Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    10:52:56 AM

  • punjabi singer ammy virk incident

    ਪੰਜਾਬੀ ਗਾਇਕ ਐਮੀ ਵਿਰਕ 'ਤੇ ਫਾਇਰਿੰਗ ਦੀ ਘਟਨਾ ਦਾ...

  • ludhiana bandh  jalandhar panipat national highway closed

    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ...

  • indian share market

    ਲਗਾਤਾਰ ਤੀਜੇ ਦਿਨ ਹੇਠਾਂ ਡਿੱਗੇ ਸ਼ੇਅਰ ਬਾਜ਼ਾਰ !...

  • youth dies due to electrocution in patiala

    ਪਟਿਆਲਾ 'ਚ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਆਨਲਾਈਨ ਸਿੱਖਿਆ ਦੇ ਨਾਲ-ਨਾਲ ਆਨਲਾਈਨ ਪ੍ਰੀਖਿਆ ਨੂੰ ਵੀ ਮਜ਼ਬੂਤ ਕਰਨਾ ਹੋਵੇਗਾ

BLOG News Punjabi(ਬਲਾਗ)

ਆਨਲਾਈਨ ਸਿੱਖਿਆ ਦੇ ਨਾਲ-ਨਾਲ ਆਨਲਾਈਨ ਪ੍ਰੀਖਿਆ ਨੂੰ ਵੀ ਮਜ਼ਬੂਤ ਕਰਨਾ ਹੋਵੇਗਾ

  • Updated: 03 Jul, 2020 03:43 AM
Blog
online education  online exams
  • Share
    • Facebook
    • Tumblr
    • Linkedin
    • Twitter
  • Comment

ਪ੍ਰਿੰ. ਮੋਹਨ ਲਾਲ ਸ਼ਰਮਾ

21ਵੀਂ ਸ਼ਤਾਬਦੀ ਨੂੰ ਡਿਜੀਟਲ ਯੁੱਗ ਕਿਹਾ ਗਿਆ ਹੈ। ਇੰਟਰਨੈੱਟ ਦੇ ਨਾਲ ਲੋਕਾਂ ’ਚ ਇਕ ਵੱਡੀ ਤਬਦੀਲੀ ਲਿਆਉਣ ਦੇ ਨਾਲ ਅਸੀਂ ਸਰਲ ਕੰਮਾਂ ਨੂੰ ਪੂਰਾ ਕਰਨ ਲਈ ਤਕਨਾਲੋਜੀ ਦੀ ਵਰਤੋਂ ’ਤੇ ਭਾਰੀ ਨਿਰਭਰ ਹਾਂ। ਤੁਹਾਡੇ ’ਚੋਂ ਵਧੇਰਿਅਾਂ ਨੇ ਡਿਜੀਟਲ ਲਰਨਿੰਗ ਬਾਰੇ ਸੁਣਿਆ, ਉਨ੍ਹਾਂ ਨੂੰ ਵੈੱਬ ਅਾਧਾਰਤ ਸਿੱਖਿਆ ਦੇ ਨਾਲ ਪ੍ਰਤੀਸਥਾਪਿਤ ਕੀਤਾ ਗਿਆ ਹੈ, ਜੋ ਵਿਦਿਆਰਥੀ ਦੇ ਸਿੱਖਣ ਦੇ ਅਨੁਭਵ ਨੂੰ ਮਜ਼ਬੂਤ ਕਰਦਾ ਹੈ। ਕਿਸੇ ਵੀ ਵਿਦਿਆਰਥੀ ਦੇ ਲਈ ਪ੍ਰੀਖਿਆ ਜ਼ਰੂਰੀ ਹੁੰਦੀ ਹੈ। ਪ੍ਰੀਖਿਆ ਦੇ ਕੇ ਹੀ ਵਿਦਿਆਰਥੀ ਇਕ ਜਮਾਤ ’ਚੋਂ ਦੂਜੀ ਜਮਾਤ ’ਚ ਜਾਂਦੇ ਹਨ। ਪ੍ਰੀਖਿਆ ਨਾਲ ਲੋਕਾਂ ਭਾਵ ਵਿਦਿਆਰਥੀਅਾਂ ਦੀ ਗੁਣਵੱਤਾ ਨੂੰ ਪਰਖਣ ਦਾ ਸਿਲਸਿਲਾ ਅਨੰਤਕਾਲ ਤੋਂ ਚਲਦਾ ਆ ਰਿਹਾ ਹੈ। ਅਨੰਤਕਾਲ ’ਚ ਰਿਸ਼ੀ-ਮੁਨੀ ਘੋਰ ਤਪੱਸਿਆ ਕਰਕੇ ਕਈ ਪ੍ਰੀਖਿਆਵਾਂ ਦੇ ਕੇ ਵਰ ਪ੍ਰਾਪਤ ਕਰਦੇ ਸਨ। ਸਮਾਂ ਬਦਲਿਅਾ ਤਾਂ ਗੁਰੂ ਆਪਣੇ ਚੇਲਿਅਾਂ ਤੋਂ ਪ੍ਰੀਖਿਆਵਾਂ ਲੈਣ ਲੱਗੇ ਪਰ ਅੱਜ ਦਾ ਸਮਾਂ ਆਧੁਨਿਕ ਯੁੱਗ ਦਾ ਸਮਾਂ ਹੈ। ਹਰੇਕ ਵਸਤੂ ਤਕਨੀਕ ’ਤੇ ਅਾਧਾਰਤ ਹੈ। ਮਨੁੱਖ ਨੇ ਆਪਣੀ ਵਰਤੋਂ ਲਈ ਤਕਨੀਕੀ ਮਨੁੱਖੀ ਰੋਬੋਟ ਵੀ ਤਿਆਰ ਕਰ ਦਿੱਤਾ ਹੈ ਤਾਂ ਇਸ ਨਾਲ ਸਿੱਖਿਆ ਤੇ ਪ੍ਰੀਖਿਆ ਵੀ ਕਿਵੇਂ ਅਛੂਤੀ ਰਹਿ ਸਕਦੀ ਸੀ। ਸਿੱਖਿਆ ਤਾਂ ਲੋਕਾਂ ਨੇ ਪਹਿਲਾਂ ਹੀ ਤਕਨੀਕ ਦੇ ਰਾਹੀਂ ਅਪਣਾ ਲਈ ਸੀ ਪਰ ਪ੍ਰੀਖਿਆਵਾਂ ਅਜੇ ਵੀ ਕਾਗਜ਼ ਦੇ ਪੰਨਿਆਂ ’ਤੇ ਉੱਤਰ-ਪੁਸਤਕਾ ਦਾ ਮੁੱਲਾਂਕਣ ਕਰ ਕੇ ਲਈਅਾਂ ਜਾਂਦੀਅਾਂ ਹਨ। ਉਪਰੰਤ ਵਿਦਿਆਰਥੀਅਾਂ ਨੂੰ ਉਨ੍ਹਾਂ ਦਾ ਪ੍ਰੀਖਿਆ ਫਲ ਪ੍ਰਾਪਤ ਹੁੰਦਾ ਹੈ। ਇਸ ਤਰ੍ਹਾਂ ਇਸ ਪ੍ਰੀਖਿਆ ’ਚ ਕਾਫੀ ਸਮਾਂ ਲੱਗ ਜਾਂਦਾ ਹੈ। ਇਹ ਵੀ ਕਿਹਾ ਜਾਂਦਾ ਹੈ ਕਿ ਸਾਡੇ ਸਿੱਖਣ ਦਾ ਲਗਭਗ 90 ਫੀਸਦੀ ਹਿੱਸਾ ਗਿਆਨ ’ਤੇ ਹੀ ਕੇਂਦਰਿਤ ਹੁੰਦਾ ਹੈ ਪਰ 90 ਫੀਸਦੀ ਨੌਕਰੀਅਾਂ ਹੁਨਰ ’ਤੇ ਹੀ ਨਿਰਭਰ ਕਰਦੀਅਾਂ ਹਨ। ਅਜਿਹੇ ’ਚ ਇਹ ਮੰਨਿਆ ਜਾਂਦਾ ਹੈ ਕਿ ਸਰਕਾਰ ਨੂੰ ਇਸ ਅੰਤਰ ਨੂੰ ਦੂਰ ਕਰਨ ਲਈ ਕੇ-12 ਪ੍ਰੀਖਿਆ ’ਤੇ ਜ਼ਿਆਦਾ ਜ਼ੋਰ ਦੇਣ ਦੀ ਲੋੜ ਹੈ। ਕੇ-12 ਪ੍ਰੀਖਿਆ ਦਾ ਮਤਲਬ ਕਿੰਡਰਗਾਰਡਨ ਮਤਲਬ ਕੇ ਤੋਂ ਲੈ ਕੇ 12ਵੀਂ ਜਮਾਤ ਤਕ ਹੈ।

ਅੱਜ ਦੁਨੀਆ ਭਰ ’ਚ ਕੋਰੋਨਾ ਵਾਇਰਸ ਨੇ ਆਪਣੇ ਪੈਰ ਫੈਲਾਏ ਹੋਏ ਹਨ। ਵਿਦਿਆਰਥੀਅਾਂ ਦੀਅਾਂ ਪ੍ਰੀਖਿਆਵਾਂ ਤੇ ਉਨ੍ਹਾਂ ਦੇ ਨਤੀਜੇ ਅੱਧ-ਵਿਚਾਲੇ ਲਟਕੇ ਹੋਏ ਹਨ। ਪ੍ਰੀਖਿਆਵਾਂ ਨੂੰ ਲੈਣ ਲਈ ਵਿਦਿਆਰਥੀਅਾਂ ਨੂੰ ਪ੍ਰੀਖਿਆ ਕੇਂਦਰ ’ਚ ਆ ਕੇ ਪ੍ਰੀਖਿਆਵਾਂ ਦੇਣੀਅਾਂ ਹੋਣਗੀਅਾਂ। ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਸੰਭਵ ਨਹੀਂ ਲੱਗ ਰਿਹਾ ਹੈ। ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਰਮੇਸ਼ ਪੋਖਰਿਆਲ, ਨਿਸ਼ੰਕ ਨੇ ਵੀ ਕਿਹਾ ਹੈ ਕਿ ਕੋੋਰੋਨਾ ਵਾਇਰਸ ਨਾਲ ਇਨਫੈਕਸ਼ਨ ਦੇ ਸੰਕਟ ਨੂੰ ਦੇਖਦੇ ਹੋਏ ਅਸੀਂ ਵਿਦਿਆਰਥੀਅਾਂ ਦੀ ਸਿਹਤ ਦੇ ਨਾਲ ਕਿਸੇ ਵੀ ਤਰ੍ਹਾਂ ਦਾ ਜੋਖਿਮ ਨਹੀਂ ਲੈ ਸਕਦੇ। ਹਰ ਵਿਦਿਆਰਥੀ ਨੂੰ ਸਕੂਲ ਦੇ ਅੰਦਰੂਨੀ ਮੁੱਲਾਂਕਣ ਦੇ ਆਧਾਰ ’ਤੇ ਪਾਸ ਕੀਤਾ ਜਾਵੇ। ਹੁਣ ਸਵਾਲ ਉੱਠਦਾ ਹੈ ਕਿ ਪ੍ਰੀਖਿਆਵਾਂ ਬੋਰਡ ਅਤੇ ਯੂਨੀਵਰਸਿਟੀ ਨਾਲ ਸੰਬੰਧਤ ਸਨ। ਉਨ੍ਹਾਂ ਵਿਦਿਆਰਥੀਅਾਂ ਨੂੰ ਕਿਵੇਂ ਪਾਸ ਕੀਤਾ ਜਾਵੇ। ਮੇਰਾ ਮੰਨਣਾ ਹੈ ਕਿ ਸਾਨੂੰ ਵੀ ਪੱਛਮੀ ਦੇਸ਼ਾਂ ਵਾਂਗ ਆਨਲਾਈਨ ਪ੍ਰੀਖਿਆ ਪ੍ਰਣਾਲੀ ਨੂੰ ਲਾਗੂ ਕਰ ਕੇ ਉਸ ’ਤੇ ਜ਼ੋਰ ਦੇਣਾ ਹੋਵੇਗਾ। ਇਸ ਪ੍ਰੀਖਿਆ ਪ੍ਰਣਾਲੀ ਦੇ ਅਨੇਕ ਫਾਇਦੇ ਵੀ ਹਨ। ਵਿਦਿਆਰਥੀਅਾਂ ਨੂੰ ਪੜ੍ਹਾਉਣ ਲਈ ਉਨ੍ਹਾਂ ਨੂੰ ਲਾਗੂ ਕਰਨ ਤੋਂ ਪਹਿਲਾਂ ਵੱਖ-ਵੱਖ ਡਿਜੀਟਲ ਲਰਨਿੰਗ ਉਪਕਰਨ ਅਤੇ ਪ੍ਰੋਗਰਾਮਾਂ ਦੇ ਆਦੀ ਹੋਣ ਲਈ ਅਧਿਆਪਕ ਦੀ ਜ਼ਿੰਮੇਵਾਰੀ ਸਭ ਤੋਂ ਪਹਿਲਾਂ ਅਤੇ ਸਭ ਤੋਂ ਮਹੱਤਵਪੂਰਨ ਹੈ। ਇਹ ਨਾ ਸਿਰਫ ਵਿਦਿਆਰਥੀਅਾਂ ਲਈ ਸਗੋਂ ਅਧਿਆਪਕਾਂ ਨੂੰ ਹਾਈਬ੍ਰਿਡ ਲਰਨਿੰਗ ਜਾਂ ਡਿਜੀਟਲ ਸਮੱਗਰੀ ਸਰੋਤਾਂ ਦੇ ਨਾਲ ਮਜ਼ਬੂਤ ਬਣਾਉਣ ਦਾ ਇਕ ਸਰਵਉੱਤਮ ਮੌਕਾ ਹੈ। ਵੈੱਬ ਅਾਧਾਰਿਤ ਡਿਜੀਟਲ ਲਰਨਿੰਗ ਸਿੱਖਿਆ ਦੇ ਬਾਰੇ ’ਚ ਹੋਰ ਜ਼ਿਆਦਾ ਫਾਇਦੇਮੰਦ ਇਹ ਹੈ ਕਿ ਇਸ ਨੇ ਅਧਿਆਪਕਾਂ ਨੂੰ ਆਪਣੇ ਹੁਨਰ ਅਤੇ ਉਤਪਾਦਕਤਾ ਵਧਾਉਣ ਦੀ ਇਜਾਜ਼ਤ ਦਿੱਤੀ ਹੈ। ਵੱਖ-ਵੱਖ ਤਰ੍ਹਾਂ ਦੇ ਡਿਜੀਟਲ ਉਪਕਰਨਾਂ ਤੋਂ ਜਾਣੂ ਹੋਣ ’ਚ ਤੁਹਾਨੂੰ ਉਨ੍ਹਾਂ ਨੂੰ ਸਿੱਖਣ ਲਈ ਕੁਝ ਸਮਾਂ ਦੇਣਾ ਹੋਵੇਗਾ। ਫਿਰ ਤੁਸੀਂ ਤੈਅ ਕਰ ਸਕਦੇ ਹੋ ਕਿ ਸਭ ਤੋਂ ਚੰਗੀ ਸਿੱਖਿਆ ਪ੍ਰਣਾਲੀ ਇਹ ਹੈ ਕਿ ਤੁਸੀਂ ਜਮਾਤ ’ਚ ਆਪਣੇ ਵਿਦਿਆਰਥੀਅਾਂ ਨੂੰ ਗਿਆਨ ਮੁਹੱਈਆ ਕਰਨ ਲਈ ਨਿਯੋਜਿਤ ਕਰ ਸਕਦੇ ਹੋ। ਤੁਹਾਨੂੰ ਇਹ ਤੈਅ ਕਰਨ ਦੀ ਵੀ ਲੋੜ ਹੈ ਕਿ ਸਿੱਖਿਆ ਪ੍ਰਣਾਲੀ ਵਿਦਿਆਰਥੀਅਾਂ ਜਾਂ ਵਿਸ਼ੇਸ਼ ਵਿਸ਼ੇ ਲਈ ਢੁੱਕਵੀਂ ਹੈ ਜਾਂ ਨਹੀਂ।

ਭਾਰਤ ’ਚ ਕੁਝ ਸੰਸਥਾਵਾਂ ਆਨਲਾਈਨ ਸਿਖਲਾਈ ਸੈਸ਼ਨ ਪੇਸ਼ ਕਰ ਰਹੀਅਾਂ ਹਨ

ਸਕੂਲ ਜਾਂ ਸੰਸਥਾ ਜਿਸ ਨੇ ਈ-ਲਰਨਿੰਗ ਸਿੱਖਿਆ ਪ੍ਰਕਿਰਿਆ ਦੀ ਚੋਣ ਕਰਨ ਦਾ ਫੈਸਲਾ ਲਿਆ ਹੈ। ਇਥੇ ਖੇਡਣ ਲਈ ਮਹੱਤਵਪੂਰਨ ਭੂਮਿਕਾ ਨਿਭਾਈ ਗਈ ਹੈ। ਜਾਂ ਤਾਂ ਉਹ ਅਧਿਆਪਕਾਂ ਨੂੰ ਕਿਰਾਏ ’ਤੇ ਲੈ ਸਕਦੇ ਹਨ, ਜਿਨ੍ਹਾਂ ਕੋਲ ਡਿਜੀਟਲ ਲਰਨਿੰਗ ਯੰਤਰ ਅਤੇ ਵਿਦਿਆਰਥੀਅਾਂ ਦੇ ਵਿਆਪਕ ਗਿਆਨ ਹਨ ਜਾਂ ਨਹੀਂ ਤਾਂ ਉਹ ਡਿਜੀਟਲ ਪ੍ਰੋਗਰਾਮਾਂ ਦੀ ਪ੍ਰਭਾਵੀ ਢੰਗ ਨਾਲ ਵਰਤੋਂ ਕਰਨ ਬਾਰੇ ਅਧਿਆਪਕਾਂ ਨੂੰ ਸਿੱਖਿਅਤ ਕਰਨ ਲਈ ਉਚਿਤ ਵਿਵਸਥਾ ਕਰ ਸਕਦੇ ਹਨ। ਸਿਖਲਾਈ ਸੈਸ਼ਨ ਮੂਲ ਤੌਰ ’ਤੇ ਸੀਨੀਅਰ ਅਤੇ ਪੁਰਾਣੇ ਅਧਿਆਪਕਾਂ ਲਈ ਅਰੇਂਜ ਕੀਤਾ ਜਾਂਦਾ ਹੈ, ਜੋ ਕਈ ਸਾਲਾਂ ਤੋਂ ਉਥੇ ਪੜ੍ਹ ਰਹੇ ਹਨ ਕਿਉਂਕਿ ਇਸ ਤਰ੍ਹਾਂ ਦੇ ਵਧੇਰੇ ਨਿੱਜੀ ਸਕੂਲ ਪ੍ਰਸ਼ਾਸਕ ਅਤੇ ਪ੍ਰਬੰਧਕ ਇਸ ਨਵੀਂ ਤਕਨੀਕ ਨੂੰ ਅਪਣਾਉਣ ਲਈ ਖੁਸ਼ ਹਨ ਜੋ ਮੌਜੂਦਾ ਸਮੇਂ ਦੀ ਲੋੜ ਹੈ। ਤੁਸੀਂ ਇਸ ਨਵੀਂ ਤਕਨੀਕ ਦੇ ਆਦੀ ਹੋਣ ਅਤੇ ਦੂਸਰਿਅਾਂ ਨੂੰ ਸਿਖਾਉਣ ਲਈ ਇੰਟਰਨੈੱਟ ਤੋਂ ਵੀ ਮਦਦ ਲੈ ਸਕਦੇ ਹੋ। ਦੁਨੀਆ ਭਰ ਦੇ ਵਿਦਿਆਰਥੀਅਾਂ ਨੂੰ ਵੈੱਬ ਅਾਧਾਰਤ ਸਿੱਖਿਆ ਮੁਹੱਈਆ ਕਰਨ ਦਾ ਇਕ ਹੋਰ ਵੱਡਾ ਫਾਇਦਾ ਇਹ ਹੈ ਕਿ ਜਮਾਤਾਂ ਆਯੋਜਿਤ ਕੀਤੇ ਜਾਣ ਵਾਲੇ ਖਾਸ ਸਮੇਂ ਲਈ ਸਿੱਖਣਾ ਅਜੇ ਤਕ ਸੀਮਤ ਨਹੀਂ ਹੈ। ਤੁਸੀਂ ਆਪਣਾ ਖੁਦ ਦਾ ਢੁੱਕਵਾਂ ਸਮਾਂ ਚੁਣ ਸਕਦੇ ਹੋ ਅਤੇ ਜਦੋਂ ਤੁਸੀਂ ਆਜ਼ਾਦ ਹੁੰਦੇ ਹੋ ਤਾਂ ਸਿੱਖਣਾ ਸ਼ੁਰੂ ਕਰ ਸਕਦੇ ਹੋ। ਤੁਸੀਂ ਇੰਟਰਨੈੱਟ ਤੋਂ ਜਮਾਤਾਂ ਦੇ ਵੀਡੀਓ ਡਾਊਨਲੋਡ ਕਰ ਸਕਦੇ ਹੋ ਅਤੇ ਤੁਸੀਂ ਅੱਜ ਜਮਾਤਾਂ ’ਚ ਜੋ ਪੜ੍ਹਾਇਆ ਜਾਂਦਾ ਹੈ, ਉਸ ਨੂੰ ਜਾਣ ਸਕਦੇ ਹੋ। ਅਜਿਹਾ ਵੀ ਕਿਹਾ ਜਾ ਸਕਦਾ ਹੈ ਕਿ ਉਹ ਦਿਨ ਹੁਣ ਨਹੀਂ ਰਹੇ ਜਦੋਂ ਜਮਾਤ ’ਚ ਸਿੱਖਿਆ ਦਾ ਮਤਲਬ ਕਿਤਾਬਾਂ ਪੜ੍ਹਨਾ, ਅਧਿਆਪਕਾਂ ਦਾ ਚੀਜ਼ਾਂ ਸਮਝਾਉਣ ਲਈ ਬਲੈਕ-ਬੋਰਡ ’ਤੇ ਲਿੱਖਣਾ ਅਤੇ ਵਿਦਿਆਰਥੀਅਾਂ ਦਾ ਨੋਟਸ ਲਿਖਣਾ, ਇਨ੍ਹਾਂ ਚੀਜ਼ਾਂ ਤਕ ਸੀਮਤ ਸੀ। ਤਕਨਾਲੋਜੀ ਭਾਵ ਸਿਰਫ ਆਨਲਾਈਨ ਗੇਮਾਂ ਖੇਡਣੀਅਾਂ ਅਤੇ ਐਨੀਮੇਟਿਡ ਵੀਡੀਓ ਹੀ ਦੇਖਣਾ ਨਹੀਂ ਹੈ। ਸਿੱਖਿਆ ਪ੍ਰਭਾਵੀ ਕਰਨ ਲਈ ਬੱਚੇ ਪਾਲਕ ਅਤੇ ਸਿੱਖਿਆ ਅਧਿਆਪਕ ਤਕਨਾਲੋਜੀ ਕਿਸ ਤਰ੍ਹਾਂ ਵਰਤਦੇ ਹਨ। ਇਸ ਗੱਲ ’ਤੇ ਉਸ ਦੇ ਫਾਇਦੇ ਨਿਰਭਰ ਕਰਦੇ ਹਨ। ਜਦੋਂ ਤਕਨਾਲੋਜੀ ਸਿੱਖਿਆ ਮਕਸਦਾਂ ਲਈ ਚੰਗੀ ਤਰ੍ਹਾਂ ਵਰਤੀ ਜਾਂਦੀ ਹੈ ਉਦੋਂ ਸਿੱਖਿਆ ਦਾ ਅਨੁਭਵ ਜ਼ਿਆਦਾ ਅਸਰਦਾਰ ਹੋਣ ’ਚ ਮਦਦ ਮਿਲਦੀ ਹੈ ਅਤੇ ਵਿਦਿਆਰਥੀ ਉਸ ’ਚ ਜ਼ਿਆਦਾ ਸ਼ਾਮਲ ਹੁੰਦੇ ਹਨ। ਅੱਜ ਸਿੱਖਣ-ਸਿਖਾਉਣ ਦੀ ਪ੍ਰਕਿਰਿਆ ’ਚ ਪਾਵਰ-ਪੁਆਇੰਟ ਪੇਸ਼ਕਸ਼, ਵੀਡੀਓ ਪੇਸ਼ਕਸ਼, ਈ-ਲਰਨਿੰਗ ਤਰੀਕੇ, ਆਨਲਾਈਨ ਸਿਖਲਾਈ ਅਤੇ ਹੋਰ ਡਿਜੀਟਲ ਪ੍ਰਣਾਲੀਅਾਂ ਦੀ ਵਰਤੋਂ ਨੂੰ ਮਹੱਤਵ ਦਿੱਤਾ ਜਾ ਰਿਹਾ ਹੈ। ਇਸ ਕਾਰਨ ਜਮਾਤ ’ਚ ਸਿੱਖਾਉਣਾ ਜ਼ਿਆਦਾ ਬੋਲਚਾਲ ਰਾਹੀਂ (ਇੰਟਰੈਕਟਿਵ) ਹੁੰਦੀ ਜਾ ਰਹੀ ਹੈ। ਬੱਚਿਅਾਂ ਨੂੰ ਬੁਨਿਆਦੀ, (ਬੇਸਿਕ) ਚੁਣੌਤੀ (ਚੈਲੇਂਜਰ) ਅਤੇ ਤੇਜ਼ਤਰਾਰ (ਐਕਸਲਰੇਟਰ) ਅਜਿਹੇ ਤਿੰਨ ਪੱਧਰਾਂ ’ਤੇ ਆਉਣਾ ਚਾਹੀਦਾ ਹੈ। ਉਨ੍ਹਾਂ ਨੂੰ ਗੇਮ ਖੇਡਣ ਦੀ ਬਜਾਏ ਗਿਆਨ ਹਾਸਿਲ ਕਰਨ ਲਈ ਇੰਟਰਨੈੱਟ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕਰਨਾ ਚਾਹੀਦਾ ਹੈ।

  • Online education
  • online exams
  • ਆਨਲਾਈਨ ਸਿੱਖਿਆ
  • ਆਨਲਾਈਨ ਪ੍ਰੀਖਿਆ

ਭਾਰਤ-ਚੀਨ : ਅਜੀਬ ਜਿਹੀ ਸਥਿਤੀ

NEXT STORY

Stories You May Like

  • online forms will be filled by 30 for jawahar navodaya vidyalaya entrance exam
    ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ ਲਈ 30 ਤੱਕ ਭਰੇ ਜਾਣਗੇ ਆਨਲਾਈਨ ਫਾਰਮ
  • online fraud
    ਔਰਤ ਦੇ ਬੈਂਕ ਖਾਤੇ ’ਚੋਂ 2.50 ਲੱਖ ਤੋਂ ਵੱਧ ਦੀ ਆਨਲਾਈਨ ਠੱਗੀ
  • india will have to believe in its own strength  cafu
    ਭਾਰਤ ਨੂੰ ਆਪਣੀ ਤਾਕਤ 'ਤੇ ਵਿਸ਼ਵਾਸ ਕਰਨਾ ਹੋਵੇਗਾ, ਖੇਡਾਂ ਅਤੇ ਸਿੱਖਿਆ 'ਚ ਨਿਵੇਸ਼ ਜ਼ਰੂਰੀ: ਕਾਫੂ
  • gill is still in a learning phase  he will improve with experience  nehra
    ਗਿੱਲ ਅਜੇ ਵੀ ਸਿੱਖਣ ਦੇ ਪੜਾਅ ਵਿੱਚ ਹੈ, ਤਜਰਬੇ ਨਾਲ ਹੋਰ ਬਿਹਤਰ ਹੋਵੇਗਾ : ਨੇਹਰਾ
  • don  t compromise on loan sanction norms while extending loans  murmu
    ਕਰਜ਼ਾ ਵਧਾਉਂਦੇ ਸਮੇਂ ਕਰਜ਼ਾ ਮਨਜ਼ੂਰੀ ਦੇ ਨਿਯਮਾਂ ਨਾਲ ਸਮਝੌਤਾ ਨਾ ਹੋਵੇ : ਮੁਰਮੂ
  • every 5th child is exposed to online sexual abuse
    ਹਰ 5ਵਾਂ ਬੱਚਾ ਆਨਲਾਈਨ ਜਿਨਸੀ ਸ਼ੋਸ਼ਣ ਦੀ ਲਪੇਟ 'ਚ, 1.5 ਕਰੋੜ ਨੂੰ ਜ਼ਬਰਦਸਤੀ ਦਿਖਾਈ ਗਈ ਅਸ਼ਲੀਲ ਸਮੱਗਰੀ
  • automobile industry is pillar of indian economy
    ‘ਵਾਹਨ ਉਦਯੋਗ ਭਾਰਤੀ ਅਰਥਵਿਵਸਥਾ ਦਾ ਮਜ਼ਬੂਤ ਥੰਮ੍ਹ’
  • punjab board  s big decision regarding exams
    ਪੰਜਾਬ ਬੋਰਡ ਦਾ Exams ਨੂੰ ਲੈ ਕੇ ਵੱਡਾ ਫ਼ੈਸਲਾ, ਹੁਣ ਪ੍ਰੀਖਿਆ ਹਾਲ 'ਚ ਘੁਸਰ-ਮੁਸਰ ਵੀ ਹੋਵੇਗੀ ਰਿਕਾਰਡ, ਤੁਰੰਤ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
  • akali dal new appointments
    ਸ਼੍ਰੋਮਣੀ ਅਕਾਲੀ ਦਲ ਨੇ ਸਾਰੇ ਜ਼ਿਲ੍ਹਿਆਂ 'ਚ ਕੀਤੀਆਂ ਨਵੀਆਂ ਨਿਯੁਕਤੀਆਂ, ਪੜ੍ਹੋ...
  • 2 arrested  case registered against 7 in baldev nagar
    ਬਲਦੇਵ ਨਗਰ ’ਚ ਹੋਈ ਗੁੰਡਾਗਰਦੀ ਦੇ ਮਾਮਲੇ ’ਚ 2 ਗ੍ਰਿਫ਼ਤਾਰ, 7 ਖਿਲਾਫ ਮਾਮਲਾ ਦਰਜ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • food security
      ਮੁੰਬਈ ਦੀਆਂ ਲੁਕਵੀਆਂ ਰਸੋਈਆਂ ਤੋਂ ਪੰਜਾਬ ਦੇ ਖੁੱਲ੍ਹੇ ਢਾਬਿਆਂ ਤੱਕ : ਖੁਰਾਕ...
    • government schools
      ਸਰਕਾਰੀ ਸਕੂਲਾਂ ਦੀ ਗਿਣਤੀ ਘੱਟ ਹੋਈ, ਪਰ ਘਬਰਾਉਣ ਦੀ ਗੱਲ ਨਹੀਂ
    • public awareness is essential for democracy
      ਜਨਤਾ ਦੀ ਜਾਗਰੂਕਤਾ ਲੋਕਤੰਤਰ ਲਈ ਜ਼ਰੂਰੀ
    •   mecca pact of muslim countries   india needs to review
      ‘ਮੁਸਲਿਮ ਦੇਸ਼ਾਂ ਦਾ ਮੱਕਾ ਪੈਕਟ’ ਭਾਰਤ ਨੂੰ ਆਪਣੀ ਸੁਰੱਖਿਆ ਤਿਆਰੀ ਦੀ ਸਮੀਖਿਆ ਦੀ...
    • nep 2020 and the role of teachers in the journey towards a developed india
      ਐੱਨ. ਈ. ਪੀ. 2020 ਅਤੇ ਵਿਕਸਿਤ ਭਾਰਤ ਤੱਕ ਦੇ ਸਫ਼ਰ ਵਿਚ ਅਧਿਆਪਕਾਂ ਦੀ ਭੂਮਿਕਾ
    • the true heart of indian innovation
      ਭਾਰਤੀ ਨਵੀਨਤਾ ਦਾ ਅਸਲੀ ਦਿਲ : ਖੋਜ ਪ੍ਰਯੋਗਸ਼ਾਲਾਵਾਂ ਤੋਂ ‘ਵਿਕਸਿਤ ਭਾਰਤ’ ਦੀਆਂ...
    • floods rivers
      ਜਲ-ਪਰਲੋ ਦੇ ਦੌਰ ਵਿਚ ਨਦੀਆਂ ਦੀ ਪਛਾਣ
    • wars
      ਕਦੇ ਨਾ ਖ਼ਤਮ ਹੋਣ ਵਾਲੀਆਂ ਜੰਗਾਂ ਦੇ ਸਿੱਟੇ
    • growing network of banned chemical drugs in the country
      ‘ਦੇਸ਼ ’ਚ ਪਾਬੰਦੀਸ਼ੁਦਾ ਕੈਮੀਕਲ ਨਸ਼ਿਆਂ ਦਾ ਵਧਦਾ ਜਾਲ’ ਨਾਜਾਇਜ਼ ਫੈਕਟਰੀਆਂ...
    • jauhar
      ਜੌਹਰ ਦੀ ਜਵਾਲਾ ’ਚ ਡਰਪੋਕਪਨ ਨਹੀਂ, ਅਣਖ ਦੀ ਆਖ਼ਰੀ ਲੜਾਈ ਸੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +