Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    2:02:04 PM

  • situation in pok

    PoK 'ਚ ਹਾਲਾਤ ਤਣਾਅਪੂਰਨ ! 40 ਲੋਕਾਂ ਦੀ ਮੌਤ,...

  • sdo of mining department arrested in punjab

    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ!...

  • 21 year old punjabi boy dies in canada

    ਕੈਨੇਡਾ ਤੋਂ ਆਈ ਖ਼ਬਰ ਨੇ ਪੁਆਏ ਵੈਣ, 21 ਸਾਲਾ...

  • paper leak lok sabha rahul gandhi

    'ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ 'ਚ ਗੁੱਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਕੁਝ ਸਰਕਾਰੀ ਹਸਪਤਾਲਾਂ ’ਚ’ ਹੋ ਰਹੀ ਲਾਪਰਵਾਹੀ!

BLOG News Punjabi(ਬਲਾਗ)

‘ਕੁਝ ਸਰਕਾਰੀ ਹਸਪਤਾਲਾਂ ’ਚ’ ਹੋ ਰਹੀ ਲਾਪਰਵਾਹੀ!

  • Edited By Sandeep Kumar,
  • Updated: 08 Jul, 2026 04:15 AM
Blog
negligence in some government hospitals
  • Share
    • Facebook
    • Tumblr
    • Linkedin
    • Twitter
  • Comment

ਅਸੀਂ ਲਿਖਦੇ ਰਹਿੰਦੇ ਹਾਂ ਕਿ ਲੋਕਾਂ ਨੂੰ ਸਸਤੀ ਅਤੇ ਮਿਆਰੀ ਸਿੱਖਿਆ ਤੇ ਇਲਾਜ, ਸਾਫ਼ ਪੀਣ ਵਾਲਾ ਪਾਣੀ ਅਤੇ ਲਗਾਤਾਰ ਬਿਜਲੀ ਉਪਲੱਬਧ ਕਰਵਾਉਣਾ ਕੇਂਦਰ ਅਤੇ ਰਾਜ ਸਰਕਾਰਾਂ ਦੀ ਜ਼ਿੰਮੇਵਾਰੀ ਹੈ ਪਰ ਇਹ ਇਸ ’ਚ ਅਸਫ਼ਲ ਹੋ ਰਹੀਆਂ ਹਨ।

‘ਡਰੱਗਜ਼ ਕੰਟਰੋਲ ਮੀਡੀਆ ਨੈੱਟਵਰਕ’ ਦੇ 24 ਫਰਵਰੀ, 2026 ਦੇ ਅੰਕੜਿਆਂ ਅਨੁਸਾਰ, ਇਸ ਸਾਲ ਦੇ ਸ਼ੁਰੂਆਤੀ ਮਹੀਨਿਆਂ ’ਚ ਕੇਰਲ, ਬਿਹਾਰ ਅਤੇ ਉੱਤਰ ਪ੍ਰਦੇਸ਼ ਦੇ ਪੇਂਡੂ ਤੇ ਸਰਕਾਰੀ ਪ੍ਰਾਇਮਰੀ ਸਿਹਤ ਕੇਂਦਰਾਂ ’ਚ ਅਨੈਤਿਕ ਡਾਕਟਰੀ ਵਿਵਹਾਰ ਲਾਪਰਵਾਹੀ ਕਾਰਨ ਕਈ ਮਰੀਜ਼ਾਂ ਦੀ ਬੇਵਕਤੀ ਮੌਤ ਦੇ ਗੰਭੀਰ ਮਾਮਲੇ ਦਰਜ ਕੀਤੇ ਗਏ ਹਨ।

ਇਸੇ ਲਈ ਸਰਕਾਰੀ ਹਸਪਤਾਲਾਂ ’ਚ ਇਲਾਜ ਦੌਰਾਨ ਹੋਣ ਵਾਲੀਆਂ ਲਾਪਰਵਾਹੀਆਂ ਕਾਰਨ ਲੋਕ ਉੱਥੇ ਇਲਾਜ ਲਈ ਜਾਣ ਤੋਂ ਝਿਜਕਦੇ ਹਨ। ਅਜਿਹੀਆਂ ਹੀ ਲਾਪਰਵਾਹੀਆਂ ਦੀਆਂ ਇਸੇ ਸਾਲ ਦੇ 5 ਮਹੀਨਿਆਂ ’ਚ ਸਾਹਮਣੇ ਆਈਆਂ ਕੁਝ ਘਟਨਾਵਾਂ ਹੇਠਾਂ ਦਰਜ ਹਨ :

* 26 ਜਨਵਰੀ ਨੂੰ ‘ਤਿਰੂਵਨੰਤਪੁਰਮ’ (ਕੇਰਲ) ਦੇ ‘ਵਿਲਾਪਿਲ ਕਮਿਊਨਿਟੀ ਹੈਲਥ ਸੈਂਟਰ’ ’ਚ ਸਾਹ ਲੈਣ ’ਚ ਗੰਭੀਰ ਤਕਲੀਫ਼ ਦੇ ਇਲਾਜ ਲਈ ਲਿਆਂਦੇ ਗਏ ‘ਪੀ. ਬਿਸਮੀਰ’ (37) ਨੂੰ ਸੀ. ਸੀ. ਟੀ. ਵੀ. ਫੁਟੇਜ ’ਚ ਫ਼ਰਸ਼ ’ਤੇ ਤੜਫਦੇ ਹੋਏ ਅਤੇ ਉਸ ਦੀ ਪਤਨੀ ਨੂੰ ਮਦਦ ਲਈ ਡਾਕਟਰਾਂ ਦੇ ਕਮਰਿਆਂ ਦੇ ਚੱਕਰ ਕੱਟਦੇ ਦੇਖਿਆ ਗਿਆ ਪਰ ਸਮੇਂ ਸਿਰ ਕੋਈ ਇਲਾਜ ਨਾ ਮਿਲਣ ਕਾਰਨ ਉਸਦੀ ਜਾਨ ਚਲੀ ਗਈ।

* 23 ਮਈ ਨੂੰ ‘ਤਿਰੂਚੀ’ (ਤਾਮਿਲਨਾਡੂ) ਸਥਿਤ ‘ਮਹਾਤਮਾ ਗਾਂਧੀ ਮੈਮੋਰੀਅਲ ਸਰਕਾਰੀ ਹਸਪਤਾਲ’ ’ਚ ਸਿਰਦਰਦ ਅਤੇ ਨੱਕ ਦੇ ਪਰਦੇ ਦੀ ਮਾਮੂਲੀ ਸਰਜਰੀ ਲਈ ਭਰਤੀ ਨਰਸਿੰਗ ਵਿਦਿਆਰਥਣ ‘ਸੀਤਾਲਕਸ਼ਮੀ’ ਦੀ ਐਨੇਸਥੀਸੀਆ ਦੇਣ ਦੌਰਾਨ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।

ਮੌਤ ਦੇ ਕਾਰਨਾਂ ਦੀ ਜਾਂਚ ਲਈ ਗਠਿਤ ਕਮੇਟੀ ਨੇ ਪਾਇਆ ਕਿ ‘ਸੀਤਾਲਕਸ਼ਮੀ’ ਦੀ ਮੌਤ ਸਰਜਰੀ ਤੋਂ ਪਹਿਲਾਂ ਦਿੱਤੇ ਗਏ ‘ਡੈਕਸਾਮੇਥਾਸੋਨ’ ਇੰਜੈਕਸ਼ਨ ਕਾਰਨ ਉਸ ਦੀ ਦਿਲ ਦੀ ਰਫਤਾਰ ਬਹੁਤ ਜ਼ਿਆਦਾ ਹੌਲੀ ਹੋ ਜਾਣ (Arrhythmia) ਨਾਲ ਹੋਈ ਸੀ।

* 13 ਜੂਨ ਨੂੰ ‘ਭੋਪਾਲ’ (ਮੱਧ ਪ੍ਰਦੇਸ਼) ਸਥਿਤ ‘ਏਮਜ਼’ ’ਚ ਕੈਂਸਰ ਪੀੜਤ ਬੱਚੇ ਨੂੰ ਨਰਸਿੰਗ ਸਟਾਫ਼ ਵਲੋਂ ਦਵਾਈ ਦੀ ਜਗ੍ਹਾ ‘ਫਾਰਮੇਲਿਨ’ (ਲਾਸ਼ ਨੂੰ ਸੁਰੱਖਿਅਤ ਰੱਖਣ ਵਾਲਾ ਕੈਮੀਕਲ) ਦਾ ਇੰਜੈਕਸ਼ਨ ਲਗਾ ਦੇਣ ਨਾਲ ਉਸਦੀ ਦਰਦਨਾਕ ਮੌਤ ਹੋ ਗਈ। ਇਸ ਸਿਲਸਿਲੇ ’ਚ 2 ਨਰਸਿੰਗ ਅਧਿਕਾਰੀਆਂ ’ਤੇ ਕੇਸ ਦਰਜ ਕੀਤਾ ਗਿਆ।

* 26 ਜੂਨ ਨੂੰ ‘ਖਰਸੀਆ’ (ਛੱਤੀਸਗੜ੍ਹ) ਸਥਿਤ ਕਮਿਊਨਿਟੀ ਹੈਲਥ ਸੈਂਟਰ ’ਚ ਬਵਾਸੀਰ ਦੇ ਇਕ ਆਮ ਆਪ੍ਰੇਸ਼ਨ ਤੋਂ ਬਾਅਦ ਇਕ ਨੌਜਵਾਨ ਦੀ ਦੇਖਭਾਲ ’ਚ ਭਾਰੀ ਲਾਪਰਵਾਹੀ ਕਾਰਨ ਹਾਲਤ ਵਿਗੜ ਜਾਣ ਨਾਲ ਮੌਤ ਹੋ ਗਈ।

* 28 ਜੂਨ ਨੂੰ ਰਾਜਸਥਾਨ ਦੇ ਇਲਾਜ ਅਤੇ ਸਿਹਤ ਮੰਤਰੀ ਦੇ ਗ੍ਰਹਿ ਜ਼ਿਲੇ ‘ਨਾਗੌਰ’ ਸਥਿਤ ਸਭ ਤੋਂ ਵੱਡੇ ‘ਜੇ. ਐੱਲ. ਐੱਨ. ਸਰਕਾਰੀ ਹਸਪਤਾਲ’ ’ਚ ਅਚਾਨਕ 2 ਘੰਟੇ ਤੱਕ ਬਿਜਲੀ ਗੁੱਲ ਰਹੀ ਅਤੇ ਹਸਪਤਾਲ ਦਾ ਮੁੱਖ ਜਨਰੇਟਰ ਵੀ ਠੱਪ ਹੋ ਗਿਆ। ਇਸ ਦੌਰਾਨ ਡਾਕਟਰਾਂ ਨੂੰ ਮੋਬਾਈਲ ਦੀ ਟਾਰਚ ਜਗਾ ਕੇ ਮਰੀਜ਼ਾਂ ਦਾ ਇਲਾਜ ਕਰਨਾ ਪਿਆ। ਆਕਸੀਜਨ ਦੀ ਸਪਲਾਈ ਪ੍ਰਭਾਵਿਤ ਹੋਣ ਕਾਰਨ ਮਰੀਜ਼ਾਂ ਨੂੰ ਭਾਰੀ ਪਰੇਸ਼ਾਨੀ ਹੋਈ।

* 29 ਜੂਨ ਨੂੰ ਹੀ ‘ਬਾਂਦਾ’ (ਮੱਧ ਪ੍ਰਦੇਸ਼) ਸਥਿਤ ਸਿਵਲ ਹਸਪਤਾਲ ’ਚ ਮਾਮੂਲੀ ਸਰਦੀ-ਖੰਘ ਦੇ ਇਲਾਜ ਲਈ ਲਿਆਂਦੇ ਗਏ 19 ਮਹੀਨਿਆਂ ਦੇ ਮਾਸੂਮ ਬੱਚੇ ਦੀਆਂ ਅੱਖਾਂ ’ਚ ਡਾਕਟਰਾਂ ਨੇ ਆਈ ਡਰਾਪ ਦੀ ਬਜਾਏ ਕਫ਼ ਸਿਰਪ ਪਾ ਦਿੱਤਾ ਜਿਸ ਨਾਲ ਬੱਚੇ ਦੀਆਂ ਅੱਖਾਂ ਦੀ ਰੌਸ਼ਨੀ ਹਮੇਸ਼ਾ ਦੇ ਲਈ ਚਲੀ ਗਈ।

* 29 ਜੂਨ ਨੂੰ ਹੀ ‘ਜਹਾਨਾਬਾਦ’ (ਬਿਹਾਰ) ਸਥਿਤ ਸਦਰ ਹਸਪਤਾਲ ’ਚ ਇਲਾਜ ਅਧੀਨ ਇਕ ਔਰਤ ਦੀ ਮੌਤ ਹੋ ਗਈ। ਮ੍ਰਿਤਕਾ ਦੇ ਪਰਿਵਾਰ ਵਾਲਿਆਂ ਨੇ ਡਾਕਟਰਾਂ ’ਤੇ ਸਮੇਂ ਸਿਰ ਇਲਾਜ ਨਾ ਕਰਨ ਅਤੇ ਲਾਪਰਵਾਹੀ ਵਰਤਣ ਦਾ ਦੋਸ਼ ਲਗਾਉਂਦੇ ਹੋਏ ਹਸਪਤਾਲ ’ਚ ਭਾਰੀ ਹੰਗਾਮਾ ਕੀਤਾ।

* 30 ਜੂਨ ਨੂੰ ‘ਕੁੱਲੂ’ ਸਥਿਤ ਖੇਤਰੀ ਹਸਪਤਾਲ, ‘ਢਾਲਪੁਰ’ ’ਚ ਮੰਡੀ ਜ਼ਿਲੇ ਦੀ ਰਹਿਣ ਵਾਲੀ ਮੰਜੂ ਸ਼ਰਮਾ (23) ਦੀ ਜਣੇਪੇ ਤੋਂ ਬਾਅਦ ਮੌਤ ਹੋ ਗਈ। ਪਰਿਵਾਰ ਵਾਲਿਆਂ ਨੇ ਇਲਾਜ ’ਚ ਗੰਭੀਰ ਲਾਪਰਵਾਹੀ ਦਾ ਦੋਸ਼ ਲਗਾਉਂਦੇ ਹੋਏ ਹਸਪਤਾਲ ਕੰਪਲੈਕਸ ’ਚ ਸੈਂਕੜੇ ਲੋਕਾਂ ਦੇ ਨਾਲ ਭਾਰੀ ਵਿਰੋਧ ਪ੍ਰਦਰਸ਼ਨ ਕੀਤਾ, ਜਿਸ ਤੋਂ ਬਾਅਦ ਇਕ ਮਹਿਲਾ ਡਾਕਟਰ ਨੂੰ ਮੁਅੱਤਲ ਕਰ ਦਿੱਤਾ ਗਿਆ।

* ਅਤੇ ਹੁਣ 30 ਜੂਨ ਨੂੰ ਹੀ ‘ਔਰੰਗਾਬਾਦ’ (ਬਿਹਾਰ) ਦੇ ‘ਦਾਊਦ ਨਗਰ ਸਰਕਾਰੀ ਹਸਪਤਾਲ’ ’ਚ ਇਲਾਜ ਅਧੀਨ ਇਕ ਔਰਤ ਨੂੰ ਐਕਸਪਾਇਰਡ (ਖਤਮ ਮਿਆਦ ਵਾਲੀ) ਸਲਾਈਨ ਚੜ੍ਹਾ ਦੇਣ ਨਾਲ ਉਸ ਦੀ ਤਬੀਅਤ ਵਿਗੜ ਗਈ।

ਉਪਰੋਕਤ ਉਦਾਹਰਣਾਂ ਤੋਂ ਸਹਿਜੇ ਹੀ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਸਾਡੇ ਸਰਕਾਰੀ ਹਸਪਤਾਲ ਕਿਸ ਕਦਰ ਬਦਹਾਲੀ ਦੇ ਸ਼ਿਕਾਰ ਹੋ ਚੁੱਕੇ ਹਨ। ਇਨ੍ਹਾਂ ਦੀ ਅਜਿਹੀ ਦੁਰਦਸ਼ਾ ਯਕੀਨੀ ਤੌਰ ’ਤੇ ਇਕ ਚਿੰਤਾਜਨਕ ਸਮੱਸਿਆ ਹੈ, ਜੋ ਦੂਰ ਹੋਣੀ ਚਾਹੀਦੀ ਹੈ, ਨਹੀਂ ਤਾਂ ਇਸੇ ਤਰ੍ਹਾਂ ਹਸਪਤਾਲਾਂ ’ਚ ਅਣਸੁਖਾਵੀਆਂ ਘਟਨਾਵਾਂ ਹੁੰਦੀਆਂ ਰਹਿਣਗੀਆਂ।

—ਵਿਜੇ ਕੁਮਾਰ

  • Government hospital
  • Negligence
  • Liability
  • ਸਰਕਾਰੀ ਹਸਪਤਾਲ
  • ਲਾਪਰਵਾਹੀ
  • ਜ਼ਿੰਮੇਵਾਰੀ

ਸਪੇਨ ਦੁਨੀਆ ਨੂੰ ਰੋਜ਼ਗਾਰ ਦੇ ਰਿਹਾ ਹੈ, ਭਾਰਤ ਆਪਣੇ ਲੋਕਾਂ ਨੂੰ ਕਿਉਂ ਨਹੀਂ ?

NEXT STORY

Stories You May Like

  • pf and aadhaar data losr    umang   app
    ਸਰਕਾਰੀ ਐਪ Umang 'ਚ ਲੱਖਾਂ ਭਾਰਤੀਆਂ ਦਾ PF ਤੇ Aadhaar ਡਾਟਾ ਹੋ ਗਿਆ ਲੀਕ
  • ventilator shortage
    ਸਰਕਾਰੀ ਹਸਪਤਾਲਾਂ 'ਚ ਵੈਂਟੀਲੇਟਰਾਂ ਦੀ ਭਾਰੀ ਕਿੱਲਤ ! ਗੁਆਂਢੀ ਮੁਲਕ 'ਚ ਬਿਨਾਂ ਇਲਾਜ ਦਮ ਤੋੜ ਰਹੇ ਮਰੀਜ਼
  • poor condition of some government schools
    ‘ਕੁਝ ਸਰਕਾਰੀ ਸਕੂਲਾਂ ਦੀ ਖ਼ਸਤਾ ਹਾਲਤ’ ਟੀਚਰਾਂ ਅਤੇ ਬੁਨਿਆਦੀ ਢਾਂਚੇ ਦੀ ਘਾਟ!
  • changing weather swine flu patient danger
    ਸਾਵਧਾਨ! ਬਦਲਦੇ ਮੌਸਮ ’ਚ ਸਵਾਈਨ ਫਲੂ ਦਾ ਖ਼ਤਰਾ, ਹਸਪਤਾਲਾਂ ’ਚ ਵਧਣ ਲੱਗੇ ਮਰੀਜ਼
  • junk food ban in school hospital canteens
    ਸਕੂਲਾਂ ਤੇ ਹਸਪਤਾਲਾਂ ਦੀਆਂ ਕੰਟੀਨਾਂ ’ਚ ਜੰਕ ਫੂਡ ਹੋਵੇਗਾ ਬੈਨ! ਕਰਨਾਟਕ ਸਰਕਾਰ ਦਾ ਵੱਡਾ ਫੈਸਲਾ
  • major negligence at phagwara civil hospital
    ਫਗਵਾੜਾ ਸਿਵਲ ਹਸਪਤਾਲ 'ਚ ਵੱਡੀ ਲਾਪਰਵਾਹੀ, ਮੋਰਚਰੀ ਦਾ ਫ੍ਰੀਜ਼ਰ ਬੰਦ ਹੋਣ ਕਾਰਨ ਮ੍ਰਿਤਕ ਦੇਹ ਹੋਈ ਖ਼ਰਾਬ
  • three days of holiday in punjab schools colleges and government offices closed
    ਪੰਜਾਬ 'ਚ ਲਗਾਤਾਰ 3 ਦਿਨ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਸਰਕਾਰੀ ਦਫ਼ਤਰ
  • punjab schools  school holidays
    ਪੰਜਾਬ ਦੇ ਇਸ ਜ਼ਿਲ੍ਹੇ 'ਚ ਕੁਝ ਸਕੂਲਾਂ ਵਿਚ ਹੋ ਗਈ ਛੁੱਟੀ
  • sdo of mining department arrested in punjab
    ਪੰਜਾਬ 'ਚ ਮਾਈਨਿੰਗ ਵਿਭਾਗ ਦਾ SDO ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • senior advocate h s phoolka
    ਕੇਂਦਰ ਸਰਕਾਰ ਵੱਲੋਂ ਪੰਜਾਬ ਲਈ ਦਿੱਤੀ ਹਵਾਈ ਸਹੂਲਤ ਦੀ  HS ਫੂਲਕਾ ਨੇ ਕੀਤੀ...
  • junior assistant dies in dc office jalandhar
    ਡੀ. ਸੀ. ਦਫ਼ਤਰ 'ਚ ਜੂਨੀਅਰ ਅਸਿਸਟੈਂਟ ਦੀ ਮੌਤ, ਪਈਆਂ ਭਾਜੜਾਂ
  • 2027 elections  dalit society  bjp punjab
    2027 ਦੀਆਂ ਚੋਣਾਂ ਤੋਂ ਪਹਿਲਾਂ ਦਲਿਤ ਸਮਾਜ ’ਤੇ ਭਾਜਪਾ ਦਾ ਵੱਡਾ ਦਾਅ, ਪੰਜਾਬ ਤੋਂ...
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
Trending
Ek Nazar
political upheaval

ਵਿਕਟੋਰੀਆ 'ਚ ਵੱਡਾ ਸਿਆਸੀ ਉਲਟਫ਼ੇਰ ! ਜੈਸਿੰਟਾ ਐਲਨ ਦੇ ਅਸਤੀਫ਼ੇ ਤੋਂ ਬਾਅਦ ਬੈਨ...

after his wife now the badshah s mother in law shares cryptic posts

'ਰੱਬ ਤੁਹਾਡੀ ਮੌਤ ਨੂੰ ਮੁਸ਼ਕਲ ਬਣਾ ਦੇਵੇਗਾ'; ਪਤਨੀ ਤੋਂ ਬਾਅਦ ਹੁਣ ਬਾਦਸ਼ਾਹ ਦੀ...

famous actor passes away

ਮਨੋਰੰਜਨ ਇਡੰਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਬ੍ਰਿਟੇਨ 'ਚ...

us lawmakers

ਦੋ ਅਮਰੀਕੀ ਸੰਸਦ ਮੈਂਬਰਾਂ ਨੇ ਪਾਕਿਸਤਾਨ ਦੇ ਫੌਜ ਮੁਖੀ ਨਾਲ ਕੀਤੀ ਮੁਲਾਕਾਤ

pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • pradhan vs rahul gandhi
      ਪ੍ਰਧਾਨ ਦਾ ਨੁਕਸਾਨ ਕੀ ਰਾਹੁਲ ਦਾ ਫਾਇਦਾ ਹੈ?
    • footpath encroachments
      ਫੁੱਟਪਾਥ ’ਤੇ ਕਿਸ ਦਾ ਅਧਿਕਾਰ...?
    • the problem of obesity growing among indian children is worrying
      ‘ਭਾਰਤੀ ਬੱਚਿਆਂ ’ਚ ਵਧ ਰਹੀ’ ਮੋਟਾਪੇ ਦੀ ਸਮੱਸਿਆ ਚਿੰਤਾਜਨਕ!
    • time for a complete overhaul of the indian education and examination
      ਸਮਾਂ ਹੈ ਭਾਰਤੀ ਸਿੱਖਿਆ ਤੇ ਪ੍ਰੀਖਿਆ ਪ੍ਰਣਾਲੀ ਦੇ ਮੁਕੰਮਲ ਕਾਇਆਕਲਪ ਦਾ
    • jantar mantar protest
      ਜੰਤਰ-ਮੰਤਰ ਅੰਦੋਲਨ ਕਈ ਖਤਰਨਾਕ ਸਵਾਲ ਵੀ ਖੜ੍ਹੇ ਕਰਦਾ ਹੈ
    • iran escalation
      ਈਰਾਨ ਦੀ ਜੰਗ : ਖੇਤਰੀ ਸਥਿਰਤਾ ਬਾਹਰੀ ਸਰਪ੍ਰਸਤੀ ਨੂੰ ਆਊਟਸੋਰਸ ਨਹੀਂ ਕੀਤੀ ਜਾ...
    • what is the legal dispute related to the taj mahal
      ਤਾਜ ਮਹੱਲ ਨਾਲ ਜੁੜਿਆ ਕਾਨੂੰਨੀ ਵਿਵਾਦ ਕੀ ਹੈ?
    • party change is actually the end of the people king
      ‘ਦਲ-ਬਦਲੀ ਅਸਲ ’ਚ ਲੋਕ ਰਾਜਾ ਦਾ ਖਾਤਮਾ ਹੈ’
    • the blood of relationships that are becoming strangers
      ‘ਆਪਣੇ ਹੋਏ ਪਰਾਏ’ ਕਰ ਰਹੇ ਰਿਸ਼ਤਿਆਂ ਦਾ ਖ਼ੂਨ!
    • not only the movement  the country is also watching your language
      ਅੰਦੋਲਨ ਹੀ ਨਹੀਂ, ਤੁਹਾਡੀ ਭਾਸ਼ਾ ਵੀ ਦੇਖ ਰਿਹਾ ਹੈ ਦੇਸ਼
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +