Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, AUG 08, 2026

    1:34:50 AM

  • punjab congress 50 50 formula

    ਪੰਜਾਬ ਵਿਚ 2027 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • government school  call monitor  punjab school

    ਸਰਕਾਰੀ ਸਕੂਲ ਦੇ ਬਾਹਰ ਹੋਏ ਮੁੰਡੇ ਦੇ ਕਤਲ 'ਚ...

  • weather forecast for next 5 days in punjab rain alert on these dates

    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਸਸਤੇ ਸੋਨੇ-ਚਾਂਦੀ ਦੇ ਝਾਂਸੇ ’ਚ’ ਲੁੱਟੇ ਜਾ ਰਹੇ ਲੋਕ!

BLOG News Punjabi(ਬਲਾਗ)

‘ਸਸਤੇ ਸੋਨੇ-ਚਾਂਦੀ ਦੇ ਝਾਂਸੇ ’ਚ’ ਲੁੱਟੇ ਜਾ ਰਹੇ ਲੋਕ!

  • Edited By Sandeep Kumar,
  • Updated: 13 May, 2026 03:39 AM
Blog
people being robbed under the guise of cheap gold and silver
  • Share
    • Facebook
    • Tumblr
    • Linkedin
    • Twitter
  • Comment

ਅੰਤਰਰਾਸ਼ਟਰੀ ਬਾਜ਼ਾਰ ’ਚ ਸੋਨੇ-ਚਾਂਦੀ ਦੀਆਂ ਕੀਮਤਾਂ ’ਚ ਉਤਰਾਅ-ਚੜ੍ਹਾਅ ਦੇ ਬਾਵਜੂਦ ਭਾਰਤੀਆਂ ’ਚ ਇਨ੍ਹਾਂ ਦੋਵਾਂ ਕੀਮਤੀ ਧਾਤਾਂ ਪ੍ਰਤੀ ਮੋਹ ’ਚ ਕੋਈ ਕਮੀ ਨਹੀਂ ਆਈ ਅਤੇ ਨਿਵੇਸ਼ ਤੇ ਬੱਚਤ ਲਈ ਇਹ ਦੋਵੇਂ ਹੀ ਧਾਤਾਂ ਭਾਰਤੀਆਂ ਦੀ ਪਹਿਲੀ ਪਸੰਦ ਬਣੀਆਂ ਹੋਈਆਂ ਹਨ। ਇਸੇ ਦਾ ਨਤੀਜਾ ਹੈ ਕਿ ਸਸਤੇ ਸੋਨੇ ਅਤੇ ਚਾਂਦੀ ਦੇ ਝਾਂਸੇ ’ਚ ਆ ਕੇ ਲੋਕ ਲੁੱਟੇ ਵੀ ਜਾ ਰਹੇ ਹਨ, ਜੋ ਪਿਛਲੇ ਲੱਗਭਗ ਡੇਢ ਮਹੀਨਿਆਂ ’ਚ ਸਾਹਮਣੇ ਆਈਆਂ ਠੱਗੀ ਦੀਆਂ ਹੇਠ ਲਿਖੀਆਂ ਘਟਨਾਵਾਂ ਤੋਂ ਸਪੱਸ਼ਟ ਹੈ :

* 20 ਮਾਰਚ ਨੂੰ ‘ਸਰਗੁਜਾ’ (ਛੱਤੀਸਗੜ੍ਹ) ਦੀ ਪੁਲਸ ਨੇ ਨਕਲੀ ਸੋਨੇ ਦੇ ਬਿਸਕੁਟ ਦੇ ਕੇ 15 ਲੱਖ ਰੁਪਏ ਦੀ ਠੱਗੀ ਕਰਨ ਵਾਲੇ ਅੰਤਰਰਾਜੀ ਗਿਰੋਹ ਦਾ ਭੰਡਾ ਭੰਨਿਆ ਅਤੇ 2 ਔਰਤਾਂ ਸਮੇਤ ਇਸ ਦੇ 4 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 20.31 ਲੱਖ ਰੁਪਏ ਨਕਦ, 100 ਗ੍ਰਾਮ ਸੋਨੇ ਦੇ ਕੜੇ ਅਤੇ ਮੋਬਾਈਲ ਫ਼ੋਨ ਸਮੇਤ ਕੁੱਲ ਲਗਭਗ 37 ਲੱਖ ਰੁਪਏ ਦਾ ਸਾਮਾਨ ਬਰਾਮਦ ਕੀਤਾ।

* 22 ਮਾਰਚ ਨੂੰ ‘ਚਮੋਲੀ’ (ਉੱਤਰਾਖੰਡ) ਦੀ ਪੁਲਸ ਨੇ ਸੋਨੇ ਦੇ ਗਹਿਣੇ ਗਿਰਵੀ ਰੱਖ ਕੇ ਲੋਕਾਂ ਨੂੰ ਪੈਸੇ ਉਧਾਰ ਦੇਣ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਕੇ 2 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ। ਇਹ ਲੋਕ ਆਪਣੇ ਗਹਿਣੇ ਵਾਪਸ ਲੈਣ ਲਈ ਆਉਣ ਵਾਲਿਆਂ ਨੂੰ ਉਨ੍ਹਾਂ ਦੇ ਅਸਲੀ ਗਹਿਣਿਆਂ ਦੀ ਬਜਾਏ ਉਨ੍ਹਾਂ ਨੂੰ ਉਸੇ ਤਰ੍ਹਾਂ ਦੇ ਨਕਲੀ ਗਹਿਣੇ ਫੜਾ ਦਿੰਦੇ ਸਨ।

* 1 ਅਪ੍ਰੈਲ ਨੂੰ ‘ਰਾਜਨਗਰ’ (ਮੱਧ ਪ੍ਰਦੇਸ਼) ਦੀ ਪੁਲਸ ਨੇ ਨਕਲੀ ਸੋਨੇ ਦੇ ਸਿੱਕੇ ਦੇ ਕੇ ਲੱਖਾਂ ਰੁਪਏ ਠੱਗਣ ਵਾਲੇ 4 ਲੋਕਾਂ ਨੂੰ ਫੜ ਕੇ ਇਨ੍ਹਾਂ ਕੋਲੋਂ 5 ਲੱਖ 5 ਹਜ਼ਾਰ ਰੁਪਏ ਨਕਦ ਅਤੇ ਨਕਲੀ ਸੋਨੇ ਦੇ 66 ਸਿੱਕੇ ਜ਼ਬਤ ਕੀਤੇ।

* 16 ਅਪ੍ਰੈਲ ਨੂੰ ‘ਗੁਰੂਗ੍ਰਾਮ’ (ਹਰਿਆਣਾ) ਦੀ ਪੁਲਸ ਨੇ ਇਕ ਸ਼ਾਤਰ ਠੱਗ ਗਿਰੋਹ ਦਾ ਪਰਦਾਫਾਸ਼ ਕੀਤਾ ਅਤੇ ਇਸ ਮਾਮਲੇ ’ਚ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ 2.30 ਕਰੋੜ ਰੁਪਏ ਨਕਦ ਅਤੇ 678 ਗ੍ਰਾਮ ਸੋਨਾ ਵੀ ਬਰਾਮਦ ਕੀਤਾ।

ਇਸ ਗਿਰੋਹ ਦੇ ਮੈਂਬਰ ਖ਼ੁਦ ਨੂੰ ਗਰੀਬ ਮਜ਼ਦੂਰ ਦੱਸ ਕੇ ਸੋਨਾ ਖਰੀਦਣ ਦੇ ਇੱਛੁਕ ਲੋਕਾਂ ਨੂੰ ਕਹਿੰਦੇ ਕਿ ਖੋਦਾਈ ਦੌਰਾਨ ਉਨ੍ਹਾਂ ਨੂੰ ਕੁਝ ਪੁਰਾਣੇ ਸਿੱਕੇ ਮਿਲੇ ਹਨ। ਇਹ ਲੋਕ ਘੱਟ ਕੀਮਤ ’ਤੇ ਉਨ੍ਹਾਂ ਨੂੰ ਸੋਨਾ ਦੇਣ ਦਾ ਲਾਲਚ ਦੇ ਕੇ ਸੌਦਾ ਤੈਅ ਕਰ ਲੈਂਦੇ ਪਰ ਡੀਲ ਦੇ ਸਮੇਂ ਉਹ ਅਸਲੀ ਸੋਨੇ ਦੀ ਜਗ੍ਹਾ ਪਿੱਤਲ ਜਾਂ ਤਾਂਬੇ ’ਤੇ ਸੋਨੇ ਦਾ ਪਾਣੀ ਚੜ੍ਹੇ ਨਕਲੀ ਸਿੱਕੇ ਫੜਾ ਕੇ ਫ਼ਰਾਰ ਹੋ ਜਾਂਦੇ ਸਨ।

ਇਸ ਗਿਰੋਹ ਨੇ ਗੁਰੂਗ੍ਰਾਮ ਦੇ ਇਕ ਇੰਪੋਰਟ-ਐਕਸਪੋਰਟ ਕਾਰੋਬਾਰੀ ਨੂੰ ਵੀ ਆਪਣਾ ਸ਼ਿਕਾਰ ਬਣਾਇਆ। ਮੁਲਜ਼ਮ ਨੇ ਪਹਿਲਾਂ ਅਸਲੀ ਸੋਨੇ ਦੀ ਇੱਟ ਦਿਖਾ ਕੇ ਭਰੋਸਾ ਜਿੱਤਿਆ ਅਤੇ ਫਿਰ ਨਕਲੀ ਸੋਨੇ ਦੀ ਇੱਟ ਦੇ ਕੇ ਲੱਗਭਗ 2.49 ਕਰੋੜ ਰੁਪਏ ਨਕਦ ਅਤੇ ਲੱਗਭਗ 50 ਤੋਲਾ ਸੋਨਾ ਠੱਗ ਲਿਆ। ਜਦੋਂ ਪੀੜਤ ਨੂੰ ਠੱਗੀ ਦਾ ਅਹਿਸਾਸ ਹੋਇਆ ਤਾਂ ਉਸ ਨੇ ਪੁਲਸ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ।

* 2 ਮਈ ਨੂੰ ‘ਗੌਰੇਲਾ ਪੇਂਡਰਾ ਮਰਵਾਹੀ’ (ਛੱਤੀਸਗੜ੍ਹ) ਜ਼ਿਲੇ ਦੇ ‘ਗੌਰੇਲਾ’ ਇਲਾਕੇ ’ਚ ਨਕਲੀ ਸੋਨਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਕਰਨ ਵਾਲੇ ਗਿਰੋਹ ਦੇ ਫ਼ਰਾਰ ਚੱਲ ਰਹੇ ਮੈਂਬਰ ‘ਤੇਰਸਾ ਰਾਮ ਪ੍ਰਜਾਪਤੀ’ ਨੂੰ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ।

ਪੁਲਸ ਅਨੁਸਾਰ ਇਸ ਗਿਰੋਹ ਦੇ ਪਹਿਲਾਂ ਹੀ ਗ੍ਰਿਫ਼ਤਾਰ ਕੀਤੇ ਜਾ ਚੁੱਕੇ ਮੈਂਬਰਾਂ ‘ਨਰਿੰਦਰ ਸਾਹੂ’, ‘ਸਰੋਜ ਸਾਹੂ’ ਤੇ ਹੋਰਾਂ ਨੇ ‘ਉਪੇਂਦਰ ਸਾਹੂ’ ਨਾਂ ਦੇ ਵਿਅਕਤੀ ਨੂੰ ਪਹਿਲਾਂ ਅਸਲੀ ਸੋਨੇ ਦੇ ਬਿਸਕੁਟ ਦਿਖਾ ਕੇ ਵਿਸ਼ਵਾਸ ’ਚ ਲਿਆ ਅਤੇ ਇਕ ਕਿਲੋ ਸੋਨਾ 10 ਲੱਖ ਰੁਪਏ ’ਚ ਦੇਣ ਦਾ ਸੌਦਾ ਤੈਅ ਕੀਤਾ ਅਤੇ ਬਾਅਦ ’ਚ ਸ਼ਿਕਾਇਤਕਰਤਾ ਤੋਂ ਨਕਦ ਰਕਮ ਲੈਣ ਤੋਂ ਬਾਅਦ ਉਸ ਨੂੰ ਨਕਲੀ ਸੋਨੇ ਦੇ ਬਿਸਕੁਟ ਦੇ ਕੇ ਫ਼ਰਾਰ ਹੋ ਗਏ ਸਨ।

* 5 ਮਈ ਨੂੰ ‘ਜੈਪੁਰ’ (ਰਾਜਸਥਾਨ) ’ਚ ‘ਮਾਲਪੁਰਾ ਗੇਟ ਥਾਣਾ ਪੁਲਸ’ ਨੇ ਨਕਲੀ ਸੋਨਾ ਅਤੇ ਚਾਂਦੀ ਤਿਆਰ ਕਰਕੇ ਲੋਕਾਂ ਨਾਲ ਠੱਗੀ ਕਰਨ ਵਾਲੇ ਇਕ ਸੰਗਠਿਤ ਗਿਰੋਹ ਦਾ ਭਾਂਡਾ ਭੰਨਿਆ ਅਤੇ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਕੋਲੋਂ ਠੱਗੀ ਦੀ ਰਕਮ ’ਚੋਂ 4.50 ਲੱਖ ਰੁਪਏ ਨਕਦ, ਨਕਲੀ ਸੋਨਾ-ਚਾਂਦੀ ਬਣਾਉਣ ਦੇ ਉਪਕਰਨ ਅਤੇ ਫਰਜ਼ੀ ‘ਸੀਲ-ਮੋਹਰ’ ਬਰਾਮਦ ਕੀਤੀ।

* 5 ਮਈ ਨੂੰ ਹੀ ‘ਨਾਲੰਦਾ’ (ਬਿਹਾਰ) ਦੇ ‘ਸ਼ਿਵਦੱਤ ਬਿਗਹਾ’ ਨਾਂ ਦੇ ਪਿੰਡ ’ਚ ਇਕ ਨੌਸਰਬਾਜ਼ ਔਰਤ ਨੂੰ ਆਪਣੇ ਵਿਸ਼ਵਾਸ ’ਚ ਲੈ ਕੇ ਉਸ ਕੋਲ 3 ਲੱਖ ਰੁਪਏ ਦੀ ਸੋਨੇ ਦੀ ਦੱਸ ਕੇ ਨਕਲੀ ਚੇਨ ਗਿਰਵੀ ਰੱਖ ਕੇ ਫ਼ਰਾਰ ਹੋ ਗਿਆ। ਪਤਾ ਲੱਗਣ ’ਤੇ ਔਰਤ ਅਤੇ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਦੀ ਕਾਫ਼ੀ ਤਲਾਸ਼ ਕੀਤੀ ਪਰ ਉਹ ਹੱਥ ਨਾ ਆਇਆ।

ਉਕਤ ਉਦਾਹਰਣਾਂ ਤੋਂ ਸਪੱਸ਼ਟ ਹੈ ਕਿ ਸਸਤੇ ਸੋਨੇ-ਚਾਂਦੀ ਦਾ ਝਾਂਸਾ ਦੇ ਕੇ ਠੱਗੀ-ਠੋਰੀ ਦੇ ਇਸ ਧੰਦੇ ’ਚ ਹੁਣ ਮਰਦਾਂ ਦੇ ਨਾਲ-ਨਾਲ ਔਰਤਾਂ ਵੀ ਸ਼ਾਮਲ ਹੋ ਗਈਆਂ ਹਨ ਅਤੇ ਇਹ ਗਿਰੋਹ ਲੋਕਾਂ ਨੂੰ ਆਪਣੀਆਂ ਗੱਲਾਂ ਦੇ ਜਾਲ ’ਚ ਫਸਾ ਕੇ ਉਨ੍ਹਾਂ ਦਾ ਭਰੋਸਾ ਪ੍ਰਾਪਤ ਕਰਕੇ ਲੋਕਾਂ ਨੂੰ ਲੁੱਟ ਰਹੇ ਹਨ। ਇਸ ਲਈ ਸਸਤੇ ਦੇ ਫੇਰ ’ਚ ਫਸ ਕੇ ਆਪਣੀ ਜੀਵਨ ਭਰ ਦੀ ਬੱਚਤ ਲੁੱਟਣ ਤੋਂ ਬਚਾਉਣ ਲਈ ਅਤਿਅੰਤ ਸਾਵਧਾਨੀ ਵਰਤਣ ਦੀ ਲੋੜ ਹੈ।

—ਵਿਜੇ ਕੁਮਾਰ

  • Cheap gold and silver
  • Fraud
  • Looting from people
  • ਸਸਤਾ ਸੋਨਾ-ਚਾਂਦੀ
  • ਝਾਂਸਾ
  • ਲੋਕਾਂ ਨਾਲ ਲੁੱਟ

ਬੰਗਾਲ ਨੇ ਖ਼ੁਦ ਨੂੰ ਫਿਰ ਤੋਂ ਲੱਭ ਲਿਆ

NEXT STORY

Stories You May Like

  • gold silver prices fell sharply  silver fell by 5 thousand rupees
    ਧੜੰਮ ਡਿੱਗੇ Gold-Silver ਦੇ ਭਾਅ, 5 ਹਜ਼ਾਰ ਰੁਪਏ ਟੁੱਟੀ ਚਾਂਦੀ, ਜਾਣੋ 24K ਸੋਨੇ ਦੇ ਰੇਟ
  • huge fall in gold and silver prices  check rates before buying
    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ, ਖ਼ਰੀਦਦਾਰੀ ਕਰਨ ਤੋਂ ਪਹਿਲਾਂ ਚੈੱਕ ਕਰੋ ਰੇਟ
  • why people are not selling their gold  taking loans against gold
    ਜਾਣੋ ਆਪਣਾ Gold ਕਿਉਂ ਨਹੀਂ ਵੇਚ ਰਹੇ ਲੋਕ, ਸੋਨੇ ਬਦਲੇ ਕਰਜ਼ਾ ਲੈਣ ਦਾ ਵਧ ਰਿਹੈ ਰੁਝਾਨ
  • fluctuations in gold and silver prices  check the rates
    ਸੋਨੇ ਅਤੇ ਚਾਂਦੀ ਦੀਆਂ ਕੀਮਤਾਂ ਵਿੱਚ ਉਤਰਾਅ-ਚੜ੍ਹਾਅ; ਖਰੀਦਣ ਤੋਂ ਪਹਿਲਾਂ ਚੈੱਕ ਕਰੋ ਰੇਟ
  • gold and silver prices fall after record rise  experts give advice
    ਰਿਕਾਰਡ ਵਾਧੇ ਤੋਂ ਬਾਅਦ ਡਿੱਗੀਆਂ ਸੋਨੇ-ਚਾਂਦੀ ਦੀਆਂ ਕੀਮਤਾਂ , ਮਾਹਿਰਾਂ ਨੇ ਨਿਵੇਸ਼ਕਾਂ ਨੂੰ ਦਿੱਤੀ ਅਹਿਮ ਸਲਾਹ
  • housing in canada
    ਕੈਨੇਡਾ 'ਚ ਹੋਰ ਸਸਤੇ ਹੋਏ ਮਕਾਨ ! ਪੰਜਾਬੀਆਂ ਦੀਆਂ ਪੌਂ ਬਾਰਾਂ
  • oneplus  s flagship phones will be available at a cheaper price
    ਸਸਤੇ ਮਿਲਣਗੇ OnePlus ਦੇ ਧਾਕੜ ਫੋਨ ! OnePlus Independence Day Sale 2026 ਸੇਲ ਹੋਣ ਜਾ ਰਹੀ ਸ਼ੁਰੂ
  • people are getting irritated due to reels and apps  report
    ਰੀਲਾਂ ਤੇ ਐਪਸ ਕਾਰਨ ਲੋਕ ਹੋ ਰਹੇ ਚਿੜਚਿੜੇ, ਨਹੀਂ ਰਿਹਾ ਆਪਣੀ ਕਿਸੇ ਜ਼ਿੰਮੇਵਾਰੀ ਦਾ ਅਹਿਸਾਸ : ਰਿਪੋਰਟ
  • center collides with motorcycle  mother dies  son seriously injured
    ਕੈਂਟਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, ਮਾਂ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
  • weather forecast for next 5 days in punjab rain alert on these dates
    ਪੰਜਾਬ 'ਚ ਅਗਲੇ 5 ਦਿਨਾਂ ਲਈ ਮੌਸਮ ਦੀ ਵੱਡੀ ਭਵਿੱਖਬਾਣੀ! ਇਨ੍ਹਾਂ ਤਾਰੀਖ਼ਾਂ ਨੂੰ...
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • bjp needs to learn
      ਭਾਜਪਾ ਲਈ ਹਾਲੀਆ ਘਟਨਾਵਾਂ ਤੋਂ ਸਬਕ ਲੈਣ ਦਾ ਸਮਾਂ
    • prostitution in country
      ‘ਦੇਸ਼ ’ਚ ਦੇਹ ਵਪਾਰ ਜ਼ੋਰਾਂ ’ਤੇ’ ਕੁਝ ਹੋਟਲ ਅਤੇ ਸਪਾ ਸੈਂਟਰ ਬਣੇ ਅੱਡੇ!
    • drug free india
      ਸੰਦੇਸ਼ ਨਹੀਂ, ਸਖ਼ਤੀ ਨਾਲ ਹੀ ਸੰਭਵ ‘ਨਸ਼ਾ ਮੁਕਤ ਭਾਰਤ’
    • delimitation bill
      ਹੱਦਬੰਦੀ : ਸੀਟਾਂ ਵਧਣ ਨਾਲ ਰਾਜ ਵੱਡਾ ਹੋਵੇਗਾ ਜਾਂ ਛੋਟਾ ?
    • pok protests
      ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ’ਚ ਰੋਸ ਪ੍ਰਦਰਸ਼ਨ ਕਿਉਂ ਭੜਕੇ ?
    • democracy and the freedom to use force cannot coexist
      ਲੋਕਤੰਤਰ ਅਤੇ ਬਲ ਪ੍ਰਯੋਗ ਨਾਲ ਛੋਟ ਦੀ ਤਾਕਤ ਨਾਲ-ਨਾਲ ਨਹੀਂ ਚੱਲ ਸਕਦੇ
    • precious lives lost in hospital fires
      ਹਸਪਤਾਲਾਂ ’ਚ ਅਗਨੀਕਾਂਡਾਂ ਨਾਲ ਜਾ ਰਹੇ ਅਨਮੋਲ ਪ੍ਰਾਣ!
    • today is the gen z god tomorrow who
      ਅੱਜ ‘ਜੈੱਨ-ਜ਼ੀ’ ਭਗਵਾਨ, ਕੱਲ ਕੌਣ?
    • how america helped china challenge its own dominance
      ਅਮਰੀਕਾ ਨੇ ਚੀਨ ਨੂੰ ਆਪਣੇ ਹੀ ਦਬਦਬੇ ਨੂੰ ਚੁਣੌਤੀ ਦੇਣ ’ਚ ਕਿਵੇਂ ਮਦਦ ਕੀਤੀ
    • bhakhra dam news
      ਸਰਕਾਰੀ ਲਾਪ੍ਰਵਾਹੀ ਪਾ ਰਹੀ ਭਾਖੜਾ ਡੈਮ ਨੂੰ ਖ਼ਤਰੇ ’ਚ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +