Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 01, 2026

    5:37:18 PM

  • indians in australia

    ਆਸਟ੍ਰੇਲੀਆ 'ਚ ਭਾਰਤੀਆਂ ਦਾ ਦਬਦਬਾ! ਅੰਗਰੇਜ਼ਾਂ ਨੂੰ...

  • big incident in punjab young man shot with bullets near palace on gt road

    ਪੰਜਾਬ 'ਚ ਵੱਡੀ ਵਾਰਦਾਤ!  ਜੀ. ਟੀ.  ਰੋਡ 'ਤੇ...

  • murder of young gopi nijjar sukha kahlwan s right hand

    ਸੁੱਖਾ ਕਾਹਲਵਾਂ ਦਾ ਰਾਈਟ ਹੈਂਡ ਰਹੇ ਨੌਜਵਾਨ ਗੋਪੀ...

  • gopi nijjar murder shot dead mother makes big revelations

    Punjab: ਗੋਲ਼ੀਆਂ ਮਾਰ ਕਤਲ ਕੀਤੇ ਗੋਪੀ ਨਿੱਝਰ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਵਿਕਸਿਤ ਭਾਰਤ’ ਦੀ ਰਾਹ ’ਚ ਪਿਛਾਂਹਖਿੱਚੂ ਰੁਕਾਵਟਾਂ

BLOG News Punjabi(ਬਲਾਗ)

‘ਵਿਕਸਿਤ ਭਾਰਤ’ ਦੀ ਰਾਹ ’ਚ ਪਿਛਾਂਹਖਿੱਚੂ ਰੁਕਾਵਟਾਂ

  • Edited By Rakesh,
  • Updated: 26 Feb, 2026 04:08 PM
Blog
obstacles in the path of developed india
  • Share
    • Facebook
    • Tumblr
    • Linkedin
    • Twitter
  • Comment

ਭਾਰਤ ਨੇ ਹੁਣੇ-ਹੁਣੇ ਵਰਲਡ ਆਰਟੀਫੀਸ਼ੀਅਲ ਇੰਟੈਲੀਜੈਂਸ (ਏ.ਆਈ.) ਇੰਪੈਕਟ ਸਮਿਟ ਹੋਸਟ ਕੀਤਾ ਹੈ ਅਤੇ ਸਾਡੇ ਨੇਤਾ ਆਪਣੀ ਆਜ਼ਾਦੀ ਦੀ 100ਵੀਂ ਵਰ੍ਹੇਗੰਢ ਤੱਕ ‘ਵਿਕਸਿਤ ਭਾਰਤ’ ਜਾਂ ਇਕ ਡਿਵੈਲਪਡ ਦੇਸ਼ ਬਣਨ ਦੀ ਗੱਲ ਕਰ ਰਹੇ ਹਨ ਪਰ ਸਾਡੀ ਰਾਸ਼ਟਰੀ ਕਹਾਣੀ ਦੇਸ਼ ਨੂੰ ਉਲਟੀ ਦਿਸ਼ਾ ’ਚ ਲੈ ਕੇ ਜਾ ਰਹੀ ਹੈ।

ਅਜਿਹਾ ਲੱਗਦਾ ਹੈ ਕਿ ਅਸੀਂ ਡਿਵੈਲਪਡ ਜਾਂ ਡਿਵੈਲਪਿੰਗ ਦੇਸ਼ਾਂ ਨਾਲ ਨਹੀਂ, ਸਗੋਂ ਰਿਗਰੈਸਿਵ ਅਤੇ ਕੱਟੜਪੰਥੀ ਦੇਸ਼ਾਂ ਨਾਲ ਮੁਕਾਬਲਾ ਕਰ ਰਹੇ ਹਾਂ ਅਤੇ ਅਸੀਂ ਅਸਲ ’ਚ ਉਨ੍ਹਾਂ ਤੋਂ ਅੱਗੇ ਨਿਕਲਣ ਦੀ ਕੋਸ਼ਿਸ਼ ਕਰ ਰਹੇ ਹਾਂ।

ਕਦੇ-ਕਦੇ ਸਾਡੇ ਨੇਤਾ ਹੀ ਗਲਤ ਅਤੇ ਪਿਛਾਂਹਖਿੱਚੂ ਕਦਮ ਉਠਾ ਰਹੇ ਹਨ ਅਤੇ ਕਦੇ-ਕਦੇ ਆਮ ਲੋਕਾਂ ਦਾ ਇਕ ਹਿੱਸਾ, ਸ਼ਾਇਦ ਲੀਡਰਸ਼ਿਪ ਦੇ ਅਸਰ ’ਚ, ਕਿਸੇ ਖ਼ਾਸ ਭਾਈਚਾਰੇ ਜਾਂ ਕਿਸੇ ਖ਼ਾਸ ਇਲਾਕੇ, ਜਿਵੇਂ ਨੌਰਥ-ਈਸਟ ਦੇ ਲੋਕਾਂ ਨੂੰ ਬੇਇੱਜ਼ਤ ਕਰਨ ’ਚ ਕੋਈ ਝਿਜਕ ਨਹੀਂ ਦਿਖਾਉਂਦਾ।

ਮੈਂ ਪਿਛਲੇ ਇਕ ਹਫ਼ਤੇ ’ਚ ਫੈਲੀਆਂ ਕੁਝ ਨਾਂਹ-ਪੱਖੀ ਗੱਲਾਂ ਦੀਆਂ ਉਦਾਹਰਣਾਂ ਦੱਸਣਾ ਚਾਹਾਂਗਾ। ਇਨ੍ਹਾਂ ’ਚ ਸਰਕਾਰਾਂ, ਨਿਆਂਪਾਲਿਕਾ, ਵਿਧਾਨਪਾਲਿਕਾ ਦੇ ਨਾਲ-ਨਾਲ ਆਮ ਲੋਕ ਵੀ ਸ਼ਾਮਲ ਹਨ।

ਪਹਿਲਾਂ ਬਿਹਾਰ ਦੀ ਉਦਾਹਰਣ ਲੈਂਦੇ ਹਾਂ। ਇਸ ਦੇ ਉਪ ਮੁੱਖ ਮੰਤਰੀ ਵਿਜੇ ਕੁਮਾਰ ਸਿਨ੍ਹਾ ਨੇ ਐਲਾਨ ਕੀਤਾ ਹੈ ਕਿ ਵਿੱੱਦਿਅਕ ਸੰਸਥਾਵਾਂ, ਧਾਰਮਿਕ ਥਾਵਾਂ ਜਾਂ ਭੀੜ-ਭੜੱਕੇ ਵਾਲੀਆਂ ਜਨਤਕ ਥਾਵਾਂ ਦੇ ਨੇੜੇ ਮੀਟ ਦੀ ਖੁੱਲ੍ਹੀ ਵਿਕਰੀ ਦੀ ਇਜਾਜ਼ਤ ਨਹੀਂ ਹੋਵੇਗੀ। ਉਂਝ, ਇਹ ਪਹਿਲੀ ਵਾਰ ਨਹੀਂ ਹੈ ਜਦੋਂ ਕੁਝ ਇਲਾਕਿਆਂ ’ਚ ਮੀਟ ਦੀ ਵਿਕਰੀ ’ਤੇ ਪਾਬੰਦੀ ਲਗਾਈ ਗਈ ਹੈ। ਧਰਮ ਨਾਲ ਜੁੜੇ ਕੁਝ ਸ਼ਹਿਰਾਂ ’ਚ ਇਹ ਪਹਿਲਾਂ ਤੋਂ ਹੀ ਹੈ। ਮੀਟ ਦੀ ਵਿਕਰੀ ’ਤੇ ਪਾਬੰਦੀ ਲਗਾਉਣ ਦੇ ਪਿੱਛੇ ਉਨ੍ਹਾਂ ਨੇ ਜੋ ਵਜ੍ਹਾ ਦੱਸੀ ਹੈ, ਉਹ ਅਜੀਬ ਹੈ। ਇਨ੍ਹਾਂ ਗੁਣੀ ਨੇਤਾਵਾਂ ਦੇ ਮੁਤਾਬਕ, ਅਜਿਹਾ ‘ਬੱਚਿਆਂ ’ਚ ਹਿੰਸਕ ਆਦਤਾਂ ਨੂੰ ਰੋਕਣ ਲਈ’ ਕੀਤਾ ਜਾ ਰਿਹਾ ਹੈ!

ਅਜਿਹਾ ਕੋਈ ਅਧਿਐਨ ਜਾਂ ਡੇਟਾ ਨਹੀਂ ਹੈ ਕਿ ਜੋ ਲੋਕ ਨਾਨ-ਵੈਜੀਟੇਰੀਅਨ ਹੁੰਦੇ ਹਨ, ਉਨ੍ਹਾਂ ’ਚ ਵੈਜੀਟੇਰੀਅਨ ਲੋਕਾਂ ਦੇ ਮੁਕਾਬਲੇ ਜ਼ਿਆਦਾ ਹਿੰਸਕ ਆਦਤਾਂ ਹੁੰਦੀਆਂ ਹਨ। ਉਨ੍ਹਾਂ ਨੂੰ ਨੈਸ਼ਨਲ ਫੈਮਿਲੀ ਹੈਲਥ ਸਰਵੇ (ਐੱਨ. ਐੱਫ. ਐੱਚ. ਐੱਸ.)-5 ਦੇ ਨਤੀਜਿਆਂ ’ਤੇ ਵੀ ਹੈਰਾਨੀ ਹੋ ਸਕਦੀ ਹੈ। 33,755 ਔਰਤਾਂ ਅਤੇ 5,048 ਮਰਦਾਂ ਦਾ ਸਰਵੇ ਕਰਨ ਤੋਂ ਬਾਅਦ,(ਐੱਨ. ਐੱਫ. ਐੱਚ. ਐੱਸ. ) -5 ਦੇ ਅੰਕੜਿਆਂ ’ਚ ਕਿਹਾ ਗਿਆ ਕਿ ਭਾਰਤ ’ਚ 71.8 ਫੀਸਦੀ ਔਰਤਾਂ ਅਤੇ 83.2 ਫੀਸਦੀ ਮਰਦਾਂ ਨੇ ਮੀਟ ਖਾਣ ਦੀ ਗੱਲ ਦੀ ਪੁਸ਼ਟੀ ਕੀਤੀ ਹੈ।

ਫਿਰ ਗੁਜਰਾਤ ਸਰਕਾਰ ਦਾ ਹੀ ਮਾਮਲਾ ਲਓ। ਇਸ ਨੇ ਸ਼ਾਦੀ ਦੀ ਰਜਿਸਟ੍ਰੇਸ਼ਨ ਲਈ ਮਾਤਾ-ਪਿਤਾ ਦੀ ਮਨਜ਼ੂਰੀ ਜ਼ਰੂਰੀ ਕਰਨ ਦਾ ਪ੍ਰਸਤਾਵ ਦਿੱਤਾ ਹੈ। ਸਰਕਾਰ ਨੇ ਇਸ ਗੈਰ-ਕਾਨੂੰਨੀ ਕਦਮ ਦਾ ਕਾਰਨ ਛਿਪਾਉਣ ਦੀ ਕੋਸ਼ਿਸ਼ ਨਹੀਂ ਕੀਤੀ। ਇਸ ’ਚ ਕਿਹਾ ਗਿਆ ਕਿ ‘ਲਵ ਜਿਹਾਦ ਦੇ ਨਾਂ ’ਤੇ ਸੂਬੇ ’ਚ ਇਕ ਖੇਡ ਖੇਡੀ ਜਾ ਰਹੀ ਹੈ’ ਅਤੇ ‘ਮੁਟਿਆਰਾਂ ਲਈ ਇਕ ਮਜ਼ਬੂਤ ਕਵਚ ਬਣਾਉਣ ਦੀ ਲੋੜ ਹੈ’। ਕੁਝ ਮਹੀਨੇ ਪਹਿਲਾਂ ਉੱਤਰਾਖੰਡ ਸਰਕਾਰ ਨੇ ਵੀ ਸਾਰੇ ਲਿਵ-ਇਨ ਪਾਰਟਨਰਜ਼ ਲਈ ਜ਼ਰੂਰੀ ਰਜਿਸਟ੍ਰੇਸ਼ਨ ਦਾ ਹੁਕਮ ਜਾਰੀ ਕੀਤਾ ਸੀ, ਭਾਵੇਂ ਉਹ ਬਾਲਗ ਕੰਸਲਟਿੰਗ ਪਾਰਟਨਰ ਹੋਣ।

‘ਜਿਹਾਦੀ’, ‘ਘੁਸਪੈਠੀਆ’ ਜਾਂ ‘ਮੀਆਂ’ ਦੇ ਬਾਰੇ ’ਚ ਲਗਾਤਾਰ ਕਹੀਆਂ ਜਾਣ ਵਾਲੀਆਂ ਗੱਲਾਂ ਨੇ ਪਹਿਲਾਂ ਹੀ ਲੋਕਾਂ ਦੀ ਸੋਚ ਨੂੰ ਕਾਫ਼ੀ ਨੁਕਸਾਨ ਪਹੁੰਚਾਇਆ ਹੈ। ਸੋਸ਼ਲ ਮੀਡੀਆ ’ਤੇ ਇਕ ਵੀਡੀਓ ਕਲਿੱਪ ’ਚ ਲੋਕਾਂ ਦਾ ਇਕ ਗਰੁੱਪ ਨਾਅਰੇ ਲਗਾਉਂਦੇ ਹੋਏ ਅਤੇ ਉਸੇ ਟਰੇਨ ਦੇ ਡੱਬੇ ’ਚ ਸਫ਼ਰ ਕਰ ਰਹੇ ਮੁਸਲਮਾਨਾਂ ਦੇ ਇਕ ਗਰੁੱਪ ਨੂੰ ਭੜਕਾਉਣ ਦੀ ਕੋਸ਼ਿਸ਼ ਕਰਦਾ ਦਿਸ ਰਿਹਾ ਹੈ। ਰਾਸ਼ਟਰਵਾਦੀ ਨਾਅਰੇ ਲਗਾਉਣ ’ਚ ਕੁਝ ਵੀ ਗਲਤ ਨਹੀਂ ਹੈ ਪਰ ਕੋਈ ਵੀ ਉਨ੍ਹਾਂ ਲੋਕਾਂ ਦਾ ਮਕਸਦ ਸਮਝ ਸਕਦਾ ਹੈ, ਭਾਵੇਂ ਛੋਟੇ ਬੱਚੇ ਹੈਰਾਨ ਅੱਖਾਂ ਨਾਲ ਦੇਖ ਰਹੇ ਹੋਣ।

ਇਕ ਹੋਰ ਵੀਡੀਓ ਕਲਿੱਪ ਜੋ ਸਾਫ਼ ਤੌਰ ’ਤੇ ਅਰੁਣਾਚਲ ਪ੍ਰਦੇਸ਼ ਦੇ ਸਟੂਡੈਂਟਸ ਨੇ ਸ਼ੂਟ ਕੀਤੀ ਹੈ, ’ਚ ਇਕ ਕਪਲ ਸਟੂਡੈਂਟਸ ਨੂੰ ‘ਪਾਰਲਰ ਵਰਕਰ’ ਕਹਿੰਦਾ ਹੋਇਆ ਅਤੇ ਨਾਰਥ ਈਸਟ ਦੇ ਸਟੂਡੈਂਟਸ ਲਈ ਦੂਜੇ ਅਪਮਾਨਜਨਕ ਸ਼ਬਦਾਂ ਦੀ ਵਰਤੋਂ ਕਰਦਾ ਹੋਇਆ ਦਿਸ ਰਿਹਾ ਹੈ। ਇਹ ਜੋੜਾ ਉੱਤਰਾਖੰਡ ਦੇ ਉਨ੍ਹਾਂ ਆਵਾਰਾ ਲੋਕਾਂ ਦੇ ਉਲਟ ‘ਪੜ੍ਹਿਆ-ਲਿਖਿਆ’ ਲੱਗ ਰਿਹਾ ਸੀ, ਜਿਨ੍ਹਾਂ ਨੇ ਤ੍ਰਿਪੁਰਾ ਦੇ ਇਕ ਲੜਕੇ ਨੂੰ ਸਿਰਫ਼ ਇਸ ਲਈ ਮਾਰ ਦਿੱਤਾ ਸੀ ਕਿਉਂਕਿ ਉਹ ‘ਚੀਨੀ ਦਿਸਦਾ ਸੀ’। ਜੋੜੇ ਨੇ ਨਾ ਸਿਰਫ਼ ਉਨ੍ਹਾਂ ਨੂੰ ਧਮਕਾਇਆ, ਸਗੋਂ ਇਹ ਦਾਅਵਾ ਕਰ ਕੇ ਆਪਣੀ ਤਾਕਤ ਦਿਖਾਉਣ ਦੀ ਵੀ ਕੋਸ਼ਿਸ਼ ਕੀਤੀ ਕਿ ਉਹ ਇਕ ਸਿਆਸੀ ਨੇਤਾ ਦੇ ਰਿਸ਼ਤੇਦਾਰ ਹਨ।

ਮੈਂ ਨਿਆਂਪਾਲਿਕਾ ’ਚ ਦਾਖਲ ਹੋ ਰਹੀ ਫਿਰਕਾਪ੍ਰਸਤੀ ਦੀ ਇਕ ਉਦਾਹਰਣ ਦੇ ਨਾਲ ਗੱਲ ਖ਼ਤਮ ਕਰਦਾ ਹਾਂ। ਮਦਰਾਸ ਹਾਈ ਕੋਰਟ ਦੇ ਜੱਜ ਜੀ. ਆਰ. ਸਵਾਮੀਨਾਥਨ ਹਾਲ ਹੀ ’ਚ ਇਕ ਧਾਰਮਿਕ ਪ੍ਰੋਗਰਾਮ ’ਚ ਸ਼ਾਮਲ ਹੋਏ, ਜੋ ਬੇਸ਼ੱਕ ਉਨ੍ਹਾਂ ਦੀ ਨਿੱਜੀ ਪਸੰਦ ਸੀ ਪਰ ਉਨ੍ਹਾਂ ਨੇ ਜਨਤਕ ਪ੍ਰੋਗਰਾਮ ’ਚ ਜੋ ਕਿਹਾ, ਉਹ ਹੈਰਾਨ ਕਰਨ ਵਾਲਾ ਸੀ- “ਜੋ ਲੋਕ ਅਧਿਆਤਮਿਕ ਗੁਰੂਆਂ ’ਚ ਵਿਸ਼ਵਾਸ ਨਹੀਂ ਕਰਦੇ, ਉਹ ਬਦਮਾਸ਼, ਮੂਰਖ ਅਤੇ ਜੰਗਲੀ ਹਨ!” ਅਹੁਦੇ ’ਤੇ ਬਿਰਾਜਮਾਨ ਜੱਜ ਨੇ ਕਿਹਾ। ਅਜਿਹੀਆਂ ਹੋਰ ਵੀ ਉਦਾਹਰਣਾਂ ਹਨ, ਜਿੱਥੇ ਨਿਆਂਇਕ ਅਧਿਕਾਰੀਆਂ ਨੇ ਆਪਣੀ ਨਿੱਜੀ ਪਸੰਦ ਨੂੰ ਜਨਤਕ ਕੀਤਾ ਹੈ, ਜਿਸ ਤੋਂ ਉਨ੍ਹਾਂ ਨੂੰ ਬਚਣਾ ਚਾਹੀਦਾ ਹੈ।

ਵਰਲਡ ਏ. ਆਈ. ਇੰਪੈਕਟ ਸਮਿਟ ’ਤੇ ਵਾਪਸ ਆਉਂਦੇ ਹਾਂ। ਇਹ ਯਕੀਨੀ ਤੌਰ ’ਤੇ ਯੂਥ ਕਾਂਗਰਸ ਲਈ ‘ਸ਼ਰਟ-ਲੈੱਸ’ ਰੋਸ ਵਿਖਾਵਾ ਕਰਨ ਲਈ ਸਹੀ ਜਗ੍ਹਾ ਨਹੀਂ ਸੀ। ਇਹ ਕੰਮ ਦੇਸ਼ ਦੀ ਪ੍ਰਮੁੱਖ ਵਿਰੋਧੀ ਪਾਰਟੀ ਦੇ ਨਾਲ ਵਿਚਾਰਾਂ ਦੇ ਦੀਵਾਲੀਏਪਨ ਨੂੰ ਦਿਖਾਉਂਦਾ ਹੈ। ਨਾਲ ਹੀ, ਸਰਕਾਰ ਨੇ ਯੂਥ ਕਾਂਗਰਸ ਦੇ ਪ੍ਰਧਾਨ ਸਮੇਤ ਨੌਜਵਾਨਾਂ ਨੂੰ ‘ਦੇਸ਼-ਵਿਰੋਧੀ ਨਾਅਰੇ’ ਲਗਾਉਣ ਅਤੇ ਅਪਰਾਧਿਕ ਸਾਜ਼ਿਸ਼ ਲਈ ਗ੍ਰਿਫ਼ਤਾਰ ਕਰ ਕੇ ਓਵਰ-ਰਿਐਕਟ ਕੀਤਾ ਹੈ।

ਉੱਪਰ ਦਿੱਤੇ ਮਾਮਲੇ ਭਾਵੇਂ ਆਪਸ ’ਚ ਜੁੜੇ ਨਾ ਹੋਣ ਪਰ ਇਹ ਸਭ ਮਿਲ ਕੇ ਫਿਰਕਾਪ੍ਰਸਤੀ, ਨਫ਼ਰਤ ਅਤੇ ਅਸਹਿਣਸ਼ੀਲਤਾ ਦਾ ਅਜਿਹਾ ਤਾਣਾ-ਬਾਣਾ ਬੁਣਦੇ ਹਨ ਜੋ ‘ਵਿਕਸਿਤ ਭਾਰਤ’ ਦੇ ਟੀਚੇ ਵੱਲ ਤੇਜ਼ੀ ਨਾਲ ਵਧਣ ਦੇ ਵਿਚਾਰ ਲਈ ਸਹੀ ਨਹੀਂ ਹੈ।

ਵਿਪਿਨ ਪੱਬੀ

  • Developed India
  • Obstacles
  • AI
  • Leadership
  • Educational Institutions
  • Religious Places

ਏ.ਆਈ. ਸਿਖਰ ਸੰਮੇਲਨ : ਖ਼ੁਦ ਨੂੰ ਬੇਪਰਦਾ ਕਰਦੀ ਕਾਂਗਰਸ

NEXT STORY

Stories You May Like

  • school student moga
    ਸਕੂਲੋਂ ਘਰ ਆ ਰਹੇ ਪੁੱਤ ਦੀ ਰਾਹ 'ਚ ਮੌਤ, ਹਾਦਸੇ ਨੇ ਉਜਾੜ ਕੇ ਰੱਖ 'ਤਾ ਪਰਿਵਾਰ
  • pakistan successfully tests
    ਪਾਕਿਸਤਾਨ ਨੇ ਦੇਸ਼ ’ਚ ਵਿਕਸਿਤ ਜਹਾਜ਼-ਵਿਰੋਧੀ ਹਥਿਆਰ ਪ੍ਰਣਾਲੀ ਦਾ ਕੀਤਾ ਸਫਲ ਪ੍ਰੀਖਣ
  • foreign brands eye india  s luxury market  ralph lauren lanvin  s new strategy
    ਭਾਰਤ ਦੇ ਲਗਜ਼ਰੀ ਬਾਜ਼ਾਰ ’ਤੇ ਵਿਦੇਸ਼ੀ ਬ੍ਰਾਂਡਾਂ ਦੀ ਨਜ਼ਰ, ਰਾਲਫ ਲੌਰੇਨ-ਲੈਨਵਿਨ ਦੀ ਨਵੀਂ ਰਣਨੀਤੀ
  • mumbai will try to return to the winning path today by defeating hyderabad
    ਹੈਦਰਾਬਾਦ ਨੂੰ ਹਰਾ ਕੇ ਅੱਜ ਜਿੱਤ ਦੀ ਰਾਹ ’ਤੇ ਪਰਤਣ ਦੀ ਕੋਸ਼ਿਸ਼ ਕਰੇਗੀ ਮੁੰਬਈ
  • india us trade relations meaningful discussions held in washington
    ਭਾਰਤ-ਅਮਰੀਕਾ ਵਪਾਰਕ ਸਬੰਧਾਂ 'ਚ ਵੱਡੀ ਪ੍ਰਗਤੀ: ਅੰਤਰਿਮ ਸਮਝੌਤੇ ਨੂੰ ਲੈ ਕੇ ਵਾਸ਼ਿੰਗਟਨ 'ਚ ਹੋਈ ਸਾਰਥਕ ਚਰਚਾ
  • prospective candidate  budhlada election
    ਅੱਗੇ ਵਧਣ ਤੋਂ ਪਹਿਲਾਂ ਸਹੀ ਰਾਹ ਦੀ ਪਛਾਣ ਜ਼ਰੂਰੀ : ਰਾਜੂ ਘੰਡ
  • shiromani akali dal sri akal takht  peermohammad
    ਸ਼੍ਰੋਮਣੀ ਅਕਾਲੀ ਦਲ ਦੀ ਮੁੜ-ਸੁਰਜੀਤੀ ਦਾ ਰਾਹ ਸ੍ਰੀ ਅਕਾਲ ਤਖ਼ਤ ਤੋਂ ਹੀ ਲੰਘਦਾ : ਪੀਰਮੁਹੰਮਦ
  • us iran war has a major impact on india  huge in crude oil imports
    ਅਮਰੀਕਾ-ਈਰਾਨ ਜੰਗ ਦਾ ਭਾਰਤ 'ਤੇ ਵੱਡਾ ਅਸਰ: ਕੱਚੇ ਤੇਲ ਦੇ ਆਯਾਤ 'ਚ ਭਾਰੀ ਗਿਰਾਵਟ
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
  • committed theft in the gurudwara  video
    ਪਹਿਲਾਂ ਮੰਗੀ ਮੁਆਫੀ, ਖਾਧਾ ਪ੍ਰਸਾਦ ਤੇ ਫਿਰ ਗੁਰੂਘਰ 'ਚ ਚੋਰੀ ਦੀ ਘਟਨਾ ਨੂੰ...
  • khalistani module exposed again in punjab big conspiracy behind isi
    ਕੀ ਪੰਜਾਬ ਮੁੜ ਅੱਤਵਾਦ ਦੇ ਕੰਢੇ ’ਤੇ ਖੜ੍ਹਾ?  ISI ਦੀ ਛਤਰ-ਛਾਇਆ ਹੇਠ ਵੱਡੀ...
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ...

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

world famous singer accused of drunk driving

ਦੁਨੀਆ ਦੀ ਮਸ਼ਹੂਰ ਗਾਇਕਾ 'ਤੇ ਲੱਗੇ ਨਸ਼ੇ 'ਚ ਗੱਡੀ ਚਲਾਉਣ ਦੇ ਇਲਜ਼ਾਮ, ਸੋਮਵਾਰ...

famous actress battling breast cancer shows signs of surgery

ਬ੍ਰੈਸਟ ਕੈਂਸਰ ਨਾਲ ਜੂਝ ਰਹੀ ਮਸ਼ਹੂਰ ਅਦਾਕਾਰਾ, ਦਿਖਾਏ ਸਰਜਰੀ ਦੇ ਨਿਸ਼ਾਨ

storms and hailstorms

ਯੂ. ਪੀ. ’ਚ ਹਨੇਰੀ-ਮੀਂਹ ਅਤੇ ਗੜੇਮਾਰੀ ਦਾ ਕਹਿਰ, 14 ਦੀ ਮੌਤ

virat kohli

ਅੰਪਾਇਰ ਨਾਲ ਭਿੜੇ ਵਿਰਾਟ ਕੋਹਲੀ! GT vs RCB ਮੈਚ 'ਚ ਹੋਇਆ ਹਾਈਵੋਲਟੇਜ ਡਰਾਮਾ

major rules will change

1 ਮਈ ਤੋਂ ਬਦਲ ਜਾਣਗੇ ਇਹ ਨਿਯਮ! LPG ਸਿਲੰਡਰ ਤੋਂ ਲੈ ਕੇ UPI ਤੱਕ ਤੁਹਾਡੀ ਜੇਬ...

jeep falls into gorge in nepal  17 people die

ਨੇਪਾਲ ’ਚ ਜੀਪ ਖੱਡ ਵਿਚ ਡਿੱਗੀ, 17 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • the so called vips should listen to the voice of the common people
      ਕਥਿਤ ਵੀ.ਆਈ.ਪੀਜ਼ ਨੂੰ ਆਮ ਲੋਕਾਂ ਦੀ ਆਵਾਜ਼ ਸੁਣਨੀ ਚਾਹੀਦੀ ਹੈ
    • the lives of those in need can be saved by donating
      ‘ਮ੍ਰਿਤਕ ਸਰੀਰ ਦੇ ਅੰਗਾਂ ਨੂੰ ਦੇ ਕੇ’ ਬਚਾਈ ਜਾ ਸਕਦੀ ਹੈ ਲੋੜਵੰਦਾਂ ਦੀ ਜਾਨ!
    • tim cook india
      ਖ਼ਰਾਬ ਸ਼ੁਰੂਆਤ ਤੋਂ ਸਫਲਤਾ ਤੱਕ : ‘ਟਿਮ ਕੁਕ’ ਨੇ ਕਿਵੇਂ ਬਦਲੀ ਭਾਰਤ ਲਈ ਆਪਣੀ...
    • democracy and elections
      ਲੋਕਤੰਤਰ ’ਤੇ ਹਾਵੀ ਚੋਣ ਤੰਤਰ
    • madhu limaye was a sage of indian politics
      ਭਾਰਤੀ ਰਾਜਨੀਤੀ ਦੇ ਰਿਸ਼ੀ ਸਨ ਮਧੂ ਲਿਮਏ
    • defections in aap ideology and principles
      ‘ਆਪ’ ’ਚ ਦਲਬਦਲ : ਵਿਚਾਰਧਾਰਾ ਅਤੇ ਸਿਧਾਂਤ
    • nepal growing disillusionment with china   an opportunity for india
      ‘ਨੇਪਾਲ ਦਾ ਹੋ ਰਿਹਾ ਚੀਨ ਤੋਂ ਮੋਹ-ਭੰਗ’ ਭਾਰਤ ਲਈ ਇਕ ਮੌਕਾ!
    • women empowerment
      ਲੋਕਤੰਤਰ ਨੂੰ ਮਜ਼ਬੂਤ ਬਣਾਉਣਾ : ਮਹਿਲਾ ਰਾਖਵਾਂਕਰਨ ਬਿੱਲ ਅਤੇ ਭਾਰਤ ਦੀ ਤਰੱਕੀ
    • simple life
      ਕਿੰਨੀ ਆਕਰਸ਼ਕ ਲੱਗਦੀ ਹੈ ਸਾਦੀ ਜ਼ਿੰਦਗੀ
    • iran war india s fertilizer challenge and possible solutions
      ਈਰਾਨ ਜੰਗ : ਭਾਰਤ ਦੇ ਸਾਹਮਣੇ ਖਾਦਾਂ ਦੀ ਚੁਣੌਤੀ ਅਤੇ ਸੰਭਾਵਿਤ ਹੱਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +