Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    7:56:18 AM

  • lord hanuman ji vote voter list photo

    ਗਜ਼ਬ ਕਾਰਨਾਮਾ! ਕੋਟਾ ’ਚ ਭਗਵਾਨ ਹਨੂਮਾਨ ਜੀ ਦੀ ਬਣੀ...

  • amazon cargo plane crashes at miami airport

    ਮਿਆਮੀ ਏਅਰਪੋਰਟ 'ਤੇ ਐਮਾਜ਼ੋਨ ਦਾ ਕਾਰਗੋ ਜਹਾਜ਼...

  • punjab murdered

    ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ,...

  • fir registered against pg owner in delhi accident

    ਦਿੱਲੀ ਹਾਦਸਾ: PG ਮਾਲਕ ਖ਼ਿਲਾਫ਼ FIR ਦਰਜ, ਮਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਢੋਂਗੀ ਅਤੇ ਜਬਰ-ਜ਼ਨਾਹੀ ਬਾਬਿਆਂ’ ਦੀ ਸੂਚੀ ’ਚ ਜੁੜੇ 2 ਨਵੇਂ ਨਾਂ!

BLOG News Punjabi(ਬਲਾਗ)

‘ਢੋਂਗੀ ਅਤੇ ਜਬਰ-ਜ਼ਨਾਹੀ ਬਾਬਿਆਂ’ ਦੀ ਸੂਚੀ ’ਚ ਜੁੜੇ 2 ਨਵੇਂ ਨਾਂ!

  • Edited By Sandeep Kumar,
  • Updated: 03 May, 2026 02:57 AM
Blog
new names added to the list of hypocrites baba
  • Share
    • Facebook
    • Tumblr
    • Linkedin
    • Twitter
  • Comment

ਆਸਾਰਾਮ ਬਾਪੂ, ਫਲਾਹਾਰੀ ਬਾਬਾ, ਗੁਰਮੀਤ ਰਾਮ ਰਹੀਮ, ਬਾਬਾ ਵੈਰਾਗਿਆ ਨੰਦ ਗਿਰੀ ਉਰਫ ‘ਮਿਰਚੀ ਬਾਬਾ’ ਅਤੇ ਲਿੰਗਾਇਤ ਸਾਧੂ ‘ਸ਼ਿਵਮੂਰਤੀ ਮੁਰੂਘਾ ਸ਼ਰਨਾਰੂ’ ਆਦਿ ਬਾਬਿਆਂ ਦੀ ਸੂਚੀ ’ਚ 2 ਹੋਰ ਨਾਂ ‘ਨਾਸਿਕ’ (ਮਹਾਰਾਸ਼ਟਰ) ਜ਼ਿਲੇ ਦੇ ‘ਅਸ਼ੋਕ ਖਰਾਤ’ ਅਤੇ ‘ਮਹੇਸ਼ ਗਿਰੀ’ ਦੇ ਵੀ ਜੁੜ ਗਏ ਹਨ।

17 ਮਾਰਚ, 2026 ਨੂੰ ਗ੍ਰਿਫਤਾਰ ‘ਅਸ਼ੋਕ ਖਰਾਤ’ ਖੁਦ ਨੂੰ ਆਸਟ੍ਰੇਲੀਆ ਦੀ ਨੇਵੀ ਦਾ ‘ਕੈਪਟਨ’ ਅਤੇ ‘ਕਾਸਮੋਲੋਜੀ’ ਮਾਹਿਰ ਦੱਸਿਆ ਕਰਦਾ ਸੀ ਅਤੇ ਉਸ ਦੇ ਵਿਰੁੱਧ ਮਹਾਰਾਸ਼ਟਰ ਪੁਲਸ ਦੀ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਜਿਨਸੀ ਸ਼ੋਸ਼ਣ, ਠੱਗੀ ਅਤੇ ਅੰਧਵਿਸ਼ਵਾਸ ਫੈਲਾਉਣ ਆਦਿ ਕਈ ਗੰਭੀਰ ਦੋਸ਼ਾਂ ਦੀ ਜਾਂਚ ਕਰ ਰਹੀ ਹੈ।

15-16 ਵਰ੍ਹੇ ਪਹਿਲਾਂ ‘ਮਹਾਰਾਸ਼ਟਰ’ ’ਚ ਨਾਸਿਕ ਜ਼ਿਲੇ ਦੇ ‘ਕਹਾਂਡਲਵਾਡੀ’ ਪਿੰਡ ਤੋਂ ਆ ਕੇ ‘ਮਿਰਗਾਂਵ’ ’ਚ ਵਸਣ ਤੋਂ ਬਾਅਦ ਇੱਥੇ ‘ਅਸ਼ੋਕ ਖਰਾਤ’ ਨੇ 17-18 ਏਕੜ ਜ਼ਮੀਨ ਖਰੀਦ ਕੇ ਵਿਸ਼ਾਲ ਮੰਦਰ ਬਣਵਾਇਆ ਜਿੱਥੇ ਭਗਤਾਂ ਦੀ ਭੀੜ ਜੁੜਨ ਲੱਗੀ।

ਉਸ ਨੇ ਇੱਥੇ ‘ਸ਼੍ਰੀ ਸ਼ਿਵਨਿਕਾ ਸੰਸਥਾਨ’ ਦੇ ਨਾਂ ਨਾਲ ਲੱਗਭਗ 3.5 ਏਕੜ ’ਚ ਆਪਣਾ ਮੁੱਖ ਦਫਤਰ ਵੀ ਬਣਾ ਰੱਖਿਆ ਸੀ। ਹੌਲੀ-ਹੌਲੀ ਇੱਥੇ ਉਸ ਕੋਲ ਲੋਕ ਆਪਣੀਆਂ ਸਮੱਸਿਆਵਾਂ ਦੇ ਹੱਲ ਲਈ ਆਉਣ ਲੱਗੇ ਅਤੇ ਉਹ ਇਸ ਬਹਾਨੇ ਔਰਤਾਂ ਦਾ ਜਿਨਸੀ ਸ਼ੋਸ਼ਣ ਕਰਨ ਲੱਗਾ। ਉਹ ਔਰਤਾਂ ਦੀਆਂ ਅਸ਼ਲੀਲ ਵੀਡੀਓਜ਼ ਬਣਾ ਕੇ ਉਨ੍ਹਾਂ ਨੂੰ ਬਲੈਕਮੇਲ ਵੀ ਕਰਦਾ ਸੀ ਜਿਨ੍ਹਾਂ ’ਚੋਂ ਕਈ ਵੀਡੀਓਜ਼ ਪੁਲਸ ਨੇ ਬਰਾਮਦ ਵੀ ਕਰ ਲਈਆਂ ਹਨ।

ਉਸ ਦੇ ਪ੍ਰਤੀ ਔਰਤਾਂ ਦੀ ਅੰਨ੍ਹੇਵਾਹ ਸ਼ਰਧਾ ਇਸੇ ਤੋਂ ਸਪੱਸ਼ਟ ਹੈ ਕਿ ਹਾਲ ਹੀ ’ਚ ਮਹਾਰਾਸ਼ਟਰ ਮਹਿਲਾ ਕਮਿਸ਼ਨ ਦੀ ਪ੍ਰਧਾਨ ‘ਰੂਪਾਲੀ ਚਾਕਣਕਰ’ ਨੂੰ ਵੀ ਉਸ ਨਾਲ ਸਬੰਧਾਂ ਦੇ ਕਾਰਨ ਆਪਣੇ ਅਹੁਦੇ ਤੋਂ ਅਸਤੀਫਾ ਦੇਣਾ ਪਿਆ ਹੈ। ਕੁਝ ਸਮਾਂ ਪਹਿਲਾਂ ਵਾਇਰਲ ਹੋਈ ਇਕ ਵੀਡੀਓ ’ਚ ‘ਰੂਪਾਲੀ’ ਉਸ ਦਾ ‘ਪਾਦੁਕਾ ਪੂਜਨ’ ਕਰਦੀ ਦਿਖਾਈ ਦੇ ਰਹੀ ਸੀ।

‘ਅਸ਼ੋਕ ਖਰਾਤ’ ’ਤੇ ਇਕ ਔਰਤ ਨਾਲ ਕਈ ਵਾਰ ਜਬਰ-ਜ਼ਨਾਹ ਕਰਕੇ ਗਰਭਵਤੀ ਕਰਨ, ਜਾਦੂ-ਟੂਣਾ ਕਰਨ ਅਤੇ ਗਰਭਪਾਤ ਦੀਆਂ ਦਵਾਈਆਂ ਤੇ ਨਸ਼ੀਲੇ ਪਦਾਰਥ ਖੁਆਉਣ ਦਾ ਵੀ ਦੋਸ਼ ਹੈ। ਅਦਾਲਤ ’ਚ ਉਕਤ ਮਾਮਲੇ ਦੀ ਸੁਣਵਾਈ ਦੌਰਾਨ ਪੀੜਤ ਧਿਰ ਨੇ ਦੋਸ਼ ਲਗਾਇਆ ਕਿ ਉਸ ਨੇ ਸਮੇਂ-ਸਮੇਂ ’ਤੇ ਪੀੜਤ ਔਰਤ ਨੂੰ ਉਸ ਦੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਵੀ ਧਮਕਾਇਆ।

ਆਪਣੇ ਰਸੂਖਦਾਰ ਭਗਤਾਂ ਨੂੰ ਉਹ ਜਿਨਸੀ ਸ਼ਕਤੀ ਵਧਾਉਣ ਵਾਲੀਆਂ ਦਵਾਈਆਂ ਵੀ ਦਿੰਦਾ ਸੀ ਅਤੇ ‘ਜਿਨਸੀ ਸ਼ਕਤੀਵਰਧਕ ਸ਼ਹਿਦ’ ਦੀ ਇਕ ਕਿਲੋ ਦੀ ਬੋਤਲ 9 ਲੱਖ ਰੁਪਏ ’ਚ ਵੇਚਦਾ ਸੀ। ਉਸ ਦਾ ਕਹਿਣਾ ਸੀ ਕਿ ਉਹ ਇਹ ਸ਼ਹਿਦ ਤੁਰਕੀ ਦੀਆਂ ਸਮੁੰਦਰੀ ਗੁਫਾਵਾਂ ਤੋਂ ਲਿਆਉਂਦਾ ਹੈ।

‘ਅਸ਼ੋਕ ਖਰਾਤ’ ’ਤੇ ‘ਲਲਿਤ ਪੋਫਲੇ’ ਨਾਂ ਦੇ ਆਪਣੇ ਇਕ ਕਰੀਬੀ ਤੋਂ ਉਸ ਦੇ ਮਾਤਾ-ਪਿਤਾ ਦੀ ਮੌਤ ਟਾਲ ਕੇ ਉਨ੍ਹਾਂ ਦੀ ਉਮਰ ਵਧਾਉਣ ਲਈ ‘ਅਵਤਾਰ ਪੂਜਾ’ ਅਤੇ ਵਿਸ਼ੇਸ਼ ਅਨੁਸ਼ਠਾਨ ਕਰਨ ਦਾ ਝਾਂਸਾ ਦੇ ਕੇ 9 ਲੱਖ ਰੁਪਏ ਠੱਗਣ ਦਾ ਵੀ ਦੋਸ਼ ਹੈ। ‘ਲਲਿਤ ਪੋਫਲੇ’ ਨੇ ਉਸ ਦੇ ਵਿਰੁੱਧ ਪੁਲਸ ਥਾਣੇ ’ਚ ਵੀ ਸ਼ਿਕਾਇਤ ਦਰਜ ਕਰਵਾਈ ਹੈ।

ਅਤੇ ਹੁਣ 30 ਅਪ੍ਰੈਲ, 2026 ਨੂੰ ‘ਨਾਸਿਕ’ ਜ਼ਿਲਾ ਅਦਾਲਤ ਨੇ ਔਰਤਾਂ ਦੇ ਜਿਨਸੀ ਸ਼ੋਸ਼ਣ ਦੇ ਇਕ ਹੋਰ ਮਾਮਲੇ ’ਚ ‘ਅਸ਼ੋਕ ਖਰਾਤ’ ਨੂੰ 12 ਮਈ ਤੱਕ ਜੇਲ ਭੇਜ ਦਿੱਤਾ ਹੈ। ‘ਅਸ਼ੋਕ ਖਰਾਤ’ ’ਤੇ ਆਪਣੀਆਂ ਪਰਿਵਾਰਕ ਸਮੱਸਿਆਵਾਂ ਦੇ ਹੱਲ ਲਈ ਆਈ ਇਕ ਹੋਰ ਔਰਤ ਦੇ ਜਿਨਸੀ ਸ਼ੋਸ਼ਣ ਦਾ ਵੀ ਦੋਸ਼ ਹੈ।

ਜ਼ਿਕਰਯੋਗ ਹੈ ਕਿ ‘ਅਸ਼ੋਕ ਖਰਾਤ’ ਦੇ ਮਾਮਲੇ ਤੋਂ ਬਾਅਦ ‘ਨਾਸਿਕ’ ਜ਼ਿਲੇ ’ਚ ਢੋਂਗੀ ਬਾਬਿਆਂ ਵਿਰੁੱਧ ਸ਼ਿਕਾਇਤਾਂ ਵਧੀਆਂ ਹਨ। ਹਾਲ ਹੀ ’ਚ ‘ਧਾਰਣਗਾਂਵ ਮੱਠ’ ਦੇ ਬਾਬਾ ‘ਮਹੇਸ਼ ਗਿਰੀ’ ਵਿਰੁੱਧ ਵੀ ਇਕ ਮੁਟਿਆਰ ਨੇ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ ਪੁਲਸ ’ਚ ਦਰਜ ਕਰਵਾਈ ਹੈ।

ਪੀੜਤ ਦਾ ਦੋਸ਼ ਹੈ ਕਿ ਉਸ ਦੇ ਵਿਆਹ ’ਚ ਆ ਰਹੀਆਂ ਰੁਕਾਵਟਾਂ ਦੂਰ ਕਰਨ ਦੇ ਨਾਂ ’ਤੇ ਬਾਬੇ ਨੇ ਉਸ ਦਾ ਜਿਨਸੀ ਸ਼ੋਸ਼ਣ ਕੀਤਾ। ਪੁਲਸ ਨੇ ਇਸ ਬਾਬੇ ਵਿਰੁੱਧ ਵੀ ਜਿਨਸੀ ਸ਼ੋਸ਼ਣ ਅਤੇ ਜਾਦੂ-ਟੂਣਾ ਵਿਰੋਧੀ ਕਾਨੂੰਨ ਦੇ ਤਹਿਤ ਕੇਸ ਦਰਜ ਕਰ ਲਿਆ ਹੈ।

ਹਾਲਾਂਕਿ ਸਾਰੇ ਸੰਤ ਅਜਿਹੇ ਨਹੀਂ ਹਨ ਪਰ ਨਿਸ਼ਚਿਤ ਤੌਰ ’ਤੇ ਅਜਿਹੀਆਂ ਘਟਨਾਵਾਂ ਸੰਤ ਸਮਾਜ ਦੀ ਬਦਨਾਮੀ ਦਾ ਕਾਰਨ ਬਣ ਰਹੀਆਂ ਹਨ ਪਰ ਇਸ ਦੇ ਲਈ ਕਿਸੇ ਹੱਦ ਤੱਕ ਔਰਤਾਂ ਵੀ ਦੋਸ਼ੀ ਹਨ, ਜੋ ਇਨ੍ਹਾਂ ਢੋਂਗੀ ਬਾਬਿਆਂ ਦੀ ਭਾਸ਼ਣ ਕਲਾ ਤੋਂ ਪ੍ਰਭਾਵਿਤ ਹੋ ਕੇ ਇਨ੍ਹਾਂ ਦੇ ਝਾਂਸੇ ’ਚ ਆ ਜਾਂਦੀਆਂ ਹਨ ਅਤੇ ਔਲਾਦ ਪ੍ਰਾਪਤੀ, ਘਰੇਲੂ ਸਮੱਸਿਆ ਹੱਲ ਆਦਿ ਦੇ ਲਾਲਚ ’ਚ ਆਪਣਾ ਸਭ ਕੁਝ ਲੁਟਾ ਬੈਠਦੀਆਂ ਹਨ।

ਇਸ ਲਈ ਇਸ ਮਾਮਲੇ ’ਚ ਜਿੱਥੇ ਔਰਤਾਂ ਨੂੰ ਸਾਵਧਾਨੀ ਵਰਤਣ ਦੀ ਲੋੜ ਹੈ, ਉੱਥੇ ਹੀ ਸਮਾਜ ਅਤੇ ਘਰ ਦੇ ਵੱਡੇ-ਬਜ਼ੁਰਗਾਂ ਨੂੰ ਵੀ ਪਰਿਵਾਰ ਦੀਆਂ ਔਰਤਾਂ ਅਤੇ ਬੱਚੀਆਂ ਨੂੰ ਵਿਸ਼ੇਸ਼ ਤੌਰ ’ਤੇ ਬਿਨਾਂ ਜਾਂਚੇ-ਪਰਖੇ ਇਸ ਤਰ੍ਹਾਂ ਦੇ ਬਾਬਿਆਂ ਦੇ ਜਾਲ ’ਚ ਫਸਣ ਤੋਂ ਬਚਣ ਲਈ ਸੁਚੇਤ ਅਤੇ ਜਾਗਰੂਕ ਕਰਦੇ ਰਹਿਣਾ ਚਾਹੀਦਾ ਹੈ।

—ਵਿਜੇ ਕੁਮਾਰ

  • Hypocrite
  • Rapist
  • S. I. T.
  • Superstition
  • ਢੋਂਗੀ
  • ਜਬਰ-ਜ਼ਨਾਹੀ ਬਾਬੇ
  • ਐੱਸ. ਆਈ. ਟੀ.
  • ਅੰਧ ਵਿਸ਼ਵਾਸ

ਦੇਸ਼ ਸੇਵਾ ਅਤੇ ਸਮਾਜਿਕ ਤਰੱਕੀ ਲਈ ਸਮਰਪਿਤ ਰਾਸ਼ਟਰੀ ਸਵੈਮਸੇਵਕ ਸੰਘ

NEXT STORY

Stories You May Like

  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ ’ਚ ਦਰਜ
  • 2 people arrested
    ਹੈਰੋਇਨ ਦਾ ਸੇਵਨ ਕਰਦੇ 2 ਨਸ਼ੇੜੀ ਕਾਬੂ
  • nawazuddin siddiqui s major statement on  tumbbad 2
    'ਤੁੰਬਾਡ 2' ਨੂੰ ਲੈ ਕੇ ਨਵਾਜ਼ੂਦੀਨ ਸਿੱਦੀਕੀ ਦੀ ਦਿੱਤੀ ਵੱਡੀ ਅਪਡੇਟ
  • bank branches will remain closed for 14 days in september
    ਸਤੰਬਰ 'ਚ 14 ਦਿਨਾਂ ਲਈ ਬੰਦ ਰਹਿਣਗੀਆਂ ਬੈਂਕ ਸ਼ਾਖਾਵਾਂ; ਜਾਣੋ ਛੁੱਟੀਆਂ ਦੀ ਪੂਰੀ ਸੂਚੀ
  • fbi most wanted list
    FBI ਦੀ ਵੱਡੀ ਕਾਰਵਾਈ, ਭਾਰਤੀ ਮੂਲ ਦਾ ਵਿਅਕਤੀ ਧੋਖਾਧੜੀ ਵਾਲੀ ਮੋਸਟ-ਵਾਂਟੇਡ ਸੂਚੀ 'ਚ ਸ਼ਾਮਲ
  • ai and ev sectors will open new avenues of revenue
    ਅਗਲੇ 7 ਸਾਲਾਂ ’ਚ AI ਅਤੇ EV ਸੈਕਟਰ ਖੋਲ੍ਹਣਗੇ ਕਮਾਈ ਦੇ ਨਵੇਂ ਰਸਤੇ
  • mercedes benz will introduce many new s
    ‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’
  • banks will be closed on friday  check the list of holidays
    ਸ਼ੁੱਕਰਵਾਰ ਨੂੰ ਬੰਦ ਰਹਿਣਗੇ Bank, ਘਰੋਂ ਨਿਕਲਣ ਤੋਂ ਪਹਿਲਾਂ ਚੈੱਕ ਕਰੋ ਛੁੱਟੀਆਂ ਦੀ ਸੂਚੀ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • a new solution to the population problem sir
      ਆਬਾਦੀ ਸਮੱਸਿਆ ਦਾ ਇਕ ਨਵਾਂ ਹੱਲ – ਐੱਸ.ਆਈ.ਆਰ.
    • chhatron ki gunj will be held in bjp stronghold indore
      ਭਾਜਪਾ ਦੇ ਗੜ੍ਹ ਇੰਦੌਰ ’ਚ ਹੋਵੇਗੀ ‘ਛਾਤਰੋਂ ਕੀ ਗੂੰਜ’
    • negligence in aircraft maintenance
      ‘ਹਵਾਈ ਜਹਾਜ਼ਾਂ ਦੀ ਸੇਵਾ ਸੰਭਾਲ ’ਚ ਲਾਪ੍ਰਵਾਹੀ’ ਮੁਸਾਫਰਾਂ ਦੀ ਜਾਨ ਨੂੰ ਬਣ ਰਿਹਾ...
    • the changing nature of protests will the general public get relief
      ਧਰਨੇ-ਵਿਖਾਵਿਆਂ ਦਾ ਬਦਲਦਾ ਸਰੂਪ : ਕੀ ਆਮ ਜਨਤਾ ਨੂੰ ਮਿਲੇਗੀ ਰਾਹਤ?
    • foreign degrees on indian campuses
      ਭਾਰਤੀ ਕੈਂਪਸਾਂ ’ਚ ਵਿਦੇਸ਼ੀ ਡਿਗਰੀਆਂ : ਕੀ ਉਹ ਕੰਮ ਕਰਨਗੀਆਂ?
    • bjp journey
      ਕੇਂਦਰ ’ਚ ਭਾਜਪਾ ਦੇ ਉਭਾਰ ਦਾ ਸਫਰ
    • silence during service excitement upon retirement
      ਸੇਵਾ ਦੌਰਾਨ ਚੁੱਪ, ਸੇਵਾਮੁਕਤੀ ’ਤੇ ਸਨਸਨੀ!
    • passion for speed blood flowing on the roads
      ‘ਤੇਜ਼ ਰਫਤਾਰ ਦਾ ਜਨੂੰਨ’ ਸੜਕਾਂ ’ਤੇ ਵਹਿ ਰਿਹਾ ਖੂਨ!
    • future of the country  s children should not be tampered
      ਦੇਸ਼ ਦੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਨਾ ਹੋਵੇ
    • akali bjp alliance
      ਪੰਜਾਬ ’ਚ ਭਾਜਪਾ-ਅਕਾਲੀ ਗੱਠਜੋੜ ਦੀ ਬਿੜਕ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +