Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    3:28:53 PM

  • a big danger bell for punjabis

    ਪੰਜਾਬੀਆਂ ਨੂੰ ਲੈ ਕੇ ਵੱਡੇ ਖ਼ਤਰੇ ਦੀ ਘੰਟੀ! ਹੋਸ਼...

  • isi based spy network exposed  two accused arrested

    ISI ਆਧਾਰਿਤ ਜਾਸੂਸੀ ਨੈੱਟਵਰਕ ਦਾ ਪਰਦਾਫ਼ਾਸ਼! ਦੋ...

  • lpg cylinder booking new rules 1 may 2026 delivery gap

    ਕੱਲ੍ਹ ਤੋਂ ਬਦਲ ਜਾਣਗੇ LPG ਸਿਲੰਡਰ ਬੁਕਿੰਗ ਦੇ...

  • indians deported from canada

    ਕੈਨੇਡਾ ਤੋਂ ਸਭ ਤੋਂ ਵੱਧ ਡਿਪੋਰਟ ਹੋਏ ਭਾਰਤੀ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਹੁਣ ਵਿਦਿਆਰਥੀ ਵੀ ਕਰਨ ਲੱਗੇ’ ਅਧਿਆਪਕਾਂ ਤੇ ਸਾਥੀਆਂ ’ਤੇ ਜਾਨਲੇਵਾ ਹਮਲੇ!

BLOG News Punjabi(ਬਲਾਗ)

‘ਹੁਣ ਵਿਦਿਆਰਥੀ ਵੀ ਕਰਨ ਲੱਗੇ’ ਅਧਿਆਪਕਾਂ ਤੇ ਸਾਥੀਆਂ ’ਤੇ ਜਾਨਲੇਵਾ ਹਮਲੇ!

  • Edited By Sandeep Kumar,
  • Updated: 10 Feb, 2026 03:31 AM
Blog
now students have started committing deadly attacks on teachers
  • Share
    • Facebook
    • Tumblr
    • Linkedin
    • Twitter
  • Comment

ਭਾਰਤੀ ਸੰਸਕ੍ਰਿਤੀ ’ਚ ਅਧਿਆਪਕ-ਅਧਿਆਪਕਾਵਾਂ ਨੂੰ ਮਾਤਾ-ਪਿਤਾ ਤੋਂ ਬਾਅਦ ਸਰਵਉੱਚ ਦਰਜਾ ਦਿੱਤਾ ਗਿਆ ਹੈ ਅਤੇ ਵਿਦਿਆਰਥੀ-ਵਿਦਿਆਰਥਣਾਂ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਆਪਣੇ ਅਧਿਆਪਕ-ਅਧਿਆਪਕਾਵਾਂ ਦਾ ਮਾਪਿਆਂ ਵਾਂਗ ਅਤੇ ਮਿੱਤਰਾਂ ਦਾ ਭਰਾਵਾਂ ਵਾਂਗ ਹੀ ਸਤਿਕਾਰ ਕਰਨਗੇ ਪਰ ਅੱਜ ਦੇ ਬਦਲੇ ਹੋਏ ਦੌਰ ’ਚ ਵਿਦਿਆਰਥੀ-ਵਿਦਿਆਰਥਣਾਂ ਨੇ ਆਪਣੇ ਅਧਿਆਪਕ-ਅਧਿਆਪਕਾਵਾਂ ਅਤੇ ਮਿੱਤਰਾਂ ਤੱਕ ’ਤੇ ਹਮਲੇ ਸ਼ੁਰੂ ਕਰ ਦਿੱਤੇ ਹਨ, ਜਿਨ੍ਹਾਂ ਦੀਆਂ ਕੁਝ ਘਟਨਾਵਾਂ ਹੇਠਾਂ ਦਰਜ ਹਨ :

*13 ਦਸੰਬਰ, 2024 ਨੂੰ ‘ਬਹਿਰਾਈਚ’ (ਉੱਤਰ ਪ੍ਰਦੇਸ਼) ਵਿਚ ‘ਨਵਯੁਗ ਇੰਟਰ ਕਾਲਜ’ ਦੇ ਅਧਿਆਪਕ ‘ਰਾਜੇਂਦਰ ਵਰਮਾ’ ਵੱਲੋਂ ਇਕ ਵਿਦਿਆਰਥੀ ਕੋਲੋਂ ਮੋਬਾਈਲ ਲੈ ਲੈਣ ਕਾਰਨ ਨਾਰਾਜ਼ ਵਿਦਿਆਰਥੀ ਨੇ ਚਾਕੂ ਨਾਲ ਹਮਲਾ ਕਰ ਕੇ ਉਨ੍ਹਾਂ ਨੂੰ ਗੰਭੀਰ ਰੂਪ ’ਚ ਜ਼ਖ਼ਮੀ ਕਰ ਦਿੱਤਾ।

*18 ਅਗਸਤ, 2025 ਨੂੰ ‘ਗਾਜ਼ੀਪੁਰ’ (ਉੱਤਰ ਪ੍ਰਦੇਸ਼) ਵਿਖੇ ਇਕ ਪ੍ਰਾਈਵੇਟ ਸਕੂਲ ’ਚ 10ਵੀਂ ਜਮਾਤ ਦੇ ਇਕ ਵਿਦਿਆਰਥੀ ‘ਆਦਿਤਿਆ ਵਰਮਾ’ ਨਾਲ ਹੋਏ ਬੋਲ-ਬੁਲਾਰੇ ਨੂੰ ਲੈ ਕੇ 9ਵੀਂ ਜਮਾਤ ਦੇ ਇਕ ਵਿਦਿਆਰਥੀ ਨੇ ਮੈਟਲ ਦੀ ਪਾਣੀ ਵਾਲੀ ਬੋਤਲ ਵਿਚ ਲੁਕੋ ਕੇ ਲਿਆਂਦੇ ਚਾਕੂ ਨਾਲ ‘ਆਦਿਤਿਆ ਵਰਮਾ’ ’ਤੇ ਤਾਬੜਤੋੜ ਹਮਲਾ ਕਰ ਕੇ ਉਸ ਨੂੰ ਮਾਰ ਦਿੱਤਾ।

*21 ਅਗਸਤ, 2025 ਨੂੰ ‘ਊਧਮ ਸਿੰਘ ਨਗਰ’ (ਉੱਤਰਾਖੰਡ) ਜ਼ਿਲੇ ਦੇ ‘ਕਾਸ਼ੀਪੁਰ’ ’ਚ ਇਕ ਪ੍ਰਾਈਵੇਟ ਸਕੂਲ ਦੇ 9ਵੀਂ ਜਮਾਤ ਦੇ ਵਿਦਿਆਰਥੀ ਨੇ ਆਪਣੇ ਅਧਿਆਪਕ ਨੂੰ ਜਮਾਤ ਦੇ ਅੰਦਰ ਹੀ ਦੇਸੀ ਤਮੰਚੇ ਨਾਲ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ।

*10 ਅਕਤੂਬਰ, 2025 ਨੂੰ ‘ਔਰੰਗਾਬਾਦ’ (ਬਿਹਾਰ) ਜ਼ਿਲੇ ਦੇ ‘ਭਖਰੂਆਂ’ ਪਿੰਡ ’ਚ ਸਥਿਤ ਸੀਨੀਅਰ ਸੈਕੰਡਰੀ ਸਕੂਲ ’ਚ ਗਣਿਤ ਦੇ ਅਧਿਆਪਕ ‘ਸੁਦਾਮਾ ਕੁਮਾਰ’ ਵੱਲੋਂ ਅਨੁਸ਼ਾਸਨਹੀਣਤਾ ਕਾਰਨ ਝਿੜਕਣ ਅਤੇ ਚਿਤਾਵਨੀ ਦੇਣ ਤੋਂ ਨਾਰਾਜ਼ ਇਕ ਨਾਬਾਲਗ ਵਿਦਿਆਰਥੀ ਨੇ ਅਧਿਆਪਕ ’ਤੇ ਚਾਕੂ ਨਾਲ ਵਾਰ ਕਰ ਕੇ ਉਨ੍ਹਾਂ ਨੂੰ ਗੰਭੀਰ ਰੂਪ ’ਚ ਜ਼ਖ਼ਮੀ ਕਰ ਦਿੱਤਾ। ਵਾਰ ਇੰਨਾ ਡੂੰਘਾ ਸੀ ਕਿ ਅਧਿਆਪਕ ਦੀ ਗਰਦਨ ’ਤੇ 10 ਟਾਂਕੇ ਲਾਉਣੇ ਪਏ।

*2 ਦਸੰਬਰ, 2025 ਨੂੰ ‘ਮੁਰਾਦਾਬਾਦ’ (ਉੱਤਰ ਪ੍ਰਦੇਸ਼) ਦੇ ‘ਜੀ. ਜੀ. ਹਿੰਦੂ ਇੰਟਰ ਕਾਲਜ’ ’ਚ ਆਪਣੇ ਅਧਿਆਪਕ ‘ਅਰੁਣ ਕੁਮਾਰ ਤਿਆਗੀ’ ਦੀ ਝਿੜਕ ਤੋਂ ਨਾਰਾਜ਼ 10ਵੀਂ ਜਮਾਤ ਦੇ ਇਕ ਵਿਦਿਆਰਥੀ ਨੇ ਉਨ੍ਹਾਂ ’ਤੇ ਉਸ ਸਮੇਂ ਹਮਲਾ ਕਰ ਦਿੱਤਾ ਜਦੋਂ ਉਹ ਸਕੂਲ ਦੇ ਅੰਦਰ ਦਾਖ਼ਲ ਹੋ ਰਹੇ ਸਨ। ਹਮਲੇ ਦੇ ਸਿੱਟੇ ਵਜੋਂ ਅਧਿਆਪਕ ਦੀ ਕਮਰ ’ਤੇ ਆਈਆਂ ਗੰਭੀਰ ਸੱਟਾਂ ਕਾਰਨ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਉਣਾ ਪਿਆ।

*5 ਫਰਵਰੀ, 2026 ਨੂੰ ‘ਮੈਨਪੁਰੀ’ (ਉੱਤਰ ਪ੍ਰਦੇਸ਼) ’ਚ ਆਪਣੀ ਸਾਬਕਾ ਅਧਿਆਪਕਾ ਦੇ ਇਕ ਪਾਸੜ ਪਿਆਰ ਵਿਚ ‘ਪਾਗਲ’ 12ਵੀਂ ਜਮਾਤ ਦੇ 16 ਸਾਲਾ ਵਿਦਿਆਰਥੀ ਵਿਰੁੱਧ ਉਸ ਨੂੰ ਰਸਤੇ ’ਚ ਘੇਰ ਕੇ ਜ਼ਬਰਦਸਤੀ ਚੁੰਮਣ, ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਕੇ ਉਸਦੇ ਬੁੱਲ੍ਹ ਕੱਟ ਦੇਣ ਅਤੇ ਕੁੱਟਮਾਰ ਕਰਨ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ।

ਵਰਣਨਯੋਗ ਹੈ ਕਿ ਉਕਤ ਵਿਦਿਆਰਥੀ ਪਹਿਲਾਂ ਵੀ ਸਕੂਲ ’ਚ ਇਸ ਅਧਿਆਪਕਾ ਨਾਲ ਛੇੜਛਾੜ ਕਰਦਾ ਸੀ ਅਤੇ ਉਸ ਨੂੰ ਤੰਗ ਕਰਦਾ ਰਹਿੰਦਾ ਸੀ। ਜਿਸਦੀ ਸ਼ਿਕਾਇਤ ਅਧਿਆਪਕਾ ਨੇ ਉਸਦੇ ਪਰਿਵਾਰ ਨੂੰ ਕੀਤੀ ਸੀ। ਅੰਤ ਵਿਚ ਅਧਿਆਪਕਾ ਨੇ ਤੰਗ ਆ ਕੇ ਉਸ ਸਕੂਲ ਦੀ ਨੌਕਰੀ ਛੱਡ ਕੇ ਦੂਜੇ ਸਕੂਲ ’ਚ ਨੌਕਰੀ ਸ਼ੁਰੂ ਕਰ ਦਿੱਤੀ ਸੀ ਪਰ ਇੱਥੇ ਵੀ ਵਿਦਿਆਰਥੀ ਨੇ ਉਸਦਾ ਪਿੱਛਾ ਨਹੀਂ ਛੱਡਿਆ। ਵਾਰਦਾਤ ਪਿੱਛੋਂ ਵਿਦਿਆਰਥੀ ਫਰਾਰ ਹੈ।

*8 ਫਰਵਰੀ ਨੂੰ ‘ਲੁਧਿਆਣਾ’ ’ਚ ਇਕ ਟਿਊਸ਼ਨ ਟੀਚਰ ਨੇ 9ਵੀਂ ਜਮਾਤ ਦੇ ਇਕ ਵਿਦਿਆਰਥੀ, ਉਸਦੇ ਪਰਿਵਾਰਕ ਮੈਂਬਰਾਂ ਅਤੇ ਉਸ ਦੇ ਇਕ ਦੋਸਤ ਵਿਰੁੱਧ ਉਸ ਦੇ ਘਰ ’ਚ ਦਾਖਲ ਹੋ ਕੇ ਉਸ ’ਤੇ ਹਮਲਾ ਕਰਨ ਅਤੇ ਗਾਲੀ-ਗਲੋਚ ਕਰਨ ਦੇ ਦੋਸ਼ ਹੇਠ ਪੁਲਸ ਕੋਲ ਸ਼ਿਕਾਇਤ ਦਰਜ ਕਰਵਾਈ।

ਅਧਿਆਪਕਾ ਦਾ ‘ਦੋਸ਼’ ਸੀ ਕਿ ਉਸਨੇ ਟਿਊਸ਼ਨ ’ਤੇ ਲਗਾਤਾਰ ਨਾ ਆਉਣ ਕਾਰਨ ਵਿਦਿਆਰਥੀ ਨੂੰ ਝਿੜਕਿਆ ਸੀ। ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਜਦੋਂ ਅਧਿਆਪਕਾ ਦੇ ਪਤੀ ਤੇ ਭੈਣ ਨੇ ਵਿਦਿਆਰਥੀ, ਉਸ ਦੇ ਘਰ ਵਾਲਿਆਂ ਅਤੇ ਦੋਸਤਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਉਨ੍ਹਾਂ ਦੋਹਾਂ ਨੂੰ ਵੀ ਕੁੱਟ ਸੁੱਟਿਆ।

* ਅਤੇ ਹੁਣ 9 ਫਰਵਰੀ ਨੂੰ ‘ਤਰਨਤਾਰਨ’ (ਪੰਜਾਬ) ਦੇ ਪਿੰਡ ’ਚ ਸਥਿਤ ਇਕ ਕਾਲਜ ਦੇ ਵਿਦਿਆਰਥੀ ਨੇ ਇਕਤਰਫ਼ਾ ਪਿਆਰ ਕਰਨ ਕਾਰਨ ਆਪਣੀ ਸਹਿਪਾਠਣ ਦੀ ਗੋਲੀ ਮਾਰ ਕੇ ਹੱਤਿਆ ਕਰਨ ਤੋਂ ਬਾਅਦ ਖ਼ੁਦ ਨੂੰ ਵੀ ਗੋਲੀ ਮਾਰ ਲਈ ਜਿਸ ਕਾਰਨ ਉਹ ਗੰਭੀਰ ਰੂਪ ’ਚ ਜ਼ਖਮੀ ਹੋ ਗਿਆ।

ਵਿਦਿਆਰਥੀਆਂ ਦਾ ਇਸ ਤਰ੍ਹਾਂ ਦਾ ਆਚਰਣ ਉਨ੍ਹਾਂ ਦੇ ਮਾਤਾ-ਪਿਤਾ ਵੱਲੋਂ ਉਨ੍ਹਾਂ ’ਚ ਚੰਗੇ ਸੰਸਕਾਰ ਨਾ ਭਰਨ ਅਤੇ ਆਪਣੇ ਬੱਚਿਆਂ ਦੀਆਂ ਸਰਗਰਮੀਆਂ ’ਤੇ ਨਜ਼ਰ ਨਾ ਰੱਖਣ ਦਾ ਹੀ ਨਤੀਜਾ ਹੈ। ਇਸ ਲਈ ਮਾਪਿਆਂ ਵੱਲੋਂ ਬਚਪਨ ਤੋਂ ਹੀ ਬੱਚਿਆਂ ਨੂੰ ਆਪਣੇ ਤੋਂ ਵੱਡਿਆਂ ਦਾ ਸਤਿਕਾਰ ਕਰਨ ਅਤੇ ਸੰਸਕਾਰੀ ਬਣਨ ਦੀ ਸਿੱਖਿਆ ਦੇਣ ਦੀ ਲੋੜ ਹੈ, ਕਿਉਂਕਿ ਬੱਚਿਆਂ ਦੀ ਪਹਿਲੀ ਪਾਠਸ਼ਾਲਾ ਤਾਂ ਘਰ ਨੂੰ ਹੀ ਮੰਨਿਆ ਜਾਂਦਾ ਹੈ। 

- ਵਿਜੇ ਕੁਮਾਰ

  • Students
  • Attacks on teachers
  • Indian culture
  • ਵਿਦਿਆਰਥੀ
  • ਅਧਿਆਪਕਾਂ ਤੇ ਹਮਲੇ
  • ਭਾਰਤੀ ਸੰਸਕ੍ਰਿਤੀ

ਕੇਂਦਰੀ ਬਜਟ ਡੂੰਘੀਆਂ ਚੁਣੌਤੀਆਂ ਨੂੰ ਨਜ਼ਰਅੰਦਾਜ਼ ਕਰਦਾ ਹੈ

NEXT STORY

Stories You May Like

  • pm modi tweets after attack on trump
    ਟਰੰਪ 'ਤੇ ਜਾਨਲੇਵਾ ਹਮਲੇ ਮਗਰੋਂ PM ਮੋਦੀ ਦਾ ਟਵੀਟ, ਘਟਨਾ 'ਤੇ ਪ੍ਰਗਟਾਈ ਚਿੰਤਾ
  • cruelty to students by   some teachers
    ‘ਕੁਝ ਅਧਿਆਪਕ-ਅਧਿਆਪਿਕਾਵਾਂ ਵੱਲੋਂ’ ਵਿਦਿਆਰਥੀ-ਵਿਦਿਆਰਥਣਾਂ ’ਤੇ ਜ਼ੁਲਮ!
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ ਹਥਿਆਰਾਂ ਤੇ ਗੱਡੀਆਂ ਸਣੇ ਕਾਬੂ
  • bjp candidate ajit kumar
    ਭਾਜਪਾ ਉਮੀਦਵਾਰ ਅਜੀਤ ਕੁਮਾਰ 'ਤੇ ਜਾਨਲੇਵਾ ਹਮਲਾ, ਪਾਰਟੀ ਦੇ ਕਈ ਵਰਕਰ ਵੀ ਜ਼ਖਮੀ
  • youth of punjab  drugs in punjab
    ਪੰਜਾਬ ਦੀ ਜਵਾਨੀ ਨਾਲ ਹੁਣ ਨਾਬਾਲਗ ਬੱਚੇ ਵੀ ਨਸ਼ਿਆਂ ਦੀ ਦਲਦਲ ਵਿਚ ਧਸਣ ਲੱਗੇ
  • flight on delhi airport
    Takeoff ਕਰਨ ਲੱਗੇ ਜਹਾਜ਼ ਨੂੰ ਲੱਗ ਗਈ ਅੱਗ ! ਦਿੱਲੀ ਏਅਰਪੋਰਟ 'ਤੇ ਮਚਿਆ ਹੜਕੰਪ
  • neelmani samadhiya  gau mata  insult
    ਨੀਲਮਣੀ ਸਮਾਧੀਆ ਦੀ ਦੋ-ਟੂਕ: 'ਗਊ ਮਾਤਾ ਦਾ ਅਪਮਾਨ ਕਰਨ ਵਾਲੇ 'ਤੇ ਲੱਗੇ ਧਾਰਾ 295-A'
  • due to the impact of the war discounts on food and beverages have ended
    ਖਾਣ-ਪੀਣ ਵਾਲੀਆਂ ਚੀਜ਼ਾਂ 'ਤੇ ਹੁਣ ਨਹੀਂ ਮਿਲੇਗਾ ਕੋਈ Discount ! ਜੰਗ ਕਾਰਨ ਰਿਟੇਲਰਾਂ ਨੇ ਲਿਆ ਫ਼ੈਸਲਾ
  • isi linked spy network exposed in punjab
    ਜਲੰਧਰ 'ਚ ISI ਨਾਲ ਜੁੜੇ ਜਾਸੂਸੀ ਨੈਟਵਰਕ ਦਾ ਪਰਦਾਫ਼ਾਸ਼! ਲਾਈਵ ਫੁਟੇਜ਼ ਜਾ ਰਹੀ...
  • three punjabi youths killed in new zealand
    ਨਿਊਜ਼ੀਲੈਂਡ 'ਚ ਵੱਡਾ ਹਾਦਸਾ, 3 ਪੰਜਾਬੀ ਨੌਜਵਾਨਾਂ ਦੀ ਮੌਤ
  • major incident near hotel club cabana in jalandhar
    ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...
  • ludhiana couple fir
    ਜਲੰਧਰ ਦੇ ਜਵੈਲਰ ਨਾਲ 35 ਲੱਖ ਰੁਪਏ ਦੀ ਠੱਗੀ! ਲੁਧਿਆਣਾ ਦੇ ਜੋੜੇ ਖ਼ਿਲਾਫ਼ ਮਾਮਲਾ...
  • holiday in punjab
    ਪੰਜਾਬ 'ਚ ਛੁੱਟੀ ਦਾ ਐਲਾਨ! ਭਲਕੇ ਬੰਦ ਰਹਿਣਗੇ ਸਕੂਲ-ਕਾਲਜ
  • transfers of officials have been made in the punjab waqf board
    ਪੰਜਾਬ 'ਚ ਪ੍ਰਸ਼ਾਸਨਿਕ ਫੇਰਬਦਲ! ਇਨ੍ਹਾਂ ਅਫ਼ਸਰਾਂ ਦੇ ਕੀਤੇ ਗਏ ਤਬਾਦਲੇ
  • three indian oil tankers catch fire in jalandhar
    ਜਲੰਧਰ 'ਚ ਇੰਡੀਅਨ ਆਇਲ ਦੇ 3 ਟੈਂਕਰਾਂ ਨੂੰ ਲੱਗੀ ਭਿਆਨਕ ਅੱਗ, ਪ੍ਰਸ਼ਾਸਨ ਨੂੰ...
  • big   scam   in company garden parking lot
    ਕੰਪਨੀ ਬਾਗ਼ ਦੀ ਪਾਰਕਿੰਗ 'ਚ ਵੱਡਾ 'ਘਪਲਾ': ਸਰਕਾਰੀ ਖ਼ਜ਼ਾਨੇ ਦੀ ਬਜਾਏ...
Trending
Ek Nazar
trump warns germany

ਟਰੰਪ ਨੇ ਈਰਾਨ 'ਤੇ ਤਣਾਅ ਵਿਚਕਾਰ ਜਰਮਨੀ ਨੂੰ ਵੀ ਦੇ'ਤੀ ਚੇਤਾਵਨੀ

major incident near hotel club cabana in jalandhar

ਜਲੰਧਰ 'ਚ ਵੱਡੀ ਵਾਰਦਾਤ! ਕਲੱਬ ਕਬਾਨਾ ਨੇੜੇ ਸ਼ਰੇਆਮ ਵੱਢਿਆ ਨੌਜਵਾਨ, ਚੱਲੀਆਂ...

attempted major incident at famous electronics shop

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ...

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • iran war india s fertilizer challenge and possible solutions
      ਈਰਾਨ ਜੰਗ : ਭਾਰਤ ਦੇ ਸਾਹਮਣੇ ਖਾਦਾਂ ਦੀ ਚੁਣੌਤੀ ਅਤੇ ਸੰਭਾਵਿਤ ਹੱਲ
    • rahul gandhi
      ਕੀ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਇਕ ਭਰੋਸੇਮੰਦ ਨੇਤਾ ਬਣ ਸਕੇ ਹਨ?
    • women  s increasing participation in the   drug trade
      ‘ਨਸ਼ੇ ਦੇ ਕਾਰੋਬਾਰ ’ਚ’ ਔਰਤਾਂ ਦੀ ਵਧ ਰਹੀ ਹਿੱਸੇਦਾਰੀ!
    • monsoon in india
      ਸਾਧਾਰਨ ਤੋਂ ਘੱਟ ਮਾਨਸੂਨ ਪਰ ਘਬਰਾਉਣ ਦੀ ਗੱਲ ਨਹੀਂ
    • politicians promises to people
      ਜਨਤਾ ਨਾਲ ਕੀਤੇ ਗਏ ਵਾਅਦੇ ਨੈਤਿਕ ਅਤੇ ਸਿਆਸੀ ਵਜ਼ਨ ਰੱਖਦੇ ਹਨ
    • naxalism
      ਨਕਸਲਵਾਦ ਤੋਂ ਮੁਕਤੀ ਦੇ ਬਾਅਦ ਕਿਰਤੀਆਂ ਦੀ ਅਸ਼ਾਂਤੀ ਨੂੰ ਰੋਕਣਾ ਜ਼ਰੂਰੀ
    • encroachment free roads
      ਸੜਕਾਂ ਨੂੰ ਕਰਨਾ ਹੀ ਚਾਹੀਦਾ ਹੈ ਕਬਜ਼ੇ ਤੋਂ ਮੁਕਤ
    • the risk of nuclear weapons being used in the world
      ‘ਦੁਨੀਆ ’ਚ ਨਿਊਕਲੀਅਰ ਹਥਿਆਰਾਂ ਦੀ ਵਰਤੋਂ ਦਾ ਖਤਰਾ’ ਇਸ ਸਮੇਂ ਸਿਖਰਲੇ ਪੱਧਰ ’ਤੇ!
    • parents and kids
      ਬੱਚੇ ਸਹੀ ਨਹੀਂ ਅਤੇ ਨਾ ਹੀ ਉਨ੍ਹਾਂ ਦੇ ਮਾਤਾ-ਪਿਤਾ
    • voting and if buts
      ਜ਼ਿਆਦਾ ਵੋਟਿੰਗ ਦੇ ਕਿੰਤੂ-ਪ੍ਰੰਤੂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +