Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 28, 2025

    2:02:06 AM

  • shefali jariwala who became famous from kanta laga girl passed away

    'ਕਾਂਟਾ ਲਗਾ ਗਰਲ' ਤੋਂ ਮਸ਼ਹੂਰ ਹੋਈ ਸ਼ੈਫਾਲੀ...

  • major scam exposed in civil hospital

    ਸਿਵਲ ਹਸਪਤਾਲ ’ਚ ਵੱਡਾ ਘਪਲਾ ਬੇਨਕਾਬ: ਬੰਦ ਪਈਆਂ...

  • suryavanshi  s brilliance  india defeated england by 6 wickets

    ਸੂਰਯਵੰਸ਼ੀ ਦਾ ਧਮਾਲ, ਭਾਰਤ ਨੇ ਇੰਗਲੈਂਡ ਨੂੰ 6...

  • woman kidnapped child from darbar sahib arrested

    ਦਰਬਾਰ ਸਾਹਿਬ ਤੋਂ ਬੱਚੀ ਨੂੰ ਅਗਵਾਹ ਕਰਨ ਵਾਲੀ ਔਰਤ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਸਾਡੇ ਬਜ਼ੁਰਗ ਸਾਡਾ ਵਿਰਸਾ ਆਓ ਮਿਲ ਕੇ ਇਸ ਨੂੰ ਸੰਭਾਲੀਏ

BLOG News Punjabi(ਬਲਾਗ)

ਸਾਡੇ ਬਜ਼ੁਰਗ ਸਾਡਾ ਵਿਰਸਾ ਆਓ ਮਿਲ ਕੇ ਇਸ ਨੂੰ ਸੰਭਾਲੀਏ

  • Edited By Tanu,
  • Updated: 22 Aug, 2024 10:46 AM
Blog
our elders are our heritage let s take care of it together
  • Share
    • Facebook
    • Tumblr
    • Linkedin
    • Twitter
  • Comment

ਦੁਨੀਆ ਦਾ ਹਰ ਦੇਸ਼ ਆਪਣੀ ਪੁਰਾਤਨ ਵਿਰਾਸਤ ਨੂੰ ਸੰਭਾਲਣ ਲਈ ਹਰ ਸੰਭਵ ਯਤਨ ਕਰਦਾ ਹੈ। ਪੁਰਾਤਨ ਇਮਾਰਤਾਂ ਜਿਵੇਂ ਕਿ ਮੰਦਰ, ਕਿਲੇ ਆਦਿ। ਇੱਥੋਂ ਤੱਕ ਕਿ ਹਰ ਦੇਸ਼ ਵਿਚ ਪੁਰਾਣੀਆਂ ਰੇਲ ਗੱਡੀਆਂ, ਹਵਾਈ ਜਹਾਜ਼, ਪੁਲਸ ਅਤੇ ਫੌਜੀ ਹਥਿਆਰ, ਪੁਰਾਣੇ ਨੋਟ ਅਤੇ ਸਿੱਕੇ ਆਦਿ ਸੁਰੱਖਿਅਤ ਰੱਖੇ ਜਾਂਦੇ ਹਨ, ਤਾਂ ਕੀ ਇਹ ਜ਼ਰੂਰੀ ਨਹੀਂ ਕਿ ਬੁਢਾਪੇ ਵਿਚ ਉਨ੍ਹਾਂ ਮਾਪਿਆਂ ਦੀ ਦੇਖਭਾਲ ਅਤੇ ਸੁਰੱਖਿਆ ਵੱਲ ਧਿਆਨ ਦਿੱਤਾ ਜਾਵੇ? ਹੁਣ ਤਾਂ ਕਾਨੂੰਨ ਵੀ ਬਣ ਗਿਆ ਹੈ ਕਿ ਮਾਪਿਆਂ ਦੀ ਪੂਰੀ ਸੁਰੱਖਿਆ ਬੱਚਿਆਂ ਦੀ ਜ਼ਿੰਮੇਵਾਰੀ ਹੈ।

ਕੁਝ ਮਹੀਨੇ ਪਹਿਲਾਂ ਮੇਰਾ ਇਕ ਲੇਖ ਛਪਿਆ ਸੀ - ‘ਸਾਂਭ ਲਓ ਮਾਪੇ, ਰੱਬ ਮਿਲ ਜਾਊ ਆਪੇ’। ਇਸ ਲੇਖ ਦੇ ਪ੍ਰਕਾਸ਼ਿਤ ਹੋਣ ਤੋਂ ਬਾਅਦ, ਮੈਨੂੰ ਸਮਾਜ ਤੋਂ ਬਹੁਤ ਵਧੀਆ ਪ੍ਰਤੀਕਿਆ ਦੇਖਣ ਨੂੰ ਮਿਲੀ। ਬਜ਼ੁਰਗਾਂ ਨੇ ਤਾਂ ਇਸ ਲੇਖ ਨੂੰ ਬਹੁਤ ਪਸੰਦ ਕੀਤਾ ਪਰ ਬਹੁਤ ਸਾਰੇ ਨੌਜਵਾਨ ਜੋੜਿਆਂ ਅਤੇ ਖਾਸ ਕਰ ਕੇ ਬੱਚਿਆਂ ਨੇ ਮਾਪਿਆਂ ਅਤੇ ਦਾਦਾ-ਦਾਦੀ ਦੇ ਵਿਹਾਰ ਪ੍ਰਤੀ ਬਹੁਤ ਸਕਾਰਾਤਮਕ ਪ੍ਰਤੀਕਿਰਿਆ ਦਿਖਾਈ। ਮੇਰੇ ਇਕ ਯੋਗਾਚਾਰੀਆ ਮਿੱਤਰ ਨੇ ਮਾਤਾ-ਪਿਤਾ ਪ੍ਰਤੀ ਆਯੁਰਵੈਦਿਕ ਪਹੁੰਚ ਪੇਸ਼ ਕਰਦੇ ਹੋਏ ਕਿਹਾ ਕਿ ਜਦੋਂ ਬੱਚਾ ਮਾਂ ਦੇ ਗਰਭ ਵਿਚ ਬਣਦਾ ਹੈ ਤਾਂ ਉਸ ਦੇ ਦੋ ਤਰ੍ਹਾਂ ਦੇ ਸਰੀਰ ਹੁੰਦੇ ਹਨ-ਭੌਤਿਕ ਸਰੀਰ ਅਤੇ ਮਾਨਸਿਕ ਸਰੀਰ।

ਇੱਥੇ ਅਸੀਂ ਮਾਨਸਿਕ ਸਰੀਰ ਬਾਰੇ ਵਿਸ਼ੇਸ਼ ਤੌਰ ’ਤੇ ਚਰਚਾ ਕਰਨਾ ਚਾਹਾਂਗੇ। ਇਹ ਮਾਨਸਿਕ ਸਰੀਰ ਇਕ ਤਰ੍ਹਾਂ ਨਾਲ ਸਾਡੀ ਆਤਮਾ ਦੀ ਪ੍ਰਤੀਨਿਧਤਾ ਕਰਦਾ ਹੈ। ਜਦੋਂ ਕਿਸੇ ਮਾਂ ਦੀ ਕੁੱਖ ਵਿਚ ਬੱਚੇ ਦੇ ਜਨਮ ਦੀ ਪ੍ਰਕਿਰਿਆ ਸ਼ੁਰੂ ਹੁੰਦੀ ਹੈ ਅਤੇ ਚੌਥੇ ਮਹੀਨੇ ਤੱਕ ਭੌਤਿਕ ਸਰੀਰ ਦਾ ਢਾਂਚਾ ਬਣਨ ਤੋਂ ਬਾਅਦ ਮਾਨਸਿਕ ਸਰੀਰ ਭਾਵ ਆਤਮਾ ਦਾ ਪ੍ਰਵੇਸ਼ ਹੁੰਦਾ ਹੈ।

ਜਨਮ ਲੈਣ ਵਾਲੀ ਆਤਮਾ ਦਾ ਸਬੰਧ ਪਿਛਲੇ ਜਨਮਾਂ ਵਿਚ ਮਾਤਾ ਅਤੇ ਪਿਤਾ ਦੋਵਾਂ ਨਾਲ ਹੁੰਦਾ ਹੈ। ਪਿਛਲੇ ਜਨਮਾਂ ਦੇ ਰਿਸ਼ਤੇ ਸਿਰਫ ਦੋ ਤਰ੍ਹਾਂ ਦੇ ਨਤੀਜੇ ਹੀ ਲੈ ਕੇ ਆਉਂਦੇ ਹਨ - ਜਾਂ ਤਾਂ ਕਰਜ਼ ਚੁਕਾਉਣ ਲਈ ਜਾਂ ਕਰਜ਼ੇ ਦੀ ਵਸੂਲੀ ਲਈ। ਕਾਨੂੰਨ ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ ਦੀ ਭੌਤਿਕ ਜਾਇਦਾਦ ’ਤੇ ਪੂਰਾ ਅਧਿਕਾਰ ਵੀ ਪ੍ਰਦਾਨ ਕਰਦਾ ਹੈ। ਸਾਨੂੰ ਇਸ ਨੂੰ ਇਸ ਤਰ੍ਹਾਂ ਸਮਝਣਾ ਚਾਹੀਦਾ ਹੈ ਕਿ ਮਾਪੇ ਬਿਨਾਂ ਕਿਸੇ ਸ਼ਰਤ ਤੋਂ ਆਪਣੀ ਸਾਰੀ ਦੌਲਤ ਆਪਣੇ ਬੱਚਿਆਂ ਨੂੰ ਸਮਰਪਿਤ ਕਰ ਕੇ ਆਪਣੇ ਪਿਛਲੇ ਜਨਮਾਂ ਦਾ ਕਰਜ਼ਾ ਚੁਕਾਉਂਦੇ ਹਨ।

ਇਸੇ ਤਰ੍ਹਾਂ ਬੱਚਿਆਂ ਨੂੰ ਵੀ ਆਪਣੇ ਮਨ ਵਿਚ ਸਪੱਸ਼ਟ ਵਿਚਾਰ ਰੱਖਣਾ ਚਾਹੀਦਾ ਹੈ ਕਿ ਸਾਡੇ ਵੀ ਪਿਛਲੇ ਜਨਮਾਂ ਤੋਂ ਆਪਣੇ ਮਾਤਾ-ਪਿਤਾ ਪ੍ਰਤੀ ਕੁਝ ਕਰਜ਼ ਹੋਣਗੇ, ਜੋ ਸਾਨੂੰ ਉਨ੍ਹਾਂ ਦੀ ਸੇਵਾ ਆਦਿ ਰਾਹੀਂ ਚੁਕਾਉਣ ਤੋਂ ਪਿੱਛੇ ਨਹੀਂ ਹਟਣਾ ਚਾਹੀਦਾ ਪਰ ਕਲਯੁਗ ਵਿਚ ਕਈ ਅਜਿਹੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ ਜਦੋਂ ਬੱਚੇ ਆਪਣੇ ਮਾਤਾ-ਪਿਤਾ ਰਾਹੀਂ ਪੈਦਾ ਹੋਣ ਤੋਂ ਬਾਅਦ, ਉਨ੍ਹਾਂ ਦੀ ਮਦਦ ਨਾਲ ਆਪਣੀ ਛੋਟੀ ਉਮਰ ਤੱਕ ਪਾਲਣ-ਪੋਸ਼ਣ ਕਰਵਾਉਣ ਤੋਂ ਬਾਅਦ, ਇੱਥੋਂ ਤੱਕ ਕਿ ਉਨ੍ਹਾਂ ਦੀਆਂ ਜਾਇਦਾਦਾਂ ਵੀ ਆਪਣੇ ਨਾਮ ’ਤੇ ਤਬਦੀਲ ਕਰਾਉਣ ਤੋਂ ਬਾਅਦ, ਉਨ੍ਹਾਂ ਨੂੰ ਬੇਸਹਾਰਾ ਅਵਸਥਾ ’ਚ ਛੱਡ ਕੇ ਸਿਰਫ ਆਪਣੀ ਤਰੱਕੀ ਦੇ ਨਸ਼ੇ ਵਿਚ ਵੱਖਰੇ ਜਾ ਵਸਦੇ ਹਨ।


 

  • Elders
  • inheritance
  • parents
  • children
  • responsibility
  • ਬਜ਼ੁਰਗ
  • ਵਿਰਸਾ
  • ਮਾਪਿਆਂ
  • ਬੱਚਿਆਂ
  • ਜ਼ਿੰਮੇਵਾਰੀ

‘ਬੱਚੀਆਂ ਅਤੇ ਔਰਤਾਂ ਦੀ ਇੱਜ਼ਤ ਲੁੱਟਣ ਵਾਲੇ’ ‘ਰਾਖਸ਼ਾਂ ਤੋਂ ਸਮਾਜ ਨੂੰ ਕਦੋਂ ਮੁਕਤੀ ਮਿਲੇਗੀ’

NEXT STORY

Stories You May Like

  • 12 000 discount available on this smartphone
    ਇਸ Smartphone 'ਤੇ ਮਿਲ ਰਿਹਾ 12,000 ਦਾ Discount!
  • elderly couple  jewelry  shop
    1120 ਰੁਪਏ ਲੈ ਕੇ Jewelry Shopਪੁੱਜਾ ਬਜ਼ੁਰਗ ਜੋੜਾ, ਦੁਕਾਨ ਮਾਲਕ ਨੇ ਜੋ ਕੀਤਾ ਪੜ੍ਹ ਹੋਵੋਗੇ ਭਾਵੁਕ
  • elderly  digital arrest  police
    ਮੋਹਾਲੀ 'ਚ 65 ਸਾਲਾ ਬਜ਼ੁਰਗ ਨੂੰ 'ਡਿਜ਼ੀਟਲ ਗ੍ਰਿਫਤਾਰੀ ' ਕਰਕੇ 1.03 ਕਰੋੜ ਠੱਗੇ
  • babanrao lonikar  controversial statement
    ‘ਸਾਡੇ ਕਰ ਕੇ ਤੁਹਾਡੇ ਕੋਲ ਕੱਪੜੇ, ਜੁੱਤੇ ਅਤੇ ਮੋਬਾਈਲ ਹਨ’, MLA ਦੇ ਬਿਆਨ ’ਤੇ ਵਿਵਾਦ
  • wife murdered her husband with her lover
    ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਰਵਾਇਆ ਕਤਲ
  • big regarding the mayoral election
    ਮੇਅਰ ਦੀ ਚੋਣ ਨੂੰ ਲੈ ਕੇ ਵੱਡੀ UPDATE, ਮਿਲ ਗਈ ਮਨਜ਼ੂਰੀ, 30 ਸਾਲਾਂ ਬਾਅਦ ਹੁਣ...
  • prices of this flagship samsung phone have dropped
    Samsung ਦੇ ਇਸ ਧਾਕੜ ਫੋਨ ਦੀਆਂ ਡਿੱਗੀਆਂ ਕੀਮਤਾਂ! ਮਿਲ ਰਿਹਾ ਖਾਸ ਆਫਰ
  • up 60 year old wife absconded with 30 year old lover
    'ਸਾਡਾ ਕੀ ਕਸੂਰ...!' 60 ਸਾਲਾ ਸੱਸ ਨੂੰਹਾਂ ਦਾ ਗਹਿਣਾ-ਗੱਟਾ ਲੈ ਕੇ 30 ਸਾਲਾ ਪ੍ਰੇਮੀ ਨਾਲ ਫਰਾਰ
  • police officers awarded certificates of appreciation the war on drugs
    ਪੁਲਸ ਅਧਿਕਾਰੀਆਂ ਨੂੰ “ਯੁੱਧ ਨਸ਼ਿਆਂ ਵਿਰੁੱਧ" 'ਚ ਅਹਿਮ ਯੋਗਦਾਨ ਪਾਉਣ ਲਈ ਵੰਡੇ...
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • read weather on 28 29 30 and 1
    PUNJAB WEATHER ALERT: 28,29,30 ਤੇ 1 ਦੀ ਪੜ੍ਹੋ ਮੌਸਮ ਦੀ ਅਪਡੇਟ
  • big incident in punjab the phatak was open the train came from above
    ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...
  • sufi singer jyoti noora  s statement on diljit dosanjh  s boycott
    ਦਿਲਜੀਤ ਦੋਸਾਂਝ ਦੇ ਬਾਈਕਾਟ 'ਤੇ ਸੂਫੀ ਗਾਇਕਾ ਜੋਤੀ ਨੂਰਾ ਦਾ ਬਿਆਨ
  • heartbreaking accident in jalandhar
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
  • bhai pinderpal singh  new zealand
    ਨਿਊਜ਼ੀਲੈਂਡ-ਆਸਟਰੇਲੀਆ 'ਚ ਭਾਈ ਪਿੰਦਰਪਾਲ ਸਿੰਘ ਦੇ ਵਿਸ਼ੇਸ਼ ਕਥਾ ਦੀਵਾਨ ਸਮਾਪਤ
Trending
Ek Nazar
lorry and minibus collide

ਲਾਰੀ ਅਤੇ ਮਿੰਨੀ ਬੱਸ ਦੀ ਟੱਕਰ, 18 ਲੋਕਾਂ ਦੀ ਮੌਤ

us tightens visa rules

ਅਮਰੀਕਾ ਨੇ ਭਾਰਤ ਦੇ ਗੁਆਂਢੀ ਦੇਸ਼ ਲਈ ਵੀਜ਼ਾ ਨਿਯਮ ਕੀਤਾ ਸਖ਼ਤ

polio cases in pakistan

ਪਾਕਿਸਤਾਨ 'ਚ ਵਧੇ ਪੋਲੀਓ ਮਾਮਲੇ, ਕੁੱਲ ਗਿਣਤੀ 10 ਤੋਂ ਪਾਰ

khamenei completely sidelined in ceasefire talks

ਅਮਰੀਕਾ ਨਾਲ ਜੰਗਬੰਦੀ ਗੱਲਬਾਤ 'ਚ ਖਮੇਨੀ ਨੂੰ ਰੱਖਿਆ ਗਿਆ ਪਾਸੇ

new technology to extract gold

'ਸੋਨਾ' ਕੱਢਣ ਦੀ ਨਵੀਂ ਤਕਨੀਕ ਵਿਕਸਤ

surinderpal missing

ਕਲੋਵਿਸ ਦਾ ਕਾਰੋਬਾਰੀ ਸੁਰਿੰਦਰਪਾਲ ਸ਼ੱਕੀ ਹਾਲਾਤ 'ਚ ਲਾਪਤਾ

big news about summer vacations in punjab

ਪੰਜਾਬ 'ਚ ਗਰਮੀਆਂ ਦੀ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ

fired long range drones

ਰੂਸ-ਯੂਕ੍ਰੇਨ ਵਿਚਾਲੇ ਟਕਰਾਅ ਜਾਰੀ, ਇੱਕ ਦੂਜੇ 'ਤੇ ਦਾਗੇ ਲੰਬੀ ਦੂਰੀ ਦੇ ਡਰੋਨ

global vaccine body gavi global vaccine body   gavi

ਗਲੋਬਲ ਟੀਕਾ ਸੰਸਥਾ 'ਗੈਵੀ' ਨੂੰ ਆਸਟ੍ਰੇਲੀਆ ਦੇਵੇਗਾ ਕਰੋੜਾਂ ਰੁਪਏ ਦਾ ਫੰਡ

rubio and pakistani pm discussion

ਰੂਬੀਓ ਅਤੇ ਪਾਕਿਸਤਾਨੀ ਪ੍ਰਧਾਨ ਮੰਤਰੀ ਵਿਚਾਲੇ ਮਹੱਤਵਪੂਰਨ ਚਰਚਾ

big incident in punjab the phatak was open the train came from above

ਪੰਜਾਬ 'ਚ ਵੱਡੀ ਘਟਨਾ! ਖੁੱਲ੍ਹਿਆ ਸੀ ਫਾਟਕ, ਉਪਰੋਂ ਆ ਗਈ ਟਰੇਨ, ਫਿਰ ਹੋਇਆ...

heavy rain

ਭਾਰੀ ਮੀਂਹ ਦਾ ਕਹਿਰ, ਸੱਤ ਲੋਕਾਂ ਦੀ ਮੌਤ

electricity department negligence

ਬਿਜਲੀ ਵਿਭਾਗ ਦੀ ਵੱਡੀ ਲਾਪ੍ਰਵਾਹੀ ਬਣੀ ਜਾਨ ਦਾ ਖੋਅ, 'ਤੈਮੂਰ' ਨੇ ਗੁਆਏ ਦੋਵੇਂ...

important news for those applying for driving licenses

Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ

major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

important news for those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਬਲਾਗ ਦੀਆਂ ਖਬਰਾਂ
    • political family india political party
      ਪਿਤਾਪੁਰਖੀ ਸਿਆਸਤ : ਸਭ ਕੁਝ ਪਰਿਵਾਰ ਦੇ ਲਈ
    • donald trump  narendra modi
      ਟਰੰਪ ਬਨਾਮ ਮੋਦੀ: ਕਿਸ ਦਾ ਝੂਠ ਸਭ ਤੋਂ ਮਜ਼ਬੂਤ?
    • arvind kejriwal delhi politics
      ਬਦਲਵੀਂ ਸਿਆਸਤ ਦੀ ਆਸ ਕੇਜਰੀਵਾਲ
    • looting and hooliganism   continually increasing   in trains
      ‘ਰੇਲਗੱਡੀਆਂ ’ਚ ਲਗਾਤਾਰ ਵਧ ਰਹੀ’ ਲੁੱਟਮਾਰ ਅਤੇ ਗੁੰਡਾਗਰਦੀ!
    • new education policy  a weapon to create skilled workers
      ਨਵੀਂ ਸਿੱਖਿਆ ਨੀਤੀ, ਹੁਨਰਬਾਜ਼ ਤਿਆਰ ਕਰਨ ਦਾ ਹਥਿਆਰ
    • safety and care of the elderly should be the first concern
      ਬਜ਼ੁਰਗਾਂ ਦੀ ਸੁਰੱਖਿਆ-ਦੇਖਭਾਲ ਪਹਿਲੀ ਚਿੰਤਾ ਦਾ ਮੁੱਦਾ ਹੋਣਾ ਚਾਹੀਦੈ
    • what after the us attack on iran
      ਈਰਾਨ ’ਤੇ ਅਮਰੀਕੀ ਹਮਲੇ ਪਿੱਛੋਂ ਕੀ?
    • when will the smuggling of gold and drugs from abroad through airplanes
      ‘ਕਦੋਂ ਰੁਕੇਗੀ ਭਾਰਤ ’ਚ ਹਵਾਈ ਜਹਾਜ਼ਾਂ ਰਾਹੀਂ ਵਿਦੇਸ਼ਾਂ ਤੋਂ ਸੋਨੇ ਅਤੇ ਨਸ਼ਿਆਂ ਦੀ...
    • lightning  monsoon  climate change
      ਆਮ ਨਹੀਂ ਹੁਣ ਆਸਮਾਨੀ ਬਿਜਲੀ ਦਾ ਡਿੱਗਣਾ
    • many countries are thinking about becoming nuclear power rich
      ਅਨੇਕ ਦੇਸ਼ ਪ੍ਰਮਾਣੂ ਸ਼ਕਤੀ ਸੰਪੰਨ ਹੋਣ ਬਾਰੇ ਸੋਚ ਰਹੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +