Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    11:03:50 AM

  • rishabh pant becomes india  s most successful batsman

    ਭਾਰਤ ਦੇ ਸਭ ਤੋਂ ਸਫਲ ਬੱਲੇਬਾਜ਼ ਬਣੇ ਰਿਸ਼ਭ ਪੰਤ,...

  • punjab  be careful if you haven  t paid your electricity bill

    ਪੰਜਾਬ : ਬਿਜਲੀ ਬਿੱਲ ਨਹੀਂ ਭਰਿਆ ਤਾਂ ਹੋ ਜਾਓ...

  • heavy rain and flood

    ਨਾਡਾ ਸਾਹਿਬ ਇਲਾਕੇ 'ਚ ਭਾਰੀ ਬਾਰਿਸ਼ ਨੇ ਮਚਾਇਆ ਕਹਿਰ...

  • punjabi boy in canada

    ਸਟੱਡੀ ਵੀਜ਼ੇ 'ਤੇ ਕੈਨੇਡਾ ਪੁੱਜੇ ਪੰਜਾਬੀ ਨੌਜਵਾਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਗੁਜਰਾਤ ’ਚ ਪਟੇਲ-ਓ. ਬੀ. ਸੀ. ਦਾ ਮੇਲ, ਭਾਜਪਾ ਦੀ ਪੁਰਾਣੀ ਖੇਡ

BLOG News Punjabi(ਬਲਾਗ)

ਗੁਜਰਾਤ ’ਚ ਪਟੇਲ-ਓ. ਬੀ. ਸੀ. ਦਾ ਮੇਲ, ਭਾਜਪਾ ਦੀ ਪੁਰਾਣੀ ਖੇਡ

  • Updated: 14 Sep, 2021 04:11 AM
Blog
patel o in gujarat  b  was  mail  bjp  s old game
  • Share
    • Facebook
    • Tumblr
    • Linkedin
    • Twitter
  • Comment

ਵਿਜੇ ਵਿਦਰੋਹੀ

ਗੁਜਰਾਤ ਵਿਚ ਭਾਜਪਾ ਪਿਛਲੇ 26 ਸਾਲ ਤੋਂ ਸੱਤਾ ਵਿਚ ਹੈ। ਹੁਣ ਘੱਟੋ-ਘੱਟ ਅਗਲੇ 5 ਸਾਲ ਤੱਕ ਸੱਤਾ ਵਿਚ ਰਹਿਣ ਦਾ ਉਸ ਨੇ ਫਾਰਮੂਲਾ ਬਣਾਇਆ ਹੈ। ਇਸ ਫਾਰਮੂਲੇ ਅਧੀਨ ਵਿਜੇ ਰੁਪਾਨੀ ਨੂੰ ਹਟਾਇਆ ਗਿਆ ਹੈ। ਇਸੇ ਫਾਰਮੂਲੇ ਅਧੀਨ ਭੁਪੇਂਦਰ ਪਟੇਲ ਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ, ਜੋ ਪਾਟੀਦਾਰ ਸਮਾਜ ਵਿਚੋਂ ਆਉਂਦੇ ਹਨ। ਭਾਵ ਇਹ ਕਿ ਮੁੱਖ ਮੰਤਰੀ ਪਾਟੀਦਾਰ ਅਤੇ ਪ੍ਰਧਾਨ ਮੰਤਰੀ ਓ. ਬੀ. ਸੀ.। ਗੁਜਰਾਤ ਦੀਆਂ 182 ਸੀਟਾਂ ਵਿਚੋਂ ਕਿਹਾ ਜਾਂਦਾ ਹੈ ਕਿ 70 ਸੀਟਾਂ ’ਤੇ ਪਾਟੀਦਾਰ ਅਸਰ ਰੱਖਦੇ ਹਨ। ਉਨ੍ਹਾਂ ਦੀ ਆਬਾਦੀ 18 ਫੀਸਦੀ ਦੇ ਆਸਪਾਸ ਮੰਨੀ ਜਾਂਦੀ ਹੈ।

ਦੂਜੇ ਪਾਸੇ ਠਾਕੋਰ, ਕੋਲੀ, ਤੇਲੀ ਆਦਿ ਓ. ਬੀ. ਸੀ. ਆਉਂਦੇ ਹਨ, ਜੋ 60 ਸੀਟਾਂ ’ਤੇ ਅਸਰ ਰੱਖਦੇ ਹਨ।

ਸਭ ਤੋਂ ਵੱਡੀ ਗੱਲ ਇਹ ਹੈ ਕਿ ਗੁਜਰਾਤ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਦਾ ਗ੍ਰਹਿ ਸੂਬਾ ਹੈ। ਅਜਿਹੀ ਹਾਲਤ ਵਿਚ ਦੋਵੇਂ ਗੁਜਰਾਤ ਵਿਚ ਹਾਰ ਨੂੰ ਬਰਦਾਸ਼ਤ ਨਹੀਂ ਕਰ ਸਕਦੇ। ਜੇ ਅਜਿਹਾ ਹੋਇਆ ਤਾਂ 2024 ਤੋਂ ਪਹਿਲਾਂ ਉਨ੍ਹਾਂ ਦੇ ਅਕਸ ਨੂੰ ਧੱਕਾ ਲੱਗੇਗਾ। ਯੂ. ਪੀ. ਵਿਚ ਭਾਜਪਾ ਨੇ ਚੋਣਾਂ ਜਿੱਤਣੀਆਂ ਹਨ ਕਿਉਂਕਿ 2024 ਦਾ ਰਸਤਾ ਇਥੋਂ ਹੀ ਹੋ ਕੇ ਜਾਂਦਾ ਹੈ। ਉਸੇ ਤਰ੍ਹਾਂ ਗੁਜਰਾਤ ਵਿਚ ਵੀ ਭਾਜਪਾ ਚੋਣਾਂ ਜਿੱਤਣਾ ਚਾਹੁੰਦੀ ਹੈ।

ਭਾਜਪਾ ਨੂੰ ਇਕ ਡਰ ਇਹ ਵੀ ਹੈ ਕਿ ਜੇ ਗੁਜਰਾਤ ਵਿਚ ਕਾਂਗਰਸ ਸੱਤਾ ਵਿਚ ਆਈ ਤਾਂ ਉਹ ਪੁਰਾਣੇ ਮਾਮਲੇ ਖੋਲ੍ਹ ਸਕਦੀ ਹੈ, ਮੀਡੀਆ ਨੂੰ ਲੀਕ ਕਰ ਸਕਦੀ ਅਤੇ ਮੋਦੀ ਅਤੇ ਅਮਿਤ ਸ਼ਾਹ ਦੇ ਅਕਸ ਨੂੰ ਸੱਟ ਮਾਰਨ ਦੀ ਕੋਸ਼ਿਸ਼ ਕਰ ਸਕਦੀ ਹੈ।

ਕੁਝ ਜਾਣਕਾਰਾਂ ਦਾ ਕਹਿਣਾ ਹੈ ਕਿ ਪਾਟੀਦਾਰ ਵੋਟਾਂ ਦੀ ਹਮਾਇਤ ਮਿਲਣੀ ਭਾਜਪਾ ਨੂੰ ਘੱਟ ਹੁੰਦੀ ਜਾ ਰਹੀ ਹੈ। ਭਾਜਪਾ ਇਸ ਸਿਆਸੀ ਖਤਰੇ ਰਾਹੀਂ ਭਵਿੱਖ ਦੀ ਸਿਆਸਤ ਨਹੀਂ ਕਰ ਸਕਦੀ ਸੀ। ਖਾਸ ਤੌਰ ’ਤੇ ਇਸ ਗੱਲ ਨੂੰ ਵੇਖਦੇ ਹੋਏ ਕਿ ਕਾਂਗਰਸ ਨੇ ਨੌਜਵਾਨ ਪਾਟੀਦਾਰ ਨੇਤਾ ਹਾਰਦਿਕ ਪਟੇਲ ਨੂੰ ਕਾਰਜਵਾਹਕ ਪ੍ਰਧਾਨ ਬਣਾਇਆ ਹੈ। ਪੂਰਨ ਸਮੇਂ ਦਾ ਪ੍ਰਧਾਨ ਬਣਾਏ ਜਾਣ ਦੀ ਵੀ ਸੰਭਾਵਨਾ ਹੈ।

ਓਧਰ ਸੂਰਤ ਦੇ ਵੱਡੇ ਵਪਾਰੀ ਮਹੇਸ਼ ਸੇਵਾਨੀ ਨੂੰ ਆਮ ਆਦਮੀ ਪਾਰਟੀ ਨੇ ਕਮਾਂਡ ਸੌਂਪੀ ਹੈ। ਉਹ ਪਾਟੀਦਾਰ ਹਨ। ਹੁਣੇ ਜਿਹੇ ਸੂਰਤ ਨਗਰ ਨਿਗਮ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਨੇ 27 ਸੀਟਾਂ ’ਤੇ ਕਬਜ਼ਾ ਕੀਤਾ ਹੈ। ਕਾਂਗਰਸ ਨੂੰ ਤੀਜੀ ਥਾਂ ’ਤੇ ਧੱਕਿਆ ਗਿਆ ਹੈ।

ਦਿਲਚਸਪ ਗੱਲ ਇਹ ਹੈ ਕਿ ਆਮ ਆਦਮੀ ਪਾਰਟੀ ਵਾਲੇ ਕਹਿ ਰਹੇ ਹਨ ਕਿ ਗੁਜਰਾਤ ਵਿਚ ਭਾਜਪਾ ਨੇ ਉਨ੍ਹਾਂ ਦੇ ਡਰ ਕਾਰਨ ਮੁੱਖ ਮੰਤਰੀ ਨੂੰ ਬਦਲਿਆ ਹੈ। ਭਾਜਪਾ ਸਮਝ ਗਈ ਹੈ ਕਿ ਕਾਂਗਰਸ ਨੂੰ ਹਰਾਇਆ ਜਾ ਸਕਦਾ ਹੈ ਪਰ ਆਮ ਆਦਮੀ ਪਾਰਟੀ ਨੂੰ ਨਹੀਂ। ਇਹ ਹੋ ਸਕਦਾ ਹੈ ਕਿ ਇਹ ਆਮ ਅਨੁਮਾਨ ਹੋਵੇ ਪਰ ਸੂਰਤ ਵਿਚ ‘ਆਪ’ ਦੀ ਦਸਤਕ ਥੋੜ੍ਹੀ ਕੁਝ ਵਧੀ ਹੈ। ਸੂਰਤ ਪਾਟੀਦਾਰਾਂ ਦਾ ਗੜ੍ਹ ਹੈ। ਇਥੋਂ ਦੀਆਂ ਵਧੇਰੇ ਅਸੈਂਬਲੀ ਸੀਟਾਂ ’ਤੇ ਭਾਜਪਾ ਜਿੱਤਦੀ ਰਹੀ ਹੈ। ਕੁਝ ਜਾਣਕਾਰਾਂ ਦਾ ਕਹਿਣਾ ਹੈ ਕਿ ਆਮ ਆਦਮੀ ਪਾਰਟੀ ਭਾਜਪਾ ਦਾ ਹੀ ਭਲਾ ਕਰ ਰਹੀ ਹੈ। ਭਾਜਪਾ ਤਾਂ ਖੁਦ ਚਾਹੁੰਦੀ ਹੈ ਕਿ ਆਮ ਆਦਮੀ ਪਾਰਟੀ ਕੁਝ ਮਜ਼ਬੂਤ ਹੋਵੇ ਤਾਂ ਜੋ ਭਾਜਪਾ ਵਿਰੋਧੀ ਵੋਟਾਂ ਦੀ ਵੰਡ ਕਾਂਗਰਸ ਅਤੇ ‘ਆਪ’ ਵਿਚ ਹੋ ਜਾਏ। ਇਸ ਦਾ ਚੋਣ ਲਾਭ ਸਪੱਸ਼ਟ ਹੈ ਕਿ ਭਾਜਪਾ ਨੂੰ ਮਿਲੇਗਾ।

ਕੁੱਲ ਮਿਲਾ ਕੇ ਲੱਗਦਾ ਹੈ ਕਿ ਭਾਜਪਾ ਨੇ ਗੁਜਰਾਤ ਵਿਚ ਕੋਰਸ ਕੁਰੈਕਸ਼ਨ ਕੀਤੀ ਹੈ। 5 ਸਾਲ ਪਹਿਲਾਂ ਆਨੰਦੀਬੇਨ ਪਟੇਲ ਨੂੰ ਹਟਾ ਕੇ ਜਦੋਂ ਵਿਜੇ ਰੁਪਾਨੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਸੀ ਤਾਂ ਵੀ ਬਹੁਤ ਸਾਰੇ ਜਾਣਕਾਰਾਂ ਨੇ ਸਵਾਲ ਉਠਾਏ ਸਨ। ਉਨ੍ਹਾਂ ਦਾ ਕਹਿਣਾ ਸੀ ਕਿ ਆਖਿਰ ਕਿਸੇ ਪਾਟੀਦਾਰ ਨੂੰ ਅਜਿਹੇ ਸਮੇਂ ਮੁੱਖ ਮੰਤਰੀ ਦੇ ਅਹੁਦੇ ਤੋਂ ਕਿਉਂ ਹਟਾ ਦਿੱਤਾ ਗਿਆ, ਜਦੋਂ ਪਾਟੀਦਾਰ ਰਿਜ਼ਰਵੇਸ਼ਨ ਦੀ ਮੰਗ ’ਤੇ ਜ਼ੋਰ ਦੇ ਰਹੇ ਹਨ।

ਦੂਜਾ ਸਵਾਲ ਸੀ ਕਿ ਪਾਟੀਦਾਰ ਦੀ ਥਾਂ ਕਿਸੇ ਜੈਨ ਭਾਈਚਾਰੇ ਦੇ ਨੇਤਾ ਨੂੰ ਮੁੱਖ ਮੰਤਰੀ ਬਣਾਉਣ ਦੀ ਤੁਕ ਕੀ ਹੈ? ਇਸ ਕਾਰਨ ਕਿਹੜਾ ਹਿੱਤ ਪੂਰਾ ਹੁੰਦਾ ਹੈ ਪਰ ਉਦੋਂ ਭਾਜਪਾ ਨੂੰ ਲੱਗਾ ਕਿ ਜੋ ਕਰ ਦਿੱਤਾ, ਉਹ ਠੀਕ ਹੈ। ਗੁਜਰਾਤ ਦੇ ਲੋਕਾਂ ਨੂੰ ਤਾਂ ਪ੍ਰਧਾਨ ਮੰਤਰੀ ਮੋਦੀ ਨਾਲ ਵਾਸਤਾ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਲੈਣਾ-ਦੇਣਾ ਹੈ। ਅਮਿਤ ਸ਼ਾਹ ਉਸ ਸਮੇਂ ਅਜੇ ਗ੍ਰਹਿ ਮੰਤਰੀ ਨਹੀਂ ਸਨ। ਮੁੱਖ ਮੰਤਰੀ ਬੇਸ਼ੱਕ ਹੀ ਕਿਸੇ ਨੂੰ ਵੀ ਬਣਾ ਦਿੱਤਾ ਜਾਏ ਪਰ ਅਸੈਂਬਲੀ ਚੋਣਾਂ ਵਿਚ ਭਾਜਪਾ ਨੂੰ ਝਟਕਾ ਲੱਗਾ ਸੀ। ਪਾਰਟੀ 99 ’ਤੇ ਹੀ ਸਿਮਟ ਗਈ। ਹਾਰਦੇ-ਹਾਰਦੇ ਬਚੀ ਸੀ।

ਜੇ ਅੰਤਿਮ ਸਮੇਂ ’ਚ ਮੋਦੀ ਅਪੀਲ ਨਾ ਕਰਦੇ, ਮਣੀ ਸ਼ੰਕਰ ਅਈਅਰ ਦਾ ਬਿਆਨ ਨਾ ਆਇਆ ਹੁੰਦਾ ਅਤੇ ਆਖਰੀ ਸਮੇਂ ਵਿਚ ਭਾਜਪਾ ਨੇ ਕਾਂਗਰਸ ਦੇ ਇਕ ਦਰਜਨ ਆਗੂਆਂ ਨੂੰ ਤੋੜ ਕੇ ਚੋਣਾਂ ਨਾ ਲੜਾਈਆਂ ਹੁੰਦੀਆਂ ਤਾਂ ਲੈਣੇ ਦੇ ਦੇਣੇ ਪੈ ਜਾਣੇ ਸਨ।

ਪਾਟੀਦਾਰਾਂ ਦੀ ਨਾਰਾਜ਼ਗੀ 2019 ਦੀਆਂ ਲੋਕ ਸਭਾ ਚੋਣਾਂ ਵਿਚ ਵੀ ਬਣੀ ਰਹੀ। ਉਂਝ ਭਾਜਪਾ ਨੇ 2014 ਵਾਂਗ ਸਭ 26 ਸੀਟਾਂ ’ਤੇ ਕਬਜ਼ਾ ਕੀਤਾ ਪਰ ਪਾਟੀਦਾਰਾਂ ਦੀਆਂ ਵੋਟਾਂ ਲਗਭਗ 60 ਫੀਸਦੀ ਤੋਂ ਘਟ ਕੇ 49 ਫੀਸਦੀ ਰਹਿ ਗਈਆਂ। ਜਿਸ ਸੂਬੇ ਵਿਚ ਸਿਰਫ ਭਾਜਪਾ ਅਤੇ ਕਾਂਗਰਸ ਵਰਗੀਆਂ ਸਿਰਫ 2 ਹੀ ਪਾਰਟੀਆਂ ਹੋਣ, ਉਥੇ ਇਕ-ਇਕ ਵੋਟ ਦੀ ਕੀਮਤ ਹੁੰਦੀ ਹੈ। ਭਾਜਪਾ ਨੇ ਇਸ ਨੂੰ ਸਮਝਣਾ ਸ਼ੁਰੂ ਕੀਤਾ ਪਰ ਇਸ ਦੌਰਾਨ ਕੋਰੋਨਾ ਆ ਗਿਆ। ਗੁਜਰਾਤ ਸਰਕਾਰ ’ਤੇ ਦੋਸ਼ ਲੱਗੇ। ਹਾਈ ਕੋਰਟ ਤੱਕ ਨੇ ਸਖ਼ਤ ਟਿੱਪਣੀਆਂ ਕੀਤੀਆਂ। ਇਸ ਦੌਰਾਨ 260 ਸਥਾਨਕ ਸਰਕਾਰ ਅਦਾਰਿਆਂ ਦੀਆਂ ਚੋਣਾਂ ਵਿਚ 180 ਸੀਟਾਂ ਜਿੱਤ ਕੇ ਭਾਜਪਾ ਨੇ ਆਪਣੀ ਤਾਕਤ ਦਾ ਅਹਿਸਾਸ ਕਰਾਇਆ ਪਰ ਭਾਜਪਾ ਨੂੰ ਅਹਿਸਾਸ ਹੋ ਗਿਆ ਸੀ ਕਿ ਚੋਣਾਂ ਵਿਚ ਜਿੱਤ ਲਈ ਵਿਜੇ ਰੁਪਾਨੀ ਨੂੰ ਹਟਾਉਣਾ ਪਏਗਾ।

ਅਖੀਰ ਵਿਚ ਸਵਾਲ ਇਹ ਉਠਦਾ ਹੈ ਕਿ 26 ਸਾਲ ਤੋਂ ਸੱਤਾ ਵਿਚ ਬੈਠੀ ਭਾਜਪਾ ਕੀ ਮੁੜ ਤੋਂ ਸੱਤਾ ਵਿਚ ਆਉਣ ਲਈ ਇੰਨੇ ਜੁਗਾੜ ਕਰ ਰਹੀ? ਕਾਂਗਰਸ ਕੀ ਕਰ ਰਹੀ ਹੈ? ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਨੂੰ ਸਖ਼ਤ ਟੱਕਰ ਦੇਣ ਅਤੇ 77 ਸੀਟਾਂ ਜਿਤਣ ਪਿੱਛੋਂ ਕਾਂਗਰਸ ਨੂੰ ਪੂਰਾ ਦਮ ਲਾਉਣਾ ਚਾਹੀਦਾ ਸੀ ਪਰ ਕਾਂਗਰਸ ਆਪਣੇ ਵਿਧਾਇਕਾਂ ਦਾ ਭਾਜਪਾ ਵਿਚ ਜਾਣਾ ਵੇਖਦੀ ਰਹੀ। ਅੱਜ ਹਾਲਤ ਇਹ ਹੈ ਕਿ ਕਾਂਗਰਸ ਦੀ ਸੁਸਤੀ ਅਤੇ ਧੜੇਬੰਦੀ ਕਾਰਨ ਆਮ ਆਦਮੀ ਪਾਰਟੀ ਨੂੰ ਉਥੇ ਪੈਰ ਪਸਾਰਨ ਦਾ ਮੌਕਾ ਮਿਲ ਗਿਆ ਹੈ।

ਜਾਣਕਾਰਾਂ ਦਾ ਕਹਿਣਾ ਹੈ ਕਿ ਭਾਜਪਾ ਦੀ ਮਜਬੂਰੀ ਇਹ ਹੈ ਕਿ ਹੁਣ ਕਾਂਗਰਸ ਵਿਚ ਤੋੜ-ਭੰਨ ਦੀ ਵਧੇਰੇ ਗੁੰਜਾਇਸ਼ ਨਹੀਂ ਬਚੀ। ਜਿੰਨੇ ਲੋਕ ਤੋੜੇ ਜਾ ਸਕਦੇ ਸਨ, ਉਸ ਤੋਂ ਵੱਧ ਤੋੜੇ ਜਾ ਚੁੱਕੇ ਹਨ। ਕਾਂਗਰਸ ਨੂੰ ਲੱਗ ਰਿਹਾ ਹੈ ਕਿ 26 ਸਾਲ ਦੀ ਸੱਤਾ ਵਿਰੋਧੀ ਲਹਿਰ ਉਸਨੂੰ ਹੁਣ ਸੱਤਾ ਦੇ ਕੰਢੇ ਤੱਕ ਲੈ ਜਾਏਗੀ।

  • Gujarat
  • Patel
  • ਗੁਜਰਾਤ
  • ਪੁਰਾਣੀ ਖੇਡ

ਡਿਜੀਟਲ ਯੁੱਗ ’ਚ ਡਗਮਗਾਉਂਦੀ ਹਿੰਦੀ ਨੂੰ ਚਮਕਾਉਣਾ ਹੋਵੇਗਾ

NEXT STORY

Stories You May Like

  • punjab congress obc wing congress high command
    ਵੱਡੀ ਖ਼ਬਰ : ਪੰਜਾਬ ਕਾਂਗਰਸ ਦੀ ਓ. ਬੀ. ਸੀ. ਵਿੰਗ ਭੰਗ
  • big police action in tcs case
    TCS ਕੇਸ 'ਚ ਪੁਲਸ ਦਾ ਵੱਡਾ ਐਕਸ਼ਨ: AIMIM ਕੌਂਸਲਰ ਮਤੀਨ ਪਟੇਲ ਕਾਬੂ, ਮੁਲਜ਼ਮ ਨਿਦਾ ਖਾਨ ਨੂੰ ਦਿੱਤੀ ਸੀ ਪਨਾਹ
  • appointment of ceo of ram mandir 18 candidates selected for interview
    ਰਾਮ ਮੰਦਰ ਦੇ ਸੀ. ਈ. ਓ. ਦੀ ਨਿਯੁਕਤੀ; ਇੰਟਰਵਿਊ ਲਈ 18 ਉਮੀਦਵਾਰਾਂ ਦੀ ਚੋਣ
  • dirty games were going on in the closed rooms of the hotel
    ਹੋਟਲ ਦੇ ਬੰਦ ਕਮਰਿਆਂ 'ਚ ਚੱਲ ਰਿਹਾ ਸੀ ਗੰਦਾ ਖੇਡ! ਪੁਲਸ ਦੀ ਰੇਡ ਨੇ ਖੋਲ੍ਹ ਦਿੱਤੀ ਸਾਰੀ ਪੋਲ
  • cbse school school students new policy
    ਸੀ. ਬੀ. ਐੱਸ. ਈ. ਸਕੂਲਾਂ ਵਿਚ ਵੱਡਾ ਬਦਲਾਅ, ਲਾਗੂ ਹੋਈ ਇਹ ਨਵੀਂ ਪਾਲਿਸੀ
  • ameesha patel is still single at the age of 51
    51 ਦੀ ਉਮਰ 'ਚ ਵੀ ਸਿੰਗਲ ਹੈ ਅਮੀਸ਼ਾ ਪਟੇਲ; ਦੱਸੀ ਵਿਆਹ ਨਾ ਕਰਵਾਉਣ ਦੀ ਅਸਲ ਵਜ੍ਹਾ
  • neighbors murdered an elderly man
    ਕਹਿਰ ਓ ਰੱਬਾ: ਗੁਆਂਢੀਆਂ ਨੇ ਬਜ਼ੁਰਗ ਦਾ ਕਰ'ਤਾ ਕਤਲ
  • neeraj chopra becomes joint owner of ubs athletics kids cup
    ਨੀਰਜ ਚੋਪੜਾ ਯੂ. ਬੀ. ਐੱਸ. ਐਥਲੈਟਿਕਸ ਕਿਡਜ਼ ਕੱਪ ਦਾ ਸਾਂਝਾ ਮਾਲਕ ਬਣਿਆ
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
  • female ias kanwalpreet brar appears before ed in money laundering case
    ਮਨੀ ਲਾਂਡਰਿੰਗ ਮਾਮਲੇ 'ਚ ਮਹਿਲਾ IAS ਕੰਵਲਪ੍ਰੀਤ ਬਰਾੜ ਈਡੀ ਸਾਹਮਣੇ ਪੇਸ਼
  • tarun chugh  national office  bjp office
    ਭਾਜਪਾ 'ਚ ਤਰੁਣ ਚੁੱਘ ਦਾ ਵਧਿਆ ਕੱਦ, ਰਾਸ਼ਟਰੀ ਮੁੱਖ ਦਫ਼ਤਰ ਦੀ ਕਮਾਨ ਮਿਲਣ ਨਾਲ...
  • paper leak case
    ਪੇਪਰ ਲੀਕ ਮਾਮਲਾ: ਹਰਜੋਤ ਬੈਂਸ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਯੂਥ ਕਾਂਗਰਸ ਨੇ...
  • strike in jalandhar municipal corporation explodes
    ਜਲੰਧਰ ਨਗਰ ਨਿਗਮ 'ਚ ਹੜਤਾਲ ਦਾ ਧਮਾਕਾ, 20 ਅਗਸਤ ਤੋਂ ਅਣਮਿੱਥੇ ਸਮੇਂ ਲਈ ਕੰਮਕਾਜ...
  • power cut in punjab
    ਪੰਜਾਬ 'ਚ ਲੱਗੇਗਾ 5 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • jalandhar travel agent company embroiled in controversy
    ਵਿਵਾਦਾਂ 'ਚ ਘਿਰੀ ਜਲੰਧਰ ਦੀ ਟ੍ਰੈਵਲ ਏਜੰਟ ਕੰਪਨੀ, ਲੱਗੇ ਧੋਖਾਦੇਹੀ ਦੇ ਦੋਸ਼
Trending
Ek Nazar
ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

designer water tanks of punjab have become as popular as lassi and phulkari

ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ

pakistan defense agreements

ਪਾਕਿਸਤਾਨ ਵੱਲੋਂ ਕੀਤੇ ਰੱਖਿਆ ਸਮਝੌਤੇ ਦੇ ਚਾਰ ਦਿਨ ਬਾਅਦ ਹੀ ਵਾਪਰੀ ਅਣਹੋਣੀ

celebrated  80th independence day

ਟੈਕਸਾਸ 'ਚ ਭਾਰਤੀ ਪ੍ਰਵਾਸੀਆਂ ਨੇ ਸੱਭਿਆਚਾਰਕ ਜਸ਼ਨਾਂ ਨਾਲ ਮਨਾਇਆ 80ਵਾਂ ਆਜ਼ਾਦੀ...

famous actress made a big statement

'ਹਾਂ, ਮੈਂ ਹਾਂ ਅੰਧਭਗਤ, ਪਰ..!' ਮਸ਼ਹੂਰ ਅਦਾਕਾਰਾ ਨੇ ਦਿੱਤਾ ਵੱਡਾ ਬਿਆਨ

hichilema elected president of zambia

ਹਿਚਿਲੇਮਾ ਦੂਜੇ ਕਾਰਜਕਾਲ ਲਈ ਚੁਣ ਗਏ ਜ਼ੈਂਬੀਆ ਦੇ ਰਾਸ਼ਟਰਪਤੀ

actress left bold industry after vrindavan visit

ਵ੍ਰਿੰਦਾਵਨ 'ਚ ਅਦਾਕਾਰਾ ਨੇ ਸ਼ੂਟ ਕੀਤੀ 'ਬੋਲਡ ਫ਼ਿਲਮ' ! ਹੁਣ ਹੋ ਰਿਹਾ ਪਛਤਾਵਾ...

horoscope astrology

ਮਾਲੋਮਾਲ ਹੋ ਜਾਣਗੇ ਇਨ੍ਹਾਂ 3 ਰਾਸ਼ੀਆਂ ਵਾਲੇ ਲੋਕ! ਜਹਾਜ਼ ਦਾ ਝੂਟਾ ਲੈਣ ਦੇ ਵੀ ਬਣ...

appeal against metta

ਮੈਟਾ 'ਤੇ 1.4 ਲੱਖ ਕਰੋੜ ਡਾਲਰ ਦਾ ਮੁਕੱਦਮਾ ! ਬੱਚਿਆਂ 'ਤੇ ਸੋਸ਼ਲ ਮੀਡੀਆ ਦੇ...

kushner talk with netanyahu

ਗਾਜ਼ਾ 'ਤੇ ਗੱਲਬਾਤ ਲਈ ਨੇਤਨਯਾਹੂ ਨਾਲ ਬੈਠੇ ਕੁਸ਼ਨਰ

statement of israeli minister

ਹਰ ਰਾਤ '30 ਤੋਂ 40' ਲੋਕਾਂ ਦਾ ਕਰ ਦਿਓ ਖਾਤਮਾ ! ਇਜ਼ਰਾਈਲੀ ਮੰਤਰੀ ਨੇ ਦਿੱਤਾ...

orry reveals why he keeps salman khan s photo by his bedside

ਓਰੀ ਆਪਣੇ ਬੈੱਡ ਕੋਲ ਰੱਖਦੈ ਸਲਮਾਨ ਖਾਨ ਦੀ ਫੋਟੋ, ਵਜ੍ਹਾ ਜਾਣ ਤੁਸੀਂ ਵੀ ਰਹਿ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • it is our responsibility to keep our city clean
      ਆਪਣਾ ਸ਼ਹਿਰ ਸਾਫ਼ ਰੱਖਣ ਦੀ ਜ਼ਿੰਮੇਵਾਰੀ ਸਾਡੀ!
    • genz protests
      ਜੈੱਨ-ਜ਼ੀ ਅਤੇ ਵਿਰੋਧ ਪ੍ਰਦਰਸ਼ਨ ਦੀ ਰਾਜਨੀਤੀ : ਵਿਰੋਧੀ ਧਿਰ ਕਿੱਥੇ ਪਹੁੰਚੀ ?
    • the need to protect ancient heritage sites of archaeological importance
      ਪੁਰਾਤੱਤਵ ਮਹੱਤਵ ਦੀਆਂ ਸਾਡੀਆਂ ਪੁਰਾਤਨ ਵਿਰਾਸਤਾਂ ਨੂੰ ਨਸ਼ਟ ਹੋਣ ਤੋਂ ਬਚਾਉਣ ਦੀ...
    • real democracy is not just about the victory of the majority
      ਅਸਲ ਲੋਕਤੰਤਰ ਸਿਰਫ਼ ਬਹੁਮਤ ਦੀ ਜਿੱਤ ਦਾ ਨਾਂ ਨਹੀਂ
    • immortal story of independence to the concept of strong punjab
      15 ਅਗਸਤ ਤੋਂ 2047 : ਆਜ਼ਾਦੀ ਦੀ ਅਮਰਗਾਥਾ ਤੋਂ ‘ਮਜ਼ਬੂਤ ਪੰਜਾਬ’ ਦੇ ਸੰਕਲਪ ਤੱਕ
    • independent india
      ਆਜ਼ਾਦ ਭਾਰਤ ਦੇ ਰਾਹ-ਦਸੇਰੇ
    • india partition
      ਭਾਰਤ ਦੀ ਵੰਡ ਲਈ ਜ਼ਿੰਮੇਵਾਰ ਕੌਣ ?
    • inspiring good news on independence day
      ‘ਆਜ਼ਾਦੀ ਦਿਵਸ ’ਤੇ’ ਪ੍ਰੇਰਣਾ ਦੇਣ ਵਾਲੀਆਂ ਚੰਗੀਆਂ ਖ਼ਬਰਾਂ!
    • drunk pilots a threat to passenger safety and the responsibility
      ਨਸ਼ੇ ’ਚ ਪਾਇਲਟ : ਯਾਤਰੀ ਸੁਰੱਖਿਆ ’ਤੇ ਖ਼ਤਰਾ ਅਤੇ ਰੈਗੂਲੇਟਰ ਦੀ ਜ਼ਿੰਮੇਵਾਰੀ
    • august 14 partition a day of remembrance of terror
      14 ਅਗਸਤ : ਵੰਡ : ਦਹਿਸ਼ਤ ਦਾ ਯਾਦਗਾਰੀ ਦਿਵਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +