Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 20, 2026

    7:08:15 PM

  • ipl 2026 gt vs mi

    IPL 2026 GT vs MI: ਗੁਜਰਾਤ ਨੇ ਟਾਸ ਜਿੱਤ ਕੇ...

  • plane crash in chhattisgarh

    ਕ੍ਰੈਸ਼ ਹੋ ਗਿਆ ਜਹਾਜ਼, ਮੱਚ ਗਏ ਅੱਗ ਦੇ ਭਾਂਬੜ

  • long powercut in punjab tuesday

    ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ...

  • braces for potential stronger aftershocks

    ਆਉਣ ਵਾਲਾ ਹੈ ਵੱਡਾ ਭੂਚਾਲ, ਹੋ ਜਾਓ ਸਾਵਧਾਨ! ਅਲਰਟ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਨਾਰੀ ਸ਼ਕਤੀ ਦਾ ਵਿਰੋਧ : ਕਾਂਗਰਸ ਅਤੇ ‘ਇੰਡੀਆ’ ਗੱਠਜੋੜ ਦੀ ਸਿਆਸੀ ਸੁਆਰਥ ਦੀ ਵੇਦੀ ’ਤੇ ਇਤਿਹਾਸਕ ਗਲਤੀ

BLOG News Punjabi(ਬਲਾਗ)

ਨਾਰੀ ਸ਼ਕਤੀ ਦਾ ਵਿਰੋਧ : ਕਾਂਗਰਸ ਅਤੇ ‘ਇੰਡੀਆ’ ਗੱਠਜੋੜ ਦੀ ਸਿਆਸੀ ਸੁਆਰਥ ਦੀ ਵੇਦੀ ’ਤੇ ਇਤਿਹਾਸਕ ਗਲਤੀ

  • Edited By Harpreet Singh,
  • Updated: 20 Apr, 2026 05:50 PM
Blog
opposing women empowerment
  • Share
    • Facebook
    • Tumblr
    • Linkedin
    • Twitter
  • Comment

17 ਅਪ੍ਰੈਲ, 2026 ਨੂੰ ਲੋਕ ਸਭਾ ’ਚ ਸਿਆਸੀ ਚਲਾਕੀ ਅਤੇ ਕੱਟੜਤਾ ਦਾ ਖੁੱਲ੍ਹਾ ਪ੍ਰਦਰਸ਼ਨ ਹੋਇਆ। ਔਰਤਾਂ ਦਾ ਰਾਖਵਾਂਕਰਨ ਬਿੱਲ ਕਾਂਗਰਸ ਅਤੇ ਹੋਰ ਵਿਰੋਧੀ ਦਲਾਂ ਨੇ ਹਰਾ ਦਿੱਤਾ ਇਕ ਸੋਚੀ-ਸਮਝੀ ਰੁਕਾਵਟ ਪੈਦਾ ਕਰ ਕੇ। ਜੋ ਦੇਸ਼ ਦੀ ਅੱਧੀ ਆਬਾਦੀ ਲਈ ਇਕ ਇਤਿਹਾਸਕ ਸੁਧਾਰ ਬਣ ਸਕਦਾ ਸੀ, ਉਹ ਵਿਰੋਧੀ ਧਿਰ ਦੇ ਸੁਆਰਥ ਦਾ ਇਕ ਹੋਰ ਸ਼ਿਕਾਰ ਬਣ ਗਿਆ।

ਭਾਰਤ, ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ, ਇਕ ਇਤਿਹਾਸਕ ਬਦਲਾਅ ਦੇ ਬਹੁਤ ਕਰੀਬ ਸੀ। ਇਸ ਬਿੱਲ ਦਾ ਉਦੇਸ਼ ਔਰਤਾਂ ਨੂੰ ਨੀਤੀ-ਨਿਰਮਾਣ ’ਚ ਪੂਰੀ ਤਰ੍ਹਾਂ ਸ਼ਾਮਲ ਕਰਨਾ ਸੀ, ਤਾਂ ਜੋ ਉਨ੍ਹਾਂ ਦੀ ਸ਼ਾਨ ਅਤੇ ਪ੍ਰਤੀਨਿਧਤਾ ਸ਼ਾਸਨ ਦੇ ਸਭ ਤੋਂ ਉੱਚੇ ਪੱਧਰ ਤੱਕ ਪਹੁੰਚ ਸਕੇ। ਇਹ ਕਦੇ ਸਿਰਫ਼ ਗਿਣਤੀ ਦਾ ਮੁੱਦਾ ਨਹੀਂ ਸੀ। ਸਰਕਾਰ ਨੇ ਇਸ ਬਿੱਲ ਨੂੰ ਸੰਸਦ ਦੇ ਸਾਹਮਣੇ ਰਾਸ਼ਟਰੀ ਜ਼ਰੂਰਤ ਦੇ ਰੂਪ ’ਚ ਰੱਖਿਆ ਅਤੇ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਪਾਰਟੀ ਦੀਆਂ ਸੀਮਾਵਾਂ ਤੋਂ ਉੱਪਰ ਉੱਠ ਕੇ ਨਾਰੀ ਸ਼ਕਤੀ ਲਈ ਕੰਮ ਕਰਨ। ਵਿਰੋਧੀ ਧਿਰ ਦੀ ਪ੍ਰਤੀਕਿਰਿਆ ਤੇਜ਼ ਅਤੇ ਪਹਿਲਾਂ ਤੋਂ ਤੈਅ ਸੀ-ਟਾਲਣਾ, ਪਟੜੀ ਤੋਂ ਉਤਾਰਨਾ ਅਤੇ ਇਨਕਾਰ ਕਰਨਾ।

ਤਿੰਨ ਦਹਾਕਿਆਂ ਤੋਂ ਇਹੀ ਤਾਕਤਾਂ ਔਰਤਾਂ ਦੇ ਸਿਆਸੀ ਸਸ਼ਕਤੀਕਰਨ ਨੂੰ ਰੋਕਦੀਆਂ ਆ ਰਹੀਆਂ ਹਨ। ਆਪਣੇ ਨਿੱਜੀ ਹਿੱਤਾਂ ਨੂੰ ਬਚਾਉਣ ਦੀ ਨਿਰਾਸ਼ਾ ’ਚ ‘ਇੰਡੀਆ’ ਗੱਠਜੋੜ ਨੇ ਇਕ ਵਾਰ ਫਿਰ ਭਾਰਤ ਦੀਆਂ ਔਰਤਾਂ ਦੇ ਹਿੱਤਾਂ ਨੂੰ ਬਲੀਦਾਨ ਕਰ ਦਿੱਤਾ। ਇਸ ਹਾਰ ਦਾ ਕਾਰਨ ਨੀਤੀ ’ਚ ਕੋਈ ਮਤਭੇਦ ਨਹੀਂ ਸੀ। ਇਸ ਨਾਲ ਔਰਤਾਂ ਨੂੰ ਅਸਲੀ ਸੱਤਾ ਦੀਆਂ ਥਾਵਾਂ ’ਤੇ ਆਉਣ ਪ੍ਰਤੀ ਡੂੰਘੀ ਅਤੇ ਪੁਰਾਣੀ ਵਿਰੋਧੀ ਸੋਚ ਦਾ ਪਤਾ ਲੱਗਾ।

1980 ਦੇ ਦਹਾਕੇ ’ਚ ਰਾਜੀਵ ਗਾਂਧੀ ਸਰਕਾਰ ਨੇ ਸੁਪਰੀਮ ਕੋਰਟ ਦੇ ਸ਼ਾਹਬਾਨੋ ਫੈਸਲੇ ਨੂੰ ਪਲਟ ਦਿੱਤਾ ਅਤੇ ਮੁਸਲਿਮ ਔਰਤਾਂ ਨੂੰ ਗੁਜ਼ਾਰਾ ਦੇਣ ਤੋਂ ਇਨਕਾਰ ਕਰ ਦਿੱਤਾ। ਕਈ ਸਾਲਾਂ ਬਾਅਦ ਐੱਨ. ਡੀ. ਏ. ਨੇ ਟ੍ਰਿਪਲ ਤਲਾਕ ’ਤੇ ਪਾਬੰਦੀ ਲਗਾ ਕੇ ਉਸ ਅਨਿਆਂ ਨੂੰ ਦੂਰ ਕੀਤਾ। ਉਸ ਦਾ ਵੀ ਵਿਰੋਧ ਕਾਂਗਰਸ ਨੇ ਕੀਤਾ।

ਪੰਚਾਇਤਾਂ ’ਚ ਰਾਖਵਾਂਕਰਨ ਦਾ ਸਿਹਰਾ ਕਾਂਗਰਸੀ ਲੈਂਦੇ ਹਨ। ਉਨ੍ਹਾਂ ਨੇ ਇਸ ਦਾ ਸਮਰਥਨ ਕੀਤਾ ਕਿਉਂਕਿ ਇਸ ਨਾਲ ਸੰਸਦ ਜਾਂ ਵਿਧਾਨ ਸਭਾਵਾਂ ’ਚ ਉਨ੍ਹਾਂ ਦੀਆਂ ਆਪਣੀਆਂ ਸੀਟਾਂ ਨੂੰ ਕੋਈ ਖਤਰਾ ਨਹੀਂ ਸੀ। ਜਦੋਂ ਇਹੀ ਸਿਧਾਂਤ ਕਾਨੂੰਨੀ ਪੱਧਰ ’ਤੇ ਆਇਆ, ਜਿੱਥੇ ਅਸਲੀ ਸੱਤਾ ਹੁੰਦੀ ਹੈ, ਤਾਂ ਉਨ੍ਹਾਂ ਨੇ ਹਰ ਕਦਮ ’ਤੇ ਇਸ ਨੂੰ ਰੋਕ ਦਿੱਤਾ। 30 ਸਾਲ ਤੋਂ ਉਹ ਸ਼ਰਤਾਂ ਵਾਲਾ ਸਮਰਥਨ ਦਿੰਦੇ ਰਹੇ – ‘‘ਅਸੀਂ ਇਸ ਦਾ ਸਮਰਥਨ ਕਰਦੇ ਹਾਂ, ਪਰ...’’ – ਹਮੇਸ਼ਾ ਕੋਈ ਤਕਨੀਕੀ ਬਹਾਨਾ ਜਾਂ ਗੱਠਜੋੜ ਦਾ ਬਹਾਨਾ ਲੱਭਦੇ ਰਹੇ। ਇਸ ਵਾਰ ਉਨ੍ਹਾਂ ਨੇ ਬਹਿਸ ਨੂੰ ਉੱਤਰ-ਦੱਖਣ ਵੰਡ ਦਾ ਰੂਪ ਦੇ ਕੇ ਫੁੱਟ ਪਾਉਣ ਦੀ ਕੋਸ਼ਿਸ਼ ਕੀਤੀ, ਤਾਂ ਜੋ ਆਪਣੀ ਔਰਤ-ਵਿਰੋਧੀ ਸੋਚ ਨੂੰ ਲੁਕਾ ਸਕਣ। ‘ਇੰਡੀਆ’ ਗੱਠਜੋੜ ਲਈ ਔਰਤਾਂ ਦੇ ਅਧਿਕਾਰ ਸਿਰਫ਼ ਸਿਆਸੀ ਸਹੂਲਤ ਦਾ ਹਥਿਆਰ ਹਨ, ਸੱਚਾ ਵਿਸ਼ਵਾਸ ਨਹੀਂ।

2014 ’ਚ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਇਕ ਤਰਸਯੋਗ ਵਿਰਾਸਤ ਮਿਲੀ ਸੀ ਕਾਂਗਰਸ ਤੋਂ। ਭਾਰਤੀ ਔਰਤਾਂ ਨੂੰ ਖੁੱਲ੍ਹੇ ’ਚ ਸ਼ੌਚ, ਐੱਲ. ਪੀ. ਜੀ. ਕਨੈਕਸ਼ਨ ਦੀ ਕਮੀ, ਅਨਿਯਮਿਤ ਪਾਣੀ ਦੀ ਸਪਲਾਈ ਅਤੇ ਬੇਘਰ ਹੋਣ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਲੱਖਾਂ ਔਰਤਾਂ ਕੋਲ ਬੈਂਕਿੰਗ ਸਹੂਲਤ ਜਾਂ ਰਸਮੀ ਕਰਜ਼ੇ ਤੱਕ ਪਹੁੰਚ ਨਹੀਂ ਸੀ। ਪਿਛਲੇ ਦਸ ਸਾਲ ’ਚ ਮੋਦੀ ਸਰਕਾਰ ਨੇ ਟੀਚਾਬੱਧ ਯੋਜਨਾਵਾਂ ਨਾਲ ਇਨ੍ਹਾਂ ਚੁਣੌਤੀਆਂ ਦਾ ਹੱਲ ਕੀਤਾ – ਸਵੱਛ ਭਾਰਤ, ਉੱਜਵਲਾ, ਜਲ ਜੀਵਨ ਮਿਸ਼ਨ, ਪੀ. ਐੱਮ. ਆਵਾਸ ਯੋਜਨਾ ਅਤੇ ਜਨ ਧਨ ਯੋਜਨਾ। ਵਿਰੋਧੀ ਧਿਰ ਨੇ ਇਸ ਦਾ ਮਜ਼ਾਕ ਉਡਾਇਆ ਅਤੇ ਆਲੋਚਨਾ ਕੀਤੀ। ਜਦੋਂ ਸਰਕਾਰ ਨੇ ਪਿੰਡ ਪੱਧਰ ਦੀਆਂ ਇਨ੍ਹਾਂ ਉਪਲਬਧੀਆਂ ਨੂੰ ਸੰਸਦੀ ਪ੍ਰਤੀਨਿਧਤਾ ਤੱਕ ਵਧਾਉਣ ਦਾ ਕਦਮ ਚੁੱਕਿਆ, ਤਾਂ ਇਸ ‘ਇੰਡੀਆ’ ਗੱਠਜੋੜ ਨੇ ਫਿਰ ਪਟੜੀ ਤੋਂ ਉਤਾਰ ਦਿੱਤਾ ਅਤੇ ਸੌੜੀ ਸਿਆਸੀ ਖੇਡ ਨੂੰ ਔਰਤਾਂ ਦੀ ਤਰੱਕੀ ਤੋਂ ਉੱਪਰ ਰੱਖ ਦਿੱਤਾ।

ਇਤਿਹਾਸ ਇਸ ਪੈਟਰਨ ਨੂੰ ਵਿਸਥਾਰ ਨਾਲ ਦਰਜ ਕਰਦਾ ਹੈ। ਔਰਤਾਂ ਦਾ ਰਾਖਵਾਂਕਰਨ ਬਿੱਲ ਸਭ ਤੋਂ ਪਹਿਲਾਂ 1996 ’ਚ ਦੇਵੇਗੌੜਾ ਸਰਕਾਰ ਦੇ ਸਮੇਂ ਪੇਸ਼ ਕੀਤਾ ਗਿਆ ਸੀ। ਸਰਕਾਰ ਡਿੱਗਦੇ ਹੀ ਉਹ ਖ਼ਤਮ ਹੋ ਗਿਆ-ਉਹੀ ਨਮੂਨਾ ਜਿਸ ਨੂੰ ਕਾਂਗਰਸ ਨੇ ਬਾਅਦ ’ਚ ਹੋਰ ਬਿਹਤਰ ਤਰੀਕੇ ਨਾਲ ਇਸਤੇਮਾਲ ਕੀਤਾ। 1998 ਤੋਂ 2003 ਦੇ ਵਿਚਾਲੇ ਅਟਲ ਬਿਹਾਰੀ ਵਾਜਪਾਈ ਦੀ ਐੱਨ. ਡੀ. ਏ. ਨੇ ਇਸ ਨੂੰ ਪਾਸ ਕਰਨ ਦੇ ਚਾਰ ਯਤਨ ਕੀਤੇ। ਹਰ ਵਾਰ ਉਹੀ ਪਾਰਟੀਆਂ, ਜੋ ਹੁਣ ਕਾਂਗਰਸ ਨਾਲ ਗੱਠਜੋੜ ’ਚ ਹਨ, ਇਸ ਨੂੰ ਰੋਕਦੀਆਂ ਰਹੀਆਂ-ਸਮਾਜਵਾਦੀ ਪਾਰਟੀ ਨੇ ਸਦਨ ’ਚ ਹੰਗਾਮਾ ਕੀਤਾ; ਆਰ. ਜੇ. ਡੀ. ਨੇ ਇਸ ਨੂੰ ਸਿੱਧੇ ਰੋਕ ਦਿੱਤਾ ਅਤੇ ਕਿਹਾ ਕਿ ਪਹਿਲਾਂ ਓ. ਬੀ. ਸੀ. ਕੋਟਾ, ਔਰਤਾਂ ਬਾਅਦ ’ਚ। 1998 ’ਚ ਇਕ ਆਰ. ਜੇ. ਡੀ. ਸੰਸਦ ਮੈਂਬਰ ਨੇ ਸੰਸਦ ਦੇ ਫਲੋਰ ’ਤੇ ਬਿੱਲ ਨੂੰ ਪਾੜ ਦਿੱਤਾ-ਇਹ ਬਹਿਸ ਨਹੀਂ, ਸਾਫ਼ ਅਪਮਾਨ ਸੀ।

ਯੂ. ਪੀ. ਏ. ਦੇ ਸੱਤਾ ਦੇ ਦਸ ਸਾਲ (2004-2014) ’ਚ ਸੋਨੀਆ ਗਾਂਧੀ ਦੀ ਕਾਂਗਰਸ ਕੋਲ ਸਪੱਸ਼ਟ ਬਹੁਮਤ ਸੀ। 2010 ’ਚ ਰਾਜ ਸਭਾ ਨੇ ਬਿੱਲ ਨੂੰ ਤਾੜੀਆਂ ਨਾਲ ਪਾਸ ਕਰ ਦਿੱਤਾ। ਫਿਰ ਵੀ ਲੋਕ ਸਭਾ ਨੇ ਇਸ ਨੂੰ ਕਦੇ ਪੇਸ਼ ਹੀ ਨਹੀਂ ਕੀਤਾ-ਅਗਲੇ ਚਾਰ ਸਾਲ ’ਚ ਇਕ ਵਾਰ ਵੀ ਨਹੀਂ। ਬਾਅਦ ’ਚ ਸਰਕਾਰ ਨੇ ਖੁਦ ਮੰਨਿਆ ਕਿ ਗੱਠਜੋੜ ਦੀਆਂ ਮਜਬੂਰੀਆਂ ਔਰਤਾਂ ਨਾਲੋਂ ਜ਼ਿਆਦਾ ਮਹੱਤਵਪੂਰਨ ਸਨ। ਯੂ. ਪੀ. ਏ. ਦੇ ਪ੍ਰਮੁੱਖ ਸਹਿਯੋਗੀ ਮੁਲਾਇਮ ਸਿੰਘ ਯਾਦਵ ਨੇ ਮਹਿਲਾ ਸੰਸਦ ਮੈਂਬਰਾਂ ਦੇ ਖਿਲਾਫ ਖੁੱਲ੍ਹੇਆਮ ਅਪਮਾਨਜਨਕ ਟਿੱਪਣੀਆਂ ਕੀਤੀਆਂ। ਕਾਂਗਰਸ ਚੁੱਪ ਰਹੀ। ਸੱਤਾ ਨੇ ਸਿਧਾਂਤ ਨੂੰ ਹਰਾ ਦਿੱਤਾ।

17 ਅਪ੍ਰੈਲ 2026 ਨੂੰ ਹੋਈ ਇਹ ਹਾਰ ਕੋਈ ਅਸਾਧਾਰਨ ਘਟਨਾ ਨਹੀਂ ਹੈ। ਇਹ ਤੀਹ ਸਾਲ ਦੀ ਸੋਚੀ-ਸਮਝੀ ਧੋਖਾਦੇਹੀ ਦਾ ਸਿਖਰ ਬਿੰਦੂ ਹੈ। ‘ਇੰਡੀਆ’ ਗੱਠਜੋੜ ਸਮਾਨਤਾ ਦੀਆਂ ਗੱਲਾਂ ਕਰਦਾ ਹੈ ਪਰ ਵਿਵਹਾਰ ’ਚ ਬਾਈਕਾਟ ਕਰਦਾ ਹੈ। ਇਹ ਖੁਦ ਨੂੰ ਅਗਾਂਹਵਧੂ ਦੱਸਦਾ ਹੈ ਪਰ ਔਰਤਾਂ ਦੀ ਤਰੱਕੀ ਨੂੰ ਖਤਰਾ ਮੰਨਦਾ ਹੈ।

ਐੱਨ. ਡੀ. ਏ. ਸਰਕਾਰ ਨੇ ਹਮੇਸ਼ਾ ਔਰਤਾਂ ਦੇ ਸਸ਼ਕਤੀਕਰਨ ਨੂੰ ਪਾਰਟੀ ਦੇ ਸਿਹਰੇ ਤੋਂ ਉੱਪਰ ਰੱਖਿਆ। ਉਸ ਨੇ ਵਿਰੋਧੀ ਧਿਰ ਨੂੰ ਸੁਧਾਰ ਦਾ ਪੂਰਾ ਸਿਆਸੀ ਸਿਹਰਾ ਦੇਣ ਦੀ ਪੇਸ਼ਕਸ਼ ਕੀਤੀ, ਬਸ ਉਹ ਬਿੱਲ ਪਾਸ ਹੋਣ ਦੇਣ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸਦਨ ’ਚ ਹੱਦਬੰਦੀ ਅਤੇ ਦੱਖਣੀ ਰਾਜਾਂ ਦੀ ਸੀਟ ਵੰਡ ’ਤੇ ਕੀਤੇ ਗਏ ਸਾਰੇ ਵਾਅਦਿਆਂ ਨੂੰ ਲਿਖਤੀ ਰੂਪ ’ਚ ਦੇਣ ਦੀ ਪੇਸ਼ਕਸ਼ ਵੀ ਕੀਤੀ। ਗੱਠਜੋੜ ਨੇ ਇਨਕਾਰ ਕਰ ਦਿੱਤਾ।

ਭਾਰਤ ਦੀਆਂ ਔਰਤਾਂ ਸਭ ਦੇਖ ਰਹੀਆਂ ਸਨ। ਇਤਿਹਾਸ ਦਰਜ ਕਰੇਗਾ ਕਿ ਕੌਣ ਉਨ੍ਹਾਂ ਦੇ ਨਾਲ ਖੜ੍ਹਾ ਸੀ ਅਤੇ ਕੌਣ ਉਨ੍ਹਾਂ ਦੇ ਰਸਤੇ ’ਚ ਖੜ੍ਹਾ ਸੀ। ਹੁਣ ਭਾਰਤ ਦੀਆਂ ਔਰਤਾਂ ਲਈ ਇਹ ਪੂਰੀ ਤਰ੍ਹਾਂ ਸਾਫ਼ ਹੋ ਗਿਆ ਹੈ ਕਿ ਕਾਂਗਰਸ ਦੀ ਅਗਵਾਈ ਵਾਲਾ ਵਿਰੋਧੀ ਪੱਖ ਸੁਧਾਰਾਂ ਦੀ ਬਜਾਏ ਰੁਕਾਵਟਾਂ ਦੇ ਨਾਲ ਖੜ੍ਹਾ ਸੀ।

-ਸ਼ਹਿਜ਼ਾਦ ਪੂਨਾਵਾਲਾ 
(ਰਾਸ਼ਟਰੀ ਬੁਲਾਰਾ, ਭਾਜਪਾ)

  • Women Empowerment
  • Congress
  • Opposing

ਸਟ੍ਰੇਟ ਆਫ ਹੋਰਮੁਜ਼ ਨੇ ਦੁਨੀਆ ਨੂੰ ਬੰਦਰਗਾਹਾਂ ਦਾ ਮਹੱਤਵ ਸਮਝਾ ਦਿੱਤਾ

NEXT STORY

Stories You May Like

  • naari shakti vandan
    ਨਾਰੀ ਸ਼ਕਤੀ ਵੰਦਨ ਕਾਨੂੰਨ : ਮਜ਼ਬੂਤ ਭਾਰਤ ਵੱਲ ਇਕ ਇਤਿਹਾਸਕ ਕਦਮ
  • north east india women
    ਉੱਤਰ-ਪੂਰਬ ਦੀ ਮਹਿਲਾ ਸ਼ਕਤੀ ਦਾ ਨਾਰੀ ਵੰਦਨ
  • come let us together empower the women power of india
    ਆਓ, ਅਸੀਂ ਮਿਲ ਕੇ ਭਾਰਤ ਦੀ ਨਾਰੀ ਸ਼ਕਤੀ ਨੂੰ ਮਜ਼ਬੂਤ ਕਰੀਏ
  • 70 crore women tarun chugh
    70 ਕਰੋੜ ਔਰਤਾਂ ਨਾਲ ਕਾਂਗਰਸ ਦੀ ਅਗਵਾਈ ਵਾਲੇ ਗੱਠਜੋੜ ਨੇ ਕੀਤਾ ਵਿਸ਼ਵਾਸਘਾਤ : ਤਰੁਣ ਚੁੱਘ
  • the world is no longer
    ਦੁਨੀਆ ਹੁਣ ਅਮਰੀਕੀ ਸੁਰੱਖਿਆ ਛੱਤਰੀ ਦੀ ਵੇਦੀ ’ਤੇ ਝੁਕਣ ਨੂੰ ਤਿਆਰ ਨਹੀਂ
  • sec and adani jointly seek extension of time in us case
    ਅਮਰੀਕੀ ਮਾਮਲੇ ’ਚ SEC ਅਤੇ ਅਡਾਣੀ ਨੇ ਸਾਂਝੇ ਤੌਰ ’ਤੇ ਸਮਾਂ ਵਧਾਉਣ ਦੀ ਮੰਗ ਕੀਤੀ
  • nari vandana law
    ਨਾਰੀ ਵੰਦਨ ਕਾਨੂੰਨ : ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਜਮਹੂਰੀ ਇੱਛਾਵਾਂ ਦਾ ਬੇਮਿਸਾਲ ਸੰਗਮ
  • raja warring press conference
    ਰਾਜਾ ਵੜਿੰਗ ਦੀ ਅਹਿਮ ਮੁੱਦੇ 'ਤੇ ਪ੍ਰੈੱਸ ਕਾਨਫਰੰਸ, 'ਨਾਰੀ ਸ਼ਕਤੀ ਵੰਦਨ' ਬਿੱਲ ਬਾਰੇ ਜਾਣੋ ਕੀ ਬੋਲੇ
  • long powercut in punjab tuesday
    ਮੰਗਲਵਾਰ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...
  • enforcement directorate can take big action in punjab
    ED ਪੰਜਾਬ 'ਚ ਕਰ ਸਕਦੀ ਹੈ ਵੱਡੀ ਕਾਰਵਾਈ! ਮਿਲੇ ਕਈ ਸੰਕੇਤ, ਬੁੱਕੀਆਂ ਦੇ ਛੁੱਟੇ...
  • woman dead on road accident
    ਫਿਲੌਰ ਨੈਸ਼ਨਲ ਹਾਈਵੇਅ 'ਤੇ ਵੱਡਾ ਹਾਦਸਾ, ਕਾਰ ਤੇ ਟਰੱਕ ਦੀ ਜ਼ਬਰਦਸਤ ਟੱਕਰ, ਇਕ...
  • one accused of robbery gang arrested
    ਲੁੱਟਖੋਹ ਕਰਨ ਵਾਲੇ ਗਿਰੋਹ ਦਾ ਇਕ ਮੁਲਜ਼ਮ ਗ੍ਰਿਫ਼ਤਾਰ
  • mobile stolen from youth eating golgappe in jalandhar
    ਜਲੰਧਰ ਵਿਚ ਗੋਲਗੱਪੇ ਖਾਣੇ ਨੌਜਵਾਨ ਨੂੰ ਪਏ ਭਾਰੀ, ਮਿੰਟਾਂ 'ਚ ਗਾਇਬ ਹੋ ਗਿਆ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • car driver runs vehicle over youth to avenge his employer in jalandhar
    ਜਲੰਧਰ 'ਚ ਮਾਲਕ ਨਾਲ ਬਦਲਾ ਲੈਣ ਲਈ ਕਾਰ ਚਾਲਕ ਦਾ ਫੁੱਟਿਆ ਗੁੱਸਾ, ਕਰਮਚਾਰੀ 'ਤੇ...
  • punjab police asi s son dies of heart attack wedding to be held on may 5
    ਜਲੰਧਰ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ASI ਦੇ ਪੁੱਤ ਦੀ ਅਚਾਨਕ ਹੋਈ ਮੌਤ, 5 ਮਈ ਨੂੰ...
Trending
Ek Nazar
poison is dissolving in the environment of punjab

ਪੰਜਾਬ ਦੇ ਵਾਤਾਵਰਣ ’ਚ ਘੁਲ ਰਿਹਾ ਜ਼ਹਿਰ, ਨਾੜ ਸਾੜਨ ਦੇ ਬਹਾਨੇ ਰਚਿਆ ਜਾ ਰਿਹਾ...

enforcement directorate can take big action in punjab

ED ਪੰਜਾਬ 'ਚ ਕਰ ਸਕਦੀ ਹੈ ਵੱਡੀ ਕਾਰਵਾਈ! ਮਿਲੇ ਕਈ ਸੰਕੇਤ, ਬੁੱਕੀਆਂ ਦੇ ਛੁੱਟੇ...

new instructions issued in nawanshahr district

ਨਵਾਂਸ਼ਹਿਰ ਜ਼ਿਲ੍ਹੇ 'ਚ ਨਵੀਆਂ ਹਦਾਇਤਾਂ ਜਾਰੀ! 14 ਜੂਨ ਤੱਕ ਲੱਗੀਆਂ ਇਹ ਪਾਬੰਦੀਆਂ

renu dhariwal famously played shurpanakha in ramanand sagar ramayan

ਰਾਮਾਇਣ ਦੀ ‘ਸਰੂਪਨਖਾ’ ਦਾ ਬਦਲਿਆ ਅਵਤਾਰ; ਐਕਟਿੰਗ ਤੇ ਸਿਆਸਤ ਛੱਡ ਹੁਣ ਸੰਭਾਲ ਰਹੀ...

this superhit song of sartaj was prepared in just 15 minutes

ਸਿਰਫ਼ 15 ਮਿੰਟਾਂ 'ਚ ਤਿਆਰ ਹੋਇਆ ਸੀ ਸਰਤਾਜ ਦਾ ਇਹ ਸੁਪਰਹਿੱਟ ਗੀਤ ! ਅੱਜ ਹਰ...

pakistan terriost khargosh traced to saudi arabia

ਭਾਰਤ 'ਚੋਂ ਫਰਾਰ ਪਾਕਿਸਤਾਨੀ ਅੱਤਵਾਦੀ 'ਖਰਗੋਸ਼' ਸਾਊਦੀ ਅਰਬ 'ਚ ਟਰੇਸ

famous actress diagnosed with cancer for the second time

ਦੂਜੀ ਵਾਰ ਕੈਂਸਰ ਦੀ ਲਪੇਟ 'ਚ ਆਈ ਮਸ਼ਹੂਰ ਅਦਾਕਾਰਾ, ਹਸਪਤਾਲ ਤੋਂ ਤਸਵੀਰ ਸਾਂਝੀ ਕਰ...

7 year teghbir singh ropar creates history conquers nepal s annapurna circuit

ਰੋਪੜ ਦੇ ਤੇਗਬੀਰ ਸਿੰਘ ਨੇ ਰਚਿਆ ਇਤਿਹਾਸ, ਨੇਪਾਲ ਦਾ ਅੰਨਪੂਰਨਾ ਸਰਕਟ ਕੀਤਾ ਫ਼ਤਿਹ

this telecom company gave a big shock to its users

ਇਸ ਟੈਲੀਕਾਮ ਕੰਪਨੀ ਨੇ ਯੂਜ਼ਰਸ ਨੂੰ ਦਿੱਤਾ ਵੱਡਾ ਝਟਕਾ ! ਰੀਚਾਰਜ ਪਲਾਨ ਹੋਇਆ...

clashed erupt at wedding function in jalandhar

ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ...

atlee  priya atlee blessed with a baby girl

ਵਿਆਹ ਦੇ 12 ਸਾਲ ਬਾਅਦ ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਬਾਲੀਵੁੱਡ ਨਿਰਦੇਸ਼ਕ, ਪਤਨੀ...

this famous singer used to drink more alcohol than necessary

ਕਦੇ ਜ਼ਰੂਰਤ ਤੋਂ ਵੱਧ ਸ਼ਰਾਬ ਪੀਂਦੀ ਸੀ ਇਹ ਮਸ਼ਹੂਰ Singer, ਅੱਜ ਹਰ ਇਕ ਦੇ ਦਿਲ...

long power cut

ਸੋਮਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

ipl 2026 most expensive over priyansh arya cooper connolly

6,6,6,6,6...! IPL 2026 ਦਾ ਸਭ ਤੋਂ ਮਹਿੰਗਾ ਓਵਰ, ਪੰਜਾਬ ਦੇ ਸ਼ੇਰਾਂ ਨੇ LSG ਦਾ...

summer vacation starts tomorrow

ਸੋਮਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! ਛੱਤੀਸਗੜ੍ਹ 'ਚ ਹੁਣ 16 ਜੂਨ ਨੂੰ...

mijia refrigerator pro premium 508l

ਆ ਗਿਆ 'ਸੁਪਰ' ਸਮਾਰਟ ਫਰਿੱਜ, ਮਿੰਟੋ-ਮਿੰਟ ਜੰਮੇਗੀ ਬਰਫ! ਮੋਬਾਇਲ ਨਾਲ ਹੋਵੇਗਾ...

anushka sharma debut for india

ਅਨੁਸ਼ਕਾ ਸ਼ਰਮਾ ਨੇ TEAM INDIA ਲਈ ਕੀਤਾ ਡੈਬਿਊ!

world liver day energy drinks are harming the liver

Energy Drinks ਪੀਣ ਵਾਲੇ ਸਾਵਧਾਨ! ਲਿਵਰ ਲਈ ਬਣ ਰਹੇ ਹਨ 'ਜ਼ਹਿਰ', ਰਿਸਰਚ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • poisoned arrows were thwarted
      ਜ਼ਹਿਰੀਲੇ ਤੀਰ ਨਾਕਾਮ ਕਰ ਦਿੱਤੇ ਗਏ
    • corruption is spreading its roots across the country
      ‘ਦੇਸ਼ ਭਰ ’ਚ ਜੜ੍ਹਾਂ ਫੈਲਾਅ ਰਿਹਾ ਭ੍ਰਿਸ਼ਟਾਚਾਰ’ ਸਾਰੇ ਪੱਧਰਾਂ ’ਤੇ ਸਖਤ ਕਾਰਵਾਈ...
    • dollar
      ਇਸ ਤਰ੍ਹਾਂ ਖਤਮ ਨਹੀਂ ਹੋਵੇਗੀ ਡਾਲਰ ਦੀ ਪਕੜ
    • north east india women
      ਉੱਤਰ-ਪੂਰਬ ਦੀ ਮਹਿਲਾ ਸ਼ਕਤੀ ਦਾ ਨਾਰੀ ਵੰਦਨ
    • rahul gandhi will resolve the leadership issue in karnataka
      ਰਾਹੁਲ ਗਾਂਧੀ ਸੁਲਝਾਉਣਗੇ ਕਰਨਾਟਕ ’ਚ ਲੀਡਰਸ਼ਿਪ ਦਾ ਮੁੱਦਾ!
    • why is india lagging behind in the energy sector despite
      ਥੋਰੀਅਮ ਦੇ ਅਨਮੋਲ ਖਜ਼ਾਨੇ ਦੇ ਬਾਵਜੂਦ ਊਰਜਾ ਖੇਤਰ ’ਚ ਭਾਰਤ ਬਹੁਤ ਪਿੱਛੇ ਕਿਉਂ
    • how to get good governance if there is abundance of public representatives
      ‘ਅਪਰਾਧਿਕ ਅਕਸ ਵਾਲੇ ਜਨਪ੍ਰਤੀਨਿਧੀਆਂ ਦੀ ਭਰਮਾਰ’ ਸੁਸ਼ਾਸਨ ਮਿਲੇ ਤਾਂ ਕਿਵੇਂ!
    • labor unrest in noida
      ਨੋਇਡਾ ’ਚ ਮਜ਼ਦੂਰ ਅਸ਼ਾਂਤੀ : ਕੀ ਇਕ ਰਾਸ਼ਟਰੀ ਚਿਤਾਵਨੀ?
    • dubai real estate amid war
      ਪੱਛਮੀ ਏਸ਼ੀਆ ਸੰਘਰਸ਼ ਕਾਰਨ ਦੁਬਈ ਦੀ ਰਿਅਲਟੀ ਹਿੱਲੀ
    • nari vandana law
      ਨਾਰੀ ਵੰਦਨ ਕਾਨੂੰਨ : ਸੱਭਿਆਚਾਰਕ ਕਦਰਾਂ-ਕੀਮਤਾਂ ਅਤੇ ਜਮਹੂਰੀ ਇੱਛਾਵਾਂ ਦਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +