Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 17, 2026

    3:56:16 AM

  • gippy grewal faces mistreatment on air canada flight

    ਗਿੱਪੀ ਗਰੇਵਾਲ ਨਾਲ ਏਅਰ ਕੈਨੇਡਾ 'ਚ ਹੋਈ ਬਦਸਲੂਕੀ,...

  • ind vs wi

    TEAM INDIA ਦਾ ਐਲਾਨ, 2 ਨਵੇਂ ਖਿਡਾਰੀਆਂ ਨੂੰ...

  • issue of upi payment fees reaches supreme court

    UPI ਪੇਮੈਂਟ 'ਤੇ ਫੀਸ ਦਾ ਮਾਮਲਾ ਪਹੁੰਚਿਆ ਸੁਪਰੀਮ...

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਵਿਰੋਧੀ ਧਿਰ ਕੋਲ ਮੋਦੀ ਦਾ ਕੋਈ ਬਦਲ ਨਹੀਂ

BLOG News Punjabi(ਬਲਾਗ)

ਵਿਰੋਧੀ ਧਿਰ ਕੋਲ ਮੋਦੀ ਦਾ ਕੋਈ ਬਦਲ ਨਹੀਂ

  • Updated: 19 May, 2021 03:35 AM
Blog
opposition has no alternative to modi
  • Share
    • Facebook
    • Tumblr
    • Linkedin
    • Twitter
  • Comment

ਵੀਰ ਸੰਘਵੀ

ਕੋਵਿਡ ਦੀ ਦੂਜੀ ਲਹਿਰ ਲਈ ਭਾਰਤ ਦੀ ਪ੍ਰਤੀਕਿਰਿਆ ਨੂੰ ਲੈ ਕੇ ਬਹੁਤ ਆਲੋਚਨਾ ਹੋਈ ਹੈ। ਇਸ ਨੂੰ ‘ਸੰਤੁਸ਼ਟ’ ਸ਼ਬਦ ਦਾ ਨਾਂ ਦਿੱਤਾ ਗਿਆ ਹੈ। ਇਹ ਹੁਣ ਸਪੱਸ਼ਟ ਹੈ ਕਿ ਸਰਕਾਰ ਵੀ ਸੰਤੁਸ਼ਟ ਨਜ਼ਰ ਆਉਂਦੀ ਸੀ ਕਿਉਂਕਿ ਪਹਿਲੀ ਲਹਿਰ ਨਾਲ ਨਜਿੱਠਣ ’ਚ ਇਸ ਨੇ ਆਪਣੇ ਆਪ ਨੂੰ ਸਫਲ ਹੋਣ ਦਾ ਦਾਅਵਾ ਕੀਤਾ ਸੀ। ਇਸੇ ਲਈ ਸਰਕਾਰ ਦੂਜੀ ਲਹਿਰ ਲਈ ਤਿਆਰ ਨਹੀਂ ਸੀ।

ਇਸੇ ਤਰ੍ਹਾਂ ‘ਸੰਤੁਸ਼ਟ’ ਸ਼ਬਦ ਸਰਕਾਰ ਦੇ ਆਲੋਚਕਾਂ ’ਤੇ ਵੀ ਲਾਗੂ ਹੁੰਦਾ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਮਹਾਮਾਰੀ ਨਾਲ ਨਜਿੱਠਣ ’ਚ ਅਸਮਰਥ ਹੋਣ ਕਾਰਨ ਹੁਣ ਮੁਸ਼ਕਲ ’ਚ ਹਨ ਅਤੇ ਹੁਣ ਢਲਾਨ ’ਤੇ ਹਨ।

ਇਸ ਗੱਲ ਨੂੰ ਲੈ ਕੇ ਉਨ੍ਹਾਂ ਦੀ ਦਲੀਲ ਢੁੱਕਵੀਂ ਹੋ ਸਕਦੀ ਹੈ ਪਰ ਇਹ ਕਹਿਣਾ ਅਜੇ ਜਲਦਬਾਜ਼ੀ ਹੋਵੇਗੀ। ਮੋਦੀ ਮੁੜ ਤੋਂ ਵਾਪਸੀ ਕਰਨਗੇ। ਪੱਛਮੀ ਬੰਗਾਲ ਦੀਆਂ ਚੋਣਾਂ ਦੇ ਨਤੀਜਿਆਂ ਦੇ ਐਲਾਨ ਪਿੱਛੋਂ ਸਰਕਾਰ ਦੀ ਕਿਸਮਤ ਥੋੜੀ ਡਾਵਾਂਡੋਲ ਹੋਈ ਹੈ। ਪੱਛਮੀ ਬੰਗਾਲ ਸਬੰਧੀ ਭਾਜਪਾ ਬਹੁਤ ਵਧੇਰੇ ‘ਸੰਤੁਸ਼ਟ’ ਸੀ। ਮੈਂ ਇੱਥੇ ਇਹ ਸ਼ਬਦ ਮੁੜ ਤੋਂ ਵਰਤ ਰਿਹਾ ਹਾਂ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 200 ਸੀਟਾਂ ਦੇ ਅੰਕੜੇ ਦੀ ਭਵਿੱਖਬਾਣੀ ਕੀਤੀ ਸੀ। ਜਦੋਂ ਪਾਰਟੀ ਨੂੰ ਇਸ ਸੂਬੇ ’ਚ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ ਤਾਂ ਭਾਜਪਾ ਦੇ ਆਲੋਚਕਾਂ ਨੇ ਕਿਹਾ ਕਿ ਅਮਿਤ ਸ਼ਾਹ ਨੇ ਲੋਕਾਂ ਦੇ ਮਨਾਂ ਨੂੰ ਪੜ੍ਹਨ ਦੀ ਯੋਗਤਾ ਗੁਆ ਦਿੱਤੀ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਵੋਟਰਾਂ ਨੂੰ ਆਪਣੇ ਵੱਲ ਖਿੱਚਣ ਦਾ ਕਰਿਸ਼ਮਾ ਹੁਣ ਖਤਮ ਹੋ ਚੁੱਕਾ ਹੈ।

ੁਉਸ ਤੋਂ ਬਾਅਦ ਉੱਤਰ ਪ੍ਰਦੇਸ਼ ਦੀਆਂ ਪੰਚਾਇਤੀ ਚੋਣਾਂ ਸਾਹਮਣੇ ਆਈਅਾਂ ਜਿੱਥੇ ਭਾਜਪਾ ਦਾ ਵੋਟ ਸ਼ੇਅਰ ਪਿਛਲੀਆਂ ਲੋਕ ਸਭਾ ਦੀਆਂ ਚੋਣਾਂ ਦੇ ਮੁਕਾਬਲੇ ਅਹਿਮ ਢੰਗ ਨਾਲ ਹੇਠਾਂ ਡਿੱਗ ਗਿਆ। ਮੁੜ ਤੋਂ ਉਹੀ ਗੱਲ ਕਹੀ ਜਾਣ ਲੱਗੀ ਕਿ ਭਾਜਪਾ ਦੀ ਲੋਕਪ੍ਰਿਯਤਾ ਨੂੰ ਧੱਕਾ ਲੱਗਾ ਹੈ। ਇਹ ਇਕ ਅਹਿਮ ਮੁੱਦਾ ਹੈ।

ਪਰ ਸ਼ਾਇਦ ਅਸੀਂ ਇਹ ਗੱਲ ਭੁੱਲ ਰਹੇ ਹਾਂ ਕਿ ਇਸ ਦਾ ਇਕ ਦੂਜਾ ਪੱਖ ਵੀ ਹੈ। ਇਸ ਨੂੰ ਅਸੀਂ ਇਕ ਦੂਜੀ ਸੰਭਾਵਨਾ ਨਾਲ ਵੇਖ ਸਕਦੇ ਹਾਂ। ਮੋਦੀ ਇਸ ਸੰਕਟ ’ਚੋਂ ਪਾਰ ਨਿਕਲ ਜਾਣਗੇ ਜਿਵੇਂ ਕਿ ਤਬਾਹਕੁੰਨ ਨੋਟਬੰਦੀ ਤੋਂ ਬਾਅਦ ਵੀ ਉਨ੍ਹਾਂ ਨੇ ਚੋਣਾਂ ’ਚ ਜਿੱਤ ਹਾਸਲ ਕੀਤੀ ਸੀ।

ਮੈਂ 2 ਚੋਣ ਵਿਗਿਆਨੀਆਂ ਨਾਲ ਗੱਲਬਾਤ ਕੀਤੀ। ਮੈਂ ਯਸ਼ਵੰਤ ਦੇਸ਼ਮੁਖ ਅਤੇ ਸੰਜੇ ਕੁਮਾਰ ਜਿਨ੍ਹਾਂ ਨੇ ਹੁਣੇ ਜਿਹੇ ਹੀ ਲੋਕਾਂ ਦੇ ਮਨ ਨੂੰ ਭਾਂਪ ਲਿਆ ਸੀ, ਦਾ ਸਤਿਕਾਰ ਕਰਦਾ ਹਾਂ। ਪੱਛਮੀ ਬੰਗਾਲ ’ਚ ਚੋਣ ਮੁਹਿੰਮ ਦੇ ਸ਼ੁਰੂ ਹੋਣ ਤੋਂ ਪਹਿਲਾਂ ਇਨ੍ਹਾਂ ਦੋਵਾਂ ਨੇ ਕਿਹਾ ਸੀ ਕਿ ਭਾਜਪਾ ਇਸ ਸੂਬੇ ’ਚ ਚੋਣਾਂ ਨਹੀਂ ਜਿੱਤੇਗੀ। ਹੁਣ ਦੋਹਾਂ ਦਾ ਇਹ ਮੰਨਣਾ ਹੈ ਕਿ ਇਹ ਸਰਕਾਰ ਦੀ ਨਿਕਾਸੀ ਬਾਰੇ ਕੋਈ ਵੀ ਭਵਿੱਖਬਾਣੀ ਕਰਨੀ ਪਹਿਲਾਂ ਤੋਂ ਕੀਤੀ ਗਈ ਗੱਲ ਹੈ। ਆਪਣੀ ਦਲੀਲ ’ਚ ਸੰਜੇ ਕੁਮਾਰ ਸੰਕੇਤ ਦਿੰਦੇ ਹਨ ਕਿ ਆਉਂਦੀਆਂ ਲੋਕ ਸਭਾ ਦੀਆਂ ਚੋਣਾਂ ’ਚ 3 ਸਾਲ ਦਾ ਸਮਾਂ ਬਾਕੀ ਪਿਆ ਹੈ। ਲੋਕਾਂ ਦਾ ਮੂਡ ਬਦਲਣ ਲਈ ਇਹ ਕਾਫੀ ਲੰਬਾ ਸਮਾਂ ਹੈ। ਹੋਰਨਾਂ ਕਈ ਚੀਜ਼ਾਂ ਦੇ ਘਟਣ ’ਚ ਵੀ ਅਜੇ ਕਾਫੀ ਲੰਬਾ ਸਮਾਂ ਪਿਆ ਹੈ। ਪ੍ਰਧਾਨ ਮੰਤਰੀ ਮੋਦੀ ਆਪਣਾ ਦ੍ਰਿਸ਼ਟੀਕੋਣ ਬਦਲ ਸਕਦੇ ਹਨ। ਕਿਸੇ ਵੀ ਗਲਤੀ ਲਈ ਉਸ ਦੀ ਜ਼ਿੰਮੇਵਾਰੀ ਪ੍ਰਵਾਨ ਕਰਨ ਤੋਂ ਇਨਕਾਰ ਕਰ ਸਕਦੇ ਹਨ। ਇਸ ਲਈ ਮੋਦੀ ਇਹ ਮਹਿਸੂਸ ਕਰ ਸਕਦੇ ਹਨ ਕਿ ਸਮਝੌਤਾ ਅਤੇ ਜਵਾਬਦੇਹੀ ਕਮਜ਼ੋਰੀ ਨਹੀਂ ਅਤੇ ਇਹ ਵੀ ਪਛਾਣ ਕਰ ਸਕਦੇ ਹਨ ਕਿ ਉਨ੍ਹਾਂ ਦੇ ਆਲੋਚਕ ਰਾਸ਼ਟਰ ਵਿਰੋਧੀ ਨਹੀਂ ਹਨ। ਵੋਟਰਾਂ ਦਾ ਮਨ ਬਦਲਣ ਲਈ ਅਜੇ ਕਈ ਘਟਨਾਵਾਂ ਵਾਪਰ ਸਕਦੀਆਂ ਹਨ।

ਉਦਾਹਰਣ ਵਜੋਂ ਸੰਜੇ ਕੁਮਾਰ ਦਾ ਕਹਿਣਾ ਹੈ ਕਿ ਭਾਜਪਾ ਨੇ ਲੋਕ ਸਭਾ ਦੀਆਂ ਪਿਛਲੀਆਂ ਚੋਣਾਂ ’ਚ ਪਾਕਿਸਤਾਨ ਵਿਰੋਧੀ ਭਾਵਨਾਵਾਂ ਦੇ ਵਧਣ ਦੇ ਆਧਾਰ ’ਤੇ 60 ਦੇ ਕਰੀਬ ਹੋਰ ਸੀਟਾਂ ਜਿੱਤ ਲਈਆ। ਇਸ ਨੂੰ ਸੰਜੇ ‘ਬਾਲਾਕੋਟ ਬੰਪ’ ਦਾ ਨਾਂ ਦਿੰਦੇ ਹਨ। ਸਭ ਚੋਣਾਂ ਸੁਝਾਉਂਦੀਆਂ ਹਨ ਕਿ ਲੋਕਪ੍ਰਿਯਤਾ ਦੇ ਮਾਮਲੇ ’ਚ ਉਨ੍ਹਾਂ ਨੇ ਸਭ ਪਾਰਟੀਆਂ ਨੂੰ ਪਿੱਛੇ ਛੱਡ ਦਿੱਤਾ।

ਉਨ੍ਹਾਂ ਦੀ ਪਸੰਦ ਦੀ ਰੇਟਿੰਗ 40 ਫੀਸਦੀ ਹੈ ਜੋ ਉਨ੍ਹਾਂ ਦੇ ਸਟੈਂਡਰਡ ਨੂੰ ਲੈ ਕੇ ਬੁਰੀ ਹੈ। ਕਿਸੇ ਸਮੇਂ ਉਹ ਲਗਭਗ 70 ਫੀਸਦੀ ਸੀ। ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਦੀ ਪੁੱਸ਼ਟੀ ਦੀ ਰੇਟਿੰਗ ਲਗਭਗ 52 ਫੀਸਦੀ ਹੈ। ਭਾਜਪਾ ਉਮੀਦ ਕਰਦੀ ਹੈ ਕਿ ਆਉਂਦੀਆਂ ਚੋਣਾਂ ’ਚ ਰਾਮ ਮੰਦਰ ਦਾ ਮੁੱਦਾ ਹੋਵੇਗਾ। ਸਪੱਸ਼ਟ ਤੌਰ ’ਤੇ ਅਜਿਹਾ ਘੱਟ ਹੀ ਪ੍ਰਤੀਤ ਹੁੰਦਾ ਹੈ।

ਆਪਣੀ ਹਿੰਦੂ ਪਛਾਣ ਦੇ ਆਧਾਰ ’ਤੇ ਵੋਟ ਦੇਣ ਵਾਲੇ ਲੋਕਾਂ ਨੇ ਪਹਿਲਾਂ ਤੋਂ ਹੀ ਮੋਦੀ ਲਈ ਵੋਟ ਪਾ ਦਿੱਤੀ। ਉਸ ਪੱਖ ਨੂੰ ਲੈ ਕੇ ਹੁਣ ਇੱਥੇ ਬਹੁਤ ਘੱਟ ਵੋਟਾਂ ਹਨ। ਜਿਵੇਂ ਕਿ ਪ੍ਰਸ਼ਾਂਤ ਕਿਸ਼ੋਰ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਮੋਦੀ ਨੂੰ ਹਲਕਾ ਸਮਝਣਾ ਇਕ ਭੁੱਲ ਹੋਵੇਗੀ।

ਪ੍ਰਧਾਨ ਮੰਤਰੀ ਕੋਲ ਇਕ ਹੋਰ ਵੀ ਢੁੱਕਵੀਂ ਸਥਿਤੀ ਹੈ। ਦੇਸ਼ ’ਚ ਇਕ ਰਾਸ਼ਟਰ ਦੇ ਬਦਲ ਦੀ ਗੈਰ-ਹਾਜ਼ਰੀ ਹੈ। ਅਸੀਂ ਜਾਣਦੇ ਹਾਂ ਕਿ ਭਾਜਪਾ ਸੂਬਿਆਂ ’ਚ ਹਾਰ ਸਕਦੀ ਹੈ ਪਰ ਅਜਿਹਾ ਕੋਈ ਵੀ ਵਿਰੋਧੀ ਨੇਤਾ ਨਹੀਂ ਹੈ ਜੋ ਲੋਕਪ੍ਰਿਯਤਾ ਦੇ ਮਾਮਲੇ ’ਚ ਮੋਦੀ ਤੋਂ ਅੱਗੇ ਹੋਵੇ?

ਸਭ ਚੋਣਾਂ ਇਸ ਸਬੰਧੀ ਨਾਂਹ ’ਚ ਜਵਾਬ ਦਿੰਦੀਆਂ ਹਨ। ਜਿਵੇਂ ਕਿ ਯਸ਼ਵੰਤ ਦੇਸ਼ਮੁਖ ਨੇ ਯੂ.ਪੀ.ਏ.-2 ਦੌਰਾਨ ਪ੍ਰਗਟ ਕੀਤਾ ਸੀ। ਉਦੋਂ ਮਨਮੋਹਨ ਸਿੰਘ ਦੀ ਲੋਕਪ੍ਰਿਯਤਾ ਨਿਵਾਨ ’ਤੇ ਸੀ। ਨਰਿੰਦਰ ਮੋਦੀ ਦੀ ਲੋਕਪ੍ਰਿਯਤਾ ਦਾ ਗ੍ਰਾਫ ਵਧ ਗਿਆ ਪਰ ਇਸ ਸਮੇਂ ਬੇਸ਼ੱਕ ਮੋਦੀ ਦੀ ਲੋਕਪ੍ਰਿਯਤਾ ਢਲਾਨ ’ਤੇ ਹੈ ਪਰ ਕੋਈ ਵੀ ਵਿਰੋਧੀ ਨੇਤਾ ਉਨ੍ਹਾਂ ਦੀ ਲੋਕਪ੍ਰਿਯਤਾ ਦੇ ਮਾਮਲੇ ’ਚ ਉਚਾਈ ਹਾਸਲ ਨਹੀਂ ਕਰ ਪਾ ਰਿਹਾ।

ਇੱਥੇ ਮੂਲ ਸਮੱਸਿਆ ਕਾਂਗਰਸ ਦੀ ਹੈ ਕਿਉਂਕਿ ਭਾਜਪਾ ਗਿਰਾਵਟ ਵੱਲ ਹੈ। ਕਾਂਗਰਸ ਇਕ ਸਪੱਸ਼ਟ ਬਦਲ ਵਜੋਂ ਸਾਹਮਣੇ ਨਹੀਂ ਆਉਂਦੀ। ਕਾਂਗਰਸ ਨੇ ਆਸਾਮ ਨੂੰ ਗੁਆ ਲਿਆ। ਜਿਵੇਂ ਕਿ ਅਸੀਂ ਮਹਾਮਾਰੀ ਦੌਰਾਨ ਵੇਖਿਆ ਹੈ। ਨੌਜਵਾਨ ਕਾਂਗਰਸੀ ਵਰਕਰਾਂ ਦਰਮਿਆਨ ਇਕ ਜ਼ਬਰਦਸਤ ਊਰਜਾ ਹੈ ਪਰ ਜਿਨ੍ਹਾਂ ਵੋਟਰਾਂ ਦਾ ਮੋਦੀ ਨਾਲੋਂ ਮੋਹ ਭੰਗ ਹੋ ਗਿਆ ਹੈ, ਉਹ ਵੀ ਕਾਂਗਰਸ ਨੂੰ ਗੰਭੀਰਤਾ ਨਾਲ ਇਕ ਬਦਲ ਵਜੋਂ ਨਹੀਂ ਦੇਖਦੇ। ਕੀ ਕਾਂਗਰਸ ਆਪਣੀ ਲੀਡਰਸ਼ਿਪ ਦੇ ਮੁੱਦੇ ਦਾ ਕੋਈ ਹੱਲ ਲੱਭੇਗੀ? ਭਾਜਪਾ ਦਾ ਮੰਨਣਾ ਹੈ ਕਿ ਅਜਿਹਾ ਨਹੀਂ ਹੋਵੇਗਾ। ਜੇ ਕਾਂਗਰਸ ਇਕਮੁੱਠ ਹ ੋ ਕੇ ਕੰਮ ਕਰਦੀ ਹੈ ਤਾਂ ਭਾਜਪਾ ਨੂੰ ਮੁਸ਼ਕਲ ਪੇਸ਼ ਆ ਸਕਦੀ ਹੈ।

  • Opposition
  • Modi
  • ਵਿਰੋਧੀ ਧਿਰ
  • ਮੋਦੀ ਬਦਲ

ਜੀਵਨ ਰੱਖਿਆ ਨਾਲ ਜੁੜਿਆ ਦਵਾਈ ਦਾ ਕਾਰੋਬਾਰ ਅਨੈਤਿਕ ਹਵਸ ’ਚ ਤਬਦੀਲ

NEXT STORY

Stories You May Like

  • special  arrangements for opposition leader
    ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ 'ਚ ਵਿਸ਼ੇਸ਼ ਪ੍ਰਬੰਧ
  • opposition on brics dinner
    ਜਦੋਂ ਵਿਰੋਧੀ ਧਿਰ ਨੇ ਮੁੱਦਿਆਂ ਦੀ ਥਾਂ ‘ਮੈਨਿਊ’ ਚੁਣ ਲਿਆ
  • no charge on upi payments  mdr on larger amounts yet to be decided
    2,000 ਰੁਪਏ ਤੱਕ ਦੇ UPI ਭੁਗਤਾਨ ’ਤੇ ਕੋਈ ਚਾਰਜ ਨਹੀਂ, ਵੱਡੀ ਰਕਮ ’ਤੇ MDR ਅਜੇ ਤੈਅ ਨਹੀਂ
  • supreme court  student  bci  advocate
    ਵਿਦਿਆਰਥੀਆਂ ਦਾ ਚਾਲ-ਚਲਨ ਕੰਟਰੋਲ ਕਰਨ ਦਾ BCI ਕੋਲ ਅਧਿਕਾਰ ਨਹੀਂ : ਸੁਪਰੀਮ ਕੋਰਟ
  • the entire of land registration will change
    ਬਦਲ ਜਾਵੇਗਾ ਜ਼ਮੀਨਾਂ ਦੀ ਰਜਿਸਟਰੀ ਕਰਵਾਉਣ ਦਾ ਪੂਰਾ ਸਿਸਟਮ ! ਸਰਕਾਰ ਨੇ ਲਾਂਚ ਕੀਤਾ 'ਭੂ-ਆਧਾਰ'
  • narendra modi  brics summit  new delhi  global governance
    'ਕਿਸੇ ਦੇ ਖ਼ਿਲਾਫ਼ ਨਹੀਂ, ਸਭ ਨੂੰ ਨਾਲ ਲੈ ਕੇ ਤੁਰਨ ਦਾ ਮੰਚ ਹੈ BRICS' ; PM ਮੋਦੀ
  • canada will not compromise on its self respect
    ਕੈਨੇਡਾ ਆਪਣੇ ਸਵੈਮਾਣ ਦੀ ਕੀਮਤ ’ਤੇ ਕੋਈ ਸਮਝੌਤਾ ਨਹੀਂ ਕਰੇਗਾ
  • npa
    ਐੱਨ.ਪੀ.ਏ. ਦੀ ਕਹਾਣੀ ਦਾ ਕੋਈ ਅੰਤ ਨਹੀਂ, ਪੇਂਡੂ ਸਹਿਕਾਰੀ ਬੈਂਕ ਸਿਖਰ ’ਤੇ
  • joint action by punjab police and bsf
    ਪੰਜਾਬ ਪੁਲਸ ਤੇ BSF ਦਾ ਸਾਂਝਾ ਐਕਸ਼ਨ: ਬਾਰਡਰ ਏਰੀਏ 'ਚ 24 ਘੰਟੇ ਨਿਗਰਾਨੀ ਦੇ...
  • jalandhar police register fir against singer nijjar
    ਪਾਲੀਵੁੱਡ ਗਾਇਕ ਨਿੱਝਰ ਦੀਆਂ ਵਧੀਆਂ ਮੁਸ਼ਕਿਲਾਂ, ਜਲੰਧਰ ਪੁਲਸ ਨੇ ਦਰਜ ਕੀਤੀ FIR
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • hooliganism in jalandhar gunshots fired in the area
    ਜਲੰਧਰ 'ਚ ਚੱਲੀਆਂ ਗੋਲ਼ੀਆਂ! ਠਾਹ-ਠਾਹ ਦੀ ਆਵਾਜ਼ ਨਾਲ ਕੰਬਿਆ ਇਹ ਇਲਾਕਾ
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • mayavati politics
      ਕੀ ਮਾਇਆਵਤੀ ਯੂ. ਪੀ. ਦੀ ਸਿਆਸਤ ’ਚ ਵਾਪਸੀ ਕਰ ਸਕੇਗੀ ?
    • fraud under the guise of sending people abroad continues unabated
      ‘ਵਿਦੇਸ਼ ਭੇਜਣ ਦੇ ਨਾਂ ’ਤੇ’ ਠੱਗੀ ਲਗਾਤਾਰ ਜਾਰੀ!
    • bjp trump card yogi
      ਨੌਜਵਾਨਾਂ ਦੀ ਬੇਚੈਨੀ, ਜਾਤੀਗਤ ਪਾੜਿਆਂ ਦੇ ਬਾਵਜੂਦ ਯੂ. ਪੀ. ’ਚ ਯੋਗੀ ਕਿਉਂ ਹਨ...
    • tax article
      ਟੈਕਸ ਅਸੀਂ ਦਿੰਦੇ ਹਾਂ, ਹਿਸਾਬ ਕੌਣ ਦੇਵੇਗਾ?
    • brics
      ਘੇਰੇ ਤੋਂ ਧੁਰੀ ਤੱਕ: ਬ੍ਰਿਕਸ ’ਚ ਭਾਰਤ ਦਾ ਸਫ਼ਰ
    • mcd
      MCD ਅਣਦੇਖੀ ਕਰਦੀ ਹੈ, ਪੁਲਸ ਚੁੱਪ ਰਹਿੰਦੀ ਹੈ ਅਤੇ ਭੁਗਤਦਾ ਨਾਗਰਿਕ ਹੈ
    • artificial intelligence is a double edged sword
      ‘ਦੋਧਾਰੀ ਤਲਵਾਰ ਹੈ ਮਸਨੂਈ ਬੁੱਧੀਮਤਾ’
    • g20 brics
      ਜੀ-20 ਤੋਂ ਬ੍ਰਿਕਸ ਤੱਕ, ਭਾਰਤ ਦੇ ‘ਮਾਨਵ-ਕੇਂਦ੍ਰਿਤ ਦ੍ਰਿਸ਼ਟੀਕੋਣ’ ਦਾ ਮਹੱਤਵ
    • gdp
      ਜੀ.ਡੀ.ਪੀ. ਦੇ ਅੰਕੜਿਆਂ ਨੂੰ ਆਈਨਾ ਦਿਖਾਓ
    • pakistan sikh pilgrims
      ਪਾਕਿਸਤਾਨ ਕਰ ਰਿਹੈ ਸਿੱਖ ਸ਼ਰਧਾਲੂਆਂ ਨੂੰ ਉਨ੍ਹਾਂ ਦੇ ਪੂਜਾ-ਪਾਠ ਦੇ ਅਧਿਕਾਰ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +