Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    7:58:01 PM

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • l murugan resigned

    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ...

  • sukhbir singh badal on parwinder singh jhota

    ਪਰਵਿੰਦਰ ਸਿੰਘ ਝੋਟਾ ਦੇ ਕਤਲ 'ਤੇ ਸੁਖਬੀਰ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਮਨੁੱਖ ਜਾਤ ਲਈ ‘ਖ਼ਤਰਾ’ ਬਣਦਾ ਪਲਾਸਟਿਕ

BLOG News Punjabi(ਬਲਾਗ)

ਮਨੁੱਖ ਜਾਤ ਲਈ ‘ਖ਼ਤਰਾ’ ਬਣਦਾ ਪਲਾਸਟਿਕ

  • Updated: 20 Aug, 2019 06:19 AM
Blog
plastic poses a   danger   to mankind
  • Share
    • Facebook
    • Tumblr
    • Linkedin
    • Twitter
  • Comment

ਪ੍ਰਿੰ. ਮੋਹਨ ਲਾਲ ਸ਼ਰਮਾ
ਵਾਤਾਵਰਣ ਨੂੰ ਨੁਕਸਾਨ ਪਹੁੰਚਾਉਣ ਲਈ ਬਹੁਤ ਸਾਰੇ ਕਾਰਣ ਜ਼ਿੰਮੇਵਾਰ ਹਨ, ਜਿਨ੍ਹਾਂ ’ਚੋਂ ਪਲਾਸਟਿਕ ਇਕ ਵੱਡੇ ਖਤਰੇ ਵਜੋਂ ਉੱਭਰ ਕੇ ਸਾਹਮਣੇ ਆਇਆ ਹੈ। ਦਿਨ ਦੀ ਸ਼ੁਰੂਆਤ ਤੋਂ ਲੈ ਕੇ ਰਾਤ ਨੂੰ ਸੌਣ ਤਕ ਪਲਾਸਟਿਕ ਕਿਸੇ ਨਾ ਕਿਸੇ ਰੂਪ ’ਚ ਸਾਡੇ ਨਾਲ ਜੁੜਿਆ ਹੋਇਆ ਹੈ ਜਾਂ ਇੰਝ ਕਹੋ ਕਿ ਸਾਨੂੰ ਨੁਕਸਾਨ ਪਹੁੰਚਾ ਰਿਹਾ ਹੈ।

ਦੇਖਿਆ ਜਾਵੇ ਤਾਂ ਸਾਡੇ ਦਿਨ ਦੀ ਸ਼ੁਰੂਆਤ ਪਲਾਸਟਿਕ ਦੀ ਕੁਰਸੀ ’ਤੇ ਬੈਠ ਕੇ ਪਲਾਸਟਿਕ ਦੀ ਪਲੇਟ ’ਚ ਪਰੋਸੇ ਗਏ ਖਾਣੇ ਨੂੰ ਖਾਣ ਨਾਲ ਹੁੰਦੀ ਹੈ। ਅਸੀਂ ਜਿਸ ਕਾਰ, ਬੱਸ ਜਾਂ ਕਿਸੇ ਹੋਰ ਸਾਧਨ ’ਤੇ ਘਰੋਂ ਨਿਕਲਦੇ ਹਾਂ, ਦਫਤਰ ਵਿਚ ਜਿਸ ਕੰਪਿਊਟਰ ’ਤੇ ਕੰਮ ਕਰਦੇ ਹਾਂ, ਉਸ ਵਿਚ ਵੀ ਪਲਾਸਟਿਕ ਦੀ ਵਰਤੋਂ ਕੀਤੀ ਜਾਂਦੀ ਹੈ। ਜਿਸ ਪੈੱਨ ਨਾਲ ਅਸੀਂ ਲਿਖਦੇ ਹਾਂ, ਉਹ ਵੀ ਪਲਾਸਟਿਕ ਦਾ ਹੀ ਬਣਿਆ ਹੁੰਦਾ ਹੈ।

ਆਪਣੀ ਸਹੂਲਤ ਲਈ ਅਸੀਂ ਪਲਾਸਟਿਕ ਦੀ ਅੰਨ੍ਹੇਵਾਹ ਵਰਤੋਂ ਕੀਤੀ ਪਰ ਅੱਜ ਇਹੋ ਪਲਾਸਟਿਕ ਸਾਡੇ ਲਈ ਖਤਰਾ ਬਣ ਚੁੱਕਾ ਹੈ। ਮਾਡਰਨ ਜ਼ਮਾਨੇ ਦੇ ਪਿੱਛੇ ਲੱਗ ਕੇ ਅਸੀਂ ਜਾਣਬੁੱਝ ਕੇ ਅੱਖਾਂ ਬੰਦ ਕਰ ਕੇ ਬੈਠੇ ਹਾਂ ਅਤੇ ਬਿਨਾਂ ਕੋਸ਼ਿਸ਼ ਕੀਤਿਆਂ ਹੀ ਇਸ ਸਮੱਸਿਆ ਤੋਂ ਛੁਟਕਾਰਾ ਪਾਉਣ ਦੀ ਸੋਚ ਰਹੇ ਹਾਂ ਪਰ ਇਹ ਇੰਨਾ ਸੌਖਾ ਨਹੀਂ ਹੈ। ਇਹ ਉਹੀ ਪਲਾਸਟਿਕ ਹੈ, ਜੋ 50-60 ਸਾਲ ਪਹਿਲਾਂ ਮਨੁੱਖ ਲਈ ਵਰਦਾਨ ਬਣ ਕੇ ਆਇਆ ਸੀ ਪਰ ਅੱਜ ਇਹ ਸਰਾਪ ਬਣ ਚੁੱਕਾ ਹੈ।

ਕਈ ਬੀਮਾਰੀਆਂ ਦੀ ਵਜ੍ਹਾ ਹੈ ਪਲਾਸਟਿਕ

ਪਲਾਸਟਿਕ ਦੀ ਲਗਾਤਾਰ ਵਰਤੋਂ ਕਰਨ ਨਾਲ ਮਨੁੱਖ ਕਈ ਬੀਮਾਰੀਆਂ ਦਾ ਸ਼ਿਕਾਰ ਹੋ ਰਿਹਾ ਹੈ। ਹੈਜ਼ਾ, ਡਾਇਰੀਆ ਆਦਿ ਕਈ ਬੀਮਾਰੀਆਂ ਮਨੁੱਖ ਨੂੰ ਲਗਾਤਾਰ ਘੇਰ ਰਹੀਆਂ ਹਨ। ਹੁਣ ਤਾਂ ਪਲਾਸਟਿਕ ਕਾਰਣ ਭਾਰਤ ’ਚ ਕੈਂਸਰ ਦੇ ਮਰੀਜ਼ ਵੀ ਬਹੁਤ ਮਿਲ ਜਾਣਗੇ। ਜੇ ਇਕ ਸਰਵੇਖਣ ਦੀ ਰਿਪੋਰਟ ’ਤੇ ਧਿਆਨ ਦਿੱਤਾ ਜਾਵੇ ਤਾਂ ਭਾਰਤ ਦੁਨੀਆ ’ਚ ਬੀਮਾਰੀਆਂ ਕਾਰਣ ਸਭ ਤੋਂ ਵੱਧ ਮੌਤਾਂ ਵਾਲਾ ਦੇਸ਼ ਹੈ। ਇਹ ਪਲਾਸਟਿਕ ਸਾਨੂੰ ਇਸ ਹੱਦ ਤਕ ਨੁਕਸਾਨ ਪਹੁੰਚਾ ਰਿਹਾ ਹੈ, ਜਿਸ ਦੀ ਕਲਪਨਾ ਵੀ ਨਹੀਂ ਕਰ ਸਕਦੇ।

ਪਲਾਸਟਿਕ ਇਕ ਅਜਿਹੀ ਚੀਜ਼ ਹੈ, ਜੋ ਨਾ ਗਲ਼ ਰਹੀ ਹੈ ਅਤੇ ਨਾ ਸੜ ਰਹੀ ਹੈ ਜਾਂ ਇੰਝ ਕਹੋ ਕਿ ਇਸ ਨੂੰ ਅੱਗ ਨਾਲ ਸਾੜ ਕੇ ਜਾਂ ਦਬਾ ਕੇ ਦੋਹਾਂ ਰੂਪਾਂ ’ਚ ਹੀ ਨੁਕਸਾਨ ਉਠਾਉਣਾ ਪੈ ਰਿਹਾ ਹੈ। ਅੱਗ ਨਾਲ ਸਾੜਨ ’ਤੇ ਇਸ ’ਚੋਂ ਪੈਦਾ ਹੋਇਆ ਧੂੰਆਂ ਸਾਹ ਸਬੰਧੀ ਰੋਗ ਪੈਦਾ ਕਰਦਾ ਹੈ, ਜਦਕਿ ਦਬਾਉਣ ’ਤੇ ਇਹ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਖਤਮ ਕਰਦਾ ਹੈ।

ਨੁਕਸਾਨਦਾਇਕ ਪਾਲੀਥੀਨ

ਜੇ ਗੌਰ ਕੀਤਾ ਜਾਵੇ ਤਾਂ ਪਾਲੀਥੀਨ ਦੀਆਂ ਥੈਲੀਆਂ ਵੀ ਬਹੁਤ ਨੁਕਸਾਨਦਾਇਕ ਹਨ। ਇਹ ਥੈਲੀਆਂ ਦੇਖਣ ’ਚ ਸੁੰਦਰ, ਮਜ਼ਬੂਤ ਤੇ ਸਸਤੀਆਂ ਹੁੰਦੀਆਂ ਹਨ ਪਰ ਪਾਣੀ, ਜ਼ਮੀਨ ਅਤੇ ਜੰਗਲ ਸਭ ਨੂੰ ਬਹੁਤ ਨੁਕਸਾਨ ਪਹੁੰਚਾ ਰਹੀਆਂ ਹਨ। ਪਾਲੀਥੀਨ ਅਤੇ ਪਲਾਸਟਿਕ ਨਾਲ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤਕ ਦੇ ਲੋਕਾਂ ਦੀ ਸਿਹਤ ’ਤੇ ਬੁਰਾ ਅਸਰ ਪੈ ਰਿਹਾ ਹੈ। ਸ਼ਹਿਰ ਦਾ ਡ੍ਰੇਨੇਜ ਸਿਸਟਮ ਅਕਸਰ ਪਾਲੀਥੀਨ ਨਾਲ ਭਰਿਆ ਮਿਲਦਾ ਹੈ।

ਅੱਜ ਪਲਾਸਟਿਕ ਸਾਡੇ ਜੀਵਨ ਦਾ ਅਟੁੱਟ ਅੰਗ ਬਣ ਚੁੱਕਾ ਹੈ। ਜਿੰਨਾ ਖਤਰਾ ਪਲਾਸਟਿਕ ਤੋਂ ਮਨੁੱਖ ਜਾਤ ਨੂੰ ਹੈ, ਉਸ ਨਾਲੋਂ ਜ਼ਿਆਦਾ ਖਤਰਾ ਸਮੁੰਦਰੀ ਤੇ ਸਮੁੰਦਰੀ ਜੀਵਾਂ ਨੂੰ ਹੈ। ਇਕ ਰਿਪੋਰਟ ਮੁਤਾਬਿਕ ਅੱਜ ਸਮੁੰਦਰ ’ਚ ਇੰਨਾ ਜ਼ਿਆਦਾ ਪਲਾਸਟਿਕ ਜਮ੍ਹਾ ਹੋ ਗਿਆ ਹੈ ਕਿ ਸਮੁੰਦਰੀ ਜੀਵ ਉਸ ਨੂੰ ਨਿਗਲ ਰਹੇ ਹਨ, ਜਿਸ ਕਾਰਣ ਉਹ ਹੌਲੀ-ਹੌਲੀ ਮੌਤ ਦੇ ਮੂੰਹ ਵਿਚ ਜਾ ਰਹੇ ਹਨ, ਭਾਵ ਪਲਾਸਟਿਕ ਪ੍ਰਦੂਸ਼ਣ ਕਾਰਣ ਹਰ ਸਾਲ ਸਮੁੰਦਰੀ ਜੀਵਾਂ ਤੇ ਹੋਰ ਜਾਨਵਰਾਂ ਦੇ ਮਰਨ ਦੀ ਗਿਣਤੀ ਲਗਾਤਾਰ ਵਧ ਰਹੀ ਹੈ।

ਅੱਜਕਲ ਆਵਾਰਾ ਪਸ਼ੂਆਂ ਵਲੋਂ ਕੂੜੇ ਦੇ ਢੇਰਾਂ ’ਤੇ ਸੁੱਟੇ ਪਾਲੀਥੀਨ ਦੇ ਲਿਫ਼ਾਫ਼ੇ ਨਿਗਲ ਲਏ ਜਾਂਦੇ ਹਨ, ਜੋ ਉਨ੍ਹਾਂ ਦੀਆਂ ਅੰਤੜੀਆਂ ਵਿਚ ਫਸ ਜਾਂਦੇ ਹਨ, ਜਿਸ ਕਾਰਣ ਉਨ੍ਹਾਂ ਨੂੰ ਕਈ ਗੰਭੀਰ ਰੋਗ ਲੱਗ ਜਾਂਦੇ ਹਨ ਜਾਂ ਮੌਤ ਹੋ ਜਾਂਦੀ ਹੈ।

ਛੇਤੀ ਰੋਕ ਲਾਉਣ ਦੀ ਲੋੜ

ਪਲਾਸਟਿਕ ਉੱਤੇ ਛੇਤੀ ਤੋਂ ਛੇਤੀ ਰੋਕ ਲਾਉਣੀ ਪਵੇਗੀ, ਨਹੀਂ ਤਾਂ ਇਹ ਸਾਰੀ ਦੁਨੀਆ ਨੂੰ ਨੁਕਸਾਨ ਪਹੁੰਚਾਏਗਾ। ਕਈ ਦੇਸ਼ਾਂ ਜਿਵੇਂ ਚੀਨ, ਫਰਾਂਸ ਅਤੇ ਇਟਲੀ ਨੇ ਪਲਾਸਟਿਕ ਦੀ ਵਰਤੋਂ ’ਤੇ ਰੋਕ ਲਾ ਦਿੱਤੀ ਹੈ। ਬੰਗਲਾਦੇਸ਼ ’ਚ ਵੀ 2002 ’ਚ ਪਲਾਸਟਿਕ ’ਤੇ ਪਾਬੰਦੀ ਲਾਈ ਗਈ ਕਿਉਂਕਿ 1988 ਤੇ 1998 ’ਚ ਜੋ ਹੜ੍ਹ ਆਏ ਸਨ, ਉਨ੍ਹਾਂ ਦੀ ਵਜ੍ਹਾ ਇਹ ਪਲਾਸਟਿਕ ਹੀ ਸੀ ਪਰ ਭਾਰਤ ਵਿਚ ਅਜੇ ਪੂਰੀ ਤਰ੍ਹਾਂ ਪਲਾਸਟਿਕ ’ਤੇ ਰੋਕ ਨਹੀਂ ਲਾਈ ਗਈ ਹੈ।

ਅੱਜ ਪਲਾਸਟਿਕ ਦਾ ਖ਼ਤਰਾ ਲਗਾਤਾਰ ਵਧ ਰਿਹਾ ਹੈ। ਭਾਰਤ ਇਸ ਖ਼ਤਰੇ ਤੋਂ ਅਣਜਾਣ ਵੀ ਨਹੀਂ ਹੈ। ਇਕ ਵਿਗਿਆਨਿਕ ਸਰਵੇਖਣ ਅਨੁਸਾਰ 2050 ਤਕ ਸਮੁੰਦਰ ’ਚ 850 ਮੀਟ੍ਰਿਕ ਟਨ ਕਚਰਾ ਜਮ੍ਹਾ ਹੋ ਜਾਵੇਗਾ ਅਤੇ ਉਦੋਂ ਦੀਆਂ ਮੱਛੀਆਂ ਦਾ ਅੰਦਾਜ਼ਨ ਭਾਰ 821 ਮੀਟ੍ਰਿਕ ਟਨ ਹੋਵੇਗਾ। 2050 ਤਕ ਸਮੁੰਦਰ ’ਚ ਮੱਛੀਆਂ ਨਾਲੋਂ ਜ਼ਿਆਦਾ ਪਲਾਸਟਿਕ ਦਿਖਾਈ ਦੇਵੇਗਾ। ਇਸ ਲਈ ਸਾਨੂੰ ਪਲਾਸਟਿਕ ਦੀ ਵਰਤੋਂ ਨਾਲ ਹੋਣ ਵਾਲੀਆਂ ਸਮੱਸਿਆਵਾਂ ’ਤੇ ਗੰਭੀਰਤਾ ਨਾਲ ਵਿਚਾਰ ਕਰਨਾ ਚਾਹੀਦਾ ਹੈ ਤੇ ਇਸ ਦੀ ਫੌਰੀ ਤੌਰ ’ਤੇ ਵਰਤੋਂ ਬੰਦ ਕਰਨੀ ਚਾਹੀਦੀ ਹੈ। ਇਸ ਸਮੱਸਿਆ ਨੂੰ ਦੇਖਦਿਆਂ ਕੁਝ ਸੂਬਿਆਂ ਦੀਆਂ ਸਰਕਾਰਾਂ ਨੇ ਹਾਂਪੱਖੀ ਪਹਿਲ ਵੀ ਕੀਤੀ ਹੈ ਅਤੇ ਪਲਾਸਟਿਕ ਦੀ ਵਰਤੋਂ ’ਤੇ ਮੁਕੰਮਲ ਰੋਕ ਲਾਈ ਹੈ।

ਜੇ ਪਲਾਸਟਿਕ ਦੇ ਖ਼ਤਰੇ ਤੋਂ ਬਚਣਾ ਹੈ ਤਾਂ ਸਾਨੂੰ ਸਭ ਨੂੰ ਇਕੱਠੇ ਮਿਲ ਕੇ ਕੰਮ ਕਰਨਾ ਪਵੇਗਾ। ਬਾਜ਼ਾਰ ’ਚੋਂ ਸਾਮਾਨ ਲੈਣ ਜਾਂਦੇ ਸਮੇਂ ਘਰੋਂ ਹੀ ਜੂਟ ਜਾਂ ਕੱਪੜੇ ਦਾ ਥੈਲਾ ਲੈ ਕੇ ਜਾਣਾ ਪਵੇਗਾ। ਮਿੱਟੀ ਦੇ ਭਾਂਡਿਆਂ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਪਵੇਗੀ ਅਤੇ ਪਲਾਸਟਿਕ ਦੀ ਵਰਤੋਂ ਕਰਨ ਦੀ ਆਦਤ ਹੌਲੀ-ਹੌਲੀ ਹਟਾਉਣੀ ਪਵੇਗੀ। ਜੋ ਸਰਕਾਰਾਂ ਆਪਣੇ ਵਲੋਂ ਕੋਸ਼ਿਸ਼ ਕਰ ਰਹੀਆਂ ਹਨ, ਉਨ੍ਹਾਂ ਨੂੰ ਸਹਿਯੋਗ ਦੇਣਾ ਪਵੇਗਾ। ਮੈਨੂੰ ਲੱਗਦਾ ਹੈ ਕਿ ਸਿਆਸੀ ਪਾਰਟੀਆਂ ਵਲੋਂ ਆਪਣੇ ਲੱਖਾਂ ਵਰਕਰਾਂ ਨੂੰ ਪਲਾਸਟਿਕ ਦੇ ਬਾਈਕਾਟ ਦਾ ਸੰਕਲਪ ਕਰਵਾਉਣਾ ਪਵੇਗਾ। ਸਾਧੂਆਂ-ਸੰਤਾਂ ਅਤੇ ਸਮਾਜ ਸੁਧਾਰਕਾਂ ਜ਼ਰੀਏ ਪਲਾਸਟਿਕ ਦੇ ਵਿਸ਼ੇ ’ਚ ਲੋਕਾਂ ਨੂੰ ਜਾਗਰੂਕ ਕਰਵਾਉਣਾ ਪਵੇਗਾ। ਸਭ ਤੋਂ ਵੱਡੀ ਗੱਲ ਇਹ ਹੈ ਕਿ ਜਦੋਂ ਤਕ ਅਸੀਂ ਖ਼ੁਦ ਪਲਾਸਟਿਕ ਦੇ ਖ਼ਤਰੇ ਪ੍ਰਤੀ ਜਾਗਰੂਕ ਨਹੀਂ ਹੁੰਦੇ, ਉਦੋਂ ਤਕ ਇਸ ਸਮੱਸਿਆ ਤੋਂ ਛੁਟਕਾਰਾ ਨਹੀਂ ਪਾਇਆ ਜਾ ਸਕੇਗਾ। ਜੇ ਰਾਸ਼ਟਰ ਨੂੰ ਸਵੱਛ ਬਣਾਉਣਾ ਹੈ ਤਾਂ ਹਰ ਘਰ ’ਚੋਂ ਪਲਾਸਟਿਕ ਨੂੰ ਹਟਾਉਣਾ ਹੀ ਪਵੇਗਾ।

drmlsharma5@gmail.com
 

  • ਮਨੁੱਖ ਜਾਤ
  • ਪਲਾਸਟਿਕ
  • Plastic
  • danger

ਮਾਨਸੂਨ ਦਾ ਪ੍ਰਕੋਪ : ਚਿਤਾਵਨੀ ਦੇ ਬਾਵਜੂਦ ਤਿਆਰੀ ਨਹੀਂ

NEXT STORY

Stories You May Like

  • american company bids to make plastic 10 and 20 rupee notes
    ਪਲਾਸਟਿਕ ਦੇ 10-20 ਰੁਪਏ ਦੇ ਨੋਟ ਬਣਾਉਣ ਲਈ ਅਮਰੀਕੀ ਕੰਪਨੀ ਨੇ ਲਾਈ ਬੋਲੀ, ਜਾਣੋ ਸਰਕਾਰ ਦੀਆਂ ਸ਼ਰਤਾਂ
  • stray dogs have become a threat to public safety
    ‘ਲੋਕਾਂ ਦੀ ਸੁਰੱਖਿਆ ਲਈ’ ਖ਼ਤਰਾ ਬਣੇ ਆਵਾਰਾ ਕੁੱਤੇ!
  • climate change has become a major threat to pakistan  s food security
    ਜਲਵਾਯੂ ਪਰਿਵਰਤਨ ਪਾਕਿਸਤਾਨ ਦੀ ਖੁਰਾਕ ਸੁਰੱਖਿਆ ਲਈ ਬਣਿਆ ਵੱਡਾ ਖ਼ਤਰਾ
  • pakistan  foreign media  restrictions
    ਪਾਕਿਸਤਾਨ ਦੀਆਂ ਵਿਦੇਸ਼ੀ ਮੀਡੀਆ ਪਾਬੰਦੀਆਂ ਨਾਗਰਿਕਾਂ ਲਈ ਬਣ ਸਕਦੀਆਂ 'ਖ਼ਤਰਾ'
  • russia on pakistan afghanistan
    'ਪੂਰੇ ਖੇਤਰ ਲਈ ਪੈਦਾ ਹੋ ਜਾਏਗਾ ਖ਼ਤਰਾ..!', ਰੂਸ ਨੇ ਪਾਕਿ-ਅਫ਼ਗਾਨ ਜੰਗ 'ਤੇ ਜਤਾਈ ਚਿੰਤਾ
  • new group of balochistan  s female fighters poses a threat to the pakistan army
    ਬਲੋਚਿਸਤਾਨ ਦੀਆਂ ਮਹਿਲਾ ਫਾਈਟਰਜ਼ ਦਾ ਨਵਾਂ ਗਰੁੱਪ ਬਣਿਆ ਪਾਕਿਸਤਾਨੀ ਆਰਮੀ ਲਈ ਖ਼ਤਰਾ
  • lady fighters balochistan
    ਬਲੋਚਿਸਤਾਨ ਦੀ ਮਹਿਲਾ ਫਾਈਟਰਸ ਦਾ ਨਵਾਂ ਗਰੁੱਪ CPEC ਅਤੇ ਪਾਕਿਸਤਾਨੀ ਫ਼ੌਜ ਲਈ ਬਣਿਆ ਖ਼ਤਰਾ
  • china network
    ਇੰਟਰਨੈੱਟ 'ਤੇ ਚੀਨ ਦਾ ਵਧਦਾ ਜਾ ਰਿਹਾ ਪ੍ਰਭਾਵ ! ਪੂਰੀ ਦੁਨੀਆ ਦੇ ਨੈੱਟਵਰਕ ਲਈ ਬਣ ਰਿਹਾ ਖ਼ਤਰਾ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
  • final voter list released
    ਪੰਜਾਬ ’ਚ SIR ’ਚ ਕੱਟੇ ਸਾਢੇ 13 ਲੱਖ ਤੋਂ ਵੱਧ ਨਾਂ, ਫਾਈਨਲ ਵੋਟਰ ਸੂਚੀ ਜਾਰੀ:...
  • fines during special railway ticket checking drive
    ਰੇਲਵੇ ਦੀ ਵਿਸ਼ੇਸ਼ ਟਿਕਟ ਚੈਕਿੰਗ ਮੁਹਿੰਮ ’ਚ 328 ਯਾਤਰੀਆਂ ਨੂੰ 2.78 ਲੱਖ...
Trending
Ek Nazar
flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

roller coaster incident

ਜਾਰਜੀਆ 'ਚ ਰੋਲਰ ਕੋਸਟਰ ਹਾਦਸੇ 'ਚ ਇੱਕ ਦੀ ਮੌਤ, ਕਈ ਹੋਰ ਜ਼ਖਮੀ

bidding held for fancy number in chandigarh

'ਯਾਰ ਤੇਰੇ ਨੇ ਗੱਡੀ ਲੈ ਲਈ Triple Zero One...' !  21.31 ਲੱਖ 'ਚ ਵਿਕਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • delhi pollution
      ਦਿੱਲੀ ਦੀ ਜ਼ਹਿਰੀਲੀ ਹਵਾ : ਨਾਗਰਿਕਾਂ ਨੂੰ ਸਾਫ਼ ਹਵਾ ਚਾਹੀਦੀ ਹੈ, ਸਰਕਾਰੀ ਭਰੋਸੇ...
    • draw inspiration for a long life from the people of two italian villages
      ‘ਲੰਬੀ ਉਮਰ ਲਈ ਪ੍ਰੇਰਣਾ ਲਓ’ ਇਟਲੀ ਦੇ 2 ਪਿੰਡਾਂ ਦੇ ਲੋਕਾਂ ਤੋਂ!
    • there is something about us our identity refuses to be erased
      ਕੁਛ ਤੋ ਬਾਤ ਹੈ ਹਮਮੇਂ, ਜੋ ਹਸਤੀ ਮਿਟਤੀ ਨਹੀਂ ਹਮਾਰੀ
    • modis 25 years a selfreliant india filled with confidence and pride
      ਮੋਦੀ ਦੇ 25 ਸਾਲ : ਭਰੋਸੇ ਅਤੇ ਮਾਣ ਨਾਲ ਭਰਿਆ ਸਵੈ-ਨਿਰਭਰ ਭਾਰਤ
    • depression
      ਸੈਕਸ ਹਤਾਸ਼ਾ ਕਾਰਨ ਡਿਪ੍ਰੈਸ਼ਨ ਦਾ ਸ਼ਿਕਾਰ ਹੋ ਰਹੇ ਲੋਕ
    • even opponents can learn a lot from narendra modi
      ਵਿਰੋਧੀ ਵੀ ਨਰਿੰਦਰ ਮੋਦੀ ਕੋਲੋਂ ਬਹੁਤ ਕੁਝ ਸਿੱਖ ਸਕਦੇ ਹਨ
    • sanitation workers
      ਸਫ਼ਾਈ ਮੁਲਾਜ਼ਮਾਂ ਦੀ ਸੁਰੱਖਿਆ, ਕਲਿਆਣ ਲਈ ਠੋਸ ਸੁਧਾਰ
    • anti depressant
      ਕੀ ਅਸੀਂ ਬਹੁਤ ਜ਼ਿਆਦਾ ‘ਐਂਟੀਡਿਪ੍ਰੈਸੈਂਟ’ ਲੈ ਰਹੇ ਹਾਂ?
    • protest disorder and the police difficult duty
      ਵਿਰੋਧ, ਅਵਿਵਸਥਾ ਅਤੇ ਪੁਲਸ ਦਾ ਮੁਸ਼ਕਲ ਫਰਜ਼!
    • opposition in uttar pradesh pinning hopes on a miracle
      ਉੱਤਰ ਪ੍ਰਦੇਸ਼ ’ਚ ਚਮਤਕਾਰ ਦੇ ਭਰੋਸੇ ਵਿਰੋਧੀ ਧਿਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +