Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 12, 2026

    8:14:28 PM

  • huge consignment of heroin seized from drone on india pakistan border

    ਭਾਰਤ-ਪਾਕਿਸਤਾਨ ਸਰਹੱਦੀ ਇਲਾਕੇ ਤੋਂ ਡਰੋਨ ਤੇ 5...

  • malvinder singh kang raised the issue of crop diversification in punjab

    ਮਾਲਵਿੰਦਰ ਸਿੰਘ ਕੰਗ ਨੇ ਲੋਕ ਸਭਾ 'ਚ ਚੁੱਕਿਆ...

  • long queues for lpg in jalandhar

    ਜਲੰਧਰ 'ਚ LPG ਸਿਲੰਡਰ ਨੂੰ ਲੈ ਕੇ ਲੱਗੀਆਂ ਲੰਬੀਆਂ...

  • dc himanshu agarwal s big statement regarding petrol diesel and lpg

    ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਪਾਕਿ ਦੀ ਹੋ ਰਹੀ ਲਗਾਤਾਰ ਕਿਰਕਿਰੀ’ ਪਰ ਸ਼ਰਮ ਇਸ ਨੂੰ ਨਹੀਂ ਆਉਂਦੀ!

BLOG News Punjabi(ਬਲਾਗ)

‘ਪਾਕਿ ਦੀ ਹੋ ਰਹੀ ਲਗਾਤਾਰ ਕਿਰਕਿਰੀ’ ਪਰ ਸ਼ਰਮ ਇਸ ਨੂੰ ਨਹੀਂ ਆਉਂਦੀ!

  • Edited By Sandeep Kumar,
  • Updated: 17 Feb, 2026 03:39 AM
Blog
pakistan  s constant nagging but it doesn  t feel ashamed
  • Share
    • Facebook
    • Tumblr
    • Linkedin
    • Twitter
  • Comment

ਕੂਟਨੀਤੀ ਅਤੇ ਖੇਡ ਦੇ ਮੈਦਾਨ ਦੋਵਾਂ ’ਚ ਹੀ ਭਾਰਤ ਦੇ ਹੱਥੋਂ ਵਾਰ-ਵਾਰ ਮੂੰਹ ਦੀ ਖਾਣ ਦੇ ਬਾਵਜੂਦ ਪਾਕਿਸਤਾਨ ਦੇ ਸ਼ਾਸਕ ਹੋਂਦ ’ਚ ਆਉਣ ਦੇ ਸਮੇਂ ਤੋਂ ਹੀ ਭਾਰਤ ਵਿਰੋਧੀ ਏਜੰਡੇ ਨਾਲ ਚਿੰਬੜੇ ਰਹਿ ਕੇ ਦੇਸ਼-ਵਿਦੇਸ਼ ’ਚ ਆਪਣੀ ਕਿਰਕਿਰੀ ਕਰਵਾ ਰਹੇ ਹਨ ਪਰ ਉਨ੍ਹਾਂ ਨੂੰ ਸ਼ਰਮ ਨਹੀਂ ਆਉਂਦੀ।

15 ਫਰਵਰੀ ਨੂੰ ‘ਮਿਊਨਿਖ’ (ਜਰਮਨੀ) ’ਚ ਆਯੋਜਿਤ ‘ਮਿਊਨਿਖ ਸਕਿਓਰਿਟੀ ਕਾਨਫਰੰਸ’ ’ਚ ਹਿੱਸਾ ਲੈਣ ਗਏ ਪਾਕਿਸਤਾਨ ਦੇ ਫੀਲਡ ਮਾਰਸ਼ਲ ‘ਆਸੀਮ ਮੁਨੀਰ’ ਨੂੰ ਸਭਾਸਥਲ ਦੇ ਗੇਟ ’ਤੇ ਖੜ੍ਹੇ ਸੁਰੱਖਿਆ ਕਰਮਚਾਰੀ ਨੇ ਅੰਦਰ ਜਾਣ ਤੋਂ ਰੋਕ ਦਿੱਤਾ ਅਤੇ ਆਪਣਾ ਪਛਾਣ ਪੱਤਰ ਦਿਖਾਉਣ ਦੇ ਬਾਅਦ ਹੀ ਅੰਦਰ ਜਾਣ ਦੀ ਇੱਜਾਜ਼ਤ ਦਿੱਤੀ ਗਈ।

ਕੁਝ ਦਿਨ ਪਹਿਲਾਂ ਤੱਕ ਪਾਕਿਸਤਾਨ ਦੇ ਕ੍ਰਿਕਟ ਆਕਾ ਭਾਰਤ ਦੇ ਨਾਲ ਟੀ-20 ਵਿਸ਼ਵ ਕੱਪ ਦੇ ਮੈਚ ਨਾ ਖੇਡਣ ’ਤੇ ਅੜੇ ਹੋਏ ਸਨ ਪਰ ਆਈ. ਸੀ. ਸੀ., ਪੀ. ਸੀ. ਬੀ. ਅਤੇ ਹੋਰ ਕ੍ਰਿਕਟ ਸੰਗਠਨਾਂ ਦੇ ਪ੍ਰਤੀਨਿਧੀਆਂ ਦੀ ਲਾਹੌਰ ’ਚ ਹੋਈ ਬੈਠਕ ’ਚ ਿਦੱਤੀ ਗਈ ਬਾਈਕਾਟ ਅਤੇ ਗੰਭੀਰ ਨਤੀਜਿਆਂ ਦੀ ਧਮਕੀ ਦੇ ਅੱਗੇ ਝੁਕ ਕੇ ਪਾਕਿਸਤਾਨ ਨੇ ਭਾਰਤ ਵਿਰੁੱਧ ਮੈਚ ਖੇਡਣਾ ਸਵੀਕਾਰ ਕਰ ਲਿਆ।

15 ਫਰਵਰੀ ਨੂੰ ਭਾਰਤੀ ਟੀਮ ਨੇ ਕੰਲੋਬੋ (ਸ਼੍ਰੀਲੰਕਾ) ’ਚ ਖੇਡੇ ਗਏ ਟੀ-20 ਵਿਸ਼ਵ ਕੱਪ ਦੇ ਮੈਚ ’ਚ ਪਾਕਿਸਤਾਨ ਨੂੰ 61 ਦੌੜਾਂ ਨਾਲ ਹਰਾ ਕਿ ਪਾਕਿਸਤਾਨ ਦੀਆਂ ਸ਼ਰਮਨਾਕ ਹਾਰਾਂ ’ਚ ਇਕ ਹੋਰ ਹਾਰ ਜੋੜ ਦਿੱਤੀ।

ਇਸ ਨਾਲ ਪਾਕਿਸਤਾਨ ’ਚ ਹਾਹਾਕਾਰ ਮਚ ਗਈ ਅਤੇ ਲੋਕਾਂ ਨੇ ਗੁੱਸੇ ’ਚ ਆ ਕੇ ਵੱਡੀ ਗਿਣਤੀ ’ਚ ਟੀ.ਵੀ. ਸੈੱਟ ਤੋੜ ਦਿੱਤੇ। ਪਾਕਿਸਤਾਨ ’ਚ ਹਮੇਸ਼ਾ ਇਹੀ ਹੁੰਦਾ ਹੈ। ਪਾਕਿਸਤਾਨ ਦੀ ਗੇਂਦਬਾਜ਼ੀ ਅਤੇ ਬੱਲੇਬਾਜ਼ੀ ਇੰਨੀ ਖਰਾਬ ਸੀ ਕਿ ਉਸਦੀਆਂ ਲਗਾਤਾਰ ਵਿਕਟਾਂ ਡਿੱਗਦੀਆਂ ਦੇਖ ਕੇ ‘ਪਾਕਿਸਤਾਨ ਕ੍ਰਿਕਟਰ ਬੋਰਡ’ ਦਾ ਮੁਖੀ ‘ਮੋਹਸਿਨ ਨਕਵੀ’ ਅਤੇ ਪਾਕਿਸਤਾਨ ਕ੍ਰਿਕਟ ਪ੍ਰੇਮੀ ਮੈਚ ਖਤਮ ਹੋਣ ਤੋਂ ਪਹਿਲਾਂ ਹੀ ਉੱਠ ਕੇ ਚਲੇ ਗਏ।

15 ਫਰਵਰੀ ਨੂੰ ਹੀ ‘ਬੈਂਕਾਕ’ ’ਚ ‘ਮਹਿਲਾ ਏਸ਼ੀਆ ਕੱਪ 2026-ਰਾਈਜ਼ਿੰਗ ਸਟਾਰਸ’ ਦੇ ਮੈਚ ’ਚ ਭਾਰਤ ਦੀ ‘ਏ-ਮਹਿਲਾ ਟੀਮ’ ਨੇ ਪਾਕਿਸਤਾਨ ਦੀਆਂ ਮਹਿਲਾਂ ਖਿਡਾਰਨਾਂ ਨੂੰ ਅੱਠ ਵਿਕਟਾਂ ਨਾਲ ਹਰਾ ਕਿ ਉਨ੍ਹਾਂ ਦੇ ਜ਼ਖਮਾਂ ’ਤੇ ਲੂਣ ਛਿੜਕ ਦਿੱਤਾ।

ਇਸ ਦੌਰਾਨ ਪਾਕਿਸਤਾਨ ਦੇ ਅਸ਼ਾਂਤ ਬਲੋਚਿਸਤਾਨ ਪ੍ਰਾਂਤ ’ਚ ਪਾਕਿਸਤਾਨ ਦੇ ਸ਼ਾਸਕਾਂ ਵਲੋਂ ਸੋਮਿਆਂ ਦੀ ਲੁੱਟ, ਆਰਥਿਕ ਅਸਮਾਨਤਾ ਅਤੇ ਪਾਕਿਸਤਾਨ ’ਚ ਜਬਰੀ ਵਿਲੀਨਤਾ ਦੇ ਵਿਰੁੱਧ 1948 ਤੋਂ ਜਾਰੀ ਅੰਦੋਲਨ 2003 ਤੋਂ ਤੇਜ਼ ਹੋ ਕੇ ਹਿੰਸਕ ਵੱਖਵਾਦੀ ਅੰਦੋਲਨ ’ਚ ਬਦਲ ਗਿਆ ਹੈ।

‘ਬਲੋਚ ਲਿਬਰੇਸ਼ਨ ਆਰਮੀ’ ਆਜ਼ਾਦੀ ਦੀ ਆਪਣੀ ਮੰਗ ’ਤੇ ਜ਼ੋਰ ਦੇਣ ਦੇ ਲਈ ਪਾਕਿਸਤਾਨ ਦੀ ਸੈਨਾ ਅਤੇ ‘ਚੀਨ- ਪਾਕਿਸਤਾਨ ਆਰਥਿਕ ਗਲਿਆਰੇ’ (ਸੀ.ਪੀ.ਈ.ਸੀ.) ’ਤੇ ਹਮਲੇ ਕਰਦੇ ਆ ਰਹੀ ਹੈ।

‘ਬਲੋਚ ਲਿਬਰੇਸ਼ਨ ਆਰਮੀ’ ਦੇ ਬੁਲਾਰੇ ‘ਜਿਆਂਦ ਬਲੋਚ’ ਦੇ ਅਨੁਸਾਰ ‘ਆਪ੍ਰੇਸ਼ਨ ਹੇਰਾਫ’ ਦੇ ਦੂਜੇ ਪੜਾਅ ਦੇ ਦੌਰਾਨ ਉਨ੍ਹਾਂ ਨੇ ਬੰਦੀ ਬਣਾਏ ਗਏ ਪਾਕਿਸਤਾਨੀ ਫੌਜ ਦੇ 17 ਮੈਂਬਰਾਂ ’ਚੋਂ 10 ਨੂੰ ਰਿਹਾਅ ਕਰ ਦਿੱਤਾ ਹੈ ਜਦਕਿ 7 ਨੂੰ ਆਪਣੀ ਹਿਰਾਸਤ ’ਚ ਰੱਖਿਆ ਹੋਇਆ ਹੈ। ਉਨ੍ਹਾਂ ਨੇ ਚਿਤਾਵਨੀ ਦਿੱਤੀ ਹੈ ਕਿ ਇਸਲਾਮਾਬਾਦ ਨੇ 7 ਦਿਨਾਂ ਦੇ ਅੰਦਰ ਜੰਗੀ ਬੰਦੀਆਂ ਦੀ ਅਦਲਾ-ਬਦਲੀ ’ਤੇ ਸਹਿਮਤੀ ਦਿਖਾਈ ਤਾਂ ਠੀਕ ਹੈ ਨਹੀਂ ਤਾਂ ਉਹ ਇਨ੍ਹਾਂ ਬੰਦੀਆਂ ਦੇ ਨਾਲ ਕੁਝ ਵੀ ਕਰ ਸਕਦੇ ਹਨ।

ਇਕ ਹੋਰ ਘਟਨਾ ਚੱਕਰ ’ਚ 5 ਅਗਸਤ, 2024 ਨੂੰ ਬੰਗਲਾਦੇਸ਼ ’ਚ ਤਖਤਾਪਲਟ ਤੋਂ ਬਾਅਦ ਪਾਕਿਸਤਾਨ ਸਮਰਥਕ ‘ਮੁਹੰਮਦ ਯੂਨੁਸ’ ਦੀ ਅਗਵਾਈ ’ਚ ਬਣੀ ਅੰਤਰਿਮ ਸਰਕਾਰ ਨੂੰ ਲੈ ਕੇ ਪਾਕਿਸਤਾਨ ਦੇ ਸਾਸ਼ਕਾਂ ’ਚ ਬੜਾ ਉਤਸ਼ਾਹ ਪਾਇਆ ਜਾ ਰਿਹਾ ਸੀ ਅਤੇ ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ’ਚ ਤੇਜ਼ੀ ਨਾਲ ਸੁਧਾਰ ਆਉਣ ਵਰਗੀਆਂ ਗੱਲਾਂ ਕਹੀਆਂ ਜਾ ਰਹੀਆਂ ਸਨ।

ਪਰ 12 ਫਰਵਰੀ ਨੂੰ ਉਥੇ ਹੋਈਆਂ ਚੋਣਾਂ ’ਚ ਸਾਬਕਾ ਪ੍ਰਧਾਨ ਮੰਤਰੀ ‘ਖਾਲਿਦਾ ਜੀਆ’ ਦੀ ਪਾਰਟੀ ‘ਬੀ. ਐੱਨ. ਪੀ.’ ਦੀ ਭਾਰੀ ਸਫਲਤਾ ਅਤੇ ‘ਤਾਰਿਕ ਰਹਿਮਾਨ’ ਦੇ ਸਲਾਹਕਾਰ ‘ਹਮਾਯੂੰ ਕਬੀਰ’ ਨੇ ਭਾਰਤ ਦੇ ਨਾਲ ਆਪਣੇ ਵਿਗੜਦੇ ਰਿਸ਼ਤਿਆਂ ਨੂੰ ‘ਰੀ ਸੈੱਟ’ ਕਰਨ ਅਤੇ ਮਜ਼ਬੂਤ ਕਰਨ ਦੀ ਇੱਛਾ ਜਤਾ ਕੇ ਪਾਕਿਸਤਾਨ ਦਾ ਉਤਸ਼ਾਹ ਠੰਡਾ ਕਰ ਦਿੱਤਾ ਹੈ।

ਇਸ ਦੌਰਾਨ ਪਾਕਿਸਤਾਨ ’ਚ ਧਮਾਕੇ ਵੀ ਲਗਾਤਾਰ ਜਾਰੀ ਹਨ ਅਤੇ 16 ਫਰਵਰੀ ਨੂੰ ਵਜ਼ੀਰਿਸਤਾਨ ’ਚ ਹੋਏ ਇਕ ਧਮਾਕੇ ’ਚ ਦੋ ਲੋਕਾਂ ਦੀ ਮੌਤ ਹੋ ਗਈ।

ਇਨ੍ਹਾਂ ਦੇ ਇਲਾਵਾ ਵੀ ਪਾਕਿਸਤਾਨ ’ਚ ਵੀ ਸ਼ਹਿਬਾਜ਼ ਸ਼ਰੀਫ ਦੀ ਸਰਕਾਰ ਨੂੰ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਾਬਕਾ ਪ੍ਰਧਾਨ ਮੰਤਰੀ ‘ਇਮਰਾਨ ਖਾਨ’ ਦੀ ਗ੍ਰਿਫਤਾਰੀ ਤੋਂ ਬਾਅਦ ਉਨ੍ਹਾਂ ਦੀ ਵਿਗੜਦੀ ਸਿਹਤ ਅਤੇ ਜਾ ਰਹੀ ਅੱਖਾਂ ਦੀ ਰੌਸ਼ਨੀ ਦੇ ਕਾਰਨ ਇਮਰਾਨ ਸਮਰਥਕਾਂ ’ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ‘ਇਮਰਾਨ ਖਾਨ’ ਦੇ ਨਾਲ ਕੋਈ ਮੰਦਭਾਗੀ ਘਟਨਾ ਹੋਣ ’ਤੇ ਪਾਕਿਸਤਾਨ ਸਰਕਾਰ ਦਾ ਸੰਕਟ ਵਧ ਸਕਦਾ ਹੈ ਅਤੇ ਉੱਥੇ ਇਕ ਵਾਰ ਫਿਰ ਸਿਆਸੀ ਅਸਥਿਰਤਾ ਆ ਸਕਦੀ ਹੈ।

ਇਸੇ ਦੌਰਾਨ ਅਮਰੀਕਾ ਨੇ ਵੀ ਭਾਰਤ ਨਾਲ ਟ੍ਰੇਡ ਡੀਲ ਕਰ ਕੇ ਪਾਕਿਸਤਾਨ ਨੂੰ ਝਟਕਾ ਦੇ ਦਿੱਤਾ ਅਤੇ ਉਸ ਦੇ ਰੱਖਿਆ ਮੰਤਰੀ ਖਵਾਜ਼ਾ ਆਸਿਫ ਨੇ ਕਿਹਾ ਕਿ ਅਮਰੀਕਾ ਨੇ ਪਾਕਿਸਤਾਨ ਨੂੰ ‘ਟਾਇਲਟ ਪੇਪਰ’ ਵਾਂਗ ਵਰਤਿਆ ਹੈ।

-ਵਿਜੇ ਕੁਮਾਰ

  • Pakistan
  • Slander
  • Shame
  • Diplomacy
  • Playground
  • ਪਾਕਿਸਤਾਨ
  • ਕਿਰਕਿਰੀ
  • ਸ਼ਰਮ
  • ਕੂਟਨੀਤੀ
  • ਖੇਡ ਮੈਦਾਨ

ਬੰਗਾਲ ’ਚ ‘ਦੁਰਗਾ ਆਂਗਣ’, ‘ਬਾਬਰੀ ਮਸਜਿਦ’ ਅਤੇ ‘ਘੁਸਪੈਠੀਏ’ ਦੀ ਸਿਆਸਤ

NEXT STORY

Stories You May Like

  • today s generation is growing up in a constantly unstable world
    ਲਗਾਤਾਰ ਅਸਥਿਰ ਦੁਨੀਆ ’ਚ ਵੱਡੀ ਹੋ ਰਹੀ ਅੱਜ ਦੀ ਪੀੜ੍ਹੀ
  • when an intimate scene was shot without telling the actress
    ਜਦੋਂ Actress ਨੂੰ ਬਿਨਾਂ ਦੱਸੇ ਸ਼ੂਟ ਕੀਤਾ ਗਿਆ ਸੀ 'ਇੰਟੀਮੇਟ ਸੀਨ'! ਰੋਂਦੀ ਰਹੀ ਅਦਾਕਾਰਾ, ਪਰ ਬੰਦ ਨਹੀਂ ਹੋਇਆ ਕੈਮਰਾ
  • impact of middle east tensions
    ਮਿਡਲ ਈਸਟ ਤਣਾਅ ਦਾ ਅਸਰ: LPG ਸਿਲੰਡਰ ਹੋਇਆ ਮਹਿੰਗਾ, ਪਰ ਇਸ ਯੋਜਨਾ 'ਚ ਹਾਲੇ ਵੀ ਮਿਲ ਰਹੀ ਸਬਸਿਡੀ
  • trump wants a venezuela like situation in iran
    ਟਰੰਪ ਈਰਾਨ ’ਚ ਵੈਨੇਜ਼ੁਏਲਾ ਵਰਗੀ ਸਥਿਤੀ ਚਾਹੁੰਦੇ ਹਨ ਪਰ ਇਹ ਇੰਨਾ ਆਸਾਨ ਨਹੀਂ
  • bikram singh majithia  akali dal
    ਸੂਬੇ 'ਚ ਕਾਨੂੰਨ ਦਾ ਨਹੀਂ, ਗੈਂਗਸਟਰਾਂ ਦਾ ਰਾਜ, ਹਰ ਘੰਟੇ ਹੋ ਰਹੀ ਗੋਲੀਬਾਰੀ : ਮਜੀਠੀਆ
  • punjab congress rally in barnala
    ਪੰਜਾਬ 'ਚ ਕਤਲ ਹੋ ਰਹੇ ਪਰ ਫਿਰ ਵੀ ਇਥੋਂ ਦੀ ਸਰਕਾਰ ਚੁੱਪ: ਮਲਿਕਾਰਜੁਨ ਖੜਗੇ
  • ai has brought a major revolution in weather forecasting
    AI ਨੇ ਮੌਸਮ ਦੀ ਭਵਿੱਖਬਾਣੀ ’ਚ ਲਿਆਂਦੀ ਵੱਡੀ ਕ੍ਰਾਂਤੀ; ਖੇਤੀਬਾੜੀ ਲਈ ਵੀ ਹੋ ਰਹੀ ਵਰਦਾਨ ਸਾਬਤ
  • do not ignore dizziness that starts as soon as you wake up in the morning
    ਸਵੇਰੇ ਉੱਠਦੇ ਹੀ ਆਉਣ ਲੱਗਦੇ ਨੇ ਚੱਕਰ ਤਾਂ ਨਾ ਕਰੋ ਨਜ਼ਰਅੰਦਾਜ਼, ਇਸ ਘਾਤਕ ਬਿਮਾਰੀ ਦੀ ਹੋ ਸਕਦੀ ਹੈ ਨਿਸ਼ਾਨੀ
  • long queues for lpg in jalandhar
    ਜਲੰਧਰ 'ਚ LPG ਸਿਲੰਡਰ ਨੂੰ ਲੈ ਕੇ ਲੱਗੀਆਂ ਲੰਬੀਆਂ ਲਾਈਨਾਂ! Agency ਮਾਲਕ ਦਾ...
  • dc himanshu agarwal s big statement regarding petrol diesel and lpg
    ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ...
  • power cut in punjab
    ਪੰਜਾਬ 'ਚ ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...
  • boy deadbody found near bus stand in suspicious circumstances
    ਮਹਿਤਪੁਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ! ਬੱਸ ਸਟੈਂਡ ਨੇੜਿਓਂ ਮਿਲੀ...
  • harsimrat badal takes a dig at cm mann over youth s death due to drugs
    ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ 'ਤੇ ਹਰਸਿਮਰਤ ਬਾਦਲ ਨੇ CM ਮਾਨ ਨੂੰ ਘੇਰਿਆ
  • critical patient airlifted from delhi to adampur
    ਦਿੱਲੀ ਤੋਂ ਏਅਰ ਐਂਬੂਲੈਂਸ ਰਾਹੀਂ ਗੰਭੀਰ ਮਰੀਜ਼ ਨੂੰ ਆਦਮਪੁਰ ਪਹੁੰਚਾਇਆ
  • pargat singh on kejriwal
    ਸ੍ਰੀ ਦਰਬਾਰ ਸਾਹਿਬ ਵਿਖੇ ਆ ਕੇ ਬੇਅਦਬੀਆਂ ਦੇ ਇਨਸਾਫ਼ ਬਾਰੇ ਜਵਾਬ ਦੇਣ ਕੇਜਰੀਵਾਲ:...
  • punjabi person has become wanted in canada police have released a poster
    ਕੈਨੇਡਾ 'ਚ ਸਿੱਖ ਨੌਜਵਾਨ 'ਵਾਂਟੇਡ', ਪੁਲਸ ਨੇ ਜਾਰੀ ਕੀਤਾ ਪੋਸਟਰ
Trending
Ek Nazar
ipl 2026

IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

suv falls into 20 foot pit during test drive

ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...

gold worth rs 15 crore and 3 kg silver missing from sbi locker

ਬੈਂਕ ਮੈਨੇਜਰ ਦਾ ਕਾਰਾ ! SBI ਲਾਕਰ 'ਚੋਂ ਗਾਇਬ ਕਰ'ਤਾ 15 ਕਰੋੜ ਦਾ ਸੋਨਾ ਤੇ 3...

second solar eclipse 2026 date and time

ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ

tvs orbiter v1 scooter

TVS ਦਾ ਵੱਡਾ ਧਮਾਕਾ! 50000 ਤੋਂ ਵੀ ਘੱਟ ਕੀਮਤ 'ਚ ਲਾਂਚ ਕੀਤਾ ਨਵਾਂ ਇਲੈਕਟ੍ਰਿਕ...

boy deadbody found near bus stand in suspicious circumstances

ਮਹਿਤਪੁਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ! ਬੱਸ ਸਟੈਂਡ ਨੇੜਿਓਂ ਮਿਲੀ...

mortar shell explodes in pakistan

ਪਾਕਿਸਤਾਨ 'ਚ ਮੋਰਟਾਰ ਸ਼ੈੱਲ 'ਚ ਧਮਾਕਾ, ਇਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ

bcci is kind to the cricketer dropped from the t20 team

TEAM INDIA 'ਚੋਂ ਡਰਾਪ ਹੋਏ ਕ੍ਰਿਕਟਰ ਨੂੰ BCCI ਦੇਵੇਗਾ ਵੱਡਾ ਐਵਾਰਡ, ਇਹ...

amritsar s hotel industry may come to a standstill

ਅੰਮ੍ਰਿਤਸਰ ਦੀ ਹੋਟਲ ਇੰਡਸਟਰੀ ਹੋ ਸਕਦੀ ਠੱਪ! ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਹੋਈ...

46 crores cash withdrawn from temple donation box

ਮੰਦਰ ਦੀ ਦਾਨ ਪੇਟੀ 'ਚੋਂ ਨਿਕਲੇ 46 ਕਰੋੜ ਨਕਦ, 3 ਕਿੱਲੋ ਸੋਨਾ ਤੇ 152 ਕਿੱਲੋ...

trump s speech interrupted due to woman fainting

ਮਹਿਲਾ ਦੇ ਬੇਹੋਸ਼ ਹੋਣ ਕਾਰਨ Trump ਨੋ ਰੋਕ 'ਤੀ ਸਪੀਚ, ਲੋਕਾਂ ਨੇ ਕੀਤੀ ਸ਼ਲਾਘਾ

us missile hits iranian school due to technical mistake

ਜਾਂਚ 'ਚ ਖੁਲਾਸਾ, Targeting mistake ਕਾਰਨ ਈਰਾਨ ਦੇ ਸਕੂਲ 'ਤੇ ਡਿੱਗੀ ਅਮਰੀਕੀ...

american consulate closed in part of pakistan

ਪਾਕਿਸਤਾਨ ਦੇ ਇਕ ਹਿੱਸੇ 'ਚ ਅਮਰੀਕੀ ਕੌੰਸਲੇਟ ਹੋਇਆ ਬੰਦ!

abusing mother sister fined 500 rupees

ਪਿੰਡ 'ਚ ਕੱਢੀ ਗਾਲ੍ਹ ਤਾਂ ਲੱਗੇਗਾ ਮੋਟਾ ਜੁਰਮਾਨਾ, ਕੋਲਗਾਂਵ ਨੇ ਕੀਤਾ ਮਤਾ ਪਾਸ

former mp second marriage entry ban

ਦੂਜਾ ਵਿਆਹ ਕਰਵਾ ਕੇ ਆਏ ਸਾਬਕਾ MP ਦੀ ਪਰਿਵਾਰ ਨੇ ਐਂਟਰੀ ਕੀਤੀ 'ਬੈਨ'! ਲਾੜੀ...

licenses of medical stores cancelled in amritsar

ਅੰਮ੍ਰਿਤਸਰ 'ਚ ਮੈਡੀਕਲ ਸਟੋਰਾਂ ਦੇ ਲਾਇਸੈਂਸ ਰੱਦ

locked room recovered bodies debt

ਫਤਿਹਪੁਰ 'ਚ ਬੰਦ ਕਮਰੇ 'ਚੋਂ ਬਰਾਮਦ ਮਾਂ-ਪੁੱਤ ਸਣੇ ਤਿੰਨ ਜੀਆਂ ਦੀਆਂ ਲਾਸ਼ਾਂ,...

alcohol cheap price liquor

'90 ਰੁਪਏ ਦਾ ਕੁਆਰਟਰ 75 'ਚ ਅਤੇ 75 ਵਾਲਾ 55 'ਚ', ਇਸ ਸੂਬੇ 'ਚ ਪਿਆਕੜਾਂ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • politics on the president a hollow heavy noise
      ਰਾਸ਼ਟਰਪਤੀ ’ਤੇ ਰਾਜਨੀਤੀ : ‘ਥੋਥਾ ਚਨਾ, ਬਾਜੇ ਘਨਾ’
    • crime incidents increasing on trains
      ‘ਰੇਲਾਂ ’ਚ ਵਧ ਰਹੀਆਂ’ ਅਪਰਾਧ ਦੀਆਂ ਘਟਨਾਵਾਂ!
    • cancer medicines
      ਕੈਂਸਰ ਦੀਆਂ ਦਵਾਈਆਂ ’ਤੇ ਡਿਊਟੀ ’ਚ ਕਟੌਤੀ ਨਾਲ ਕਿਵੇਂ ਹੋਵੇਗਾ ਮਰੀਜ਼ਾਂ ਦਾ ਬੋਝ...
    • iran s new leader
      ਈਰਾਨ ਨੂੰ ਮਿਲਿਆ ਨਵਾਂ ਲੀਡਰ, ਕਿੰਨੀ ਬਦਲੇਗੀ ਤਸਵੀਰ
    • girls initiating divorce
      ਤਲਾਕ ਦੀ ਪਹਿਲ ਕਰਦੀਆਂ ਲੜਕੀਆਂ
    • 10 million indians living in west asia are at risk
      ਪੱਛਮੀ ਏਸ਼ੀਆ ’ਚ ਰਹਿੰਦੇ 1 ਕਰੋੜ ਭਾਰਤੀ ਜੋਖਿਮ ’ਚ
    • technical flaws in aircraft facility becomes life threatening
      ‘ਜਹਾਜ਼ਾਂ ’ਚ ਤਕਨੀਕੀ ਖਾਮੀਆਂ’ ਸਹੂਲਤ ਬਣੀ ਜਾਨ ਨੂੰ ਖ਼ਤਰਾ!
    • india canada uranium deal
      ਕੈਨੇਡਾ ਨਾਲ ਯੂਰੇਨੀਅਮ ਡੀਲ ਭਾਰਤ ਲਈ ਕਿਵੇਂ ਮਦਦਗਾਰ ਹੋਵੇਗੀ ?
    • india may become global study center
      ਦੇਸ਼ ’ਚ ਹੈ ਗਲੋਬਲ ਸਿੱਖਿਆ ਕੇਂਦਰ ਬਣਨ ਦੀ ਤਾਕਤ
    • america s diplomacy is not bullying
      ਅਮਰੀਕਾ ਦੀ ਕੂਟਨੀਤੀ ਨਹੀਂ ਦਾਦਾਗਿਰੀ!
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +