਗ ਕਰਨ...

  • sri harmandir sahib bandi chhod diwas

    ਬੰਦੀ ਛੋੜ ਦਿਵਸ ਅਤੇ ਦੀਵਾਲੀ ਮੌਕੇ ਸ੍ਰੀ ਹਰਿਮੰਦਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਕੁਝ ਪੁਲਸ ਮੁਲਾਜ਼ਮਾਂ ਦੀਆਂ ਕਰਤੂਤਾਂ ਕਰ ਰਹੀਆਂ’ ਵਿਭਾਗ ਨੂੰ ਬਦਨਾਮ!

BLOG News Punjabi(ਬਲਾਗ)

‘ਕੁਝ ਪੁਲਸ ਮੁਲਾਜ਼ਮਾਂ ਦੀਆਂ ਕਰਤੂਤਾਂ ਕਰ ਰਹੀਆਂ’ ਵਿਭਾਗ ਨੂੰ ਬਦਨਾਮ!

  • Edited By Sandeep Kumar,
  • Updated: 30 Oct, 2026 03:19 AM
Blog
misdeeds of some police personnel are bringing bad name to department
  • Share
    • Facebook
    • Tumblr
    • Linkedin
    • Twitter
  • Comment

ਹਾਲਾਂਕਿ ਪੁਲਸ ਵਿਭਾਗ ’ਤੇ ਲੋਕਾਂ ਦੀ ਸੁਰੱਖਿਆ ਦਾ ਜ਼ਿੰਮਾ ਹੋਣ ਦੇ ਨਾਤੇ ਇਸਦੇ ਜਵਾਨਾਂ ਤੋਂ ਅਨੁਸ਼ਾਸਿਤ ਹੋਣ ਦੀ ਉਮੀਦ ਕੀਤੀ ਜਾਂਦੀ ਹੈ ਪਰ ਅੱਜ ਦੇਸ਼ ’ਚ ਕੁਝ ਪੁਲਸ ਮੁਲਾਜ਼ਮ ਆਪਣੇ ਕਾਰਿਆਂ ਕਾਰਨ ਆਲੋਚਨਾ ਦੇ ਪਾਤਰ ਬਣਨ ਦੇ ਨਾਲ-ਨਾਲ ਆਪਣੇ ਵਿਭਾਗ ਦੀ ਬਦਨਾਮੀ ਦਾ ਕਾਰਨ ਵੀ ਬਣ ਰਹੇ ਹਨ, ਜਿਨ੍ਹਾਂ ਦੀਆਂ ਪਿਛਲੇ ਲਗਭਗ 6 ਮਹੀਨਿਆਂ ਦੌਰਾਨ ਸਾਹਮਣੇ ਆਈਆਂ ਕੁਝ ਘਟਨਾਵਾਂ ਹੇਠਾਂ ਦਰਜ ਹਨ :

* 25 ਅਪ੍ਰੈਲ ਨੂੰ ‘ਜੈਪੁਰ’ (ਰਾਜਸਥਾਨ) ’ਚ ਸੂਬਾ ਪੁਲਸ ਦੇ ਇਕ ਕਾਂਸਟੇਬਲ ਨੂੰ ਇਕ ਲੜਕੀ ਨਾਲ ਵਿਆਹ ਦੇ ਸੰਬੰਧ ’ਚ ਗੱਲਬਾਤ ਕਰਨ ਦੇ ਬਹਾਨੇ ਉਸ ਨੂੰ ਹੋਟਲ ’ਚ ਬੁਲਾ ਕੇ ਉਸ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਿਗਆ।

* 1 ਮਈ ਨੂੰ ‘ਦਿੱਲੀ’ ਪੁਲਸ ਦੀ 5ਵੀਂ ਬਟਾਲੀਅਨ ’ਚ ਤਾਇਨਾਤ ਕਾਂਸਟੇਬਲ ਨੂੰ 50 ਲੱਖ ਰੁਪਇਆਂ ਦੀ ਲੁੱਟ ਦੇ ਮਾਮਲੇ ’ਚ ਗ੍ਰਿਫਤਾਰ ਕੀਤਾ ਿਗਆ। ਇਹ ਘਟਨਾ 31 ਮਾਰਚ ਨੂੰ ਉੱਤਰੀ ਦਿੱਲੀ ਦੇ ਆਜ਼ਾਦ ਮਾਰਕੀਟ ਅੰਡਰਪਾਸ ਦੇ ਨੇੜੇ ਹੋਈ ਸੀ, ਜਿੱਥੇ ਇਕ ਆਟੋ ਰਿਕਸ਼ਾ ਨੂੰ ਰੋਕ ਕੇ ਲੁੱਟ ਨੂੰ ਅੰਜਾਮ ਦਿੱਤਾ ਿਗਆ ਸੀ ਅਤੇ ਇਸ ਦੀ ਸਾਜ਼ਿਸ਼ ਰਚਣ ’ਚ ਉਕਤ ਪੁਲਸ ਕਾਂਸਟੇਬਲ ਦੀ ਮੁੱਖ ਭੂਮਿਕਾ ਸੀ।

* 16 ਸਤੰਬਰ ਨੂੰ ‘ਦਿੱਲੀ’ ਪੁਲਸ ਦੇ ਕਾਂਸਟੇਬਲ ‘ਦੀਪਕ ਬਾਂਗਰ’ ਨੂੰ ਇਕ ਹਾਈ-ਸਕਿਓਰਿਟੀ ਵੀ. ਆਈ. ਪੀ. ਡਿਊਟੀ ’ਤੇ ਤਾਇਨਾਤ ਹੋਣ ਦੇ ਬਾਵਜੂਦ ਸੰਵੇਦਨਸ਼ੀਲ ਹਥਿਆਰਾਂ ਦਾ ਪ੍ਰਦਰਸ਼ਨ ਕਰਦੇ ਹੋਏ ਸੋਸ਼ਲ ਮੀਡੀਆ ’ਤੇ ਰੀਲਸ ਪੋਸਟ ਕਰਨ ਦੇ ਦੋਸ਼ ’ਚ ਮੁਅੱਤਲ ਕੀਤਾ ਿਗਆ।

* 18 ਸਤੰਬਰ ਨੂੰ ‘ਸ਼੍ਰੀਭੂਮੀ’ (ਆਸਾਮ) ਦੇ ‘ਪਥਾਰਕਾਂਡੀ’ ਰੇਲਵੇ ਸਟੇਸ਼ਨ ਤੋਂ ਇਕ ਵਪਾਰੀ ਨੂੰ ਜ਼ਬਰਦਸਤੀ ਫੜ ਕੇ ਆਪਣੇ ਨਾਲ ਲੈ ਜਾਣ ਅਤੇ ਉਸ ਤੋਂ 14 ਲੱਖ ਰੁਪਇਆਂ ਦੀ ਜਬਰੀ ਵਸੂਲੀ ਕਰਨ ਦੇ ਦੋਸ਼ ’ਚ ਆਸਾਮ ਪੁਲਸ ਦੇ 2 ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਿਗਆ।

* 23 ਸਤੰਬਰ ਨੂੰ ‘ਅਮਰੋਹਾ’ (ਉੱਤਰ ਪ੍ਰਦੇਸ਼) ’ਚ 2 ਪੁਲਸ ਕਾਂਸਟੇਬਲਾਂ ‘ਪ੍ਰਮੋਦ’ ਅਤੇ ‘ਸੰਜੇ ਤੋਮਰ’ ਅਤੇ ‘ਕੇਂਦਰੀ ਰਿਜ਼ਰਵ ਪੁਲਸ ਬਲ’ ਦੇ 2 ਕਰਮਚਾਰੀਆਂ ‘ਮੋਹਿਤ’ ਅਤੇ ‘ਲਾਲਾ ਰਾਮ’ ਨੂੰ ਇਕ ਮਹਿਲਾ ਨੂੰ ਬੰਦੀ ਬਣਾ ਕੇ ਇਕ ਫਾਰਮ ਹਾਊਸ ’ਚ ਲਿਜਾ ਕੇ ਉਸ ਨਾਲ ਗੈਂਗਰੇਪ ਕਰਨ ਦੇ ਦੋਸ਼ ’ਚ ਗ੍ਰਿਫਤਾਰ ਕੀਤਾ ਿਗਆ। ਪੀੜਤਾ ਨੇ ਕਿਸੇ ਤਰ੍ਹਾਂ ਕਮਰੇ ਨੂੰ ਅੰਦਰੋਂ ਬੰਦ ਕਰਕੇ ਪੁਲਸ ਦਾ ਹੈਲਪਲਾਈਨ ਨੰਬਰ ਲੱਭ ਕੇ ਉਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਪੁਲਸ ਨੇ ਆ ਕੇ ਉਸ ਨੂੰ ਛੁਡਵਾਇਆ।

* 23 ਅਕਤੂਬਰ ਨੂੰ ‘ਚਿੱਤਰਕੂਟ’ (ਉੱਤਰ ਪ੍ਰਦੇਸ਼) ’ਚ ਇਕ ਸਿਪਾਹੀ ਦਾ ਨਸ਼ੇ ਦੀ ਹਾਲਤ ’ਚ ਆਪਣੀ ਵਰਦੀ ਉਤਾਰ ਕੇ ਸੜਕ ’ਤੇ ਲੇਟਦੇ ਹੋਏ ਵੀਡੀਓ ਵਾਇਰਲ ਹੋਣ ’ਤੇ ਉਸ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ ਿਗਆ।

* 27 ਅਕਤੂਬਰ ਨੂੰ ‘ਮਧੂਬਨੀ’ (ਬਿਹਾਰ) ’ਚ ਚੌਕਸੀ ਵਿਭਾਗ ਨੇ ਟ੍ਰੈਫਿਕ ਪੁਲਸ ਦੇ ਸਿਪਾਹੀ ਨੂੰ ਇਕ ਟਿੱਪਰ ਚਾਲਕ ਤੋਂ 30,000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫਤਾਰ ਕੀਤਾ। ਫੜੇ ਜਾਣ ’ਤੇ ਉਸ ਨੇ ਬੀਮਾਰੀ ਦਾ ਬਹਾਨਾ ਬਣਾਇਆ ਅਤੇ ਜ਼ਮੀਨ ’ਤੇ ਲੇਟ ਕੇ ਰੋਣ ਲੱਗਾ।

* 27 ਅਕਤੂਬਰ ਨੂੰ ਹੀ ‘ਪ੍ਰਯਾਗਰਾਜ’ (ਉੱਤਰ ਪ੍ਰਦੇਸ਼) ਦੇ ‘ਨੈਨੀ’ ਥਾਣੇ ’ਚ ਐੱਨ. ਡੀ. ਪੀ. ਐੱਸ. ਐਕਟ ਤਹਿਤ 2 ਮੁਲਜ਼ਮਾਂ ਤੋਂ ਬਰਾਮਦ ਕੀਤੇ ਗਏ ਲਗਭਗ 6.55 ਲੱਖ ਰੁਪਇਆਂ ’ਚੋਂ ਸਿਰਫ 87,500 ਰੁਪਏ ਦਿਖਾਉਣ ਅਤੇ ਬਾਕੀ 5.67 ਲੱਖ ਰੁਪਏ ਖੁਦ ਹੜੱਪਣ ਦੇ ਦੋਸ਼ ’ਚ ਤਿੰਨ ਦਰੋਗਿਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਗਿਆ।

* 28 ਅਕਤੂਬਰ ਨੂੰ ‘ਕੋਝੀਕੋਡ’ (ਕੇਰਲ) ’ਚ ਪੁਲਸ ਦੇ ਸਰਕਲ ਇੰਸਪੈਕਟਰ ‘ਪੀ. ਬਾਬੂਮਨ’ ਅਤੇ ਸੀਨੀਅਰ ਸਿਵਲ ਪੁਲਸ ਆਫਿਸਰ ‘ਅਬਦੁੱਲ ਹਮੀਦ’ ਨੂੰ ਇਕ ਬਾਲ ਯੌਨ ਸ਼ੋਸ਼ਣ ਦੇ ਮਾਮਲੇ ਦੀ ਜਾਂਚ ’ਚ ਲਾਪਰਵਾਹੀ ਵਰਤਣ ਅਤੇ ਮੁੱਖ ਮੁਲਜ਼ਮ ਨੂੰ ਸਮੇਂ-ਸਿਰ ਗ੍ਰਿਫਤਾਰ ਨਾ ਕਰਨ ਦੇ ਦੋਸ਼ ’ਚ ਮੁਅੱਤਲ ਕੀਤਾ ਿਗਆ।

* 28 ਅਕਤੂਬਰ ਨੂੰ ਹੀ ‘ਕੋਟਾ’ (ਰਾਜਸਥਾਨ) ਤੋਂ ਇਕ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ। ਇਸ ’ਚ ਡਿਊਟੀ ’ਤੇ ਤਾਇਨਾਤ ਇਕ ਟ੍ਰੈਫਿਕ ਪੁਲਸ ਮੁਲਾਜ਼ਮ ਇਕ ਨੌਜਵਾਨ ਨਾਲ ਸ਼ਰੇਆਮ ਗਾਲੀ-ਗਲੋਚ ਅਤੇ ਦਬੰਗਈ ਕਰਦਾ ਦਿਖਾਈ ਦੇ ਰਿਹਾ ਸੀ, ਜਿਸ ਨਾਲ ਵਿਭਾਗ ਦੀ ਕਾਫੀ ਜਗ-ਹਸਾਈ ਹੋਈ।

ਇਹ ਤਾਂ ਉਨ੍ਹਾਂ ਦੀਆਂ ਉਦਾਹਰਣਾਂ ਹਨ ਜੋ ਫੜੇ ਗਏ ਹਨ, ਅਜਿਹੇ ਹੋਰ ਪਤਾ ਨਹੀਂ ਕਿੰਨਿਆਂ ਦੇ ਮਾਮਲੇ ਹੋਣਗੇ ਜੋ ਫੜੇ ਨਹੀਂ ਗਏ। ਪੁਲਸ ਮੁਲਾਜ਼ਮਾਂ ਦਾ ਅਜਿਹਾ ਆਚਰਣ ਇਤਰਾਜ਼ਯੋਗ ਅਤੇ ਸਜ਼ਾਯੋਗ ਹੋਣ ਦੇ ਨਾਲ-ਨਾਲ ਸੁਰੱਖਿਆ ਵਿਵਸਥਾ ਲਈ ਖਤਰਾ ਸਿੱਧ ਹੋ ਸਕਦਾ ਹੈ। ਇਸ ਲਈ ਅਜਿਹਾ ਕਰਨ ਵਾਲੇ ਪੁਲਸ ਮੁਲਾਜ਼ਮਾਂ ਦੀ ਮੁਅੱਤਲੀ ਹੀ ਕਾਫੀ ਨਹੀਂ। ਉਨ੍ਹਾਂ ਨੂੰ ਸਖਤ ਅਤੇ ਸਿੱਖਿਆਦਾਇਕ ਸਜ਼ਾ ਦੇਣ ਅਤੇ ਪੁਲਸ ਢਾਂਚੇ ਦੀ ‘ਓਵਰਹਾਲਿੰਗ’ ਕਰਨ ਦੀ ਲੋੜ ਹੈ ਤਾਂ ਕਿ ਇਸ ਰੁਝਾਨ ’ਤੇ ਰੋਕ ਲੱਗੇ।

–ਵਿਜੇ ਕੁਮਾਰ

  • Misdeeds of some police personnel
  • Bad name to department

ਇਤਿਹਾਸ ਦਾ ਇਕ ਅੰਸ਼ : 1951 ’ਚ ਬਾਬਾ ਸਾਹਿਬ ਅੰਬੇਡਕਰ ਦੀ ਜਲੰਧਰ ਯਾਤਰਾ

NEXT STORY

Stories You May Like

  • major police action in gurdaspur  15 teams cordon off areas notorious for drugs
    ਗੁਰਦਾਸਪੁਰ ’ਚ ਪੁਲਸ ਦਾ ਵੱਡਾ ਐਕਸ਼ਨ, 300 ਪੁਲਸ ਮੁਲਾਜ਼ਮਾਂ ਨੇ ਘੇਰੇ ਨਸ਼ਿਆਂ ਦੇ ਬਦਨਾਮ ਇਲਾਕੇ
  • promotions and pensions of police personnel stalled
    ਪੁਲਸ ਮੁਲਾਜ਼ਮਾਂ ਦੀਆਂ ਤਰੱਕੀਆਂ ਅਤੇ ਪੈਨਸ਼ਨਾਂ ਰੁਕੀਆਂ! ਮਿਲ ਸਕਦੀ ਹੈ ਰਾਹਤ, ਪੜ੍ਹੋ ਪੂਰਾ ਮਾਮਲਾ
  • investigation into the pavinder jhota killing case intensifies
    ਝੋਟਾ ਕਤਲ ਕਾਂਡ ਦੀ ਜਾਂਚ ਤੇਜ਼, CBI ਦੀਆਂ 3 ਟੀਮਾਂ ਵੱਖ-ਵੱਖ ਪਹਿਲੂਆਂ ਦੀ ਕਰ ਰਹੀਆਂ ਜਾਂਚ
  • punjab police  cid department  fraud
    ਪੰਜਾਬ ਪੁਲਸ ਦੇ ਸੀਆਈਡੀ ਵਿਭਾਗ ਦੇ ਮੁਲਾਜ਼ਮ ਨਾਲ ਵੱਡੀ ਠੱਗੀ, ਹੈਰਾਨ ਕਰੇਗਾ ਪੂਰਾ ਮਾਮਲਾ
  • elections for the ladies gymkhana club to be held in jalandhar after 5 years
    ਜਲੰਧਰ 'ਚ 5 ਸਾਲਾਂ ਬਾਅਦ 28 ਨਵੰਬਰ ਨੂੰ ਹੋਣ ਜਾ ਰਹੀਆਂ ਹਨ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ
  • moga police  drug control department
    ਮੋਗਾ ਪੁਲਸ ਅਤੇ ਡਰੱਗ ਕੰਟਰੋਲ ਵਿਭਾਗ ਵੱਲੋਂ ਤਿੰਨ ਮੈਡੀਕਲ ਸਟੋਰ ਸੀਲ
  • joint operation by excise department and police in beas
    ਬਿਆਸ ’ਚ ਆਬਕਾਰੀ ਵਿਭਾਗ ਤੇ ਪੁਲਸ ਦੀ ਸਾਂਝੀ ਮੁਹਿੰਮ, 2 ਸ਼ਰਾਬ ਸਮੱਗਲਰ ਗ੍ਰਿਫ਼ਤਾਰ
  • major reshuffle in the police department
    ਪੁਲਸ ਵਿਭਾਗ ’ਚ ਵੱਡਾ ਫੇਰਬਦਲ : ਕਈ ਥਾਣਾ ਮੁਖੀਆਂ ਤੇ ਅਧਿਕਾਰੀਆਂ ਦੇ ਤਬਾਦਲੇ
  • massive fire broke out in a firecracker stall in jalandhar
    ਜਲੰਧਰ 'ਚ ਪਟਾਕਿਆਂ ਦੇ ਸਟਾਲ 'ਚ ਲੱਗੀ ਭਿਆਨਕ ਅੱਗ, ਦੂਰ-ਦੂਰ ਤੱਕ ਉੱਠੀਆਂ ਅੱਗ...
  • a trolley loaded with straw caught fire
    ਜਲੰਧਰ-ਨਕੋਦਰ ਹਾਈਵੇਅ 'ਤੇ ਪਰਾਲੀ ਨਾਲ ਲੱਦੀ ਟਰਾਲੀ ਨੂੰ ਲੱਗੀ ਅੱਗ
  • major setback for ankur narula from the supreme court
    ਸੁਪਰੀਮ ਕੋਰਟ ਤੋਂ ਅੰਕੁਰ ਨਰੂਲਾ ਨੂੰ ਵੱਡਾ ਝਟਕਾ, ਹਾਈ ਕੋਰਟ ਦਾ ਅੰਤ੍ਰਿਮ ਹੁਕਮ...
  • cbi probe should be conducted into the pcs examination matter
    ਪੀ. ਸੀ. ਐੱਸ. ਪ੍ਰੀਖਿਆ ਮਾਮਲੇ ਦੀ ਹੋਵੇ ਸੀ. ਬੀ. ਆਈ. ਜਾਂਚ : ਚੰਨੀ
  • senior congress leader charanjit singh channi statement
    MP ਚਰਨਜੀਤ ਸਿੰਘ ਚੰਨੀ ਦਾ ਵੱਡਾ ਦਾਅਵਾ! 2027 'ਚ ਪੰਜਾਬ ਦੀ ਸੱਤਾ 'ਚ ਪਰਤੇਗੀ...
  • jalandhar road accident sewer pipe collision
    ਪੰਜਾਬ: ਮਾਤਮ 'ਚ ਬਦਲੀਆਂ ਦੀਵਾਲੀ ਦੀਆਂ ਖ਼ੁਸ਼ੀਆਂ! ਚੜ੍ਹਦੀ ਜਵਾਨੀ ਜਹਾਨੋਂ ਤੁਰ...
  • pungrain manager and inspector arrested for demanding bribe of rs 50 thousand
    ਪੰਜਾਬ 'ਚ ਪਨਗ੍ਰੇਨ ਮੈਨੇਜਰ ਤੇ ਇੰਸਪੈਕਟਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ...
  • big decision of railway department 15 pairs of special trains will run
    ਦੀਵਾਲੀ ਤੇ ਛੱਠ ਪੂਜਾ ਨੂੰ ਲੈ ਕੇ ਰੇਲਵੇ ਵਿਭਾਗ ਦਾ ਵੱਡਾ ਫ਼ੈਸਲਾ,ਚੱਲਣਗੀਆਂ 15...
Trending
Ek Nazar
incident in krakow

ਪੋਲੈਂਡ ਦੇ ਕ੍ਰਾਕੋ 'ਚ ਗੋਲੀਬਾਰੀ , ਛੇ ਲੋਕਾਂ ਦੀ ਮੌਤ; ਯੂਕੇ ਦੇ PM ਨੇ...

opposition leader eisenkot

ਨੇਤਨਯਾਹੂ ਨੂੰ ਝਟਕਾ, ਵਿਰੋਧੀ ਧਿਰ ਦੇ ਨੇਤਾ ਆਈਜ਼ੇਨਕੋਟ ਨੂੰ ਮਿਲਿਆ 'ਸਰਕਾਰ'...

esha deol poses with ex husband bharat takhtani during the diwali bash

ਤਲਾਕ ਤੋਂ 2 ਸਾਲ ਬਾਅਦ ਇਕੱਠੇ ਦਿਖੇ ਈਸ਼ਾ ਦਿਓਲ ਤੇ ਭਾਰਤ ਤਖਤਾਨੀ, Ex-Husband...

sunny deol proud of ramayana part 1

'ਰਾਮਾਇਣ' 'ਚ ਹਨੂੰਮਾਨ ਬਣੇ ਸੰਨੀ ਦਿਓਲ ਨੇ Fans ਨੂੰ ਕੀਤੀ ਖਾਸ ਅਪੀਲ

ramayana makers warn legal action unauthorised recording ranbir kapoor

ਥੀਏਟਰਾਂ 'ਚ 'ਰਾਮਾਇਣ' ਰਿਕਾਰਡ ਕਰਨ ਵਾਲਿਆਂ ਦੀ ਖੈਰ ਨਹੀਂ, ਨਿਰਮਾਤਾਵਾਂ ਨੇ...

rain will spoil the fun of diwali tomorrow

ਭਲਕੇ ਦੀਵਾਲੀ ਦਾ ਮਜ਼ਾ ਖ਼ਰਾਬ ਕਰੇਗੀ ਬਾਰਿਸ਼ ! ਇਨ੍ਹਾਂ ਸੂਬਿਆਂ 'ਚ ਭਾਰੀ ਮੀਂਹ ਦਾ...

major restrictions in hoshiarpur district until january 7

ਹੁਸ਼ਿਆਰਪੁਰ ਜ਼ਿਲ੍ਹੇ 'ਚ 7 ਜਨਵਰੀ ਤੱਕ ਵੱਡੀਆਂ ਪਾਬੰਦੀਆਂ! DC ਆਸ਼ਿਕਾ ਜੈਨ ਨੇ...

girl  accused  life imprisonment  sentence  court

ਕੁੜੀ ਨਾਲ ਜਬਰ-ਜ਼ਿਨਾਹ ਦੇ ਮੁਲਜ਼ਮ ਨੂੰ ਮੌਤ ਤੱਕ ਉਮਰ ਕੈਦ ਦੀ ਸਜ਼ਾ

mridangam player sridhar parthasarathy dies during diwali concert in pune

ਲਾਈਵ ਦੌਰਾਨ ਦਿੱਗਜ ਕਲਾਕਾਰ ਨੂੰ ਆਇਆ ਹਾਰਟ ਅਟੈਕ ! ਸੰਗੀਤ ਜਗਤ 'ਚ ਪਸਰਿਆ ਮਾਤਮ

bigg boss 20 kaashvi hiranandani hints at breakup with scoutop

BB 20: Scout ਤੇ Love Gill ਦੀ ਨੇੜਤਾ ਵੇਖ ਪ੍ਰੇਮਿਕਾ Kaashvi ਨੇ ਕਰ'ਤਾ...

thieves target a home

ਦੀਵਾਲੀ ਤੋਂ ਪਹਿਲਾਂ ਨਿਕਲਿਆ ਦੀਵਾਲਾ, ਚੋਰਾਂ ਨੇ ਘਰ ਨੂੰ ਬਣਾਇਆ ਨਿਸ਼ਾਨਾ, 5.30...

orders issued to arrest the   comedy king   who makes everyone laugh

ਸਭ ਨੂੰ ਹਸਾਉਣ ਵਾਲੇ 'ਕਾਮੇਡੀ ਕਿੰਗ' ਨੂੰ ਗ੍ਰਿਫਤਾਰ ਕਰਨ ਦੇ ਹੁਕਮ

jio launches a new recharge plan

10,000 ਰੁਪਏ ਦਾ ਰੀਚਾਰਜ ਤੇ 3 ਸਾਲਾਂ ਤੱਕ ਨੋ ਟੈਂਸ਼ਨ, Jio ਨੇ ਲਾਂਚ ਕੀਤਾ ਨਵਾਂ...

ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • im not robot
      ਕਿਰਪਾ ਕਰ ਕੇ ਸਾਬਤ ਕਰੋ ਕਿ ਤੁਸੀਂ ਇਨਸਾਨ ਹੋ ..!
    • flying in the mountains and compromising on safety
      ਪਹਾੜਾਂ ’ਚ ਉਡਾਣ ਅਤੇ ਸੁਰੱਖਿਆ ਨਾਲ ਸਮਝੌਤਾ!
    • gurpatwant pannun congratulations turban and hijab
      ਦਸਤਾਰ ਅਤੇ ਹਿਜਾਬ ’ਤੇ ਪਾਬੰਦੀ ਲਾਉਣ ਵਾਲਿਆਂ ਨੂੰ ਗੁਰਪਤਵੰਤ ਪੰਨੂ ਦੀਆਂ ‘ਵਧਾਈਆਂ’
    • sexual exploitation of female students in educational institutions
      ‘ਵਿੱਦਿਅਕ ਅਦਾਰਿਆਂ ’ਚ’ ਵਿਦਿਆਰਥਣਾਂ ਦਾ ਸੈਕਸ ਸ਼ੋਸ਼ਣ!
    • gen z issue
      ‘ਜੈਨ ਜ਼ੀ’ ਦਾ ਕੌਮਾਂਤਰੀ ਗੁੱਸਾ ਕਿਵੇਂ ਸ਼ਾਂਤ ਹੋਵੇ?
    • bjp in people
      ਵਿਰੋਧੀ ਧਿਰ ਦੇ ਜਵਾਬ ’ਚ ਭਾਜਪਾ ਵੀ ਲੋਕਾਂ ਦਰਮਿਆਨ
    • adultrated sweets
      ਤਿਉਹਾਰਾਂ ਦਾ ਮੌਸਮ, ਨਕਲੀ ਮਠਿਆਈਆਂ ਦਾ ਖ਼ਤਰਾ, ਚੌਕਸੀ ਜ਼ਰੂਰੀ
    • world bank report
      ਭਾਰਤ ’ਚ ਗਰੀਬੀ ਬਾਰੇ ਵਿਸ਼ਵ ਬੈਂਕ ਦੀ ਰਿਪੋਰਟ ਭੁਲੇਖਾਪਾਊ
    • donald trump  s defeat in the us elections
      ‘ਅਮਰੀਕੀ ਚੋਣਾਂ ’ਚ ਡੋਨਾਲਡ ਟਰੰਪ ਦੀ ਹਾਰ’ ਦੋਵਾਂ ਹਾਊਸਾਂ 'ਚ ਡੈਮੋਕ੍ਰੇਟਿਕ...
    • tax free diesel
      ਖੇਤੀ ਲਈ ਕਿਸਾਨਾਂ ਨੂੰ ਟੈਕਸ-ਫ੍ਰੀ ਡੀਜ਼ਲ ਦੀ ਲੋੜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +