Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, APR 29, 2026

    10:08:21 AM

  • milkfed punjab announces increase in milk procurement price from may 1

    ਮਿਲਕਫੈੱਡ ਪੰਜਾਬ ਨੇ ਇਕ ਮਈ ਤੋਂ ਦੁੱਧ ਦੀ ਖ਼ਰੀਦ...

  • last chance for 10th and 12th grade students

    10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਲਰਟ, ਕਰ ਲਓ...

  • us on china tariff

    ਇਰਾਨੀ ਤੇਲ ਕਾਰਨ ਹੁਣ ਚੀਨ ਦੇ ਪਿੱਛੇ ਪੈ ਗਿਆ...

  • be careful giving money to transgender people

    'ਹਾਏ-ਹਾਏ'... 2000 ਰੁਪਏ ਦਿਓ! ਕਿੰਨਰਾਂ ਨੂੰ ਪੈਸੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਰਾਸ਼ਟਰੀ ਅਖੰਡਤਾ ਵੱਲ ਇਕ ਵੱਡਾ ਕਦਮ

BLOG News Punjabi(ਬਲਾਗ)

ਰਾਸ਼ਟਰੀ ਅਖੰਡਤਾ ਵੱਲ ਇਕ ਵੱਡਾ ਕਦਮ

  • Edited By Harpreet Singh,
  • Updated: 08 Apr, 2026 05:00 PM
Blog
national integrity
  • Share
    • Facebook
    • Tumblr
    • Linkedin
    • Twitter
  • Comment

ਲੱਗਭਗ 6 ਦਹਾਕਿਆਂ ਤੋਂ ਵੱਧ ਸਮੇਂ ਤੱਕ ਦੇਸ਼ ਦੇ ਵੱਖ-ਵੱਖ ਹਿੱਸਿਆਂ ’ਚ ਮਾਓਵਾਦੀ ਹਿੰਸਾ ਚੱਲਦੀ ਰਹੀ, ਜਿਸ ਦੇ ਕਾਰਨ ਉੱਤਰ, ਦੱਖਣ, ਪੂਰਬ ਅਤੇ ਪੱਛਮ ਦੇ ਕਈ ਸੂਬਿਆਂ ’ਚ ਉਨ੍ਹਾਂ ਨੇ ਇਕ ਲਾਲ ਕਾਰੀਡੋਰ ਬਣਾ ਦਿੱਤਾ ਸੀ ਅਤੇ ਹੁਣ ਮਾਓਵਾਦੀਆਂ ਦਾ ਅੰਤ ਹੋ ਗਿਆ ਹੈ। ਸਾਲ 2016 ਤੋਂ 2024 ਦੇ ਵਿਚਾਲੇ 1858 ਮਾਓਵਾਦੀ ਮਾਰੇ ਗਏ ਅਤੇ ਸਾਲ 2024 ਤੋਂ ਬਾਅਦ 2000 ਤੋਂ ਵੱਧ ਮਾਓਵਾਦੀਆਂ ਨੇ ਆਤਮਸਮਰਪਣ ਕੀਤਾ ਅਤੇ ਹੁਣ ਸਿਰਫ ਦੋ ਜ਼ਿਲੇ ਮਾਓਵਾਦੀਆਂ ਦੇ ਸ਼ਿਕੰਜੇ ’ਚ ਹਨ। ਇਹ ਤੱਥ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਲੋਕ ਸਭਾ ’ਚ ਦੱਸੇ।

ਇਸ ਦੇ ਦੋ ਮੁੱਖ ਕਾਰਨ ਹਨ। ਪਹਿਲਾ, ਸਿਖਰਲੇ ਮਾਓਵਾਦੀ ਨੇਤਾਵਾਂ ਨੂੰ ਜਾਂ ਤਾਂ ਮਾਰਿਆ ਗਿਆ ਜਾਂ ਗ੍ਰਿਫ਼ਤਾਰ ਕੀਤਾ ਗਿਆ ਜਿਸ ਨਾਲ ਉਨ੍ਹਾਂ ਦੀ ਕਮਾਨ ਲੜੀ ਕਮਜ਼ੋਰ ਹੋਈ ਜਿਸ ਦੇ ਕਾਰਨ ਮਾਓਵਾਦੀ ਕਾਰਕੁੰਨਾਂ ਨੂੰ ਲੱਗਿਆ ਕਿ ਉਨ੍ਹਾਂ ਨੂੰ ਛੱਡ ਦਿੱਤਾ ਗਿਆ ਹੈ, ਨਾਲ ਹੀ ਰਹਿਣ ਦੀਆਂ ਖ਼ਰਾਬ ਹਾਲਤਾਂ, ਨਿਰੰਤਰ ਇੱਥੋਂ-ਉੱਥੇ ਭਟਕਣ ਅਤੇ ਮੁਕਾਬਲੇ ਦਾ ਡਰ, ਇਸ ਦੇ ਨਾਲ ਹੀ ਪੁਲਸ ਕੈਂਪਾਂ, ਡਰੋਨ ਨਾਲ ਨਿਗਰਾਨੀ ਦੇ ਕਾਰਨ ਉਨ੍ਹਾਂ ਦੇ ਜੰਗਲ ’ਚ ਸੁਰੱਖਿਅਤ ਟਿਕਾਣੇ ਖਤਮ ਹੋ ਗਏ ਅਤੇ ਉਨ੍ਹਾਂ ਦੇ ਪੁਰਾਣੇ ਅੱਡੇ ਅਸੁਰੱਖਿਅਤ ਬਣ ਗਏ।

ਮਹਾਰਾਸ਼ਟਰ, ਛੱਤੀਸਗੜ੍ਹ ਅਤੇ ਤੇਲੰਗਾਨਾ ’ਚ ਉਨ੍ਹਾਂ ਦੇ ਲੁਕਣ ਦੇ ਟਿਕਾਣੇ ਅਤੇ ਬਚਾਅ ਦੇ ਰਸਤੇ ਅਸੁਰੱਖਿਅਤ ਬਣ ਗਏ। ਦੂਜਾ, ਸਰਕਾਰ ਨੇ ਮਾਓਵਾਦੀਆਂ ਲਈ ਦਿਲ-ਖਿੱਚਵੀ ਆਤਮਸਮਰਪਣ ਨੀਤੀ ਅਪਣਾਈ, ਜਿਸ ਅਧੀਨ ਉਨ੍ਹਾਂ ਨੂੰ ਨਕਦ ਪੁਰਸਕਾਰ, ਆਵਾਸ, ਹੁਨਰ ਸਿਖਲਾਈ, ਰੋਜ਼ਗਾਰ ਦੀ ਸੁਰੱਖਿਆ ਆਦਿ ਦਿੱਤੇ ਗਏ ਅਤੇ ਜੇਲ ਦੀ ਬਜਾਏ ਉਨ੍ਹਾਂ ਨੂੰ ਮਾਓਵਾਦੀਆਂ ਦੇ ਚੁੰਗਲ ਤੋਂ ਬਾਹਰ ਨਿਕਲਣ ਦਾ ਰਸਤਾ ਦਿੱਤਾ ਗਿਆ।

ਅਸਲ ’ਚ ਸਾਲ 2006 ’ਚ ਸਵਰਗੀ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਇਸ ਗੱਲ ਨੂੰ ਰੇਖਾਂਕਿਤ ਕੀਤਾ ਸੀ ਕਿ ਖੱਬੇ-ਪੱਖੀ ਅੱਤਵਾਦ ਅੰਦਰੂਨੀ ਸੁਰੱਖਿਆ ਲਈ ਸਭ ਤੋਂ ਵੱਡਾ ਖ਼ਤਰਾ ਹੈ। ਅੱਤਵਾਦ ਦਾ ਮੁੱਖ ਕਾਰਨ ਸਰਕਾਰ ਵਲੋਂ ਹਾਸ਼ੀਏ ’ਤੇ ਗਏ ਭਾਈਚਾਰਿਆਂ ’ਚ ਭਲਾਈ ਉਪਾਵਾਂ ਰਾਹੀਂ ਆਪਣੀ ਭਰੋਸੇਯੋਗ ਮੌਜੂਦਗੀ ਦਰਜ ਕਰਨ ’ਚ ਅਸਫਲਤਾ ਰਹੀ ਹੈ, ਵਿਸ਼ੇਸ਼ ਕਰ ਕੇ ਜੰਗਲ ਦੇ ਖੇਤਰਾਂ ’ਚ, ਜਿੱਥੇ ਪ੍ਰਸ਼ਾਸਨ ਕਮਜ਼ੋਰ ਰਿਹਾ ਹੈ। ਮਾਓਵਾਦੀ ਸਮੂਹਾਂ ਨੇ ਉੱਥੇ ਸਰਕਾਰ ਦੇ ਬਰਾਬਰ ਢਾਂਚਾ ਖੜ੍ਹਾ ਕੀਤਾ। ਉਹ ਟੈਕਸ ਵਸੂਲਣ ਲੱਗੇ, ਨਿਆਂ ਕਰਨ ਲੱਗੇ ਅਤੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਦੇ ਕਾਰਨ ਉਜੜੇ ਲੋਕਾਂ ਦੀਆਂ ਚਿੰਤਾਵਾਂ ਦਾ ਦੋਹਨ ਕਰਨ ਲੱਗੇ।

ਮਾਓਵਾਦੀ ਸਮੱਸਿਆ ਨਾਲ ਨਜਿੱਠਣ ਲਈ ਸਰਕਾਰੀ ਪ੍ਰਤੀਕਿਰਿਆ ਬੇਧਿਆਨ ਅਤੇ ਤਾਕਤ ਦੀ ਵਰਤੋਂ ਤੱਕ ਸੀਮਤ ਰਹੀ। ਮਾਓਵਾਦੀਆਂ ਦੇ ਵਿਰੁੱਧ ਨਾਗਰਿਕਾਂ ਦੀ ਫੌਜ ਤਿਆਰ ਕਰਨ ਦਾ ਯਤਨ ਕੀਤਾ ਗਿਆ, ਜਿਸ ਨਾਲ ਆਦਿਵਾਸੀ ਆਬਾਦੀ ਹੋਰ ਨਾਰਾਜ਼ ਹੋਈ। ਖੱਬੇ-ਪੱਖੀ ਅੱਤਵਾਦ ਦੇ ਵਿਰੁੱਧ ਸਫਲਤਾ ਨੂੰ 3 ਪੱਧਰਾਂ ’ਤੇ ਆਂਕਿਆ ਜਾ ਸਕਦਾ ਹੈ। ਪਹਿਲਾ, ਸੂਬੇ ਦੀ ਸਮਰੱਥਾ ਅਤੇ ਨੀਤੀਆਂ, ਜਿਨ੍ਹਾਂ ਨੇ ਮਾਓਵਾਦੀ ਕਾਰਕੁੰਨਾਂ ਦਾ ਮੁਕਾਬਲਾ ਕੀਤਾ। ਦੂਜਾ, ਜੋ ਮਾਓਵਾਦੀ ਭਾਰਤ ਦੇ ਵਿਰੁੱਧ ਜੰਗ ਛੇੜ ਰਹੇ ਸਨ, ਉਨ੍ਹਾਂ ਲਈ ਆਤਮਸਮਰਪਣ ਅਤੇ ਮੁੜ-ਵਸੇਬਾ ਦੇ ਠੋਸ ਯਤਨ ਕੀਤੇ ਗਏ।

ਤੀਜਾ, ਮਾਓਵਾਦੀ ਲੀਡਰਸ਼ਿਪ ’ਚ ਮਤਭੇਦ ਅਤੇ ਹਥਿਆਰਬੰਦ ਸੰਘਰਸ਼ ਦੀ ਵਿਅਰਥਥਾ ਦੇ ਅਹਿਸਾਸ ਨੇ ਉਨ੍ਹਾਂ ਨੂੰ ਕਮਜ਼ੋਰ ਕੀਤਾ। ਸਰਕਾਰ ਦੀ ਸਫਲਤਾ ਦਾ ਇਕ ਹੋਰ ਕਾਰਕ ਦੰਗਾਕਾਰੀਆਂ ਦੇ ਵਿਰੁੱਧ ਸਖਤ ਰੁਖ ਅਪਣਾਉਣਾ ਸੀ, ਜਿਸ ਦੇ ਅਧੀਨ ਗੋਲੀ ਦੇ ਬਦਲੇ ਗੋਲੀ ਦੀ ਨੀਤੀ ਅਪਣਾਈ ਗਈ। ਇਸ ਦੇ ਨਾਲ ਹੀ ਲੋਕਾਂ ’ਚ ਇਸ ਗੱਲ ਨੂੰ ਲੈ ਕੇ ਵੀ ਅਸੰਤੋਸ਼ ਸੀ ਕਿ ਅਧਿਕਾਰੀ ਵਿਸ਼ੇਸ਼ ਕਰ ਕੇ ਤ੍ਰਾਸਦੀ ਜਾਂ ਆਫ਼ਤ ਦੇ ਸਮੇਂ ਉਨ੍ਹਾਂ ਨੂੰ ਛੱਡ ਦਿੰਦੇ ਹਨ।

ਬਿਨਾਂ ਸ਼ੱਕ ਇਸ ਫੈਸਲਾਕੁੰਨ ਬਦਲਾਅ ਦਾ ਇਕ ਮੁੱਖ ਕਾਰਨ ਕੇਂਦਰ ਅਤੇ ਸੂਬਾਈ ਸਰਕਾਰਾਂ ਦੀਆਂ ਵਿਕਾਸ ਪਹਿਲਕਦਮੀਆਂ ਹਨ। ਸੜਕ, ਬਾਜ਼ਾਰ, ਸਕੂਲ, ਹਸਪਤਾਲ, ਮੋਬਾਈਲ ਟਾਵਰ, ਪੁਲਸ ਚੌਕੀਆਂ ਆਦਿ ਦੂਰ-ਦੁਰਾਡੇ ਦੇ ਇਲਾਕਿਆਂ ’ਚ ਸਥਾਪਤ ਕੀਤੇ ਗਏ ਅਤੇ ਸਿੱਧੇ ਨਕਦ ਤਬਾਦਲੇ ਨਾਲ ਕਲਿਆਣ ਯੋਜਨਾਵਾਂ ਦਾ ਪ੍ਰਭਾਵ ਦਿਖਾਈ ਦੇਣ ਲੱਗਿਆ। ਨਾਲ ਹੀ ਸੁਰੱਖਿਆ ਫੋਰਸਾਂ ਨੂੰ ਬਿਹਤਰ ਉਪਕਰਨ ਅਤੇ ਹਥਿਆਰ ਦਿੱਤੇ ਗਏ ਅਤੇ ਪ੍ਰਭਾਵੀ ਖੁਫੀਆ ਤੰਤਰ ਸਥਾਪਤ ਕੀਤਾ ਗਿਆ, ਜਿਸ ਨਾਲ ਮਾਓਵਾਦੀਆਂ ਦੀ ਕਮਰ ਟੁੱਟੀ।

ਫਿਰ ਵੀ ਜੇਤੂ ਮੁਦਰਾ ’ਚ ਰਹਿਣ ਦੀ ਬਜਾਏ ਸਾਨੂੰ ਸੰਜਮ ਤੋਂ ਕੰਮ ਲੈਣਾ ਹੋਵੇਗਾ। 2 ਸਾਲਾਂ ਦੇ ਅੰਦਰ ਨਕਸਲਵਾਦੀਆਂ ਦੀ ਗ੍ਰਿਫ਼ਤਾਰੀ, ਆਤਮਸਮਰਪਣ ਅਤੇ ਮੌਤਾਂ ਬਿਨਾਂ ਸ਼ੱਕ ਮਾਓਵਾਦੀਆਂ ਦੀ ਫੌਜੀ ਹਾਰ ਹੈ। ਅਨੇਕਾਂ ਮਾਓਵਾਦੀ, ਜਿਨ੍ਹਾਂ ਨੇ ਆਤਮਸਮਰਪਣ ਕੀਤਾ, ਉਹ ਹਿੰਸਕ ਤਰੀਕਿਆਂ ਦੀ ਵਿਅਰਥਥਾ ਬਾਰੇ ਗੱਲ ਕਰਦੇ ਹਨ ਅਤੇ ਉਸ ਸੂਬੇ ਦੀਆਂ ਲੋਕਤੰਤਰਿਕ ਸੰਭਾਵਨਾਵਾਂ ਨੂੰ ਸਵੀਕਾਰ ਕਰਦੇ ਹਨ ਜਿਨ੍ਹਾਂ ਨੂੰ ਉਹ ਅਰਧ-ਕਮਿਊਨਿਸਟਵਾਦੀ ਜਾਂ ਅਰਧ-ਬਸਤੀਵਾਦੀ ਕਹਿੰਦੇ ਸਨ। ਪ੍ਰਸ਼ਾਸਨ ਨੂੰ ਇਕ ਖੁੱਲ੍ਹੀ ਪਹਿਲ ਕਰਨੀ ਹੋਵੇਗੀ। ਭਰੋਸੇ ਦੀ ਘਾਟ ਪ੍ਰਤੀ ਚੌਕਸ ਰਹਿਣਾ ਹੋਵੇਗਾ ਅਤੇ ਲੋਕਤੰਤਰ ਦੀਆਂ ਜੜ੍ਹਾਂ ਨੂੰ ਹੋਰ ਡੂੰਘਾ ਕਰਨਾ ਹੋਵੇਗਾ।

ਆਦਿਵਾਸੀਆਂ ਦਾ ਅਲੱਗ-ਥਲੱਗ ਪੈਣਾ, ਭੂਮੀ ਅਧਿਕਾਰ ਵਿਵਾਦ, ਸੜਕਾਂ, ਸਕੂਲਾਂ, ਸਿਹਤ ਸੰਭਾਲ ਸਹੂਲਤਾਂ ਦੀ ਘਾਟ ਆਦਿ ਬਾਰੇ ਸਥਾਨਕ ਸਰਕਾਰਾਂ ਨੂੰ ਲੰਬੇ ਸਮੇਂ ਦੀ ਸੋਚ ’ਤੇ ਧਿਆਨ ਦੇਣਾ ਹੋਵੇਗਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨਾ ਹੋਵੇਗਾ। ਨੀਤੀਆਂ ਅਤੇ ਰਾਜਨੀਤੀ ਦੋਵਾਂ ਨੂੰ ਇਕ ਭਰੋਸੇਯੋਗ ਪਾਰਦਰਸ਼ੀ ਨਾਗਰਿਕ ਪ੍ਰਸ਼ਾਸਨ ਸਥਾਪਤ ਕਰਨਾ ਹੋਵੇਗਾ ਅਤੇ ਨਿਰਪੱਖ ਚੋਣਾਂ ਕਰਵਾਉਣੀਆਂ ਹੋਣਗੀਆਂ ਤਾਂ ਜੋ ਸਥਾਨਕ ਭਾਈਚਾਰਿਆਂ ਦੀ ਸਰਗਰਮ ਹਿੱਸੇਦਾਰੀ ਯਕੀਨੀ ਹੋਵੇ।

ਜਿਵੇਂ ਹੀ ਕੋਈ ਖੇਤਰ ਸੁਰੱਖਿਅਤ ਬਣਾਇਆ ਜਾਂਦਾ ਹੈ ਤਾਂ ਪ੍ਰਸ਼ਾਸਨ ਨੂੰ ਉੱਥੇ ਲੋਕਤੰਤਰਿਕ ਪ੍ਰਕਿਰਿਆ ਸ਼ੁਰੂ ਕਰਨੀ ਹੋਵੇਗੀ। ਇਸ ਦੇ ਲਈ ਰਣਨੀਤੀ ’ਚ ਬਦਲਾਅ ਕਰਨਾ ਹੋਵੇਗਾ ਅਤੇ ਤਾਕਤ ਦੀ ਥਾਂ ’ਤੇ ਵਧੇਰੇ ਮਨੁੱਖੀ ਅਤੇ ਲੋਕਤੰਤਰਿਕ ਦ੍ਰਿਸ਼ਟੀਕੋਣ ਅਪਣਾਉਣਾ ਹੋਵੇਗਾ। ਕਾਨੂੰਨ ਅਤੇ ਵਿਵਸਥਾ ਦੀ ਸਥਿਤੀ ’ਚ ਸੁਧਾਰ ਲਿਆਉਣਾ ਹੋਵੇਗਾ ਅਤੇ ਵਿਕਾਸ ਤੇ ਪ੍ਰਤੀਨਿਧਤਾ ਯਕੀਨੀ ਬਣਾਉਣੀ ਹੋਵੇਗੀ।

ਬੁਨਿਆਦੀ ਢਾਂਚਾ ਪ੍ਰਾਜੈਕਟਾਂ ਲਈ ਜ਼ਮੀਨ ਹਾਸਲ ਕਰਨ, ਵਾਤਾਵਰਣ ਦਾ ਨੁਕਸਾਨ ਆਦਿ ਅੱਜ ਵੀ ਗੰਭੀਰ ਮੁੱਦੇ ਬਣੇ ਹੋਏ ਹਨ। ਮਨੁੱਖੀ ਅਧਿਕਾਰਾਂ ਦੀ ਦੁਰਵਰਤੋਂ ਦੀਆਂ ਸ਼ਿਕਾਇਤਾਂ ਦਾ ਤਰਜੀਹੀ ਆਧਾਰ ’ਚ ਨਿਪਟਾਰਾ ਕੀਤਾ ਜਾਣਾ ਚਾਹੀਦਾ ਹੈ ਅਤੇ ਸਰਕਾਰ ਦੀਆਂ ਪਹਿਲਕਦਮੀਆਂ ਦਾ ਲਾਭ ਸਭ ਨੂੰ ਬਰਾਬਰ ਮਿਲਣਾ ਚਾਹੀਦਾ ਹੈ। ਭ੍ਰਿਸ਼ਟਾਚਾਰ ਅਤੇ ਉਦਾਸੀਨਤਾ ਅਕਸਰ ਨਾਗਰਿਕ ਅਧਿਕਾਰੀਆਂ ’ਤੇ ਸਰਾਪ ਰਹੇ ਹਨ ਅਤੇ ਇਨ੍ਹਾਂ ਨੂੰ ਆਪਣੀਆਂ ਜੜ੍ਹਾਂ ਜਮਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ। ਲਾਲ ਕਾਰੀਡੋਰ ’ਚ ਬਦਲਾਅ ਦੀ ਪਹਿਲ ਕੀਤੀ ਜਾਣੀ ਚਾਹੀਦੀ ਹੈ। ਜੰਗਲਾਤ ਅਧਿਕਾਰ, ਦਲੀਲ ਭਰਪੂਰ ਅਤੇ ਪਾਰਦਰਸ਼ੀ ਜ਼ਮੀਨ ਹਾਸਲ ਕਰਨ ਦੇ ਮੁੱਦਿਆਂ ਦਾ ਹੱਲ ਕਰਨਾ ਹੋਵੇਗਾ। ਸਰਹੱਦੀ ਅਤੇ ਹਾਸ਼ੀਏ ’ਤੇ ਗਏ ਲੋਕਾਂ ਨੂੰ ਭਾਰਤ ਦੇ ਵਿਕਾਸ ਦੀ ਗਾਥਾ ਦਾ ਮੁੱਖ ਹਿੱਸਾ ਬਣਾਉਣਾ ਹੋਵੇਗਾ ਅਤੇ ਇਹ ਯਕੀਨੀ ਬਣਾਉਣਾ ਹੋਵੇਗਾ ਕਿ ਨਕਸਲਵਾਦ ਕਿਸੇ ਵੀ ਸੂਰਤ ’ਚ ਮੁੜ ਨਾ ਉੱਭਰੇ।

ਮਾਓਵਾਦੀ ਮੁੜ ਆਪਣਾ ਸਿਰ ਨਾ ਉਠਾਉਣ, ਇਹ ਯਕੀਨੀ ਬਣਾਉਣ ਲਈ ਜ਼ਰੂਰੀ ਹੈ ਕਿ ਪੁਲਸ ਦੀਆਂ ਸਮਰੱਥਾਵਾਂ ’ਚ ਵਾਧਾ ਕੀਤਾ ਜਾਵੇ। ਇਸ ਦੇ ਲਈ ਕੇਂਦਰ ਅਤੇ ਸੂਬਿਆਂ ਦੋਵਾਂ ਨੂੰ ਤਾਲਮੇਲ ਨਾਲ ਕਾਰਜ ਕਰਨਾ ਹੋਵੇਗਾ। ਇਤਿਹਾਸ ਦੱਸਦਾ ਹੈ ਕਿ ਜੇਕਰ ਦੰਗਿਆਂ ਦੇ ਕਾਰਨਾਂ ਦਾ ਹੱਲ ਨਾ ਕੀਤਾ ਜਾਵੇ ਤਾਂ ਉਹ ਕਦੇ ਵੀ ਮੁੜ ਸਿਰ ਚੁੱਕ ਸਕਦੇ ਹਨ। ਇਸ ਲਈ ਆਤਮਸਮਰਪਣ ਕਰਨ ਵਾਲੇ ਮਾਓਵਾਦੀਆਂ ਦਾ ਮੁੜ-ਵਸੇਬਾ ਇਸ ਦੀ ਸਫਲਤਾ ਨਿਰਧਾਰਿਤ ਕਰੇਗਾ।

ਆਦਿਵਾਸੀਆਂ ਦੇ ਅਧਿਕਾਰ ਅਤੇ ਮਾਈਨਿੰਗ ਸਭ ਤੋਂ ਵੱਡੀਆਂ ਲੰਬੇ ਸਮੇਂ ਦੀਆਂ ਪ੍ਰੀਖਿਆਵਾਂ ਹਨ। ਜੇਕਰ ਆਦਿਵਾਸੀਆਂ ਨੂੰ ਲੱਗਦਾ ਹੈ ਕਿ ਉਨ੍ਹਾਂ ਨੂੰ ਬੇਧਿਆਨ ਕੀਤਾ ਜਾ ਰਿਹਾ ਹੈ ਤਾਂ ਇਕ ਨਵਾਂ ਈਕੋ ਸਿਸਟਮ ਪੈਦਾ ਹੋ ਸਕਦਾ ਹੈ ਅਤੇ ਇਸੇ ਦੇ ਆਧਾਰ ’ਤੇ ਭਵਿੱਖ ਦਾ ਨਿਰਧਾਰਨ ਹੋਵੇਗਾ। ਇਸ ਲਈ ਭਵਿੱਖ ’ਚ ਜੰਗ ਦੀ ਥਾਂ ਵਿਸ਼ਵਾਸ, ਨਿਆਂ ਅਤੇ ਵਿਕਾਸ ਦਾ ਸੰਘਰਸ਼ ਹੈ ਅਤੇ ਇਹ ਜੰਗਲ ਆਪ੍ਰੇਸ਼ਨ ਦੀ ਤੁਲਨਾ ’ਚ ਰਾਜਨੀਤਿਕ ਅਤੇ ਨੈਤਿਕ ਦ੍ਰਿਸ਼ਟੀ ਤੋਂ ਜ਼ਿਆਦਾ ਔਖਾ ਹੈ। ਇਸ ਲਈ ਅੱਗੇ ਦੀ ਰਾਹ ’ਤੇ ਸਾਵਧਾਨੀ ਨਾਲ ਅੱਗੇ ਵਧਣਾ ਹੋਵੇਗਾ ਅਤੇ ਇਹ ਵਿਕਾਸ ਅਤੇ ਲੋਕਤੰਤਰਿਕ ਵਾਅਦਿਆਂ ਦਾ ਇਕ ਮੁੱਖ ਅੰਗ ਹੋਣਾ ਚਾਹੀਦਾ ਹੈ।

-ਪੂਨਮ ਆਈ. ਕੌਸ਼ਿਸ਼

  • National Integrity
  • Big Step
  • Maoists

ਭਾਰਤੀ ਸਮਾਜ : ਰਿਸ਼ਤਿਆਂ ’ਚ ਆਉਂਦੀਆਂ ਤਰੇੜਾਂ

NEXT STORY

Stories You May Like

  • naari shakti vandan
    ਨਾਰੀ ਸ਼ਕਤੀ ਵੰਦਨ ਕਾਨੂੰਨ : ਮਜ਼ਬੂਤ ਭਾਰਤ ਵੱਲ ਇਕ ਇਤਿਹਾਸਕ ਕਦਮ
  • russia uranium iran
    ਜੰਗ ਖ਼ਤਮ ਕਰਨ ਵੱਲ ਵੱਡਾ ਕਦਮ ! ਇਰਾਨ ਦਾ ਯੂਰੇਨੀਅਮ ਸੰਭਾਲਣ ਲਈ ਰਾਜ਼ੀ ਹੋਇਆ ਰੂਸ
  • plastic bottles  delhi  pollution  manjinder sirsa  money
    ਹੁਣ ਖਾਲੀ ਪਲਾਸਟਿਕ ਦੀਆਂ ਬੋਤਲਾਂ ਦੇ ਮਿਲਣਗੇ ਪੈਸੇ ! ਦਿੱਲੀ 'ਚ ਪ੍ਰਦੂਸ਼ਣ ਨੂੰ ਨੱਥ ਪਾਉਣ ਵੱਲ ਵੱਡਾ ਕਦਮ
  • labor unrest in noida
    ਨੋਇਡਾ ’ਚ ਮਜ਼ਦੂਰ ਅਸ਼ਾਂਤੀ : ਕੀ ਇਕ ਰਾਸ਼ਟਰੀ ਚਿਤਾਵਨੀ?
  • asteroid moving towards earth
    ਤੇਜ਼ੀ ਨਾਲ ਧਰਤੀ ਵੱਲ ਆ ਰਿਹਾ ਵੱਡਾ Asteroid ! ਅਸਮਾਨ ਵੱਲ ਟਿਕੀਆਂ ਵਿਗਿਆਨੀਆਂ ਦੀਆਂ ਨਜ਼ਰਾਂ
  • hockey india selects 36 players for senior men  s national coaching camp
    ਹਾਕੀ ਇੰਡੀਆ ਵੱਲੋਂ ਸੀਨੀਅਰ ਪੁਰਸ਼ ਰਾਸ਼ਟਰੀ ਕੋਚਿੰਗ ਕੈਂਪ ਲਈ 36 ਖਿਡਾਰੀ ਚੁਣੇ ਗਏ
  • woman dead on road accident
    ਫਿਲੌਰ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ, ਇਕ ਕੁੜੀ ਦੀ ਮੌਤ
  • summer vacations  indian railways
    ਗਰਮੀਆਂ ਦੀਆਂ ਛੁੱਟੀਆਂ ਤੋਂ ਪਹਿਲਾਂ ਤੋਹਫਾ, ਰੇਲਵੇ ਨੇ ਚੁੱਕਿਆ ਵੱਡਾ ਕਦਮ
  • jalandhar smart city maha scam
    ਜਲੰਧਰ ਸਮਾਰਟ ਸਿਟੀ ਦਾ ‘ਮਹਾ-ਘਪਲਾ’: ਕੇਂਦਰ ਤੇ ਸੂਬਾ ਸਰਕਾਰ ਦੀ ਸੁਸਤੀ ਨੇ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • may month horoscope people good lucky
    ਮਿਥੁਨ ’ਚ ਬਣੇਗਾ ਬੁੱਧ-ਗੁਰੂ ਤੇ ਸ਼ੁੱਕਰ ਦਾ ਪਾਜ਼ੇਟਿਵ ਯੋਗ, ਸਾਰੇ ਲਗਨਾਂ ਦੇ...
  • entire tehbazari staff on leave
    ਤਹਿਬਾਜ਼ਾਰੀ ਦੇ ਪੂਰੇ ਸਟਾਫ ਦੀ ਛੁੱਟੀ! 10 ਨਵੇਂ ਇੰਸਪੈਕਟਰਾਂ ਸਣੇ 34 ਕਰਮਚਾਰੀਆਂ...
  • cheated on a girl after marrying her for love and becoming a mother
    ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...
  • dispute breaks out between ritu nooran and ex husband
    ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...
  • big uproar in jalandhar politics congress divided into 3 factions
    ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...
  • there will be relief from heat in punjab for 2 days
    ਪੰਜਾਬ 'ਚ 2 ਦਿਨ ਗਰਮੀ ਤੋਂ ਹੋਵੇਗਾ ਛੁਟਕਾਰਾ, ਜਾਣੋ ਮੌਸਮ ਨਾਲ ਜੁੜੀ ਖਾਸ ਅਪਡੇਟ
Trending
Ek Nazar
us embassy issued a security alert

ਮੈਕਸੀਕੋ ਸਥਿਤ ਅਮਰੀਕੀ ਦੂਤਾਵਾਸ ਨੇ ਸੁਰੱਖਿਆ ਚੇਤਾਵਨੀ ਕੀਤੀ ਜਾਰੀ

punjabi truck driver in canada

ਕੈਨੇਡਾ 'ਚ 16 ਮੌਤਾਂ ਦੇ ਜ਼ਿੰਮੇਵਾਰ ਪੰਜਾਬੀ ਟਰੱਕ ਡਰਾਈਵਰ ਦੀ ਡਿਪੋਰਟੇਸ਼ਨ 'ਤੇ...

mumbai  man  dispute

ਮੁੰਬਈ : ਪਹਿਲਾਂ ਪੁੱਛਿਆ ਧਰਮ ਫਿਰ ਮਾਰ'ਤਾ ਚਾਕੂ, ਹਮਲਾਵਰ ਨੇ ਕਲਮਾ ਸੁਣਾਉਣ ਨੂੰ...

baisakhi mela held in virginia

ਸਿੱਖ ਸੈਂਟਰ ਆਫ਼ ਵਰਜੀਨੀਆ ਰਾਜ ਦੇ ਸ਼ਹਿਰ ਮਨਾਸਸ ਵਿਖੇ ਕਰਵਾਇਆ ਗਿਆ 18ਵਾਂ...

floods in china

ਚੀਨ 'ਚ ਹੜ੍ਹ ਦਾ ਕਹਿਰ, ਸੁਰੱਖਿਅਤ ਥਾਵਾਂ 'ਤੇ ਭੇਜੇ ਗਏ ਸੈਂਕੜੇ ਲੋਕ

new panchayat decree for those getting love marriages

ਅੰਮ੍ਰਿਤਸਰ ਦੇ ਇਸ ਪਿੰਡ 'ਚ ਬਣੇ ਨਵੇਂ ਨਿਯਮ, ਲਵ ਮੈਰਿਜ ਕਰਾਉਣ ਵਾਲਿਆਂ ਲਈ...

canadian pr

ਹਜ਼ਾਰਾਂ ਕਾਮਿਆਂ ਨੂੰ ਮਿਲੇਗੀ ਕੈਨੇਡਾ ਦੀ PR! ਇਨ੍ਹਾਂ ਖੇਤਰਾਂ 'ਚ ਰਹਿਣ...

us restaurant incident

ਅਮਰੀਕਾ 'ਚ ਰੈਸਟੋਰੈਂਟ ਨੂੰ ਲੱਗ ਗਈ ਭਿਆਨਕ ਅੱਗ ! ਪੰਜਾਬੀ ਮਾਲਕ ਸਣੇ 2 ਦੀ...

terrible road accident in punjab

ਪੰਜਾਬ 'ਚ ਭਿਆਨਕ ਸੜਕ ਹਾਦਸਾ, ਟਰੱਕ ਤੇ ਐਕਟਿਵਾ ਦੀ ਟੱਕਰ ‘ਚ ਕੁੜੀ ਦੀ ਮੌਤ

actress preet singh shares traumatic assault incident at mumbai club

ਮਸ਼ਹੂਰ ਅਦਾਕਾਰਾ ਦਾ ਕਲੱਬ 'ਚ ਪੈ ਗਿਆ ਪੰਗਾ ! ਕੁੱਟ-ਕੁੱਟ ਤੋੜ'ਤਾ ਦੰਦ, ਮੂੰਹ...

rain storm alert weather next 3 days

Rain Alert: ਅਗਲੇ 3 ਦਿਨ ਅਹਿਮ! ਕਈ ਸੂਬਿਆਂ 'ਚ ਤੇਜ਼ ਹਨ੍ਹੇਰੀ-ਝੱਖੜ ਦੇ...

8 hours of power outage

8 ਘੰਟੇ ਬਿਜਲੀ ਬੰਦ! ਭਲਕੇ ਮੂੰਹ ਹਨ੍ਹੇਰੇ 'ਤੋਂ ਹੀ ਲੱਗ ਜਾਏਗਾ ਲੰਬਾ Power Cut

cheated on a girl after marrying her for love and becoming a mother

ਹੈਰਾਨੀਜਨਕ : 4 ਔਰਤਾਂ ਨੂੰ ਵਿਆਹ ਕੇ ਛੱਡਿਆ, ਪੰਜਵੀਂ ਨਾਲ ਲਵ ਮੈਰਿਜ, ਜਦੋਂ 6ਵੀਂ...

dispute breaks out between ritu nooran and ex husband

ਰੀਤੂ ਨੂਰਾਂ ਤੇ ਐਕਸ ਪਤੀ ਵਿਚਾਲੇ ਛਿੜਿਆ ਵਿਵਾਦ! ਵੀਡੀਓ ਜਾਰੀ ਕਰਕੇ ਦਿੱਤੀ ਵੱਡੀ...

big uproar in jalandhar politics congress divided into 3 factions

ਜਲੰਧਰ ਦੀ ਸਿਆਸਤ 'ਚ ਵੱਡੀ ਹਲਚਲ! ਅੰਦਰੂਨੀ ਕਲੇਸ਼ ਆਇਆ ਸਾਹਮਣੇ, 3 ਧੜਿਆਂ ’ਚ ਵੰਡੀ...

murder accused who escaped by breaking the jail lock arrested from ludhiana

ਪੰਜਾਬ: ਜੇਲ੍ਹ ਦਾ ਤਾਲਾ ਤੋੜ ਕੇ ਫਰਾਰ ਹੋਇਆ ਕਤਲ ਕੇਸ ਦਾ ਮੁਲਜ਼ਮ ਲੁਧਿਆਣਾ ਤੋਂ...

meeting of pope and archbishop of canterbury

ਪੋਪ ਅਤੇ ਕੈਂਟਰਬਰੀ ਦੇ ਆਰਚਬਿਸ਼ਪ ਦੀ ਇਤਿਹਾਸਕ ਮੁਲਾਕਾਤ, ਗੱਲਬਾਤ ਜਾਰੀ ਰੱਖਣ ਦਾ...

grah gochar may lucky zodiac signs

4 ਰਾਸ਼ੀਆਂ ਦੀ ਖੁੱਲ੍ਹੇਗੀ ਕਿਸਮਤ! ਮਈ 'ਚ ਲੱਗੇਗੀ ਗ੍ਰਹਿਆਂ ਦੀ ਚੌਕੜੀ, ਬਣਨਗੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • naxalism
      ਨਕਸਲਵਾਦ ਤੋਂ ਮੁਕਤੀ ਦੇ ਬਾਅਦ ਕਿਰਤੀਆਂ ਦੀ ਅਸ਼ਾਂਤੀ ਨੂੰ ਰੋਕਣਾ ਜ਼ਰੂਰੀ
    • encroachment free roads
      ਸੜਕਾਂ ਨੂੰ ਕਰਨਾ ਹੀ ਚਾਹੀਦਾ ਹੈ ਕਬਜ਼ੇ ਤੋਂ ਮੁਕਤ
    • the risk of nuclear weapons being used in the world
      ‘ਦੁਨੀਆ ’ਚ ਨਿਊਕਲੀਅਰ ਹਥਿਆਰਾਂ ਦੀ ਵਰਤੋਂ ਦਾ ਖਤਰਾ’ ਇਸ ਸਮੇਂ ਸਿਖਰਲੇ ਪੱਧਰ ’ਤੇ!
    • parents and kids
      ਬੱਚੇ ਸਹੀ ਨਹੀਂ ਅਤੇ ਨਾ ਹੀ ਉਨ੍ਹਾਂ ਦੇ ਮਾਤਾ-ਪਿਤਾ
    • voting and if buts
      ਜ਼ਿਆਦਾ ਵੋਟਿੰਗ ਦੇ ਕਿੰਤੂ-ਪ੍ਰੰਤੂ
    • why is the decorum of language being crossed in politics
      ਰਾਜਨੀਤੀ ’ਚ ਕਿਉਂ ਲੰਘੀ ਜਾ ਰਹੀ ਭਾਸ਼ਾ ਦੀ ਮਰਿਆਦਾ
    • the bjp s goal is to remain in power forever
      ਭਾਜਪਾ ਦਾ ਟੀਚਾ ਸਦਾ ਲਈ ਸੱਤਾ ’ਚ ਬਣੇ ਰਹਿਣਾ
    • savage beasts are raping and impregnating innocent minor girls
      ‘ਜਬਰ-ਜ਼ਨਾਹ ਕਰ ਕੇ ਮਾਸੂਮ ਨਾਬਾਲਗ ਬੱਚੀਆਂ ਨੂੰ’ ਗਰਭਵਤੀ ਬਣਾ ਰਹੇ ਵਹਿਸ਼ੀ ਦਰਿੰਦੇ!
    • congress in elections
      ਮੌਜੂਦਾ ਚੋਣਾਂ ਤੋਂ ਬਾਅਦ ਹੋਵੇਗਾ ਕਾਂਗਰਸ ’ਚ ਜਥੇਬੰਦਕ ਫੇਰਬਦਲ !
    • women reservation bill
      ਰਾਜਨੀਤੀ ’ਚ ਕਰੀਅਰ ਬਣਾਉਣ ਅਤੇ ਨੇਤਾਗਿਰੀ ਸਿੱਖਣ ਦਾ ਨਾਂ ਹੈ ‘ਮਹਿਲਾ ਰਾਖਵਾਂਕਰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +