Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUL 19, 2026

    12:42:16 AM

  • kangana ranaut defamation case hearing postponed

    ਕੰਗਨਾ ਰਣੌਤ ਮਾਣਹਾਨੀ ਮਾਮਲੇ ਦੀ ਸੁਣਵਾਈ ਟਲੀ, ਹੁਣ...

  • punjab weather raining imd yellow alert

    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ...

  • sukhbir badal  s big statement in jaswant singh khalra case

    ਜਸਵੰਤ ਸਿੰਘ ਖਾਲੜਾ ਮਾਮਲੇ 'ਚ ਸੁਖਬੀਰ ਬਾਦਲ ਦਾ...

  • mothers and daughters respect scheme anganwadi worker

    ਮਾਵਾਂ-ਧੀਆਂ ਸਤਿਕਾਰ ਯੋਜਨਾ ਦੇ ਨਾਮ 'ਤੇ ਹੋ ਗਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਪੱਛਮ ਚੀਨ ’ਚ ਪਲੇਗ ਦਾ ਪ੍ਰਕੋਪ, ਸ਼ੱਕੀ ਖੂਨੀ ਬੁਖਾਰ ਨਾਲ ਪੀੜਤ

BLOG News Punjabi(ਬਲਾਗ)

ਪੱਛਮ ਚੀਨ ’ਚ ਪਲੇਗ ਦਾ ਪ੍ਰਕੋਪ, ਸ਼ੱਕੀ ਖੂਨੀ ਬੁਖਾਰ ਨਾਲ ਪੀੜਤ

  • Updated: 24 Dec, 2021 03:36 AM
Blog
plague outbreak in western china  with suspected high fever
  • Share
    • Facebook
    • Tumblr
    • Linkedin
    • Twitter
  • Comment

ਲੂਸੀ ਕ੍ਰਾਫਰਡ 
ਚੀਨ ਸਾਲ ਦੇ ਇਕ ਅਸਥਿਰ ਅੰਤ ਦਾ ਸਾਹਮਣਾ ਕਰ ਰਿਹਾ ਹੈ। ਹਾਲ ਹੀ ’ਚ ਉੱਤਰ-ਪੱਛਮੀ ਚੀਨ ਦੇ ਸ਼ਾਂਕਸੀ ’ਚ ਖੂਨੀ ਬੁਖਾਰ ਦਾ ਪ੍ਰਕੋਪ ਸਾਹਮਣੇ ਆਇਆ ਹੈ ਜਦਕਿ ਕੋਵਿਡ-19 ਮਾਮਲੇ ਪੂਰੇ ਦੇਸ਼ ’ਚ ਫੈਲ ਰਹੇ ਹਨ। ਸ਼ਾਂਕਸੀ ਦੀ ਰਾਜਧਾਨੀ ਸ਼ੀਆਨ ’ਚ ਖੂਨੀ ਬੁਖਾਰ ਦੇ ਕਈ ਮਾਮਲੇ ਅਤੇ ਇੱਥੋਂ ਤੱਕ ਕਿ ਮੌਤਾਂ ਵੀ ਹੋਈਆਂ ਹਨ। ਅਧਿਕਾਰੀ ਮੂੰਹ ਬੰਦ ਰੱਖਣ ਲਈ ਕਹਿ ਰਹੇ ਹਨ ਪਰ ਲੋਕਾਂ ਨੂੰ ਸ਼ੱਕ ਹੈ ਕਿ ਇਹ ਰੋਗ ਸਿੱਧੇ ਤੌਰ ’ਤੇ ਵੱਡੇ ਪੱਧਰ ’ਤੇ ਚੂਹਿਆਂ ਦੇ ਇਨਫੈਕਸ਼ਨ ਨਾਲ ਸਬੰਧਤ ਹੈ।

ਸ਼ੀਆਨ ਨਿਊਜ਼ ਨੇ ਦੱਸਿਆ ਕਿ ਸ਼ੀਆਨ ਦੇ ਹਸਪਤਾਲਾਂ ਨੇ ਇਸ ਸਾਲ ਸਰਦੀਆਂ ਦੀ ਸ਼ੁਰੂਆਤ ਦੇ ਬਾਅਦ ਤੋਂ ਖੂਨੀ ਬੁਖਾਰ ਦੇ ਕਈ ਮਾਮਲਿਆਂ ਦੀ ਸੂਚਨਾ ਦਿੱਤੀ ਹੈ। ਮਾਹਿਰਾਂ ਨੇ ਦੱਸਿਆ ਕਿ ਚੀਨ ਦੇ ਉੱਤਰ ’ਚ ਖੂਨੀ ਬੁਖਾਰ ਇਕ ਆਮ ਇਨਫੈਕਸ਼ਨ ਬੀਮਾਰੀ ਹੈ, ਜੋ ਆਮ ਤੌਰ ’ਤੇ ਹਰ ਸਾਲ ਅਕਤੂਬਰ ’ਚ ਸਿਖਰ ’ਤੇ ਹੁੰਦੀ ਹੈ।

ਇਹ ਇਕ ਅਜਿਹੀ ਬੀਮਾਰੀ ਹੈ ਜੋ ਮੁੱਖ ਤੌਰ ’ਤੇ ਚੂਹਿਆਂ, ਧਾਰੀਦਾਰ ਫੀਲਡ ਮਾਊਸ (ਏਪੈਡੇਮਸ ਏਗ੍ਰਾਰੀਅਸ) ਅਤੇ ਨਾਰਵੇ ਚੂਹੇ (ਰੈਟਸ ਨਾਰਵੇਗਿਕਸ) ਵੱਲੋਂ ਸੰਚਾਰਿਤ ਹੁੰਦੀ ਹੈ। ਜਿਹੜੇ ਲੋਕਾਂ ਨੂੰ ਉਹ ਕੱਟਦੇ ਹਨ ਜਾਂ ਜੋ ਲੋਕ ਵਾਇਰਸ ਲਿਜਾਣ ਵਾਲੇ ਚੂਹਿਆਂ ਦੇ ਖੂਨ ਜਾਂ ਮਲਮੂਤਰ ਦੇ ਸੰਪਰਕ ’ਚ ਆਉਂਦੇ ਹਨ, ਉਹ ਇਨਫੈਕਟਿਡ ਹੋ ਸਕਦੇ ਹਨ ਅਤੇ ਗੰਭੀਰ ਮਾਮਲਿਆਂ ’ਚ ਮੌਤ ਹੋ ਸਕਦੀ ਹੈ।

ਕਿਉਂਕਿ ਖੂਨੀ ਬੁਖਾਰ ਦੇ ਸ਼ੁਰੂਆਤੀ ਲੱਛਣ ਆਮ ਫਲੂ ਦੇ ਸਮਾਨ ਹੁੰਦੇ ਹਨ, ਇਸ ਲਈ ਕਈ ਰੋਗੀ ਇਸ ਨੂੰ ਆਮ ਸਰਦੀ ਸਮਝ ਲੈਂਦੇ ਹਨ। ਇਸ ਲਈ ਸ਼ੀਆਨ ਰੋਗ ਕੰਟਰੋਲ ਕੇਂਦਰ ਦੇ ਮਾਹਿਰਾਂ ਨੇ ਚਿਤਾਵਨੀ ਦਿੱਤੀ ਹੈ ਕਿ ਖੂਨੀ ਬੁਖਾਰ ਇਕ ਤੇਜ਼ੀ ਨਾਲ ਸ਼ੁਰੂ ਹੋਣ ਵਾਲੀ, ਤੇਜ਼ੀ ਨਾਲ ਵਧਣ ਵਾਲੀ ਬੀਮਾਰੀ ਹੈ ਜੋ ਖਤਰਨਾਕ ਹੋ ਸਕਦੀ ਹੈ ਅਤੇ ਬੁਖਾਰ ਤੇ ਹੋਰਨਾਂ ਲੱਛਣ ਵਾਲੇ ਲੋਕਾਂ ਨੂੰ ਮੈਡੀਕਲ ਕਰਵਾਉਣ ਦੀ ਕਿਹਾ ਗਿਆ ਹੈ।

ਹਾਲਾਂਕਿ ਅਧਿਕਾਰੀਆਂ ਨੇ ਵਿਸ਼ੇਸ਼ ਤੌਰ ’ਤੇ ਲੋਕਾਂ ਨੂੰ ਖੂਨੀ ਬੁਖਾਰ ਬਾਰੇ ਚਿਤਾਵਨੀ ਦਿੱਤੀ ਸੀ ਪਰ ਉਨ੍ਹਾਂ ਨੇ ਰੋਗੀਆਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ।

ਚੀਨ ’ਚ ਵੀ-ਚੈਟ ਅਤੇ ਕਿਊ. ਕਿਊ. ਵਰਗੇ ਕਈ ਸੋਸ਼ਲ ਮੀਡੀਆ ਸਮੂਹਾਂ ’ਚ ਇਕ ਦੇ ਬਾਅਦ ਇਕ ਖੂਨੀ ਬੁਖਾਰ ਬਾਰੇ ਖਬਰਾਂ ਸਾਹਮਣੇ ਆਈਆਂ ਹਨ।

ਇਕ ਆਨਲਾਈਨ ਚੈਟ ਅਨੁਸਾਰ, ਇਕ ਸਥਾਨਕ ਸਿਹਤ ਦੇਖਭਾਲ ਮੁਲਾਜ਼ਮ ਨੇ ਖੁਲਾਸਾ ਕੀਤਾ ਕਿ ਉਸ ਦੇ ਹਸਪਤਾਲ ਦੀ ਇਨਫੈਕਸ਼ਨ ਰੋਗ ਇਕਾਈ ਰੋਗੀਆਂ ਨਾਲ ਭਰੀ ਹੋਈ ਹੈ ਅਤੇ ਸ਼ੀਆਨ ’ਚ ਖੂਨੀ ਬੁਖਾਰ ਲਈ ਨਾਮਜ਼ਦ ਸਾਰੇ ਹਸਪਤਾਲ ਭਰੇ ਹੋਏ ਹਨ ਅਤੇ ਕੁਝ ਨੂੰ ਹੋਰ ਮਰੀਜ਼ਾਂ ਲਈ ਬੰਦ ਕਰਨ ਲਈ ਮਜਬੂਰ ਕੀਤਾ ਗਿਆ ਹੈ।

ਸੂਤਰਾਂ ਨੇ ਇਹ ਵੀ ਖੁਲਾਸਾ ਕੀਤਾ ਕਿ ਚਾਂਗਾਨ ਜ਼ਿਲੇ ’ਚ ਪ੍ਰਕੋਪ ਵਿਸ਼ੇਸ਼ ਤੌਰ ’ਤੇ ਗੰਭੀਰ ਸੀ, ਜਿਥੇ ਕਈ ਲੋਕ ਮਾਰੇ ਗਏ ਹਨ ਅਤੇ ਕੁਝ ਸਕੂਲਾਂ ਦੇ ਵਿਦਿਆਰਥੀਆਂ ਨੂੰ ਇਨਫੈਕਸ਼ਨ ਦੇ ਕਾਰਨ ਜਮਾਤਾਂ ਬੰਦ ਕਰਨ ਲਈ ਮਜਬੂਰ ਹੋਣਾ ਪਿਆ ਹੈ।

ਇਕ ਟਵੀਟ ’ਚ ਕਿਹਾ ਗਿਆ ਹੈ ਕਿ ‘ਮੇਰਾ ਨਿੱਜੀ ਅੰਦਾਜ਼ਾ ਹੈ ਕਿ ਖੂਨੀ ਬੁਖਾਰ ਇੰਨਾ ਇਨਫੈਕਟਿਡ ਨਹੀਂ ਹੋ ਸਕਦਾ। ਮੈਨੂੰ ਡਰ ਹੈ ਕਿ ਵੁਹਾਨ ਵਾਇਰਸ ਦਾ ਇਕ ਨਵਾਂ ਰੂਪ ਸਾਹਮਣੇ ਆਇਆ ਹੈ ਅਤੇ ਇਨਫੈਕਟਿਡ ਹੋਣ ਦੇ ਬਾਅਦ, ਬੀਮਾਰੀ ਖੂਨੀ ਬੁਖਾਰ ਵਰਗੀ ਦਿਸਦੀ ਹੈ।’

20 ਦਸੰਬਰ ਨੂੰ ਸਵੇਰੇ 2 ਵਜੇ ਵੀਬੋ ’ਤੇ ‘ਸ਼ੀਆਨ ’ਚ ਖੂਨੀ ਬੁਖਾਰ ਦੇ ਕਈ ਮਾਮਲੇ’ ਵਿਸ਼ੇ ਨੇ 280 ਮਿਲੀਅਨ ਲੋਕਾਂ ਅਤੇ 4483 ਚਰਚਾਵਾਂ ਨੂੰ ਆਕਰਿਸ਼ਤ ਕੀਤਾ। ਹਾਲਾਂਕਿ ਅਧਿਕਾਰੀਆਂ ਨੇ ਵਾਰ-ਵਾਰ ਇਸ ਗੱਲ ’ਤੇ ਜ਼ੋਰ ਦਿੱਤਾ ਹੈ ਕਿ ਖੂਨੀ ਬੁਖਾਰ ਅਤੇ ਪਲੇਗ ਦਾ ਨੇੜਲਾ ਸਬੰਧ ਨਹੀਂ ਹੈ।

ਜਦਕਿ 2019 ’ਚ ਪੇਈਚਿੰਗ ’ਚ ਪਲੇਗ ਦਾ ਗੰਭੀਰ ਪ੍ਰਕੋਪ ਹੋਇਆ ਜਿਸ ਨਾਲ ਇਨਫੈਕਟਿਡ ਇਲਾਕਿਆਂ ਦੇ ਲੋਕਾਂ ਨੂੰ ਪੇਈਚਿੰਗ ’ਚ ਦਾਖਲ ਹੋਣ ਤੋਂ ਰੋਕਣ ਲਈ ਇਕ ਯਾਤਰਾ ਪਾਬੰਦੀ ਨੀਤੀ ਲਾਗੂ ਕੀਤੀ ਗਈ।

ਵਰਨਣਯੋਗ ਹੈ ਕਿ ਉਸ ਸਮੇਂ ਪਲੇਗ ਦੀ ਸਥਿਤੀ ਗੰਭੀਰ ਸੀ ਪਰ ਇਸ ਦੀ ਵਿਆਪਕ ਤੌਰ ’ਤੇ ਰਿਪੋਰਟ ਨਹੀਂ ਕੀਤੀ ਗਈ ਸੀ। ਚੀਨ ’ਚ ਜੁਆਨਵੂ ਹਸਪਤਾਲ ਦੇ ਤਤਕਾਲੀਨ ਅਖੌਤੀ ਕਰਮਚਾਰੀਆਂ ਅਨੁਸਾਰ, ‘ਚੀਨ ਕਮਿਊਨਿਸਟ ਪਾਰਟੀ ਵੱਲੋਂ ਪਲੇਗ ਦੇ ਆਮ (ਗਰੀਬ ਅਤੇ ਸ਼ਕਤੀਹੀਣ) ਰੋਗੀਆਂ ਨੂੰ ਬਿਨਾਂ ਕਿਸੇ ਇਲਾਜ ਦੇ ਸਿਰਫ ਇਕਾਂਤਵਾਸ ਲਈ ਹਸਪਤਾਲ ਭੇਜਿਆ ਗਿਆ ਸੀ ਅਤੇ ਮ੍ਰਿਤਕਾਂ ਨੂੰ ਸੰਸਕਾਰ ਲਈ ਸਿੱਧੇ ਹਸਪਤਾਲ ਭੇਜ ਦਿੱਤਾ ਗਿਆ ਸੀ।’ ‘ਇਹ ਤਰੀਕਾ 2002 ’ਚ ਸਾਰਸ ਦੇ ਇਲਾਜ ਦੇ ਬਰਾਬਰ ਹੈ। ‘ਸਰਕਾਰ ਨੇ ਸਖਤ ਇਕਾਂਤਵਾਸ ਕੀਤਾ ਅਤੇ ਕੋਈ ਇਲਾਜ ਨਹੀਂ ਕੀਤਾ। ਲੋਕਾਂ ਨੂੰ ਇਸ ਦਾ ਸਾਹਮਣਾ ਕਰਨਾ ਪਿਆ।’

ਟਵੀਟ ’ਚ ਪੜ੍ਹਿਆ ਗਿਆ, ‘ਸ਼ਾਂਕਸੀ ਸੂਬੇ ਦੇ ਸ਼ੀਆਨ ’ਚ ਪ੍ਰਕੋਪ ਨੂੰ ਵੱਡੇ ਪੱਧਰ ’ਤੇ ਕਾਬੂ ਕੀਤਾ ਗਿਆ ਸੀ, ਕਈ ਖੇਤਰਾਂ ਨੂੰ ਬੰਦ ਕਰ ਦਿੱਤਾ ਗਿਆ ਸੀ ਅਤੇ ਇਸ ਦੌਰਾਨ ਲੋਕ ਅੱਧੀ ਰਾਤ ਦੇ ਸਮੇਂ ਨਿਊਕਲਿਕ ਐਸਿਡ ਪ੍ਰੀਖਣ ਲਈ ਲਾਈਨਾਂ ’ਚ ਖੜ੍ਹੇ ਸਨ। ਇਸ ਦੌਰਾਨ ਚਾਂਗਾਨ ਕਾਊਂਟੀ ’ਚ ਸ਼ੱਕੀ ਖੂਨੀ ਬੁਖਾਰ ਦਾ ਪ੍ਰਕੋਪ ਫੁੱਟ ਪਿਆ।’

ਇਹ ਜਾਣਨ ਦਾ ਕੋਈ ਤਰੀਕਾ ਨਹੀਂ ਹੈ ਕਿ ਸ਼ੀਆਨ ’ਚ ਖੂਨੀ ਬੁਖਾਰ ਦੀ ਸਥਿਤੀ ਕਿੰਨੀ ਖਰਾਬ ਹੈ ਪਰ ਸਥਾਨਕ ਕੋਵਿਡ-19 ਦਾ ਪ੍ਰਕੋਪ ਹਮਲਾਵਰ ਬਣਿਆ ਹੋਇਆ ਹੈ ਜਿਸ ਨਾਲ ਸਥਾਨਕ ਆਬਾਦੀ ’ਤੇ ਬੜਾ ਅਸਰ ਪਿਆ ਹੈ।

18 ਦਸੰਬਰ ਨੂੰ ਸ਼ਾਂਕਸੀ ਦੇ ਅਧਿਕਾਰੀਆਂ ਨੇ ਇਕ ਪ੍ਰੈੱਸ ਕਾਨਫਰੰਸ ’ਚ ਕਿਹਾ ਕਿ ਸ਼ੀਆਨ ’ਚ 10 ਨਵੇਂ ਪੁਸ਼ਟ ਸਥਾਨਕ ਮਾਮਲੇ ਅਤੇ 3 ਸਪਰਸ਼ਨੁਮਾ (ਏਸਿਮਪਟੋਮੈਟਿਕ) ਮਾਮਲੇ ਸਨ। ਸੂਬੇ ਨੇ 9 ਦਸੰਬਰ ਤੋਂ ਸਥਾਨਕ ਇਨਫੈਕਸ਼ਨ ਦੇ 27 ਮਾਮਲੇ ਦਰਜ ਕੀਤੇ ਹਨ ਅਤੇ ਫਲੂ ਦਾ ਸਿੱਧਾ ਤਰੀਕਾ ਸਪੱਸ਼ਟ ਨਹੀਂ ਹੈ। ਸ਼ੀਆਨ ’ਚ ਸਥਿਤੀ ਗੰਭੀਰ ਅਤੇ ਗੁੰਝਲਦਾਰ ਹੈ ਅਤੇ ਚੀਨ ਦੀ ਜ਼ੀਰੋ ਕੋਵਿਡ ਨੀਤੀ ਤਹਿਤ ਪੂਰੀ ਆਬਾਦੀ ਲਈ ਨਿਊਕਲਿਕ ਐਸਿਡ ਪ੍ਰੀਖਣ ਸ਼ੁਰੂ ਕਰ ਿਦੱਤਾ ਗਿਆ ਹੈ।

ਜਦਕਿ ਚੀਨੀ ਸਰਕਾਰ ਸਥਿਤੀ ਦੀ ਗੰਭੀਰਤਾ ਨੂੰ ਪ੍ਰਵਾਨ ਕਰਨ ਤੋਂ ਇਨਕਾਰ ਕਰਦੀ ਹੈ, ਅਸਲੀਅਤ ਜ਼ਾਲਮ ਹੈ ਕਿਉਂਕਿ ਵੱਖ-ਵੱਖ ਤਰ੍ਹਾਂ ਦੇ ਪ੍ਰਕੋਪ ਚੀਨ ’ਚ ਹੁੰਦੇ ਰਹਿੰਦੇ ਹਨ।

  • Plague outbreak
  • suspected high fever
  • ਪੱਛਮ ਚੀਨ
  • ਪਲੇਗ

ਕਾਸ਼ੀ ਵਿਸ਼ਵਨਾਥ ਧਾਮ: ਸਾਡੀ ਜੀਵੰਤ ਵਿਰਾਸਤ ਨੂੰ ਸਨਮਾਨ

NEXT STORY

Stories You May Like

  • bloody incident in batala
    ਬਟਾਲਾ ’ਚ ਖੂਨੀ ਵਾਰਦਾਤ,  ਸ਼ਰੇਆਮ ਗੋਲੀਆਂ ਨਾਲ ਭੁੰਨ੍ਹਿਆ ਨੌਜਵਾਨ
  • why is sindh facing a major hiv outbreak among children
    ਪਾਕਿ ਦਾ ਸਿੰਧ ਸੂਬਾ ਬੱਚਿਆਂ ਵਿੱਚ HIV ਦੇ ਵੱਡੇ ਪ੍ਰਕੋਪ ਦਾ ਸਾਹਮਣਾ ਕਿਉਂ ਕਰ ਰਿਹਾ ਹੈ?
  • maharashtra  deputy cm shinde  viral fever  hospital
    ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਵਾਇਰਲ ਬੁਖਾਰ ਕਾਰਨ ਹਸਪਤਾਲ 'ਚ ਦਾਖਲ
  • china  s dominance in ev sector is increasing  america big challenge
    EV ਸੈਕਟਰ 'ਚ ਲਗਾਤਾਰ ਵਧ ਰਿਹਾ ਚੀਨ ਦਾ ਦਬਦਬਾ: ਅਮਰੀਕਾ ਲਈ ਖੜ੍ਹੀ ਹੋਈ ਵੱਡੀ ਚੁਣੌਤੀ
  • boy lodged in kapurthala modern jail dies under suspicious circumstances
    ਕਪੂਰਥਲਾ ਮਾਡਰਨ ਜੇਲ੍ਹ 'ਚ ਬੰਦ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਪਰਿਵਾਰ ਨੇ ਕੀਤਾ ਹੰਗਾਮਾ
  • boy dies in suspicious circumstances   in chandigarh
    ਚੰਡੀਗੜ੍ਹ 'ਚ ਸ਼ੱਕੀ ਹਾਲਾਤ 'ਚ ਨੌਜਵਾਨ ਦੀ ਮੌਤ! ਸਰੀਰ 'ਤੇ ਮਿਲੇ ਨਿਸ਼ਾਨ, ਪਰਿਵਾਰ ਵੱਲੋਂ ਕਤਲ ਦਾ ਖ਼ਦਸ਼ਾ
  • china  s population is rapidly becoming unemployed  automation and robots
    ਤੇਜੀ ਨਾਲ ਬੇਰੁਜ਼ਗਾਰ ਹੋ ਰਹੀ ਚੀਨ ਦੀ ਆਬਾਦੀ, ਆਟੋਮੇਸ਼ਨ ਤੇ ਰੋਬੋਟ ਲੈ ਰਹੇ ਕਾਮਿਆ ਦੀ ਥਾਂ
  • car parking  bloody clash  punjab police
    ਕਾਰ ਪਾਰਕਿੰਗ ਦੇ ਮਾਮੂਲੀ ਵਿਵਾਦ ਨੇ ਧਾਰਿਆ ਖੂਨੀ ਰੂਪ, ਪੁਲਸ ਨੇ ਕੀਤੀ ਵੱਡੀ ਕਾਰਵਾਈ
  • punjab bjp announces new district presidents
    ਪੰਜਾਬ ਭਾਜਪਾ ਵਲੋਂ ਨਵੇਂ ਜ਼ਿਲ੍ਹਾ ਪ੍ਰਧਾਨਾਂ ਐਲਾਨ
  • punjab weather raining imd yellow alert
    ਪੰਜਾਬ 'ਚ ਬਦਲੇਗਾ ਮੌਸਮ! 19,20,21,22 ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ...
  • arrested sho gurinderjit nagra appears in court gets 3 day police remand
    ਗ੍ਰਿਫ਼ਤਾਰ SHO ਗੁਰਿੰਦਰਜੀਤ ਨਾਗਰਾ ਦੀ ਅਦਾਲਤ 'ਚ ਪੇਸ਼ੀ, ਮਿਲਿਆ 3 ਦਿਨਾਂ ਦਾ...
  • shri sunderkand path will be held on july 19 at shri ramsharanam temple
    ਨਕੋਦਰ ਦੇ ਸ਼੍ਰੀ ਰਾਮਸ਼ਰਣਮ ਮੰਦਰ 'ਚ 19 ਜੁਲਾਈ ਨੂੰ ਹੋਵੇਗਾ ਸ਼੍ਰੀ ਸੁੰਦਰਕਾਂਡ...
  • pm modi visit to jalandhar land of doaba has become a launching pad for bjp
    PM ਮੋਦੀ ਦੀ ਜਲੰਧਰ ਫੇਰੀ: ਦੋਆਬਾ ਬਣਿਆ ਭਾਜਪਾ ਲਈ 'ਲਾਂਚਿੰਗ ਪੈਡ', ਪੂਰੇ ਪੰਜਾਬ...
  • boy commits suicide after falling under train in jalandhar
    ਜਲੰਧਰ 'ਚ ਟਰੇਨ ਹੇਠਾਂ ਆ ਕੇ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ, ਪਰਿਵਾਰ ਨੇ ਲਾਏ...
  • car overturns after losing control in jalandhar
    ਜਲੰਧਰ 'ਚ ਬੇਕਾਬੂ ਹੋ ਕੇ ਪਲਟੀ ਕਾਰ, ਪਤਨੀ ਨੂੰ ਡਰਾਈਵਿੰਗ ਸਿਖਾਉਂਦੇ ਵਾਪਰਿਆ...
  • pm narendra modi visit jalandhar
    ਪੰਜਾਬ ਦੇ ਵਿਕਾਸ ਲਈ ਕੇਂਦਰ ਅਤੇ ਸੂਬੇ ’ਚ ਇਕ ਹੀ ਪਾਰਟੀ ਦੀ ਸਰਕਾਰ ਹੋਣਾ ਜ਼ਰੂਰੀ...
Trending
Ek Nazar
famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

bollywood superstar receives threat

ਬਾਲੀਵੁੱਡ ਸੁਪਰਸਟਾਰ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ ! ਹਾਲੇ ਕੁਝ ਦਿਨ ਪਹਿਲਾਂ...

jammu kashmir security internet shut down

ਇੰਟਰਨੈੱਟ ਬੰਦ ! ਡੋਡਾ 'ਚ ਸੁਰੱਖਿਆ ਕਰਮਚਾਰੀਆਂ 'ਤੇ ਹਮਲੇ ਮਗਰੋਂ ਵਿਗੜੇ ਹਾਲਾਤ,...

famous actress becomes bride for the second time

ਦੂਜੀ ਵਾਰ ਲਾੜੀ ਬਣੀ ਮਸ਼ਹੂਰ ਅਦਾਕਾਰਾ ! ਵਿਦੇਸ਼ੀ ਲਾੜੇ ਨਾਲ ਕਰਵਾਇਆ ਵਿਆਹ

neet exam  failed student

NEET ’ਚ ਤੀਜੀ ਵਾਰ ਫੇਲ੍ਹ ਹੋਈ ਵਿਦਿਆਰਥਣ, ਖਾਣਾ ਖਾਣ ਮਗਰੋਂ ਲਿਖਿਆ ਸੁਸਾਈਡ ਨੋਟ...

a powerful 74 magnitude earthquake mexico

7.4 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ ਧਰਤੀ ! ਮੈਕਸੀਕੋ 'ਚ ਸੁਨਾਮੀ ਦੀ...

pakistani army action

ਪਾਕਿਸਤਾਨੀ ਫੌਜ ਨੇ 24 ਅੱਤਵਾਦੀ ਕੀਤੇ ਢੇਰ, ਰਾਸ਼ਟਰਪਤੀ ਨੇ ਕੀਤੀ ਸ਼ਲਾਘਾ

famous actor secretly got engaged shared beautiful pictures

ਮਸ਼ਹੂਰ ਅਦਾਕਾਰ ਨੇ ਚੁੱਪ-ਚੁਪੀਤੇ ਕਰਵਾ ਲਈ ਮੰਗਣੀ, ਸਾਂਝੀਆਂ ਕੀਤੀਆਂ ਖੂਬਸੂਰਤ...

is arjun bijlani dating mouni roy

ਕੀ ਮੌਨੀ ਰਾਏ ਨੂੰ ਡੇਟ ਕਰ ਰਹੇ ਹਨ ਅਰਜੁਨ ਬਿਜਲਾਨੀ ? ਅਦਾਕਾਰ ਨੇ ਸਭ ਦੀ ਬੋਲਤੀ...

another famous couple is separating after 15 years of marriage

ਵਿਆਹ ਦੇ 15 ਸਾਲ ਬਾਅਦ ਵੱਖ ਹੋ ਰਿਹੈ ਇਕ ਹੋਰ ਮਸ਼ਹੂਰ ਜੋੜਾ ! ਕੀਤਾ ਤਲਾਕ ਲੈਣ ਦਾ...

mother five children absconds father of three child

3 ਬੱਚਿਆਂ ਦੇ ਪਿਓ ਨਾਲ ਫ਼ਰਾਰ 5 ਜਵਾਕਾਂ ਦੀ ਮਾਂ, ਅਲਮਾਰੀ ਖੋਲ੍ਹਣ 'ਤੇ ਉੱਡੇ ਪਤੀ...

india strategy

ਪਾਕਿਸਤਾਨ ਦੀ ਅਮਰੀਕਾ-ਈਰਾਨ ਵਿਚਾਲੇ ਵਿਚੋਲਗੀ ਦੀਆਂ ਕੋਸ਼ਿਸ਼ਾਂ ਫੇਲ੍ਹ, ਭਾਰਤ ਦੀ...

czech citizen detained in china

ਚੀਨ ਨੇ ਚੈੱਕ ਨਾਗਰਿਕ ਨੂੰ ਕੀਤਾ ਗ੍ਰਿਫਤਾਰ, ਰਾਸ਼ਟਰੀ ਸੁਰੱਖਿਆ ਨੂੰ ਖਤਰੇ 'ਚ...

indigo flight toilet paper

ਜਹਾਜ਼ 'ਚ 'ਬੰਬ'! ਉਡਾਣ ਤੋਂ ਪਹਿਲਾਂ ਇੰਡੀਗੋ ਦੇ ਯਾਤਰੀਆਂ ਦੀ ਮੁੱਠੀ 'ਚ ਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • teja singh samundri  gurdwara reform movement
      ਤੇਜਾ ਸਿੰਘ ਸਮੁੰਦਰੀ : ਗੁਰਦੁਆਰਾ ਸੁਧਾਰ ਅੰਦੋਲਨ ਦੇ ਨੈਤਿਕ ਮਾਰਗਦਰਸ਼ਕ
    • deaths of children are happening due to some reckless drivers
      ‘ਸਕੂਲੀ ਬੱਸਾਂ ਦੇ ਕੁਝ ਲਾਪਰਵਾਹ ਡਰਾਈਵਰਾਂ’ ਦੇ ਕਾਰਨ ਹੋ ਰਹੀਆਂ ਬੱਚਿਆਂ ਦੀਆਂ...
    • problem with regional parties
      ਸਮੱਸਿਆ ਇਹ ਹੈ ਕਿ ਖੇਤਰੀ ਪਾਰਟੀ ਟਿਕੀ ਨਹੀਂ ਰਹਿ ਸਕਦੀ
    • court work
      ਉੱਚ ਨਿਆਂਪਾਲਿਕਾ ਦੇ ਕੰਮਕਾਜ ਬੰਦ ਰੱਖਣ ਦੀ ਪ੍ਰਥਾ ਖਤਮ ਹੋਵੇ
    • puri jagannath
      ਪੁਰੀ ਦੇ ਵਿਸ਼ਾਲ ਮਾਰਗ ’ਤੇ
    • india  s first hydrogen train
      ਭਾਰਤ ਦੀ ਪਹਿਲੀ ਹਾਈਡ੍ਰੋਜਨ ਟਰੇਨ ਜੀਂਦ ਤੋਂ ਚੱਲੇਗੀ
    • common people are in panic due to the activities of extortion gangs
      ‘ਦੇਸ਼ ’ਚ ਜਬਰਨ ਵਸੂਲੀ ਗਿਰੋਹਾਂ ਦੀ’ ਸਰਗਰਮੀ ਕਾਰਨ ਆਮ ਲੋਕ ਦਹਿਸ਼ਤ ’ਚ!
    • red corridor
      ‘ਰੈੱਡ ਕਾਰੀਡੋਰ’ ਤੋਂ ਵਾਪਸੀ ਦਾ ਰਾਹ
    • ram mandir chori
      ਚੰਦਾ ਚੋਰੀ : ਭਾਜਪਾ ’ਤੇ ਨੈਤਿਕ ਜਵਾਬਦੇਹੀ ਦਾ ਬੋਝ
    • education and employment
      ਰੋਜ਼ਗਾਰ ਲਾਇਕ ਸਿੱਖਿਆ ਲਈ ਪੁਰਾਣੇ ਡਿਗਰੀ ਢਾਂਚੇ ’ਚ ਬਦਲਾਅ ਜ਼ਰੂਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +