Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    3:50:57 PM

  • recovery in stock markets  sensex gains 790 points  nifty closes above 24 000

    ਸ਼ੇਅਰ ਬਾਜ਼ਾਰਾਂ 'ਚ ਸ਼ਾਨਦਾਰ ਰਿਕਵਰੀ : ਸੈਂਸੈਕ...

  • 36 year old boy dies after falling from tractor

    Punjab: ਖੇਤਾਂ ਵੱਲ ਜ਼ਮੀਨ ਵਾਹੁਣ ਜਾਂਦੇ ਦੋ...

  • govt school

    ਵੱਡੀ ਖ਼ਬਰ : ਬੰਬ ਨਾਲ ਉਡਾ'ਤਾ ਸਰਕਾਰੀ ਸਕੂਲ ! KP...

  • important news regarding water level in bhakra dam bbmb releases major update

    ਭਾਖੜਾ ਡੈਮ ਤੋਂ ਰਾਹਤ ਭਰੀ ਖ਼ਬਰ! BBMB ਨੇ ਜਾਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਰਾਸ਼ਟਰੀ ਟੈਕਨਾਲੋਜੀ ਦਿਵਸ’ ’ਤੇ ਤਕਨੀਕੀ ਨਵੀਨਤਾ ਦਾ ਤਾਲਮੇਲ

BLOG News Punjabi(ਬਲਾਗ)

‘ਰਾਸ਼ਟਰੀ ਟੈਕਨਾਲੋਜੀ ਦਿਵਸ’ ’ਤੇ ਤਕਨੀਕੀ ਨਵੀਨਤਾ ਦਾ ਤਾਲਮੇਲ

  • Edited By Harpreet Singh,
  • Updated: 11 May, 2026 05:51 PM
Blog
national technology day
  • Share
    • Facebook
    • Tumblr
    • Linkedin
    • Twitter
  • Comment

11 ਮਈ ਨੂੰ ਮਨਾਇਆ ਜਾਣ ਵਾਲਾ ਰਾਸ਼ਟਰੀ ਟੈਕਨਾਲੋਜੀ ਦਿਵਸ ‘ਵਿਗਿਆਨ ਟੈਕ’ ਭਾਰਤ ਵੱਲੋਂ 1998 ’ਚ ਕੀਤੇ ਗਏ ਸਫਲ ਪੋਖਰਨ-II ਪ੍ਰਮਾਣੂ ਪ੍ਰੀਖਣਾਂ ਰਾਹੀਂ ਪ੍ਰਾਪਤ ਇਤਿਹਾਸਕ ਤਕਨੀਕੀ ਉਪਲਬਧੀ ਦਾ ਕੀਰਤੀਗਾਨ ਕਰਦਾ ਹੈ। ਇਹ ਮੌਕਾ ਭਾਰਤ ਦੀ ਵਿਕਾਸ ਯਾਤਰਾ ਨੂੰ ਦਿਸ਼ਾ ਦੇਣ ’ਚ ਮਹੱਤਵਪੂਰਨ ਭੂਮਿਕਾ ਨਿਭਾਉਣ ਵਾਲੀ ਵਿਗਿਆਨਕ ਨਵੀਨਤਾ, ਤਕਨੀਕੀ ਪ੍ਰਗਤੀ ਤੇ ਵਿਗਿਆਨ, ਸਮਾਜ ਅਤੇ ਉਦਯੋਗ ਦੇ ਸੁਮੇਲ ਪ੍ਰਤੀ ਰਾਸ਼ਟਰ ਦੀ ਨਿਰੰਤਰ ਵਚਨਬੱਧਤਾ ਨੂੰ ਵੀ ਉਜਾਗਰ ਕਰਦਾ ਹੈ।

ਪਿਛਲੇ ਇਕ ਦਹਾਕੇ ’ਚ, ਮਾਣਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦਾ ਤਕਨੀਕੀ ਈਕੋ-ਸਿਸਟਮ ਖਾਸ ਵਿਕਾਸ ਦਾ ਗਵਾਹ ਰਿਹਾ ਹੈ, ਜੋ ਤੇਜ਼ ਨਵੀਨਤਾ, ਵਿਸਤ੍ਰਿਤ ਡਿਜੀਟਲ ਬੁਨਿਆਦੀ ਢਾਂਚੇ ਅਤੇ ਉਭਰਦੇ ਖੇਤਰਾਂ ’ਚ ਮਹੱਤਵਪੂਰਨ ਤਰੱਕੀ ਤੋਂ ਪ੍ਰਗਟ ਹੁੰਦਾ ਹੈ। ਆਤਮਨਿਰਭਰਤਾ ਅਤੇ ਵਿਗਿਆਨਕ ਨਵੀਨਤਾਵਾਂ ਨੂੰ ਅਸਲ ਦੁਨੀਆ ’ਚ ਪ੍ਰਭਾਵੀ ਰੂਪ ’ਚ ਲਾਗੂ ਕਰਨ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਹੈ। ਕੁਆਂਟਮ ਸੰਚਾਰ, ਪੁਲਾੜ, ਜੈਵ-ਟੈਕਨਾਲੋਜੀ, ਆਰਟੀਫੀਸ਼ੀਅਲ ਇੰਟੈਲੀਜੈਂਸ, ਸੈਮੀਕੰਡਕਟਰ, ਨਵਿਆਉਣਯੋਗ ਊਰਜਾ ਅਤੇ ਜਲਵਾਯੂ ਪ੍ਰਤੀ ਲਚਕੀਲੀਆਂ ਪ੍ਰਣਾਲੀਆਂ ਵਰਗੇ ਮੋਹਰੀ ਟੈਕਨਾਲੋਜੀ-ਆਧਾਰਿਤ ਖੇਤਰਾਂ ’ਚ ਸ਼ਲਾਘਾਯੋਗ ਤਰੱਕੀ ਹੋਈ ਹੈ। ਜੈਵ-ਨਿਰਮਾਣ ਵਿਕਸਿਤ ਭਾਰਤ ਲਈ ਇਕ ਮਹੱਤਵਪੂਰਨ ਤਕਨੀਕ ਹੈ, ਜੋ ਜੈਵਿਕ ਪ੍ਰਣਾਲੀਆਂ ਦੇ ਮਾਧਿਅਮ ਰਾਹੀਂ ਉੱਚ-ਮੁੱਲ ਵਾਲੇ ਜੈਵ-ਉਤਪਾਦਾਂ, ਟੀਕਿਆਂ, ਈਂਧਨਾਂ ਅਤੇ ਸਮੱਗਰੀਆਂ ਦੇ ਉਤਪਾਦਨ ਦੁਆਰਾ ਸਥਿਰ ਨਵੀਨਤਾ, ਸਿਹਤ ਸੁਰੱਖਿਆ ਅਤੇ ਮਜ਼ਬੂਤ ਜੈਵ-ਅਰਥਵਿਵਸਥਾ ਨੂੰ ਸਮਰੱਥ ਬਣਾਉਂਦੀ ਹੈ। ਚੰਦਰਯਾਨ-3 ਮਿਸ਼ਨ ’ਚ ਭਾਰਤ ਦੀ ਸਫਲਤਾ ਅਤੇ ਹਾਲ ਦੀਆਂ ਉਪਲਬਧੀਆਂ, ਜਿਵੇਂ ਕਲਪੱਕਮ ਸਥਿਤ ਸਵਦੇਸ਼ੀ ਪ੍ਰੋਟੋਟਾਈਪ ਫਾਸਟ ਬ੍ਰੀਡਰ ਰਿਐਕਟਰ ’ਚ ਕ੍ਰਿਟੀਕੈਲਿਟੀ ਪ੍ਰਾਪਤ ਕਰਨਾ, ਰਣਨੀਤਕ ਖੇਤਰਾਂ ’ਚ ਦੇਸ਼ ਦੀ ਤਰੱਕੀ ਅਤੇ ਲੰਬੇ ਸਮੇਂ ਦੀ ਤਕਨੀਕੀ ਆਤਮਨਿਰਭਰਤਾ ਪ੍ਰਤੀ ਉਸਦੀ ਵਚਨਬੱਧਤਾ ਨੂੰ ਹੋਰ ਜ਼ਿਆਦਾ ਉਜਾਗਰ ਕਰਦੀਆਂ ਹਨ।

ਵਿਸ਼ਵ ਬੌਧਿਕ ਸੰਪਦਾ ਸੰਗਠਨ ਵੱਲੋਂ ਜਾਰੀ ਗਲੋਬਲ ਇਨੋਵੇਸ਼ਨ ਇੰਡੈਕਸ ’ਚ ਭਾਰਤ ਨੇ ਆਪਣੀ ਸਥਿਤੀ ’ਚ ਵਰਣਨਯੋਗ ਸੁਧਾਰ ਕੀਤਾ ਹੈ ਅਤੇ ਸਾਲ 2015 ’ਚ 81ਵੇਂ ਸਥਾਨ ਤੋਂ ਵਧ ਕੇ 2025 ’ਚ 38ਵੇਂ ਸਥਾਨ ’ਤੇ ਪਹੁੰਚ ਗਿਆ ਹੈ। ਦੇਸ਼ ’ਚ ਮਨਜ਼ੂਰ ਪੇਟੈਂਟਾਂ ਦੀ ਗਿਣਤੀ ਵੀ 2014-15 ’ਚ ਕੁਝ ਹਜ਼ਾਰ ਤੋਂ ਵਧ ਕੇ 2025 ’ਚ ਲਗਭਗ 1.5 ਲੱਖ ਤੱਕ ਪਹੁੰਚ ਗਈ ਹੈ। ਭਾਰਤ ਦਾ ਸਟਾਰਟਅੱਪ ਈਕੋ-ਸਿਸਟਮ ਵੀ ਤੇਜ਼ੀ ਨਾਲ ਵਿਸਤ੍ਰਿਤ ਹੋਇਆ ਹੈ। ਵੱਖ-ਵੱਖ ਖੇਤਰਾਂ ’ਚ ਉਦਯੋਗ ਅਤੇ ਅੰਦਰੂਨੀ ਵਪਾਰ ਸੰਵਰਧਨ ਵਿਭਾਗ (ਡੀ. ਪੀ. ਆਈ. ਆਈ. ਟੀ.) ਵੱਲੋਂ ਮਾਨਤਾ ਪ੍ਰਾਪਤ 1.5 ਲੱਖ ਤੋਂ ਵੱਧ ਸਟਾਰਟਅੱਪ ਕਾਰਜਸ਼ੀਲ ਹਨ, ਜਿਨ੍ਹਾਂ ’ਚ ਲਗਭਗ 15 ਹਜ਼ਾਰ ਸਟਾਰਟਅੱਪ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.), ਰੋਬੋਟਿਕਸ ਅਤੇ ਐਡੀਟਿਵ ਮੈਨੂਫੈਕਚਰਿੰਗ ਵਰਗੇ ਟੈਕਨਾਲੋਜੀ ਦੇ ਉਭਰਦੇ ਖੇਤਰਾਂ ’ਚ ਕਾਰਜ ਕਰ ਰਹੇ ਹਨ।

ਪਿਛਲੇ ਇਕ ਦਹਾਕੇ ’ਚ ਸਰਕਾਰ ਵੱਲੋਂ ਲਾਗੂ ਕੀਤੇ ਗਏ ਨੀਤੀਗਤ ਸੁਧਾਰਾਂ ਨੇ ਇਸ ਤਬਦੀਲੀ ’ਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਇਨ੍ਹਾਂ ’ਚ ਸਟਾਰਟਅੱਪ ਅਤੇ ਇਨਕਿਊਬੇਸ਼ਨ ਈਕੋ-ਸਿਸਟਮ ਦਾ ਤੇਜ਼ ਵਿਸਥਾਰ, ਪੁਲਾੜ ਅਤੇ ਪ੍ਰਮਾਣੂ ਊਰਜਾ ਵਰਗੇ ਰਣਨੀਤਕ ਖੇਤਰਾਂ ਨੂੰ ਨਿੱਜੀ ਕੰਪਨੀਆਂ ਲਈ ਖੋਲ੍ਹਣਾ ਅਤੇ ਅਨੁਸੰਧਾਨ ਨੈਸ਼ਨਲ ਰਿਸਰਚ ਫਾਊਂਡੇਸ਼ਨ (ਏ. ਐੱਨ. ਆਰ. ਐੱਫ.), ਬਾਇਓ-ਈ3 (ਅਰਥਵਿਵਸਥਾ, ਵਾਤਾਵਰਣ ਅਤੇ ਰੋਜ਼ਗਾਰ ਲਈ ਜੈਵ-ਟੈਕਨਾਲੋਜੀ) ਨੀਤੀ ਅਤੇ ਹਾਲ ਹੀ ’ਚ ਸ਼ੁਰੂ ਕੀਤੇ ਗਏ 1 ਲੱਖ ਕਰੋੜ ਰੁਪਏ ਦੇ ਖੋਜ, ਵਿਕਾਸ ਅਤੇ ਨਵੀਨਤਾ (ਆਰ. ਡੀ. ਆਈ.) ਫੰਡ ਵਰਗੇ ਸਮਰੱਥ ਢਾਂਚਿਆਂ ਦੀ ਸਥਾਪਨਾ ਸ਼ਾਮਲ ਹੈ।

ਭਾਰਤ ’ਚ ਖੋਜ, ਨਵੀਨਤਾ ਅਤੇ ਉੱਦਮਤਾ ਨੂੰ ਰਣਨੀਤਕ ਦਿਸ਼ਾ ਪ੍ਰਦਾਨ ਕਰਨ ਵਾਲੇ ਕੇਂਦਰੀ ਸਿਖਰਲੇ ਬਾਡੀ ਦੇ ਰੂਪ ’ਚ ਖੋਜ ਨੈਸ਼ਨਲ ਰਿਸਰਚ ਫਾਊਂਡੇਸ਼ਨ (ਏ. ਐੱਨ. ਆਰ. ਐੱਫ.) ਦੀ ਸਥਾਪਨਾ ਕੀਤੀ ਗਈ ਹੈ। ਇਸ ਦਾ ਉਦੇਸ਼ ਭਾਰਤ ਨੂੰ ਗਿਆਨ-ਆਧਾਰਿਤ ਅਰਥਵਿਵਸਥਾ ਅਤੇ ਨਵੀਨਤਾ ਦੇ ਖੇਤਰ ’ਚ ਗਲੋਬਲ ਲੀਡਰ ਦੇ ਰੂਪ ’ਚ ਸਥਾਪਤ ਕਰਨਾ ਹੈ। ਇਸ ਦਾ ਵਿਸ਼ਾਲ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਇਹ ਯਾਤਰਾ ਸਵਦੇਸ਼ੀ ਬੌਧਿਕ ਸੰਪਦਾ, ਨੈਤਿਕ ਢਾਂਚਿਆਂ ਅਤੇ ਵਿਗਿਆਨ ਤੇ ਟੈਕਨਾਲੋਜੀ ਲਈ ‘ਸੰਪੂਰਨ ਸਮਾਜ’ ਦੀ ਵਚਨਬੱਧਤਾ ਲਈ ‘ਸੰਪੂਰਨ ਸਰਕਾਰ’ ਪਹੁੰਚ ਦੇ ਮਾਧਿਅਮ ਰਾਹੀਂ ਸੰਚਾਲਿਤ ਹੋਵੇ।

‘ਵਿਗਿਆਨ ਟੈਕ’ ਇਸ ਯਾਤਰਾ ਨੂੰ ਦਰਸਾਉਂਦਾ ਹੈ, ਜਿਸ ’ਚ ਵਿਗਿਆਨ ਮੂਲਢਾਂਚਾ ਕੇਂਦਰ ਦੇ ਰੂਪ ’ਚ ਹੈ, ਟੈਕਨਾਲੋਜੀ ਸਮਰੱਥਾ ਪ੍ਰਦਾਨ ਕਰਨ ਵਾਲੀ ਅਤੇ ਨਵੀਨਤਾ ਉਸ ਦਾ ਨਤੀਜਾ ਹੈ। ਬੀ. ਆਰ. ਆਈ. ਸੀ.-ਰਾਸ਼ਟਰੀ ਰੱਖਿਆ ਵਿਗਿਆਨ ਸੰਸਥਾਨ (ਐੱਨ. ਆਈ. ਆਈ.) ’ਚ 11 ਮਈ, 2026 ਨੂੰ ਆਯੋਜਿਤ ਹੋਣ ਵਾਲੀ ਰਾਸ਼ਟਰੀ ਪ੍ਰਦਰਸ਼ਨੀ ’ਚ ਭਾਰਤ ਸਰਕਾਰ ਦੇ 14 ਮੰਤਰਾਲਿਆਂ ਅਤੇ ਵਿਭਾਗਾਂ ਦੇ ਅਧੀਨ ਆਉਣ ਵਾਲੇ ਪ੍ਰਮੁੱਖ ਰਾਸ਼ਟਰੀ ਖੋਜ ਸੰਸਥਾਨਾਂ ਅਤੇ ਪ੍ਰਯੋਗਸ਼ਾਲਾਵਾਂ ਵੱਲੋਂ ਸਵਦੇਸ਼ੀ ਰੂਪ ’ਚ ਵਿਕਸਿਤ 350 ਤੋਂ ਵੱਧ ਡੀਪ-ਟੈਕ ਟੈਕਨਾਲੋਜੀਆਂ ਦਾ ਪ੍ਰਦਰਸ਼ਨ ਕੀਤਾ ਜਾਵੇਗਾ।

ਜਿਵੇਂ-ਜਿਵੇਂ ਵਿਗਿਆਨ ਅਤੇ ਟੈਕਨਾਲੋਜੀ ਬੇਮਿਸਾਲ ਰਫਤਾਰ ਨਾਲ ਵਿਕਸਿਤ ਹੋ ਰਹੇ ਹਨ, ਰੈਗੂਲੇਟਰੀ ਢਾਂਚਿਆਂ ਨੂੰ ਵੀ ਵਧੇਰੇ ਅਨੁਕੂਲ, ਸੁਵਿਵਸਥਿਤ ਅਤੇ ਨਵੀਨਤਾ-ਪੱਖੀ ਬਣਾਉਣਾ ਜ਼ਰੂਰੀ ਹੈ। ਸੈੱਲ ਅਤੇ ਜੀਨ ਥੈਰੇਪੀ, ਮੋਨੋਕਲੋਨਲ ਬਾਇਓਲੌਜਿਕਸ, ਸਿੰਥੈਟਿਕ ਬਾਇਓਲੋਜੀ ਅਤੇ ਖੁਦਮੁਖਤਿਆਰ ਪ੍ਰਣਾਲੀਆਂ ਵਰਗੇ ਉਭਰਦੇ ਖੇਤਰਾਂ ਲਈ ਅਜਿਹੇ ਚੁਸਤ ਅਤੇ ਸਬੂਤ-ਆਧਾਰਿਤ ਰੈਗੂਲੇਟਰੀ ਢਾਂਚੇ ਜ਼ਰੂਰੀ ਹਨ, ਜੋ ਨਵੀਨਤਾ, ਸੁਰੱਖਿਆ ਅਤੇ ਨੈਤਿਕਤਾ ਵਿਚਾਲੇ ਸੰਤੁਲਨ ਸਥਾਪਿਤ ਕਰ ਸਕਣ। ‘ਰੈਗੂਲੇਟਰੀ ਸੈਂਡਬਾਕਸ’ ਵਰਗੇ ਗਤੀਸ਼ੀਲ ਤੰਤਰ ਜ਼ਿੰਮੇਵਾਰ ਨਵੀਨਤਾ ਨੂੰ ਤੇਜ਼ੀ ਨਾਲ ਅੱਗੇ ਵਧਾਉਣ ’ਚ ਸਹਾਇਕ ਹੋ ਸਕਦੇ ਹਨ।

ਵਿਗਿਆਨ ਅਤੇ ਟੈਕਨਾਲੋਜੀ ਦੀ ਪਰਿਵਰਤਨਕਾਰੀ ਸ਼ਕਤੀ ਆਰਥਿਕ ਵਾਧੇ ਨੂੰ ਗਤੀ ਦੇਣ, ਸ਼ਾਸਨ ਵਿਵਸਥਾ ਨੂੰ ਬਿਹਤਰ ਬਣਾਉਣ, ਉਤਪਾਦਕਤਾ ਵਧਾਉਣ ਅਤੇ ਸਮਾਵੇਸ਼ੀ ਵਿਕਾਸ ਨੂੰ ਉਤਸ਼ਾਹਿਤ ਕਰਨ ’ਚ ਸਹਾਇਤਾ ਪ੍ਰਦਾਨ ਕਰਦੇ ਹੋਏ ਵਿਕਸਿਤ ਭਾਰਤ ਦੇ ਵਿਜ਼ਨ ਨੂੰ ਸਾਕਾਰ ਕਰਨ ’ਚ ਫੈਸਲਾਕੁੰਨ ਭੂਮਿਕਾ ਨਿਭਾਏਗੀ। ‘ਇੰਡੀਆ ਸੈਮੀਕੰਡਕਟਰ ਮਿਸ਼ਨ’ ਅਤੇ ‘ਰਾਸ਼ਟਰੀ ਕੁਆਂਟਮ ਮਿਸ਼ਨ’ ਵਰਗੀਆਂ ਸਰਕਾਰੀ ਪਹਿਲਕਦਮੀਆਂ, ਨਾਲ ਹੀ ਬਾਇਓ-ਮੈਨੂਫੈਕਚਰਿੰਗ, ਪ੍ਰੀਸੀਜ਼ਨ ਬਾਇਓਥੈਰੇਪਿਊਟਿਕਸ ਅਤੇ ਖੇਤੀਬਾੜੀ ਤੇ ਸਿਹਤ ਖੇਤਰ ’ਚ ਏ. ਆਈ.-ਆਧਾਰਿਤ ਹੱਲਾਂ ’ਚ ਹੋ ਰਹੀ ਪ੍ਰਗਤੀ ਇਹ ਦਰਸਾਉਂਦੀ ਹੈ ਕਿ ਭਾਰਤ ਉਭਰਦੀਆਂ ਟੈਕਨਾਲੋਜੀਆਂ ’ਚ ਨਵੀਨਤਾ ਅਤੇ ਲੀਡਰਸ਼ਿਪ ਨੂੰ ਮਜ਼ਬੂਤ ਕਰਨ ’ਤੇ ਰਣਨੀਤਕ ਤੌਰ ’ਤੇ ਧਿਆਨ ਕੇਂਦਰਿਤ ਕਰ ਰਿਹਾ ਹੈ। ਭਾਰਤ ਹੁਣ ਮੁੱਖ ਤੌਰ ’ਤੇ ਟੈਕਨਾਲੋਜੀ ਦੇ ਖਪਤਕਾਰ ਤੋਂ ਅੱਗੇ ਵਧ ਕੇ ਗਲੋਬਲ ਨਵੀਨਤਾ ਕੇਂਦਰ ਦੇ ਰੂਪ ’ਚ ਤਬਦੀਲ ਹੋ ਰਿਹਾ ਹੈ।

ਜਿਵੇਂ-ਜਿਵੇਂ ਭਾਰਤ 2047 ਵੱਲ ਵਧ ਰਿਹਾ ਹੈ, ਵਿਗਿਆਨ, ਟੈਕਨਾਲੋਜੀ ਅਤੇ ਨਵੀਨਤਾ ਆਰਥਿਕ ਵਿਕਾਸ ਨੂੰ ਗਤੀ ਦੇਣ, ਰਣਨੀਤਕ ਆਤਮਨਿਰਭਰਤਾ ਨੂੰ ਮਜ਼ਬੂਤ ਕਰਨ, ਸਮਾਜਿਕ ਤਬਦੀਲੀ ਨੂੰ ਪ੍ਰੇਰਿਤ ਕਰਨ ਅਤੇ ਸਥਿਰ ਭਵਿੱਖ ਯਕੀਨੀ ਬਣਾਉਣ ’ਚ ਨਿਰੰਤਰ ਮਹੱਤਵਪੂਰਨ ਭੂਮਿਕਾ ਨਿਭਾਉਣਾ ਜਾਰੀ ਰੱਖਣਗੇ।

-ਡਾ. ਜਿਤੇਂਦਰ ਸਿੰਘ 
(ਕੇਂਦਰੀ ਵਿਗਿਆਨ ਅਤੇ ਟੈਕਨਾਲੋਜੀ ਰਾਜ ਮੰਤਰੀ-ਸੁਤੰਤਰ ਚਾਰਜ)

  • national technology day
  • AI
  • Tech

ਸੋਮਨਾਥ ਤੋਂ ਸਿੰਧੂਰ ਤੱਕ : ਮੁੜ ਸੁਰਜੀਤ ਹੋ ਰਹੀ ਭਾਰਤ ਦੀ ਭਾਵਨਾ

NEXT STORY

Stories You May Like

  •  passenger facilitation day 2026  grand celebration at amritsar airport
    ਅੰਮ੍ਰਿਤਸਰ ਏਅਰਪੋਰਟ ’ਤੇ ‘ਯਾਤਰੀ ਸੁਵਿਧਾ ਦਿਵਸ-2026’ ਦਾ ਸ਼ਾਨਦਾਰ ਆਯੋਜਨ
  • the important role of both national and regional parties in india
    ਭਾਰਤ ’ਚ ਰਾਸ਼ਟਰੀ ਤੇ ਖੇਤਰੀ ਦਲਾਂ, ਦੋਵਾਂ ਦੀ ਮਹੱਤਵਪੂਰਨ ਭੂਮਿਕਾ
  • energetic  goal  yoga day  pm modi
    50 ਦੀ ਉਮਰ 'ਚ 30 ਸਾਲ ਨਾਲੋਂ ਵਧੇਰੇ ਊਰਜਾਵਾਨ ਬਣਨ ਦਾ ਰੱਖੋ ਟੀਚਾ, ਯੋਗ ਦਿਵਸ 'ਤੇ ਬੋਲੇ PM ਮੋਦੀ
  • indus mahakumbh 2026 indus river
    ਸਿੰਧੂ ਮਹਾਂਕੁੰਭ ​​2026: ਸਿੰਧੂ ਤਟ 'ਤੇ ਗੂੰਜੇਗੀ ਭਾਰਤ ਦੀ ਸੱਭਿਅਤਾ, ਸੱਭਿਆਚਾਰ ਤੇ ਰਾਸ਼ਟਰੀ ਚੇਤਨਾ
  • ministry of agriculture orders coordination at district level
    ਅਲ ਨੀਨੋ ਦਾ 12 ਸੂਬਿਆਂ ’ਚ ਪੈ ਸਕਦਾ ਹੈ ਗੰਭੀਰ ਅਸਰ, ਖੇਤੀਬਾੜੀ ਮੰਤਰਾਲੇ ਨੇ ਦਿੱਤੇ ਜ਼ਿਲਾ ਪੱਧਰ ’ਤੇ ਤਾਲਮੇਲ ਦੇ...
  • bjp national president inaugurates bjp  s modern office
    ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਕੀਤਾ ਭਾਜਪਾ ਦੇ ਆਧੁਨਿਕ ਦਫਤਰ ਦਾ ਉਦਘਾਟਨ
  • india s priority is human centric technology says pm modi
    'ਆਓ, ਭਾਰਤ ਨਾਲ ਸਹਿਯੋਗ ਕਰੋ ਤੇ ਦੁਨੀਆ ਲਈ ਤਕਨੀਕੀ ਹੱਲ ਵਿਕਸਿਤ ਕਰੋ', ਫਰਾਂਸ 'ਚ ਬੋਲੇ PM ਮੋਦੀ
  • pm narendra modi paris france address
    ਜੀ-7 ਸਿਖਰ ਸੰਮੇਲਨ ’ਚ ਬੋਲੇ PM ਮੋਦੀ, ਆਮ ਜਨਤਾ ਦੇ ਤਕਨੀਕੀ ਤੌਰ ’ਤੇ ਸਮਰੱਥ ਹੋਣ ਨਾਲ ਹੋਵੇਗੀ ਤਰੱਕੀ
  • jalandhar municipal corporation and traffic police take action goods seized
    ਜਲੰਧਰ ਨਗਰ ਨਿਗਮ ਤੇ ਟ੍ਰੈਫਿਕ ਪੁਲਸ ਦਾ ਐਕਸ਼ਨ, ਸਾਮਾਨ ਜ਼ਬਤ ਕਰਕੇ ਵਾਹਨ ਕੀਤੇ ਟੋਅ
  • special revision of voter list under sir started from in jalandhar
    ਜਲੰਧਰ 'ਚ ਭਲਕੇ ਤੋਂ SIR ਤਹਿਤ ਵੋਟਰ ਸੂਚੀ ਦੀ ਵਿਸ਼ੇਸ਼ ਸੋਧ ਦੀ ਸ਼ੁਰੂਆਤ,...
  • hooliganism in jalandhar
    ਜਲੰਧਰ 'ਚ ਗੁੰਡਾਗਰਦੀ! ਚੱਲੇ ਇੱਟਾਂ-ਪੱਥਰ, ਲੋਕਾਂ ਨੇ ਛੱਤਾਂ ਤੋਂ ਛਾਲ ਮਾਰ ਕੇ...
  • robbery incident in jalandhar  doctor  s wife attacked  gold chain looted
    ਜਲੰਧਰ 'ਚ ਲੁੱਟ ਦੀ ਵਾਰਦਾਤ! ਡਾਕਟਰ ਦੀ ਪਤਨੀ 'ਤੇ ਹਮਲਾ ਕਰਕੇ ਲੁੱਟੀ ਚੇਨ
  • inspector and junior auditor arrested taking bribe
    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
  • jalandhar  car market owner arrested in aryan homeopathic clinic firing case
    ਜਲੰਧਰ: ਆਰੀਅਨ ਹੋਮਿਓਪੈਥਿਕ ਕਲੀਨਿਕ ਫਾਇਰਿੰਗ ਮਾਮਲੇ 'ਚ ਕਾਰ ਬਾਜ਼ਾਰ ਦਾ ਮਾਲਕ...
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
Trending
Ek Nazar
famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

bollywood s famous singer has been waiting to hear her own voice for 2 years

2 ਸਾਲਾਂ ਤੋਂ ਆਪਣੀ ਹੀ ਆਵਾਜ਼ ਸੁਣਨ ਨੂੰ ਤਰਸੀ ਬਾਲੀਵੁੱਡ ਦੀ ਮਸ਼ਹੂਰ ਗਾਇਕਾ, ਇਸ...

at the age of 18  a famous actress bought a car worth 80 lakhs

ਸਿਰਫ਼ 18 ਸਾਲ ਦੀ ਉਮਰ 'ਚ ਮਸ਼ਹੂਰ ਅਦਾਕਾਰਾ ਨੇ ਖਰੀਦ ਲਈ 80 ਲੱਖ ਦੀ ਕਾਰ ! ਵੇਖੋ...

veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • neet paper leak
      ਪੇਪਰ ਲੀਕ : ਸਹੀ ਕਾਰਨ ਫੜੋ ਅਤੇ ਸਫ਼ਲ ਉਦਾਹਰਣ ਤੋਂ ਸਿੱਖੋ!
    • modi in europe
      ਭਾਰਤ ਨੂੰ ਅੱਜ ਤੇਜ਼ੀ ਨਾਲ ਪ੍ਰਦਰਸ਼ਨ ਕਰਨ ਵਾਲੇ ਦੇਸ਼ ਵਜੋਂ ਦੇਖਿਆ ਜਾ ਰਿਹਾ ਹੈ
    • controversy with meloni  will trump control his anger
      ਮੇਲੋਨੀ ਨਾਲ ਵਿਵਾਦ, ਕੀ ਟਰੰਪ ਆਪਣੇ ਗੁੱਸੇ ’ਤੇ ਕਾਬੂ ਪਾਉਣਗੇ?
    • game of changing parrties
      ਲੋਕਰਾਜ ਲਈ ਸ਼ੁੱਭ ਨਹੀਂ ਦਲਬਦਲ ਦੀ ਖੇਡ
    • yoga for healthy aging how to make every year of life better
      ਸਿਹਤਮੰਦ ਬੁਢਾਪੇ ਲਈ ਯੋਗ : ਉਮਰ ਦੇ ਹਰ ਸਾਲ ਨੂੰ ਬਿਹਤਰ ਬਣਾਉਣ ਦਾ ਤਰੀਕਾ
    • advertisement not for success
      ਸ਼ੇਖੀਬਾਜ਼ੀ ਵਿਗਿਆਪਨ ਵਾਲਿਆਂ ਲਈ ਠੀਕ, ਸਫ਼ਲ ਵਿਅਕਤੀਆਂ ਲਈ ਨਹੀਂ
    • forget monsoon rains now we need thermometers
      ਮਾਨਸੂਨ ਦੇ ਮੀਂਹ ਨੂੰ ਭੁੱਲ ਜਾਓ : ਹੁਣ ਸਾਨੂੰ ਥਰਮਾਮੀਟਰ ਦੀ ਲੋੜ
    • drugs  drugs   drugs    how will the youth of the country survive
      ਨਸ਼ਾ! ਨਸ਼ਾ!! ਨਸ਼ਾ!!! ‘ਕਿਵੇਂ ਬਚਣਗੇ ਦੇਸ਼ ਦੇ ਨੌਜਵਾਨ’
    • it is difficult for opposition parties to merge with congress
      ਵਿਰੋਧੀ ਪਾਰਟੀਆਂ ਦਾ ਕਾਂਗਰਸ ’ਚ ਰਲੇਵਾਂ ਔਖਾ
    • iran us
      ਈਰਾਨ ਨੂੰ ਅਮਰੀਕਾ ’ਤੇ ਇਕ ਰਣਨੀਤਿਕ ਚੜ੍ਹਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +