Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    2:41:26 AM

  • final voter list released

    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ...

  • bidding held for fancy number in chandigarh

    'ਯਾਰ ਤੇਰੇ ਨੇ ਗੱਡੀ ਲੈ ਲਈ Triple Zero...

  • punjab couple hotel

    ਪੰਜਾਬ: 'ਤੁਹਾਡੀ ਧੀ ਹੋਟਲ ਦੇ ਕਮਰਾ ਨੰਬਰ 105 'ਚ...

  • suspended dig harcharan singh bhullar on remand for 8 days  ed will interrogate

    ਮੁਅੱਤਲ DIG ਹਰਚਰਨ ਸਿੰਘ ਭੁੱਲਰ 8 ਦਿਨਾਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਨਰਿੰਦਰ ਮੋਦੀ : ਗਾਂਧੀਨਗਰ ਤੋਂ ਦਿੱਲੀ ਤੱਕ, ਜਨਤਕ ਜੀਵਨ ਦੇ 25 ਸਾਲ

BLOG News Punjabi(ਬਲਾਗ)

ਨਰਿੰਦਰ ਮੋਦੀ : ਗਾਂਧੀਨਗਰ ਤੋਂ ਦਿੱਲੀ ਤੱਕ, ਜਨਤਕ ਜੀਵਨ ਦੇ 25 ਸਾਲ

  • Edited By Anmol Tagra,
  • Updated: 17 Sep, 2026 01:02 PM
Blog
narendra modi
  • Share
    • Facebook
    • Tumblr
    • Linkedin
    • Twitter
  • Comment

ਆਜ਼ਾਦ ਭਾਰਤ ਦੇ ਇਤਿਹਾਸ ’ਚ ਸ਼ਾਇਦ ਹੀ ਕਿਸੇ ਸਿਆਸੀ ਕਰੀਅਰ ਨੇ ਨਰਿੰਦਰ ਮੋਦੀ ਜੀ ਜਿੰਨਾ ਅਹਿਮ, ਨਿਰੰਤਰ ਅਤੇ ਤਬਦੀਲੀ ਯੋਗ ਸਫ਼ਰ ਤੈਅ ਕੀਤਾ ਹੋਵੇ। 7 ਅਕਤੂਬਰ 2001 ਨੂੰ ਉਨ੍ਹਾਂ ਨੇ ਗੁਜਰਾਤ ਦੇ ਮੁੱਖ ਮੰਤਰੀ ਵਜੋਂ ਅਹੁਦਾ ਸੰਭਾਲਿਆ ਅਤੇ 12½ ਸਾਲਾਂ ਤੋਂ ਵੱਧ ਸਮੇਂ ਤੱਕ ਸੂਬੇ ਦੀ ਅਗਵਾਈ ਕੀਤੀ। 26 ਮਈ 2014 ਨੂੰ ਉਹ ਭਾਰਤ ਦੇ ਪ੍ਰਧਾਨ ਮੰਤਰੀ ਬਣੇ ਤੇ ਉਦੋਂ ਤੋਂ ਲਗਾਤਾਰ ਇਸ ਅਹੁਦੇ ’ਤੇ ਹਨ।

ਭਾਰਤ ਵਰਗੇ ਵਿਸ਼ਾਲ ਲੋਕਰਾਜ ’ਚ ਕਾਰਜਕਾਰੀ ਅਗਵਾਈ ਦੇ ਕੇਂਦਰ ’ਚ 25 ਸਾਲਾਂ ਤੋਂ ਵੱਧ ਸਮੇਂ ਤੱਕ ਟਿਕੇ ਰਹਿਣਾ ਆਪਣੇ ਆਪ ’ਚ ਬੇਮਿਸਾਲ ਹੈ। ਕਰੋੜਾਂ ਭਾਰਤੀਆਂ ਲਈ ਨਰਿੰਦਰ ਮੋਦੀ ਜੀ ਸਿਰਫ ਲੰਮੇ ਸਮੇਂ ਤੱਕ ਸੇਵਾ ਦੇਣ ਵਾਲੇ ਨੇਤਾ ਨਹੀਂ, ਸਗੋਂ ਇਕ ‘ਯੁੱਗਪੁਰਸ਼’ ਵੀ ਹਨ। ਉਹ ਅਜਿਹੇ ਵਿਅਕਤੀ ਹਨ ਜਿਨ੍ਹਾਂ ਨੇ ਭਾਰਤ ਦੀਆਂ ਉਮੀਦਾਂ, ਸਵੈ-ਭਰੋਸੇ ਤੇ ਵਿਕਾਸ ਦੀ ਦਿਸ਼ਾ ਨੂੰ ਪ੍ਰਭਾਵਿਤ ਕੀਤਾ।

ਗੁਜਰਾਤ : ਵਿਚਾਰ ਤੋਂ ‘ਗੁਜਰਾਤ ਮਾਡਲ’ ਤੱਕ

ਮੁੱਖ ਮੰਤਰੀ ਵਜੋਂ ਮੋਦੀ ਜੀ ਨੇ ਬਿਜਲੀ, ਪਾਣੀ, ਖੇਤੀਬਾੜੀ, ਬੁਨਿਆਦੀ ਢਾਂਚੇ, ਨਿਵੇਸ਼ ਤੇ ਸੁਸ਼ਾਸਨ ਨੂੰ ਵਿਕਾਸ ਦੇ ਕੇਂਦਰ ’ਚ ਰੱਖਿਆ।

ਜੋਤੀਗ੍ਰਾਮ ਯੋਜਨਾ ਨੇ ਖੇਤੀਬਾੜੀ ਤੇ ਘਰੇਲੂ ਬਿਜਲੀ ਦੀ ਸਪਲਾਈ ਨੂੰ ਅਲੱਗ ਕਰ ਕੇ ਦਿਹਾਤੀ ਖੇਤਰਾਂ ’ਚ ਭਰੋਸੇਯੋਗ ਬਿਜਲੀ ਉਪਲਬਧ ਕਰਵਾਉਣ ਸਬੰਧੀ ਅਹਿਮ ਤਬਦੀਲੀ ਕੀਤੀ। ਕ੍ਰਿਸ਼ੀ ਮਹੋਤਸਵ ਰਾਹੀਂ ਵਿਗਿਆਨੀਆਂ, ਮਿੱਟੀ ਦੀ ਟੈਸਟਿੰਗ, ਤਕਨਾਲੋਜੀ ਤੇ ਆਧੁਨਿਕ ਖੇਤੀ ਪ੍ਰਣਾਲੀਆਂ ਨੂੰ ਕਿਸਾਨਾਂ ਤੱਕ ਪਹੁੰਚਾਇਆ ਗਿਆ।

ਸੁਜਲਾਮ ਸੁਫਲਾਮ, ਸਿੰਚਾਈ ਦੇ ਪਸਾਰ ਅਤੇ ਨਰਮਦਾ ਨਹਿਰ ਨੈੱਟਵਰਕ ਨੇ ਜਲ ਪ੍ਰਬੰਧਨ ਨੂੰ ਵਿਕਾਸ ਦੀ ਪਹਿਲ ਬਣਾਇਆ। ਉੱਥੇ ਹੀ, 2003 ’ਚ ਸ਼ੁਰੂ ਹੋਇਆ ਵਾਈਬ੍ਰੈਂਟ ਗੁਜਰਾਤ ਸੂਬੇ ਨੂੰ ਨਿਵੇਸ਼ ਦੇ ਪ੍ਰਮੁੱਖ ਕੇਂਦਰ ਦੇ ਰੂਪ ’ਚ ਸਥਾਪਤ ਕਰਨ ਅਤੇ ਸਰਕਾਰ-ਉਦਯੋਗ ਭਾਈਵਾਲੀ ਦਾ ਨਵਾਂ ਮਾਡਲ ਬਣਾਉਣ ’ਚ ਅਹਿਮ ਰਿਹਾ।

ਸਮਾਜਿਕ ਖੇਤਰ ’ਚ ਚਿਰੰਜੀਵੀ ਯੋਜਨਾ, ਸਕੂਲ ਦਾਖਲਾ ਮੁਹਿੰਮਾਂ ਤੇ ਮਾਤਾ-ਬਾਲ ਸਿਹਤ ’ਤੇ ਜ਼ੋਰ ਨੇ ਇਹ ਵਿਖਾਇਆ ਕਿ ਗੁਜਰਾਤ ਮਾਡਲ ਸਿਰਫ ਉਦਯੋਗ ਅਤੇ ਬੁਨਿਆਦੀ ਢਾਂਚੇ ਤੱਕ ਸੀਮਤ ਨਹੀਂ ਸੀ।

ਗੁਜਰਾਤ ਤੋਂ ਭਾਰਤ ਤੱਕ: ਵਿਕਾਸ ਦਾ ਪਸਾਰ

2014 ਤੋਂ ਬਾਅਦ ਮੋਦੀ ਜੀ ਨੇ ਇਸੇ ਦ੍ਰਿਸ਼ਟੀਕੋਣ ਨੂੰ ਰਾਸ਼ਟਰੀ ਪੱਧਰ ’ਤੇ ਵੱਡੇ ਪੈਮਾਨੇ ’ਚ ਲਾਗੂ ਕੀਤਾ ਜੋ ਤਕਨਾਲੋਜੀ, ਬੁਨਿਆਦੀ ਢਾਂਚਾ, ਸਸ਼ਕਤੀਕਰਨ ਤੇ ਸਿੱਧੀ ਡਲਿਵਰੀ ’ਤੇ ਅਾਧਾਰਤ ਸੀ। ਪ੍ਰਧਾਨ ਮੰਤਰੀ ਜਨ ਧਨ ਯੋਜਨਾ ਨੇ ਕਰੋੜਾਂ ਲੋਕਾਂ ਨੂੰ ਰਸਮੀ ਬੈਂਕਿੰਗ ਵਿਵਸਥਾ ਨਾਲ ਜੋੜਿਆ ਤੇ ਸਿੱਧੀ ਲਾਭ ਤਬਦੀਲੀ (ਡੀ. ਬੀ. ਟੀ.) ਲਈ ਆਧਾਰ ਤਿਆਰ ਕੀਤਾ। ਸਵੱਛ ਭਾਰਤ ਮਿਸ਼ਨ ਨੇ ਸਫਾਈ ਤੇ ਟਾਇਲਟਾਂ ਦੇ ਨਿਰਮਾਣ ਨੂੰ ਰਾਸ਼ਟਰੀ ਜਨ-ਅੰਦੋਲਨ ਬਣਾਇਆ।

ਉਜਵਲਾ ਯੋਜਨਾ ਨੇ ਗਰੀਬ ਪਰਿਵਾਰਾਂ ਦੀਆਂ ਔਰਤਾਂ ਨੂੰ ਐੱਲ. ਪੀ. ਜੀ. ਕੁਨੈਕਸ਼ਨ ਦੇ ਕੇ ਰਵਾਇਤੀ ਬਾਲਣ ’ਤੇ ਨਿਰਭਰਤਾ ਘਟਾਉਣ ਸਬੰਧੀ ਵੱਡਾ ਕਦਮ ਚੁੱਕਿਆ। ‘ਪ੍ਰਧਾਨ ਮੰਤਰੀ ਆਵਾਸ ਯੋਜਨਾ’ ਰਾਹੀਂ ਗਰੀਬ ਪਰਿਵਾਰਾਂ ਨੂੰ ਪੱਕੇ ਘਰ ਉਪਲਬਧ ਕਰਵਾਉਣ ਲਈ ਵਿਆਪਕ ਮੁਹਿੰਮ ਚਲਾਈ। ਆਯੁਸ਼ਮਾਨ ਭਾਰਤ ਨੇ ਕਰੋੜਾਂ ਪਰਿਵਾਰਾਂ ਨੂੰ ਸਿਹਤ ਸੁਰੱਖਿਆ ਦੇ ਘੇਰੇ ’ਚ ਲਿਆਉਣ ਦਾ ਯਤਨ ਕੀਤਾ। ‘ਬੇਟੀ ਬਚਾਓ-ਬੇਟੀ ਪੜ੍ਹਾਓ’ ਅਤੇ ਪੋਸ਼ਣ ਮੁਹਿੰਮ ਨੇ ਔਰਤਾਂ ਅਤੇ ਬੱਚਿਆਂ ਦੇ ਕਲਿਆਣ ਨੂੰ ਰਾਸ਼ਟਰੀ ਪਹਿਲ ਦਿੱਤੀ।

ਅੰਨਦਾਤਾ ਦਾ ਸਸ਼ਕਤੀਕਰਨ

ਕਿਸਾਨਾਂ ਲਈ ਪੀ.ਐੱਮ.-ਕਿਸਾਨ ਸਨਮਾਨ ਨਿਧੀ ਨੇ ਪ੍ਰਤੱਖ ਆਮਦਨ ਮਦਦ ਦੀ ਵਿਵਸਥਾ ਬਣਾਈ, ਜਿਸ ਅਧੀਨ ਯੋਗ ਕਿਸਾਨਾਂ ਨੂੰ ਹਰ ਸਾਲ 6,000 ਰੁਪਏ ਡੀ. ਬੀ. ਟੀ. ਰਾਹੀਂ ਦਿੱਤੇ ਜਾਂਦੇ ਹਨ।

ਇਸ ਦੇ ਨਾਲ ਹੀ, ਕੇਂਦਰ ਦੀ ਵਿਸ਼ਾਲ ਖਾਦ ਸਬਸਿਡੀ ਨੇ ਕੌਮਾਂਤਰੀ ਕੀਮਤਾਂ ’ਚ ਉਤਾਰ-ਚੜ੍ਹਾਅ ਦੇ ਬਾਵਜੂਦ ਕਿਸਾਨਾਂ ਨੂੰ ਲਾਗਤ ਦੇ ਵੱਡੇ ਭਾਰ ਤੋਂ ਬਚਾਉਣ ’ਚ ਅਹਿਮ ਭੂਮਿਕਾ ਨਿਭਾਈ। ਕਿਸਾਨਾਂ ਨੂੰ ਯੂਰੀਆ ਬੇਹੱਦ ਰਿਆਇਤੀ ਕੰਟਰੋਲਡ ਮੁੱਲ ’ਚ ਉਪਲਬਧ ਹੈ ਅਤੇ ਅਸਲ ਲਾਗਤ ਤੇ ਕਿਸਾਨ ਵੱਲੋਂ ਭੁਗਤਾਨ ਕੀਤੀ ਗਈ ਕੀਮਤ ਦਰਮਿਅਾਨ ਦਾ ਫਰਕ ਸਰਕਾਰ ਸਹਿੰਦੀ ਹੈ।

ਡਿਜੀਟਲ ਭਾਰਤ ਤੇ ਨਵਾਂ ਬੁਨਿਆਦੀ ਢਾਂਚਾ

ਡਿਜੀਟਲ ਇੰਡੀਆ ਅਤੇ ਯੂ. ਪੀ. ਆਈ. ਨੇ ਸਰਕਾਰੀ ਸੇਵਾਵਾਂ, ਵਪਾਰ ਤੇ ਭੁਗਤਾਨ ਦੀ ਵਿਵਸਥਾ ਨੂੰ ਬਦਲ ਦਿੱਤਾ ਹੈ। ਭਾਰਤ ਅੱਜ ਡਿਜੀਟਲ ਜਨਤਕ ਬੁਨਿਆਦੀ ਢਾਂਚੇ ਦੇ ਖੇਤਰ ’ਚ ਦੁਨੀਅਾ ਦੇ ਸਾਹਮਣੇ ਇਕ ਵਿਲੱਖਣ ਉਦਾਹਰਣ ਪੇਸ਼ ਕਰਦਾ ਹੈ।

‘ਮੇਕ ਇਨ ਇੰਡੀਆ’ ਤੇ ਉਤਪਾਦਨ-ਲਿੰਕਡ ਇੰਸੈਂਟਿਵ (ਪੀ. ਐੱਲ. ਆਈ.) ਨੇ ਇਲੈਕਟ੍ਰਾਨਿਕਸ, ਮੋਬਾਈਲ ਫੋਨ, ਸੈਮੀਕੰਡਕਟਰ, ਫਾਰਮਾਸਿਊਟੀਕਲਜ਼ ਤੇ ਰੱਖਿਆ ਵਰਗੇ ਖੇਤਰਾਂ ’ਚ ਭਾਰਤ ਦੀ ਨਿਰਮਾਣ ਸਮਰੱਥਾ ਨੂੰ ਉਤਸ਼ਾਹਤ ਕੀਤਾ ਹੈ। ਇਸੇ ਸਮੇਂ ਦੌਰਾਨ ਹਾਈਵੇਅ, ਰੇਲਵੇ, ਹਵਾਈ ਅੱਡਿਆਂ, ਦਰਿਅਾਈ ਤੇ ਸਮੁੰਦਰੀ ਰਸਤਿਆਂ, ਮੈਟਰੋ ਅਤੇ ਲਾਜਿਸਟਿਕਸ ਦੇ ਬੁਨਿਆਦੀ ਢਾਂਚੇ ’ਚ ਵੱਡੇ ਪੱਧਰ ’ਤੇ ਵਿਸਥਾਰ ਹੋਇਆ ਹੈ।

ਸੱਭਿਆਚਾਰਕ ਵਿਰਾਸਤ ਨਾਲ ਮੁੜ ਜੁੜਦਾ ਭਾਰਤ

ਮੋਦੀ ਜੀ ਦੀ ਅਗਵਾਈ ਦੀ ਇਕ ਅਹਿਮ ਖੂਬੀ ਭਾਰਤ ਦੀ ਸੱਭਿਆਚਾਰਕ ਚੇਤਨਾ ਤੇ ਇਤਿਹਾਸਕ ਯਾਦਾਂ ਨੂੰ ਰਾਸ਼ਟਰੀ ਚਰਚਾ ’ਚ ਪ੍ਰਮੁੱਖਤਾ ਦੇਣਾ ਵੀ ਹੈ। 2019 ’ਚ ਕਰਤਾਰਪੁਰ ਸਾਹਿਬ ਕਾਰੀਡੋਰ ਦਾ ਉਦਘਾਟਨ ਸਮੁੱਚੀ ਦੁਨੀਆ ਦੇ ਸਿੱਖਾਂ ਲਈ ਇਤਿਹਾਸਕ ਪਲ ਸੀ। ਇਸ ਨਾਲ ਸ਼ਰਧਾਲੂਆਂ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅੰਤਿਮ ਸਾਲਾਂ ਨਾਲ ਜੁੜੇ ਪਵਿੱਤਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੱਕ ਪਹੁੰਚ ਸੌਖੀ ਹੋਈ।

ਇਸੇ ਤਰ੍ਹਾਂ 26 ਦਸੰਬਰ ਨੂੰ ‘ਵੀਰ ਬਾਲ ਦਿਵਸ’ ਦੇ ਰੂਪ ’ਚ ਐਲਾਨੇ ਜਾਣ ਨਾਲ ਸਾਹਿਬਜ਼ਾਦਾ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਹਿ ਸਿੰਘ ਜੀ ਦੇ ਸਰਵਉੱਚ ਬਲਿਦਾਨ ਨੂੰ ਰਾਸ਼ਟਰੀ ਪੱਧਰ ’ਚ ਸਨਮਾਨ ਮਿਲਿਆ। ਇਹ ਸਾਡੀ ਨੌਜਵਾਨ ਪੀੜ੍ਹੀ ਨੂੰ ਇਤਿਹਾਸ, ਆਸਥਾ, ਹਿੰਮਤ ਤੇ ਬਲਿਦਾਨ ਨਾਲ ਜੋੜਨ ਵਾਲਾ ਅਹਿਮ ਕਦਮ ਹੈ।

ਵਿਸ਼ਵ ਮੰਚ ’ਤੇ ਨਵਾਂ ਭਾਰਤ

ਮੋਦੀ ਜੀ ਦੀ ਅਗਵਾਈ ਹੇਠ ਭਾਰਤ ਦੀ ਗਲੋਬਲ ਭੂਮਿਕਾ ਵੀ ਵੱਧ ਮੁਖਰ ਹੋਈ ਹੈ। ਜੀ-20, ਬ੍ਰਿਕਸ, ਕਵਾਡ, ਇੰਡੋ-ਪੈਸੀਫਿਕ ਅਤੇ ਗਲੋਬਲ ਸਾਊਥ ’ਚ ਭਾਰਤ ਦੀ ਸਰਗਰਮ ਭੂਮਿਕਾ ਤੇ ਵਧਦੀ ਆਰਥਿਕ ਤੇ ਕੂਟਨੀਤਕ ਭਾਈਵਾਲੀ ਨੇ ਭਾਰਤ ਦੀ ਗਲੋਬਲ ਸਥਿਤੀ ਨੂੰ ਮਜ਼ਬੂਤ ਕੀਤਾ ਹੈ। ਸੁਨੇਹਾ ਸਪੱਸ਼ਟ ਹੈ-ਭਾਰਤ ਹੁਣ ਸਿਰਫ ਗਲੋਬਲ ਵਿਵਸਥਾ ਦਾ ਭਾਈਵਾਲ ਨਹੀਂ, ਸਗੋਂ ਉਸ ਨੂੰ ਆਕਾਰ ਦੇਣ ਵਾਲੀ ਸ਼ਕਤੀ ਬਣਨਾ ਚਾਹੁੰਦਾ ਹੈ।

‘ਯੁੱਗ ਪੁਰਸ਼’ ਕਿਉਂ

‘ਯੁੱਗ ਪੁਰਸ਼’ ਇਕ ਇਤਿਹਾਸਕ ਉਪਾਧੀ ਹੈ, ਜਿਸ ਦਾ ਅੰਤਿਮ ਫੈਸਲਾ ਭਵਿੱਖ ਕਰੇਗਾ ਪਰ ਕਰੋੜਾਂ ਭਾਰਤੀਆਂ ਲਈ ਨਰਿੰਦਰ ਮੋਦੀ ਜੀ ਪ੍ਰਤੀ ਇਹ ਭਾਵਨਾ ਉਨ੍ਹਾਂ ਦੀ 25 ਸਾਲਾਂ ਤੋਂ ਵੱਧ ਦੀ ਕਾਰਜਕਾਰੀ ਅਗਵਾਈ ਨਾਲ ਜੁੜੀ ਹੈ।

ਇਸ ਯਾਤਰਾ ’ਚ ਉਹ ਬੁਨਿਆਦੀ ਢਾਂਚੇ ਦੇ ਵਿਸਥਾਰ, ਗਰੀਬਾਂ ਦੇ ਵਿੱਤੀ ਸਮਾਵੇਸ਼ਨ, ਸਾਨਾਂ ਦੇ ਸਸ਼ਕਤੀਕਰਨ, ਡਿਜੀਟਲ ਕ੍ਰਾਂਤੀ, ਸਫਾਈ, ਆਵਾਸ, ਸਿਹਤ, ਔਰਤ-ਕੇਂਦਰਿਤ ਕਲਿਆਣ, ਨਿਰਮਾਣ, ਸੰਪਰਕ ਤੇ ਭਾਰਤ ਦੀ ਗਲੋਬਲ ਭੂਮਿਕਾ ’ਚ ਤਬਦੀਲੀ ਦੇਖਦੇ ਹਨ। ਇਹ ਯਾਤਰਾ ਸਿਰਫ ਕਾਰਜਕਾਲ ਦੀ ਲੰਬਾਈ ਨਹੀਂ, ਸਗੋਂ ਇਕ ਸਿਆਸੀ ਦ੍ਰਿਸ਼ਟੀਕੋਣ ਦੀ ਨਿਰੰਤਰਤਾ ਵੀ ਹੈ। ਇਸ ’ਚ ‘ਸਭ ਕਾ ਸਾਥ, ਸਭ ਕਾ ਵਿਕਾਸ, ਸਭ ਕਾ ਵਿਸ਼ਵਾਸ, ਸਭ ਕਾ ਪ੍ਰਯਾਸ’ ਜਿਸ ’ਚ ਵਿਕਾਸ, ਤਕਨਾਲੋਜੀ, ਰਾਸ਼ਟਰੀ ਗੌਰਵ ਤੇ ਸੱਭਿਆਚਾਰਕ ਸਵੈ-ਭਰੋਸੇ ਨੂੰ ਨਾਲ ਲੈ ਕੇ ਚੱਲਣ ਦਾ ਯਤਨ ਹੈ।

- ਆਰ.ਪੀ. ਸਿੰਘ

(ਰਾਸ਼ਟਰੀ ਬੁਲਾਰਾ, ਭਾਜਪਾ)
 

  • PM Modi
  • Narendra Modi

ਨਸ਼ਾ-ਮੁਕਤ ਪੰਜਾਬ : ਸਿਰਫ਼ ਨਸ਼ੇ ਵਿਰੁੱਧ ਨਹੀਂ, ਪੰਜਾਬ ਦੇ ਭਵਿੱਖ ਦੀ ਲੜਾਈ

NEXT STORY

Stories You May Like

  • prime minister narendra modi  public life  25 years
    ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ: ਜਨਤਕ ਜੀਵਨ ਦੇ 25 ਸਾਲ
  • pm modi 25 years
    ਪ੍ਰਧਾਨ ਮੰਤਰੀ ਨਰਿੰਦਰ ਮੋਦੀ : ਜਨਤਕ ਜੀਵਨ ਦੇ ਸਮਰਪਿਤ 25 ਸਾਲ!
  • narendra modi  25 years  public life  ganga aarti
    PM ਮੋਦੀ ਦੇ ਜਨਤਕ ਜੀਵਨ ਦੇ 25 ਸਾਲ ਪੂਰੇ ਹੋਣ 'ਤੇ ਕੀਤੀ ਗਈ ਗੰਗਾ ਆਰਤੀ ਤੇ ਚੰਗੀ ਸਿਹਤ ਦੀ ਕਾਮਨਾ
  • pm narendra modi  25 years  amit shah
    ਸੁਨਹਿਰੀ ਅੱਖਰਾਂ 'ਚ ਲਿਖੇ ਜਾਣਗੇ PM ਨਰਿੰਦਰ ਮੋਦੀ ਦੇ 25 ਸਾਲ: ਅਮਿਤ ਸ਼ਾਹ
  • britain celebrated modi  s   25 years
    ਬ੍ਰਿਟੇਨ 'ਚ ਭਾਰਤੀ ਡਾਇਸਪੋਰਾ ਸੰਗਠਨਾਂ ਨੇ ਮਨਾਇਆ ਮੋਦੀ ਦੀ '25 ਸਾਲ ਜਨਤਕ ਸੇਵਾ' ਦਾ ਜਸ਼ਨ
  • narendra modi  bjp  punjab
    PM ਨਰਿੰਦਰ ਮੋਦੀ ਦੇ ਜਨਤਕ ਸੇਵਾ ਦੇ 25 ਪੂਰੇ ਹੋਣ ‘ਤੇ ਪੰਜਾਬ ਭਾਜਪਾ ਵਲੋਂ ਸੂਬੇ ਭਰ 'ਚ ਸਮਾਗਮ
  • modis 25 years a selfreliant india filled with confidence and pride
    ਮੋਦੀ ਦੇ 25 ਸਾਲ : ਭਰੋਸੇ ਅਤੇ ਮਾਣ ਨਾਲ ਭਰਿਆ ਸਵੈ-ਨਿਰਭਰ ਭਾਰਤ
  • bjp organizes seva jyoti yatra on completion
    PM ਨਰਿੰਦਰ ਮੋਦੀ ਦੇ ਦੇਸ਼ ਸੇਵਾ ਦੇ 25 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਰੱਖੀ ਸੇਵਾ ਜਯੋਤੀ ਯਾਤਰਾ
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • jalandhar bloody clash between two groups
    ਜਲੰਧਰ: ਦੋ ਧਿਰਾਂ ਵਿਚਾਲੇ ਖੂਨੀ ਝੜਪ ! ਕੌਂਸਲਰ ਤੇ ਉਸ ਦੇ ਪਰਿਵਾਰ 'ਤੇ ਲੱਗੇ...
  • pargat singh met sachin pilot in delhi
    ਪਰਗਟ ਸਿੰਘ ਨੇ ਸਚਿਨ ਪਾਇਲਟ ਨਾਲ ਦਿੱਲੀ 'ਚ ਕੀਤੀ ਮੁਲਾਕਾਤ, ਅਗਲੀ ਰਣਨੀਤੀ 'ਤੇ...
  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ...
  • big scandal happened with jalandhar s famous instagram influencer baba
    ਜਲੰਧਰ ਦੇ ਮਸ਼ਹੂਰ ਇੰਸਟਾਗ੍ਰਾਮ ਇਨਫਲੂਐਂਸਰ ਬਾਬੇ ਨਾਲ ਹੋ ਗਿਆ ਵੱਡਾ ਕਾਂਡ
  • jalandhar police in spotlight  private boys stopping vehicles at checkpoints
    ਫਿਰ ਚਰਚਾ 'ਚ ਜਲੰਧਰ ਪੁਲਸ, ਨਾਕੇਬੰਦੀ 'ਤੇ ਪ੍ਰਾਈਵੇਟ ਨੌਜਵਾਨ ਰੋਕ ਰਹੇ ਵਾਹਨ
  • special instructions issued by cp satinder singh jalandhar
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...
Trending
Ek Nazar
bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

sfj reaches out to quebec separatists

SFJ ਨੇ ਕਿਊਬੈਕ ਦੇ ਵੱਖਵਾਦੀਆਂ ਨਾਲ ਕੀਤਾ ਰਾਬਤਾ; 'ਖ਼ਾਲਿਸਤਾਨ ਰੈਫਰੈਂਡਮ' 'ਚ...

first lady shiranthi rajapaksa

ਵੱਡੀ ਖ਼ਬਰ : ਸ਼ਿਰਾਂਥੀ ਰਾਜਪਕਸ਼ੇ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ

i don t want to become a mother famous actress makes a major decision

"ਮੈਂ ਮਾਂ ਨਹੀਂ ਬਣਨਾ ਚਾਹੁੰਦੀ, ਇਹ ਮੇਰੀ ਨਿੱਜੀ ਪਸੰਦ ਹੈ"; ਮਸ਼ਹੂਰ ਅਦਾਕਾਰਾ ਨੇ...

special instructions issued by cp satinder singh jalandhar

ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! CP ਵੱਲੋਂ ਵਿਸ਼ੇਸ਼ ਹਦਾਇਤਾਂ ਜਾਰੀ, ਸੋਸ਼ਲ ਮੀਡੀਆ...

emergency in kpk

ਪਾਕਿਸਤਾਨ: ਕੇਪੀਕੇ 'ਚ ਐਮਰਜੈਂਸੀ ਲਾਗੂ; ਸਾਬਕਾ ਮੁੱਖ ਮੰਤਰੀ ਨੂੰ ਲਿਆ ਹਿਰਾਸਤ...

what did the famous singer hint at regarding his wife

ਪਤਨੀ ਬਾਰੇ ਇਸ਼ਾਰਿਆਂ 'ਚ ਇਹ ਕੀ ਬੋਲ ਗਿਆ ਮਸ਼ਹੂਰ ਗਾਇਕ ! ਬੈੱਡਰੂਮ ਦੀਆਂ...

advisory issued for farmers strict orders issued till 15th november

ਪੰਜਾਬ: ਕਿਸਾਨਾਂ ਲਈ ਐਡਵਾਈਜ਼ਰੀ ਜਾਰੀ! 15 ਨਵੰਬਰ ਤੱਕ ਸਖ਼ਤ ਹੁਕਮ ਜਾਰੀ, ਸ਼ਾਮ 6...

mahinda rajapaksa admitted

ਸ਼੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮਹਿੰਦਾ ਰਾਜਪਕਸ਼ੇ ਦੀ ਵਿਗੜੀ ਤਬੀਅਤ, ICU 'ਚ...

india canada relations

ਖਾਲਿਸਤਾਨ ਕੈਨੇਡਾ ਦੀ ਸਮੱਸਿਆ, ਸਾਡੀ ਨਹੀਂ : ਭਾਰਤੀ ਹਾਈ ਕਮਿਸ਼ਨਰ ਦਾ ਵੱਡਾ ਬਿਆਨ

north korea testing

ਉੱਤਰੀ ਕੋਰੀਆ ਨੇ ਦਾਗ'ਤੀਆਂ ਬੈਲਿਸਟਿਕ ਮਿਜ਼ਾਈਲਾਂ, ਹਥਿਆਰਾਂ ਦੇ ਵੀ ਟੈਸਟ ਜਾਰੀ

mp vikramjit singh sahney thanks diljit dosanjh for rescheduling delhi concert

'ਪੰਜਾਬ ਦਾ ਸੱਚਾ ਪੁੱਤ...'; MP ਵਿਕਰਮਜੀਤ ਸਾਹਨੀ ਨੇ ਦਿੱਲੀ ਕੰਸਰਟ ਦੀ ਤਰੀਕ...

jaya bachchan acting marriage amitabh bachchan

ਅਮਿਤਾਭ ਬੱਚਨ ਨਾਲ ਵਿਆਹ ਤੋਂ ਬਾਅਦ ਜਯਾ ਬੱਚਨ ਨੇ ਕਿਉਂ ਛੱਡੀ ਸੀ ਅਦਾਕਾਰੀ?

ipsa punjabi school

ਇਪਸਾ ਪੰਜਾਬੀ ਸਕੂਲ ਦਾ ਮੇਅਰ ਟੈਰੇਸਾ ਹਾਰਡਿੰਗ ਵੱਲੋਂ ਰਸਮੀ ਉਦਘਾਟਨ

fraudulent baba commits shocking act against woman out for a walk

ਅੰਮ੍ਰਿਤਸਰ: ਸੈਰ ਕਰ ਰਹੀ ਔਰਤ ਨਾਲ ਪਖੰਡੀ ਬਾਬਾ ਕਰ ਗਿਆ ਵੱਡਾ ਕਾਂਡ, ਹੋਸ਼ 'ਚ ਆਈ...

mercury drops to 6 degrees in gurdaspur  cold winds bring relief

ਗੁਰਦਾਸਪੁਰ 'ਚ ਕਿਤੇ ਬਾਰਿਸ਼ ਤੇ ਕਿਤੇ ਪਏ ਗੜ੍ਹੇ, 6 ਡਿਗਰੀ ਤੱਕ ਡਿੱਗਿਆ ਪਾਰਾ

indians rescued from ship

ਰਾਹਤ ਦੀ ਖ਼ਬਰ, ਜਹਾਜ਼ 'ਚੋਂ ਬਚਾਏ ਗਏ ਤਿੰਨ ਭਾਰਤੀ ਰੋਮਾਨੀਆ ਤੋਂ ਪਰਤੇ ਘਰ

un chief condemns

ਸੰਯੁਕਤ ਰਾਸ਼ਟਰ ਮੁਖੀ ਨੇ ਸਾਊਦੀ ਹਵਾਈ ਅੱਡੇ 'ਤੇ ਹੂਤੀ ਹਮਲੇ ਦੀ ਕੀਤੀ ਨਿੰਦਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • even opponents can learn a lot from narendra modi
      ਵਿਰੋਧੀ ਵੀ ਨਰਿੰਦਰ ਮੋਦੀ ਕੋਲੋਂ ਬਹੁਤ ਕੁਝ ਸਿੱਖ ਸਕਦੇ ਹਨ
    • sanitation workers
      ਸਫ਼ਾਈ ਮੁਲਾਜ਼ਮਾਂ ਦੀ ਸੁਰੱਖਿਆ, ਕਲਿਆਣ ਲਈ ਠੋਸ ਸੁਧਾਰ
    • anti depressant
      ਕੀ ਅਸੀਂ ਬਹੁਤ ਜ਼ਿਆਦਾ ‘ਐਂਟੀਡਿਪ੍ਰੈਸੈਂਟ’ ਲੈ ਰਹੇ ਹਾਂ?
    • protest disorder and the police difficult duty
      ਵਿਰੋਧ, ਅਵਿਵਸਥਾ ਅਤੇ ਪੁਲਸ ਦਾ ਮੁਸ਼ਕਲ ਫਰਜ਼!
    • opposition in uttar pradesh pinning hopes on a miracle
      ਉੱਤਰ ਪ੍ਰਦੇਸ਼ ’ਚ ਚਮਤਕਾਰ ਦੇ ਭਰੋਸੇ ਵਿਰੋਧੀ ਧਿਰ
    • pm modi
      25 ਸਾਲ : ਟੀਚੇ ਤੋਂ ਅੱਗੇ ਦੀ ਇਕ ਕਹਾਣੀ
    • rising incidents of fire in buses are proving fatal for passengers
      ‘ਬੱਸਾਂ ’ਚ ਵਧਦੀਆਂ ਅੱਗ ਦੀਆਂ ਘਟਨਾਵਾਂ’ ਬਣ ਰਹੀਆਂ ਮੁਸਾਫਰਾਂ ਲਈ ਜਾਨਲੇਵਾ!
    • india
      ਤੁਹਾਨੂੰ ਕੌਣ ਚਾਹੀਦੈ, ਦੇਸ਼ਭਗਤ ਜਾਂ ਦੇਸ਼ਧ੍ਰੋਹੀ
    • sc st act
      ਅਨੁਸੂਚਿਤ ਜਾਤੀਆਂ ਅਤੇ ਅਨੁਸੂਚਿਤ ਜਨਜਾਤੀਆਂ ਲਈ ਨਿਆਂ ਅਤੇ ਸੁਰੱਖਿਆ ਨੂੰ ਮਜ਼ਬੂਤ...
    • listen to the voice of the spine in time ignoring age changes is fatal
      ‘ਰੀੜ੍ਹ ਦੀ ਆਵਾਜ਼’ ਸਮੇਂ ਸਿਰ ਸੁਣੋ, ਉਮਰ ਦੇ ਬਦਲਾਅ ਦੀ ਅਣਗਹਿਲੀ ਕਰਨਾ ਘਾਤਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +