Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 28, 2026

    4:15:42 AM

  • punjab weather forcast

    ਪੰਜਾਬ 'ਚ ਆ ਰਿਹਾ ਤੂਫ਼ਾਨ! 23 ਸੂਬਿਆਂ 'ਚ ਅਲਰਟ...

  • famous punjabi singer deeply shocked  mother passes away

    ਮਸ਼ਹੂਰ ਪੰਜਾਬੀ ਗਾਇਕ ਨੂੰ ਡੂੰਘਾ ਸਦਮਾ, ਲੰਮੀ...

  • punjab weather heavy raining yellow alert

    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ...

  • major incident in ferozepur

    ਪੰਜਾਬ : ਕਾਰ 'ਚ ਬੈਠੇ ਬੰਦੇ ਦੇ ਵੱਜੀ ਮੱਥੇ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਲੋਕ ਅਦਾਲਤਾਂ ਨਿਪਟਾ ਰਹੀਆਂ’ ਸਾਲਾਂ ਤੋਂ ਲਟਕਦੇ ਆ ਰਹੇ ਮੁਕੱਦਮੇ!

BLOG News Punjabi(ਬਲਾਗ)

‘ਲੋਕ ਅਦਾਲਤਾਂ ਨਿਪਟਾ ਰਹੀਆਂ’ ਸਾਲਾਂ ਤੋਂ ਲਟਕਦੇ ਆ ਰਹੇ ਮੁਕੱਦਮੇ!

  • Edited By Sandeep Kumar,
  • Updated: 25 Jul, 2026 05:37 AM
Blog
people  s courts are settling cases that pending for years
  • Share
    • Facebook
    • Tumblr
    • Linkedin
    • Twitter
  • Comment

ਦੇਸ਼ ਦੀਆਂ ਅਦਾਲਤਾਂ ’ਚ ਪੈਂਡਿੰਗ ਮਾਮਲਿਆਂ ਨੂੰ ਨਿਪਟਾਉਣ ਲਈ 1982 ’ਚ ਪਹਿਲੀ ਵਾਰ ਲੋਕ ਅਦਾਲਤ ਲਾਈ ਗਈ ਸੀ। 1987 ’ਚ ਨਿਆਂ ਦੇ ਇਸ ਮਾਡਲ ਨੂੰ ਅੱਗੇ ਵਧਾਉਣ ਲਈ ਸੰਸਦ ’ਚ ‘ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ ਐਕਟ’ ਪਾਸ ਕੀਤਾ ਗਿਆ।

1995 ’ਚ ਇਸ ਕਾਨੂੰਨ ’ਚ ਸੁਧਾਰ ਕਰ ਕੇ ਪੂਰੇ ਦੇਸ਼ ’ਚ ਜ਼ਿਲਾ ਪੱਧਰ ’ਤੇ ਇਸ ਤਰ੍ਹਾਂ ਦੀਆਂ ਲੋਕ ਅਦਾਲਤਾਂ ਲਾਉਣ ਦਾ ਲਾਭ ਯਕੀਨੀ ਬਣਾਇਆ ਗਿਆ ਅਤੇ 2002 ’ਚ ਇਸੇ ਕਾਨੂੰਨ ’ਚ ਸੁਧਾਰ ਕਰ ਕੇ ਇਨ੍ਹਾਂ ਲੋਕ ਅਦਾਲਤਾਂ ਨੂੰ ਸਥਾਈ ਰੂਪ ’ਚ ਆਯੋਜਿਤ ਕਰਨ ਦੀ ਵਿਵਸਥਾ ਕਰ ਦਿੱਤੀ ਗਈ।

‘ਨੈਸ਼ਨਲ ਲੀਗਲ ਸਰਵਿਸਿਜ਼ ਅਥਾਰਿਟੀ’ ਦੀ ਅਧਿਕਾਰਤ ਵੈੱਬਸਾਈਟ ਦੇ ਅੰਕੜਿਆਂ ਅਨੁਸਾਰ 30 ਸਤੰਬਰ, 2025 ਤੱਕ ਦੇਸ਼ ’ਚ ਲੋਕ ਅਦਾਲਤਾਂ ’ਚ 8.25 ਕਰੋੜ ਅਜਿਹੇ ਮਾਮਲਿਆਂ ਦਾ ਨਿਪਟਾਰਾ ਹੋ ਚੁੱਕਾ ਹੈ ਜੋ ਹੱਤਿਆ, ਜਬਰ-ਜ਼ਨਾਹ, ਅੱਤਵਾਦ ਜਾਂ ਭ੍ਰਿਸ਼ਟਾਚਾਰ ਵਰਗੇ ਗੰਭੀਰ ਅਪਰਾਧਾਂ ਦੀ ਸ਼੍ਰੇਣੀ ’ਚ ਨਹੀਂ ਆਉਂਦੇ।

ਇਸ ਸਾਲ 14 ਮਾਰਚ, 9 ਮਈ ਅਤੇ 18 ਜੁਲਾਈ ਨੂੰ ਦੇਸ਼ ’ਚ ਆਯੋਜਿਤ ਲੋਕ ਅਦਾਲਤਾਂ ’ਚ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਅਤੇ ਸੁਖਾਵੇਂ ਮਾਹੌਲ ’ਚ ਨਿਪਟਾਏ ਗਏ ਵੱਖ-ਵੱਖ ਵਿਵਾਦਾਂ ਦੀਆਂ ਕੁਝ ਉਦਾਹਰਣਾਂ ਹੇਠਾਂ ਦਰਜ ਹਨ :

* 9 ਮਈ ਨੂੰ ‘ਪਾਣੀਪਤ’ ’ਚ ਆਯੋਜਿਤ ਲੋਕ ਅਦਾਲਤ ’ਚ ਟ੍ਰੈਫਿਕ ਚਲਾਨ, ਸੜਕ ਹਾਦਸੇ, ਚੈੱਕ ਬਾਊਂਸ ਆਦਿ ਦੇ ਮਾਮਲੇ ਨਿਪਟਾਉਣ ਤੋਂ ਇਲਾਵਾ 2 ਭਰਾਵਾਂ ਵਿਚਾਲੇ ਚਾਰ ਸਾਲਾਂ ਤੋਂ ਚੱਲਿਆ ਆ ਰਿਹਾ ਵਿਵਾਦ ਨਿਪਟਾਇਆ ਗਿਆ। ਲੋਕ ਅਦਾਲਤ ਨੇ ਦੋਵਾਂ ਭਰਾਵਾਂ ਦੇ ਮਤਭੇਦ ਦੂਰ ਕੀਤੇ ਅਤੇ ਜੱਜ ਦੇ ਸਾਹਮਣੇ ਹੀ ਹੱਸਦੇ ਹੋਏ ਗਲ਼ੇ ਮਿਲ ਕੇ ਉਨ੍ਹਾਂ ਨੇ ਆਪਸ ’ਚ ਸਮਝੌਤਾ ਕਰ ਲਿਆ।

* 9 ਮਈ ਨੂੰ ਹੀ ਇਕ ਟਰੱਕ ਹਾਦਸੇ ’ਚ ਦਿਵਿਆਂਗ ਹੋਏ ਵਿਅਕਤੀ ਨੂੰ ਦਿਵਿਆਂਗਤਾ ਸਰਟੀਫਿਕੇਟ ਨਾ ਹੋਣ ਕਾਰਨ ਬੀਮਾ ਕੰਪਨੀ ਵਲੋਂ ਕਲੇਮ ਦੇਣ ਤੋਂ ਇਨਕਾਰ ਕਰਨ ’ਤੇ ਪਾਣੀਪਤ ’ਚ ਆਯੋਜਿਤ ਲੋਕ ਅਦਾਲਤ ਨੇ ਹਸਪਤਾਲ ਤੋਂ ਦਿਵਿਆਂਗਤਾਂ ਸਰਟੀਫਿਕੇਟ ਦਿਵਾ ਕੇ ਉਸ ਦਾ 9.5 ਲੱਖ ਰੁਪਏ ਦਾ ਕਲੇਮ ਪਾਸ ਕਰਵਾਇਆ। ਇਸੇ ਤਰ੍ਹਾਂ ਇਕ ਹੋਰ ਮਾਮਲੇ ’ਚ ਅਦਾਲਤ ਨੇ ਸੜਕ ਹਾਦਸੇ ’ਚ ਮਾਰੇ ਗਏ 2 ਨੌਜਵਾਨਾਂ ਦੇ ਪਰਿਵਾਰਕ ਮੈਂਬਰਾਂ ਨੂੰ ਇਕ ਬੀਮਾ ਕੰਪਨੀ ਤੋਂ 17.80-17.80 ਲੱਖ ਰੁਪਏ ਦਾ ਕਲੇਮ ਪਾਸ ਕਰਵਾਇਆ।

* 9 ਮਈ ਨੂੰ ਹੀ ‘ਅੰਬਾਲਾ’ ਅਤੇ ‘ਪੰਚਕੂਲਾ’ ਦੇ 2013-14 ਤੋਂ ਵੱਖ ਰਹਿ ਰਹੇ ਕਈ ਜੋੜਿਆਂ ਨੇ ਪੁਰਾਣੀਆਂ ਰੰਜਿਸ਼ਾਂ ਭੁਲਾ ਕੇ ਆਪਸੀ ਸਹਿਮਤੀ ਨਾਲ ਮੁਕੱਦਮੇ ਵਾਪਸ ਲਏ ਅਤੇ ਇਕ-ਦੂਜੇ ਨੂੰ ਮਾਲਾ ਪਹਿਨਾ ਕੇ ਨਾਲ ਰਹਿਣ ਦਾ ਫ਼ੈਸਲਾ ਕੀਤਾ।

* 9 ਮਈ ਨੂੰ ਹੀ ‘ਰੋਹਤਕ’ ’ਚ ਆਯੋਜਿਤ ਲੋਕ ਅਦਾਲਤ ’ਚ ਜ਼ਮੀਨ ਹਾਸਲ ਕਰਨ ਦੇ 10 ਮਾਮਲਿਆਂ ’ਚੋਂ 9 ਦਾ ਹੱਲ ਕਰ ਕੇ ਲਗਭਗ 1 ਕਰੋੜ 72 ਲੱਖ ਰੁਪਏ ਤੋਂ ਵੱਧ ਰਕਮ ਦੇ ਸਮਝੌਤੇ ਹੋਏ।

* 18 ਜੁਲਾਈ ਨੂੰ ‘ਚੰਡੀਗੜ੍ਹ’ ’ਚ ਇਕ ਵਿਸ਼ੇਸ਼ ਲੋਕ ਅਦਾਲਤ ’ਚ 1,046 ਵਿਵਾਦਾਂ ਦਾ ਮੌਕੇ ’ਤੇ ਹੀ ਸੁਖਾਵਾਂ ਨਿਪਟਾਰਾ ਕਰ ਕੇ ਲਗਭਗ 5.99 ਕਰੋੜ ਰੁਪਏ ਦੀ ਸੈਟਲਮੈਂਟ ਰਕਮ ਤੈਅ ਕਰਨ ਤੋਂ ਇਲਾਵਾ ਅਦਾਲਤ ਦੀ ਕੌਂਸਲਿੰਗ ਬੈਂਚ ਨੇ 28 ਸਾਲ ਪੁਰਾਣੇ ਇਕ ਵਿਆਹੁਤਾ ਵਿਵਾਦ ਅਤੇ ਤਲਾਕ ਦੇ ਮਾਮਲੇ ਨੂੰ ਦੋਵਾਂ ਧਿਰਾਂ ਦੀ ਆਪਸੀ ਸਹਿਮਤੀ ਨਾਲ ਨਿਪਟਾ ਕੇ ਇਕ ਪਰਿਵਾਰ ਨੂੰ ਟੁੱਟਣ ਤੋਂ ਬਚਾਇਆ।

* 18 ਜੁਲਾਈ ਨੂੰ ਹੀ ਬਿਹਾਰ ਦੇ ਵੱਖ-ਵੱਖ ਜ਼ਿਲਿਆਂ ’ਚ ਵਿਸ਼ੇਸ਼ ਅਦਾਲਤਾਂ ’ਚ ਚੈੱਕ ਬਾਊਂਸ ਆਦਿ ਦੇ 397 ਪੈਂਡਿੰਗ ਮੁਕੱਦਮਿਆਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਵਾਇਆ ਗਿਆ।

* 18 ਜੁਲਾਈ ਨੂੰ ਹੀ ਰਾਜਸਥਾਨ ’ਚ ਆਯੋਜਿਤ ਵੱਖ-ਵੱਖ ਲੋਕ ਅਦਾਲਤਾਂ ’ਚ ਕਾਫ਼ੀ ਸਮੇਂ ਤੋਂ ਲਟਕਦੇ ਆ ਰਹੇ ਵੱਖ-ਵੱਖ ਵਿੱਤੀ ਮਾਮਲਿਆਂ ਦੇ ਨਿਪਟਾਰੇ ਦੌਰਾਨ 15 ਕਰੋੜ 35 ਲੱਖ 2200 ਰੁਪਏ ਦੇ ਅਵਾਰਡ ਪਾਸ ਕੀਤੇ ਗਏ।

* 18 ਜੁਲਾਈ ਨੂੰ ਹੀ ਮੱਧ ਪ੍ਰਦੇਸ਼ ਦੇ ‘ਗਵਾਲੀਅਰ’ ’ਚ ਪ੍ਰੀ-ਲਿਟੀਗੇਸ਼ਨ ਦੇ ਵੱਖ-ਵੱਖ ਮਾਮਲਿਆਂ ’ਚ 75 ਲੱਖ ਰੁਪਏ ਤੋਂ ਵੱਧ ਦੇ ਅਵਾਰਡ ਪਾਸ ਕੀਤੇ ਗਏ।

ਇਹ ਤਾਂ ਕੁਝ ਉਦਾਹਰਣਾਂ ਹੀ ਹਨ। ਸਾਲਾਂ ਤੋਂ ਲਟਕਦੇ ਆ ਰਹੇ ਮੁਕੱਦਮਿਆਂ ਨੂੰ ਸਿਰਫ ਇਕ ਦਿਨ ’ਚ ਨਿਪਟਾ ਕੇ ਲੋਕ ਅਦਾਲਤਾਂ ਜਿੱਥੇ ਸਾਲਾਂ ਤੋਂ ਲਟਕਦੇ ਆ ਰਹੇ ਮੁਕੱਦਮਿਆਂ ਦਾ ਬੋਝ ਘਟਾਉਣ ’ਚ ਵੱਡਾ ਯੋਗਦਾਨ ਦਿੰਦੀਆਂ ਹਨ, ਉੱਥੇ ਹੀ ਇਨ੍ਹਾਂ ਰਾਹੀਂ ਵੱਖ-ਵੱਖ ਮਾਮਲਿਆਂ ’ਚ ਉਲਝੇ ਲੋਕਾਂ ਨੂੰ ਵੀ ਰਾਹਤ ਮਿਲਦੀ ਹੈ। ਛੋਟੇ-ਮੋਟੇ ਝਗੜੇ ਲੋਕ ਅਦਾਲਤਾਂ ’ਚ ਸੁਲਝਾ ਲੈਣ ਨਾਲ ਜੇਲਾਂ ’ਚ ਵਿਚਾਰ ਅਧੀਨ ਕੈਦੀਆਂ ਦੀ ਭੀੜ ਘੱਟ ਕਰਨ ’ਚ ਵੀ ਮਦਦ ਮਿਲ ਸਕਦੀ ਹੈ।

ਲੋਕ ਅਦਾਲਤਾਂ ਦੇ ਫ਼ੈਸਲਿਆਂ ਨੂੰ ਸਿਵਲ ਕੋਰਟ ਦੀ ‘ਡਿਕਰੀ’ ਦਾ ਦਰਜਾ ਪ੍ਰਾਪਤ ਹੁੰਦਾ ਹੈ ਅਤੇ ਉਨ੍ਹਾਂ ਦੇ ਵਿਰੁੱਧ ਕਿਸੇ ਵੀ ਉੱਪਰਲੀ ਅਦਾਲਤ ’ਚ ਅਪੀਲ ਦਾਇਰ ਨਹੀਂ ਕੀਤੀ ਜਾ ਸਕਦੀ।

ਲੋਕ ਅਦਾਲਤਾਂ ’ਚ ਜਿੱਥੇ ਵੱਖ-ਵੱਖ ਧਿਰਾਂ ਨੂੰ ਲੰਮੇ ਸਮੇਂ ਤੋਂ ਚੱਲ ਰਹੀ ਅਦਾਲਤੀ ਕਾਰਵਾਈ ਅਤੇ ਅਦਾਲਤੀ ਖ਼ਰਚਿਆਂ ਤੋਂ ਰਾਹਤ ਮਿਲਦੀ ਹੈ, ਉੱਥੇ ਹੀ ਇਨ੍ਹਾਂ ’ਚ ਕੇਸ ਦਾਇਰ ਕਰਨ ਵਾਲਿਆਂ ਵਲੋਂ ਜਮ੍ਹਾ ਕਰਵਾਈ ਸਟੈਂਪ ਡਿਊਟੀ ਵੀ ਉਨ੍ਹਾਂ ਨੂੰ ਵਾਪਸ ਮਿਲ ਜਾਂਦੀ ਹੈ। ਇਸ ਲਈ ਲੋਕਾਂ ਨੂੰ ਇਨ੍ਹਾਂ ਦਾ ਵੱਧ ਤੋਂ ਵੱਧ ਲਾਭ ਉਠਾਉਣਾ ਚਾਹੀਦਾ ਹੈ।

ਸਰਕਾਰ ਨੂੰ ਵੀ ਅਜਿਹੀਆਂ ਅਦਾਲਤਾਂ ’ਚ ਹੋਰ ਵਾਧਾ ਕਰਨਾ ਚਾਹੀਦਾ ਹੈ। ਇਸ ਨਾਲ ਜਿੱਥੇ ਪੀੜਤਾਂ ਨੂੰ ਲੰਮੇ ਸਮੇਂ ਤੱਕ ਚੱਲਣ ਵਾਲੇ ਮੁਕੱਦਮਿਆਂ ਦੇ ਤਣਾਅ ਤੋਂ ਛੁਟਕਾਰਾ ਮਿਲੇਗਾ, ਉੱਥੇ ਹੀ ਅਦਾਲਤਾਂ ਨੂੰ ਮੁਕੱਦਮਿਆਂ ਦੇ ਬੋਝ ਤੋਂ ਅਤੇ ਜੇਲਾਂ ਨੂੰ ਕੈਦੀਆਂ ਦੇ ਬੋਝ ਤੋਂ ਵੀ ਮੁਕਤੀ ਮਿਲੇਗੀ।

-ਵਿਜੇ ਕੁਮਾਰ

  • Lok Adalats
  • Disputes
  • Pending Cases
  • ਲੋਕ ਅਦਾਲਤਾਂ
  • ਨਿਪਟਾ
  • ਲਟਕਦੇ ਮੁਕੱਦਮੇ

ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਸੰਕਟ ਨੇ ਉਜਾਗਰ ਕੀਤੀ ਕਾਂਗਰਸ ਦੀ ਲੀਡਰਸ਼ਿਪ ਦੀ ਕਮਜ਼ੋਰੀ

NEXT STORY

Stories You May Like

  • indian in us  tells scary truth  will have to become a   hustler
    10 ਸਾਲਾਂ ਤੋਂ US 'ਚ ਰਹਿ ਰਹੇ ਭਾਰਤੀ ਨੇ ਦੱਸੀ ਡਰਾਵਨੀ ਸੱਚਾਈ, ਬਣਨਾ ਪਵੇਗਾ 'ਹੱਸਲਰ'
  • new trend for enjoy trip
    ਬ੍ਰਿਟੇਨ ਤੋਂ ਭਾਰਤ ਤੱਕ ਨਵਾਂ ਰੁਝਾਨ; ਲੋਕ ਅੱਧੀ ਕੀਮਤ 'ਤੇ ਲੈ ਰਹੇ ਪੂਰੇ ਟ੍ਰਿਪ ਦਾ ਆਨੰਦ
  • people are committing crimes under the spell of witchcraft
    ‘ਜਾਦੂ-ਟੂਣੇ ਦੇ ਚੱਕਰ ’ਚ’ ਲੋਕ ਕਰ ਰਹੇ ਅਪਰਾਧ!
  • 52 crore people in the country are being deprived of nutritious food
    ਦੇਸ਼ ਦੇ 52 ਕਰੋੜ ਲੋਕ ਪੌਸ਼ਟਿਕ ਭੋਜਨ ਤੋਂ ਹੋ ਰਹੇ ਹਨ ਵਾਂਝੇ ! ਕਾਰਨ ਜਾਣ ਉਡਣਗੇ ਹੋਸ਼
  • jai randhawa   shehnaaz gil ishqnama
    ‘ਇਸ਼ਕਨਾਮਾ’ ਨਾਲ ਦਰਸ਼ਕਾਂ ਦੇ ਦਿਲ ਜਿੱਤਣ ਆ ਰਹੇ ਹਨ ਜੈ ਰੰਧਾਵਾ ਤੇ ਸ਼ਹਿਨਾਜ਼ ਗਿੱਲ
  • farmer from jalvera commits suicide due to debt
    ਕਰਜ਼ੇ ਤੋਂ ਤੰਗ ਆ ਕੇ ਕਿਸਾਨ ਨੇ ਚੁੱਕਿਆ ਖੌਫਨਾਕ ਕਦਮ !
  • farmer commits suicide due to debt
    ਕਿਸਾਨ ਨੇ ਕਰਜ਼ੇ ਤੋਂ ਤੰਗ ਆ ਕੇ ਕੀਤੀ ਖ਼ੁਦਕੁਸ਼ੀ
  • supreme court  manipur  violence case  special court
    ਮਣੀਪੁਰ ’ਚ ਹਿੰਸਾ ਮਾਮਲੇ ’ਚ ਸੁਪਰੀਮ ਕੋਰਟ ਸਖ਼ਤ, ਵਿਸ਼ੇਸ਼ ਅਦਾਲਤਾਂ ਦੇ ਗਠਨ ਦੇ ਦਿੱਤੇ ਹੁਕਮ
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
  • heavy collision between two trucks
    ਦੋ ਟਰੱਕਾਂ ਦੀ ਜ਼ਬਰਦਸਤ ਟੱਕਰ, ਇਕ ਟਰੱਕ ਪੁੱਲ ਤੋਂ ਹੇਠਾਂ ਡਿੱਗਿਆ, ਡਰਾਈਵਰ...
  • passengers troubled by train delays in the middle of summer
    ਗਰਮੀ ਵਿਚਾਲੇ ਟਰੇਨਾਂ ਦੀ ਲੇਟ-ਲਤੀਫ਼ੀ ਤੋਂ ਯਾਤਰੀ ਪ੍ਰੇਸ਼ਾਨ: ਮਾਲਵਾ ਐਕਸਪ੍ਰੈੱਸ...
  • blackout in jalandhar lights out for 23 hours
    ਜਲੰਧਰ 'ਚ ਰਿਹਾ ਬਲੈਕਆਊਟ! 23 ਘੰਟੇ ਬੱਤੀ ਗੁੱਲ, ਲੋਕਾਂ ਦਾ ਭੜਕਿਆ ਗੁੱਸਾ ਤੇ...
  • impact of punjab bandh call visible in jalandhar sp issues statement
    ਜਲੰਧਰ 'ਚ ਵੀ ਦਿਸਿਆ ਪੰਜਾਬ ਬੰਦ ਦਾ ਅਸਰ! ਦੁਕਾਨਾਂ, ਬਾਜ਼ਾਰ ਬੰਦ ਤੇ ਸੜਕਾਂ 'ਤੇ...
  • f c meeting of municipal corporation to be held at mayor  s house today
    ਸਖ਼ਤ ਸੁਰੱਖਿਆ ਵਿਚਾਲੇ ਅੱਜ ਮੇਅਰ ਹਾਊਸ ’ਚ ਹੋਵੇਗੀ ਨਗਰ ਨਿਗਮ ਦੀ ਐੱਫ. ਐਂਡ ਸੀ....
Trending
Ek Nazar
big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

akanksha chamola  s revelation

'ਮੈਂ ਪ੍ਰੈਗਨੈਂਟ ਹਾਂ...' ! ਅਕਾਂਕਸ਼ਾ ਚਮੋਲਾ ਦੇ ਖੁਲਾਸੇ ਨਾਲ ਹਿੱਲਿਆ...

typhoon   noul

ਤੂਫਾਨ 'ਨੌਲ' ਨੇ ਚੀਨ ਅਤੇ ਹਾਂਗਕਾਂਗ 'ਚ ਮਚਾਈ ਤਬਾਹੀ, ਬਚਾਏ ਗਏ 700,000 ਤੋਂ...

veteran actress diagnosed with cancer

ਦਿੱਗਜ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਇਲਾਜ 'ਚ ਲੱਗ ਗਈ ਸਾਰੀ ਉਮਰ ਦੀ ਕਮਾਈ, ਖੁਦ...

husband  wife  farm  guava  police  arrested

ਪਤੀ ਦਾ ਖ਼ੌਫ਼ਨਾਕ ਕਾਰਾ ! ਅਮਰੂਦ ਤੋੜਨ ਦੇ ਬਹਾਨੇ ਪਤਨੀ ਨੂੰ ਲੈ ਗਿਆ ਖੇਤ, ਫ਼ਿਰ...

the famous actress is also a unmarried at the age of 39

39 ਸਾਲ ਦੀ ਉਮਰ 'ਚ ਵੀ ਕੁਆਰੀ ਹੈ ਮਸ਼ਹੂਰ ਅਦਾਕਾਰਾ ! ਹੁਣ ਬਣਨਾ ਚਾਹੁੰਦੀ ਹੈ...

what is going to happen on july 22 2028

850 ਸਾਲਾਂ 'ਚ ਪਹਿਲੀ ਵਾਰ; 2028 'ਚ ਹੋਣ ਜਾ ਰਿਹੈ ਕੁਝ ਅਜਿਹਾ ਕਿ ਲੋਕਾਂ ਨੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • iran escalation
      ਈਰਾਨ ਦੀ ਜੰਗ : ਖੇਤਰੀ ਸਥਿਰਤਾ ਬਾਹਰੀ ਸਰਪ੍ਰਸਤੀ ਨੂੰ ਆਊਟਸੋਰਸ ਨਹੀਂ ਕੀਤੀ ਜਾ...
    • what is the legal dispute related to the taj mahal
      ਤਾਜ ਮਹੱਲ ਨਾਲ ਜੁੜਿਆ ਕਾਨੂੰਨੀ ਵਿਵਾਦ ਕੀ ਹੈ?
    • party change is actually the end of the people king
      ‘ਦਲ-ਬਦਲੀ ਅਸਲ ’ਚ ਲੋਕ ਰਾਜਾ ਦਾ ਖਾਤਮਾ ਹੈ’
    • the blood of relationships that are becoming strangers
      ‘ਆਪਣੇ ਹੋਏ ਪਰਾਏ’ ਕਰ ਰਹੇ ਰਿਸ਼ਤਿਆਂ ਦਾ ਖ਼ੂਨ!
    • not only the movement  the country is also watching your language
      ਅੰਦੋਲਨ ਹੀ ਨਹੀਂ, ਤੁਹਾਡੀ ਭਾਸ਼ਾ ਵੀ ਦੇਖ ਰਿਹਾ ਹੈ ਦੇਸ਼
    • the issue free movement ends
      ਮੁੱਦਾ ਰਹਿਤ ਅੰਦੋਲਨ ਖਤਮ ਹੋ ਜਾਂਦਾ ਹੈ
    • crude oil problem
      ਤੇਲ ਸੰਕਟ ਦਾ ਪ੍ਰਭਾਵ ਘੱਟ ਹੋਇਆ ਪਰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ
    • udhav and raj thakrey
      ਊਧਵ ਅਤੇ ਰਾਜ ਠਾਕਰੇ ਦੇ ਸਾਂਝੇ ਮਾਰਚ ਨੂੰ ਲੈ ਕੇ ਸਰਗਰਮੀਆਂ ਤੇਜ਼
    • people  s courts are settling cases that pending for years
      ‘ਲੋਕ ਅਦਾਲਤਾਂ ਨਿਪਟਾ ਰਹੀਆਂ’ ਸਾਲਾਂ ਤੋਂ ਲਟਕਦੇ ਆ ਰਹੇ ਮੁਕੱਦਮੇ!
    • exposed the weakness of congress leadership
      ਪੰਜਾਬ ਅਤੇ ਜੰਮੂ-ਕਸ਼ਮੀਰ ਦੇ ਸੰਕਟ ਨੇ ਉਜਾਗਰ ਕੀਤੀ ਕਾਂਗਰਸ ਦੀ ਲੀਡਰਸ਼ਿਪ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +