Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 16, 2026

    6:59:35 PM

  • punjab weather forecast till april 20 rain and thunderstorm alert

    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20...

  • major incident in muktsar sahib  mahant murdered with sharp weapons

    ਮੁਕਤਸਰ 'ਚ ਵੱਡੀ ਵਾਰਦਾਤ! ਤੇਜ਼ਧਾਰ ਹਥਿਆਰਾਂ ਨਾਲ...

  • iran s rs 56 000 crore stuck in india can t get it back

    ਭਾਰਤ 'ਚ ਫਸੇ ਈਰਾਨ ਦੇ 56 ਹਜ਼ਾਰ ਕਰੋੜ ਰੁਪਏ!...

  • man forgets bag in sri harmandir sahib

    ਸ੍ਰੀ ਹਰਿਮੰਦਰ ਸਾਹਿਬ ਵਿਚ ਬੰਦਾ ਭੁੱਲ ਗਿਆ ਪੌਂਡਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਨਾਰੀ ਸ਼ਕਤੀ ਵੰਦਨ ਕਾਨੂੰਨ : ਮਜ਼ਬੂਤ ਭਾਰਤ ਵੱਲ ਇਕ ਇਤਿਹਾਸਕ ਕਦਮ

BLOG News Punjabi(ਬਲਾਗ)

ਨਾਰੀ ਸ਼ਕਤੀ ਵੰਦਨ ਕਾਨੂੰਨ : ਮਜ਼ਬੂਤ ਭਾਰਤ ਵੱਲ ਇਕ ਇਤਿਹਾਸਕ ਕਦਮ

  • Edited By Harpreet Singh,
  • Updated: 16 Apr, 2026 05:16 PM
Blog
naari shakti vandan
  • Share
    • Facebook
    • Tumblr
    • Linkedin
    • Twitter
  • Comment

ਭਾਰਤ ’ਚ ਔਰਤਾਂ ਦੀ ਭੂਮਿਕਾ ਸਦੀਆਂ ਤੋਂ ਮਹੱਤਵਪੂਰਨ ਰਹੀ ਹੈ ਪਰ ਸਮਾਜਿਕ, ਆਰਥਿਕ ਅਤੇ ਸਿਆਸੀ ਖੇਤਰਾਂ ’ਚ ਉਨ੍ਹਾਂ ਨੂੰ ਬਰਾਬਰੀ ਦਾ ਸਥਾਨ ਦਿਵਾਉਣ ਲਈ ਲਗਾਤਾਰ ਯਤਨ ਕੀਤੇ ਜਾਂਦੇ ਰਹੇ ਹਨ। ਇਸੇ ਦਿਸ਼ਾ ’ਚ ਨਾਰੀ ਸ਼ਕਤੀ ਵੰਦਨ ਐਕਟ ਇਕ ਇਤਿਹਾਸਕ ਅਤੇ ਦੂਰਅੰਦੇਸ਼ੀ ਪਹਿਲ ਵਜੋਂ ਸਾਹਮਣੇ ਆਇਆ ਹੈ। ਇਹ ਐਕਟ ਨਾ ਸਿਰਫ ਔਰਤਾਂ ਨੂੰ ਸਿਆਸੀ ਪ੍ਰਤੀਨਿਧਤਾ ਪ੍ਰਦਾਨ ਕਰਦਾ ਹੈ, ਸਗੋਂ ਉਨ੍ਹਾਂ ਨੂੰ ਫੈਸਲੇ ਲੈਣ ਦੀ ਪ੍ਰਕਿਰਿਆ ’ਚ ਸਰਗਰਮ ਸ਼ਮੂਲੀਅਤ ਦਾ ਮੌਕਾ ਵੀ ਦਿੰਦਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ ਦੀ ਕੁਸ਼ਲ ਅਗਵਾਈ ’ਚ ਕੇਂਦਰ ਸਰਕਾਰ ਨੇ ਔਰਤਾਂ ਦੇ ਮਜ਼ਬੂਤੀਕਰਨ ਨੂੰ ਤਰਜੀਹ ਦਿੰਦੇ ਹੋਏ ਅਨੇਕਾਂ ਯੋਜਨਾਵਾਂ ਅਤੇ ਨੀਤੀਆਂ ਲਾਗੂ ਕੀਤੀਆਂ ਹਨ, ਜਿਨ੍ਹਾਂ ਦਾ ਉਦੇਸ਼ ਔਰਤਾਂ ਨੂੰ ਆਤਮ-ਨਿਰਭਰ ਅਤੇ ਮਜ਼ਬੂਤ ਬਣਾਉਣਾ ਹੈ। ਨਾਰੀ ਸ਼ਕਤੀ ਵੰਦਨ ਐਕਟ ਦਾ ਮੁੱਖ ਉਦੇਸ਼ ਔਰਤਾਂ ਨੂੰ ਰਾਜਨੀਤੀ ’ਚ ਵੱਧ ਤੋਂ ਵੱਧ ਹਿੱਸੇਦਾਰੀ ਦੇਣਾ ਯਕੀਨੀ ਬਣਾਉਣਾ ਹੈ। ਇਸ ਦੇ ਤਹਿਤ ਲੋਕ ਸਭਾ ਅਤੇ ਰਾਜ ਵਿਧਾਨ ਸਭਾਵਾਂ ’ਚ ਔਰਤਾਂ ਲਈ 33 ਫੀਸਦੀ ਰਾਖਵੇਂਕਰਨ ਦੀ ਵਿਵਸਥਾ ਕੀਤੀ ਗਈ ਹੈ। ਇਸ ਨਾਲ ਔਰਤਾਂ ਨੂੰ ਨੀਤੀ ਨਿਰਮਾਣ ਅਤੇ ਪ੍ਰਸ਼ਾਸਨਿਕ ਫੈਸਲਿਆਂ ’ਚ ਹਿੱਸਾ ਲੈਣ ਦਾ ਅਵਸਰ ਮਿਲੇਗਾ। ਇਹ ਐਕਟ ਔਰਤਾਂ ਨੂੰ ਸਿਰਫ ਪ੍ਰਤੀਨਿਧਤਾ ਹੀ ਨਹੀਂ ਦਿੰਦਾ, ਸਗੋਂ ਉਨ੍ਹਾਂ ਨੂੰ ਲੀਡਰਸ਼ਿਪ ਦੀ ਭੂਮਿਕਾ ਨਿਭਾਉਣ ਲਈ ਵੀ ਪ੍ਰੇਰਿਤ ਕਰਦਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਈ ਮੰਚਾਂ ’ਤੇ ਇਹ ਸਪਸ਼ਟ ਕੀਤਾ ਹੈ ਕਿ ‘ਨਾਰੀ ਸ਼ਕਤੀ’ ਭਾਰਤ ਦੀ ਤਰੱਕੀ ਦਾ ਆਧਾਰ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਜਦੋਂ ਔਰਤਾਂ ਮਜ਼ਬੂਤ ਹੋਣਗੀਆਂ, ਤਦ ਹੀ ਦੇਸ਼ ਤੇਜ਼ੀ ਨਾਲ ਵਿਕਾਸ ਕਰੇਗਾ। ਉਨ੍ਹਾਂ ਦੀ ਅਗਵਾਈ ’ਚ ਸਰਕਾਰ ਨੇ ਔਰਤਾਂ ਨੂੰ ‘ਲਾਭਪਾਤਰੀ’ ਤੋਂ ‘ਨਿਰਮਾਤਾ’ ਬਣਾਉਣ ਦੀ ਦਿਸ਼ਾ ’ਚ ਕੰਮ ਕੀਤਾ ਹੈ। ਭਾਵ ਔਰਤਾਂ ਹੁਣ ਸਿਰਫ ਯੋਜਨਾਵਾਂ ਦਾ ਲਾਭ ਲੈਣ ਵਾਲੀਆਂ ਨਹੀਂ, ਸਗੋਂ ਦੇਸ਼ ਦੇ ਵਿਕਾਸ ’ਚ ਸਰਗਰਮ ਹਿੱਸੇਦਾਰ ਬਣ ਰਹੀਆਂ ਹਨ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਕੇਂਦਰ ਸਰਕਾਰ ਨੇ ਔਰਤਾਂ ਦੇ ਮਜ਼ਬੂਤੀਕਰਨ ਨੂੰ ਤਰਜੀਹ ਦਿੰਦੇ ਹੋਏ ਅਨੇਕਾਂ ਯੋਜਨਾਵਾਂ ਅਤੇ ਨੀਤੀਆਂ ਲਾਗੂ ਕੀਤੀਆਂ ਹਨ, ਜਿਨ੍ਹਾਂ ਦਾ ਉਦੇਸ਼ ਔਰਤਾਂ ਨੂੰ ਆਤਮ-ਨਿਰਭਰ ਅਤੇ ਮਜ਼ਬੂਤ ਬਣਾਉਣਾ ਹੈ :

‘ਬੇਟੀ ਬਚਾਓ, ਬੇਟੀ ਪੜ੍ਹਾਓ’ ਯੋਜਨਾ ਦਾ ਉਦੇਸ਼ ਬਾਲੜੀ ਜਨਮ ਦਰ ’ਚ ਸੁਧਾਰ ਕਰਨਾ ਅਤੇ ਲੜਕੀਆਂ ਦੀ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਹੈ। ਇਸ ਨਾਲ ਸਮਾਜ ’ਚ ਬੇਟੀਆਂ ਪ੍ਰਤੀ ਹਾਂਪੱਖੀ ਸੋਚ ਵਿਕਸਿਤ ਹੋਈ ਹੈ। ‘ਹਰ ਘਰ-ਹਰ ਗ੍ਰਹਿਣੀ’ ਯੋਜਨਾ ਦੇ ਤਹਿਤ ਗਰੀਬ ਔਰਤਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਦਿੱਤੇ ਗਏ, ਜਿਸ ਨਾਲ ਉਨ੍ਹਾਂ ਨੂੰ ਧੂੰਏਂ ਤੋਂ ਮੁਕਤੀ ਮਿਲੀ ਅਤੇ ਉਨ੍ਹਾਂ ਦੇ ਸਿਹਤ ’ਚ ਸੁਧਾਰ ਹੋਇਆ। ਜਨ-ਧਨ ਯੋਜਨਾ ਦੇ ਮਾਧਿਅਮ ਰਾਹੀਂ ਔਰਤਾਂ ਦੇ ਬੈਂਕ ਖਾਤੇ ਖੋਲ੍ਹੇ ਗਏ, ਜਿਸ ਨਾਲ ਉਹ ਆਰਥਿਕ ਤੌਰ ’ਤੇ ਮਜ਼ਬੂਤ ਬਣੀਆਂ ਅਤੇ ਵਿੱਤੀ ਸਮਾਵੇਸ਼ ਨੂੰ ਉਤਸ਼ਾਹ ਮਿਲਿਆ।

‘ਪ੍ਰਧਾਨ ਮੰਤਰੀ ਮਾਤਰੂ ਵੰਦਨਾ’ ਯੋਜਨਾ ਦੇ ਤਹਿਤ ਗਰਭਵਤੀ ਔਰਤਾਂ ਨੂੰ ਆਰਥਿਕ ਸਹਾਇਤਾ ਪ੍ਰਦਾਨ ਕਰ ਕੇ ਉਨ੍ਹਾਂ ਦੀ ਸਿਹਤ ਅਤੇ ਪੋਸ਼ਣ ਦਾ ਧਿਆਨ ਰੱਖਿਆ ਗਿਆ ਹੈ। ‘ਸੁਕੰਨਿਆ ਸਮ੍ਰਿਧੀ ਯੋਜਨਾ’ ਬਾਲੜੀਆਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਸ਼ੁਰੂ ਕੀਤੀ ਗਈ, ਜਿਸ ’ਚ ਉਨ੍ਹਾਂ ਦੀ ਸਿੱਖਿਆ ਅਤੇ ਵਿਆਹ ਲਈ ਬੱਚਤ ਕੀਤੀ ਜਾਂਦੀ ਹੈ। ਮੋਦੀ ਸਰਕਾਰ ਨੇ ਸਵੱਛ ਭਾਰਤ ਮਿਸ਼ਨ ਤਹਿਤ ਪਖਾਨਾ ਨਿਰਮਾਣ ਰਾਹੀਂ ਔਰਤਾਂ ਦੀ ਸ਼ਾਨ ਅਤੇ ਸੁਰੱਖਿਆ ਨੂੰ ਵਧਾਇਆ ਹੈ। ਮਹਿਲਾ ਸਵੈ-ਸਹਾਇਤਾ ਸਮੂਹਾਂ ਨੂੰ ਉਤਸ਼ਾਹਿਤ ਕਰ ਕੇ ਉਨ੍ਹਾਂ ਨੂੰ ਸਵੈ-ਰੋਜ਼ਗਾਰ ਦੇ ਮੌਕੇ ਪ੍ਰਦਾਨ ਕੀਤੇ ਗਏ।

ਨਾਰੀ ਸ਼ਕਤੀ ਵੰਦਨ ਐਕਟ ਦੇ ਲਾਗੂ ਹੋਣ ਨਾਲ ਔਰਤਾਂ ਦੀ ਸਿਆਸੀ ਹਿੱਸੇਦਾਰੀ ’ਚ ਵੱਡਾ ਬਦਲਾਅ ਦੇਖਣ ਨੂੰ ਮਿਲੇਗਾ। ਸੰਸਦ ਅਤੇ ਵਿਧਾਨ ਸਭਾਵਾਂ ’ਚ ਔਰਤਾਂ ਦੀ ਗਿਣਤੀ ਵਧੇਗੀ ਅਤੇ ਮਹਿਲਾ ਨੇਤਾਵਾਂ ਨੂੰ ਨਵੇਂ ਮੌਕੇ ਮਿਲਣਗੇ। ਨੀਤੀ ਨਿਰਮਾਣ ’ਚ ਔਰਤਾਂ ਦਾ ਦ੍ਰਿਸ਼ਟੀਕੋਣ ਸ਼ਾਮਲ ਹੋਵੇਗਾ। ਮੋਦੀ ਸਰਕਾਰ ਦਾ ਇਹ ਕਦਮ ਭਾਰਤੀ ਲੋਕਤੰਤਰ ਨੂੰ ਹੋਰ ਵਧੇਰੇ ਮਜ਼ਬੂਤ ਬਣਾਏਗਾ।

ਇਹ ਐਕਟ ਸਿਰਫ ਸਿਆਸੀ ਸੁਧਾਰ ਨਹੀਂ, ਸਗੋਂ ਸਮਾਜਿਕ ਤਬਦੀਲੀ ਦਾ ਮਾਧਿਅਮ ਵੀ ਹੈ। ਔਰਤਾਂ ਪ੍ਰਤੀ ਸਮਾਜ ਦੀ ਸੋਚ ਬਦਲੇਗੀ ਅਤੇ ਲੜਕੀਆਂ ਨੂੰ ਅੱਗੇ ਵਧਣ ਦੀ ਪ੍ਰੇਰਣਾ ਮਿਲੇਗੀ। ਇਹ ਔਰਤਾਂ ਨੂੰ ਬਰਾਬਰ ਅਧਿਕਾਰ ਅਤੇ ਮੌਕੇ ਪ੍ਰਦਾਨ ਕਰਨ ਦੀ ਦਿਸ਼ਾ ’ਚ ਇਕ ਮਹੱਤਵਪੂਰਨ ਪਹਿਲ ਹੈ।

ਇਸ ਐਕਟ ਦੇ ਲਾਗੂ ਹੋਣ ਦਾ ਸਭ ਤੋਂ ਵੱਡਾ ਲਾਭ ਇਹ ਹੋਵੇਗਾ ਕਿ ਸ਼ਾਸਨ ਦੀਆਂ ਤਰਜੀਹਾਂ ’ਚ ਵਿਆਪਕ ਬਦਲਾਅ ਦੇਖਣ ਨੂੰ ਮਿਲੇਗਾ। ਜਦੋਂ ਫੈਸਲੇ ਲੈਣ ਦੀ ਪ੍ਰਕਿਰਿਆ ’ਚ ਔਰਤਾਂ ਦੀ ਹਿੱਸੇਦਾਰੀ ਵਧਦੀ ਹੈ, ਤਾਂ ਸਿੱਖਿਆ, ਸਿਹਤ, ਪੋਸ਼ਣ, ਸੁਰੱਖਿਆ,ਜਲ ਅਤੇ ਸਵੱਛਤਾ ਜਿਹੇ ਵਿਸ਼ੇ ਵਧੇਰੇ ਤਰਜੀਹ ਨਾਲ ਸਾਹਮਣੇ ਆਉਂਦੇ ਹਨ। ਲੋਕਲ ਬਾਡੀਜ਼ ’ਚ ਔਰਤਾਂ ਦੇ ਰਾਖਵੇਂਕਰਨ ਦਾ ਤਜਰਬਾ ਪਹਿਲਾਂ ਹੀ ਇਹ ਦਰਸਾ ਚੁੱਕਾ ਹੈ ਕਿ ਮਹਿਲਾ ਪ੍ਰਤੀਨਿਧਤਾ ਨਾਲ ਨੀਤੀਆਂ ਵਧੇਰੇ ਜਨ-ਕੇਂਦਰਿਤ ਅਤੇ ਪ੍ਰਭਾਵਸ਼ਾਲੀ ਬਣਦੀਆਂ ਹਨ। ਹੁਣ ਇਹੀ ਪ੍ਰਭਾਵ ਸੰਸਦ ਅਤੇ ਵਿਧਾਨ ਸਭਾਵਾਂ ਦੇ ਪੱਧਰ ’ਤੇ ਦਿਖਾਈ ਦੇਵੇਗਾ, ਜਿਸ ਨਾਲ ਵਿਕਾਸ ਦੀ ਦਿਸ਼ਾ ਵਧੇਰੇ ਸੰਤੁਲਿਤ ਅਤੇ ਸਮਾਵੇਸ਼ੀ ਹੋਵੇਗੀ।

ਇਸ ਤਬਦੀਲੀ ਦਾ ਪਿਛੋਕੜ ਪਿਛਲੇ ਇਕ ਦਹਾਕੇ ’ਚ ਤਿਆਰ ਕੀਤਾ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਔਰਤਾਂ ਦੇ ਮਜ਼ਬੂਤੀਕਰਨ ਨੂੰ ਇਕ ਵਿਆਪਕ ਅਤੇ ਜੀਵਨ-ਚੱਕਰ ਆਧਾਰਿਤ ਦ੍ਰਿਸ਼ਟੀਕੋਣ ਤੋਂ ਦੇਖਿਆ ਗਿਆ ਹੈ। ‘ਬੇਟੀ ਬਚਾਓ-ਬੇਟੀ ਪੜ੍ਹਾਓ’ ਮੁਹਿੰਮ ਸਮਾਜਿਕ ਸੋਚ ’ਚ ਹਾਂਪੱਖੀ ਬਦਲਾਅ ਲਿਆਈ ਹੈ ਅਤੇ ਲੜਕੀਆਂ ਦੀ ਸੈਕੰਡਰੀ ਪੱਧਰ ਦੀ ਦਾਖਲਾ ਦਰ 80.2 ਫੀਸਦੀ ਤੱਕ ਪਹੁੰਚੀ ਹੈ। ਸੁਕੰਨਿਆ ਸਮ੍ਰਿਧੀ ਯੋਜਨਾ ਤਹਿਤ 4.6 ਕਰੋੜ ਤੋਂ ਵੱਧ ਖਾਤੇ ਖੋਲ੍ਹੇ ਗਏ ਹਨ। ਉੱਚ ਸਿੱਖਿਆ ਅਤੇ ਤਕਨੀਕੀ ਖੇਤਰਾਂ ’ਚ ਔਰਤਾਂ ਦੀ ਹਿੱਸੇਦਾਰੀ ’ਚ ਲਗਾਤਾਰ ਵਾਧਾ ਇਸ ਬਦਲਾਅ ਦੀ ਸਪਸ਼ਟ ਤਸਵੀਰ ਪੇਸ਼ ਕਰਦਾ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਸਰਕਾਰ ਨੇ ਔਰਤਾਂ ਦੇ ਮਜ਼ਬੂਤੀਕਰਨ ਲਈ ਜੋ ਕਦਮ ਚੁੱਕੇ ਹਨ, ਉਹ ਦੇਸ਼ ਦੇ ਵਿਕਾਸ ’ਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ। ਅੱਜ ਦੀ ਔਰਤ ਸਿਰਫ ਘਰ ਤੱਕ ਸੀਮਤ ਨਹੀਂ, ਸਗੋਂ ਹਰ ਖੇਤਰ ’ਚ ਆਪਣੀ ਪਛਾਣ ਬਣਾ ਰਹੀ ਹੈ। ਨਾਰੀ ਸ਼ਕਤੀ ਵੰਦਨ ਐਕਟ ਇਸੇ ਬਦਲਾਅ ਨੂੰ ਹੋਰ ਗਤੀ ਦੇਵੇਗਾ ਅਤੇ ਭਾਰਤ ਨੂੰ ਇਕ ਮਜ਼ਬੂਤ, ਸਮਾਵੇਸ਼ੀ ਅਤੇ ਤਰੱਕੀਸ਼ੀਲ ਰਾਸ਼ਟਰ ਬਣਾਉਣ ’ਚ ਅਹਿਮ ਭੂਮਿਕਾ ਨਿਭਾਏਗਾ।

‘ਜਦੋਂ ਨਾਰੀ ਮਜ਼ਬੂਤ ਹੋਵੇਗੀ, ਤਦ ਹੀ ਰਾਸ਼ਟਰ ਮਜ਼ਬੂਤ ਹੋਵੇਗਾ’, ਇਹੀ ਇਸ ਅਧਿਨਿਯਮ ਦਾ ਮੂਲ ਸੰਦੇਸ਼ ਹੈ।

-ਸੁਮਨ ਸੈਣੀ
(ਉਪ ਪ੍ਰਧਾਨ, ਹਰਿਆਣਾ ਰਾਜ ਬਾਲ ਕਲਿਆਣ ਪ੍ਰੀਸ਼ਦ)

  • Naari Shakti Vandan
  • Women Empowerment

ਚਾਰ ਮੁੱਖ ਮੰਤਰੀਆਂ ਦੀ ਕਹਾਣੀ, ਕੌਣ ਬਾਜ਼ੀ ਮਾਰੇਗਾ?

NEXT STORY

Stories You May Like

  • come let us together empower the women power of india
    ਆਓ, ਅਸੀਂ ਮਿਲ ਕੇ ਭਾਰਤ ਦੀ ਨਾਰੀ ਸ਼ਕਤੀ ਨੂੰ ਮਜ਼ਬੂਤ ਕਰੀਏ
  • women empowerment
    ਨਾਰੀ ਵੰਦਨ ਦੇ ਬਹਾਨੇ ਰਾਸ਼ਟਰੀ ਏਕਤਾ ’ਤੇ ਹਮਲਾ
  • national integrity
    ਰਾਸ਼ਟਰੀ ਅਖੰਡਤਾ ਵੱਲ ਇਕ ਵੱਡਾ ਕਦਮ
  • india 1000kg bombs
    Defense ਸੈਕਟਰ 'ਚ ਆਤਮ ਨਿਰਭਰ ਬਣਨ ਵੱਲ ਭਾਰਤ ਦਾ ਵੱਡਾ ਕਦਮ ! 1000KG ਬੰਬ ਪ੍ਰੋਜੈਕਟ ਨੂੰ ਦਿੱਤੀ ਹਰੀ ਝੰਡੀ
  • jangi lal mahajan statement
    ਬੇਅਦਬੀ ਰੋਕਣ ਲਈ ਕਾਨੂੰਨ ਹੋਰ ਮਜ਼ਬੂਤ ਬਣੇ, ਕਾਨੂੰਨੀ ਰਾਏ ਲੈਣੀ ਲਾਜ਼ਮੀ : ਜੰਗੀ ਲਾਲ ਮਹਾਜਨ
  • parliament special session pm modi
    ਅੱਜ ਚੁੱਕਿਆ ਜਾਵੇਗਾ 'ਇਤਿਹਾਸਕ ਕਦਮ' ! ਸੰਸਦ ਸੈਸ਼ਨ ਤੋਂ ਪਹਿਲਾਂ PM ਮੋਦੀ ਦਾ ਵੱਡਾ ਬਿਆਨ
  • us authorized release 7 billion dollars frozen iranian funds
    ਜੰਗਬੰਦੀ ਵੱਲ ਅਮਰੀਕਾ ਦਾ ਅਹਿਮ ਕਦਮ! ਇਰਾਨ ਦੇ 7,000,000,000 ਡਾਲਰ ਬਾਰੇ ਕਰ'ਤਾ ਵੱਡਾ ਐਲਾਨ
  • russia uranium iran
    ਜੰਗ ਖ਼ਤਮ ਕਰਨ ਵੱਲ ਵੱਡਾ ਕਦਮ ! ਇਰਾਨ ਦਾ ਯੂਰੇਨੀਅਮ ਸੰਭਾਲਣ ਲਈ ਰਾਜ਼ੀ ਹੋਇਆ ਰੂਸ
  • punjab weather forecast till april 20 rain and thunderstorm alert
    ਪੰਜਾਬ ਦੇ 7 ਜ਼ਿਲ੍ਹਿਆਂ 'ਚ Alert! ਮੌਸਮ ਦੀ 20 ਅਪ੍ਰੈਲ ਤੱਕ ਹੋਈ ਵੱਡੀ...
  • important news for pilgrims going on shri amarnath yatra
    ਸ਼੍ਰੀ ਅਮਰਨਾਥ ਯਾਤਰਾ 'ਤੇ ਜਾਣ ਵਾਲੇ ਸ਼ਰਧਾਲੂਆਂ ਲਈ ਅਹਿਮ ਖ਼ਬਰ! ਰਜਿਸਟ੍ਰੇਸ਼ਨ ਨੂੰ...
  • long power cut in punjab tomorrow
    ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ
  • fire breaks out in posh locality jalandhar several ac outdoor units damaged
    ਜਲੰਧਰ ਦੇ ਪਾਸ਼ ਇਲਾਕੇ 'ਚ ਲੱਗੀ ਅੱਗ, ਕਈ AC ਦੇ ਆਊਟਡੋਰ ਨੂੰ ਪਹੁੰਚਿਆ ਨੁਕਸਾਨ
  • 2 accused arrested in western union robbery case jalandhar
    ਜਲੰਧਰ 'ਚ ਵੈਸਟਰਨ ਯੂਨੀਅਨ ਦੀ ਦੁਕਾਨ 'ਚ ਹੋਈ ਲੁੱਟ ਦੇ ਮਾਮਲੇ 'ਚ ਦੋ...
  • accident on jalandhar goraya highway   boy injured
    ਜਲੰਧਰ-ਗੋਰਾਇਆ ਹਾਈਵੇਅ 'ਤੇ ਵਾਪਰਿਆ ਹਾਦਸਾ! ਇਕ ਨੌਜਵਾਨ ਜ਼ਖ਼ਮੀ
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • truck loses control and crashes into wall in jalandhar highway
    ਜਲੰਧਰ 'ਚ ਹਾਈਵੇਅ 'ਤੇ ਵੱਡਾ ਹਾਦਸਾ! ਬੇਕਾਬੂ ਟਰੱਕ ਕੰਧ ਨਾਲ ਟਕਰਾਇਆ, ਉੱਡੇ...
Trending
Ek Nazar
bsnl 599 plan 70 days 3gb data daily offer

70 ਦਿਨਾਂ ਲਈ ਰੀਚਾਰਜ ਦੀ No Tension! Unlimited ਕਾਲਿੰਗ ਨਾਲ ਰੋਜ਼ ਮਿਲੇਗਾ 3...

zelensky honored with international award

ਯੂਕਰੇਨ ਦੇ ਰਾਸ਼ਟਰਪਤੀ ਜ਼ੇਲੇਂਸਕੀ ਅੰਤਰਰਾਸ਼ਟਰੀ ਪੁਰਸਕਾਰ ਨਾਲ ਸਨਮਾਨਿਤ

samsung smartphone price drop

ਧੜਮ ਡਿੱਗੀ Samsung ਦੇ ਧਾਕੜ ਫੋਨ ਦੀ ਕੀਮਤ! ਪਹਿਲੀ ਵਾਰ ਹੋਇਆ ਇੰਨਾ ਸਸਤਾ

pm modi  s   blank cheque   offer to opposition over women  s quota bill

ਪੀਐੱਮ ਮੋਦੀ ਦੀ ਵਿਰੋਧੀ ਧਿਰ ਨੂੰ ‘ਬਲੈਂਕ ਚੈੱਕ’ ਪੇਸ਼ਕਸ਼! ਮਹਿਲਾ ਰਾਖਵਾਂਕਰਨ ਬਿੱਲ...

long power cut in punjab tomorrow

ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਬੱਤੀ ਬੰਦ, 6 ਘੰਟੇ ਕਰਨਾ ਪਵੇਗਾ ਇੰਤਜ਼ਾਰ

epfo 3 0 pf withdrawal via atm to get easier no impact on pension

EPFO 3.0: ਹੁਣ ATM ਵਾਂਗ ਨਿਕਲੇਗਾ PF ਦਾ ਪੈਸਾ, ਜਾਣੋ ਪੈਨਸ਼ਨ 'ਤੇ ਕੀ ਪਵੇਗਾ...

star cricketer announces retirement

IPL ਵਿਚਾਲੇ ਧਾਕੜ ਖਿਡਾਰੀ ਨੇ ਅਚਾਨਕ ਲੈ ਲਿਆ ਸੰਨਿਆਸ!

pakistan tests indigenous missile

ਪਾਕਿਸਤਾਨ ਨੇ ਸਵਦੇਸ਼ੀ ਮਿਜ਼ਾਈਲ ਦਾ ਕੀਤਾ ਸਫਲ ਪਰੀਖਣ;  ਸਮੁੰਦਰ ਅਤੇ ਜ਼ਮੀਨ 'ਤੇ...

araghchi statement

ਈਰਾਨ 'ਗੈਰ-ਕਾਨੂੰਨੀ ਜੰਗ ਦੇ ਸਥਾਈ ਅੰਤ ਲਈ ਸ਼ਰਤਾਂ' ਨੂੰ ਦਿੰਦਾ ਹੈ ਤਰਜੀਹ :...

domestic gas cylinders being sold for rs 3500 to 3800

3500 ਤੋਂ 3800 ਰੁਪਏ ਤੱਕ ਵਿੱਕ ਰਹੇ ਘਰੇਲੂ ਗੈਸ ਸਿਲੰਡਰ, 35 ਦਿਨ ਬੀਤਣ ਦੇ...

4 persons arrested with grenades and weapons in punjab

ਪੰਜਾਬ 'ਚ 4 ਗ੍ਰਨੇਡ ਤੇ ਹਥਿਆਰਾਂ ਸਮੇਤ ਵਿਅਕਤੀ ਗ੍ਰਿਫ਼ਤਾਰ, ਮਾਡਿਊਲ ਦੇ ਹੋਰ...

colombian citizens ukraine

ਯੂਕਰੇਨ ਦਾ ਵੱਡਾ ਕਦਮ, ਕੋਲੰਬੀਆਈ ਨਾਗਰਿਕਾਂ ਨੂੰ ਫੌਜ 'ਚ ਕਰ ਰਿਹੈ ਭਰਤੀ

punjabi man dies in dubai

ਮੰਦਭਾਗੀ ਖ਼ਬਰ: ਦੁਬਈ 'ਚ ਪੰਜਾਬੀ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖ਼ਾਂ...

russia attqack on ukraioe

ਰੂਸ ਨੇ ਮਿਜ਼ਾਈਲਾਂ ਅਤੇ ਡਰੋਨਾਂ ਨਾਲ ਯੂਕਰੇਨ 'ਤੇ ਕੀਤੀ ਬੰਬਾਰੀ, 16 ਲੋਕਾਂ ਦੀ...

3 pairs of peacocks were seen in jalandhar

ਜਲੰਧਰ 'ਚ ਪੈਲਾਂ ਪਾਉਂਦੇ ਦਿਸੇ ਮੋਰ-ਮੋਰਨੀ ਦੇ ਜੋੜੇ, ਕੈਮਰੇ 'ਚ ਕੈਦ ਹੋਈਆਂ...

fastag will be blacklisted

FASTag ਹੋਣਗੇ ਬਲੈਕਲਿਸਟ ! ਯੂਜ਼ਰ ਦੇਣ ਧਿਆਨ, NHAI ਜਾਰੀ ਕੀਤੇ ਸਖ਼ਤ ਨਿਰਦੇਸ਼

punjab muskmelon prices hike

ਪੰਜਾਬ 'ਚ ਘੱਟ ਹੋਈ ਬਿਜਾਈ, ਇਸ ਵਾਰ ਮਹਿੰਗੇ ਭਾਅ 'ਤੇ ਮਿਲੇਗਾ ਖਰਬੂਜਾ

hezbollah  s major operation against israel

ਹਿਜਬੁੱਲਾ ਦੀ ਇਜ਼ਰਾਈਲ 'ਤੇ ਵੱਡੀ ਕਾਰਵਾਈ, 24 ਘੰਟਿਆਂ 'ਚ ਕੀਤੇ 39 ਫੌਜੀ ਹਮਲੇ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • fat loss study
      ਦਵਾਈਆਂ ਨਾਲ ਵੀ ਮੋਟਾਪਾ ਘੱਟ ਨਹੀਂ ਹੋ ਰਿਹਾ? ਕਾਰਨ ਤੁਹਾਡੇ ਜੀਨਸ ਹੋ ਸਕਦੇ ਹਨ
    • people are committing serious crimes   under the spell of witchcraft
      ‘ਜਾਦੂ-ਟੂਣੇ ਦੇ ਚੱਕਰ ’ਚ’ ਲੋਕ ਕਰ ਰਹੇ ਭਾਰੀ ਅਪਰਾਧ!
    • india during iran escalation
      ਭਾਰਤ ਕਰ ਰਿਹਾ ਜੰਗ ਦੇ ਲੰਬੇ ਸਮੇਂ ਅਤੇ ਗੰਭੀਰ ਪ੍ਰਭਾਵਾਂ ਦਾ ਸਾਹਮਣਾ
    • dr bhim rao ambedkar
      ਡਾ. ਭੀਮ ਰਾਓ ਅੰਬੇਡਕਰ : ਇਕ ਯੁੱਗ-ਪੁਰਸ਼ ਦੀ ਅਮਰ ਵਿਰਾਸਤ ਅਤੇ ਮੋਦੀ ਸਰਕਾਰ ਦਾ...
    • self reliance of villages
      ਪਿੰਡਾਂ ਦੀ ਸਵੈ-ਨਿਰਭਰਤਾ
    • what is the surprise at the   failed fate   of the talks
      ਗੱਲਬਾਤ ਦੇ 'ਨਾਕਾਮ ਹਸ਼ਰ' ’ਤੇ ਹੈਰਾਨੀ ਕਿਹੋ ਜਿਹੀ
    • police verification of domestic servants necessary
      ‘ਚੋਰੀ ਅਤੇ ਹੱਤਿਆ ਦੇ ਮਾਮਲਿਆਂ ਤੋਂ ਬਚਣ ਲਈ’ ਘਰੇਲੂ ਨੌਕਰਾਂ ਦੀ ਪੁਲਸ...
    • jallianwala bagh massacre
      ਭਾਰਤ ਦੇ ਇਤਿਹਾਸ ਦਾ ਕਾਲਾ ਦਿਵਸ ਜਲਿਆਂਵਾਲਾ ਬਾਗ ਕਤਲੇਆਮ
    • indian youth
      ਬੇਯਕੀਨੀ ਦੇ ਮਾਹੌਲ ’ਚ ਵੀ ਭਾਰਤ ਦੇ ਨੌਜਵਾਨਾਂ ’ਚ ਆਤਮਵਿਸ਼ਵਾਸ ਦੀ ਲਹਿਰ
    • nepal administration
      ਜਨਸੇਵਾ ਦੀ ਨਵੀਂ ਮਿਸਾਲ ਦਿੰਦਾ ਨੇਪਾਲ ਦਾ ਯੁਵਾ ਮੰਤਰੀ ਮੰਡਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +