Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 16, 2026

    7:25:41 AM

  • pm modi to visit punjab chandigarh and haryana on friday

    ਸ਼ੁੱਕਰਵਾਰ ਨੂੰ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਦੇ...

  • viral post shows surprising difference between uk and indian maggi

    ਭਾਰਤੀ ਮੈਗੀ ਸਿਹਤ ਲਈ ਖਤਰਨਾਕ ! ਵਾਇਰਲ ਪੋਸਟ 'ਚ UK...

  • argentina reaches the final for the second time by defeating england

    FIFA World Cup: ਫਿਰ ਚੱਲਿਆ ਮੈਸੀ ਦਾ ਜਾਦੂ,...

  • the most expensive ladowal toll plaza has increased its rates again

    ਪੰਜਾਬ : ਹੁਣ ਸਫ਼ਰ ਕਰਨਾ ਹੋਇਆ ਹੋਰ ਮਹਿੰਗਾ! ਸਭ ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹਰਿਆਣਾ ਬਣਿਆ ਆਧੁਨਿਕ ਰੇਲ ਕ੍ਰਾਂਤੀ ਦਾ ਮੋਹਰੀ

BLOG News Punjabi(ਬਲਾਗ)

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਹਰਿਆਣਾ ਬਣਿਆ ਆਧੁਨਿਕ ਰੇਲ ਕ੍ਰਾਂਤੀ ਦਾ ਮੋਹਰੀ

  • Edited By Anmol Tagra,
  • Updated: 15 Jul, 2026 05:43 PM
Blog
modi government train revolution
  • Share
    • Facebook
    • Tumblr
    • Linkedin
    • Twitter
  • Comment

ਭਾਰਤ ਅੱਜ ਵਿਕਾਸ ਦੇ ਅਜਿਹੇ ਸੁਨਹਿਰੀ ਦੌਰ ’ਚੋਂ ਲੰਘ ਰਿਹਾ ਹੈ, ਜਿੱਥੇ ਆਧੁਨਿਕ ਤਕਨੀਕ, ਆਤਮਨਿਰਭਰਤਾ, ਵਾਤਾਵਰਣ ਦੀ ਸੰਭਾਲ ਅਤੇ ਜਨ-ਕਲਿਆਣ ਇਕੋ ਵੇਲੇ ਅੱਗੇ ਵਧ ਰਹੇ ਹਨ। ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਅਗਵਾਈ ਹੇਠ ਦੇਸ਼ ਨੇ ਹਰ ਖੇਤਰ ’ਚ ਬੇਮਿਸਾਲ ਤਰੱਕੀ ਕੀਤੀ ਹੈ। ਰੇਲਵੇ ਖੇਤਰ ਵੀ ਇਸ ਤੋਂ ਅਛੂਤਾ ਨਹੀਂ ਰਿਹਾ। ਅੱਜ ਭਾਰਤੀ ਰੇਲ ਵਿਸ਼ਵ ਪੱਧਰੀ ਤਕਨੀਕ, ਅਤਿ-ਆਧੁਨਿਕ ਸਹੂਲਤਾਂ ਅਤੇ ਵਾਤਾਵਰਣ ਪੱਖੀ ਆਵਾਜਾਈ ਪ੍ਰਣਾਲੀ ਦੀ ਦਿਸ਼ਾ ’ਚ ਤੇਜ਼ੀ ਨਾਲ ਅੱਗੇ ਵਧ ਰਹੀ ਹੈ। ਇਸੇ ਵਿਕਾਸ ਯਾਤਰਾ ’ਚ ਹਰਿਆਣਾ ਨੂੰ ਇਕ ਇਤਿਹਾਸਕ ਪ੍ਰਾਪਤੀ ਹਾਸਲ ਹੋਈ ਹੈ। ਦੇਸ਼ ਦੀ ਪਹਿਲੀ ਹਾਈਡ੍ਰੋਜਨ ਨਾਲ ਚੱਲਣ ਵਾਲੀ ਰੇਲ ਗੱਡੀ ਦਾ ਸੰਚਾਲਨ ਹਰਿਆਣਾ ਦੇ ਜੀਂਦ-ਸੋਨੀਪਤ ਰੇਲ ਸੈਕਸ਼ਨ ’ਤੇ ਕੀਤਾ ਜਾਣਾ ਨਾ ਸਿਰਫ਼ ਸੂਬੇ ਲਈ, ਸਗੋਂ ਪੂਰੇ ਦੇਸ਼ ਲਈ ਮਾਣ ਵਾਲੀ ਗੱਲ ਹੈ। ਇਹ ਪ੍ਰਾਜੈਕਟ ਵਿਕਸਿਤ ਭਾਰਤ ਅਤੇ ਗ੍ਰੀਨ ਇੰਡੀਆ ਦੇ ਸੰਕਲਪ ਨੂੰ ਨਵੀਂ ਮਜ਼ਬੂਤੀ ਪ੍ਰਦਾਨ ਕਰੇਗਾ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਨੇ ਹਮੇਸ਼ਾ ਇਸ ਗੱਲ ’ਤੇ ਜ਼ੋਰ ਦਿੱਤਾ ਹੈ ਕਿ ਭਾਰਤ ਦਾ ਵਿਕਾਸ ਆਧੁਨਿਕ ਤਕਨੀਕ, ਨਵੀਨਤਾ ਅਤੇ ਆਤਮਨਿਰਭਰਤਾ ’ਤੇ ਅਾਧਾਰਿਤ ਹੋਣਾ ਚਾਹੀਦਾ ਹੈ। ਇਸੇ ਸੋਚ ਦਾ ਨਤੀਜਾ ਹੈ ਕਿ ਅੱਜ ਭਾਰਤ ਸਵਦੇਸ਼ੀ ਤਕਨੀਕ ਦੇ ਦਮ ’ਤੇ ਨਵੀਆਂ-ਨਵੀਆਂ ਪ੍ਰਾਪਤੀਆਂ ਹਾਸਲ ਕਰ ਰਿਹਾ ਹੈ। ਜੀਂਦ-ਸੋਨੀਪਤ ਹਾਈਡ੍ਰੋਜਨ ਟ੍ਰੇਨ ਪ੍ਰਾਜੈਕਟ ਭਾਰਤੀ ਰੇਲਵੇ ਦੇ ਇਤਿਹਾਸ ’ਚ ਇਕ ਪਰਿਵਰਤਨਕਾਰੀ ਪਹਿਲਕਦਮੀ ਹੈ। ਇਹ ਪ੍ਰਾਜੈਕਟ ਦਰਸਾਉਂਦਾ ਹੈ ਕਿ ਭਾਰਤ ਹੁਣ ਸਿਰਫ਼ ਤਕਨੀਕ ਦਾ ਖਪਤਕਾਰ ਨਹੀਂ, ਸਗੋਂ ਨਵੀਆਂ ਤਕਨੀਕਾਂ ਦਾ ਨਿਰਮਾਤਾ ਅਤੇ ਵਿਸ਼ਵ ਨੂੰ ਦਿਸ਼ਾ ਦੇਣ ਵਾਲਾ ਰਾਸ਼ਟਰ ਬਣ ਰਿਹਾ ਹੈ। ਪੂਰੀ ਤਰ੍ਹਾਂ ਸਵਦੇਸ਼ੀ ਡਿਜ਼ਾਈਨ, ਨਿਰਮਾਣ ਅਤੇ ਰੂਪਾਂਤਰਨ ਨਾਲ ਤਿਆਰ ਇਹ ਟ੍ਰੇਨ ਭਾਰਤੀ ਇੰਜੀਨੀਅਰਾਂ ਦੀ ਸਮਰੱਥਾ ਅਤੇ ਆਤਮਨਿਰਭਰ ਭਾਰਤ ਦੇ ਸੰਕਲਪ ਦੀ ਇਕ ਜਿਊਂਦੀ-ਜਾਗਦੀ ਮਿਸਾਲ ਹੈ।

ਇਹ ਹਾਈਡ੍ਰੋਜਨ ਟ੍ਰੇਨ ਬ੍ਰੌਡ ਗੇਜ ’ਤੇ ਚੱਲਣ ਵਾਲੀਆਂ ਦੁਨੀਆ ਦੀਆਂ ਸਭ ਤੋਂ ਲੰਬੀਆਂ ਹਾਈਡ੍ਰੋਜਨ ਟ੍ਰੇਨਾਂ ’ਚੋਂ ਇਕ ਹੋਵੇਗੀ। ਲਗਭਗ 141 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਇਸ ਟ੍ਰੇਨ ’ਚ 2 ਡਰਾਈਵਿੰਗ ਪਾਵਰ ਕਾਰਾਂ ਅਤੇ 8 ਯਾਤਰੀ ਕੋਚ ਹੋਣਗੇ। ਲਗਭਗ 2,400 ਕਿਲੋਵਾਟ ਦੀ ਪਾਵਰ ਸਮਰੱਥਾ ਦੇ ਨਾਲ ਇਹ ਭਾਰਤੀ ਰੇਲਵੇ ਦੀਆਂ ਸਭ ਤੋਂ ਸ਼ਕਤੀਸ਼ਾਲੀ ਹਾਈਡ੍ਰੋਜਨ ਟ੍ਰੇਨਾਂ ’ਚ ਸ਼ਾਮਲ ਹੋਵੇਗੀ। ਇਸਦਾ ਸਫ਼ਲ ਟ੍ਰਾਇਲ ਪੂਰਾ ਹੋ ਚੁੱਕਾ ਹੈ ਅਤੇ ਚੀਫ਼ ਕਮਿਸ਼ਨਰ ਆਫ਼ ਰੇਲਵੇ ਸੇਫਟੀ (ਸੀ. ਸੀ. ਆਰ. ਐੱਸ.) ਦੀ ਮਨਜ਼ੂਰੀ ਵੀ ਮਿਲ ਚੁੱਕੀ ਹੈ। ਇਸ ਤੋਂ ਸਪੱਸ਼ਟ ਹੈ ਕਿ ਭਾਰਤ ਅਤਿ-ਆਧੁਨਿਕ, ਸੁਰੱਖਿਅਤ ਅਤੇ ਵਾਤਾਵਰਣ ਪੱਖੀ ਰੇਲ ਆਵਾਜਾਈ ਦੀ ਦਿਸ਼ਾ ’ਚ ਫ਼ੈਸਲਾਕੁੰਨ ਕਦਮ ਪੁੱਟ ਚੁੱਕਾ ਹੈ।

ਹਰਿਆਣਾ ਲਈ ਇਹ ਪ੍ਰਾਪਤੀ ਇਸ ਲਈ ਵੀ ਵਿਸ਼ੇਸ਼ ਮਹੱਤਵ ਰੱਖਦੀ ਹੈ ਕਿਉਂਕਿ ਇਹ ਪ੍ਰਾਜੈਕਟ ਸੂਬੇ ਨੂੰ ਆਧੁਨਿਕ ਰੇਲਵੇ ਤਕਨੀਕ ਦਾ ਕੇਂਦਰ ਬਣਾਉਣ ਦੀ ਦਿਸ਼ਾ ’ਚ ਅਹਿਮ ਭੂਮਿਕਾ ਨਿਭਾਏਗਾ। ਲਗਭਗ 89 ਕਿਲੋਮੀਟਰ ਲੰਬੇ ਰੇਲ ਸੈਕਸ਼ਨ ’ਤੇ ਚੱਲਣ ਵਾਲੀ ਇਸ ਟ੍ਰੇਨ ਨਾਲ ਨਾ ਸਿਰਫ਼ ਯਾਤਰੀਆਂ ਨੂੰ ਆਧੁਨਿਕ ਸਹੂਲਤਾਂ ਮਿਲਣਗੀਆਂ, ਸਗੋਂ ਸਾਫ਼-ਸੁਥਰੀ ਊਰਜਾ ਦੀ ਵਰਤੋਂ ਨੂੰ ਵੀ ਹੁਲਾਰਾ ਮਿਲੇਗਾ।

ਅੱਜ ਹਰਿਆਣਾ ’ਚ ਜੋ ਵਿਕਾਸ ਦਿਖਾਈ ਦੇ ਰਿਹਾ ਹੈ, ਉਹ ਕੇਂਦਰ ਸਰਕਾਰ ਅਤੇ ਰਾਜ ਸਰਕਾਰ ਦੇ ਸਾਂਝੇ ਯਤਨਾਂ ਦਾ ਸਿੱਟਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਅਗਵਾਈ ਹੇਠ ਕੇਂਦਰ ਸਰਕਾਰ ਅਤੇ ਹਰਿਆਣਾ ਦੀ ਡਬਲ ਇੰਜਣ ਸਰਕਾਰ ਨੇ ਸੂਬੇ ਨੂੰ ਵਿਕਾਸ ਦੀ ਨਵੀਂ ਗਤੀ ਦਿੱਤੀ ਹੈ।

ਭਾਵੇਂ ਰਾਸ਼ਟਰੀ ਰਾਜਮਾਰਗਾਂ ਦਾ ਵਿਸਥਾਰ ਹੋਵੇ, ਰੇਲਵੇ ਬੁਨਿਆਦੀ ਢਾਂਚੇ ਦਾ ਆਧੁਨਿਕੀਕਰਨ, ਹਵਾਈ ਸੇਵਾਵਾਂ ਦਾ ਵਿਸਥਾਰ, ਉਦਯੋਗਿਕ ਨਿਵੇਸ਼ ਨੂੰ ਹੁਲਾਰਾ, ਸਿਹਤ ਅਤੇ ਸਿੱਖਿਆ ਦੇ ਖੇਤਰ ’ਚ ਨਵੇਂ ਪ੍ਰਾਜੈਕਟ ਹੋਣ ਜਾਂ ਆਧੁਨਿਕ ਜਨਤਕ ਸਹੂਲਤਾਂ ਦਾ ਵਿਕਾਸ, ਹਰ ਖੇਤਰ ’ਚ ਹਰਿਆਣਾ ਲਗਾਤਾਰ ਅੱਗੇ ਵਧ ਰਿਹਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਪੱਸ਼ਟ ਵਿਜ਼ਨ ਰਿਹਾ ਹੈ ਕਿ ਭਾਰਤ ਦਾ ਵਿਕਾਸ ਸਿਰਫ ਵੱਡੇ ਸ਼ਹਿਰਾਂ ਤੱਕ ਸੀਮਤ ਨਾ ਰਹੇ, ਸਗੋਂ ਦੇਸ਼ ਦੇ ਹਰ ਰਾਜ ਅਤੇ ਖੇਤਰ ਤੱਕ ਆਧੁਨਿਕ ਸਹੂਲਤਾਂ ਪਹੁੰਚਣ। ਇਸੇ ਸੋਚ ਦੇ ਅਨੁਸਾਰ ਹਰਿਆਣਾ ’ਚ ਰੇਲਵੇ, ਸੜਕ, ਊਰਜਾ, ਉਦਯੋਗ ਅਤੇ ਡਿਜੀਟਲ ਬੁਨਿਆਦੀ ਢਾਂਚੇ ਨੂੰ ਬੇਮਿਸਾਲ ਗਤੀ ਮਿਲੀ ਹੈ।

ਸੂਬੇ ’ਚ ਆਧੁਨਿਕ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਲਾਗੂ ਕਰਨਾ ਇਹ ਦਰਸਾਉਂਦਾ ਹੈ ਕਿ ਡਬਲ ਇੰਜਣ ਸਰਕਾਰ ਲੋਕ ਹਿੱਤਾਂ ਨੂੰ ਸਰਵਉੱਚ ਤਰਜੀਹ ਦਿੰਦੇ ਹੋਏ ਭਵਿੱਖ ਦੀਆਂ ਲੋੜਾਂ ਮੁਤਾਬਕ ਵਿਕਾਸ ਕਾਰਜਾਂ ਨੂੰ ਅੱਗੇ ਵਧਾ ਰਹੀ ਹੈ।

ਭਾਰਤੀ ਰੇਲਵੇ ਵੱਲੋਂ ਹਾਈਡ੍ਰੋਜਨ ਤਕਨੀਕ ਨੂੰ ਅਪਣਾਉਣਾ ਇਸ ਗੱਲ ਦਾ ਸਬੂਤ ਹੈ ਕਿ ਦੇਸ਼ ਭਵਿੱਖ ਦੀਆਂ ਚੁਣੌਤੀਆਂ ਲਈ ਅੱਜ ਤੋਂ ਹੀ ਤਿਆਰੀ ਕਰ ਰਿਹਾ ਹੈ। ਇਹ ਪਹਿਲਕਦਮੀ ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਦੇ ‘ਵਿਕਸਿਤ ਭਾਰਤ’ ਅਤੇ ‘ਗ੍ਰੀਨ ਇੰਡੀਆ’ ਦੇ ਵਿਜ਼ਨ ਨੂੰ ਮਜ਼ਬੂਤ ਆਧਾਰ ਪ੍ਰਦਾਨ ਕਰਦੀ ਹੈ।

ਅੱਜ ਭਾਰਤ ਦੁਨੀਆ ਦੇ ਸਾਹਮਣੇ ਇਕ ਅਜਿਹੇ ਰਾਸ਼ਟਰ ਵਜੋਂ ਉੱਭਰ ਰਿਹਾ ਹੈ, ਜੋ ਪਰੰਪਰਾ ਅਤੇ ਆਧੁਨਿਕਤਾ ਦਾ ਸੰਤੁਲਿਤ ਤਾਲਮੇਲ ਕਰਦੇ ਹੋਏ ਵਿਕਾਸ ਦੀ ਨਵੀਂ ਇਬਾਰਤ ਲਿਖ ਰਿਹਾ ਹੈ। ਹਰਿਆਣਾ ਇਸ ਪਰਿਵਰਤਨਕਾਰੀ ਯਾਤਰਾ ਦਾ ਸਰਗਰਮ ਹਿੱਸੇਦਾਰ ਹੈ। ਜੀਂਦ-ਸੋਨੀਪਤ ਹਾਈਡ੍ਰੋਜਨ ਟ੍ਰੇਨ ਪ੍ਰਾਜੈਕਟ ਸੂਬੇ ਦੇ ਨੌਜਵਾਨਾਂ, ਇੰਜੀਨੀਅਰਾਂ ਅਤੇ ਉਦਯੋਗ ਜਗਤ ਲਈ ਵੀ ਨਵੀਆਂ ਸੰਭਾਵਨਾਵਾਂ ਦੇ ਦੁਆਰ ਖੋਲ੍ਹੇਗਾ ਅਤੇ ਆਧੁਨਿਕ ਤਕਨੀਕ ਦੇ ਖੇਤਰ ’ਚ ਰੋਜ਼ਗਾਰ ਅਤੇ ਨਿਵੇਸ਼ ਦੇ ਨਵੇਂ ਮੌਕੇ ਪੈਦਾ ਕਰੇਗਾ।

ਮੈਨੂੰ ਪੂਰਾ ਵਿਸ਼ਵਾਸ ਹੈ ਕਿ ਨਰਿੰਦਰ ਮੋਦੀ ਜੀ ਦੀ ਪ੍ਰੇਰਨਾਦਾਇਕ ਅਗਵਾਈ ਅਤੇ ਕੇਂਦਰ ਤੇ ਹਰਿਆਣਾ ਦੀ ਡਬਲ ਇੰਜਣ ਸਰਕਾਰ ਦੇ ਸਾਂਝੇ ਯਤਨਾਂ ਸਦਕਾ ਸੂਬਾ ਇਸੇ ਤਰ੍ਹਾਂ ਵਿਕਾਸ ਦੇ ਨਵੇਂ ਕੀਰਤੀਮਾਨ ਸਥਾਪਿਤ ਕਰਦਾ ਰਹੇਗਾ। ਜੀਂਦ-ਸੋਨੀਪਤ ਹਾਈਡ੍ਰੋਜਨ ਟ੍ਰੇਨ ਪ੍ਰਾਜੈਕਟ ਸਿਰਫ ਇਕ ਰੇਲ ਪ੍ਰਾਜੈਕਟ ਨਹੀਂ, ਸਗੋਂ ਆਤਮਨਿਰਭਰ ਭਾਰਤ, ਹਰਿਤ ਵਿਕਾਸ, ਆਧੁਨਿਕ ਤਕਨੀਕ ਅਤੇ ਵਿਕਸਿਤ ਭਾਰਤ ਦੇ ਸੰਕਲਪ ਦਾ ਇਕ ਮਜ਼ਬੂਤ ਪ੍ਰਤੀਕ ਹੈ। ਇਹ ਆਉਣ ਵਾਲੀਆਂ ਪੀੜ੍ਹੀਆਂ ਲਈ ਸਾਫ਼, ਸੁਰੱਖਿਅਤ ਅਤੇ ਆਧੁਨਿਕ ਭਾਰਤ ਦੀ ਮਜ਼ਬੂਤ ਨੀਂਹ ਸਾਬਤ ਹੋਵੇਗਾ ਅਤੇ ਹਰਿਆਣਾ ਨੂੰ ਦੇਸ਼ ਦੇ ਮੋਹਰੀ ਵਿਕਾਸਸ਼ੀਲ ਰਾਜਾਂ ਦੀ ਸ਼੍ਰੇਣੀ ’ਚ ਹੋਰ ਵਧੇਰੇ ਸ਼ਕਤੀਸ਼ਾਲੀ ਬਣਾਏਗਾ।

—ਨਾਇਬ ਸਿੰਘ ਸੈਣੀ (ਮੁੱਖ ਮੰਤਰੀ, ਹਰਿਆਣਾ)

  • Modi Government
  • Narendra Modi
  • Train Revolution
  • PM Modi

ਬੇਰੁਜ਼ਗਾਰਾਂ ਨੂੰ ਨੌਕਰੀ ਦਾ ਝਾਂਸਾ ਦੇ ਕੇ ਲੁੱਟਣ ਦੇ ਵਧ ਰਹੇ ਅਪਰਾਧ!

NEXT STORY

Stories You May Like

  • prime minister modi  swami vivekananda
    ਪ੍ਰਧਾਨ ਮੰਤਰੀ ਮੋਦੀ ਨੇ ਸਵਾਮੀ ਵਿਵੇਕਾਨੰਦ ਨੂੰ ਉਨ੍ਹਾਂ ਦੀ ਬਰਸੀ 'ਤੇ ਭੇਟ ਕੀਤੀ ਸ਼ਰਧਾਂਜਲੀ
  • modi departed for australia
    ਇੰਡੋਨੇਸ਼ੀਆ ਦੌਰੇ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਆਸਟ੍ਰੇਲੀਆ ਲਈ ਰਵਾਨਾ
  • narendra modi to visit new zealand
    ਨਰਿੰਦਰ ਮੋਦੀ ਅਗਲੇ ਹਫ਼ਤੇ ਜਾਣਗੇ ਨਿਊਜ਼ੀਲੈਂਡ!
  • india new zealand ties strengthened during pm modi  s auckland visit
    ਪ੍ਰਧਾਨ ਮੰਤਰੀ ਮੋਦੀ ਦੇ ਆਕਲੈਂਡ ਦੌਰੇ ਨਾਲ ਭਾਰਤ-ਨਿਊਜ਼ੀਲੈਂਡ ਦੇ ਸਬੰਧਾਂ ਨੂੰ ਮਿਲੀ ਮਜ਼ਬੂਤੀ
  • modi departed for new zealand
    ਆਸਟ੍ਰੇਲੀਆ ਦੀ ਤਿੰਨ ਦਿਨਾਂ ਯਾਤਰਾ ਪੂਰੀ ਕਰਨ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨਿਊਜ਼ੀਲੈਂਡ ਲਈ ਰਵਾਨਾ
  • shwini vaishnav announced eight structural reforms under sudhar express
    ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਸੁਧਾਰ ਐਕਸਪ੍ਰੈਸ ਦੇ ਤਹਿਤ ਅੱਠ ਢਾਂਚਾਗਤ ਸੁਧਾਰਾਂ ਦਾ ਕੀਤਾ ਐਲਾਨ
  • japanese prime minister sanae takaichi arrives in india on three day visit
    ਤਿੰਨ ਦਿਨਾਂ ਦੌਰੇ 'ਤੇ ਭਾਰਤ ਪੁੱਜੀ ਜਾਪਾਨੀ ਪ੍ਰਧਾਨ ਮੰਤਰੀ ਸਨਾਏ ਤਾਕਾਇਚੀ, PM ਮੋਦੀ ਨੇ ਕੀਤਾ ਵੈੱਲਕਮ
  • pm modi lands in auckland
    ਆਕਲੈਂਡ ਪਹੁੰਚੇ PM ਮੋਦੀ, ਪ੍ਰਧਾਨ ਮੰਤਰੀ ਲਕਸਨ ਨੇ ਕੀਤਾ ਨਿੱਘਾ ਸਵਾਗਤ
  • kewal singh dhillon reviews arrangements for pm modi  s visit in jalandhar
    PM ਮੋਦੀ ਦੀ ਫੇਰੀ ਦੇ ਪ੍ਰਬੰਧਾਂ ਦਾ ਜਲੰਧਰ 'ਚ ਕੇਵਲ ਸਿੰਘ ਢਿੱਲੋਂ ਨੇ ਲਿਆ...
  • big warning for 6 districts of punjab weather forecast till 19th july
    ਪੰਜਾਬ ਦੇ 6 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ! ਮੌਸਮ ਦੀ 19 ਜੁਲਾਈ ਤੱਕ ਹੋਈ ਵੱਡੀ...
  • lambra sho balbir singh was summoned to the line
    ਪੰਜਾਬ ਦੇ ਇਸ SHO 'ਤੇ ਡਿੱਗੀ ਗਾਜ! ਲਿਆ ਗਿਆ ਵੱਡਾ ਐਕਸ਼ਨ
  • large scale transfers of employees
    ਪੰਜਾਬ : ਮੁਲਾਜ਼ਮਾਂ ਦੇ ਵੱਡੇ ਪੱਧਰ 'ਤੇ ਤਬਾਦਲੇ, ਤੁਰੰਤ ਤਾਇਨਾਤੀ ਦੇ ਹੁਕਮ
  • revelation in ed chargesheet against sanjeev arora in money laundering case
    ਮਨੀ ਲਾਂਡ੍ਰਿੰਗ ਮਾਮਲੇ 'ਚ ਘਿਰੇ ਸੰਜੀਵ ਅਰੋੜਾ ਬਾਰੇ ED ਦੀ ਚਾਰਜਸ਼ੀਟ 'ਚ ਵੱਡਾ...
  • tragic accident two boys fall from railway bridge along with bike in jalandhar
    ਜਲੰਧਰ 'ਚ ਦਰਦਨਾਕ ਹਾਦਸਾ! ਰੇਲਵੇ ਪੁਲ ਤੋਂ 2 ਨੌਜਵਾਨ ਮੋਟਰਸਾਈਕਲ ਸਮੇਤ ਡਿੱਗੇ...
  • gadget dealer commits rs 7 crore mobile scam in jalandhar city
    ਗੈਜੇਟ ਵਾਲੇ ਦਾ ਹੈਰਾਨੀਜਨਕ ਕਾਰਨਾਮਾ! ਜਲੰਧਰ ਸ਼ਹਿਰ 'ਚ ਇੰਝ ਕੀਤਾ 7 ਕਰੋੜ ਰੁਪਏ...
  • security tightened in jalandhar city ahead of pm modi  s visit
    PM ਮੋਦੀ ਦੇ ਦੌਰੇ ਤੋਂ ਪਹਿਲਾਂ ਜਲੰਧਰ ਸ਼ਹਿਰ 'ਚ ਸੁਰੱਖਿਆ ਸਖ਼ਤ, ਪੁਲਸ ਨੇ...
Trending
Ek Nazar
thalapathy vijay s final film jana nayagan to release on july 23 2026

ਆਖ਼ਿਰਕਾਰ ਰਿਲੀਜ਼ ਹੋਵੇਗੀ CM ਵਿਜੇ ਦੀ Last ਫ਼ਿਲਮ ! ਜਾਣੋ ਕਦੋਂ ਸਿਨੇਮਾਘਰਾਂ...

famous actress to remarry 12 years after divorce

ਤਲਾਕ ਦੇ 12 ਸਾਲ ਬਾਅਦ ਮੁੜ ਲਾੜੀ ਬਣੇਗੀ ਮਸ਼ਹੂਰ ਅਦਾਕਾਰਾ ! ਭਲਕੇ ਸੱਤ ਸਮੁੰਦਰੋਂ...

aanchal singh reportedly ties the knot in an intimate ceremony

ਇਕ ਹੋਰ ਮਸ਼ਹੂਰ ਅਦਾਕਾਰਾ ਨੇ ਚੁੱਪ-ਚਪੀਤੇ ਕਰਵਾ ਲਿਆ ਵਿਆਹ ! ਤਸਵੀਰਾਂ ਵੇਖ...

4 arrested including karan aujla  s manager

ਕਰਨ ਔਜਲਾ ਦੇ ਮੈਨੇਜਰ ਸਣੇ 4 ਗ੍ਰਿਫ਼ਤਾਰ ! ਜਾਣੋ ਕਿਉਂ ਹੋਈ ਕਾਰਵਾਈ

supreme court  s big action on famous comedian

ਮਸ਼ਹੂਰ ਕਾਮੇਡੀਅਨ 'ਤੇ ਸੁਪਰੀਮ ਕੋਰਟ ਦਾ ਵੱਡਾ ਐਕਸ਼ਨ ! ਠੋਕ'ਤਾ ਲੱਖਾਂ ਦਾ...

baba ramdev speaks on aamir khan s third marriage

'ਢਲਦੀ ਉਮਰ 'ਚ ਕਿਉਂ ਸੁੱਝ ਰਹੀਆਂ ਅਜਿਹੀਆਂ ਸ਼ਰਾਰਤਾਂ ?' ਆਮਿਰ ਖਾਨ ਦੇ ਤੀਜੇ ਵਿਆਹ...

illicit relationship wife water tank husband fire

ਬੇਗਾਨੀ ਜਨਾਨੀ ਦੇ ਪਿਆਰ 'ਚ ਪਤੀ ਨੇ ਚੜ੍ਹਾ'ਤਾ ਚੰਨ! ਮਾਰ 'ਤੀ ਘਰਵਾਲੀ, ਫ਼ਿਰ ਲਾਸ਼...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • women jobs
      ਬਹੁਤ ਸਾਰੀਆਂ ਔਰਤਾਂ ਆਪਣੇ ਘਰ ਅਤੇ ਬੱਚਿਆਂ ਦੇ ਕਾਰਨ ਨੌਕਰੀ ਨਹੀਂ ਕਰ ਸਕਦੀਆਂ
    • up elections
      ਯੂ.ਪੀ. ਚੋਣਾਂ ਲਈ ਭਾਜਪਾ ਅਤੇ ਵਿਰੋਧੀ ਧਿਰ ਦੀਆਂ ਤਿਆਰੀਆਂ
    • he committed the crime again after being released on bail
      ‘ਜ਼ਮਾਨਤ ’ਤੇ ਛੁੱਟਣ ’ਤੇ ਕੀਤਾ ਫਿਰ ਜੁਰਮ’ ਛੂਟਤੀ ਨਹੀਂ ਕਾਫਿਰ ਮੂੰਹ ਕੋ ਲਗੀ ਹੂਈ!
    • satluj movie history
      ਸਤਲੁਜ ਅਤੇ ਇਤਿਹਾਸ ਨੂੰ ਯਾਦ ਰੱਖਣ ਦੀ ਜ਼ਿੰਮੇਵਾਰੀ
    • digital detox
      ਡਿਜੀਟਲ ਡਿਟੌਕਸ : ਪਰਿਵਾਰਾਂ ਲਈ ਇਕ ਲਾਜ਼ਮੀ ਕਦਮ
    • lala lajpat rai
      ਲਾਲਾ ਲਾਜਪਤ ਰਾਏ ਅਤੇ ਪੰਜਾਬ ਦਾ ਰਾਸ਼ਟਰੀ ਸੰਘਰਸ਼
    • emotionless youngsters
      ਭਾਵਨਾ-ਰਹਿਤ ਨੌਜਵਾਨ : ਦੇਸ਼ ਨੂੰ ਝੰਜੋੜ ਕੇ ਰੱਖ ਦੇਣ ਵਾਲੇ ਕਤਲ
    • feeling of violence is increasing among people in every walk of life
      ਜੀਵਨ ਦੇ ਹਰੇਕ ਖੇਤਰ ’ਚ ਲੋਕਾਂ ’ਚ ਵਧ ਰਹੀ ਹਿੰਸਾ ਦੀ ਭਾਵਨਾ!
    • india on global level
      ਵਿਸ਼ਵ ਪੱਧਰ ’ਤੇ ਸਖ਼ਤ ਕਾਰਵਾਈ ਅਤੇ ਭਾਰਤ ਲਈ ਇਕ ਮੌਕਾ
    • ins mahendragiri
      ‘ਆਈ.ਐੱਨ.ਐੱਸ. ਮਹਿੰਦਰਗਿਰੀ’ ਨਾਲ ਬਦਲੇਗਾ ਹਿੰਦ ਮਹਾਸਾਗਰ ਦਾ ਸਮੀਕਰਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +