Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 03, 2026

    4:13:17 PM

  • stock market closes in green  sensex rises 261 points  nifty crosses 24 270

    ਸ਼ੇਅਰ ਬਾਜ਼ਾਰ ਦੀ ਹਰੇ ਨਿਸ਼ਾਨ 'ਚ...

  • religious leaders from india pay tribute to khamenei

    ਹਿੰਦੂ, ਮੁਸਲਿਮ, ਸਿੱਖ, ਈਸਾਈ...ਭਾਰਤ ਤੋਂ ਪਹੁੰਚੇ...

  • uidai gives big relief  now you won  t hassle of updating aadhaar

    UIDAI ਨੇ ਦਿੱਤੀ ਵੱਡੀ ਰਾਹਤ, ਹੁਣ Aadhaar ਅਪਡੇਟ...

  • charanjit channi punjab congress meeting

    ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਨੇਪਾਲ ਦਾ ਹੋ ਰਿਹਾ ਚੀਨ ਤੋਂ ਮੋਹ-ਭੰਗ’ ਭਾਰਤ ਲਈ ਇਕ ਮੌਕਾ!

BLOG News Punjabi(ਬਲਾਗ)

‘ਨੇਪਾਲ ਦਾ ਹੋ ਰਿਹਾ ਚੀਨ ਤੋਂ ਮੋਹ-ਭੰਗ’ ਭਾਰਤ ਲਈ ਇਕ ਮੌਕਾ!

  • Edited By Sandeep Kumar,
  • Updated: 29 Apr, 2026 03:03 AM
Blog
nepal growing disillusionment with china   an opportunity for india
  • Share
    • Facebook
    • Tumblr
    • Linkedin
    • Twitter
  • Comment

ਭਾਰਤ ਦੇ ਗੁਆਂਢੀ ਨੇਪਾਲ ’ਚ ਪਿਛਲੇ ਸਾਲ ਸਤੰਬਰ ’ਚ ਭ੍ਰਿਸ਼ਟਾਚਾਰ, ਬੇਰੁਜ਼ਗਾਰੀ ਅਤੇ ਕੁਝ ਸੋਸ਼ਲ ਮੀਡੀਆ ਸਾਈਟਾਂ ’ਤੇ ਲਗਾਈਆਂ ਗਈਆਂ ਪਾਬੰਦੀਆਂ ਦੇ ਵਿਰੁੱਧ ਹੋਏ ‘ਜੈਨ ਜ਼ੈੱਡ’ (ਯੁਵਾ ਪੀੜ੍ਹੀ) ਦੇ ਅੰਦੋਲਨ ਤੋਂ ਬਾਅਦ 5 ਮਾਰਚ ਨੂੰ ਹੋਈਆਂ ‘ਪ੍ਰਤੀਨਿਧੀ ਸਭਾ’ ਦੀਆਂ ਚੋਣਾਂ ’ਚ 182 ਸੀਟਾਂ ਜਿੱਤ ਕੇ ਮੌਜੂਦਾ ਪ੍ਰਧਾਨ ਮੰਤਰੀ ‘ਬਾਲੇਨ ਸ਼ਾਹ’ ਦੀ ‘ਰਾਸ਼ਟਰੀ ਸੁਤੰਤਰ ਪਾਰਟੀ’ ਨੇ ਸਪੱਸ਼ਟ ਬਹੁਮਤ ਪ੍ਰਾਪਤ ਕਰ ਲਿਆ।

27 ਮਾਰਚ, 2026 ਨੂੰ ‘ਬਾਲੇਨ ਸ਼ਾਹ’ ਨੇ ਦੇਸ਼ ਦੇ ਸਭ ਤੋਂ ਛੋਟੀ ਉਮਰ ਦੇ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕਣ ਦੇ ਕੁਝ ਹੀ ਦਿਨਾਂ ਦੇ ਅੰਦਰ ਨੇਪਾਲ ’ਚ ਭ੍ਰਿਸ਼ਟਾਚਾਰ ਦੇ ਵਿਰੁੱਧ ਹੁਣ ਤੱਕ ਦੀ ਸਭ ਤੋਂ ਵੱਡੀ ਮੁਹਿੰਮ ਛੇੜ ਦਿੱਤੀ। ਇਸ ਉਦੇਸ਼ ਲਈ ‘ਬਾਲੇਨ ਸ਼ਾਹ’ ਦੀ ਸਰਕਾਰ ਨੇ 5 ਮੈਂਬਰੀ ਨਿਆਇਕ ਪੈਨਲ ਬਣਾਇਆ ਹੈ, ਜੋ 2006 ਤੋਂ ਲੈ ਕੇ 2025-26 ਤੱਕ ਜਨਤਕ ਅਹੁਦਿਆਂ ’ਤੇ ਰਹੇ ਲੋਕਾਂ ਦੀ ਜਾਇਦਾਦ ਦੀ ਜਾਂਚ ਕਰੇਗਾ।

ਇਸ ਦੇ ਤਹਿਤ ਜਾਂਚ ਦੇ ਘੇਰੇ ’ਚ ਸਾਰੇ ਪਿਛਲੇ 7 ਪ੍ਰਧਾਨ ਮੰਤਰੀਆਂ, ਮੰਤਰੀਆਂ, ਸੰਵਿਧਾਨਕ ਅਹੁਦਿਆਂ ’ਤੇ ਬੈਠੇ 100 ਤੋਂ ਵੱਧ ਲੋਕਾਂ ਅਤੇ ਸੀਨੀਅਰ ਅਫਸਰਸ਼ਾਹੀ ਤੋਂ ਇਲਾਵਾ ਉਨ੍ਹਾਂ ਨੇਤਾਵਾਂ ਨੂੰ ਵੀ ਲਿਆਂਦਾ ਜਾਵੇਗਾ ਜੋ ਹੁਣ ਜੀਵਤ ਨਹੀਂ ਹਨ।

‘ਬਾਲੇਨ ਸ਼ਾਹ’ ਦੀ ਸਰਕਾਰ ਦੇ ਇਨ੍ਹਾਂ ਹੀ ਫ਼ੈਸਲਿਆਂ ਦਾ ਨਤੀਜਾ ਹੈ ਕਿ ਉਨ੍ਹਾਂ ਦੇ ਸ਼ਾਸਨ ਦੇ ਲਗਭਗ ਇਕ ਮਹੀਨੇ ਦੇ ਅੰਦਰ ਹੀ ਉਨ੍ਹਾਂ ਦੇ 2 ਮੰਤਰੀਆਂ—ਕਿਰਤ ਮੰਤਰੀ ‘ਦੀਪ ਕੁਮਾਰ ਸਾਹ’ ਅਤੇ ਮਨੀ ਲਾਂਡਰਿੰਗ ਦੇ ਦੋਸ਼ਾਂ ’ਚ ਘਿਰੇ ਗ੍ਰਹਿ ਮੰਤਰੀ ‘ਸੂਦਨ ਗੁਰੁੰਗ’ ਨੂੰ ਆਪਣੇ ਅਹੁਦਿਆਂ ਤੋਂ ਅਸਤੀਫ਼ਾ ਦੇਣਾ ਪਿਆ ਹੈ ਅਤੇ ਕਈ ਲੋਕ ਕੈਦ ਕੀਤੇ ਗਏ ਹਨ।

ਹਾਲ ਹੀ ਦੇ ਸਾਲਾਂ ’ਚ ਨੇਪਾਲ ’ਚ ਚੀਨ ਦੀ ਵਧਦੀ ਭੂਮਿਕਾ ਆਰਥਿਕ ਸਹਿਯੋਗ ਤੋਂ ਪਰ੍ਹੇ ਜਾ ਕੇ ਰਣਨੀਤਕ ਅਤੇ ਸਿਆਸੀ ਦਖ਼ਲਅੰਦਾਜ਼ੀ ਵਜੋਂ ਸਾਹਮਣੇ ਆਈ ਹੈ। ਸਾਬਕਾ ਪ੍ਰਧਾਨ ਮੰਤਰੀ ‘ਕੇ. ਪੀ. ਸ਼ਰਮਾ ਓਲੀ’ ਦੇ ਕਾਰਜਕਾਲ ਦੌਰਾਨ ਨੇਪਾਲ ਨੇ ਚੀਨ ਨਾਲ ਕਈ ਸਮਝੌਤੇ ਕੀਤੇ, ਜਿਨ੍ਹਾਂ ਨੂੰ ਆਰਥਿਕ ਸੁਤੰਤਰਤਾ ਦੀ ਦਿਸ਼ਾ ’ਚ ਇਨਕਲਾਬੀ ਕਦਮਾਂ ਵਜੋਂ ਪੇਸ਼ ਕੀਤਾ ਗਿਆ ਸੀ।

ਪਰ ਹੁਣ ਨੇਪਾਲ ਦੀ ਨਵੀਂ ਸਰਕਾਰ ਨੇ ਚੀਨ ਨਾਲ ਕੀਤੇ ਗਏ ਉਨ੍ਹਾਂ ਸਮਝੌਤਿਆਂ ਦੀ ਵੀ ਡੂੰਘਾਈ ਨਾਲ ਜਾਂਚ ਕਰਨੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਓਲੀ ਦੇ ਸ਼ਾਸਨਕਾਲ ’ਚ ਸ਼ੁਰੂ ਕੀਤੀਆਂ ਗਈਆਂ ਚੀਨ ਨਾਲ ਜੁੜੀਆਂ ਕਈ ਯੋਜਨਾਵਾਂ ਬਿਨਾਂ ਕਿਸੇ ਸਪੱਸ਼ਟ ਕਾਰਨ ਦੇ ਕਿਉਂ ਰੁਕ ਗਈਆਂ।

‘ਬਾਲੇਨ ਸ਼ਾਹ’ ਸਰਕਾਰ ਨੇ ਇਹ ਵੀ ਐਲਾਨ ਕੀਤਾ ਹੈ ਕਿ ਇਨ੍ਹਾਂ ਪ੍ਰਾਜੈਕਟਾਂ ਦੀ ਪੂਰੀ ਸਮੀਖਿਆ ਹੋਣ ਤੱਕ ਚੀਨ ਨਾਲ ਕਿਸੇ ਵੀ ਨਵੇਂ ਸਮਝੌਤੇ ’ਤੇ ਵਿਚਾਰ ਨਹੀਂ ਕੀਤਾ ਜਾਣਾ ਚਾਹੀਦਾ। ਚੀਨੀ ਪ੍ਰਾਜੈਕਟਾਂ ਦੀ ਜਾਂਚ ਨਾਲ ਨੇਪਾਲ ਸਰਕਾਰ ਇਹ ਯਕੀਨੀ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਭਵਿੱਖ ’ਚ ਕੋਈ ਵੀ ਵਿਦੇਸ਼ੀ ਨਿਵੇਸ਼ ਨੇਪਾਲ ਦੀ ਪ੍ਰਭੂਸੱਤਾ ਅਤੇ ਰਾਸ਼ਟਰੀ ਹਿੱਤਾਂ ਦੇ ਵਿਰੁੱਧ ਨਾ ਜਾਵੇ।

ਜਿੱਥੇ ਤੱਕ ਭਾਰਤ-ਨੇਪਾਲ ਸਬੰਧਾਂ ਦਾ ਸਵਾਲ ਹੈ, ਇਤਿਹਾਸਕ ਤੌਰ ’ਤੇ ਭਾਰਤ ਨਾਲ ਨੇਪਾਲ ਦੇ ਰੋਟੀ-ਬੇਟੀ ਦੇ ਗੂੜ੍ਹੇ ਸਬੰਧਾਂ ਦੇ ਬਾਵਜੂਦ ਸਮੇਂ-ਸਮੇਂ ’ਤੇ ਦੋਵਾਂ ਦੇਸ਼ਾਂ ਵਿਚਾਲੇ ਸਰਹੱਦੀ ਵਿਵਾਦ ਆਦਿ ਮੁੱਦਿਆਂ ’ਤੇ ਤਣਾਅ ਦੇਖਿਆ ਗਿਆ ਅਤੇ ਦੋਵਾਂ ਦੇਸ਼ਾਂ ਦੇ ਸਬੰਧਾਂ ’ਚ ਉਤਰਾਅ-ਚੜ੍ਹਾਅ ਆਉਂਦਾ ਰਿਹਾ ਹੈ, ਜੋ ਸਾਬਕਾ ਪ੍ਰਧਾਨ ਮੰਤਰੀ ਕੇ. ਪੀ. ਸ਼ਰਮਾ ਦੇ ਕਾਰਜਕਾਲ ’ਚ ਸਿਖ਼ਰ ’ਤੇ ਪਹੁੰਚ ਗਿਆ ਸੀ ਪਰ ਨੇਪਾਲ ਦੇ ਜ਼ਿਆਦਾਤਰ ਸ਼ਾਸਕਾਂ ਵਲੋਂ ਭਾਰਤ ਨਾਲ ਸਬੰਧ ਸੰਤੁਲਿਤ ਰੱਖਣ ਦੀਆਂ ਕੋਸ਼ਿਸ਼ਾਂ ਜਾਰੀ ਰਹੀਆਂ ਹਨ।

ਕਿਉਂਕਿ ਨੇਪਾਲ ’ਚ ਚੀਨ ਦੀ ਭੂਮਿਕਾ ਹੁਣ ਸਿਰਫ਼ ਵਪਾਰ ਤੱਕ ਸੀਮਤ ਨਹੀਂ ਹੈ ਅਤੇ ਚੀਨ ਹੁਣ ਨੇਪਾਲ ਦੇ ਆਰਥਿਕ ਫ਼ੈਸਲਿਆਂ ਅਤੇ ਸਿਆਸੀ ਮਾਮਲਿਆਂ ’ਚ ਵੀ ਦਖ਼ਲਅੰਦਾਜ਼ੀ ਕਰ ਰਿਹਾ ਹੈ।

ਹਾਲ-ਫਿਲਹਾਲ ਦੀ ਗੱਲ ਕਰੀਏ ਤਾਂ ਸਾਬਕਾ ਪ੍ਰਧਾਨ ਮੰਤਰੀਆਂ ‘ਪੁਸ਼ਪ ਕਮਲ ਦਹਿਲ ਪ੍ਰਚੰਡ’ ਅਤੇ ‘ਸੁਸ਼ੀਲਾ ਕਾਰਕੀ’ ਦੇ ਅੰਤਰਿਮ ਪ੍ਰਧਾਨ ਮੰਤਰੀ ਕਾਲ ’ਚ ਨੇਪਾਲ ’ਚ ਸਿਆਸੀ ਅਸਥਿਰਤਾ ਦੇ ਬਾਵਜੂਦ ਭਾਰਤ ਨਾਲ ਸਬੰਧਾਂ ’ਚ ਸੰਤੁਲਨ ਬਣਾਉਣ ਦੀ ਕੋਸ਼ਿਸ਼ ਕੀਤੀ ਗਈ। ਪੁਸ਼ਪ ਕਮਲ ਦਹਿਲ ਪ੍ਰਚੰਡ ਦੀ 2023-2024 ਦੀ ਭਾਰਤ ਯਾਤਰਾ ਦੌਰਾਨ ਦੋਵਾਂ ਦੇਸ਼ਾਂ ਵਿਚਾਲੇ ਊਰਜਾ ਅਤੇ ਵਪਾਰ ਸਮਝੌਤੇ ਵੀ ਕੀਤੇ ਗਏ।

ਨੇਪਾਲ ਸਰਕਾਰ ਵਲੋਂ ਚੀਨੀ ਪ੍ਰਾਜੈਕਟਾਂ ’ਤੇ ਰੋਕ ਲਗਾਉਣ ਦਾ ਕਾਰਨ ਭਾਵੇਂ ਜੋ ਵੀ ਹੋਵੇ, ਇਸ ਨੂੰ ਭਾਰਤ ਲਈ ਇਕ ਮੌਕਾ ਹੀ ਮੰਨਿਆ ਜਾਣਾ ਚਾਹੀਦਾ ਹੈ। ਨੇਪਾਲ ਸਰਕਾਰ ਨਾਲ ਵਿਵਾਦਾਂ ਦੇ ਬਾਵਜੂਦ ਭਾਰਤ ਅਜੇ ਵੀ ਨੇਪਾਲ ਦਾ ਵੱਡਾ ਵਪਾਰਕ ਭਾਈਵਾਲ ਅਤੇ ਉਸ ਨੂੰ ਸਹਾਇਤਾ ਪ੍ਰਦਾਨ ਕਰਨ ਵਾਲਾ ਦੇਸ਼ ਬਣਿਆ ਹੋਇਆ ਹੈ। ਇਸ ਲਈ ਭਾਰਤ ਸਰਕਾਰ ਨੂੰ ਨੇਪਾਲ ਦੀ ਚੀਨ ਤੋਂ ਵਧਦੀ ਦੂਰੀ ਦਾ ਲਾਭ ਉਠਾਉਣ ਦੀ ਭਰਪੂਰ ਕੋਸ਼ਿਸ਼ ਕਰਨੀ ਚਾਹੀਦੀ ਹੈ।

—ਵਿਜੇ ਕੁਮਾਰ

  • Nepal
  • China
  • Disappointment
  • Opportunity for India
  • ਨੇਪਾਲ
  • ਚੀਨ
  • ਮੋਹਭੰਗ
  • ਭਾਰਤ ਲਈ ਮੌਕਾ

ਲੋਕਤੰਤਰ ਨੂੰ ਮਜ਼ਬੂਤ ਬਣਾਉਣਾ : ਮਹਿਲਾ ਰਾਖਵਾਂਕਰਨ ਬਿੱਲ ਅਤੇ ਭਾਰਤ ਦੀ ਤਰੱਕੀ

NEXT STORY

Stories You May Like

  • 5 billion dollar opportunity for indian pharma companies
    ਭਾਰਤੀ ਫਾਰਮਾ ਕੰਪਨੀਆਂ ਲਈ 5 ਅਰਬ ਡਾਲਰ ਦਾ ਮੌਕਾ
  • smartphones priced below rs 25 000 may become cheaper
    ਸਸਤੇ ਹੋ ਸਕਦੇ ਹਨ 25,000 ਰੁਪਏ ਤੋਂ ਘੱਟ ਕੀਮਤ ਵਾਲੇ ਸਮਾਰਟਫੋਨ, GST ਘਟਾਉਣ ਦਾ ਪ੍ਰਸਤਾਵ
  • imbalance between imports  exports has become a challenge
    ਵਧ ਰਿਹਾ ਹੈ ਦੇਸ਼ ਦਾ ਵਪਾਰ ਪਰ ਦਰਾਮਦ-ਬਰਾਮਦ ਦਾ ਅਸੰਤੁਲਨ ਬਣਿਆ ਵੱਡੀ ਚੁਣੌਤੀ
  • new rules for epfo   members  major changes in pf
    EPFO ਮੈਬਰਾਂ ਲਈ ਨਵੇਂ ਨਿਯਮ ਲਾਗੂ, PF ਯੋਗਦਾਨ, ਨਿਕਾਸੀ ਤੇ ਸੈਲਰੀ ਸਟਰੱਕਚਰ ਹੋ ਗਏ ਵੱਡੇ ਬਦਲਾਅ
  • the opportunity to play for the indian team is becoming cheap  gavaskar
    ਭਾਰਤੀ ਟੀਮ ਵਿੱਚ ਖੇਡਣ ਦਾ ਮੌਕਾ ਸਸਤਾ ਹੁੰਦਾ ਜਾ ਰਿਹਾ ਹੈ: ਗਾਵਸਕਰ
  • bride marriage lover mother father
    ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ ਪੂਰੇ ਪਰਿਵਾਰ ਨੇ...
  • oneplus  s flagship 5g phone is being launched
    ਅਗਲੇ ਹਫਤੇ ਲਾਂਚ ਹੋ ਰਿਹਾ OnePlus ਦਾ ਧਾਕੜ 5G ਫੋਨ !
  • england tour a great opportunity for rohit  gavaskar
    ਇੰਗਲੈਂਡ ਦੌਰਾ ਰੋਹਿਤ ਲਈ ਇੱਕ ਚੰਗਾ ਮੌਕਾ : ਗਾਵਸਕਰ
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
  • yellow alert issued for heavy rain in many districts
    ਪੰਜਾਬ 'ਚ ਮੌਨਸੂਨ ਨੇ ਫੜੀ ਰਫ਼ਤਾਰ, ਅਗਲੇ 4 ਦਿਨ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ...
  • important news for applicants applying for driving license
    ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ! ਝੱਲਣੀ ਪੈ ਰਹੀ ਵੱਡੀ ਮੁਸੀਬਤ
Trending
Ek Nazar
drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

mumbai  rain  flooding  heavy rainfall

ਅਸਮਾਨੋਂ ਵਰ੍ਹੀ ਆਫ਼ਤ ਨੇ ਰੋਕੀ ਰਫ਼ਤਾਰ ! ਪਾਣੀ 'ਚ ਡੁੱਬ ਗਈਆਂ ਗੱਡੀਆਂ, ਮੁੰਬਈ...

list of prisoners

ਭਾਰਤ ਤੇ ਪਾਕਿਸਤਾਨ ਵਿਚਾਲੇ ਕੈਦੀਆਂ ਦੀਆਂ ਸੂਚੀਆਂ ਦਾ ਆਦਾਨ-ਪ੍ਰਦਾਨ

kanth kaler

ਜਦੋਂ ਪਹਿਲੀ ਵਾਰ ਕੰਠ ਕਲੇਰ ਨੇ ਬਾਪੂ ਦੀ ਤਲੀ 'ਤੇ ਧਰ 'ਤੇ ਐਨੇ ਰੁਪਈਏ, ਸਾਂਝਾ...

metro passenger spotted reading how to kill men book

ਮੈਟਰੋ 'ਚ 'How to Kill Men' ਕਿਤਾਬ ਪੜ੍ਹਦੀ ਦਿਖੀ ਕੁੜੀ, ਸੋਸ਼ਲ ਮੀਡੀਆ 'ਤੇ...

drone strike

ਪਾਕਿਸਤਾਨ 'ਚ ਡਰੋਨ ਹਮਲੇ,  ਇੱਕ ਵਿਅਕਤੀ ਦੀ ਮੌਤ ਤੇ ਛੇ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • obscene acts at religious places
      ਧਾਰਮਿਕ ਸਥਾਨਾਂ ’ਤੇ ਅਪਮਾਨਿਤ ਹੁੰਦੀ ਮਨੁੱਖਤਾ
    • bjp s victory roll
      ਭਾਜਪਾ ਦਾ ਵਿਜੇ ਰੱਥ : ਕੀ ਇਹ ਅਜੇਤੂ ਹੈ ?
    • the growing business of fake and adulterated food products
      ‘ਨਕਲੀ ਅਤੇ ਮਿਲਾਵਟੀ ਖੁਰਾਕ ਪਦਾਰਥਾਂ’ ਦਾ ਵਧ ਰਿਹਾ ਧੰਦਾ!
    • sonam and sia
      ਸੋਨਮ ਅਤੇ ਸੀਆ : ਲੜਕਿਆਂ ਨੂੰ ਮੌਤ ਕਿਉਂ
    • congress history
      ਸਿਲੈਕਟਿਵ ਗੁੱਸੇ ਨਾਲ ਕਾਂਗਰਸ ਦਾ ਇਤਿਹਾਸ ਨਹੀਂ ਮਿਟ ਸਕਦਾ
    • punjab
      ਪੰਜਾਬ : ਅਤੀਤ, ਵਰਤਮਾਨ ਅਤੇ ਭਵਿੱਖ
    • rift in shiv sena
      ਸ਼ਿਵ ਸੈਨਾ ’ਚ ਫੁੱਟ : ਰਣਨੀਤਕ ਫੈਸਲੇ ਤੈਅ ਕਰਨਗੇ ਭਵਿੱਖ
    • gangs of   robber brides   are becoming active in the country
      ‘ਦੇਸ਼ ’ਚ ਸਰਗਰਮ ਹੋ ਰਹੇ ਹਨ’ ਲੁਟੇਰੀਆਂ ਦੁਲਹਨਾਂ ਦੇ ਗਿਰੋਹ!
    • india ai
      ਭਾਰਤ ’ਚ ਨੈਤਿਕ ਆਰਟੀਫੀਸ਼ੀਅਲ ਇੰਟੈਲੀਜੈਂਸ : ਨਵਾਚਾਰ ਅਤੇ ਜ਼ਿੰਮੇਵਾਰੀ ਦਾ ਸੰਤੁਲਨ
    • punjab vidhan sabha
      ਚੋਣਾਂ 2027 ਜਿੱਤ ਲਈ ਸਰਗਰਮੀਆਂ ਸ਼ੁਰੂ, ਪਰ ਲੋਕ ਭਲਾਈ ਦਾ ਏਜੰਡਾ ਨਹੀਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +