Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, AUG 06, 2026

    1:27:25 PM

  • raja warring meeting

    ਰਾਜਾ ਵੜਿੰਗ ਦੀ ਮੀਟਿੰਗ 'ਚ ਜ਼ਬਰਦਸਤ ਹੰਗਾਮਾ!...

  • bikram majithia  ed raid

    ਬਿਕਰਮ ਮਜੀਠੀਆ ਦੇ ਕਰੀਬੀ ਦੇ ਘਰ ਈ. ਡੀ. ਦੀ ਰੇਡ

  • earthquake

    ਭਾਰਤ 'ਚ 2 ਵਾਰ ਲੱਗੇ ਭੂਚਾਲ ਦੇ ਝਟਕੇ, ਹਿਲ ਗਿਆ ਇਹ...

  • the fight over potato rights reached the sc lay s company and indian farmers

    LAY's ਨਾਲ ਆਲੂਆਂ ਦੀ ਲੜਾਈ, ਭਾਰਤੀ ਕਿਸਾਨਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਜਾਦੂ-ਟੂਣੇ ਦੇ ਚੱਕਰ ’ਚ’ ਲੋਕ ਕਰ ਰਹੇ ਭਾਰੀ ਅਪਰਾਧ!

BLOG News Punjabi(ਬਲਾਗ)

‘ਜਾਦੂ-ਟੂਣੇ ਦੇ ਚੱਕਰ ’ਚ’ ਲੋਕ ਕਰ ਰਹੇ ਭਾਰੀ ਅਪਰਾਧ!

  • Edited By Sandeep Kumar,
  • Updated: 15 Apr, 2026 03:08 AM
Blog
people are committing serious crimes   under the spell of witchcraft
  • Share
    • Facebook
    • Tumblr
    • Linkedin
    • Twitter
  • Comment

ਆਜ਼ਾਦੀ ਦੇ 78 ਸਾਲਾਂ ਬਾਅਦ ਵੀ ਦੇਸ਼ ਅੰਧਵਿਸ਼ਵਾਸਾਂ, ਵਹਿਮਾਂ-ਭਰਮਾਂ ਅਤੇ ਜਾਦੂ-ਟੂਣੇ ਤੋਂ ਮੁਕਤ ਨਹੀਂ ਹੋ ਸਕਿਆ ਅਤੇ ਲੋਕ ਅੰਧਵਿਸ਼ਵਾਸਾਂ ਦੇ ਜਾਲ ’ਚ ਫਸ ਕੇ ਹੱਤਿਆਵਾਂ ਤੱਕ ਕਰ ਰਹੇ ਹਨ, ਜੋ ਪਿਛਲੇ ਮਹਿਜ਼ 2 ਮਹੀਨਿਆਂ ’ਚ ਸਾਹਮਣੇ ਆਈਆਂ ਹੇਠ ਲਿਖੀਆਂ ਘਟਨਾਵਾਂ ਤੋਂ ਸਪੱਸ਼ਟ ਹੈ :

* 18 ਫਰਵਰੀ, 2026 ਨੂੰ ‘ਗਾਜ਼ੀਆਬਾਦ’ (ਉੱਤਰ ਪ੍ਰਦੇਸ਼) ’ਚ ਤੰਤਰ-ਮੰਤਰ ਦੇ ਚੱਕਰ ’ਚ 2 ਦੋਸਤਾਂ ਨੇ ਮਿਲ ਕੇ ਆਪਣੇ ਹੀ ਇਕ ਦੋਸਤ ਦੀ ਹੱਤਿਆ ਕਰ ਦਿੱਤੀ ਅਤੇ ਸਬੂਤ ਮਿਟਾਉਣ ਲਈ ਲਾਸ਼ ਨੂੰ ਸਾੜ ਦਿੱਤਾ।

* 22 ਫਰਵਰੀ, 2026 ਨੂੰ ‘ਹੁਸ਼ਿਆਰਪੁਰ’ (ਪੰਜਾਬ) ਦੇ ਇਕ ਪਿੰਡ ’ਚ ਇਕ ਵਿਅਕਤੀ ਨੂੰ ਆਪਣੀ ਹੀ ਚਾਚੀ ਦੀ ਹੱਤਿਆ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ। ਮੁਲਜ਼ਮ ਨੂੰ ਸ਼ੱਕ ਸੀ ਕਿ ਉਸ ਦੀ ਚਾਚੀ ਉਸ ਦੇ ਪਰਿਵਾਰ ’ਤੇ ਕਾਲਾ ਜਾਦੂ ਕਰ ਰਹੀ ਸੀ, ਜਿਸ ਨਾਲ ਉਸ ਦੇ ਪਿਤਾ ਦੀ ਮੌਤ ਹੋਈ ਅਤੇ ਕਾਰੋਬਾਰ ’ਚ ਘਾਟਾ ਪਿਆ।

* 25 ਫਰਵਰੀ, 2026 ਨੂੰ ‘ਗੋਰਖਪੁਰ’ (ਉੱਤਰ ਪ੍ਰਦੇਸ਼) ’ਚ ਤੰਤਰ-ਮੰਤਰ ਅਤੇ ਜਾਦੂ-ਟੂਣੇ ਦੇ ਚੱਕਰ ’ਚ ਫਸੀ ‘ਪੂਜਾ ਮੌਰਿਆ’ ਨਾਂ ਦੀ ਇਕ ਔਰਤ ਨੂੰ ਆਪਣੀ ਸੌਂ ਰਹੀ 3 ਸਾਲਾ ਧੀ ਦਾ ਕੁਹਾੜੀ ਨਾਲ ਸਿਰ ਧੜ ਤੋਂ ਵੱਖ ਕਰ ਦੇਣ ਦੇ ਦੋਸ਼ ਹੇਠ ਗ੍ਰਿਫਤਾਰ ਕੀਤਾ ਗਿਆ।

* 27 ਫਰਵਰੀ, 2026 ਨੂੰ ‘ਗੁਮਲਾ’ (ਝਾਰਖੰਡ) ’ਚ ਜਾਦੂ-ਟੂਣਾ ਕਰਨ ਦੇ ਸ਼ੱਕ ’ਚ ਇਕ ਔਰਤ ਦੀ ਕੁਹਾੜੀ ਨਾਲ ਹੱਤਿਆ ਕਰ ਦਿੱਤੀ ਗਈ।

* 11 ਮਾਰਚ, 2026 ਨੂੰ ‘ਗੌਰੇਲਾ’ (ਛੱਤੀਸਗੜ੍ਹ) ’ਚ ਜਾਦੂ-ਟੂਣਾ ਦੇ ਸ਼ੱਕ ’ਚ ‘ਕੌਸ਼ੱਲਿਆ ਸ਼ਿਆਮ’ ਨਾਂ ਦੀ ਇਕ ਔਰਤ ਦੀ ਬੇਰਹਿਮੀ ਨਾਲ ਹੱਤਿਆ ਕਰਨ ਤੋਂ ਬਾਅਦ ਉਸ ਦੀ ਲਾਸ਼ ਖੂਹ ’ਚ ਸੁੱਟ ਦੇਣ ਦੇ ਦੋਸ਼ ਹੇਠ ਉਸ ਦੇ ਗੁਆਂਢੀ ‘ਬੀਰਪਾਲ’ ਨੂੰ ਗ੍ਰਿਫਤਾਰ ਕੀਤਾ ਗਿਆ। ‘ਬੀਰਪਾਲ’ ਕੁਝ ਸਮਾਂ ਪਹਿਲਾਂ ਹੋਈ ਆਪਣੇ ਬੇਟੇ ਦੀ ਮੌਤ ਲਈ ‘ਕੌਸ਼ੱਲਿਆ ਸ਼ਿਆਮ’ ਵੱਲੋਂ ਕੀਤੇ ਗਏ ਜਾਦੂ-ਟੂਣੇ ਨੂੰ ਜ਼ਿੰਮੇਵਾਰ ਮੰਨਦਾ ਸੀ।

* 12 ਮਾਰਚ, 2026 ਨੂੰ ‘ਬੈਂਗਲੁਰੂ’ (ਕਰਨਾਟਕ) ’ਚ ਇਕ ਰੀਅਲ ਅਸਟੇਟ ਕਾਰੋਬਾਰੀ ‘ਗੋਪਾਲ’ (ਗੋਪੀ) ਦੀ ਹੱਤਿਆ ਕਰ ਦਿੱਤੀ ਗਈ। ਗ੍ਰਿਫਤਾਰ ਕੀਤੇ ਗਏ ਮੁੱਖ ਮੁਲਜ਼ਮ ‘ਮੋਹਨ ਬਾਬੂ’ ਨੇ ਦਾਅਵਾ ਕੀਤਾ ਕਿ ‘ਗੋਪਾਲ’ ਉਸ ’ਤੇ ‘ਕਾਲਾ ਜਾਦੂ’ ਕਰ ਰਿਹਾ ਸੀ, ਜਿਸ ਨਾਲ ਉਸ ਦੀ ਸਿਹਤ ਅਤੇ ਕਾਰੋਬਾਰ ਨੂੰ ਨੁਕਸਾਨ ਪਹੁੰਚ ਰਿਹਾ ਸੀ।

* 15 ਮਾਰਚ, 2026 ਨੂੰ ‘ਮੁੰਬਈ’ ਦੇ ‘ਧਾਰਾਵੀ’ ’ਚ ਇਕ 58 ਸਾਲਾ ਵਿਅਕਤੀ ਨੇ ਉਸ ’ਤੇ ਕਾਲਾ ਜਾਦੂ ਕਰਨ ਦੇ ਸ਼ੱਕ ’ਚ ਆਪਣੀ ਪਤਨੀ ਦੀ ਹੱਤਿਆ ਕਰ ਦਿੱਤੀ।

* 25 ਮਾਰਚ, 2026 ਨੂੰ ‘ਹਜ਼ਾਰੀਬਾਗ’ (ਝਾਰਖੰਡ) ਦੇ ‘ਕੁਸੁੰਭਾ’ ਪਿੰਡ ’ਚ ਇਕ ਔਰਤ ਤਾਂਤਰਿਕ ‘ਸ਼ਾਂਤੀ ਦੇਵੀ’ ਉਰਫ ‘ਭਗਤਿਨੀ’ ਦੇ ਚੱਕਰ ’ਚ ਪਈ ‘ਰੇਸ਼ਮੀ ਦੇਵੀ’ ਨੇ ਆਪਣੇ ਬੇਟੇ ਦੀ ਬੀਮਾਰੀ ਅਤੇ ਘਰੇਲੂ ਸਮੱਸਿਆਵਾਂ ਦੂਰ ਕਰਨ ਲਈ ਆਪਣੀ 13 ਸਾਲਾ ਧੀ ਦੀ ਹੱਤਿਆ ਕਰਕੇ ਉਸ ਦੀ ਲਾਸ਼ ਪਿੰਡ ਦੇ ਸਕੂਲ ਦੇ ਪਿੱਛੇ ਝਾੜੀਆਂ ’ਚ ਸੁੱਟ ਦਿੱਤੀ।

* 5 ਅਪ੍ਰੈਲ, 2026 ਨੂੰ ‘ਠਾਣੇ’ (ਮਹਾਰਾਸ਼ਟਰ) ’ਚ ਕਾਲੇ ਜਾਦੂ ਦਾ ਡਰ ਦਿਖਾ ਕੇ ਇਸ ਤੋਂ ਮੁਕਤੀ ਦਿਵਾਉਣ ਲਈ ‘ਅਘੋਰੀ ਪ੍ਰਥਾਵਾਂ’ (ਤੰਤਰ ਮੰਤਰ) ਦੇ ਵਿਆਪਕ ਅਨੁਸ਼ਠਾਨ ਦਾ ਝਾਂਸਾ ਦੇ ਕੇ ਇਕ ਪਰਿਵਾਰ ਤੋਂ 1.66 ਕਰੋੜ ਰੁਪਏ ਠੱਗਣ ਦੇ ਦੋਸ਼ ਹੇਠ ‘ਮੰਜੂ ਨਾਥ ਸ਼ੈੱਟੀ’ ਨਾਂ ਦੇ ਇਕ ਵਿਅਕਤੀ ਨੂੰ ਗ੍ਰਿਫਤਾਰ ਕੀਤਾ ਗਿਆ।

* 11 ਅਪ੍ਰੈਲ, 2026 ਨੂੰ ‘ਪੱਛਮੀ ਸਿੰਘਭੂਮ’ (ਝਾਰਖੰਡ) ’ਚ ‘ਡਾਇਣ’ ਹੋਣ ਦੇ ਸ਼ੱਕ ’ਚ ਇਕ ਔਰਤ ਅਤੇ ਉਸ ਦੇ 10 ਮਹੀਨਿਆਂ ਦੇ ਬੇਟੇ ਨੂੰ ਜ਼ਿੰਦਾ ਸਾੜ ਕੇ ਮਾਰ ਦੇਣ ਅਤੇ ਉਸ ਦੇ ਪਤੀ ਦੀ ਬੇਰਹਿਮੀ ਨਾਲ ਕੁੱਟਮਾਰ ਕਰਕੇ ਜ਼ਖਮੀ ਕਰ ਦੇਣ ਦੇ ਦੋਸ਼ ਹੇਠ 4 ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ।

* ਅਤੇ ਹੁਣ 13 ਅਪ੍ਰੈਲ, 2026 ਨੂੰ ‘ਇੰਦੌਰ’ (ਮੱਧ ਪ੍ਰਦੇਸ਼) ’ਚ ਕਾਲਾ ਜਾਦੂ ਦੇ ਸ਼ੱਕ ’ਚ ਪੱਥਰ ਮਾਰ-ਮਾਰ ਕੇ ‘ਕ੍ਰਿਸ਼ਨ ਕੁਮਾਰ ਅਹੀਰਵਾਰ’ ਨਾਂ ਦੇ ਇਕ ਵਿਅਕਤੀ ਦੀ ਬੇਰਹਿਮੀ ਨਾਲ ਹੱਤਿਆ ਕਰਨ ਤੋਂ ਬਾਅਦ ਉਸ ਦੀ ਲਾਸ਼ ਇਕ ਖੇਤ ’ਚ ਸੁੱਟ ਦੇਣ ਦੇ ਦੋਸ਼ ਹੇਠ ਪੁਲਸ ਨੇ 3 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

ਉਕਤ ਉਦਾਹਰਣਾਂ ਤੋਂ ਸਪੱਸ਼ਟ ਹੈ ਕਿ ਸਮਾਜ ’ਚ ਅਨੇਕਾਂ ਅਜਿਹੇ ਲੋਕ ਮੌਜੂਦ ਹਨ, ਜੋ ਲੋਕਾਂ ਨੂੰ ਤੰਤਰ-ਮੰਤਰ ਅਤੇ ਜਾਦੂ-ਟੂਣੇ ਦੇ ਜਾਲ ’ਚ ਫਸਾ ਕੇ ਉਨ੍ਹਾਂ ਤੋਂ ਹੱਤਿਆ ਤੱਕ ਦੇ ਅਪਰਾਧ ਕਰਵਾ ਰਹੇ ਹਨ। ਇਸ ਲਈ ਜਿੱਥੇ ਲੋਕਾਂ ਨੂੰ ਜਾਗਰੂਕ ਹੋਣ ਅਤੇ ਅਜਿਹੇ ਤੱਤਾਂ ਤੋਂ ਸਾਵਧਾਨ ਰਹਿਣ ਦੀ ਲੋੜ ਹੈ, ਉੱਥੇ ਹੀ ਅਜਿਹੇ ਤੱਤਾਂ ਵਿਰੁੱਧ ਪ੍ਰਸ਼ਾਸਨ ਵੱਲੋਂ ਸਖ਼ਤ ਕਾਰਵਾਈ ਕਰਨ ਦੀ ਵੀ ਬੇਹੱਦ ਲੋੜ ਹੈ।

—ਵਿਜੇ ਕੁਮਾਰ

  • Witchcraft
  • Magic
  • People
  • Serious crimes
  • ਜਾਦੂ-ਟੂਣਾ
  • ਚੱਕਰ
  • ਲੋਕ
  • ਭਾਰੀ ਅਪਰਾਧ

ਭਾਰਤ ਕਰ ਰਿਹਾ ਜੰਗ ਦੇ ਲੰਬੇ ਸਮੇਂ ਅਤੇ ਗੰਭੀਰ ਪ੍ਰਭਾਵਾਂ ਦਾ ਸਾਹਮਣਾ

NEXT STORY

Stories You May Like

  • heavy rain and storm warning in punjab
    ਪੰਜਾਬ 'ਚ ਭਾਰੀ ਮੀਂਹ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ ਦੇ ਲੋਕ ਰਹਿਣ ਸਾਵਧਾਨ
  • indigo  plane  44 minutes  jaipur  sky  circle
    ਇੰਡੀਗੋ ਦੇ ਜਹਾਜ਼ ਨੇ 44 ਮਿੰਟ ਤੱਕ ਜੈਪੁਰ ਦੇ ਆਸਮਾਨ ’ਚ ਲਾਏ ਚੱਕਰ, ਫਿਰ...
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • revised rules for birth and death certificates
    ਜਨਮ ਤੇ ਮੌਤ ਦੀ ਰਜਿਸਟ੍ਰੇਸ਼ਨ 'ਚ ਦੇਰੀ ਹੁਣ ਪਵੇਗੀ ਭਾਰੀ, ਲਗਾਉਣੇ ਪੈ ਸਕਦੇ ਹਨ ਕੋਰਟ ਦੇ ਚੱਕਰ
  • increasing violence among people is crossing the limits
    ‘ਲੋਕਾਂ ’ਚ ਵਧ ਰਹੀ ਹਿੰਸਾ’ ਕਰ ਰਹੇ ਹੱਦਾਂ ਪਾਰ!
  • people  s courts are settling cases that pending for years
    ‘ਲੋਕ ਅਦਾਲਤਾਂ ਨਿਪਟਾ ਰਹੀਆਂ’ ਸਾਲਾਂ ਤੋਂ ਲਟਕਦੇ ਆ ਰਹੇ ਮੁਕੱਦਮੇ!
  • bmw preparing for major layoffs  will cut 8 000 jobs by the end of 2027
    ਵੱਡੀ ਛਾਂਟੀ ਦੀ ਤਿਆਰੀ ਕਰ ਰਹੀ BMW! ਸਾਲ 2027 ਦੇ ਅੰਤ ਤੱਕ ਕਰੇਗੀ 8,000 ਨੌਕਰੀਆਂ 'ਚ ਕਟੌਤੀ
  • hundreds of years old treasure found
    ਹੱਥ ਲੱਗਾ ਸੈਂਕੜੇ ਸਾਲ ਪੁਰਾਣਾ ਖਜ਼ਾਨਾ, ਸੋਨੇ ਦੇ ਸਿੱਕਿਆਂ ਦੀ ਗਿਣਤੀ ਕਰ-ਕਰ ਥੱਕੇ ਲੋਕ
  • excise team raids shop storing illicit liquor
    ਆਬਕਾਰੀ ਵਿਭਾਗ ਦੀ ਟੀਮ ਦਾ ਦੁਕਾਨ 'ਚ ਸਟੋਰ ਕੀਤੀ ਨਾਜਾਇਜ਼ ਸ਼ਰਾਬ 'ਤੇ ਛਾਪਾ...
  • former rajya sabha member shwet malik statement
    ਪੰਜਾਬ 'ਚ ਭਾਜਪਾ ਦੀ ਸਰਕਾਰ ਬਣਨ 'ਤੇ ਕਰਮਚਾਰੀਆਂ ਨੂੰ ਮਿਲੇਗਾ ਉਨ੍ਹਾਂ ਦਾ ਪੂਰਾ...
  • rpf crackdown on unnecessary chain pulling
    ਬੇਵਜ੍ਹਾ ਚੇਨ ਪੁਲਿੰਗ ’ਤੇ ਆਰ. ਪੀ. ਐੱਫ. ਦਾ ਸ਼ਿਕੰਜਾ: ਜੁਲਾਈ ’ਚ 150 ਮਾਮਲੇ...
  • pallavi wins canada world 2026 crown
    ਪੰਜਾਬ ਦੀ ਧੀ ਨੇ ਵਿਦੇਸ਼ੀ ਧਰਤੀ ’ਤੇ ਗੱਡੇ ਝੰਡੇ, ਜਿੱਤਿਆ ‘ਕੈਨੇਡਾ ਵਰਲਡ 2026’...
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ...
  • woman  s unborn baby dies in a mannat hospita hospital in jalandhar
    ਜਲੰਧਰ ਦੇ ਨਿੱਜੀ ਹਸਪਤਾਲ 'ਚ ਔਰਤ ਦੇ ਗਰਭ 'ਚ ਪਲ ਰਹੇ ਬੱਚੇ ਦੀ ਮੌਤ, ਪਰਿਵਾਰ...
  • major incident in jalandhar shots fired in bhargo camp
    ਜਲੰਧਰ 'ਚ ਵੱਡੀ ਵਾਰਦਾਤ! ਭਾਰਗੋ ਕੈਂਪ 'ਚ ਚੱਲੀਆਂ ਅੰਨ੍ਹੇਵਾਹ ਗੋਲ਼ੀਆਂ, ਬਾਜ਼ਾਰ...
Trending
Ek Nazar
famous influencer shot while live streaming

Vlog ਬਣਾ ਰਹੀ ਇਨਫਲੁਐਂਸਰ ਨੂੰ ਮਾਰ'ਤੀ ਗੋਲ਼ੀ! LIVE ਕਤਲ ਦੀ ਵੀਡੀਓ ਸੋਸ਼ਲ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

anniversary of hiroshima

ਹੀਰੋਸ਼ੀਮਾ ਪਰਮਾਣੂ ਬੰਬ ਧਮਾਕੇ ਦੀ 81ਵੀਂ ਵਰ੍ਹੇਗੰਢ 'ਤੇ ਮੇਅਰ ਨੇ ਪ੍ਰਮਾਣੂ...

complete ban on this medicine in amritsar

ਅੰਮ੍ਰਿਤਸਰ ’ਚ ਇਸ ਦਵਾਈ ’ਤੇ ਲੱਗੀ ਮੁਕੰਮਲ ਪਾਬੰਦੀ, ਹੁਕਮ ਜਾਰੀ

veteran actress reveals she had to do   c grade   films to repay rs 1 crore loan

'ਕਰਜ਼ਾ ਮੋੜਨ ਲਈ ਕਰਨੀਆਂ ਪਈਆਂ C-Grade ਫ਼ਿਲਮਾਂ..!', ਦਿੱਗਜ ਬਾਲੀਵੁੱਡ...

daughters video call father funeral

ਪੜ੍ਹਾ ਲਿਖਾ ਕਾਯਮਾਬ ਬਣਾਈਆਂ ਧੀਆਂ ਨੇ ਪਿਓ ਤੋਂ ਮੋੜਿਆ ਮੂੰਹ, ਸਸਕਾਰ 'ਤੇ ਵੀ ਨਾ...

chandigarh district court issues notice to salman khan

ਚੰਡੀਗੜ੍ਹ ਜ਼ਿਲ੍ਹਾ ਅਦਾਲਤ ਨੇ ਸਲਮਾਨ ਖਾਨ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ...

man marries wife to her lover 5 childrens

21 ਸਾਲ ਦਾ ਵਿਆਹ ਤੇ 5 ਜਵਾਕ! ਇਸ਼ਕ 'ਚ ਅੰਨ੍ਹੀ ਪਤਨੀ ਨਾਲ ਪਤੀ ਨੇ ਕਰ 'ਤਾ ਕੁਝ...

cannabis legalized

ਨੇਪਾਲੀ ਸੂਬੇ ਨੇ 'ਭੰਗ' ਦੀ ਖੇਤੀ ਅਤੇ ਵਰਤੋਂ ਨੂੰ ਦੇ'ਤੀ ਕਾਨੂੰਨੀ ਮਾਨਤਾ

imran khan   supporters

ਇਮਰਾਨ ਖਾਨ ਦੇ ਸਮਰਥਕਾਂ ਨੇ ਪੂਰੇ ਪਾਕਿਸਤਾਨ 'ਚ ਕੀਤਾ ਪ੍ਰਦਰਸ਼ਨ

the actor who starred in hit films is now spending his days in an old age home

ਇੰਡਸਟਰੀ ਨੂੰ 100 ਤੋਂ ਵੱਧ ਹਿੱਟ ਫਿਲਮਾਂ ਦੇ ਚੁੱਕੇ ਅਦਾਕਾਰ ਦਾ ਹੋਇਆ ਬੁਰਾ ਹਾਲ...

punjab   player dated team owner preity zinta

'ਪੰਜਾਬ' ਦੇ ਖਿਡਾਰੀ ਨੇ ਟੀਮ ਦੀ ਮਾਲਕਣ ਪ੍ਰੀਤੀ ਜ਼ਿੰਟਾ ਨੂੰ ਕੀਤਾ ਡੇਟ ! ਧਾਕੜ...

actor pradeep singh rawat

5 ਤੱਤਾਂ 'ਚ ਵਿਲੀਨ ਹੋਏ ਦਿੱਗਜ ਅਦਾਕਾਰ ਪ੍ਰਦੀਪ ਰਾਵਤ, ਨਮ ਅੱਖਾਂ ਨਾਲ ਦਿੱਤੀ ਗਈ...

schengen border security

ਸੇਉਟਾ ਸੰਕਟ ਵਿਚਕਾਰ ਸ਼ੈਂਗੇਨ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ​​ਕਰਨ ਦੀ ਉੱਠੀ ਮੰਗ

illegal migration dropped

ਦੋ ਸਾਲਾਂ 'ਚ 55 ਫੀਸਦੀ ਘਟਿਆ ਗੈਰ ਕਾਨੂੰਨੀ ਪ੍ਰਵਾਸ : ਈਯੂ ਕਮਿਸ਼ਨਰ

salman khan makes fun of rapper badshah

ਸਲਮਾਨ ਖਾਨ ਨੇ ਉਡਾਇਆ ਰੈਪਰ ਬਾਦਸ਼ਾਹ ਦਾ ਮਜ਼ਾਕ, ਕਿਹਾ- 'ਉਸ ਨੂੰ ਸਮਝ ਆਈ ਕਿ...

russia ukraine conflict

ਕੀਵ 'ਚ ਰੂਸੀ ਮਿਜ਼ਾਈਲ ਅਤੇ ਡਰੋਨ ਹਮਲੇ, 15 ਲੋਕਾਂ ਦੀ ਮੌਤ

healthcare workers

ਬ੍ਰਿਟੇਨ 'ਚ ਸਿਹਤ ਕਰਮਚਾਰੀਆਂ ਵਿਰੁੱਧ ਵਧਿਆ 'ਨਸਲਵਾਦ', ਸਰਵੇਖਣ 'ਚ ਹੋਇਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • bhakhra dam news
      ਸਰਕਾਰੀ ਲਾਪ੍ਰਵਾਹੀ ਪਾ ਰਹੀ ਭਾਖੜਾ ਡੈਮ ਨੂੰ ਖ਼ਤਰੇ ’ਚ
    • anti paper leak
      ਕੀ ਐਂਟੀ-ਲੀਕ ਬਿੱਲ ਤੋਂ ਬਾਅਦ ਭਾਜਪਾ ‘ਜਨਰੇਸ਼ਨ ਐਕਸ’ ਦਾ ਵਿਸ਼ਵਾਸ ਮੁੜ ਜਿੱਤ...
    • increasing violence among people is crossing the limits
      ‘ਲੋਕਾਂ ’ਚ ਵਧ ਰਹੀ ਹਿੰਸਾ’ ਕਰ ਰਹੇ ਹੱਦਾਂ ਪਾਰ!
    • the beacon of freedom shone through poems and shayari
      ਆਜ਼ਾਦੀ ਦੀ ਮਿਸ਼ਾਲ ਕਵਿਤਾਵਾਂ ਅਤੇ ਸ਼ਾਇਰੀ ਤੋਂ ਪ੍ਰਜਵੱਲਿਤ ਹੋਈ
    • extreme shamelessness in the name of protest
      ਅੰਦੋਲਨ ਦੇ ਨਾਂ ’ਤੇ ਹੱਦ ਦੀ ਬੇਸ਼ਰਮੀ!
    • nandan nilekani leak proof exams
      ਨੰਦਨ ਨੀਲੇਕਣੀ ਤੋਂ ‘ਲੀਕ-ਪਰੂਫ’ ਪ੍ਰੀਖਿਆ ਸੁਧਾਰਾਂ ਦੀ ਉਮੀਦ!
    • when words lose their dignity a nation loses its soul
      ਜਦੋਂ ਸ਼ਬਦਾਂ ਦੀ ਮਰਿਆਦਾ ਗੁਆਚ ਜਾਂਦੀ ਹੈ, ਤਾਂ ਰਾਸ਼ਟਰ ਆਪਣੀ ਆਤਮਾ ਗੁਆ ਦਿੰਦਾ ਹੈ
    • a i  created to help people
      ‘ਲੋਕਾਂ ਦੀ ਸਹਾਇਤਾ ਲਈ ਬਣੀ ਏ. ਆਈ.’ ਕਿਤੇ ਮਾਨਵ ਜਾਤੀ ਦੀ ਦੁਸ਼ਮਣ ਨਾ ਬਣ ਜਾਵੇ!
    • 2 girls missing
      ਵਿਆਹ ਦਾ ਝਾਂਸਾ ਦੇ ਕੇ ਦੋ ਨਾਬਾਲਗ ਕੁੜੀਆਂ ਨੂੰ ਲਿਜਾਣ ਦੇ ਦੋਸ਼ ਹੇਠ ਅਣਪਛਾਤੇ...
    • drugs ruining youth
      ‘ਨਾਰਕੋ ਟੂਰਿਜ਼ਮ’ (ਨਸ਼ੇ) ਦੇ ਵਧਦੇ ਕਦਮ ਅਤੇ ਬਰਬਾਦ ਹੁੰਦੀ ਨੌਜਵਾਨ ਸ਼ਕਤੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +