Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 26, 2026

    8:17:18 PM

  • sit formed is interfering in sgpc s administrative powers advocate dhami

    328 ਪਾਵਨ ਸਰੂਪਾਂ ਦੇ ਮਾਮਲੇ ‘ਤੇ ਬਣੀ SIT...

  • uproar during elections in majitha

    ਮਜੀਠਾ ‘ਚ ਚੋਣਾਂ ਦੌਰਾਨ ਹੰਗਾਮਾ, ਬਿਕਰਮ ਮਜੀਠੀਆ ਦਾ...

  • isi s hi tech spy network exposed in pathankot

    ਪਠਾਨਕੋਟ ‘ਚ ISI ਦੇ ਹਾਈ-ਟੈਕ ਜਾਸੂਸੀ ਨੈੱਟਵਰਕ ਦਾ...

  • punjab municipal corporation and municipal council elections

    ਪੰਜਾਬ ਨਗਰ ਨਿਗਮ ਤੇ ਨਗਰ ਕੌਂਸਲ ਚੋਣਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਨਾਰੀ ਵੰਦਨ ਕਾਨੂੰਨ : ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਜਮਹੂਰੀ ਇੱਛਾਵਾਂ ਦਾ ਬੇਮਿਸਾਲ ਸੰਗਮ

BLOG News Punjabi(ਬਲਾਗ)

ਨਾਰੀ ਵੰਦਨ ਕਾਨੂੰਨ : ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਜਮਹੂਰੀ ਇੱਛਾਵਾਂ ਦਾ ਬੇਮਿਸਾਲ ਸੰਗਮ

  • Edited By Rakesh,
  • Updated: 17 Apr, 2026 04:23 PM
Blog
nari vandana law
  • Share
    • Facebook
    • Tumblr
    • Linkedin
    • Twitter
  • Comment

ਭਾਰਤੀ ਸੱਭਿਅਤਾ ਦੇ ਲੰਬੇ ਇਤਿਹਾਸ ’ਚ ਨਾਰੀ ਸ਼ਕਤੀ ਸਿਰਜਣਾ ਅਤੇ ਚੇਤਨਾ ਦਾ ਸਦੀਵੀ ਕੇਂਦਰ ਰਹੀ ਹੈ। ਸਾਡੀ ਮਹਾਨ ਸਨਾਤਨ ਸੰਸਕ੍ਰਿਤੀ ਨੇ ‘ਯਤਰ ਨਾਰਯਸਤੂ ਪੂਜਯੰਤੇ, ਰਮੰਤੇ ਤਤਰ ਦੇਵਤਾ :’ ਦੇ ਉਦਘੋਸ਼ ਨਾਲ ਯੁੱਗਾਂ ਪਹਿਲਾਂ ਇਹ ਸਪੱਸ਼ਟ ਕਰ ਦਿੱਤਾ ਸੀ ਕਿ ਜਿਸ ਸਮਾਜ ’ਚ ਇਸਤਰੀ ਦਾ ਸਤਿਕਾਰ ਅਤੇ ਉਸ ਦੀ ਮਰਿਆਦਾ ਬਰਕਰਾਰ ਰਹਿੰਦੀ ਹੈ, ਉੱਥੇ ਹੀ ਦੈਵੀ ਸ਼ਕਤੀ ਅਤੇ ਖੁਸ਼ਹਾਲੀ ਦਾ ਵਾਸ ਹੁੰਦਾ ਹੈ। ਨਾਰੀ ਨੂੰ ਪਰਿਵਾਰ ਦੀ ਧੁਰੀ, ਸੰਸਕਾਰਾਂ ਦੀ ਵਾਹਕ ਅਤੇ ਸਮਾਜ ਦੀ ਦਿਸ਼ਾ ਨਿਰਧਾਰਤ ਕਰਨ ਵਾਲੀ ਸ਼ਕਤੀ ਵਜੋਂ ਹਮੇਸ਼ਾ ਮਾਣ-ਸਤਿਕਾਰ ਮਿਲਿਆ ਹੈ।

ਅੱਜ ਭਾਰਤ ਇਕ ਵਿਕਸਤ ਰਾਸ਼ਟਰ ਬਣਨ ਦਾ ਸੰਕਲਪ ਲੈ ਕੇ ਅੱਗੇ ਵਧ ਰਿਹਾ ਹੈ। ਇਹ ਟੀਚਾ ਨਾਰੀ ਸ਼ਕਤੀ ਦੀ ਸਰਗਰਮ ਭਾਗੀਦਾਰੀ ਤੋਂ ਬਿਨਾਂ ਅਧੂਰਾ ਹੈ। ਇਸੇ ਹਿੱਸੇਦਾਰੀ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਯਸ਼ਸਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪਹਿਲਕਦਮੀ ’ਤੇ ‘ਨਾਰੀ ਸ਼ਕਤੀ ਵੰਦਨ ਕਾਨੂੰਨ’ ਪਾਸ ਹੋਇਆ, ਜੋ ਭਾਰਤ ਦੀਆਂ ਪ੍ਰਾਚੀਨ ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਆਧੁਨਿਕ ਲੋਕਤੰਤਰੀ ਇੱਛਾਵਾਂ ਦਾ ਇਕ ਬੇਮਿਸਾਲ ਸੰਗਮ ਹੈ।

ਸਾਡੀ ਮਹਾਨ ਸਨਾਤਨ ਸੰਸਕ੍ਰਿਤੀ ’ਚ ਨਾਰੀ ਨੂੰ ਸਨਮਾਨ ਦੇ ਨਾਲ ਸਿਰਜਣਾ ਅਤੇ ਸ਼ਕਤੀ ਦਾ ਮੂਲ ਆਧਾਰ ਮੰਨਿਆ ਗਿਆ ਹੈ। ਇਤਿਹਾਸ ਗਵਾਹ ਹੈ ਕਿ ਸਾਡੀ ਤਰੱਕੀ ’ਚ ਨਾਰੀ ਸ਼ਕਤੀ ਦੀ ਨਿਰਣਾਇਕ ਭੂਮਿਕਾ ਰਹੀ ਹੈ। ਰਾਣੀ ਲਕਸ਼ਮੀਬਾਈ ਦੀ ਬਹਾਦਰੀ, ਜੀਜਾਬਾਈ ਦੀ ਦੂਰਅੰਦੇਸ਼ੀ, ਸਾਵਿਤਰੀਬਾਈ ਫੂਲੇ ਦੇ ਸਮਾਜਿਕ ਸੁਧਾਰ ਅਤੇ ਆਧੁਨਿਕ ਭਾਰਤ ’ਚ ਕਲਪਨਾ ਚਾਵਲਾ ਦੀ ਪੁਲਾੜ ਯਾਤਰਾ ਆਦਿ ਉਦਾਹਰਣਾਂ ਤੋਂ ਸਪੱਸ਼ਟ ਹੁੰਦਾ ਹੈ ਕਿ ਭਾਰਤੀ ਨਾਰੀ ਪ੍ਰੇਰਣਾ ਦੇ ਨਾਲ-ਨਾਲ ਪਰਿਵਰਤਨ ਦੀ ਮੋਹਰੀ ਰਹੀ ਹੈ।

ਲੰਬੇ ਸਮੇਂ ਤੋਂ ਰਾਜਨੀਤੀ ’ਚ ਮਹਿਲਾਵਾਂ ਦੀ ਹਿੱਸੇਦਾਰੀ ਲੱਗਭਗ 14-15 ਫੀਸਦੀ ਤੱਕ ਹੀ ਸੀਮਤ ਰਹੀ ਹੈ। ਇਸ ਤੱਥ ਨੂੰ ਧਿਆਨ ’ਚ ਰੱਖਦੇ ਹੋਏ, ਇਸ ਕਾਨੂੰਨ ’ਚ ਸੰਸਦ ਅਤੇ ਵਿਧਾਨ ਸਭਾਵਾਂ ’ਚ ਮਹਿਲਾਵਾਂ ਲਈ 33 ਫੀਸਦੀ ਰਾਖਵਾਂਕਰਨ ਯਕੀਨੀ ਬਣਾਇਆ ਗਿਆ ਹੈ। ਰਾਖਵੀਆਂ ਸੀਟਾਂ ’ਚੋਂ ਇਕ ਤਿਹਾਈ ਹਿੱਸਾ ਅਨੁਸੂਚਿਤ ਜਾਤੀ ਅਤੇ ਜਨਜਾਤੀਆਂ ਦੀਆਂ ਅੌਰਤਾਂ ਲਈ ਨਿਰਧਾਰਤ ਕੀਤੀਆਂ ਗਈਆਂ ਹਨ ਨੁਮਾਇੰਦਗੀ ਦਾ ਇਹ ਵਿਸਤਾਰ ਨੀਤੀ-ਨਿਰਮਾਣ ’ਚ ਔਰਤਾਂ ਦੇ ਦ੍ਰਿਸ਼ਟੀਕੋਣ ਅਤੇ ਸੰਵੇਦਨਸ਼ੀਲਤਾ ਨੂੰ ਸ਼ਾਮਲ ਕਰਨ ਦੀ ਦਿਸ਼ਾ ’ਚ ਇਕ ਕ੍ਰਾਂਤੀਕਾਰੀ ਕਦਮ ਹੈ।

ਮਹਿਲਾ ਸਸ਼ਕਤੀਕਰਨ ਦੀ ਦਿਸ਼ਾ ’ਚ ਪਿਛਲੇ ਸਾਲਾਂ ਦੌਰਾਨ ਮੋਦੀ ਜੀ ਦੀ ਮਜ਼ਬੂਤ ​​ਅਗਵਾਈ ਹੇਠ ਕਈ ਯੋਜਨਾਵਾਂ ਸ਼ੁਰੂ ਕਰ ਕੇ ਉਨ੍ਹਾਂ ਨੂੰ ਲਾਗੂ ਕੀਤਾ ਗਿਆ ਹੈ। ਸਿਹਤ ਦੇ ਖੇਤਰ ’ਚ ਜਣੇਪਾ ਛੁੱਟੀ ਨੂੰ 26 ਹਫ਼ਤਿਆਂ ਤੱਕ ਵਧਾਉਣਾ, ਕਰੋੜਾਂ ਗਰਭਵਤੀ ਔਰਤਾਂ ਦੀ ਸਿਹਤ ਜਾਂਚ ਅਤੇ ਮਾਂ ਦੀ ਮੌਤ ਦਰ ’ਚ ਕਮੀ ਆਦਿ ਯਤਨ ਔਰਤਾਂ ਦੇ ਜੀਵਨ ਦੀ ਗੁਣਵੱਤਾ ’ਚ ਸੁਧਾਰ ਕਰਨ ਦੀ ਦਿਸ਼ਾ ’ਚ ਮਹੱਤਵਪੂਰਨ ਰਹੇ ਹਨ। ਆਰਥਿਕ ਖੇਤਰ ’ਚ ‘ਪ੍ਰਧਾਨ ਮੰਤਰੀ ਮੁਦਰਾ ਯੋਜਨਾ’ ਅਤੇ ‘ਸਟੈਂਡ-ਅੱਪ ਇੰਡੀਆ’ ਰਾਹੀਂ ਵੱਡੀ ਗਿਣਤੀ ’ਚ ਔਰਤਾਂ ਨੂੰ ਉੱਦਮਤਾ ਨਾਲ ਜੋੜਿਆ ਗਿਆ ਹੈ ਅਤੇ ਉਹ ਦੇਸ਼ ਦੀ ਆਰਥਿਕਤਾ ’ਚ ਸਰਗਰਮ ਯੋਗਦਾਨ ਪਾ ਰਹੀਆਂ ਹਨ।

ਉੱਜਵਲਾ ਯੋਜਨਾ ਨੇ ਕਰੋੜਾਂ ਔਰਤਾਂ ਨੂੰ ਧੂੰਏਂ ਤੋਂ ਮੁਕਤੀ ਦਿਵਾਈ, ਸਵੱਛ ਭਾਰਤ ਮਿਸ਼ਨ ਨੇ ਪਖਾਨਿਆਂ ਦੀ ਉਸਾਰੀ ਰਾਹੀਂ ਉਨ੍ਹਾਂ ਦੀ ਸੁਰੱਖਿਆ ਅਤੇ ਸਨਮਾਨ ਯਕੀਨੀ ਬਣਾਇਆ ਅਤੇ ਜਲ ਜੀਵਨ ਮਿਸ਼ਨ ਨੇ ਘਰ-ਘਰ ਨਲ ਰਾਹੀਂ ਪਾਣੀ ਪਹੁੰਚਾ ਕੇ ਉਨ੍ਹਾਂ ਦੀ ਮਿਹਨਤ ਨੂੰ ਘਟਾਇਆ ਹੈ। ‘ਬੇਟੀ ਬਚਾਓ, ਬੇਟੀ ਪੜ੍ਹਾਓ’ ਮੁਹਿੰਮ ਨੇ ਸਮਾਜ ਦੀ ਮਾਨਸਿਕਤਾ ’ਚ ਸਕਾਰਾਤਮਕ ਬਦਲਾਅ ਲਿਆਉਣ ’ਚ ਅਹਿਮ ਭੂਮਿਕਾ ਨਿਭਾਈ ਹੈ। ਲਿੰਗ ਅਨੁਪਾਤ ’ਚ ਸੁਧਾਰ ਅਤੇ ਬਾਲੜੀਆਂ ਦੀ ਸਿੱਖਿਆ ’ਚ ਵਾਧਾ ਇਸ ਪਰਿਵਰਤਨ ਦੇ ਪ੍ਰਤੱਖ ਸਬੂਤ ਹਨ।

ਮਹਿਲਾਵਾਂ ਦੀ ਸੁਰੱਖਿਆ ਅਤੇ ਅਧਿਕਾਰਾਂ ਦੀ ਰਾਖੀ ਲਈ ਵੀ ਕਈ ਠੋਸ ਕਦਮ ਚੁੱਕੇ ਗਏ ਹਨ। ‘ਮਿਸ਼ਨ ਸ਼ਕਤੀ’, ਵਨ-ਸਟਾਪ ਸੈਂਟਰ ਅਤੇ ਮਹਿਲਾ ਹੈਲਪਲਾਈਨ ਵਰਗੀਆਂ ਪਹਿਲਕਦਮੀਆਂ ਮਹਿਲਾਵਾਂ ਨੂੰ ਸੁਰੱਖਿਆ ਅਤੇ ਆਤਮ-ਵਿਸ਼ਵਾਸ ਦਾ ਮਾਹੌਲ ਪ੍ਰਦਾਨ ਕਰ ਰਹੀਆਂ ਹਨ। ਤਿੰਨ ਤਲਾਕ ਵਰਗੀ ਕੁਰੀਤੀ ਦਾ ਖਾਤਮਾ ਮਹਿਲਾਵਾਂ ਨੂੰ ਨਿਆਂ ਦਿਵਾਉਣ ਦੀ ਦਿਸ਼ਾ ’ਚ ਇਕ ਇਤਿਹਾਸਕ ਸੁਧਾਰ ਰਿਹਾ ਹੈ।

ਨਾਰੀ ਵੰਦਨ ਦੀ ਇਸ ਦੇਸ਼-ਵਿਆਪੀ ਲਹਿਰ ਦੌਰਾਨ ਰਾਜ ਸਰਕਾਰ ਨੇ ਔਰਤਾਂ ਨੂੰ ਆਰਥਿਕ, ਵਿਦਿਅਕ ਅਤੇ ਸਮਾਜਿਕ ਤੌਰ ’ਤੇ ਸਮਰੱਥ ਬਣਾਉਣ ਲਈ ਬਜਟ 2026-27 ’ਚ ਕਈ ਦੂਰਗਾਮੀ ਪ੍ਰਬੰਧ ਕੀਤੇ ਹਨ। ਸੂਬੇ ’ਚ ਔਰਤਾਂ ਨੂੰ ਉੱਦਮਤਾ ਨਾਲ ਜੋੜਨ ਲਈ ‘ਲਖਪਤੀ ਦੀਦੀ’ ਯੋਜਨਾ ਗੇਮ-ਚੇਂਜਰ ਸਾਬਤ ਹੋਈ ਹੈ। ਇਸ ’ਚ 20 ਲੱਖ ਤੋਂ ਵੱਧ ਔਰਤਾਂ ਨੂੰ ਸਿਖਲਾਈ ਦੇ ਕੇ 16 ਲੱਖ ਤੋਂ ਵੱਧ ਔਰਤਾਂ ਨੂੰ ‘ਲਖਪਤੀ ਦੀਦੀ’ ਬਣਾਇਆ ਗਿਆ ਹੈ। ਹੁਣ ਇਸ ਯੋਜਨਾ ਤਹਿਤ ਵਿਆਜ ਸਬਸਿਡੀ ’ਤੇ ਦਿੱਤੇ ਜਾਣ ਵਾਲੇ ਕਰਜ਼ੇ ਦੀ ਹੱਦ 1 ਲੱਖ ਤੋਂ ਵਧਾ ਕੇ 1.5 ਲੱਖ ਰੁਪਏ ਕਰ ਦਿੱਤੀ ਗਈ ਹੈ।

‘ਮੁੱਖ ਮੰਤਰੀ ਨਾਰੀ ਸ਼ਕਤੀ ਉੱਦਮ ਪ੍ਰੋਤਸਾਹਨ ਯੋਜਨਾ’ ਅਧੀਨ ਕਰਜ਼ੇ ਦੀ ਹੱਦ 50 ਲੱਖ ਤੋਂ ਵਧਾ ਕੇ 1 ਕਰੋੜ ਰੁਪਏ ਕਰ ਦਿੱਤੀ ਗਈ ਹੈ। ਬਾਲੜੀਆਂ ਦੇ ਬਿਹਤਰ ਭਵਿੱਖ ਲਈ ‘ਲਾਡੋ ਪ੍ਰੋਤਸਾਹਨ ਯੋਜਨਾ’ ਦੀ ਰਾਸ਼ੀ 1 ਲੱਖ ਤੋਂ ਵਧਾ ਕੇ 1.5 ਲੱਖ ਰੁਪਏ ਕਰ ਦਿੱਤੀ ਗਈ ਹੈ ਅਤੇ ਇਸ ਨਾਲ ਹੁਣ ਤੱਕ 6.5 ਲੱਖ ਤੋਂ ਵੱਧ ਧੀਆਂ ਲਾਭ ਉਠਾ ਚੁੱਕੀਆਂ ਹਨ। ‘ਸਿੱਖਿਆ ਸੇਤੂ ਯੋਜਨਾ’ ਰਾਹੀਂ 1.76 ਲੱਖ ਤੋਂ ਵੱਧ ਅੌਰਤਾਂ ਨੂੰ ਮੁੜ ਸਿੱਖਿਆ ਨਾਲ ਜੋੜਿਆ ਗਿਆ ਹੈ। ਸੂਬੇ ਦੀਆਂ ਗਰਭਵਤੀ ਔਰਤਾਂ ਲਈ ‘ਮਾਂ ਵਾਊਚਰ ਯੋਜਨਾ’ ਰਾਹੀਂ ਉਪਲਬਧ ਕਰਵਾਈ ਜਾ ਰਹੀ ਮੁਫ਼ਤ ਸੋਨੋਗ੍ਰਾਫੀ ਦੀ ਸਹੂਲਤ ਤੋਂ ਹੁਣ ਤੱਕ 4 ਲੱਖ ਅੌਰਤਾਂ ਲਾਭ ਲੈ ਚੁੱਕੀਆਂ ਹਨ।

ਮਹਿਲਾ ਸਸ਼ਕਤੀਕਰਨ ਦੀ ਪਹਿਲੀ ਸ਼ਰਤ ‘ਭੈਅ-ਮੁਕਤ ਮਾਹੌਲ’ ਹੈ। ਰਾਜਸਥਾਨ ਸਰਕਾਰ ਨੇ ਇਸ ਦਿਸ਼ਾ ’ਚ ਸਖ਼ਤ ਕਦਮ ਚੁੱਕੇ ਹਨ। ਰਾਜ ’ਚ ਕੁੱਲ ਔਰਤ ਅਪਰਾਧਾਂ ’ਚ ਸਾਲ 2023 ਦੀ ਤੁਲਨਾ ’ਚ 10 ਫੀਸਦੀ ਦੀ ਜ਼ਿਕਰਯੋਗ ਕਮੀ ਆਈ ਹੈ। ਸੁਰੱਖਿਆ ਪ੍ਰਬੰਧਾਂ ਨੂੰ ਮਜ਼ਬੂਤ ​​ਕਰਨ ਲਈ ਸੂਬੇ ’ਚ 600 ਕਾਲਿਕਾ ਪੈਟਰੋਲਿੰਗ ਯੂਨਿਟ ਦਾ ਪ੍ਰਭਾਵਸ਼ਾਲੀ ਸੰਚਾਲਨ ਕੀਤਾ ਜਾ ਰਿਹਾ ਹੈ। ਛੇੜਛਾੜ ਅਤੇ ਚੇਨ ਸਨੈਚਿੰਗ ਵਰਗੀਆਂ ਘਟਨਾਵਾਂ ਨੂੰ ਰੋਕਣ ਲਈ 65 ਐਂਟੀ ਰੋਮੀਓ ਸਕੁਐਡ ਦਾ ਗਠਨ ਕੀਤਾ ਗਿਆ ਹੈ।

ਅੱਜ ਔਰਤਾਂ ਸਿਰਫ ਘਰ-ਪਰਿਵਾਰ ਤੱਕ ਸੀਮਤ ਨਹੀਂ ਹਨ, ਉਹ ਫ਼ੌਜ ’ਚ ਦੇਸ਼ ਦੀ ਰਾਖੀ ਕਰ ਰਹੀਆਂ ਹਨ, ਵਿਗਿਆਨ ਅਤੇ ਤਕਨਾਲੋਜੀ ਦੇ ਖੇਤਰ ’ਚ ਨਵੀਆਂ ਉਚਾਈਆਂ ਨੂੰ ਛੂਹ ਰਹੀਆਂ ਹਨ, ਖੇਡਾਂ ’ਚ ਅੰਤਰਰਾਸ਼ਟਰੀ ਪੱਧਰ ’ਤੇ ਦੇਸ਼ ਦਾ ਨਾਂ ਰੌਸ਼ਨ ਕਰ ਰਹੀਆਂ ਹਨ ਅਤੇ ਉੱਦਮਤਾ ’ਚ ਵੀ ਆਪਣੀ ਪਛਾਣ ਬਣਾ ਰਹੀਆਂ ਹਨ। ਅਜਿਹੇ ’ਚ ਇਹ ਜ਼ਰੂਰੀ ਹੈ ਕਿ ਉਨ੍ਹਾਂ ਨੂੰ ਫੈਸਲੇ ਲੈਣ ਦੀ ਪ੍ਰਕਿਰਿਆ ’ਚ ਵੀ ਬਰਾਬਰ ਦੇ ਮੌਕੇ ਮਿਲਣ।

ਨਾਰੀ ਵੰਦਨ ਕਾਨੂੰਨ ਇਸੇ ਲੋੜ ਨੂੰ ਪੂਰਾ ਕਰਦਾ ਹੈ। ਇਹ ਕਾਨੂੰਨ ਔਰਤਾਂ ਲਈ ਰਾਖਵੇਂਕਰਨ ਦੇ ਪ੍ਰਬੰਧ ਦੇ ਨਾਲ-ਨਾਲ ਲੋਕਤੰਤਰ ਨੂੰ ਵਧੇਰੇ ਸਮਾਵੇਸ਼ੀ, ਸੰਵੇਦਨਸ਼ੀਲ ਅਤੇ ਪ੍ਰਭਾਵਸ਼ਾਲੀ ਬਣਾਉਣ ਦਾ ਮਾਧਿਅਮ ਹੈ। ਵਿਸ਼ੇਸ਼ ਸੰਸਦ ਸੈਸ਼ਨ ਇਸ ਦਿਸ਼ਾ ’ਚ ਇਕ ਮਹੱਤਵਪੂਰਨ ਇਤਿਹਾਸਕ ਪਹਿਲਕਦਮੀ ਹੈ।

ਨਾਰੀ ਸਸ਼ਕਤੀਕਰਨ ਰਾਸ਼ਟਰ ਨਿਰਮਾਣ ਦੀ ਲਾਜ਼ਮੀ ਸ਼ਰਤ ਹੈ। ਜਦੋਂ ਨਾਰੀ ਸ਼ਕਤੀਸ਼ਾਲੀ ਹੋਵੇਗੀ, ਉਦੋਂ ਹੀ ਪਰਿਵਾਰ ਸ਼ਕਤੀਸ਼ਾਲੀ ਹੋਵੇਗਾ, ਸਮਾਜ ਸ਼ਕਤੀਸ਼ਾਲੀ ਹੋਵੇਗਾ ਅਤੇ ਰਾਸ਼ਟਰ ਸ਼ਕਤੀਸ਼ਾਲੀ ਹੋਵੇਗਾ। ਸਨਾਤਨ ਕਦਰਾਂ-ਕੀਮਤਾਂ ਤੋਂ ਪ੍ਰੇਰਿਤ ਇਹ ਯਾਤਰਾ ਹੁਣ ਆਧੁਨਿਕ ਲੋਕਤੰਤਰ ਦੇ ਨਾਲ ਮਿਲ ਕੇ ਇਕ ਅਜਿਹੇ ਭਾਰਤ ਦਾ ਨਿਰਮਾਣ ਕਰ ਰਹੀ ਹੈ, ਜਿੱਥੇ ਨਾਰੀ ਇਕ ਲੀਡਰ ਵਜੋਂ ਸਥਾਪਿਤ ਹੋਵੇਗੀ।

ਭਜਨ ਲਾਲ ਸ਼ਰਮਾ (ਮੁੱਖ ਮੰਤਰੀ, ਰਾਜਸਥਾਨ)

  • Nari Vandana Law
  • Unparalleled Confluence
  • Cultural Values
  • Democratic Aspirations

ਲੀਡਰਸ਼ਿਪ ਬਦਲਣ ਨਾਲ ਬਿਹਾਰ ਦੀ ਰਾਜਨੀਤੀ ਵੀ ਬਦਲੇਗੀ!

NEXT STORY

Stories You May Like

  • bjp s winning mantra strategy teamwork and cultural connect
    ਭਾਜਪਾ ਦੀ ਜਿੱਤ ਦਾ ਮੰਤਰ : ਰਣਨੀਤੀ, ਟੀਮ ਵਰਕ ਅਤੇ ਸੱਭਿਆਚਾਰਕ ਜੁੜਾਅ
  • mann sarkar  raja warring  law and order
    ਮਾਨ ਸਰਕਾਰ ਦੇ ਰਾਜ 'ਚ ਕਾਨੂੰਨ-ਵਿਵਸਥਾ ਪੂਰੀ ਤਰ੍ਹਾਂ ਫੇਲ੍ਹ, ਪੰਜਾਬ 'ਚ ਡਰ ਅਤੇ ਅਸੁਰੱਖਿਆ ਦਾ ਮਾਹੌਲ : ਵੜਿੰਗ
  • samsung faces historic strike signs of price hike in mobile and laptop
    ਸੈਮਸੰਗ ’ਚ ਇਤਿਹਾਸਕ ਹੜਤਾਲ ਦਾ ਖਤਰਾ : ਮੋਬਾਈਲ ਅਤੇ ਲੈਪਟਾਪ ਦੀਆਂ ਕੀਮਤਾਂ ਵਧਣ ਦੇ ਸੰਕੇਤ
  • india  s   limited by borders   modi indian diaspora netherlands
    'ਭਾਰਤ ਦੀਆਂ ਇੱਛਾਵਾਂ ਹੁਣ ਸਰਹੱਦਾਂ ਤੱਕ ਸੀਮਤ ਨਹੀਂ', ਨੀਦਰਲੈਂਡ 'ਚ ਬੋਲੇ PM ਮੋਦੀ
  • mango heavy fine
    ਜ਼ਮੀਨ 'ਤੇ ਡਿੱਗਿਆ ਅੰਬ ਚੁੱਕਣ 'ਤੇ ਲੱਗੇਗਾ ਭਾਰੀ ਜੁਰਮਾਨਾ!  'ਫਾਈਨ ਸਿਟੀ' ਦਾ ਅਜੀਬ ਕਾਨੂੰਨ
  • singh sahibs hold special meeting on sacrilege law
    ਬੇਅਦਬੀਆਂ ਕਾਨੂੰਨ ਬਾਰੇ ਸਿੰਘ ਸਾਹਿਬਾਨ ਨੇ ਕੀਤੀ ਵਿਸ਼ੇਸ਼ ਇਕੱਤਰਤਾ
  • petrol price will reduce by 22 rupee
    22 ਰੁਪਏ ਸਸਤਾ ਹੋ ਸਕਦੈ ਪੈਟਰੋਲ-ਡੀਜ਼ਲ! ਜਾਣੋਂ GST ਲਾਗੂ ਹੋਣ 'ਤੇ ਕੀਮਤਾਂ ਦਾ ਨਵਾਂ ਗਣਿਤ
  • sacrilege law dispute
    ਠਰ੍ਹੰਮੇ ਨਾਲ ਕਰੋਂ ਬੇਅਦਬੀ ਕਾਨੂੰਨ ਦੇ ਵਿਵਾਦ ਦਾ ਹੱਲ
  • municipal councils and nagar panchayats election in jalandhar
    ਜਲੰਧਰ 'ਚ ਅਮਨ-ਸ਼ਾਂਤੀ ਨਾਲ ਵੋਟਾਂ ਦਾ ਕੰਮ ਮੁਕੰਮਲ, ਜਾਣੋ ਕਿੰਨੇ ਫ਼ੀਸਦੀ ਹੋਈ...
  • rain and thunderstorms will occur in punjab on 28 29 30
    ਪੰਜਾਬ 'ਚ 28,29,30 ਨੂੰ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ! ਇਨ੍ਹਾਂ...
  • national president of sehajdhari sikh party appreciates
    ਗੁਰਪ੍ਰੀਤ ਖਾਲਸਾ ਨੂੰ ਮਿਲੀ ਜ਼ਿੰਮੇਵਾਰੀ ਦੀ ਸਹਿਜਧਾਰੀ ਸਿੱਖ ਪਾਰਟੀ ਦੇ ਕੌਮੀ...
  • voting process for municipal and council elections in punjab ends
    ਪੰਜਾਬ 'ਚ ਨਗਰ ਨਿਗਮ ਤੇ ਕੌਂਸਲ ਚੋਣਾਂ ਲਈ ਵੋਟਿੰਗ ਪ੍ਰਕਿਰਿਆ ਖ਼ਤਮ, ਕਿਹੜੇ...
  • punjab power cut
    ਪੰਜਾਬੀਓ ਕਰ ਲਓ ਤਿਆਰੀ! ਵਰ੍ਹਦੀ ਗਰਮੀ 'ਚ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ...
  • papdiya wala bazar jalandhar shopkeepers thrown down shutters
    ਜਲੰਧਰ ਦੇ ਇਸ ਮਸ਼ਹੂਰ ਬਾਜ਼ਾਰ 'ਚ ਦੁਕਾਨਦਾਰਾਂ ਨੇ ਸੁੱਟ 'ਤੇ ਸ਼ਟਰ, ਵੇਖਦੇ-ਵੇਖਦੇ...
  • big news from jalandhar massive fire breaks out at hp petrol pump
    ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ
  • police party attacked at janta hospital to resolve dispute
    ਜਨਤਾ ਹਸਪਤਾਲ ’ਚ ਵਿਵਾਦ ਸੁਲਝਾਉਣ ਗਈ ਪੁਲਸ ਪਾਰਟੀ ’ਤੇ ਹਮਲਾ, ਕਾਂਸਟੇਬਲ ਦੀ ਵਰਦੀ...
Trending
Ek Nazar
rubio talk with russian foreign minister

ਰੂਬੀਓ ਨੇ ਰੂਸੀ ਵਿਦੇਸ਼ ਮੰਤਰੀ ਲਾਵਰੋਵ ਨਾਲ ਕੀਤੀ ਗੱਲਬਾਤ, ਯੂਕਰੇਨ ਅਤੇ ਈਰਾਨ...

bollywood actor ranveer singh visits chamundeshwari temple in mysuru

ਦੇਵਤੇ ਨੂੰ ਕਿਹਾ ਸੀ 'ਸ਼ੈਤਾਨ', ਹੁਣ ਰਣਵੀਰ ਸਿੰਘ ਨੂੰ ਜਾਣਾ ਪਿਆ ਮੰਦਰ! ਅਦਾਲਤ...

israeli attack on lebanon

ਇਜ਼ਰਾਈਲੀ ਹਵਾਈ ਹਮਲਿਆਂ 'ਚ 12 ਲੋਕਾਂ ਦੀ ਮੌਤ

mobile internet services suspended

ਬੰਦ ਹੋਈ ਮੋਬਾਈਲ-ਇੰਟਰਨੈੱਟ ਸੇਵਾ! ਸੜਕਾਂ 'ਤੇ ਉਤਰੇ ਹਜ਼ਾਰਾਂ ਲੋਕ, ਦੱਖਣੀ...

big news from jalandhar massive fire breaks out at hp petrol pump

ਜਲੰਧਰ ਤੋਂ ਵੱਡੀ ਖ਼ਬਰ! HP ਪੈਟਰੋਲ ਪੰਪ 'ਤੇ ਲੱਗੀ ਅੱਗ, ਮਚੀ ਹਫ਼ੜਾ-ਦਫ਼ੜੀ

ranveer singh issues official statement after fwice boycott

ਬਾਲੀਵੁੱਡ 'ਚ 'ਧੁਰੰਦਰ' ਫੇਮ ਰਣਵੀਰ ਸਿੰਘ ਦਾ ਬਾਈਕਾਟ ! ਅਦਾਕਾਰ ਦਾ ਪਹਿਲਾ ਬਿਆਨ...

australian citizens ready to return

ਇਸਲਾਮਿਕ ਸਟੇਟ ਨਾਲ ਜੁੜੇ 19 ਆਸਟ੍ਰੇਲੀਆਈ ਨਾਗਰਿਕ ਸੀਰੀਆ ਤੋਂ ਵਾਪਸ ਆਉਣ ਲਈ ਤਿਆਰ

odisha  septic tank  suffocation  6 workers

ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ...

famous actress becomes mother after 10 years of marriage

ਵਿਆਹ ਦੇ 10 ਸਾਲ ਬਾਅਦ ਮਾਂ ਬਣੀ ਮਸ਼ਹੂਰ ਅਦਾਕਾਰਾ ! ਜੁੜਵਾ ਪੁੱਤਰਾਂ ਨੂੰ ਦਿੱਤਾ...

punjabi couple arrested in canada

ਕੈਨੇਡਾ 'ਚ ਜਵਾਕ ਦੀ ਮੌਤ ਦੇ ਮਾਮਲੇ 'ਚ ਪੰਜਾਬੀ ਜੋੜਾ ਗ੍ਰਿਫ਼ਤਾਰ

drinking water crisis worsens in jalandhar

ਜਲੰਧਰ ਵਾਸੀਆਂ ਲਈ ਖ਼ਤਰੇ ਦੀ ਘੰਟੀ! ਖੜ੍ਹੀ ਹੋਈ ਨਵੀਂ ਮੁਸੀਬਤ, ਪੀਣ ਵਾਲੇ ਪਾਣੀ...

200 in t20 cricket

'ਮੈਂ T20 'ਚ 200 ਦੌੜਾਂ ਬਣਾਵਾਂਗਾ....', ਧਾਕੜ ਖਿਡਾਰੀ ਨੇ ਕਰ'ਤਾ ਵੱਡਾ ਦਾਅਵਾ

ipl 2026 qualifier 1 rcb vs gt

ਬਿਨਾਂ ਮੈਚ ਖੇਡੇ ਫਾਈਨਲ 'ਚ ਪਹੁੰਚ ਜਾਏਗੀ RCB! ਜਾਣੋ IPL ਦੇ ਖ਼ਾਸ ਨਿਯਮ ਬਾਰੇ

29 may holiday declared

28 ਦੇ ਨਾਲ-ਨਾਲ 29 ਮਈ ਨੂੰ ਵੀ ਛੁੱਟੀ ਦਾ ਐਲਾਨ ! CM ਉਮਰ ਨੇ ਈਦ 'ਤੇ ਮੁਲਾਜ਼ਮਾਂ...

team india  t20 series

TEAM INDIA ਦੀ ਜਿੱਤ ਤੋਂ ਬਾਅਦ ਵੀ ਨਹੀਂ ਰੁਕਿਆ ਮੈਚ, ਬਣਾ'ਤੀਆਂ ਟੀਚੇਂ ਤੋਂ 45...

ranveer singh will no longer be able to work in bollywood

ਹੁਣ ਰਣਵੀਰ ਸਿੰਘ ਨਹੀਂ ਕਰ ਸਕੇਗਾ ਬਾਲੀਵੁੱਡ 'ਚ ਕੰਮ ! FWICE ਨੇ ਲਾਇਆ ਬੈਨ,...

delhi government plans to introduce health insurance

ਦਿਵਿਆਂਗ ਬੱਚਿਆਂ ਲਈ ਸਿਹਤ ਬੀਮਾ ਯੋਜਨਾ ਦੀ ਤਿਆਰੀ 'ਚ ਦਿੱਲੀ ਸਰਕਾਰ

monsoon will enter tomorrow

ਭਲਕੇ ਹੋਵੇਗੀ ਮਾਨਸੂਨ ਦੀ ਐਂਟਰੀ ! ਇਨ੍ਹਾਂ ਸੂਬਿਆਂ 'ਚ ਹੋਵੇਗੀ ਭਾਰੀ ਬਾਰਿਸ਼,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • tribal struggle to protect religion  culture intensifies
      ਧਰਮ, ਸੰਸਕ੍ਰਿਤੀ ਰੱਖਿਆ ਦਾ ਜਨਜਾਤੀ ਸੰਘਰਸ਼ ਤੇਜ਼
    • government and people appeal
      ਸੱਤ ਅਪੀਲਾਂ ਸਰਕਾਰ ਦੀਆਂ, ਅੱਠਵੀਂ ਜਨਤਾ ਦੀ
    • punjab
      ਵਿਜ਼ਨ ਪੰਜਾਬ 2047 : ਪੰਜਾਬ ਨੂੰ ਫਿਰ ਤੋਂ ਨੰਬਰ ਇਕ ਬਣਾਉਣ ਦਾ ਸੰਕਲਪ
    • marco rubio in india
      ਮਾਰਕੋ ਰੂਬੀਓ ਭਾਰਤ ’ਚ : ਕੀ ਉਹ ਅਮਰੀਕਾ-ਭਾਰਤ ਸਬੰਧਾਂ ਨੂੰ ਬਚਾ ਸਕਦੇ ਹਨ ?
    • incidents of fires in buses
      ‘ਬੱਸਾਂ ’ਚ ਅੱਗ ਲੱਗਣ ਦੀਆਂ ਘਟਨਾਵਾਂ’ ਬਣ ਰਹੀਆਂ ਯਾਤਰੀਆਂ ਦੀ ਜਾਨ ਦੀਆਂ ਦੁਸ਼ਮਣ!
    • groundwater crisis and a state of carelessness
      ਗੰਭੀਰ ਭੂ-ਜਲ ਸੰਕਟ ਦੀ ਦਸਤਕ ਅਤੇ ਬੇਫਿਕਰੀ ਦਾ ਆਲਮ
    • congress mayavati
      ਦਲਿਤ ਵੋਟਾਂ : ਕਾਂਗਰਸ ਚਾਹੁੰਦੀ ਹੈ ਮਾਇਆਵਤੀ ਨੂੰ ਵਿਰੋਧੀ ਮੋਰਚੇ ’ਚ ਸ਼ਾਮਲ ਕਰਨਾ
    • divisive forces are dominant in the country
      ਦੇਸ਼ ’ਚ ਫੁੱਟਪਾਊ ਤਾਕਤਾਂ ਦਾ ਬੋਲਬਾਲਾ
    • education policy at a crossroads
      ਚੌਰਾਹੇ ’ਤੇ ਖੜ੍ਹੀ ਸਿੱਖਿਆ ਨੀਤੀ : ਭਾਸ਼ਾ ਵਿਵਾਦ, ਪੇਪਰ ਲੀਕ, ਪ੍ਰੇਸ਼ਾਨ...
    • purification campaign in the chinese army
      ‘ਚੀਨੀ ਫੌਜ ’ਚ ਸ਼ੁੱਧੀਕਰਨ ਮੁਹਿੰਮ’ ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਹੋਈ ਫਾਂਸੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +