Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 21, 2026

    1:57:38 PM

  • huge jump in prices of dry fruits during festivals

    ਤਿਉਹਾਰਾਂ ਦਰਮਿਆਨ Dry Fruit ਦੀਆਂ ਕੀਮਤਾਂ 'ਚ...

  • sunil kumar jakhar statement on gagandeep randhawa case

    ਮੰਤਰੀਆਂ ਦੀ ਰਿਸ਼ਵਤ ਦੀ ਮੰਗ ਪੂਰੀ ਨਾ ਕਰ ਸਕਣ ਕਾਰਨ...

  • recruitment of riders launched in uae s noon company

    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ,...

  • 3 months free ration available in april

    ਰਾਸ਼ਨ ਕਾਰਡ 'ਤੇ ਅਪ੍ਰੈਲ ਤੋਂ ਮਿਲੇਗਾ ਇੱਕਠਾ 3...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਉੜਤਾ ਪੰਜਾਬ’ ਨਹੀਂ, ਹੁਣ ਹੁਨਰ ਦੇ ਰਨਵੇਅ ’ਤੇ ਦੌੜਦਾ ਪੰਜਾਬ

BLOG News Punjabi(ਬਲਾਗ)

‘ਉੜਤਾ ਪੰਜਾਬ’ ਨਹੀਂ, ਹੁਣ ਹੁਨਰ ਦੇ ਰਨਵੇਅ ’ਤੇ ਦੌੜਦਾ ਪੰਜਾਬ

  • Edited By Rakesh,
  • Updated: 09 Apr, 2025 05:33 PM
Blog
no more   udta punjab    now punjab runs on the runway of talent
  • Share
    • Facebook
    • Tumblr
    • Linkedin
    • Twitter
  • Comment

ਪੰਜਾਬ ਇਸ ਵੇਲੇ ਅਜਿਹੇ ਮੋੜ ’ਤੇ ਖੜ੍ਹਾ ਹੈ ਜਿੱਥੇ ਬੇਰੁਜ਼ਗਾਰੀ ਅਤੇ ‘ਚਿੱਟੇ’ ਦੀ ਲਤ ਨੇ ਨੌਜਵਾਨਾਂ ਦੇ ਭਵਿੱਖ ਨੂੰ ਖ਼ਤਰੇ ਵਿਚ ਪਾ ਦਿੱਤਾ ਹੈ। ਅੱਜ, ਮਿਹਨਤੀ ਅਤੇ ਜੁਝਾਰੂ ਲੋਕਾਂ ਦੀ ਧਰਤੀ ’ਤੇ ਲੱਖਾਂ ਨੌਜਵਾਨ ਨੌਕਰੀਆਂ ਦੀ ਘਾਟ ਅਤੇ ਕੰਮ ਕਰਨ ਯੋਗ ਹੁਨਰਾਂ ਦੀ ਅਣਹੋਂਦ ਕਾਰਨ ਭਟਕ ਰਹੇ ਹਨ। ਬੇਰੁਜ਼ਗਾਰੀ ਉਨ੍ਹਾਂ ਨੂੰ ਨਸ਼ਿਆਂ ਅਤੇ ਅਪਰਾਧ ਵੱਲ ਧੱਕ ਰਹੀ ਹੈ। ਇਨ੍ਹਾਂ ਸਾਰੀਆਂ ਚੁਣੌਤੀਆਂ ਦੇ ਵਿਚਕਾਰ ਪੰਜਾਬ ਦੇ ਦਰਵਾਜ਼ੇ ’ਤੇ ਬਦਲਾਅ ਦੀ ਇਕ ਚੁੱਪ ਕ੍ਰਾਂਤੀ ਦਸਤਕ ਦੇ ਰਹੀ ਹੈ, ਜੋ ਬੇਰੁਜ਼ਗਾਰੀ ਅਤੇ ਨਸ਼ਿਆਂ ਦੀ ਲਤ ਨੂੰ ਦੂਰ ਕਰਨ ਲਈ ਨੌਜਵਾਨਾਂ ਨੂੰ ਹੁਨਰ ਦਾ ਹਥਿਆਰ ਸੌਂਪਣਾ ਹੈ, ਜੋ ਕਿ ਉਨ੍ਹਾਂ ਦੇ ਭਵਿੱਖ ਨੂੰ ਮਜ਼ਬੂਤ ​​ਅਤੇ ਸੁਰੱਖਿਅਤ ਕਰਨ ਲਈ ਇਕ ਠੋਸ ਪਹਿਲ ਹੈ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸਰਕਾਰ, ਸਿੱਖਿਆ ਮਾਹਿਰ, ਉਦਯੋਗ ਅਤੇ ਹੋਰ ਭਾਈਵਾਲ ਮਿਲ ਕੇ ਪੰਜਾਬ ਵਿਚ ਇਕ ਮਜ਼ਬੂਤ ​​ਹੁਨਰ ਵਿਕਾਸ ਪ੍ਰਣਾਲੀ ਬਣਾਉਣ ਲਈ ਕੰਮ ਕਰ ਰਹੇ ਹਨ, ਜੋ ਸੂਬੇ ਨੂੰ ਇਕ ਨਵੀਂ ਦਿਸ਼ਾ ਅਤੇ ਰੂਪ ਦੇ ਸਕਦੀ ਹੈ। ਇਹ ਸਿਰਫ਼ ਇਕ ਸਮਾਜਿਕ ਪਹਿਲਕਦਮੀ ਨਹੀਂ ਹੈ ਸਗੋਂ ਪੰਜਾਬ ਵਿਚ ਆਰਥਿਕ ਤਬਦੀਲੀ ਦੀ ਨੀਂਹ ਵੀ ਹੈ। ਜਦੋਂ ਨੌਜਵਾਨਾਂ ਨੂੰ ਸਹੀ ਸਿਖਲਾਈ ਅਤੇ ਉਦਯੋਗ-ਅਨੁਕੂਲ ਹੁਨਰ ਮਿਲਣਗੇ, ਤਾਂ ਉਨ੍ਹਾਂ ਨੂੰ ਨਾ ਸਿਰਫ਼ ਰੁਜ਼ਗਾਰ ਮਿਲੇਗਾ ਸਗੋਂ ਉਹ ਨਸ਼ਿਆਂ ਅਤੇ ਅਪਰਾਧ ਦੀ ਦੁਨੀਆ ਤੋਂ ਵੀ ਦੂਰ ਹੋਣਗੇ।

ਸਮੱਸਿਆ ਸਿਰਫ਼ ਬੇਰੁਜ਼ਗਾਰੀ ਦੀ ਨਹੀਂ ਹੈ, ਸਗੋਂ ਰੁਜ਼ਗਾਰ ਲਾਇਕ ਕਾਬਲੀਅਤ ਦੀ ਵੀ ਹੈ। ਪੰਜਾਬ ਵਿਚ ਸਿਰਫ਼ 6 ਫੀਸਦੀ ਕਾਮਿਆਂ ਨੇ ਹੀ ਰਸਮੀ ਹੁਨਰ ਸਿਖਲਾਈ ਪ੍ਰਾਪਤ ਕੀਤੀ ਹੈ, ਜਦੋਂ ਕਿ 90 ਫੀਸਦੀ ਤੋਂ ਵੱਧ ਕਾਮਿਆਂ ਨੂੰ ਆਪਣੇ ਹੁਨਰਾਂ ਨੂੰ ਅਪਗ੍ਰੇਡ ਕਰਨ ਦੀ ਲੋੜ ਹੈ। ਡਿਗਰੀਆਂ ਵਾਲੇ ਨੌਜਵਾਨਾਂ ਦੀ ਇਕ ਫੌਜ ਹੱਥਾਂ ਵਿਚ ਸਰਟੀਫਿਕੇਟ ਲੈ ਕੇ ਖੜ੍ਹੀ ਹੈ ਪਰ ਉਨ੍ਹਾਂ ਦੀ ਯੋਗਤਾ ਉਦਯੋਗ ਲਈ ਢੁੱਕਵੀਂ ਨਹੀਂ ਹੈ। ਰਾਜ ਵਿਚ 137 ਆਈ. ਟੀ. ਆਈਜ਼ ’ਚ ਹਰ ਸਾਲ ਲਗਭਗ 42,000 ਵਿਦਿਆਰਥੀ ਹੁਨਰ ਕੋਰਸ ਕਰ ਕੇ ਨਿਕਲਦੇ ਹਨ ਪਰ ਉਦਯੋਗ ਨੂੰ ਅਜੇ ਵੀ ਹੁਨਰਮੰਦ ਲੋਕਾਂ ਦੀ ਵੱਡੀ ਘਾਟ ਮਹਿਸੂਸ ਹੁੰਦੀ ਹੈ। ਪੰਜਾਬ ਵਿਚ ਹੁਨਰ ਦਾ ਪਾੜਾ 30-35 ਫੀਸਦੀ ਹੈ, ਜਿਸ ਦਾ ਮਤਲਬ ਹੈ ਕਿ ਇੰਨੀਆਂ ਨੌਕਰੀਆਂ ਲਈ ਹੁਨਰਮੰਦ ਉਮੀਦਵਾਰ ਨਹੀਂ ਮਿਲ ਰਹੇ ਹਨ।

ਸਾਲ 2024 ਵਿਚ, ਗ੍ਰੈਜੂਏਟ ਨੌਜਵਾਨਾਂ ਵਿਚ ਬੇਰੁਜ਼ਗਾਰੀ ਦਰ 29.1 ਫੀਸਦੀ ਸੀ, ਜਦੋਂ ਕਿ ਘੱਟ ਪੜ੍ਹੇ-ਲਿਖੇ ਨੌਜਵਾਨਾਂ ਵਿਚ ਇਹ ਸਿਰਫ 3.4 ਫੀਸਦੀ ਸੀ। ਇਸ ਦਾ ਸਿੱਧਾ ਮਤਲਬ ਹੈ ਕਿ ਸਾਡੇ ਨੌਜਵਾਨਾਂ ਕੋਲ ਡਿਗਰੀਆਂ ਤਾਂ ਹਨ ਪਰ ਉਨ੍ਹਾਂ ਕੋਲ ਰੁਜ਼ਗਾਰ ਯੋਗ ਹੁਨਰ ਨਹੀਂ ਹੈ। ਇਹ ‘ਹੁਨਰ ਦਾ ਪਾੜਾ’ ਨੌਕਰੀ ਲੱਭਣ ਵਾਲਿਆਂ ਅਤੇ ਨੌਕਰੀ ਪ੍ਰਦਾਨ ਕਰਨ ਵਾਲਿਆਂ ’ਤੇ ਬੋਝ ਸਾਬਤ ਹੋ ਰਿਹਾ ਹੈ। ਇੰਡੀਆ ਸਕਿੱਲ ਰਿਪੋਰਟ 2024 ਦੇ ਅਨੁਸਾਰ, ਸਿਰਫ 51.25 ਫੀਸਦੀ ਗ੍ਰੈਜੂਏਟ ਹੀ ਉਦਯੋਗ ਲਈ ਤਿਆਰ ਹਨ। 33 ਫੀਸਦੀ ਸਿਖਲਾਈ ਪ੍ਰਾਪਤ ਨੌਜਵਾਨ ਇਸ ਲਈ ਵੀ ਬੇਰੁਜ਼ਗਾਰ ਹਨ ਕਿਉਂਕਿ ਸਿਖਲਾਈ ਉਦਯੋਗ ਦੀਆਂ ਜ਼ਰੂਰਤਾਂ ਅਨੁਸਾਰ ਨਹੀਂ ਹੈ।

ਇਹ ਇਸ ਗੱਲ ਦਾ ਸਿੱਧਾ ਸੰਕੇਤ ਹੈ ਕਿ ਸਿਰਫ਼ ਇਕ ਡਿਗਰੀ ਹੀ ਕਾਫ਼ੀ ਨਹੀਂ ਹੈ, ਹੁਨਰਮੰਦ ਹੋਣਾ ਹੋਰ ਵੀ ਜ਼ਰੂਰੀ ਹੈ। ਨੌਜਵਾਨਾਂ ਕੋਲ ਡਿਗਰੀਆਂ ਹਨ ਪਰ ਉਦਯੋਗ ਅਨੁਸਾਰ ਹੁਨਰ ਦੀ ਘਾਟ ਕਾਰਨ, ਉਨ੍ਹਾਂ ਦੀਆਂ ਉਮੀਦਾਂ ਦਮ ਤੋੜ ਜਾਂਦੀਆਂ ਹਨ ਅਤੇ ਉਹ ਅਪਰਾਧ ਅਤੇ ਨਸ਼ੇ ਵੱਲ ਤੁਰ ਪੈਂਦੇ ਹਨ। ਨੌਜਵਾਨਾਂ ਨੂੰ ਚਿੱਟੇ ਦੀ ਪੁੜੀ ਅਤੇ ਨਸ਼ੇ ਦੇ ਨਸ਼ਤਰ ਤੋਂ ਦੂਰ ਰੱਖਣ ਲਈ ਉਨ੍ਹਾਂ ਨੂੰ ਹੁਨਰ ਦਾ ਹਥਿਆਰ ਦੇਣਾ ਪਵੇਗਾ।

ਲੁਧਿਆਣਾ ਵਰਲਡ ਸਕਿੱਲ ਕੈਂਪਸ ਆਫ ਐਕਸੀਲੈਂਸ : ਹਾਲ ਹੀ ਵਿਚ ਲੁਧਿਆਣਾ ਵਿਚ ਸ਼ੁਰੂ ਹੋਇਆ ‘ਵਰਲਡ ਸਕਿੱਲ ਕੈਂਪਸ ਆਫ ਐਕਸੀਲੈਂਸ’ ਇਸ ਬਦਲਾਅ ਦੀ ਇਕ ਵੱਡੀ ਉਦਾਹਰਣ ਹੈ। ਸੰਸਦ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਦੀ ਪਹਿਲਕਦਮੀ ’ਤੇ ਸ਼ੁਰੂ ਕੀਤੇ ਗਏ ਇਸ ਕੇਂਦਰ ਵਿਚ ਰੋਬੋਟਿਕ ਵੈਲਡਿੰਗ, 3-ਡੀ ਪ੍ਰਿੰਟਿੰਗ, ਸੀ. ਐੱਨ. ਸੀ. ਮਸ਼ੀਨ, ਮਸ਼ੀਨ ਲਰਨਿੰਗ ਅਤੇ ਆਰਟੀਫੀਸ਼ੀਅਲ ਇੰਟੈਲੀਜੈਂਸ (ਏ. ਆਈ.) ਵਰਗੇ ਹਾਈਟੈੱਕ ਕੋਰਸਾਂ ਰਾਹੀਂ ਹਰ ਸਾਲ 3,000 ਤੋਂ ਵੱਧ ਨੌਜਵਾਨਾਂ ਨੂੰ ਹਾਈਟੈੱਕ ਹੁਨਰ ਨਾਲ ਲੈਸ ਕਰਨ ਦਾ ਟੀਚਾ ਹੈ।

ਇਸ ਪਹਿਲਕਦਮੀ ਨੂੰ ਅੱਗੇ ਵਧਾਉਂਦੇ ਹੋਏ ਬਹੁਤ ਸਾਰੇ ਕਾਰੋਬਾਰੀ ਆਈ. ਟੀ. ਆਈ. ਨੂੰ ਅਪਣਾ ਕੇ, ਇਨ੍ਹਾਂ ਨੂੰ ਉੱਤਮਤਾ ਕੇਂਦਰਾਂ ਵਿਚ ਬਦਲ ਰਹੇ ਹਨ ਤਾਂ ਜੋ ਸਾਡੇ ਨੌਜਵਾਨ ਉਦਯੋਗ ਦੀਆਂ ਜ਼ਰੂਰਤਾਂ ਅਨੁਸਾਰ ਸਿਖਲਾਈ ਕੋਰਸਾਂ ਦੇ ਨਾਲ-ਨਾਲ ਨੌਕਰੀਆਂ ਪ੍ਰਾਪਤ ਕਰ ਸਕਣ। ਪਿਛਲੀਆਂ ਸਰਕਾਰਾਂ ਵਲੋਂ ਅਣਡਿੱਠ ਕੀਤੇ ਗਏ ਬਹੁ-ਹੁਨਰ ਵਿਕਾਸ ਕੇਂਦਰਾਂ ਨੂੰ ਹੁਣ ਦੁਬਾਰਾ ਸਰਗਰਮ ਕੀਤਾ ਜਾ ਰਿਹਾ ਹੈ। ਇੱਥੇ ਏਵੀਏਸ਼ਨ, ਹੋਸਪੀਟੈਲਿਟੀ, ਫਾਰਮਿੰਗ, ਫੈਸ਼ਨ ਡਿਜ਼ਾਈਨ, ਬਿਊਟੀ-ਵੈੱਲਨੈੱਸ, ਨਰਸਿੰਗ, ਇਲੈਕਟ੍ਰੀਕਲ ਵਰਕ ਵਰਗੇ ਕੋਰਸ ਬਿਨਾਂ ਕਿਸੇ ਫੀਸ ਦੇ ਕਰਵਾਏ ਜਾ ਰਹੇ ਹਨ। ਰਾਸ਼ਟਰੀ ਹੁਨਰ ਵਿਕਾਸ ਨਿਗਮ ਵਲੋਂ ਮਾਨਤਾ ਪ੍ਰਾਪਤ ਇਹ ਕੋਰਸ ਨੌਜਵਾਨਾਂ ਨੂੰ ਅੰਤਰਰਾਸ਼ਟਰੀ ਪੱਧਰ ’ਤੇ ਰੁਜ਼ਗਾਰ ਲਈ ਤਿਆਰ ਕਰ ਰਹੇ ਹਨ।

ਆਈਲੈਟਸ ਦੇ ਭਰੋਸੇ ਨਹੀਂ, ਵਿਦੇਸ਼ ਵਿਚ ਨੌਕਰੀ ਹੁਨਰ ਦੇ ਸਹਾਰੇ : ਹੁਣ ਸਮਾਂ ਆ ਗਿਆ ਹੈ ਕਿ ਪੰਜਾਬ ਦੇ ਨੌਜਵਾਨ ਸਿਰਫ਼ ਆਈਲੈਟਸ ਸਕੋਰ ਦੇ ਆਧਾਰ ’ਤੇ ਵਿਦੇਸ਼ ਜਾਣ ਦੀ ਬਜਾਏ ‘ਹੁਨਰ-ਅਾਧਾਰਿਤ ਪ੍ਰਵਾਸ’ ਵੱਲ ਵਧਣ। ਇਸ ਲਈ ਜ਼ਰੂਰੀ ਹੈ ਕਿ ਪੰਜਾਬ ਦੇ ਹਰ ਜ਼ਿਲ੍ਹੇ ਵਿਚ ਇਕ ਸਕਿੱਲ ਇਨੋਵੇਸ਼ਨ ਸਕੂਲ ਸਥਾਪਤ ਕੀਤਾ ਜਾਵੇ, ਜਿਸ ਨੂੰ ਇਕ ਸਕਿੱਲ ਯੂਨੀਵਰਸਿਟੀ ਅਧੀਨ ਚਲਾਇਆ ਜਾਵੇ। ਇਸ ਪਹਿਲਕਦਮੀ ਵਿਚ ਨਵੀਂ ਸਿੱਖਿਆ ਨੀਤੀ 2020 ਦੇ ‘ਕੇ. ਜੀ. ਤੋਂ ਪੀ. ਜੀ. ਮਾਡਲ’ ਦੇ ਤਹਿਤ, ਕੇ. ਜੀ. ਕਲਾਸ ਤੋਂ ਲੈ ਕੇ ਪੋਸਟ-ਗ੍ਰੈਜੂਏਸ਼ਨ ਕਲਾਸ ਤੱਕ ਰੁਜ਼ਗਾਰ ਯੋਗ ਹੁਨਰਾਂ ਦੀ ਵਿਹਾਰਕ ਸਿਖਲਾਈ ਜਿੱਥੇ ਸਕੂਲ ਛੱਡਣ ਵਾਲਿਆਂ ਨੂੰ ਘਟਾਏਗੀ, ਉੱਥੇ ਬੱਚੇ ਆਪਣੀ ਸਕੂਲ ਅਤੇ ਕਾਲਜ ਦੀ ਪੜ੍ਹਾਈ ਪੂਰੀ ਕਰਨ ਦੇ ਪਹਿਲੇ ਦਿਨ ਤੋਂ ਹੀ ਰੁਜ਼ਗਾਰ ਲਈ ਤਿਆਰ ਹੋਣਗੇ।

ਹੁਨਰ ਵਿਕਾਸ ਯੋਜਨਾ : ਹਰੇਕ ਜ਼ਿਲ੍ਹੇ ਨੂੰ ਇਕ ਹੁਨਰ ਵਿਕਾਸ ਯੋਜਨਾ ਤਿਆਰ ਕਰਨੀ ਪਵੇਗੀ, ਜੋ ਰਾਸ਼ਟਰੀ ਹੁਨਰ ਵਿਕਾਸ ਨਿਗਮ ਅਤੇ ਉਦਯੋਗ ਨਾਲ ਤਾਲਮੇਲ ਕਰ ਕੇ ਇਹ ਪਤਾ ਲਾਵੇਗੀ ਕਿ ਕਿਸ ਸਥਾਨ ’ਤੇ ਕਿਸ ਹੁਨਰ ਦੀ ਕਿੰਨੀ ਲੋੜ ਹੈ। ਇਸ ਨਾਲ, ਅਗਲੇ ਪੜਾਅ ਵਿਚ ਇਕ ‘ਰਾਜ ਹੁਨਰ ਵਿਕਾਸ ਯੋਜਨਾ’ ਤਿਆਰ ਕੀਤੀ ਜਾ ਸਕਦੀ ਹੈ। ਆਫਲਾਈਨ ਦੇ ਨਾਲ-ਨਾਲ, ਜਨਤਕ-ਨਿੱਜੀ ਭਾਈਵਾਲੀ ਰਾਹੀਂ ਅੰਗਰੇਜ਼ੀ, ਹਿੰਦੀ ਤੋਂ ਇਲਾਵਾ ਪੰਜਾਬੀ ਭਾਸ਼ਾ ਵਿਚ ਵੀ ਆਨਲਾਈਨ ਹਾਈਟੈੱਕ ਹੁਨਰ ਕੋਰਸ ਉਪਲਬਧ ਕਰਵਾਉਣੇ ਪੈਣਗੇ।

ਅੱਗੇ ਦਾ ਰਸਤਾ : ਪੰਜਾਬ ਨੂੰ ਬੇਰੁਜ਼ਗਾਰੀ ਅਤੇ ਨਸ਼ਿਆਂ ਦੇ ਚੱਕਰ ਤੋਂ ਮੁਕਤ ਕਰਨ ਦਾ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ ਨੌਜਵਾਨਾਂ ਨੂੰ ਰੁਜ਼ਗਾਰ ਯੋਗ ਅਤੇ ਹੁਨਰਮੰਦ ਬਣਾਉਣਾ ਹੈ। ਇਕ ਮਜ਼ਬੂਤ ​​ਹੁਨਰ ਸਿੱਖਿਆ ਪ੍ਰਣਾਲੀ ਨਾ ਸਿਰਫ਼ ਪੰਜਾਬ ਦੀ ਆਰਥਿਕ ਤਸਵੀਰ ਬਦਲ ਸਕਦੀ ਹੈ, ਸਗੋਂ ਇੱਥੋਂ ਦੇ ਹੁਨਰਮੰਦ ਨੌਜਵਾਨ ਦੂਜੇ ਰਾਜਾਂ ਲਈ ਵੀ ਇਕ ਮਿਸਾਲ ਬਣਨਗੇ। ਹੁਨਰਮੰਦ ਲੋਕਾਂ ਨੂੰ ਤਿਆਰ ਕਰਨ ਦਾ ਮਤਲਬ ਸਿਰਫ਼ ਉਨ੍ਹਾਂ ਨੂੰ ਰੁਜ਼ਗਾਰ ਯੋਗ ਬਣਾਉਣਾ ਹੀ ਨਹੀਂ ਹੈ, ਸਗੋਂ ਆਤਮਵਿਸ਼ਵਾਸ, ਪਛਾਣ ਅਤੇ ਸਮਾਜ ਦੀ ਖੁਸ਼ਹਾਲੀ ਦਾ ਰਾਹ ਹੈ।

ਸਾਨੂੰ ਹੁਨਰ ਸਿੱਖਿਆ ਨੂੰ ਓਨਾ ਹੀ ਮਹੱਤਵ ਦੇਣਾ ਚਾਹੀਦਾ ਹੈ ਜਿੰਨਾ ਅਸੀਂ ਡਾਕਟਰਾਂ ਅਤੇ ਇੰਜੀਨੀਅਰਾਂ ਦੀ ਸਿੱਖਿਆ ਨੂੰ ਦਿੰਦੇ ਹਾਂ। ਪੰਜਾਬ ਵਿਚ ਹੁਨਰ ਨੂੰ ਹਥਿਆਰ ਵਜੋਂ ਵਰਤਣ ਦੀ ਅਸਲ ਕ੍ਰਾਂਤੀ ਸ਼ੁਰੂ ਹੋ ਗਈ ਹੈ, ਲੋੜ ਹੈ ਇਸ ਨੂੰ ਹਰ ਪਿੰਡ, ਹਰ ਸ਼ਹਿਰ, ਹਰ ਸਕੂਲ, ਹਰ ਘਰ ਅਤੇ ਹਰ ਹੱਥ ਤੱਕ ਜੋਸ਼ ਨਾਲ ਫੈਲਾਉਣ ਦੀ।

(ਲੇਖਕ ਕੈਬਨਿਟ ਮੰਤਰੀ ਰੈਂਕ ’ਚ ਪੰਜਾਬ ਆਰਥਿਕ ਨੀਤੀ ਅਤੇ ਯੋਜਨਾ ਬੋਰਡ ਦੇ ਉਪ ਚੇਅਰਮੈਨ ਵੀ ਹਨ) ਡਾ. ਅੰਮ੍ਰਿਤ ਸਾਗਰ ਮਿੱਤਲ (ਵਾਈਸ ਚੇਅਰਮੈਨ ਸੋਨਾਲੀਕਾ)

  • Udta Punjab
  • Punjab
  • runs
  • runway
  • talent

ਪ੍ਰਚੂਨ ਖੇਤਰ ’ਤੇ ਵਾਜਿਬ ਧਿਆਨ ਨਾ ਦੇਣ ਲਈ ਬੈਂਕਾਂ ਨੂੰ ਝੱਲਣੀ ਪਈ ਨੁਕਤਾਚੀਨੀ

NEXT STORY

Stories You May Like

  • jagjit singh dallewal statement
    ਕਿਸਾਨਾਂ ਦੇ ਮਸਲੇ ਕੇਂਦਰ ਤੇ ਪੰਜਾਬ ਸਰਕਾਰ ਦੇ ਏਜੰਡੇ ’ਚ ਨਹੀਂ : ਜਗਜੀਤ ਸਿੰਘ ਡੱਲੇਵਾਲ
  • sukhbir badal expresses concern over the situation in punjab
    ਖੰਨਾ ਪਹੁੰਚੀ “ਪੰਜਾਬ ਬਚਾਓ” ਯਾਤਰਾ, ਸੁਖਬੀਰ ਬਾਦਲ ਨੇ ਪੰਜਾਬ ਦੇ ਹਾਲਾਤਾਂ ‘ਤੇ ਜਤਾਈ ਚਿੰਤਾ
  • punjab employees  pensioners
    ਪੰਜਾਬ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਕਰ 'ਤਾ ਵੱਡਾ ਐਲਾਨ, 11 ਮਾਰਚ ਨੂੰ...
  • punjab long pwercut
    ਹੁਣ ਤੋਂ ਹੀ ਕਰ ਲਓ ਤਿਆਰੀ! ਭਲਕੇ ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power Cut
  • punjab shaken by gunfire
    ਗੋਲੀਆਂ ਦੀ ਆਵਾਜ਼ ਨਾਲ ਦਹਿਲਿਆ ਪੰਜਾਬ, ‘ਆਪ’ ਕੌਂਸਲਰ ਦੇ ਘਰ ’ਤੇ ਹੋਏ ਫਾਇਰ
  • punjab  consumers face new trouble amid lpg gas crisis
    ਪੰਜਾਬ : LPG ਗੈਸ ਸੰਕਟ ਵਿਚਾਲੇ ਖ਼ਪਤਕਾਰਾਂ ਨੂੰ ਪਈ ਨਵੀਂ ਮੁਸੀਬਤ, KYC ਦੇ ਨਾਂ 'ਤੇ ਹੁਣ...
  • punjab kesari hotel action tarun chugh
    ‘ਪੰਜਾਬ ਕੇਸਰੀ’ ਹੋਟਲ ’ਤੇ ਕੀਤੇ ਐਕਸ਼ਨ 'ਤੇ ਬੋਲੇ ਤਰੁਣ ਚੁੱਘ, 'ਅਜਿਹੀ ਧੱਕੇਸ਼ਾਹੀ ਜ਼ਿਆਦਾ ਦਿਨ ਚੱਲਣ ਵਾਲੀ ਨਹੀਂ'
  • painful death of asi of punjab police
    ਪੰਜਾਬ ਪੁਲਸ ਦੇ ASI ਦੀ ਦਰਦਨਾਕ ਮੌਤ
  • sunil kumar jakhar statement on gagandeep randhawa case
    ਮੰਤਰੀਆਂ ਦੀ ਰਿਸ਼ਵਤ ਦੀ ਮੰਗ ਪੂਰੀ ਨਾ ਕਰ ਸਕਣ ਕਾਰਨ ਅਫ਼ਸਰ ਦੇਣ ਲੱਗੇ ਆਪਣੀ ਜਾਨ:...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • boy dies under suspicious circumstances in jalandhar
    ਕਹਿਰ ਓ ਰੱਬਾ! ਸੋਸ਼ਲ ਮੀਡੀਆ ਨੇ ਉਜਾੜਿਆ ਘਰ, ਮਾਪਿਆਂ ਦੇ ਸੋਹਣੇ-ਸੁਨੱਖੇ ਪੁੱਤ ਨੇ...
  • partap singh bajwa statement on dm gagandeep singh randhawa case
    DM ਰੰਧਾਵਾ ਦੀ ਮੌਤ ਦੇ ਮਾਮਲੇ 'ਚ ਬੋਲੇ ਪ੍ਰਤਾਪ ਬਾਜਵਾ, ਕਿਹਾ-ਕਾਨੂੰਨ ਸਭ ਲਈ...
  • pargat singh on laljit bhullar case
    ਲਾਲਜੀਤ ਭੁੱਲਰ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕਰੋ: ਪਰਗਟ ਸਿੰਘ
  • kuldeep singh gargaj exclusive interview
    ਸਿੱਖਾਂ ਨੂੰ ਗੁਰੂ ਸਾਹਿਬ ਦੇ ਹੁਕਮ ਮੁਤਾਬਕ ਵੱਡੇ ਪੰਥਕ ਹਿੱਤਾਂ ਲਈ ਇਕੱਠੇ ਹੋਣ ਦੀ...
  • cold wave will continue in punjab
    ਪੰਜਾਬ 'ਚ ਠੰਡ ਦਾ ਜ਼ੋਰ ਰਹੇਗਾ ਜਾਰੀ, ਪੜ੍ਹੋ 22 ਤੋਂ 25 ਮਾਰਚ ਤੱਕ ਦੀ ਮੌਸਮ ਦੀ...
  • shwet malik bjp leader statement
    ਮਾਨ ਸਰਕਾਰ ਦਾ 'ਪੰਜਾਬ ਕੇਸਰੀ ਸਮੂਹ' 'ਤੇ ਹਮਲਾ ਲੋਕਤੰਤਰ ਲਈ ਵੱਡਾ ਖ਼ਤਰਾ :...
Trending
Ek Nazar
this famous actress wants to become a bride again at the age of 62

62 ਦੀ ਉਮਰ 'ਚ ਫਿਰ ਦੁਲਹਨ ਬਣਨਾ ਚਾਹੁੰਦੀ ਹੈ ਇਹ ਮਸ਼ਹੂਰ ਅਦਾਕਾਰਾ ! ਪਹਿਲਾਂ 6...

narendra modi  social media  yuvraj dua  father  sugar

ਸੋਸ਼ਲ ਮੀਡੀਆ 'ਤੇ ਵਾਇਰਲ ਹੋਈ PM ਮੋਦੀ ਦੀ ਸਟੋਰੀ ! ਯੁਵਰਾਜ ਦੇ ਪਿਤਾ ਲਈ...

famous singer buys a house worth crores

ਮਸ਼ਹੂਰ ਸਿੰਗਰ ਨੇ ਖਰੀਦਿਆ ਕਰੋੜਾਂ ਦਾ ਘਰ ! ਅਦਾਕਾਰਾ ਪਤਨੀ ਨਾਲ ਕੀਤਾ 'ਗ੍ਰਹਿ...

india  famous businessman  accident  maldives  speedboat

ਭਾਰਤ ਦੇ ਮਸ਼ਹੂਰ ਬਿਜ਼ਨੈੱਸਮੈਨ ਨਾਲ ਵਾਪਰਿਆ ਭਿਆਨਕ ਹਾਦਸਾ ! ਮਾਲਦੀਵ 'ਚ ਪਲਟ ਗਈ...

aashiqui fame anu aggarwal reflects on life changing accident

'ਸਿਰਫ਼ ਚਿਹਰਾ ਹੀ ਨਹੀਂ, ਮੇਰਾ ਪੂਰਾ ਸਰੀਰ..!' 'ਆਸ਼ਿਕੀ' ਫੇਮ ਅਦਾਕਾਰਾ ਦਾ...

singer pawan singh summoned by women  s commission to faridabad

ਹਰਿਆਣਵੀ ਅਦਾਕਾਰਾ ਅੰਜਲੀ ਰਾਘਵ ਨਾਲ ਸਟੇਜ 'ਤੇ ਬਦਸਲੂਕੀ ! ਗਾਇਕ ਪਵਨ ਸਿੰਘ ਦੀਆਂ...

actor chuck norris passes away at 86

ਹਾਲੀਵੁੱਡ ਦੇ ਦਿੱਗਜ ਐਕਸ਼ਨ ਸਟਾਰ ਦਾ 86 ਸਾਲ ਦੀ ਉਮਰ 'ਚ ਦਿਹਾਂਤ, ਪੂਰੀ ਦੁਨੀਆ...

zodiac signs

ਵੀਰਵਾਰ ਨੂੰ ਬਣ ਰਿਹਾ 'ਗਜਕੇਸਰੀ ਰਾਜਯੋਗ', ਇਹ 3 ਰਾਸ਼ੀਆਂ ਹੋਣਗੀਆਂ ਮਾਲਾਮਾਲ

the legendary cricketer left a commentary

BCCI ਤੋਂ ਨਾਰਾਜ਼ ਹੋ ਕੇ ਦਿੱਗਜ ਕ੍ਰਿਕਟਰ ਨੇ ਛੱਡੀ ਕਮੈਂਟਰੀ, ਲਾਏ ਗੰਭੀਰ ਦੋਸ਼

villagers ban ice cream

OMG! ਇਸ ਪਿੰਡ 'ਚ ਆਈਸਕ੍ਰੀਮ 'ਤੇ ਹੀ ਲੱਗ ਗਿਆ ਬੈਨ, ਨਿਯਮ ਤੋੜਨ 'ਤੇ ਲੱਗੇਗਾ...

ipl 2026 csk player

IPL ਤੋਂ ਪਹਿਲਾਂ ਵਧੀਆਂ CSK ਦੀਆਂ ਮੁਸ਼ਕਿਲਾਂ, ਇਕ ਹੋਰ ਧਾਕੜ ਖਿਡਾਰੀ ਹੋਇਆ ਟੀਮ...

91 people ill eating dishes kuttu

ਕੁੱਟੂ ਤੋਂ ਬਣੇ ਪਕਵਾਨ ਖਾਣ ਨਾਲ ਏ. ਡੀ. ਐੱਮ. ਸਮੇਤ 91 ਬੀਮਾਰ

iran s military warns parks and tourist enemies

"ਹੁਣ ਪਾਰਕ ਤੇ ਮਨੋਰੰਜਨ ਕੇਂਦਰ ਵੀ ਨਹੀਂ ਸੁਰੱਖਿਅਤ", ਈਰਾਨ ਦੀ ਖੁੱਲ੍ਹੀ ਧਮਕੀ...

dhami cabinet reshuffle uttarakhand

ਵੱਡੀ ਖ਼ਬਰ: ਉੱਤਰਾਖੰਡ 'ਚ ਧਾਮੀ ਕੈਬਨਿਟ ਦਾ ਵੱਡਾ ਵਿਸਥਾਰ, 5 ਨਵੇਂ ਮੰਤਰੀਆਂ ਨੇ...

girl dies while attempting viral social media challenge

ਕਿਤੇ ਤੁਹਾਡਾ ਬੱਚਾ ਤਾਂ ਨਹੀਂ ਫਾਲੋਅ ਕਰ ਰਿਹਾ ਇਹ ਟ੍ਰੈਂਡ! Online ਚੈਲੇਂਜ ਦੇ...

al aqsa mosque closed

ਜੰਗ ਕਾਰਨ ਬੰਦ ਹੋਈ ਅਲ-ਅਕਸਾ ਮਸਜਿਦ, ਮੁਸਲਮਾਨ ਭਾਈਚਾਰੇ 'ਚ  ਨਿਰਾਸ਼ਾ

price hike on regular petrol all efforts underway

ਪ੍ਰੀਮੀਅਮ Petrol ਦੀਆਂ ਕੀਮਤਾਂ 'ਚ ਵਾਧੇ ਮਗਰੋਂ ਰੈਗੁਲਰ ਨੂੰ ਲੈ ਕੇ ਸਰਕਾਰ ਦਾ...

bhumika first transgender woman mp in nepal

ਨੇਪਾਲ 'ਚ ਪਹਿਲੀ ਟਰਾਂਸਜੈਂਡਰ ਮਹਿਲਾ ਸਾਂਸਦ ਬਣੀ ਭੂਮਿਕਾ, ਜਾਣੋ ਸੰਘਰਸ ਦੀ ਕਹਾਣੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • fuel crisis
      ਦੇਸ਼ ’ਚ ਅਜੇ ਕਿਤੇ ਨਹੀਂ ਹੈ ‘ਪੈਟਰੋ ਸਮੱਸਿਆ’
    • assembly elections are more significant for non bjp parties
      ਵਿਧਾਨ ਸਭਾ ਚੋਣਾਂ ਗੈਰ-ਭਾਜਪਾ ਪਾਰਟੀਆਂ ਲਈ ਵੱਧ ਮਹੱਤਵਪੂਰਨ
    • an open letter to rahul gandh
      ਰਾਹੁਲ ਗਾਂਧੀ ਦੇ ਨਾਂ ਖੁੱਲ੍ਹਾ ਪੱਤਰ
    • now some politicians and their relatives are also involved in   drug smuggling
      ‘ਨਸ਼ਿਆਂ ਦੀ ਸਮੱਗਲਿੰਗ ਤੇ ਸੇਵਨ ’ਚ’ ਹੁਣ ਕੁਝ ਨੇਤਾ ਤੇ ਉਨ੍ਹਾਂ ਦੇ ਸਬੰਧੀ ਵੀ...
    • social media
      ਆਦਤ ਬਣਦਾ ਸੋਸ਼ਲ ਮੀਡੀਆ, ਲਗਾਮ ਜ਼ਰੂਰੀ
    • corruption in elections has now become a habit of ours
      ਹੁਣ ਚੋਣਾਂ ’ਚ ਭ੍ਰਿਸ਼ਟਾਚਾਰ ਸਾਡੀ ਆਦਤ ਬਣ ਚੁੱਕੀ ਹੈ
    • impeachment motion chief election commissioner in mps crosshairs
      ਮਹਾਦੋਸ਼ ਪ੍ਰਸਤਾਵ : ਸੰਸਦ ਮੈਂਬਰਾਂ ਦੇ ਨਿਸ਼ਾਨੇ ’ਤੇ ਮੁੱਖ ਚੋਣ ਕਮਿਸ਼ਨਰ
    • fake officials of departments being caught in   fake rule
      ‘ਫਰਜ਼ੀ ਦਾ ਬੋਲਬਾਲਾ’ ਫੜੇ ਜਾ ਰਹੇ ਵਿਭਾਗਾਂ ਦੇ ਨਕਲੀ ਅਧਿਕਾਰੀ!
    • ncert court
      ਐੱਨ. ਸੀ. ਈ. ਆਰ. ਟੀ. ਨੂੰ ਅਦਾਲਤ ਦੀ ਝਾੜ ਤੋਂ ਸਬਕ ਲੈਣਾ ਚਾਹੀਦੈ
    • euthanasia
      ਇੱਛਾ ਮੌਤ : ਕਿਸੇ ਨੂੰ ਇਹ ਦਿਨ ਨਾ ਦੇਖਣੇ ਪੈਣ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +