Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 04, 2026

    7:14:23 AM

  • heartbreaking accident in odisha

    ਓਡੀਸ਼ਾ 'ਚ ਰੂਹ ਕੰਬਾਊ ਹਾਦਸਾ: ਰਿਪੋਰਟਿੰਗ ਕਰ ਰਹੇ...

  • fssai has issued notice to red bull  campa and pepsi  know the matter

    Red Bull, Campa ਤੇ Pepsi ਸਮੇਤ ਕਈ ਬ੍ਰਾਂਡਾਂ...

  • meteorological department has issued a big warning

    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ...

  • charanjit channi punjab congress meeting

    ਚਰਨਜੀਤ ਚੰਨੀ ਦੀ ਰਿਹਾਇਸ਼ 'ਤੇ ਨਾਰਾਜ਼ ਕਾਂਗਰਸੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਲੋਕਾਂ ’ਚ ਘੱਟ ਹੋਈ ਸਹਿਣਸ਼ੀਲਤਾ’ ਘਰੇਲੂ ਕਲੇਸ਼ ਕਾਰਨ ਵਧ ਰਹੀਆਂ ਆਤਮਹੱਤਿਆਵਾਂ!

BLOG News Punjabi(ਬਲਾਗ)

‘ਲੋਕਾਂ ’ਚ ਘੱਟ ਹੋਈ ਸਹਿਣਸ਼ੀਲਤਾ’ ਘਰੇਲੂ ਕਲੇਸ਼ ਕਾਰਨ ਵਧ ਰਹੀਆਂ ਆਤਮਹੱਤਿਆਵਾਂ!

  • Edited By Sandeep Kumar,
  • Updated: 04 Jul, 2026 03:14 AM
Blog
people  s tolerance is decreasing suicides
  • Share
    • Facebook
    • Tumblr
    • Linkedin
    • Twitter
  • Comment

ਅੱਜਕੱਲ ਦੀ ਤੇਜ਼ ਰਫ਼ਤਾਰ ਜ਼ਿੰਦਗੀ ’ਚ ਹਰ ਵਿਅਕਤੀ ਕੰਮ ਨੂੰ ਬਹੁਤ ਜਲਦੀ ਕਰਨਾ ਚਾਹੁੰਦਾ ਹੈ ਅਤੇ ਇਸੇ ਕਾਰਨ ਲੋਕਾਂ ’ਚ ਸਹਿਣਸ਼ੀਲਤਾ ਘੱਟ ਰਹੀ ਹੈ। ਸਹਿਣਸ਼ੀਲਤਾ ਦੀ ਕਮੀ ਕਾਰਨ ਛੋਟੇ-ਮੋਟੇ ਘਰੇਲੂ ਝਗੜਿਆਂ ਤੋਂ ਤੰਗ ਆ ਕੇ ਹੀ ਲੋਕ ਆਤਮਹੱਤਿਆ ਵਰਗੇ ਕਦਮ ਚੁੱਕ ਰਹੇ ਹਨ ਅਤੇ ਇਹ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ, ਜਿਨ੍ਹਾਂ ਦੀਆਂ ਇਸੇ ਸਾਲ ਦੀਆਂ ਘਟਨਾਵਾਂ ਹੇਠਾਂ ਦਰਜ ਹਨ :

* 10 ਜਨਵਰੀ ਨੂੰ ‘ਹੈਦਰਾਬਾਦ’ (ਤੇਲੰਗਾਨਾ) ਦੇ ‘ਮੀਰਪੇਟ’ ਇਲਾਕੇ ’ਚ ਪਰਿਵਾਰਕ ਕਲੇਸ਼ ਤੋਂ ਤੰਗ ਆ ਕੇ ਇਕ ਔਰਤ ਨੇ ਆਪਣੇ 10 ਮਹੀਨਿਆਂ ਦੇ ਪੁੱਤਰ ਦਾ ਕਤਲ ਕਰਨ ਤੋਂ ਬਾਅਦ ਖ਼ੁਦ ਵੀ ਫਾਹ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ।

* 7 ਅਪ੍ਰੈਲ ਨੂੰ ‘ਗੁਰੂਗ੍ਰਾਮ’ (ਹਰਿਆਣਾ) ’ਚ ਪਤੀ ਨਾਲ ਘਰੇਲੂ ਝਗੜੇ ਤੋਂ ਬਾਅਦ ਇਕ ਔਰਤ ਨੇ ਆਪਣੀ ਢਾਈ ਸਾਲ ਦੀ ਮਾਸੂਮ ਬੇਟੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ।

* 15 ਅਪ੍ਰੈਲ ਨੂੰ ‘ਰੀਵਾ’ (ਮੱਧ ਪ੍ਰਦੇਸ਼) ਜ਼ਿਲੇ ’ਚ ਪਰਿਵਾਰਕ ਕਲੇਸ਼ ਕਾਰਨ ਇਕ ਨੌਜਵਾਨ ਨੇ ਸੁਸਾਈਡ ਕਰ ਲਿਆ। ਆਤਮਹੱਤਿਆ ਕਰਨ ਤੋਂ ਠੀਕ ਪਹਿਲਾਂ ਨੌਜਵਾਨ ਨੇ ਇਕ ਵੀਡੀਓ ਸੰਦੇਸ਼ ’ਚ ਆਪਣੇ ਸਹੁਰੇ ਪਰਿਵਾਰ ’ਤੇ ਮਾਨਸਿਕ ਅਤੇ ਸਰੀਰਕ ਤੌਰ ’ਤੇ ਤੰਗ-ਪ੍ਰੇਸ਼ਾਨ ਕਰਨ ਦੇ ਗੰਭੀਰ ਦੋਸ਼ ਲਗਾਏ।

* 11 ਮਈ ਨੂੰ ‘ਪਾਣੀਪਤ’ (ਹਰਿਆਣਾ) ਦੇ ‘ਨਾਰਾ’ ਪਿੰਡ ’ਚ ਆਪਣੀ ਨੂੰਹ ਦੀ ਜੀਵਨਸ਼ੈਲੀ ਤੋਂ ਸ਼ਰਮਸਾਰ ਹੋ ਕੇ ਇਕ ਬਜ਼ੁਰਗ ਸੱਸ-ਸਹੁਰੇ ਨੇ ਜ਼ਹਿਰੀਲੀ ਚੀਜ਼ ਖਾ ਕੇ ਆਪਣੀ ਜਾਨ ਦੇ ਦਿੱਤੀ। ਪਰਿਵਾਰਕ ਮੈਂਬਰਾਂ ਅਤੇ ਪਿੰਡ ਵਾਸੀਆਂ ਅਨੁਸਾਰ, ਘਰ ’ਚ ਨੂਹ ਦੇ ਰਹਿਣ-ਸਹਿਣ ਅਤੇ ਕੱਪੜਿਆਂ ਨੂੰ ਲੈ ਕੇ ਲੰਮੇ ਸਮੇਂ ਤੋਂ ਗੰਭੀਰ ਪਰਿਵਾਰਕ ਅਣਬਣ ਅਤੇ ਵਿਵਾਦ ਚੱਲ ਰਿਹਾ ਸੀ।

* 13 ਮਈ ਨੂੰ ‘ਬਸਤੀ’ (ਉੱਤਰ ਪ੍ਰਦੇਸ਼) ਜ਼ਿਲੇ ਦੇ ‘ਹਰਦੀ’ ਪਿੰਡ ’ਚ ਘਰੇਲੂ ਵਿਵਾਦ ਕਾਰਨ ਇਕ ਔਰਤ ਨੇ ਆਪਣੇ 6 ਸਾਲ ਦੇ ਮਾਸੂਮ ਪੁੱਤਰ ਦਾ ਕਤਲ ਕਰਨ ਤੋਂ ਬਾਅਦ ਖ਼ੁਦ ਵੀ ਆਤਮਹੱਤਿਆ ਕਰਨ ਦੀ ਕੋਸ਼ਿਸ਼ ਕੀਤੀ ਪਰ ਪਰਿਵਾਰ ਵਾਲਿਆਂ ਨੇ ਉਸ ਨੂੰ ਬਚਾ ਲਿਆ।

* 22 ਮਈ ਨੂੰ ‘ਦੁਰਗ’ (ਛੱਤੀਸਗੜ੍ਹ) ’ਚ ਪਰਿਵਾਰਕ ਵਿਵਾਦ ਕਾਰਨ ਇਕ ਜੋੜੇ ਨੇ ਪਹਿਲਾਂ ਆਪਣੇ 2 ਨਾਬਾਲਗ ਬੱਚਿਆਂ ਦਾ ਕਤਲ ਕੀਤਾ ਅਤੇ ਫਿਰ ਖ਼ੁਦ ਵੀ ਫਾਹਾ ਲਗਾ ਕੇ ਜਾਨ ਦੇ ਦਿੱਤੀ। ਸੁਸਾਈਡ ਨੋਟ ’ਚ ਪਤਨੀ ਨੇ ਪਤੀ ਨਾਲ ਚੱਲ ਰਹੇ ਗੰਭੀਰ ਘਰੇਲੂ ਝਗੜਿਆਂ ਦਾ ਸਾਫ਼ ਜ਼ਿਕਰ ਕੀਤਾ ਸੀ।

* 25 ਮਈ ਨੂੰ ‘ਮੋਹਾਲੀ’ (ਪੰਜਾਬ) ਦੇ ਰਹਿਣ ਵਾਲੇ ਇਕ ਜੋੜੇ ਨੇ ਮਾਨਸਿਕ ਤਣਾਅ ਅਤੇ ਘਰੇਲੂ ਕਲੇਸ਼ ਕਾਰਨ ਆਪਣੇ 3 ਬੱਚਿਆਂ ਨਾਲ ਭਾਖੜਾ ਨਹਿਰ ’ਚ ਛਾਲ ਮਾਰ ਦਿੱਤੀ। ਸਥਾਨਕ ਲੋਕਾਂ ਦੀ ਮੁਸਤੈਦੀ ਸਦਕਾ ਪਤੀ-ਪਤਨੀ ਨੂੰ ਤਾਂ ਸੁਰੱਖਿਅਤ ਬਚਾਅ ਲਿਆ ਗਿਆ ਪਰ ਉਨ੍ਹਾਂ ਦੇ ਤਿੰਨੋਂ ਮਾਸੂਮ ਬੱਚਿਆਂ ਦੀ ਡੁੱਬਣ ਕਾਰਨ ਮੌਤ ਹੋ ਗਈ।

* 3 ਜੂਨ ਨੂੰ ‘ਫ਼ਤਹਿਪੁਰ’ (ਉੱਤਰ ਪ੍ਰਦੇਸ਼) ’ਚ ਪਰਿਵਾਰਕ ਕਲੇਸ਼ ਤੋਂ ਤੰਗ ਆ ਕੇ ਇਕ ਔਰਤ ਨੇ ਆਪਣੇ 2 ਮਾਸੂਮ ਬੱਚਿਆਂ ਨਾਲ ਜ਼ਹਿਰੀਲੀ ਚੀਜ਼ ਖਾ ਲਈ।

* 6 ਜੂਨ ਨੂੰ ‘ਫ਼ਤਹਿਗੜ੍ਹ ਸਾਹਿਬ’ (ਪੰਜਾਬ) ਦੇ ‘ਡਾਲੋ ਮਾਜਰਾ’ ਪਿੰਡ ਦੇ ਇਕ ਵਿਅਕਤੀ ਨੇ ਸਹੁਰੇ ਪੱਖ ਦੇ ਵਿਵਾਦ ਤੋਂ ਤੰਗ ਆ ਕੇ ਨਹਿਰ ’ਚ ਛਾਲ ਮਾਰ ਦਿੱਤੀ ਸੀ, ਜਿਸ ਦੀ ਲਾਸ਼ 10 ਜੂਨ ਨੂੰ ਪਟਿਆਲਾ ਦੇ ਨੇੜਿਓਂ ਬਰਾਮਦ ਹੋਈ।

* 8 ਜੂਨ ਨੂੰ ‘ਰਾਏਬਰੇਲੀ’ (ਉੱਤਰ ਪ੍ਰਦੇਸ਼) ਦੇ ‘ਸ਼ਿਵਗੜ੍ਹ’ ਖੇਤਰ ਦੇ ‘ਮਨਉਖੇੜਾ’ ਵਾਸੀ ਨੌਜਵਾਨ ਨੇ ਪਤਨੀ ਨਾਲ ਲੰਮੇ ਸਮੇਂ ਤੋਂ ਚੱਲ ਰਹੇ ਘਰੇਲੂ ਵਿਵਾਦ ਕਾਰਨ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਤਨੀ ਪਿਛਲੇ 6 ਮਹੀਨਿਆਂ ਤੋਂ ਆਪਣੇ ਪੇਕੇ ਘਰ ਰਹਿ ਰਹੀ ਸੀ ਅਤੇ ਉਸਨੇ ਮਹਿਲਾ ਕਮਿਸ਼ਨ ਕੋਲ ਆਪਣੇ ਪਤੀ ਵਿਰੁੱਧ ਸ਼ਿਕਾਇਤਾਂ ਕੀਤੀਆਂ ਸਨ।

* 16 ਜੂਨ ਨੂੰ ‘ਬਦਾਯੂੰ’ (ਉੱਤਰ ਪ੍ਰਦੇਸ਼) ’ਚ ਪਤਨੀ ਵੱਲੋਂ ਇੰਸਟਾਗ੍ਰਾਮ ’ਤੇ ਰੀਲ ਪੋਸਟ ਕਰਨ ਤੋਂ ਪ੍ਰੇਸ਼ਾਨ ਇਕ ਵਿਅਕਤੀ ਨੇ ਆਪਣੀ ਜੀਵਨ ਲੀਲਾ ਖਤਮ ਕਰ ਲਈ।

* 26 ਜੂਨ ਨੂੰ ‘ਮੂਵਤੂਪੂਝਾ’ ਨਦੀ (ਕੇਰਲ) ’ਚ ‘ਨਾਰਾਇਣਨ’ ਨਾਂ ਦੇ ਵਿਅਕਤੀ ਨੇ ਆਰਥਿਕ ਤੰਗੀ ਕਾਰਨ ਪਤਨੀ ਅਤੇ ਮਾਸੂਮ ਪੁੱਤਰ ਸਮੇਤ ਨਦੀ ’ਚ ਛਾਲ ਮਾਰ ਕੇ ਸਮੂਹਿਕ ਖ਼ੁਦਕੁਸ਼ੀ ਕਰ ਲਈ।

* 29 ਜੂਨ ਨੂੰ ‘ਫ਼ਰੀਦਾਬਾਦ’ (ਹਰਿਆਣਾ) ਦੇ ਰਹਿਣ ਵਾਲੇ ਨੌਜਵਾਨ ਨੇ ਆਤਮਹੱਤਿਆ ਕਰ ਲਈ। 2 ਸਾਲ ਪਹਿਲਾਂ ਪ੍ਰੇਮ ਵਿਆਹ ਕਰਨ ਤੋਂ ਬਾਅਦ ਤੋਂ ਹੀ ਪਤਨੀ ‘ਜੋਤੀ’ ਨਾਲ ਉਸਦਾ ਵਿਵਾਦ ਚੱਲ ਰਿਹਾ ਸੀ।

* ਅਤੇ ਹੁਣ 2 ਜੁਲਾਈ ਨੂੰ ‘ਮਾਨਸਾ’ (ਪੰਜਾਬ) ’ਚ ਇਕ ਔਰਤ ਨੇ ਆਰਥਿਕ ਤੰਗੀ ਕਾਰਨ ਆਪਣੇ 3 ਮਾਸੂਮ ਬੱਚਿਆਂ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਅਤੇ ਉਸ ਤੋਂ ਬਾਅਦ ਖ਼ੁਦ ਫਾਹੇ ਨਾਲ ਲਟਕ ਕੇ ਆਤਮਹੱਤਿਆ ਕਰ ਲਈ।

ਕਿਸੇ ਵੀ ਪ੍ਰੇਸ਼ਾਨੀ ਅੱਗੇ ਹਾਰ ਕੇ ਆਪਣੀ ਜਾਨ ਗੁਆ ਦੇਣੀ ਕਿਸੇ ਵੀ ਪੱਖੋਂ ਢੁੱਕਵੀਂ ਨਹੀਂ ਹੈ। ਇਸ ਲਈ ਲੋਕਾਂ ਨੂੰ ਇਸ ਤਰ੍ਹਾਂ ਦਾ ਕਦਮ ਚੁੱਕਣ ਦੀ ਬਜਾਏ ਹਿੰਮਤ ਤੋਂ ਕੰਮ ਲੈ ਕੇ ਹਾਲਾਤ ਦਾ ਸਾਹਮਣਾ ਕਰਨਾ ਚਾਹੀਦਾ ਹੈ। ਸਾਂਝੇ ਪਰਿਵਾਰਾਂ ਦੇ ਟੁੱਟਣ ਕਾਰਨ ਸੰਕਟ ਦੀ ਸਥਿਤੀ ’ਚ ਲੋਕਾਂ ਕੋਲ ਆਪਣਾ ਦੁੱਖ-ਸੁੱਖ ਸਾਂਝਾ ਕਰਨ ਲਈ ਕੋਈ ਨਹੀਂ ਹੁੰਦਾ ਅਤੇ ਨਾ ਹੀ ਅਜਿਹੀ ਸਥਿਤੀ ’ਚ ਉਨ੍ਹਾਂ ਨੂੰ ਕੋਈ ਸਮਝਾਉਣ ਵਾਲਾ ਹੁੰਦਾ ਹੈ। ਸਾਂਝੇ ਪਰਿਵਾਰ ਦੀ ਪ੍ਰਥਾ ਨੂੰ ਦੁਬਾਰਾ ਸ਼ੁਰੂ ਕਰ ਕੇ ਵੀ ਇਸ ਤਰ੍ਹਾਂ ਦੇ ਰੁਝਾਨ ਨੂੰ ਘੱਟ ਕੀਤਾ ਜਾ ਸਕਦਾ ਹੈ।

—ਵਿਜੇ ਕੁਮਾਰ

  • People
  • Tolerance
  • Domestic violence
  • Suicides
  • ਲੋਕ
  • ਸਹਿਣਸ਼ੀਲਤਾ
  • ਘਰੇਲੂ ਕਲੇਸ਼
  • ਆਤਮਹੱਤਿਆਵਾਂ

ਸ਼੍ਰੀਰਾਮ ਜਨਮਭੂਮੀ ਦਾਨ ’ਚ ਸੰਨ੍ਹ

NEXT STORY

Stories You May Like

  • luxury car sales in india slow down  due to reduced demand
    ਭਾਰਤ 'ਚ ਲਗਜ਼ਰੀ ਕਾਰਾਂ ਦੀ ਵਿਕਰੀ ਹੋਈ ਸੁਸਤ, ਇਸ ਕਾਰਨ ਘਟੀ ਮੰਗ
  • incidents of ragging are increasing in educational institutions
    ‘ਸਿੱਖਿਆ ਸੰਸਥਾਵਾਂ ’ਚ’ ਵਧ ਰਹੀਆਂ ਹਨ ਰੈਗਿੰਗ ਦੀਆਂ ਘਟਨਾਵਾਂ!
  • former chief minister charanjit channi called a meeting
    ਹਾਈਕਮਾਨ ਦੇ ਐਲਾਨ ਮਗਰੋਂ ਕਾਂਗਰਸ 'ਚ ਮੁੜ ਛਿੜਿਆ ਕਲੇਸ਼! ਸਾਬਕਾ CM ਚੰਨੀ ਨੇ ਸੱਦੀ ਮੀਟਿੰਗ
  • the cause of death people becoming manufacturers of fake medicines
    ‘ਨਕਲੀ ਦਵਾਈਆਂ ਦੇ ਨਿਰਮਾਤਾ’ ਬਣ ਰਹੇ ਲੋਕਾਂ ਦੀ ਮੌਤ ਦਾ ਕਾਰਨ!
  • the growing business of fake and adulterated food products
    ‘ਨਕਲੀ ਅਤੇ ਮਿਲਾਵਟੀ ਖੁਰਾਕ ਪਦਾਰਥਾਂ’ ਦਾ ਵਧ ਰਿਹਾ ਧੰਦਾ!
  • meter reader domestic consumer pspcl
    ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ ਖਪਤਕਾਰਾਂ ਨੂੰ ਭੇਜੇ ਗਏ ਅੰਦਾਜ਼ਨ ਬਿੱਲ
  • firing case
    ਪੁਰਾਣੀ ਰੰਜਿਸ਼ ਕਾਰਨ ਹੋਈ ਗੋਲੀਬਾਰੀ, ਇੱਕ ਜ਼ਖਮੀ
  • chotu lpg cylinder becomes cheaper know the price
    ਪੱਛਮੀ ਏਸ਼ੀਆ ਤਣਾਅ ਘੱਟ ਹੋਣ ਕਾਰਨ Chotu LPG ਸਿਲੰਡਰ ਹੋ ਗਿਆ ਸਸਤਾ , ਜਾਣੋ ਕੀਮਤ
  • meteorological department has issued a big warning
    ਅਗਲੇ 24 ਘੰਟੇ ਅਹਿਮ! ਪੰਜਾਬ 'ਚ ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert,ਮੌਸਮ...
  • sunday holidays cancelled  post offices in jalandhar will remain open
    ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...
  • motorcycle stolen from outside civil hospital
    ਸਿਵਲ ਹਸਪਤਾਲ ਦੇ ਬਾਹਰੋਂ ਮੋਟਰਸਾਈਕਲ ਚੋਰੀ
  • railway ticket checking staff
    ਰੇਲਵੇ ਟਿਕਟ ਚੈਕਿੰਗ ਸਟਾਫ਼ ਨੇ ਜੂਨ 'ਚ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲੇ 3.16...
  • automated driving test center stopped due to power outage
    ਬਿਜਲੀ ਗੁੱਲ ਹੁੰਦੇ ਹੀ ਰੁਕ ਗਿਆ ਆਟੋਮੇਟਿਡ ਡਰਾਈਵਿੰਗ ਟੈਸਟ ਸੈਂਟਰ, ਲਾਇਸੈਂਸ...
  • asi s bjp leader s car hit by drunk driver
    ਜਲੰਧਰ: ਨਸ਼ੇ 'ਚ ਟੱਲੀ ASI ਦਾ ਕਾਰਾ! ਭਾਜਪਾ ਆਗੂ ਦੀ ਠੋਕ 'ਤੀ ਗੱਡੀ, ਵੀਡੀਓ...
  • sub registrar building checking
    ਤਹਿਸੀਲਦਾਰ ਭੀਮ ਸੈਨ ਦੇ ਛਾਪੇ ਤੋਂ ਪਹਿਲਾਂ ਹੀ 'ਗਾਇਬ ਹੋਏ' ਪ੍ਰਾਈਵੇਟ ਕਰਿੰਦੇ!...
  • naib tehsildar samana s reader arrested for taking bribe of rs 6 000
    ਪੰਜਾਬ: ਨਾਇਬ ਤਹਿਸੀਲਦਾਰ ਦਾ ਰੀਡਰ ਗ੍ਰਿਫ਼ਤਾਰ! ਕਾਰਨਾਮਾ ਜਾਣ ਹੋਵੋਗੇ ਹੈਰਾਨ
Trending
Ek Nazar
politician relative among 4 arrested

ਲਾਹੌਰ 'ਚ ਵਿਦੇਸ਼ੀ ਮਹਿਲਾਵਾਂ ਨਾਲ ਦਰਿੰਦਗੀ! ਡਿਪਟੀ PM ਦਾ ਰਿਸ਼ਤੇਦਾਰ ਨਿਕਲਿਆ...

sunday holidays cancelled  post offices in jalandhar will remain open

ਸਰਕਾਰੀ ਤੇ ਐਤਵਾਰ ਦੀਆਂ ਛੁੱਟੀਆਂ ਰੱਦ! ਖੁੱਲ੍ਹੇ ਰਹਿਣਗੇ ਜਲੰਧਰ ਦੇ ਇਹ Post...

social media

ਬੱਚਿਆਂ ਲਈ ਸੋਸ਼ਲ ਮੀਡੀਆ ਪਾਬੰਦੀ 'ਚ ਦੇਰੀ 'ਤੇ ਆਸਟ੍ਰੇਲੀਆਈ ਪੀ.ਐੱਮ. ਗਰਮ

this don was madly in love with madhubala

ਮਧੂਬਾਲਾ ਦੇ ਪਿਆਰ 'ਚ ਪਾਗਲ ਸੀ ਇਹ ਗੈਂਗਸਟਰ ! ਨਹੀਂ ਮਿਲੀ ਤਾਂ ਹਮਸ਼ਕਲ ਨਾਲ ਹੀ...

moldova   prime minister resigns

ਮੋਲਡੋਵਾ ਦੇ ਪ੍ਰਧਾਨ ਮੰਤਰੀ ਨੇ ਦੇ'ਤਾ ਅਸਤੀਫ਼ਾ, ਹੋਰ ਡੂੰਘਾ ਹੋਇਆ ਸਰਕਾਰੀ ਸੰਕਟ

drone attacks

ਸਵੀਡਨ 'ਚ ਰੂਸੀ ਦੂਤਾਵਾਸ 'ਤੇ ਡਰੋਨ ਹਮਲੇ

this famous punjabi singer has been battling gallstones for the past 11 years

ਪਿਛਲੇ 11 ਸਾਲਾਂ ਤੋਂ ਪਿੱਤੇ ਦੀ ਪੱਥਰੀ ਨਾਲ ਜੂਝ ਰਿਹੈ ਇਹ ਮਸ਼ਹੂਰ ਪੰਜਾਬੀ ਗਾਇਕ !...

heavy rain 3 days imd monsoon

Rain Alert : 3, 4, 5 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! 16 ਸੂਬਿਆਂ 'ਚ...

man front of un headquarters

UN ਦੇ ਮੁੱਖ ਦਫਤਰ ਸਾਹਮਣੇ ਵਿਅਕਤੀ ਨੇ ਆਪਣੇ ਆਪ ਨੂੰ ਲਾ ਲਈ ਅੱਗ, ਹੋਈ ਮੌਤ

haryana inspector dismissed from job after becoming a smuggler

ਮਾਲਾਮਾਲ ਹੋਣ ਦੇ ਚੱਕਰ ’ਚ ਸਮੱਗਲਰ ਬਣਿਆ ਹਰਿਆਣਾ ਦਾ ਇੰਸਪੈਕਟਰ, ਵਿਭਾਗ ਵਲੋਂ...

the world  s famous singer got married secretly

ਦੁਨੀਆ ਦੀ ਮਸ਼ਹੂਰ ਗਾਇਕਾ ਨੇ ਚੁੱਪ-ਚੁਪੀਤੇ ਕਰਵਾ ਲਿਆ ਵਿਆਹ ! ਕਿਸੇ ਨੂੰ ਨਹੀਂ ਹੋਣ...

this bollywood superstar will become a groom for the third tim

ਤੀਜੀ ਵਾਰ ਲਾੜਾ ਬਣੇਗਾ ਬਾਲੀਵੁੱਡ ਦਾ ਇਹ ਸੁਪਰਸਟਾਰ, ਜਾਣੋ ਕੌਣ ਹੈ ਹੋਣ ਵਾਲੀ...

6 year old girl raped in punjab

ਪੰਜਾਬ ਸ਼ਰਮਸਾਰ: ਫੁੱਫੜ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ! ਜਵਾਕੜੀ ਨਾਲ ਕੀਤਾ...

famous actor couple announces separation after 10 years of marriage

ਮਸ਼ਹੂਰ ਜੋੜੇ ਦਾ ਹੋਣ ਜਾ ਰਿਹੈ ਤਲਾਕ ! 10 ਸਾਲ ਇਕੱਠੇ ਰਹਿਣ ਮਗਰੋਂ ਲਿਆ ਵੱਖ ਹੋਣ...

social media

ਇਟਲੀ : ਸੋਸ਼ਲ ਮੀਡੀਆ 'ਤੇ ਭੱਦੀ ਸ਼ਬਦਾਵਲੀ ਵਰਤਣ ਵਾਲਿਆਂ ਖ਼ਿਲਾਫ਼ ਹੋਵੇਗੀ...

people fell off this royal bike after it broke down

ਇਸ ਰਾਇਲ ਬਾਈਕ ਨੂੰ ਟੁੱਟ ਕੇ ਪੈ ਗਏ ਲੋਕ ! ਇਕੋ ਮਹੀਨੇ 'ਚ ਹੀ ਵਿਕ ਗਏ 1,14,032...

famous bollywood actor becomes groom at the age of 78

78 ਸਾਲ ਦੀ ਉਮਰ 'ਚ ਲਾੜਾ ਬਣਿਆ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ, ਸਾਹਮਣੇ ਆਈਆਂ...

famous actress punished for giving intimate scenes

ਮਸ਼ਹੂਰ ਅਦਾਕਾਰਾ ਨੂੰ ਇੰਟੀਮੇਟ ਸੀਨ ਦੇਣ ਦੀ ਮਿਲੀ ਸਜ਼ਾ ! ਬੁਆਏਫ੍ਰੈਂਡ ਨੇ ਤੋੜਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • punjab economy
      ਪੰਜਾਬ ਦੀ ਡੋਲਦੀ ਆਰਥਿਕਤਾ ਬਨਾਮ ‘ਆਪ’ ਸਰਕਾਰ
    • cyber fraud zero fir
      ਸਾਰੇ ਸਾਈਬਰ ਅਪਰਾਧਾਂ ’ਚ ‘ਜ਼ੀਰੋ-ਐੱਫ.ਆਈ.ਆਰ.’ ਦਰਜ ਹੋਵੇ
    • jammu kashmir terrorists helpers
      ‘ਜੰਮੂ-ਕਸ਼ਮੀਰ ’ਚ ਸ਼ਾਂਤੀ ਲਈ’ ਅੱਤਵਾਦੀਆਂ ਦੇ ਮਦਦਗਾਰਾਂ ਦਾ ਸਫ਼ਾਇਆ ਜ਼ਰੂਰੀ!
    • can an elderly persons lifespan be reversed
      ਕੀ ਬਜ਼ੁਰਗ ਇਨਸਾਨ ਦੀ ਉਮਰ ਨੂੰ ਮੋੜਿਆ ਜਾ ਸਕਦਾ ਹੈ?
    • bns bnss bsa
      ਅੰਗਰੇਜ਼ਾਂ ਦੇ ਕਾਨੂੰਨ ਤੋਂ ਨਿਜਾਤ, ਨਿਆਂ ਦੇ ਨਵੇਂ ਯੁੱਗ ਦਾ ਆਗਾਜ਼
    • obscene acts at religious places
      ਧਾਰਮਿਕ ਸਥਾਨਾਂ ’ਤੇ ਅਪਮਾਨਿਤ ਹੁੰਦੀ ਮਨੁੱਖਤਾ
    • bjp s victory roll
      ਭਾਜਪਾ ਦਾ ਵਿਜੇ ਰੱਥ : ਕੀ ਇਹ ਅਜੇਤੂ ਹੈ ?
    • the growing business of fake and adulterated food products
      ‘ਨਕਲੀ ਅਤੇ ਮਿਲਾਵਟੀ ਖੁਰਾਕ ਪਦਾਰਥਾਂ’ ਦਾ ਵਧ ਰਿਹਾ ਧੰਦਾ!
    • sonam and sia
      ਸੋਨਮ ਅਤੇ ਸੀਆ : ਲੜਕਿਆਂ ਨੂੰ ਮੌਤ ਕਿਉਂ
    • congress history
      ਸਿਲੈਕਟਿਵ ਗੁੱਸੇ ਨਾਲ ਕਾਂਗਰਸ ਦਾ ਇਤਿਹਾਸ ਨਹੀਂ ਮਿਟ ਸਕਦਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +