Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    5:40:57 PM

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • key defence pact

    "ਇੱਕ 'ਤੇ ਹਮਲਾ, ਸਾਰਿਆਂ 'ਤੇ ਹਮਲਾ"! ਪਾਕਿਸਤਾਨ,...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • heroin worth rs 350 000 000 seized in punjab  one smuggler arrested

    ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਐਂਬੂਲੈਂਸਾਂ ਦੀ ਖਸਤਾ ਹਾਲਤ ਅਤੇ ਲੇਟ-ਲਤੀਫੀ ਨਾਲ’ ਮਰੀਜ਼ਾਂ ਦੀ ਜਾ ਰਹੀ ਜਾਨ!

BLOG News Punjabi(ਬਲਾਗ)

‘ਐਂਬੂਲੈਂਸਾਂ ਦੀ ਖਸਤਾ ਹਾਲਤ ਅਤੇ ਲੇਟ-ਲਤੀਫੀ ਨਾਲ’ ਮਰੀਜ਼ਾਂ ਦੀ ਜਾ ਰਹੀ ਜਾਨ!

  • Edited By Sandeep Kumar,
  • Updated: 28 Jul, 2026 02:50 AM
Blog
patients are losing their lives delays of ambulances
  • Share
    • Facebook
    • Tumblr
    • Linkedin
    • Twitter
  • Comment

ਐਂਬੂਲੈਂਸਾਂ ਦੀ ਵਰਤੋਂ ਰੋਗੀਆਂ ਨੂੰ ਹਸਪਤਾਲ ਲਿਆਉਣ ਅਤੇ ਲਿਜਾਣ ਲਈ ਹੁੰਦੀ ਹੈ ਪਰ ਐਂਬੂਲੈਂਸਾਂ ਦੀ ਖਸਤਾ ਹਾਲਤ ਅਤੇ ਲੇਟ-ਲਤੀਫੀ ਕਾਰਨ ਲੋੜਵੰਦਾਂ, ਖਾਸ ਕਰ ਕੇ ਕਮਜ਼ੋਰ ਵਰਗ ਦੇ ਲੋਕਾਂ ਨੂੰ ਸਮੇਂ ਸਿਰ ਐਂਬੂਲੈਂਸ ਨਾ ਮਿਲਣ ਨਾਲ ਜਿੱਥੇ ਕਈ ਰੋਗੀਆਂ ਦੀ ਮੌਤ ਹੋ ਜਾਂਦੀ ਹੈ, ਉੱਥੇ ਹੀ ਮ੍ਰਿਤਕ ਦੇਹ ਨੂੰ ਲਿਜਾਣ ਲਈ ਐਂਬੂਲੈਂਸ ਨਾ ਮਿਲਣ ਨਾਲ ਲਾਸ਼ਾਂ ਦੀ ਬੇਕਦਰੀ ਵੀ ਹੁੰਦੀ ਹੈ। ਪਿਛਲੇ ਸਾਢੇ ਚਾਰ ਮਹੀਨਿਆਂ ’ਚ ਸਾਹਮਣੇ ਆਈਆਂ ਅਜਿਹੀਆਂ ਹੀ ਕੁਝ ਘਟਨਾਵਾਂ ਹੇਠਾਂ ਦਰਜ ਹਨ :

* 8 ਮਾਰਚ ਨੂੰ ‘ਚੱਕ੍ਰਧਰਪੁਰ’ (ਝਾਰਖੰਡ) ’ਚ ਇਕ ਲਾਚਾਰ ਪਿਤਾ ਨੂੰ ਐਂਬੂਲੈਂਸ ਨਾ ਮਿਲਣ ਕਾਰਨ ਆਪਣੀ ਨਵਜੰਮੀ ਧੀ ਦੀ ਲਾਸ਼ ਗੱਤੇ ਦੇ ਡੱਬੇ ’ਚ ਰੱਖ ਕੇ ਅਤੇ ਬੈਗ ’ਚ ਲੁਕਾ ਕੇ ਘਰ ਲਿਜਾਣ ਲਈ ਮਜਬੂਰ ਹੋਣਾ ਪਿਆ।

* 6 ਜੁਲਾਈ ਨੂੰ ‘ਰੀਵਾ’ (ਮੱਧ ਪ੍ਰਦੇਸ਼) ਦੇ ਪਿੰਡ ‘ਮਨਗਵਾਂ’ ’ਚ ਗੰਭੀਰ ਤੌਰ ’ਤੇ ਬਿਮਾਰ ਇਕ ਔਰਤ ਨੂੰ ਐਂਬੂਲੈਂਸ ਨਾ ਮਿਲਣ ਕਾਰਨ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਉਸ ਨੂੰ ਮੰਜੀ ’ਤੇ ਲਿਟਾ ਕੇ ਹਸਪਤਾਲ ਲਿਜਾਣਾ ਪਿਆ ਪਰ ਸਮੇਂ ਸਿਰ ਹਸਪਤਾਲ ਨਾ ਪਹੁੰਚ ਸਕਣ ਕਾਰਨ ਰਸਤੇ ’ਚ ਹੀ ਉਸ ਦੀ ਮੌਤ ਹੋ ਗਈ।

* 7 ਜੁਲਾਈ ਨੂੰ ‘ਮੰਡਲਾ’ (ਮੱਧ ਪ੍ਰਦੇਸ਼) ਦੇ ‘ਨੈਗਵਾਂ’ ਪਿੰਡ ਦੀ ਇਕ ਗਰਭਵਤੀ ਔਰਤ ਨੂੰ ਅਚਾਨਕ ਜਣੇਪਾ ਦਰਦ ਹੋਈ ਪਰ ਵਾਰ-ਵਾਰ ਫੋਨ ਕਰਨ ਦੇ ਬਾਵਜੂਦ ਐਂਬੂਲੈਂਸ ਸਮੇਂ ਸਿਰ ਨਹੀਂ ਪਹੁੰਚੀ। ਔਰਤ ਨੂੰ ਆਟੋ-ਰਿਕਸ਼ਾ ਰਾਹੀਂ ਹਸਪਤਾਲ ਲਿਜਾਇਆ ਜਾ ਰਿਹਾ ਸੀ, ਜਿੱਥੇ ਰਸਤੇ ’ਚ ਹੀ ਉਸ ਨੇ ਆਟੋ ’ਚ 4 ਬੱਚਿਆਂ ਨੂੰ ਜਨਮ ਦਿੱਤਾ ਅਤੇ ਸਾਰੇ ਨਵਜੰਮੇ ਬੱਚਿਆਂ ਦੀ ਮੌਤ ਹੋ ਗਈ।

* 10 ਜੁਲਾਈ ਨੂੰ ‘ਕਾਲਾਹਾਂਡੀ’ (ਓਡਿਸ਼ਾ) ਦੇ ਜ਼ਿਲਾ ਹਸਪਤਾਲ ਨੂੰ ਰੈਫ਼ਰ ਕੀਤੀ ਗਈ ਇਕ ਬਿਮਾਰ ਲੜਕੀ ਨੂੰ ਲਿਜਾ ਰਹੀ ਐਂਬੂਲੈਂਸ ਦਾ ਰਸਤੇ ’ਚ ਟਾਇਰ ਫਟ ਗਿਆ। ਦੂਜੀ ਬਦਲਵੀਂ ਐਂਬੂਲੈਂਸ ਪਹੁੰਚਣ ’ਚ ਕਾਫ਼ੀ ਸਮਾਂ ਲੱਗ ਗਿਆ, ਜਿਸ ਕਾਰਨ ਇਲਾਜ ’ਚ ਦੇਰੀ ਹੋ ਜਾਣ ਨਾਲ ਲੜਕੀ ਦੀ ਮੌਤ ਹੋ ਗਈ।

* 15 ਜੁਲਾਈ ਨੂੰ ‘ਗੁਮਲਾ’ (ਝਾਰਖੰਡ) ਦੇ ‘ਚੈਨਪੁਰ’ ਤੋਂ ‘ਰਾਂਚੀ’ ਲਿਜਾਣ ਲਈ ਗੰਭੀਰ ਤੌਰ ’ਤੇ ਬਿਮਾਰ 14 ਸਾਲਾ ‘ਸ਼ਿਵਾਨੀ ਲੋਹਰਾ’ ਨੂੰ ਸਮੇਂ ਸਿਰ ਐਂਬੂਲੈਂਸ ਅਤੇ ਆਕਸੀਜਨ ਨਾ ਮਿਲਣ ਕਾਰਨ ਉਸ ਦੀ ਆਪਣੇ ਪਰਿਵਾਰਕ ਮੈਂਬਰਾਂ ਦੀ ਗੋਦ ’ਚ ਹੀ ਤੜਫ਼-ਤੜਫ਼ ਕੇ ਮੌਤ ਹੋ ਗਈ। ਸਰਕਾਰੀ ਐਂਬੂਲੈਂਸ ਮੌਕੇ ’ਤੇ ਤਾਂ ਪਹੁੰਚੀ ਪਰ ਉਹ ਖਰਾਬ ਸੀ ਅਤੇ ਧੱਕਾ ਲਗਾਉਣ ਤੋਂ ਬਾਅਦ ਵੀ ਸਟਾਰਟ ਨਹੀਂ ਹੋਈ।

* 16 ਜੁਲਾਈ ਨੂੰ ‘ਜਾਮਤਾੜਾ’ (ਝਾਰਖੰਡ) ਸਦਰ ਹਸਪਤਾਲ ’ਚ ਡਾਕਟਰਾਂ ਦੀ ਲਾਪ੍ਰਵਾਹੀ ਅਤੇ ਸਮੇਂ ਸਿਰ ਐਂਬੂਲੈਂਸ ਨਾ ਮਿਲਣ ਕਾਰਨ ਇਕ ਗਰਭਵਤੀ ਔਰਤ ਅਤੇ ਉਸ ਦੇ ਨਵਜੰਮੇ ਬੱਚੇ ਦੀ ਮੌਤ ਹੋ ਗਈ।

* 18 ਜੁਲਾਈ ਨੂੰ ‘ਧਨਬਾਦ’ (ਝਾਰਖੰਡ) ’ਚ ‘ਥੈਲੇਸੀਮੀਆ’ ਤੋਂ ਪੀੜਤ ‘ਪਵਨ ਕੁਮਾਰ’ ਨੂੰ ਗੰਭੀਰ ਹਾਲਤ ’ਚ ‘ਰਾਂਚੀ’ ਰੈਫ਼ਰ ਕੀਤਾ ਗਿਆ ਸੀ। ਪਰਿਵਾਰਕ ਮੈਂਬਰਾਂ ਨੇ ਸਵੇਰੇ 11 ਵਜੇ ਤੋਂ ਐਂਬੂਲੈਂਸ ਸੇਵਾ ਨੂੰ ਲਗਾਤਾਰ ਫੋਨ ਕੀਤਾ ਪਰ 4 ਘੰਟੇ ਤੱਕ ਕੋਈ ਜਵਾਬ ਨਹੀਂ ਮਿਲਿਆ ਜਿਸ ਨਾਲ ਹੋਈ ਦੇਰੀ ਕਾਰਨ ਮਰੀਜ਼ ਨੇ ਦਮ ਤੋੜ ਦਿੱਤਾ।

* 24 ਜੁਲਾਈ ਨੂੰ ‘ਗੁਮਲਾ’ (ਝਾਰਖੰਡ) ’ਚ ਸੱਪ ਦੇ ਡੰਗਣ ਤੋਂ ਬਾਅਦ ਇਕ ਬੱਚੀ ਦੇ ਪਰਿਵਾਰਕ ਮੈਂਬਰਾਂ ਨੇ ਐਂਬੂਲੈਂਸ ਸੇਵਾ ਲਈ ਵਾਰ-ਵਾਰ ਫੋਨ ਕੀਤਾ ਪਰ ਕਿਸੇ ਨੇ ਫੋਨ ਹੀ ਨਹੀਂ ਚੁੱਕਿਆ ਅਤੇ ਐਂਬੂਲੈਂਸ ਨਾ ਮਿਲਣ ਕਾਰਨ ਬੱਚੀ ਦੀ ਮੌਤ ਹੋ ਗਈ।

* 26 ਜੁਲਾਈ ਨੂੰ ‘ਰਾਏਪੁਰ’ (ਛੱਤੀਸਗੜ੍ਹ) ’ਚ ਗੰਭੀਰ ਤੌਰ ’ਤੇ ਬਿਮਾਰ ਇਕ ਮਰੀਜ਼ ਨੂੰ ਹਸਪਤਾਲ ਪਹੁੰਚਾਉਣ ਲਈ ਪਰਿਵਾਰਕ ਮੈਂਬਰਾਂ ਨੇ ਐਂਬੂਲੈਂਸ ਨੂੰ ਵਾਰ-ਵਾਰ ਕਾਲ ਕੀਤਾ ਪਰ ਘੰਟਿਆਂ ਦੀ ਉਡੀਕ ਤੋਂ ਬਾਅਦ ਵੀ ਐਂਬੂਲੈਂਸ ਨਾ ਪਹੁੰਚੀ। ਮਜਬੂਰੀ ’ਚ ਪਰਿਵਾਰਕ ਮੈਂਬਰਾਂ ਨੂੰ ਮਰੀਜ਼ ਨੂੰ ਤੜਫ਼ਦੀ ਹਾਲਤ ’ਚ ਪਿਕਅੱਪ ਵਾਹਨ (ਲੋਡਰ) ’ਚ ਲੱਦ ਕੇ ਹਸਪਤਾਲ ਲਿਜਾਣਾ ਪਿਆ।

* ਅਤੇ ਹੁਣ 26 ਜੁਲਾਈ ਨੂੰ ਹੀ ‘ਫਿਲੌਰ’ (ਪੰਜਾਬ) ’ਚ ਗੰਭੀਰ ਤੌਰ ’ਤੇ ਬਿਮਾਰ ਇਕ ਨੌਜਵਾਨ ਨੂੰ ਹਸਪਤਾਲ ਲਿਜਾਣ ਲਈ ਵਾਰ-ਵਾਰ ਫੋਨ ਕਰਨ ਦੇ ਬਾਵਜੂਦ ਐਂਬੂਲੈਂਸ ਨਾ ਆਉਣ ’ਤੇ ਉਸ ਨੂੰ ਕੂੜੇ ਵਾਲੀ ਰੇਹੜੀ ’ਚ ਪਾ ਕੇ ਹਸਪਤਾਲ ਪਹੁੰਚਾਉਣਾ ਪਿਆ ਜਿਸ ’ਚ ਇਕ ਘੰਟਾ ਖਰਾਬ ਹੋ ਗਿਆ ਅਤੇ ਜ਼ਖ਼ਮੀ ਨੌਜਵਾਨ ਨੇ ਇਲਾਜ ਦੌਰਾਨ ਦਮ ਤੋੜ ਦਿੱਤਾ।

ਐਂਬੂਲੈਂਸਾਂ ਦੀ ਖਸਤਾ ਹਾਲਤ ਕਾਰਨ ਇਲਾਜ ਲਈ ਤੜਫ਼ਦੇ ਮਰੀਜ਼ ਤੱਕ ਸਮੇਂ ਸਿਰ ਐਂਬੂਲੈਂਸ ਨਾ ਪਹੁੰਚ ਸਕਣੀ ਦੇਸ਼ ’ਚ ਸਿਹਤ ਸਹੂਲਤਾਂ ’ਤੇ ਸਵਾਲੀਆ ਨਿਸ਼ਾਨ ਲੱਗਦਾ ਹੈ। ਇਸ ਕਮੀ ਨੂੰ ਦੂਰ ਕਰਨ ਲਈ ਸਿਹਤ ਪ੍ਰਣਾਲੀ ’ਚ ਸੁਧਾਰ ਕਰਨ ਦੀ ਤੁਰੰਤ ਲੋੜ ਹੈ ਅਤੇ ਇਸ ਲਈ ਸਿਸਟਮ ਨੂੰ ਚੁਸਤ ਅਤੇ ਸੰਵੇਦਨਸ਼ੀਲ ਹੋਣਾ ਪਵੇਗਾ।

ਹਾਲਾਂਕਿ ਸਿਹਤ ਸੇਵਾਵਾਂ ਸੂਬਿਆਂ ਦਾ ਵਿਸ਼ਾ ਹਨ ਪਰ ਇਸ ਮੁੱਦੇ ’ਤੇ ਇਕ ਅਜਿਹਾ ਕੇਂਦਰੀ ਕਾਨੂੰਨ ਜ਼ਰੂਰ ਹੋਣਾ ਚਾਹੀਦਾ ਹੈ ਜੋ ਇਲਾਜ ਲਈ ਤੜਫ਼ਦੇ ਮਰੀਜ਼ਾਂ ਦੀ ਜਾਨ ਬਚਾਉਣ ਲਈ ਸਮੇਂ ਸਿਰ ਐਂਬੂਲੈਂਸ ਦਾ ਪਹੁੰਚਣਾ ਯਕੀਨੀ ਬਣਾਵੇ।

–ਵਿਜੇ ਕੁਮਾਰ

  • Ambulances
  • Poor condition
  • Delays
  • Patients lives
  • ਐਂਬੂਲੈਂਸਾਂ
  • ਖਸਤਾ ਹਾਲਤ
  • ਲੇਟ-ਲਤੀਫੀ
  • ਮਰੀਜ਼ਾਂ ਦੀ ਜਾਨ

ਸਰਕਾਰ ਦੀ ਵਿਵਸਥਾ ਕਿਵੇਂ ਸੁਧਰੇ ?

NEXT STORY

Stories You May Like

  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ ਢਾਈ ਤੇ ਆਮਰਪਾਲੀ ਸਾਢੇ 4 ਘੰਟੇ ਲੇਟ
  • drug and gold smuggling growing at airports
    ‘ਹਵਾਈ ਅੱਡਿਆਂ ’ਤੇ ਵਧ ਰਹੀ’ ਨਸ਼ਿਆਂ ਅਤੇ ਸੋਨੇ ਦੀ ਸਮਗਲਿੰਗ!
  • drugs  overdose death  death of a young man
    ਨਸ਼ੀਲੇ ਪਦਾਰਥ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
  • saudi prince died of drug overdose
    ਡਰੱਗਜ਼ ਓਵਰਡੋਜ਼ ਨਾਲ ਗਈ ਸੀ ਸਾਊਦੀ ਪ੍ਰਿੰਸ ਦੀ ਜਾਨ
  • snatching in machiwara
    ਗੁਰੂ ਘਰ ਨਤਮਸਤਕ ਹੋਣ ਜਾ ਰਹੀ ਮਹਿਲਾ ਨਾਲ ਲੁੱਟ! ਸੋਨੇ ਦੀ ਚੇਨ ਲਾਹ ਕੇ ਲੈ ਗਏ ਖੋਹਬਾਜ਼
  • sri lankan army saves the lives of 11 indian fishermen
    ਸਮੁੰਦਰ 'ਚ ਮੌਤ ਨੂੰ ਮਾਤ, ਸ਼੍ਰੀਲੰਕਾ ਦੀ ਫ਼ੌਜ ਨੇ ਬਚਾਈ 11 ਭਾਰਤੀ ਮਛੇਰਿਆਂ ਦੀ ਜਾਨ
  • bmw preparing for major layoffs  will cut 8 000 jobs by the end of 2027
    ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000 ਨੌਕਰੀਆਂ 'ਚ ਕਟੌਤੀ
  • chloride and moisture content in e 20 exceeds   siam
    ਈ-20 ਪੈਟਰੋਲ ’ਚ ਕਲੋਰਾਈਡ ਅਤੇ ਨਮੀ ਦੀ ਮਾਤਰਾ ਤੈਅ ਹੱਦ ਤੋਂ ਕਿਤੇ ਜ਼ਿਆਦਾ : ਸਿਆਮ
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • prostitution in country
      ‘ਦੇਸ਼ ’ਚ ਦੇਹ ਵਪਾਰ ਜ਼ੋਰਾਂ ’ਤੇ’ ਕੁਝ ਹੋਟਲ ਅਤੇ ਸਪਾ ਸੈਂਟਰ ਬਣੇ ਅੱਡੇ!
    • drug free india
      ਸੰਦੇਸ਼ ਨਹੀਂ, ਸਖ਼ਤੀ ਨਾਲ ਹੀ ਸੰਭਵ ‘ਨਸ਼ਾ ਮੁਕਤ ਭਾਰਤ’
    • delimitation bill
      ਹੱਦਬੰਦੀ : ਸੀਟਾਂ ਵਧਣ ਨਾਲ ਰਾਜ ਵੱਡਾ ਹੋਵੇਗਾ ਜਾਂ ਛੋਟਾ ?
    • pok protests
      ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ ਰੋਸ ਪ੍ਰਦਰਸ਼ਨ ਕਿਉਂ ਭੜਕੇ ?
    • democracy and the freedom to use force cannot coexist
      ਲੋਕਤੰਤਰ ਅਤੇ ਬਲ ਪ੍ਰਯੋਗ ਨਾਲ ਛੋਟ ਦੀ ਤਾਕਤ ਨਾਲ-ਨਾਲ ਨਹੀਂ ਚੱਲ ਸਕਦੇ
    • precious lives lost in hospital fires
      ਹਸਪਤਾਲਾਂ ’ਚ ਅਗਨੀਕਾਂਡਾਂ ਨਾਲ ਜਾ ਰਹੇ ਅਨਮੋਲ ਪ੍ਰਾਣ!
    • today is the gen z god tomorrow who
      ਅੱਜ ‘ਜੈੱਨ-ਜ਼ੀ’ ਭਗਵਾਨ, ਕੱਲ ਕੌਣ?
    • how america helped china challenge its own dominance
      ਅਮਰੀਕਾ ਨੇ ਚੀਨ ਨੂੰ ਆਪਣੇ ਹੀ ਦਬਦਬੇ ਨੂੰ ਚੁਣੌਤੀ ਦੇਣ ’ਚ ਕਿਵੇਂ ਮਦਦ ਕੀਤੀ
    • bhakhra dam news
      ਸਰਕਾਰੀ ਲਾਪ੍ਰਵਾਹੀ ਪਾ ਰਹੀ ਭਾਖੜਾ ਡੈਮ ਨੂੰ ਖ਼ਤਰੇ ’ਚ
    • anti paper leak
      ਕੀ ਐਂਟੀ-ਲੀਕ ਬਿੱਲ ਤੋਂ ਬਾਅਦ ਭਾਜਪਾ ‘ਜਨਰੇਸ਼ਨ ਐਕਸ’ ਦਾ ਵਿਸ਼ਵਾਸ ਮੁੜ ਜਿੱਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +