Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 05, 2026

    4:59:20 AM

  • roshan healthcare ayurvedic treatment

    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ...

  • pakistani defense minister khawaja asif  s taunt

    'ਭਾਰਤ ਨੇ ਕੁਝ ਕੀਤਾ ਤਾਂ ਕੋਲਕਾਤਾ 'ਤੇ ਕਰਾਂਗੇ...

  • 5 accused arrested in grenade attack on bjp office

    ਭਾਜਪਾ ਦਫ਼ਤਰ ’ਤੇ ਗ੍ਰੇਨੇਡ ਹਮਲੇ ਦੇ 5 ਮੁਲਜ਼ਮ...

  • iran revolutionary guard struck two us black hawk helicopters

    ਟਰੰਪ ਦੀ ਧਮਕੀ ਦਰਮਿਆਨ ਈਰਾਨ ਦਾ ਵੱਡਾ ਦਾਅਵਾ! US...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਪਾਕਿ ਡਰੋਨ ਰਾਹੀਂ ਡਰੱਗਜ਼ ਅਤੇ ਹਥਿਆਰਾਂ’ ਦੀ ਸਮੱਗਲਿੰਗ ਤੇਜ਼ ਕਰ ਰਿਹਾ ਹੈ!

BLOG News Punjabi(ਬਲਾਗ)

‘ਪਾਕਿ ਡਰੋਨ ਰਾਹੀਂ ਡਰੱਗਜ਼ ਅਤੇ ਹਥਿਆਰਾਂ’ ਦੀ ਸਮੱਗਲਿੰਗ ਤੇਜ਼ ਕਰ ਰਿਹਾ ਹੈ!

  • Edited By Sandeep Kumar,
  • Updated: 14 Mar, 2026 04:40 AM
Blog
pakistan is intensifying the smuggling drugs and weapons through drones
  • Share
    • Facebook
    • Tumblr
    • Linkedin
    • Twitter
  • Comment

ਭਾਰਤ ਤੋਂ ਯੁੱਧ ’ਚ ਵਾਰ-ਵਾਰ ਮੂਧੇ ਮੂੰਹ ਖਾਣ ਤੋਂ ਬਾਅਦ ਹੁਣ ਗੁਆਂਢੀ ਮੁਲਕ ਪਾਕਿਸਤਾਨ ਭਾਰਤ ’ਚ ਨਸ਼ੇ ਅਤੇ ਹਥਿਆਰ ਭੇਜ ਕੇ ਦੇਸ਼ ਦੀ ਜਵਾਨ ਪੀੜ੍ਹੀ ਨੂੰ ਕਮਜ਼ੋਰ ਅਤੇ ਗੁੰਮਰਾਹ ਕਰਨ ’ਚ ਜੁਟਿਆ ਹੈ। ਪਿਛਲੇ ਸਾਲ ਦੇ ਦੌਰਾਨ ਹੀ ਬੀ. ਐੱਸ. ਐੱਫ. ਨੇ ਪੰਜਾਬ ਸਰਹੱਦ ਦੇ ਅੰਦਰ ਪਾਕਿਸਤਾਨ ਤੋਂ ਹਥਿਆਰ, ਗੋਲਾ-ਬਾਰੂਦ ਅਤੇ ਨਸ਼ੀਲੇ ਪਦਾਰਥ ਸੁੱਟਣ ਲਈ ਆ ਰਹੇ 272 ਡਰੋਨ ਜ਼ਬਤ ਕੀਤੇ।

2025 ਦੇ 11 ਮਹੀਨਿਆਂ ’ਚ ਹੀ 367 ਕਿਲੋਗ੍ਰਾਮ ਤੋਂ ਵੱਧ ਹੈਰੋਇਨ ਅਤੇ ਵੱਡੀ ਮਾਤਰਾ ’ਚ ਹਥਿਆਰ ਵੀ ਬਰਾਮਦ ਕੀਤੇ ਗਏ। ਪਾਕਿਸਤਾਨ ਵੱਲੋਂ ਪਿਛਲੇ ਇਕ ਮਹੀਨੇ ’ਚ ਭਾਰਤ ’ਚ ਭੇਜੇ ਗਏ ਹਥਿਆਰ ਅਤੇ ਨਸ਼ਿਆਂ ਦੀ ਸਮੱਗਲਿੰਗ ਦੇ ਫੜੇ ਗਏ ਮਾਮਲੇ ਹੇਠਾਂ ਦਰਜ ਹਨ :

*10 ਫਰਵਰੀ, 2026 ਨੂੰ ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਅਤੇ ਰਾਜਸਥਾਨ ਪੁਲਸ ਨੇ ‘ਸ੍ਰੀਗੰਗਾਨਗਰ’ ਜ਼ਿਲੇ ’ਚ ਡਰੋਨ ਰਾਹੀਂ ਸਰਹੱਦ ਪਾਰ ਤੋਂ ਸੁੱਟੀ ਗਈ 6.462 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ। ਇਸ ਮਾਮਲੇ ’ਚ ਪੰਜਾਬ ਦੇ ਇਕ ਸਮੱਗਲਰ ਨੂੰ ਗ੍ਰਿਫਤਾਰ ਕੀਤਾ ਗਿਆ ਜਦਕਿ 2 ਹੋਰ ਭੱਜਣ ’ਚ ਸਫਲ ਰਹੇ।

* 14 ਫਰਵਰੀ ਨੂੰ ਸੀਮਾ ਸੁਰੱਖਿਆ ਬਲ (ਬੀ. ਐੱਸ. ਐੱਫ.) ਅਤੇ ਜੰਮੂ ਪੁਲਸ ਨੇ ਇਕ ਸਾਂਝੀ ਮੁਹਿੰਮ ’ਚ ਜੰਮੂ ਦੇ ‘ਆਰ. ਐੱਸ. ਪੁਰਾ ਸੈਕਟਰ’ ’ਚ 6.5 ਕਿਲੋਗ੍ਰਾਮ ਤੋਂ ਵੱਧ ਗੈਰ-ਕਾਨੂੰਨੀ ਨਸ਼ੀਲੇ ਪਦਾਰਥ ਬਰਾਮਦ ਕੀਤੇ, ਜਿਨ੍ਹਾਂ ਦੀ ਅੰਦਾਜ਼ਨ ਕੌਮਾਂਤਰੀ ਬਾਜ਼ਾਰ ’ਚ ਕੀਮਤ ਲੱਗਭਗ 40 ਕਰੋੜ ਰੁਪਏ ਹੈ।

* 27 ਫਰਵਰੀ ਨੂੰ ਬੀ. ਐੱਸ. ਐੱਫ. ਅਤੇ ਰਾਜਸਥਾਨ ਪੁਲਸ ਨੇ ‘ਬੀਕਾਨੇਰ’ ਜ਼ਿਲੇ ਦੇ ‘ਖਾਜੂਵਾਲਾ’ ਇਲਾਕੇ ’ਚ ਪਾਕਿਸਤਾਨ ਤੋਂ ਡਰੋਨ ਰਾਹੀਂ ਸੁੱਟੇ ਗਏ ਹਥਿਆਰਾਂ ਦਾ ਜ਼ਖੀਰਾ ਜ਼ਬਤ ਕੀਤਾ। ਇਸ ’ਚ 5 ਚੀਨ ਦੇ ਬਣੇ ਪਿਸਤੌਲ, 325 ਕਾਰਤੂਸ ਅਤੇ ਲੱਗਭਗ 70 ਕਿਲੋਗ੍ਰਾਮ ਦਾ ਇਕ ਡਰੋਨ ਬਰਾਮਦ ਕੀਤਾ ਗਿਆ।

* 1 ਮਾਰਚ ਨੂੰ ਅੰਮ੍ਰਿਤਸਰ ਪੁਲਸ ਨੇ 10 ਸਮੱਗਲਰਾਂ ਨੂੰ ਭਾਰੀ ਮਾਤਰਾ ’ਚ ਡਰੱਗਜ਼ ਅਤੇ ਹਥਿਆਰਾਂ ਨਾਲ ਗ੍ਰਿਫਤਾਰ ਕੀਤਾ। ‘ਅੰਮ੍ਰਿਤਸਰ’ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਮੁਤਾਬਕ ਸਮੱਗਲਰਾਂ ਦੇ ਕਬਜ਼ੇ ’ਚੋਂ 5.4 ਕਿਲੋਗ੍ਰਾਮ ਹੈਰੋਇਨ, 3 ਅਤਿ-ਆਧੁਨਿਕ ਪਿਸਤੌਲਾਂ (ਜਿਨ੍ਹਾਂ ’ਚ ਗਲਾਕ 9 ਮਿ. ਮੀ., ਜ਼ਿਗਾਨਾ 9 ਮਿ. ਮੀ. ਅਤੇ .32 ਬੋਰ ਦੀ ਬੰਦੂਕ ਸ਼ਾਮਲ ਹਨ) ਦੇ ਨਾਲ-ਨਾਲ 34 ਜ਼ਿੰਦਾ ਕਾਰਤੂਸ ਅਤੇ 4500 ਰੁਪਏ ਜ਼ਬਤ ਕੀਤੇ।

* 7 ਮਾਰਚ ਨੂੰ ਅੰਮ੍ਰਿਤਸਰ ਪੁਲਸ ਨੇ ਸਰਹੱਦ ਪਾਰ ਤੋਂ ਗੈਰ-ਕਾਨੂੰਨੀ ਹਥਿਆਰਾਂ ਦੀ ਸਮੱਗਲਿੰਗ ਕਰਨ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦੇ ਹੋਏ ਇਕ ਨਾਬਾਲਗ ਸਮੇਤ 6 ਲੋਕਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ 5 ਅਤਿ-ਆਧੁਨਿਕ ਪਿਸਤੌਲ ਅਤੇ ਇਕ ਤੇਜ਼ਧਾਰ ਹਥਿਆਰ ਜ਼ਬਤ ਕੀਤਾ। ਗ੍ਰਿਫਤਾਰ ਕੀਤੇ ਗਏ ਸਾਰੇ ਬਾਲਗ ਮੁਲਜ਼ਮਾਂ ਦੀ ਉਮਰ 20 ਸਾਲ ਦੇ ਆਸ-ਪਾਸ ਸੀ। ਫੜੇ ਗਏ ਮੁਲਜ਼ਮ ਸੋਸ਼ਲ ਮੀਡੀਆ ਰਾਹੀਂ ਪਾਕਿ ਸਮੱਗਲਰਾਂ ਦੇ ਸੰਪਰਕ ’ਚ ਸਨ।

* 8 ਮਾਰਚ ਨੂੰ ਕਾਊਂਟਰ ਇੰਟੈਲੀਜੈਂਸ ਅੰਮ੍ਰਿਤਸਰ ਦੀ ਟੀਮ ਨੇ ‘ਅੰਮ੍ਰਿਤਸਰ’ ਦੇ ‘ਗਿੱਲਾਂ ਪਿੰਡ’ ਦੇ ਨਿਵਾਸੀ ਰਣਜੀਤ ਸਿੰਘ ਨੂੰ 9 ਕਿਲੋਗ੍ਰਾਮ ਹੈਰੋਇਨ ਨਾਲ ਗ੍ਰਿਫਤਾਰ ਕੀਤਾ। ਪੰਜਾਬ ਦੇ ਪੁਲਸ ਡਾਇਰੈਕਟਰ ਜਨਰਲ ਗੌਰਵ ਯਾਦਵ ਅਨੁਸਾਰ ਮੁਲਜ਼ਮ ਰਣਜੀਤ ਸਿੰਘ ‘ਅੰਮ੍ਰਿਤਸਰ’ ਦੇ ਪਿੰਡ ‘ਘੋਨੇਵਾਲਾ’ ’ਚ ਪਾਕਿਸਤਾਨ ਵੱਲੋਂ ਡਰੋਨ ਨਾਲ ਭੇਜੀ ਗਈ ਹੈਰੋਇਨ ਨੂੰ ਚੁੱਕ ਕੇ ਅੱਗੇ ਸਮੱਗਲਰਾਂ ਨੂੰ ਸਪਲਾਈ ਕਰਨ ਜਾ ਰਿਹਾ ਸੀ ਅਤੇ ਪੁਲਸ ਨੇ ਨਾਕਾਬੰਦੀ ਕਰ ਕੇ ਉਸ ਨੂੰ ਮੋਟਰਸਾਈਕਲ ਸਮੇਤ ਗ੍ਰਿਫਤਾਰ ਕਰ ਲਿਆ।

* ਅਤੇ ਹੁਣ 11 ਮਾਰਚ ਨੂੰ ਬੀ. ਐੱਸ. ਐੱਫ. ਦੀ ‘ਅੰਮ੍ਰਿਤਸਰ’ ਸੈਕਟਰ ਦੀ ਟੀਮ ਨੇ ਸਰਹੱਦੀ ਪਿੰਡ ‘ਦਾਊਕੇ’ ਨਿਵਾਸੀ ਨਿਸ਼ਾਨ ਸਿੰਘ ਨੂੰ 55 ਕਰੋੜ ਰੁਪਏ ਕੀਮਤ ਦੀ ਹੈਰੋਇਨ ਨਾਲ ਗ੍ਰਿਫਤਾਰ ਕੀਤਾ। ਜਿਸ ਸਮੇਂ ਨਿਸ਼ਾਨ ਸਿੰਘ ਨੂੰ ਗ੍ਰਿਫਤਾਰ ਕੀਤਾ ਗਿਆ ਉਸ ਸਮੇਂ ਉਹ ਪਾਕਿਸਤਾਨ ਤੋਂ ਡਰੋਨ ਰਾਹੀਂ ਸਰਹੱਦ ’ਤੇ ਸੁੱਟੀ ਗਈ ਹੈਰੋਇਨ ਦੀ ਡਲਿਵਰੀ ਲੈਣ ਗਿਆ ਸੀ।

* 11 ਮਾਰਚ ਨੂੰ ਹੀ ਜਲੰਧਰ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ‘ਅੰਮ੍ਰਿਤਸਰ’ ਤੋਂ ‘ਜਲੰਧਰ’ ’ਚ ਹੈਰੋਇਨ ਦੀ ਸਪਲਾਈ ਕਰਨ ਆਏ 2 ਸਮੱਗਲਰਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 1 ਕਿਲੋ 546 ਗ੍ਰਾਮ ਹੈਰੋਇਨ ਬਰਾਮਦ ਕੀਤੀ।

* 11 ਮਾਰਚ ਨੂੰ ਹੀ ‘ਜਲੰਧਰ’ ’ਚ ਸੀ. ਆਈ. ਏ. ਸਟਾਫ਼ ਦੀ ਟੀਮ ਨੇ ‘ਜਲੰਧਰ’ ਦੇ ਵੱਖ-ਵੱਖ ਇਲਾਕਿਆਂ ’ਚ ਹੈਰੋਇਨ ਦੀ ਸਪਲਾਈ ਕਰਨ ਵਾਲੇ 3 ਨੌਜਵਾਨਾਂ ਨੂੰ ਗ੍ਰਿਫਤਾਰ ਕਰ ਕੇ ਉਨ੍ਹਾਂ ਦੇ ਕਬਜ਼ੇ ’ਚੋਂ 150 ਗ੍ਰਾਮ ਹੈਰੋਇਨ ਬਰਾਮਦ ਕੀਤੀ।

ਪੰਜਾਬ, ਜੰਮੂ-ਕਸ਼ਮੀਰ ਅਤੇ ਰਾਜਸਥਾਨ ਸਰਹੱਦ ’ਤੇ ਸਾਹਮਣੇ ਆਏ ਸਮੱਗਲਿੰਗ ਦੇ ਇਨ੍ਹਾਂ ਮਾਮਲਿਆਂ ਤੋਂ ਸਪੱਸ਼ਟ ਹੈ ਕਿ ਪਾਕਿਸਤਾਨ ਆਪਣੀਆਂ ਇਨ੍ਹਾਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆਉਣ ਵਾਲਾ। ਇਸ ਨੂੰ ਦੇਖਦੇ ਹੋਏ ਭਾਰਤ ਦੀਆਂ ਸੁਰੱਖਿਆ ਏਜੰਸੀਆਂ ਨੂੰ ਸਰਹੱਦ ’ਤੇ ਜ਼ਿਆਦਾ ਮੁਸਤੈਦ ਹੋਣਾ ਪਵੇਗਾ ਅਤੇ ਸਰਹੱਦ ’ਤੇ ਐਂਟੀ ਡਰੋਨ ਸਿਸਟਮ ਨੂੰ ਮਜ਼ਬੂਤ ਕਰ ਕੇ ਸਮੱਗਲਿੰਗ ਦੇ ਮਾਮਲਿਆਂ ’ਤੇ ਕਾਬੂ ਪਾਉਣਾ ਪਵੇਗਾ, ਜਿਸ ਨਾਲ ਅਸੀਂ ਦੇਸ਼ ਦੀ ਜਵਾਨ ਪੀੜ੍ਹੀ ਨੂੰ ਨਸ਼ੇ ਅਤੇ ਗੈਰ-ਕਾਨੂੰਨੀ ਹਥਿਆਰਾਂ ਤੋਂ ਮੁਕਤ ਕਰਨ ’ਚ ਕੁਝ ਹੱਦ ਤੱਕ ਕਾਮਯਾਬ ਹੋ ਸਕੀਏ।

—ਵਿਜੇ ਕੁਮਾਰ

  • Pakistan
  • Drones
  • Drugs and arms smuggling
  • Rapid
  • ਪਾਕਿਸਤਾਨ
  • ਡਰੋਨ
  • ਡਰੱਗਜ਼ ਤੇ ਹਥਿਆਰਾਂ ਦੀ ਸਮੱਗਲਿੰਗ
  • ਤੇਜ਼

70 ਤੋਂ ਬਾਅਦ ਦਾ ਜੀਵਨ : ਗਿਆਨ, ਹਾਸੇ ਅਤੇ ਯੋਗਦਾਨ ਦਾ ਯੁੱਗ

NEXT STORY

Stories You May Like

  •   now minors are being used for drug and weapons smuggling
    ‘ਹੁਣ ਨਸ਼ਿਆਂ ਅਤੇ ਹਥਿਆਰਾਂ ਦੀ ਸਮੱਗਲਿੰਗ ਦੇ ਲਈ’ ਹੋਣ ਲੱਗੀ ਨਾਬਾਲਿਗਾਂ ਦੀ ਵਰਤੋਂ!
  • russia and ukraine launched drone attacks  10 killed
    ਰੂਸ-ਯੂਕਰੇਨ ਵਿਚਾਲੇ ਡਰੋਨ ਹਮਲੇ ਤੇਜ਼, 10 ਦੀ ਮੌਤ, ਤੁਰਕੀ ਪਹੁੰਚੇ ਰਾਸ਼ਟਰਪਤੀ ਜ਼ੇਲੇਂਸਕੀ
  • one killed in horrific collision between high speed thar and motorcycle
    ਤੇਜ਼ ਰਫਤਾਰ ਥਾਰ ਅਤੇ ਮੋਟਰਸਾਈਕਲ ਦੀ ਭਿਆਨਕ ਟੱਕਰ 'ਚ ਇਕ ਦੀ ਮੌਤ
  • rain and strong winds have damaged the golden crop
    ਮੀਂਹ ਅਤੇ ਤੇਜ਼ ਹਵਾਵਾਂ ਨੇ ਸੋਨੇ ਵਰਗੀ ਫਸਲ ਦਾ ਕੀਤਾ ਬੁਰਾ ਹਾਲ, ਸਰੋਂ ਦੀ ਫਸਲ ਜ਼ਮੀਨ ’ਤੇ ਵਿਛੀ
  • uae response to missile and drone threat from iran
    UAE ਨੇ ਈਰਾਨ ਤੋਂ ਆਉਣ ਵਾਲੇ ਮਿਜ਼ਾਈਲ ਅਤੇ ਡਰੋਨ ਹਮਲੇ ਦਾ ਦਿੱਤਾ ਮੂੰਹ ਤੋੜ ਜਵਾਬ
  • drone and pistol recovered near border
    ਸਰਹੱਦ ਨੇੜਿਓਂ ਡਰੋਨ ਤੇ ਪਿਸਤੌਲ ਬਰਾਮਦ
  • farmers worried due to early morning rain and strong winds
    ਤੜਕਸਾਰ ਬਾਰਿਸ਼ ਤੇ ਤੇਜ਼ ਹਨੇਰੀ ਨਾਲ ਕਿਸਾਨ ਚਿੰਤਤ, ਕਣਕ ਦੀ ਫਸਲ ਨੂੰ ਵੱਡਾ ਨੁਕਸਾਨ
  • 6 5 kg heroin seized from across the border in fazilka
    ਫਾਜ਼ਿਲਕਾ ਵਿਖੇ ਸਰਹੱਦ ਪਾਰੋਂ ਸਮੱਗਲਿੰਗ ਦੀ ਕੋਸ਼ਿਸ਼ ਨਾਕਾਮ, 6.5 ਕਿਲੋਗ੍ਰਾਮ ਹੈਰੋਇਨ ਬਰਾਮਦ
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • district sessions judge visited nari niketan jalandhar
    ਜ਼ਿਲ੍ਹਾ ਸੈਸ਼ਨ ਜੱਜ ਨੇ ਨਾਰੀ ਨਿਕੇਤਨ ਜਲੰਧਰ ਦਾ ਕੀਤਾ ਦੌਰਾ, ਬੱਚਿਆਂ ਨੂੰ...
  • 5 accused arrested in grenade attack on bjp office
    ਭਾਜਪਾ ਦਫ਼ਤਰ ’ਤੇ ਗ੍ਰੇਨੇਡ ਹਮਲੇ ਦੇ 5 ਮੁਲਜ਼ਮ ਗ੍ਰਿਫ਼ਤਾਰ
  • long power cut
    ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
  • police register case against 4 people in fight case
    ਪੁਲਸ ਨੇ ਲੜਾਈ ਦੇ ਕੇਸ 'ਚ 4 ਵਿਅਕਤੀਆਂ ਖਿਲਾਫ਼ ਕੀਤਾ ਪਰਚਾ ਦਰਜ
  • ruckus in kalsi nagar  jalandhar
    ਜਲੰਧਰ ਦੇ ਕਲਸੀ ਨਗਰ 'ਚ ਹੰਗਾਮਾ, ਰੇਲਵੇ ਤੇ PWD ਵੱਲੋਂ ਬਾਜ਼ਾਰ ਖਾਲੀ ਕਰਨ ਦੇ...
  • heavy rain and hailstorm in jalandhar weather turns pleasant
    ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ, ਜਾਣੋ ਅਗਲੇ...
  • weather and market news on your mobile advice from agricultural experts
    ਮੋਬਾਇਲ 'ਤੇ ਮਿਲੇਗੀ ਮੌਸਮ ਅਤੇ ਮੰਡੀ ਦੀ ਪਲ-ਪਲ ਦੀ ਖ਼ਬਰ, ਖੇਤੀ ਮਾਹਿਰਾਂ ਤੋਂ ਵੀ...
Trending
Ek Nazar
mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • tribal sports talent our national pride
      ਜਨਜਾਤੀ ਖੇਡ ਪ੍ਰਤਿਭਾ : ਸਾਡਾ ਰਾਸ਼ਟਰੀ ਮਾਣ
    • lpg crisis increases black marketing
      LPG ਸੰਕਟ ਵਧਣ ਨਾਲ ਕਾਲਾਬਾਜ਼ਾਰੀ ਤੇਜ਼, ਸਰਕਾਰ ਨੂੰ ਵਧਾਉਣੀ ਹੋਵੇਗੀ ਸਖ਼ਤੀ!
    • masculinity afraid of   third nature
      'ਤੀਜੀ ਪ੍ਰਕਿਰਤੀ' ਤੋਂ ਡਰੀ ਮਰਦਾਨਗੀ
    • mission karmyogi
      ਭਾਰਤੀ ਸ਼ਾਸਨ ਪ੍ਰਣਾਲੀ ਨੂੰ ਨਵਾਂ ਰੂਪ ਦੇ ਰਿਹਾ ਹੈ ਮਿਸ਼ਨ ਕਰਮਯੋਗੀ
    • jihadi mentality
      ਜਿਹਾਦੀ ਮਾਨਸਿਕਤਾ ਦਾ ਜਾਰੀ ਸਿਲਸਿਲਾ
    • naxal free india
      ਨਕਸਲ ਮੁਕਤ ਖੇਤਰਾਂ ਨੂੰ ਹੁਣ ਸੁਸ਼ਾਸਨ ਦੀ ਲੋੜ
    •   criminals dominate politics   criminal cases
      ‘ਰਾਜਨੀਤੀ ’ਚ ਅਪਰਾਧੀਆਂ ਦਾ ਬੋਲਬਾਲਾ’ ਆਸਾਮ ਅਤੇ ਪੁਡੂਚੇਰੀ ਉਮੀਦਵਾਰਾਂ ਖ਼ਿਲਾਫ਼...
    • didn  t make accusations
      ਦੋਸ਼ ਨਹੀਂ ਲਾਇਆ ਸਗੋਂ ਕਦਰਾਂ-ਕੀਮਤਾਂ ਅਤੇ ਨੈਤਿਕ ਢਾਂਚੇ ’ਚ ਆਏ ‘ਮਤਭੇਦ’ ਨੂੰ...
    • toxic marital relationship aakhir kya hai hal
      ਜ਼ਹਿਰੀਲੇ ਵਿਆਹੁਤਾ ਰਿਸ਼ਤੇ, ਆਖਿਰ ਕੀ ਹੈ ਹੱਲ?
    • naxalism in india
      ਦੇਸ਼ ਐਵੇਂ ਹੀ ਨਹੀਂ ਹੋਇਆ ਨਕਸਲਵਾਦ ਤੋਂ ਮੁਕਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +