Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 11, 2026

    11:28:09 PM

  • us revokes green cards iran officials immigration

    ਈਰਾਨ 'ਤੇ ਦਬਾਅ ਪਾਉਣ ਦੀ ਕੋਸ਼ਿਸ਼! US ਨੇ ਈਰਾਨੀਆਂ...

  • shocking truth related to the painful boat accident

    ਵ੍ਰਿੰਦਾਵਨ ਕਿਸ਼ਤੀ ਹਾਦਸਾ: ਲਵਿਸ਼ ਦੀਆਂ ਬਾਹਾਂ 'ਚ...

  • lpg gas tanker pass hormuz strait

    ਭਾਰਤ ਲਈ ਵੱਡੀ ਰਾਹਤ! 20,412 ਮੀਟ੍ਰਿਕ ਟਨ LPG ਲੈ...

  • ipl 2026 csk vs dc sanju samson s storm on the chennai field

    IPL 2026 CSK vs DC : ਚੇਨਈ ਦੇ ਮੈਦਾਨ 'ਚ ਸੰਜੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਐੱਨ. ਸੀ. ਈ. ਆਰ. ਟੀ. ਦੀ ਨਾਕਾਮੀ ਦੇ ਦੋ ਪੱਖ

BLOG News Punjabi(ਬਲਾਗ)

ਐੱਨ. ਸੀ. ਈ. ਆਰ. ਟੀ. ਦੀ ਨਾਕਾਮੀ ਦੇ ਦੋ ਪੱਖ

  • Edited By Anmol Tagra,
  • Updated: 04 Mar, 2026 05:57 PM
Blog
ncert failure
  • Share
    • Facebook
    • Tumblr
    • Linkedin
    • Twitter
  • Comment

ਸਰਕਾਰ ਅਤੇ ਨਿਆਂਪਾਲਿਕਾ ਦੇ ਦਰਮਿਆਨ ਹੁਣ ਖੁੱਲ੍ਹ ਕੇ ਟਕਰਾਅ ਚੱਲ ਰਿਹਾ ਹੈ। ਐੱਨ. ਸੀ. ਈ. ਆਰ. ਟੀ. ਦੇ ਸੋਧੇ ਹੋਏ ਸਿਲੇਬਸ ’ਚ, ਅੱਠਵੀਂ ਜਮਾਤ ਦੀ ਸਮਾਜਿਕ ਸਿੱਖਿਆ ਦੀ ਪੁਸਤਕ ਦੇ ਅਧਿਆਏ ‘ਸਾਡੇ ਸਮਾਜ ’ਚ ਨਿਆਂਪਾਲਿਕਾ ਦੀ ਭੂਮਿਕਾ’ ’ਚ ਇਕ ਨਵਾਂ ਅਧਿਆਏ ‘ਨਿਆਂਪਾਲਿਕਾ ’ਚ ਭ੍ਰਿਸ਼ਟਾਚਾਰ’ ਜੋੜਿਆ ਗਿਆ ਹੈ। ਇਹ ਅਧਿਆਏ ਨਿਆਂਪਾਲਿਕਾ ’ਚ ਵੱਖ-ਵੱਖ ਪੱਧਰਾਂ ’ਤੇ ਪਾਏ ਜਾਂਦੇ ਭ੍ਰਿਸ਼ਟਾਚਾਰ ਅਤੇ ਵੱਖ-ਵੱਖ ਪੱਧਰਾਂ ’ਤੇ ਅਦਾਲਤਾਂ ’ਚ ਪੈਂਡਿੰਗ ਮਾਮਲਿਆਂ ਦੀ ਲੰਬੀ ਸੂਚੀ ਨੂੰ ਨਿਸ਼ਾਨਾ ਬਣਾਉਂਦਾ ਹੈ।

ਜਿੱਥੇ ਪੁਰਾਣੀ ਸਮੱਗਰੀ ਨਿਆਂਪਾਲਿਕਾ ਦੀ ਆਜ਼ਾਦੀ, ਨਿਆਂ ਤੱਕ ਪਹੁੰਚ ਆਦਿ ਦੀ ਗੱਲ ਕਰਦੀ ਸੀ, ਉੱਥੇ ਹੀ ਨਵੀਂ ਸਮੱਗਰੀ ਨਿਆਂਪਾਲਿਕਾ ’ਤੇ ਇਕ ਅਜਿਹਾ ਸਿੱਧਾ ਹਮਲਾ ਹੈ ਜੋ ਸਾਡੇ ਆਜ਼ਾਦ ਇਤਿਹਾਸ ’ਚ ਪਹਿਲਾਂ ਕਦੇ ਨਹੀਂ ਦੇਖਿਆ ਗਿਆ।

ਸੁਪਰੀਮ ਕੋਰਟ ਨੇ ਇਸ ’ਤੇ ਤੁਰੰਤ ਧਿਆਨ ਦਿੱਤਾ ਅਤੇ ਮੁੱਖ ਜੱਜ ਸੂਰਿਆਕਾਂਤ ਨੇ ਇਸ ਮਾਮਲੇ ’ਚ ਖੁਦ ਨੋਟਿਸ ਲੈਂਦਿਆਂ ਕਿਹਾ ਕਿ ‘‘ਇਹ ਇਕ ਸੋਚੀ-ਸਮਝੀ ਅਤੇ ਡੂੰਘੀ ਸਾਜ਼ਿਸ਼ ਪ੍ਰਤੀਤ ਹੁੰਦੀ ਹੈ।’’ ਇਸ ਦੇ ਵਿਰੋਧ ਤੋਂ ਬਾਅਦ, ਐੱਨ. ਸੀ. ਈ. ਆਰ. ਟੀ. ਨੇ ਕਿਤਾਬਾਂ ਵਾਪਸ ਲੈ ਲਈਆਂ ਅਤੇ ਇੱਥੋਂ ਤੱਕ ਕਿ ਪ੍ਰਧਾਨ ਮੰਤਰੀ ਨੂੰ ਵੀ ਇਸ ’ਤੇ ਅਫਸੋਸ ਪ੍ਰਗਟਾਉਣਾ ਪਿਆ।

ਮਾਮਲਾ ਇੰਨਾ ਗੰਭੀਰ ਹੈ। ਹਾਲਾਂਕਿ ਨਿਆਂਇਕ ਪ੍ਰਣਾਲੀ ਦੇ ਸਾਹਮਣੇ ਕਈ ਗੰਭੀਰ ਸਵਾਲ ਅਤੇ ਚੁਣੌਤੀਆਂ ਹਨ, ਪਰ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਸ ਤਰ੍ਹਾਂ ਦੀ ਸਮੱਗਰੀ ਤੋਂ ਜਾਣੂ ਕਰਵਾਉਣਾ ਅਦਾਲਤ ਅਤੇ ਪੂਰੇ ਦੇਸ਼ ਲਈ ‘ਘਪਲਾ’ ਹੈ, ਕਿਉਂਕਿ ਇਹ ਉਨ੍ਹਾਂ ਬੱਚਿਆਂ ਦੇ ਮਨ ’ਚ ਸ਼ੱਕ ਦੇ ਬੀਜ ਬੀਜਦਾ ਹੈ ਜੋ ਇਸ ਮਾਮਲੇ ਦੀ ਗੁੰਝਲਤਾ ਨੂੰ ਸਮਝਣ ਦੇ ਸਮਰੱਥ ਨਹੀਂ ਹਨ।

ਨਿਆਂਪਾਲਿਕਾ ’ਚ ਭ੍ਰਿਸ਼ਟਾਚਾਰ ਅਤੇ ਪੈਂਡਿੰਗ ਮਾਮਲਿਆਂ ਦੀ ਸਮੱਸਿਆ ਅਧੂਰੀ ਸੱਚਾਈ ਹੈ ਅਤੇ ਬੱਚਿਆਂ ਨੂੰ ਦੂਜੀ ਅਧੂਰੀ ਸੱਚਾਈ ਦੱਸੇ ਬਿਨਾਂ, ਇਹ ਇਨ੍ਹਾਂ ਨੌਜਵਾਨ ਦਿਮਾਗਾਂ ਦੇ ਨਾਲ ਖੇਡਿਆ ਗਿਆ ਇਕ ਧੋਖਾ ਹੈ।

ਇਸ ਬਹਿਸ ਨੂੰ ਇਸ ਸੰਦਰਭ ’ਚ ਸਮਝਣਾ ਜ਼ਰੂਰੀ ਹੈ ਕਿ ਸਰਕਾਰਾਂ ਸ਼ਕਤੀਆਂ ਦੇ ਵੱਖਰੇਵੇਂ ਦੇ ਸੰਵਿਧਾਨਕ ਪ੍ਰਬੰਧ ਦੇ ਵਿਰੁੱਧ ਇਕ ਵਚਨਬੱਧ ਨਿਆਂਪਾਲਿਕਾ ਅਤੇ ਅਫ਼ਸਰਸ਼ਾਹੀ ਚਾਹੁੰਦੀਆਂ ਹਨ। ਸਰਕਾਰ ਅਫ਼ਸਰਸ਼ਾਹੀ, ਸਿਆਸਤਦਾਨਾਂ ਅਤੇ ਕਾਰਪੋਰੇਟ ਜਗਤ ਦੇ ਨਾਲ ਉਨ੍ਹਾਂ ਦੇ ਗੱਠਜੋੜ ’ਚ ਫੈਲੇ ਡੂੰਘੇ ਭ੍ਰਿਸ਼ਟਾਚਾਰ ਦੀ ਗੱਲ ਵਿਵਸਥਿਤ ਰੂਪ ’ਚ ਨਹੀਂ ਕਰਦੀ, ਜਦਕਿ ਨਿਆਂਪਾਲਿਕਾ ਦੇ ਮਾਮਲੇ ’ਚ ਉਹ ਅਜਿਹਾ ਕਰਦੀ ਹੈ। ਸਰਕਾਰ ਵੱਲੋਂ ਚੁੱਕਿਆ ਗਿਆ ਇਹ ਕਦਮ ਬਹੁਤ ਖ਼ਤਰਨਾਕ ਹੈ। ਅਰਾਜਕਤਾ ਨਿਆਂਇਕ ਪ੍ਰਣਾਲੀ ’ਚ ਭਰੋਸੇ ਦੇ ਖੋਰੇ ਤੋਂ ਸ਼ੁਰੂ ਹੁੰਦੀ ਹੈ।

ਸਰਕਾਰ ਦਾ ਇਹ ਕਦਮ ਇਤਿਹਾਸ ਤੋਂ ਵਾਂਝਾ ਨਹੀਂ ਹੈ। ਅਤੀਤ ’ਚ, ਤਤਕਾਲੀ ਉਪ-ਰਾਸ਼ਟਰਪਤੀ ਜਗਦੀਪ ਧਨਖੜ ਨੇ ਲਗਾਤਾਰ ਅਤੇ ਗਿਣੇ-ਮਿੱਥੇ ਤਰੀਕੇ ਨਾਲ ਨਿਆਂਪਾਲਿਕਾ ਨੂੰ ਨਿਸ਼ਾਨਾ ਬਣਾਇਆ ਸੀ, ਜਿਸ ’ਚ ਭਾਜਪਾ ਸੰਸਦ ਮੈਂਬਰ ਨਿਸ਼ੀਕਾਂਤ ਦੁਬੇ ਨੇ ਉਨ੍ਹਾਂ ਦਾ ਸਾਥ ਦਿੱਤਾ ਸੀ। ਦੁਬੇ ਨੇ ਵਕਫ਼ (ਸੋਧ) ਐਕਟ ਅਤੇ ਤਾਮਿਲਨਾਡੂ ਦੇ ਰਾਜਪਾਲ ਦੇ ਬਿੱਲਾਂ ਨੂੰ ਮਨਜ਼ੂਰੀ ਦੇਣ ਦੀ ਸਮਾਂ-ਸੀਮਾ ਤੈਅ ਕਰਨ ਨਾਲ ਸਬੰਧਤ ਮਾਮਲੇ ਦੇ ਸੰਦਰਭ ’ਚ ਕਿਹਾ ਸੀ ਕਿ ਤਤਕਾਲੀ ਮੁੱਖ ਜੱਜ ਸੰਜੀਵ ਖੰਨਾ ਦੇਸ਼ ’ਚ ਹੋਈਆਂ ਸਾਰੀਆਂ ਖਾਨਾਜੰਗੀ ਦੀਆਂ ਜੰਗਾਂ ਲਈ ਜ਼ਿੰਮੇਵਾਰ ਸਨ।

ਨਿਆਂਪਾਲਿਕਾ ਦੇ ਵਿਰੁੱਧ ਲੋਕ-ਰਾਏ ਤਿਆਰ ਕਰਨ ਲਈ ਗਿਣੇ-ਮਿੱਥੇ ਢੰਗ ਨਾਲ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਰਾਸ਼ਟਰੀ ਜੁਡੀਸ਼ੀਅਲ ਨਿਯੁਕਤੀ ਐਕਟ, 2014 (ਐੱਨ. ਜੇ. ਏ. ਸੀ.) ਨੂੰ ਫਿਰ ਤੋਂ ਲਾਗੂ ਕੀਤਾ ਜਾ ਸਕੇ, ਜਿਸ ਨੂੰ ਸੁਪਰੀਮ ਕੋਰਟ ਨੇ 2015 ’ਚ ਗੈਰ-ਸੰਵਿਧਾਨਕ ਕਰਾਰ ਦਿੰਦੇ ਹੋਏ ਰੱਦ ਕਰ ਦਿੱਤਾ ਸੀ। ਐੱਨ. ਜੇ. ਏ. ਸੀ. ਨੂੰ ਐੱਨ. ਡੀ. ਏ. ਸਰਕਾਰ ਨੇ ਅਗਸਤ 2014 ’ਚ ਲਾਗੂ ਕੀਤਾ ਸੀ।

ਇਸ ’ਚ ਕੋਈ ਸ਼ੱਕ ਨਹੀਂ ਕਿ ਨਿਆਂਪਾਲਿਕਾ ਦੇ ਵਿਰੁੱਧ ਇਸ ਪ੍ਰਕਾਰ ਦੇ ਮਾੜੇ ਪ੍ਰਚਾਰ ’ਤੇ ਰੋਕ ਲਗਾਉਣੀ ਹੋਵੇਗੀ, ਪਰ ਨਾਲ ਹੀ ਨਿਆਂਪਾਲਿਕਾ ਨੂੰ ਵੀ ਆਪਣੇ ਅੰਦਰੂਨੀ ਮਾਮਲਿਆਂ ਨੂੰ ਸੁਧਾਰਨਾ ਹੋਵੇਗਾ। ਹਾਈ ਕੋਰਟਾਂ ਦੀ ਨਿਯੁਕਤੀ ’ਚ ਸਰਕਾਰ ਦਾ ਦਬਦਬਾ ਹੋਣਾ ਤਬਾਹਕੁੰਨ ਹੋਵੇਗਾ, ਪਰ ਕਾਲੇਜੀਅਮ ਪ੍ਰਣਾਲੀ ’ਚ ਅਜੇ ਬਹੁਤ ਸੁਧਾਰ ਦੀ ਗੁੰਜਾਇਸ਼ ਹੈ।

ਜੱਜਾਂ ਦੇ ਵਿਰੁੱਧ ਅੰਦਰੂਨੀ ਜਾਂਚ ਤੰਤਰ ’ਚ ਵਧੇਰੇ ਪਾਰਦਰਸ਼ਤਾ ਹੋਣੀ ਚਾਹੀਦੀ ਹੈ। ਤਤਕਾਲੀ ਮੁੱਖ ਜੱਜ ਸੰਜੀਵ ਖੰਨਾ ਨੇ ਜਸਟਿਸ ਯਸ਼ਵੰਤ ਵਰਮਾ ਦੇ ਕਥਿਤ ਨਕਦੀ ਘਪਲੇ ਨਾਲ ਨਜਿੱਠਣ ’ਚ ਕੁਝ ਪਾਰਦਰਸ਼ਤਾ ਦਿਖਾਈ, ਹਾਲਾਂਕਿ ਇਹ ਬਾਅਦ ਦੇ ਪੜਾਅ ’ਚ ਹੋਇਆ, ਪਰ ਇਸਤਗਾਸਾ ਰਿਪੋਰਟ ਨੂੰ ਲੋਕਾਂ ਕੋਲੋਂ ਲੁਕਾਉਣਾ ਦੋ ਕਦਮ ਪਿੱਛੇ ਹਟਣਾ ਸੀ।

ਲੰਬੇ ਕਾਨੂੰਨੀ ਸੰਘਰਸ਼ ਅਤੇ ਕਈ ਤਰ੍ਹਾਂ ਦੀਆਂ ਕਾਨੂੰਨੀ ਪਾਬੰਦੀਆਂ ਤੋਂ ਬਾਅਦ, 2019 ’ਚ ਹੀ ਮੁੱਖ ਜੱਜ ਦੇ ਦਫ਼ਤਰ ਨੂੰ ਸੂਚਨਾ ਦੇ ਅਧਿਕਾਰ ਲਈ ਜਨਤਕ ਅਥਾਰਟੀ ਐਲਾਨਿਆ ਗਿਆ। ਮਈ 2025 ਤੱਕ, ਸੁਪਰੀਮ ਕੋਰਟ ਦੇ ਤਤਕਾਲੀ 33 ਜੱਜਾਂ ’ਚੋਂ ਸਿਰਫ 21 ਨੇ ਹੀ ਅਦਾਲਤ ਦੀ ਵੈੱਬਸਾਈਟ ’ਤੇ ਆਪਣੀ ਜਾਇਦਾਦ ਐਲਾਨੀ ਸੀ, ਜਦਕਿ ਇਹ ਪ੍ਰਸਤਾਵ 1997 ਤੋਂ ਲਾਗੂ ਹੈ। ਹਾਈ ਕੋਰਟਾਂ ਨੇ ਅਜੇ ਤੱਕ ਸੁਪਰੀਮ ਕੋਰਟ ਦੇ ਇਸ ਕਦਮ ਦੀ ਪਾਲਣਾ ਨਹੀਂ ਕੀਤੀ ਹੈ।

ਅੰਤ ’ਚ, ਸਰਕਾਰ ਨੂੰ ਯਾਦ ਦਿਵਾ ਦੇਈਏ ਕਿ ਜਸਟਿਸ ਯਸ਼ਵੰਤ ਵਰਮਾ ਦੇ ਖ਼ਿਲਾਫ਼ ਮਹਾਦੋਸ਼ ਦੀ ਕਾਰਵਾਈ ਅਜੇ ਸੰਸਦ ’ਚ ਸ਼ੁਰੂ ਨਹੀਂ ਹੋਈ ਹੈ। ਇਸ ਤੋਂ ਇਲਾਵਾ, ਸਰਕਾਰ ਨੂੰ ਜੱਜਾਂ ਅਤੇ ਅਫ਼ਸਰਸ਼ਾਹਾਂ ਦੀ ਸੇਵਾਮੁਕਤੀ ਤੋਂ ਬਾਅਦ ਨਿਯੁਕਤੀਆਂ ’ਤੇ ਰੋਕ ਲਗਾਉਣ ਵਾਲਾ ਕਾਨੂੰਨ ਲਿਆਉਣਾ ਚਾਹੀਦਾ ਹੈ, ਕਿਉਂਕਿ ਇਸ ਨਾਲ ਨਿਆਂਪਾਲਿਕਾ ਅਤੇ ਅਫ਼ਸਰਸ਼ਾਹੀ ’ਚ ਮਿਲੀਭੁਗਤ ਪੈਦਾ ਹੁੰਦੀ ਹੈ, ਪਰ ਇਹ ਇਕ ਅਜਿਹਾ ਮੁੱਦਾ ਹੈ ਜਿਸ ਨੂੰ ਨਾ ਤਾਂ ਸਰਕਾਰ ਅਤੇ ਨਾ ਹੀ ਨਿਆਂਪਾਲਿਕਾ ਛੂੰਹਦੀ ਹੋਈ ਹੈ।

ਕੁੱਲ ਮਿਲਾ ਕੇ, ਭ੍ਰਿਸ਼ਟਾਚਾਰ ਲਈ ਨਿਆਂਪਾਲਿਕਾ ਨੂੰ ਨਿਸ਼ਾਨਾ ਬਣਾਉਣਾ ਸਰਕਾਰ ਲਈ ਇਕ ਤਰ੍ਹਾਂ ਨਾਲ ਖੁਦ ਚੋਰ ਹੋ ਕੇ ਦੂਜੇ ਨੂੰ ਚੋਰ ਕਹਿਣ ਵਰਗਾ ਹੈ। ਨਾਲ ਹੀ, ਨਿਆਂਪਾਲਿਕਾ ਨੂੰ ਹੁਣ ਇਸ ’ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ ਅਤੇ ਆਪਣੀ ਵਿਵਸਥਾ ਨੂੰ ਸੁਧਾਰਨਾ ਚਾਹੀਦਾ ਹੈ, ਕਿਉਂਕਿ ਨਿਆਂਪਾਲਿਕਾ ਦੀ ਸ਼ਕਤੀ ਉਸ ਦੀ ਭਰੋਸੇਯੋਗਤਾ ’ਚ ਦਰਜ ਹੈ, ਨਾ ਕਿ ਸਿਰਫ ਸੰਵਿਧਾਨਕ ਪ੍ਰਬੰਧਾਂ ’ਚ।

- ਸੀਮਾ ਸਿੰਧੂ

(ਲੇਖਿਕਾ ਸੁਪਰੀਮ ਕੋਰਟ ’ਚ ਕਾਰਜਸ਼ੀਲ ਵਕੀਲ ਹਨ, ਪੇਸ਼ ਵਿਚਾਰ ਨਿੱਜੀ ਹਨ) 

  • NCERT
  • National Council of Educational Research and Training
  • NCERT Failure

ਇਰਾਨ ’ਤੇ ਚੁੱਪ ਸਾਨੂੰ ਸ਼ਰਮਸਾਰ ਕਰੇਗੀ

NEXT STORY

Stories You May Like

  • p  r  t  c  depot conductor arrested red handed while taking bribe of rs  20 000
    ਪੀ. ਆਰ. ਟੀ. ਸੀ. ਡਿਪੂ ਦਾ ਕੰਡਕਟਰ 20,000 ਰਿਸ਼ਵਤ ਲੈਂਦੇ ਰੰਗੇ ਹੱਥੀਂ ਗ੍ਰਿਫ਼ਤਾਰ, ਡਰਾਈਵਰਾਂ ਨੂੰ...
  • the fate of two councilors of the corporation will shine
    ਨਿਗਮ ਦੇ ਦੋ ਕੌਂਸਲਰਾਂ ਦੀ ਚਮਕੇਗੀ ਕਿਸਮਤ, 1 ਸਾਲ ਪਿੱਛੋਂ ਐੱਫ. ਐਂਡ ਸੀ. ਸੀ. ਦੇ ਮੈਂਬਰ ਬਣਾਉਣ ਦੀ ਪ੍ਰਕਿਰਿਆ ਸ਼ੁਰੂ
  • associates of goldy brar arrested demanding rs 2 crore ransom elderly nri couple
    NRI ਬਜ਼ੁਰਗ ਜੋੜੇ ਤੋਂ 2 ਕਰੋੜ ਦੀ ਫਿਰੌਤੀ ਮੰਗਣ ਵਾਲੇ ਗੋਲਡੀ ਬਰਾੜ ਦੇ ਦੋ ਸਾਥੀ ਗ੍ਰਿਫ਼ਤਾਰ
  • there are no guards for the security of atms in jalandhar city at night
    ਰਾਤ ਨੂੰ ਜਲੰਧਰ ਸ਼ਹਿਰ ਦੇ ਏ. ਟੀ. ਐੱਮਜ਼ ਦੀ ਸਕਿਓਰਿਟੀ ਲਈ ਗਾਰਡ ਹੀ ਨਹੀਂ!
  • airbags deploy in violent two car collision in jalandhar   two women injured
    ਜਲੰਧਰ 'ਚ ਦੋ ਕਾਰਾਂ ਦੀ ਭਿਆਨਕ ਟੱਕਰ, ਖੁੱਲ੍ਹੇ ਏਅਰਬੈਗ, ਵਾਹਨਾਂ ਦੇ ਉੱਡੇ ਪਰਖੱਚੇ
  • chinese cctv cameras are being used for spying and reconnaissance
    ਚੀਨੀ ਸੀ. ਸੀ. ਟੀ. ਵੀ. ਕੈਮਰੇ ਹੋ ਰਹੇ ਜਾਸੂਸੀ ਤੇ ਰੇਕੀ ਲਈ ਇਸਤੇਮਾਲ!
  • two youths injured in high speed car collision
    ਤੇਜ਼ ਰਫਤਾਰ ਕਾਰ ਦੀ ਟੱਕਰ ਨਾਲ ਦੋ ਨੌਜਵਾਨ ਜ਼ਖ਼ਮੀ
  • bhojshala  goddess saraswati temple
    '‘ਭੋਜਸ਼ਾਲਾ’ ਦੇਵੀ ਸਰਸਵਤੀ ਦਾ ਮੰਦਰ ਹੈ, ਇਹ ਮਸਜਿਦ ਨਹੀਂ ਹੋ ਸਕਦੀ', MP ਹਾਈ ਕੋਰਟ ’ਚ ਹਿੰਦੂ ਪੱਖ ਦਾ ਬਿਆਨ
  • a terrible collision between a combine and a truck
    ਮਹਿਲ ਕਲਾਂ ਪੈਟਰੋਲ ਪੰਪ ਸਾਹਮਣੇ ਕੰਬਾਈਨ ਤੇ ਟਰੱਕ ਦੀ ਹੋਈ ਭਿਆਨਕ ਟੱਕਰ
  • rss expresses deep sorrow over vrindavan boat accident
    ਵ੍ਰਿੰਦਾਵਨ ਕਿਸ਼ਤੀ ਹਾਦਸੇ 'ਤੇ RSS ਨੇ ਪ੍ਰਗਟਾਇਆ ਡੂੰਘਾ ਦੁੱਖ
  • punjab weather raining
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਜਾਰੀ! ਚੱਲਣਗੀਆਂ ਤੇਜ਼ ਹਵਾਵਾਂ, ਮੀਂਹ ਸਬੰਧੀ...
  • sunil kumar jakhar statement
    ਸਰਕਾਰ ਬਣਨ 'ਤੇ ਹੋਵੇਗਾ NRIs ਦੀਆਂ ਸਮੱਸਿਆਵਾਂ ਦਾ ਹੱਲ, ਭਾਜਪਾ ਹਮੇਸ਼ਾ ਨਾਲ...
  • bike riding duo commits two robberies at gunpoint in jalandhar
    ਜਲੰਧਰ 'ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਹਥਿਆਰਬੰਦ ਬਾਈਕ ਸਵਾਰਾਂ ਨੇ ਦੋ ਘਟਨਾਵਾਂ...
  • there are no guards for the security of atms in jalandhar city at night
    ਰਾਤ ਨੂੰ ਜਲੰਧਰ ਸ਼ਹਿਰ ਦੇ ਏ. ਟੀ. ਐੱਮਜ਼ ਦੀ ਸਕਿਓਰਿਟੀ ਲਈ ਗਾਰਡ ਹੀ ਨਹੀਂ!
  • big revelation about alleged blackmailer journalist gurdeep singh
    ਬਲੈਕਮਿਲਰ ਗੁਰਦੀਪ ਸਿੰਘ ਬਾਰੇ ਖ਼ੁਲਾਸਾ, ਕਾਲ ਗਰਲਜ਼ ਕੋਲੋਂ ਨਗਨ ਹਾਲਾਤ ’ਚ...
  • major action gainst three police officers with sho of shahkot police station
    ਪੰਜਾਬ ਦੇ SHO ਸਮੇਤ 3 ਪੁਲਸ ਮੁਲਾਜ਼ਮਾਂ 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
Trending
Ek Nazar
ipl 2026 sunrisers hyderabad

23 ਕਰੋੜ ਦੇ ਖਿਡਾਰੀ ਨੇ ਅਭਿਸ਼ੇਕ-ਹੈੱਡ ਦੀ ਮਿਹਨਤ 'ਤੇ ਫੇਰਿਆ ਪਾਣੀ, SRH ਦਾ...

nerve in your leg get pulled while you sleep at night

ਰਾਤ ਨੂੰ ਸੁੱਤੇ ਪਿਆਂ ਚੜ੍ਹ ਜਾਂਦੀ ਹੈ ਲੱਤ ਦੀ ਨਾੜ! ਸਰੀਰ ਦੇ ਇਸ ਲੱਛਣ ਨੂੰ ਨਾ...

leopard enters the forests of kheda kalmot in nurpurbedi

ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...

zombie drug viral video truth police warning fake

'ਜੌਂਬੀ ਡਰੱਗ' ਦਾ ਡਰ ਫੈਲਾਉਣ ਵਾਲੀ ਵੀਡੀਓ ਹੋ ਰਹੀ ਵਾਇਰਲ, ਪੁਲਸ ਨੇ ਦੱਸੀ ਅਸਲ...

america  famous rapper discharged from hospital

US: 'ਜ਼ਿੰਦਗੀ ਇਕ ਜੂਆ ਹੈ'; ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਮਸ਼ਹੂਰ ਰੈਪਰ ਦਾ...

those born under the 5 zodiac signs are all different

ਬਾਬਾ ਵੇਂਗਾ ਦੀ ਭਵਿੱਖਬਾਣੀ : 5 ਰਾਸ਼ੀਆਂ ਦੇ ਹੋਣ ਵਾਲੇ ਨੇ ਵਾਰੇ-ਨਿਆਰੇ! 13 ਤੋਂ...

vrindavan accident punjabi singer b praak expresses deep sorrow

'ਠਾਕੁਰ ਜੀ ਆਪਣੇ ਚਰਣਾਂ 'ਚ ਨਿਵਾਸ ਦੇਣ...'; ਵ੍ਰਿੰਦਾਵਨ ਹਾਦਸੇ 'ਤੇ ਬੀ ਪਰਾਕ ਨੇ...

this film was a major flop upon its release

ਰਿਲੀਜ਼ ਹੁੰਦਿਆਂ ਹੀ 'ਮਹਾ ਫਲਾਪ' ਹੋ ਚੱਲੀ ਸੀ ਇਹ ਫਿਲਮ ! ਫ਼ਿਰ ਅਚਾਨਕ ਇੰਝ ਬਣੀ...

online attendance app   m star   becomes a problem for teachers

ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ

this actress bought a luxury car worth crores at the age of just 18

ਸਿਰਫ 18 ਸਾਲ ਦੀ ਉਮਰ 'ਚ ਖਰੀਦੀ ਕਰੋੜਾਂ ਦੀ ਲਗਜ਼ਰੀ ਕਾਰ, ਜਾਣੋ ਆਖਿਰ ਕੌਣ ਹੈ...

ranveer singh meets wheelchair cricketer bhima khunti

ਰਣਵੀਰ ਸਿੰਘ ਨੇ ਵ੍ਹੀਲਚੇਅਰ ਕ੍ਰਿਕਟਰ ਭੀਮਾ ਖੁੰਟੀ ਨਾਲ ਕੀਤੀ ਮੁਲਾਕਾਤ, ਹਰ ਪਾਸੇ...

dhurandar fame sara arjun has landed a big project

'ਧੁਰੰਦਰ' ਦੀ ਯਲੀਨਾ ਦੇ ਹੱਥ ਲੱਗਾ ਵੱਡਾ ਪ੍ਰੋਜੈਕਟ ! ਨਿਭਾਏਗੀ 50 ਦੇ ਦਹਾਕੇ ਦੀ...

pakistan tour for first time

ਪਹਿਲੀ ਵਾਰ ਪਾਕਿਸਤਾਨ ਦਾ ਦੌਰਾ ਕਰੇਗੀ ਇਹ ਟੀਮ, ਖੇਡੇ ਜਾਣਗੇ 6 ਮੈਚ

vaibhav sooryavanshi

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

action taken against punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਖ਼ਿਲਾਫ਼ ਕਾਰਵਾਈ, ਪੈਟਰੋਲ ਪੰਪ ਕਰ 'ਤਾ ਸੀਲ

smartphone price hike

ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ

min aung hlaing becomes president of myanmar

ਮਿਆਂਮਾਰ 'ਚ ਫੌਜੀ ਜਨਰਲ ਦਾ ਕਬਜ਼ਾ ਬਰਕਰਾਰ! ਤਖ਼ਤਾਪਲਟ ਕਰਨ ਵਾਲੇ ਮਿਨ ਆਂਗ...

shani nakshatra gochar

ਬਦਲਣ ਵਾਲੀ ਹੈ ਸ਼ਨੀ ਦੀ ਚਾਲ! 5 ਰਾਸ਼ੀਆਂ 'ਤੇ ਵਰ੍ਹੇਗਾ ਬੇਹਿਸਾਬ ਪੈਸਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • whether an officer is male or female is immaterial
      ਕਿਸੇ ਅਧਿਕਾਰੀ ਦਾ ਮਰਦ ਜਾਂ ਮਹਿਲਾ ਹੋਣਾ ਮਹੱਤਵਹੀਣ
    • india world leader
      ਭਾਰਤ ਨੂੰ ਵਿਸ਼ਵਗੁਰੂ ਬਣਾਉਣਾ ਹੀ ਆਰ. ਐੱਸ. ਐੱਸ. ਦਾ ਉਦੇਸ਼
    • iran usa ceasefire
      ਅਮਰੀਕਾ-ਈਰਾਨ-ਇਜ਼ਰਾਈਲ ਦੇ ਵਿਚਕਾਰ ਜੰਗਬੰਦੀ ਨਹੀਂ ਥੋੜ੍ਹੇ ਸਮੇਂ ਦਾ ਠਹਿਰਾਅ
    • the proposed it rules could have serious consequences
      ਪ੍ਰਸਤਾਵਿਤ ਆਈ. ਟੀ. ਨਿਯਮਾਂ ਦੇ ਗੰਭੀਰ ਨਤੀਜੇ ਹੋ ਸਕਦੇ ਹਨ
    • come let us together empower the women power of india
      ਆਓ, ਅਸੀਂ ਮਿਲ ਕੇ ਭਾਰਤ ਦੀ ਨਾਰੀ ਸ਼ਕਤੀ ਨੂੰ ਮਜ਼ਬੂਤ ਕਰੀਏ
    • ceasefire will turn into end of war
      ‘ਜੰਗਬੰਦੀ ਜੰਗ ਸਮਾਪਤੀ ’ਚ ਬਦਲੇਗੀ’ ਦੁਨੀਆ ਨੂੰ ਰਾਹਤ, ਘੱਟ ਹੋਵੇਗੀ ਮਹਿੰਗਾਈ!
    • donald trump iran
      ਈਰਾਨ ’ਚ ਜੰਗ ਟਰੰਪ ਨੂੰ ਬਣਾ ਰਹੀ ਹੈ ਕਮਜ਼ੋਰ ਅਤੇ ਹੋਰ ਗੁੱਸੇ ਵਾਲੀ
    • national integrity
      ਰਾਸ਼ਟਰੀ ਅਖੰਡਤਾ ਵੱਲ ਇਕ ਵੱਡਾ ਕਦਮ
    • indian society cracks in relationships
      ਭਾਰਤੀ ਸਮਾਜ : ਰਿਸ਼ਤਿਆਂ ’ਚ ਆਉਂਦੀਆਂ ਤਰੇੜਾਂ
    • 200 million hungry 80 million tons of food wasted
      20 ਕਰੋੜ ਭੁੱਖੇ ਪੇਟ, 8 ਕਰੋੜ ਟਨ ਭੋਜਨ ਬਰਬਾਦ, ਨੁਕਸਾਨ ’ਤੇ ਸ਼ਿਕੰਜਾ ਜ਼ਰੂਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +