Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 27, 2026

    3:00:17 AM

  • team india beats pakistan 7 1 in fih pro league

    IND vs PAK Hockey: ਟੀਮ ਇੰਡੀਆ ਨੇ ਪਾਕਿਸਤਾਨ ਨੂੰ...

  • trump threatens 100  tax on european imports

    'ਜੇ ਕੀਤੀ ਗਲਤੀ ਤਾਂ ਭਰਨਾ ਪਏਗਾ 100% ਟੈਕਸ...',...

  • ireland  s historic victory in the first t20 match

    ਅਭਿਸ਼ੇਕ ਸ਼ਰਮਾ ਦੀ ਫਿਫਟੀ ਬੇਕਾਰ, ਪਹਿਲੇ T20 ਮੈਚ...

  • trump says iran violated ceasefire agreement

    Hormuz ਤੋਂ ਲੰਘ ਰਹੇ ਜਹਾਜ਼ 'ਤੇ ਈਰਾਨ ਨੇ ਕੀਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਚਾਹ ਦੀ ਭੱਠੀ ਤੋਂ ਸੰਸਦ ਦੇ ਗਲਿਆਰਿਆਂ ਤੱਕ ਮੋਦੀ

BLOG News Punjabi(ਬਲਾਗ)

ਚਾਹ ਦੀ ਭੱਠੀ ਤੋਂ ਸੰਸਦ ਦੇ ਗਲਿਆਰਿਆਂ ਤੱਕ ਮੋਦੀ

  • Edited By Harpreet Singh,
  • Updated: 17 May, 2026 05:03 PM
Blog
pm modi
  • Share
    • Facebook
    • Tumblr
    • Linkedin
    • Twitter
  • Comment

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਟਲ ਬਿਹਾਰੀ ਵਾਜਪਾਈ ਦੀ ਤਰ੍ਹਾਂ ਇਕ ਰਾਜਨੇਤਾ ਅਤੇ ਕਵੀ ਹਨ। ਉਹ ਗੁਜਰਾਤੀ ਭਾਸ਼ਾ ਤੋਂ ਇਲਾਵਾ ਹਿੰਦੀ ’ਚ ਵੀ ਦੇਸ਼ ਪ੍ਰੇਮ ਨਾਲ ਭਰਪੂਰ ਕਵਿਤਾਵਾਂ ਲਿਖਦੇ ਹਨ। ਭਾਰਤ-ਪਾਕਿਸਤਾਨ ਦੇ ਵਿਚਾਲੇ ਦੂਜੀ ਜੰਗ ਦੇ ਦੌਰਾਨ ਅੱਲੜ੍ਹ ਉਮਰ ’ਚ ਉਨ੍ਹਾਂ ਨੇ ਸਵੈ-ਇੱਛਾ ਨਾਲ ਰੇਲਵੇ ਸਟੇਸ਼ਨਾਂ ’ਤੇ ਸਫ਼ਰ ਕਰ ਰਹੇ ਜਵਾਨਾਂ ਦੀ ਸੇਵਾ ਕੀਤੀ। ਯੁਵਾ ਅਵਸਥਾ ’ਚ ਉਹ ਵਿਦਿਆਰਥੀ ਸੰਗਠਨ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ ’ਚ ਸ਼ਾਮਲ ਹੋਏ। ਉਨ੍ਹਾਂ ਨੇ ਭ੍ਰਿਸ਼ਟਾਚਾਰ ਵਿਰੋਧੀ ਨਵ-ਨਿਰਮਾਣ ਅੰਦੋਲਨ ’ਚ ਹਿੱਸਾ ਲਿਆ।

ਇਕ ਪੂਰਨਕਾਲੀ ਆਯੋਜਕ ਦੇ ਰੂਪ ’ਚ ਕਾਰਜ ਕਰਨ ਦੇ ਬਾਅਦ ਉਨ੍ਹਾਂ ਨੂੰ ਭਾਰਤੀ ਜਨਤਾ ਪਾਰਟੀ ’ਚ ਸੰਗਠਨ ਦਾ ਪ੍ਰਤੀਨਿਧ ਨਾਮਜ਼ਦ ਕੀਤਾ ਗਿਆ। ਉਨ੍ਹਾਂ ਨੇ ਆਰ. ਐੱਸ. ਐੱਸ. ਦੇ ਪ੍ਰਚਾਰਕ ਰਹਿੰਦੇ ਹੋਏ 1980 ’ਚ ਗੁਜਰਾਤ ਯੂਨੀਵਰਸਿਟੀ ਤੋਂ ਰਾਜਨੀਤੀ ਵਿਗਿਆਨ ’ਚ ਪੋਸਟ-ਗ੍ਰੈਜੂਏਸ਼ਨ ਦੀ ਪ੍ਰੀਖਿਆ ਦਿੱਤੀ ਅਤੇ ਮਾਸਟਰ ਡਿਗਰੀ ਪ੍ਰਾਪਤ ਕੀਤੀ। ਆਪਣੇ ਮਾਤਾ-ਪਿਤਾ ਦੀਆਂ ਕੁੱਲ 6 ਔਲਾਦਾਂ ’ਚੋਂ ਤੀਜੇ ਪੁੱਤਰ ਨਰਿੰਦਰ ਨੇ ਬਚਪਨ ’ਚ ਰੇਲਵੇ ਸਟੇਸ਼ਨ ’ਤੇ ਚਾਹ ਵੇਚਣ ’ਚ ਆਪਣੇ ਪਿਤਾ ਦਾ ਹੱਥ ਵੰਡਾਇਆ।

ਨਰਿੰਦਰ ਜਦੋਂ ਯੂਨੀਵਰਸਿਟੀ ਦੇ ਵਿਦਿਆਰਥੀ ਸਨ, ਉਦੋਂ ਤੋਂ ਹੀ ਰਾਸ਼ਟਰੀ ਸਵੈਮ ਸੇਵਕ ਸੰਘ (ਆਰ. ਐੱਸ. ਐੱਸ.) ਦੀ ਸ਼ਾਖਾ ’ਚ ਲਗਾਤਾਰ ਜਾਣ ਲੱਗੇ ਸਨ। ਇਸ ਪ੍ਰਕਾਰ ਉਨ੍ਹਾਂ ਦਾ ਜੀਵਨ ਸੰਘ ਦੇ ਇਕ ਨਿਸ਼ਠਾਵਾਨ ਪ੍ਰਚਾਰਕ ਦੇ ਰੂਪ ’ਚ ਸ਼ੁਰੂ ਹੋਇਆ। ਉਨ੍ਹਾਂ ਨੇ ਸ਼ੁਰੂਆਤੀ ਜੀਵਨ ਤੋਂ ਹੀ ਸਿਆਸੀ ਸਰਗਰਮੀ ਦਿਖਾਈ ਅਤੇ ਭਾਰਤੀ ਜਨਤਾ ਪਾਰਟੀ ਦਾ ਲੋਕਰਾਜ ਮਜ਼ਬੂਤ ਕਰਨ ’ਚ ਪ੍ਰਮੁੱਖ ਭੂਮਿਕਾ ਨਿਭਾਈ।

ਅਪ੍ਰੈਲ 1990 ’ਚ ਜਦੋਂ ਕੇਂਦਰ ’ਚ ਮਿਲੀਆਂ-ਜੁਲੀਆਂ ਸਰਕਾਰਾਂ ਦਾ ਦੌਰ ਸ਼ੁਰੂ ਹੋਇਆ, ਮੋਦੀ ਦੀ ਮਿਹਨਤ ਰੰਗ ਲਿਆਈ, ਜਦੋਂ ਗੁਜਰਾਤ ’ਚ 1995 ਦੀਆਂ ਵਿਧਾਨ ਸਭਾ ਚੋਣਾਂ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਆਪਣੇ ਬਲਬੂਤੇ ’ਤੇ ਦੋ-ਤਿਹਾਈ ਬਹੁਮਤ ਪ੍ਰਾਪਤ ਕਰ ਕੇ ਸਰਕਾਰ ਬਣਾ ਲਈ। ਇਸੇ ਦੌਰਾਨ 2 ਰਾਸ਼ਟਰੀ ਘਟਨਾਵਾਂ ਹੋਰ ਇਸ ਦੇਸ਼ ’ਚ ਘਟੀਆਂ।

ਪਹਿਲੀ ਘਟਨਾ ਸੀ ਸੋਮਨਾਥ ਤੋਂ ਲੈ ਕੇ ਅਯੁੱਧਿਆ ਤੱਕ ਦੀ ਰੱਥ ਯਾਤਰਾ, ਜਿਸ ’ਚ ਅਡਵਾਨੀ ਦੇ ਪ੍ਰਮੁੱਖ ਸਾਰਥੀ ਦੀ ਭੂਮਿਕਾ ’ਚ ਨਰਿੰਦਰ ਦਾ ਮੁੱਖ ਸਹਿਯੋਗ ਰਿਹਾ। ਇਸੇ ਪ੍ਰਕਾਰ ਕੰਨਿਆਕੁਮਾਰੀ ਤੋਂ ਲੈ ਕੇ ਦੂਰ ਉੱਤਰ ’ਚ ਸਥਿਤ ਕਸ਼ਮੀਰ ਤੱਕ ਦੀ ਮੁਰਲੀ ਮਨੋਹਰ ਜੋਸ਼ੀ ਦੀ ਦੂਜੀ ਰੱਥ ਯਾਤਰਾ ਵੀ ਨਰਿੰਦਰ ਮੋਦੀ ਦੀ ਹੀ ਦੇਖਰੇਖ ’ਚ ਆਯੋਜਿਤ ਹੋਈ। ਇਸ ਤੋਂ ਬਾਅਦ ਨਰਿੰਦਰ ਮੋਦੀ ਨੂੰ ਦਿੱਲੀ ਬੁਲਾ ਕੇ ਭਾਜਪਾ ’ਚ ਸੰਗਠਨ ਦੀ ਦ੍ਰਿਸ਼ਟੀ ਤੋਂ ਕੇਂਦਰੀ ਮੰਤਰੀ ਦੀ ਜ਼ਿੰਮੇਵਾਰੀ ਸੌਂਪੀ ਗਈ।

1998 ’ਚ ਉਨ੍ਹਾਂ ਨੂੰ ਤਰੱਕੀ ਦੇ ਕੇ ਰਾਸ਼ਟਰੀ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਦਿੱਤੀ ਗਈ। ਇਸ ਅਹੁਦੇ ’ਤੇ ਉਹ ਅਕਤੂਬਰ 2001 ਤੱਕ ਕੰਮ ਕਰਦੇ ਰਹੇ। ਭਾਰਤੀ ਜਨਤਾ ਪਾਰਟੀ ਨੇ ਅਕਤੂਬਰ 2001 ’ਚ ਕੇਸ਼ੂਭਾਈ ਪਟੇਲ ਨੂੰ ਹਟਾ ਕੇ ਗੁਜਰਾਤ ਦੇ ਮੁੱਖ ਮੰਤਰੀ ਅਹੁਦੇ ਦੀ ਕਮਾਨ ਨਰਿੰਦਰ ਮੋਦੀ ਨੂੰ ਸੌਂਪ ਦਿੱਤੀ। ਮੋਦੀ ਦੀ ਅਗਵਾਈ ’ਚ 2012 ਵਿਚ ਹੋਈਆਂ ਗੁਜਰਾਤ ਵਿਧਾਨ ਸਭਾ ਚੋਣਾਂ ’ਚ ਭਾਜਪਾ ਨੇ ਸਪੱਸ਼ਟ ਬਹੁਮਤ ਪ੍ਰਾਪਤ ਕੀਤਾ। ਭਾਜਪਾ ਨੂੰ ਇਸ ਵਾਰ 115 ਸੀਟਾਂ ਮਿਲੀਆਂ। ਮੁੱਖ ਮੰਤਰੀ ਦੇ ਰੂਪ ’ਚ ਨਰਿੰਦਰ ਮੋਦੀ ਨੇ ਗੁਜਰਾਤ ਦੇ ਵਿਕਾਸ ਲਈ ਕਈ ਮਹੱਤਵਪੂਰਨ ਯੋਜਨਾਵਾਂ ਸ਼ੁਰੂ ਕੀਤੀਆਂ ਅਤੇ ਉਨ੍ਹਾਂ ਨੂੰ ਲਾਗੂ ਕਰਵਾਇਆ।

ਪਾਰਟੀ ਵੱਲੋਂ ਪੀ. ਐੱਮ. ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਨਰਿੰਦਰ ਮੋਦੀ ਨੇ ਪੂਰੇ ਭਾਰਤ ਦਾ ਦੌਰਾ ਕੀਤਾ। ਇਸ ਦੌਰਾਨ 3 ਲੱਖ ਕਿਲੋਮੀਟਰ ਦੀ ਯਾਤਰਾ ਕਰਕੇ ਪੂਰੇ ਦੇਸ਼ ’ਚ 437 ਵੱਡੀਆਂ ਚੋਣ ਰੈਲੀਆਂ, 3-ਡੀ ਸਭਾਵਾਂ ਅਤੇ ਚਾਹ ’ਤੇ ਚਰਚਾ ਆਦਿ ਨੂੰ ਮਿਲਾ ਕੇ ਕੁੱਲ 5827 ਪ੍ਰੋਗਰਾਮ ਕੀਤੇ। ਨਰਿੰਦਰ ਮੋਦੀ ਦੀ ਅਗਵਾਈ ’ਚ ਭਾਰਤੀ ਜਨਤਾ ਪਾਰਟੀ ਨੇ 2014 ਦੀਆਂ ਚੋਣਾਂ ’ਚ ਬੇਮਿਸਾਲ ਸਫ਼ਲਤਾ ਪ੍ਰਾਪਤ ਕੀਤੀ। ਨਰਿੰਦਰ ਮੋਦੀ 2001 ਤੋਂ 2014 ਤੱਕ ਲਗਭਗ 13 ਸਾਲ ਗੁਜਰਾਤ ਦੇ ਮੁੱਖ ਮੰਤਰੀ ਰਹੇ ਅਤੇ ਫਿਰ ਹਿੰਦੁਸਤਾਨ ਦੇ 15ਵੇਂ ਪ੍ਰਧਾਨ ਮੰਤਰੀ ਬਣੇ।

ਉਨ੍ਹਾਂ ਦੀ ਜੀਵਨਸ਼ੈਲੀ ਅਕਸਰ ਚਰਚਾ ’ਚ ਰਹਿੰਦੀ ਹੈ। ਪ੍ਰਧਾਨ ਮੰਤਰੀ ਮੋਦੀ ਹਰ ਕੰਮ ਲੀਕ ਤੋਂ ਹਟ ਕੇ ਕਰਦੇ ਹਨ, ਇਸੇ ਲਈ ਜਨਤਾ ਦੇ ਵਿਚਾਲੇ ਉਨ੍ਹਾਂ ਦਾ ਅਕਸ ਇਕ ਕੁਸ਼ਲ ਨੇਤਾ ਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੇ ਪਿਛਲੇ ਇਕ ਦਹਾਕੇ ’ਚ ਡਿਜੀਟਲ ਕ੍ਰਾਂਤੀ, ਬੁਨਿਆਦੀ ਢਾਂਚੇ (ਇਨਫਰਾਸਟਰਕਚਰ) ਦੇ ਵਿਕਾਸ, ਸਮਾਜਿਕ ਭਲਾਈ ਅਤੇ ਅੰਤਰਰਾਸ਼ਟਰੀ ਪੱਧਰ ’ਤੇ ਭਾਰਤ ਨੂੰ ਇਕ ਕੌਮਾਂਤਰੀ ਮਹਾਸ਼ਕਤੀ ਦੇ ਰੂਪ ’ਚ ਸਥਾਪਿਤ ਕਰਨ ’ਚ ਕਈ ਇਤਿਹਾਸਕ ਪ੍ਰਾਪਤੀਆਂ ਹਾਸਲ ਕੀਤੀਆਂ ਹਨ।

ਰਾਸ਼ਟਰੀ ਰਾਜਮਾਰਗ ਅਤੇ ਗਤੀਸ਼ਕਤੀ ਸੜਕਾਂ ਦਾ ਤੇਜ਼ ਰਫਤਾਰ ਨਾਲ ਨਿਰਮਾਣ ਅਤੇ ਰੇਲਵੇ ਦਾ ਆਧੁਨਿਕੀਕਰਨ , ਵੰਦੇ ਭਾਰਤ ਟਰੇਨਾਂ ਦੀ ਸ਼ੁਰੂਆਤ ਕਰ ਕੇ ਕਨੈਕਟੀਵਿਟੀ ਨੂੰ ਮਜ਼ਬੂਤ ਕੀਤਾ ਗਿਆ ਹੈ। ਜੀ. ਐੱਸ. ਟੀ. ‘ਇਕ ਰਾਸ਼ਟਰ, ਇਕ ਕਰ’ ਦੀ ਨੀਤੀ ਨਾਲ ਕਰ ਪ੍ਰਣਾਲੀ ’ਚ ਪਾਰਦਰਸ਼ਤਾ ਆਈ ਹੈ। ਜੰਮੂ-ਕਸ਼ਮੀਰ ਤੋਂ ਧਾਰਾ 370 ਹਟਾ ਕੇ ਉਸ ਨੂੰ ਦੇਸ਼ ਦੀ ਮੁੱਖ ਧਾਰਾ ਨਾਲ ਜੋੜਿਆ ਗਿਆ ਹੈ। ਨਾਰੀ ਸ਼ਕਤੀ ਵੰਦਨ ਐਕਟ ਨਾਲ ਸੰਸਦ ਅਤੇ ਵਿਧਾਨ ਸਭਾਵਾਂ ’ਚ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਯਕੀਨੀ ਕੀਤਾ ਗਿਆ। ਰੱਖਿਆ ਖੇਤਰ ’ਚ ਆਤਮ-ਨਿਰਭਰਤਾ, ਸਵਦੇਸ਼ੀ ਹਥਿਆਰਾਂ ਦੇ ਨਿਰਮਾਣ ਅਤੇ ਰੱਖਿਆ ਉਪਕਰਨਾਂ ਦੀ ਬਰਾਮਦ ਨੂੰ ਭਾਰੀ ਉਤਸ਼ਾਹ ਦਿੱਤਾ ਗਿਆ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਭਾਰਤ ਦੀ ਵਿਦੇਸ਼ ਨੀਤੀ ਦੇ ਤਹਿਤ ਕੌਮਾਂਤਰੀ ਮੰਚਾਂ ’ਤੇ ਭਾਰਤ ਦਾ ਮਜ਼ਬੂਤ ਅਕਸ ਬਣਿਆ ਹੈ। ਭਾਰਤ ਨੇ ਰੂਸ-ਯੂਕ੍ਰੇਨ ਸੰਘਰਸ਼ ਵਰਗੇ ਗੁੰਝਲਦਾਰ ਭੂ-ਰਾਜਨੀਤਿਕ ਮੁੱਦਿਆਂ ’ਤੇ ਕਿਸੇ ਵੀ ਖੇਮੇ ’ਚ ਸ਼ਾਮਲ ਹੋਣ ਦੀ ਬਜਾਏ ਰਾਸ਼ਟਰੀ ਹਿੱਤਾਂ ਨੂੰ ਸਰਵਉੱਚ ਰੱਖਿਆ। ਸਫ਼ਲ ਜੀ-20 ਦੀ ਪ੍ਰਧਾਨਗੀ ਦੇ ਦੌਰਾਨ ਅਫ਼ਰੀਕੀ ਸੰਘ ਨੂੰ ਸਥਾਈ ਮੈਂਬਰ ਦੇ ਰੂਪ ’ਚ ਸ਼ਾਮਲ ਕਰਵਾਉਣਾ ਇਸ ਨੀਤੀ ਦਾ ਇਕ ਵੱਡਾ ਮੀਲ ਪੱਥਰ ਮੰਨਿਆ ਜਾਂਦਾ ਹੈ। ‘ਗੁਆਂਢੀ ਪਹਿਲਾਂ’ ਦੀ ਨੀਤੀ, ਹਿੰਦ ਮਹਾਂਸਾਗਰ ਖੇਤਰ ਅਤੇ ਗੁਆਂਢੀ ਦੇਸ਼ਾਂ ਦੇ ਨਾਲ ਸਬੰਧਾਂ ਨੂੰ ਸਰਵਉੱਚ ਪਹਿਲ ਦਿੱਤੀ ਗਈ ਹੈ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸ਼ੁਰੂ ਕੀਤੀ ਗਈ ‘ਆਤਮ-ਨਿਰਭਰ ਭਾਰਤ’ ਮੁਹਿੰਮ ਇਕ ਸਵਦੇਸ਼ੀ ਅਤੇ ਆਰਥਿਕ ਰੂਪ ’ਚ ਮਜ਼ਬੂਤ ਰਾਸ਼ਟਰ ਦਾ ਨਿਰਮਾਣ ਕਰਨ ਦਾ ਵਿਜ਼ਨ ਹੈ, ਜਿਸ ਦਾ ਮੁੱਖ ਟੀਚਾ 2047 ਤੱਕ ਆਜ਼ਾਦੀ ਦੇ 100 ਸਾਲ ਪੂਰੇ ਹੋਣ ’ਤੇ ਭਾਰਤ ਨੂੰ ਇਕ ‘ਵਿਕਸਿਤ ਰਾਸ਼ਟਰ’ ਬਣਾਉਣਾ ਹੈ। ਤਕਨੀਕੀ ਅਗਵਾਈ ਪ੍ਰਾਪਤ ਕਰਨ ਲਈ ਸੈਮੀਕੰਡਕਟਰ ਨਿਰਮਾਣ, ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡੀਪ-ਟੈੱਕ ’ਚ ਆਤਮ-ਨਿਰਭਰਤਾ ਹਾਸਲ ਕੀਤੀ ਜਾ ਰਹੀ ਹੈ। ਨਿੱਜੀ ਖੇਤਰ ’ਚ ਰੁਜ਼ਗਾਰ ਵਧਾਉਣ ਅਤੇ ਅਰਥਵਿਵਸਥਾ ਨੂੰ ਰਫਤਾਰ ਦੇਣ ਲਈ ‘ਪੀ. ਐੱਮ. ਵਿਕਸਿਤ ਭਾਰਤ ਰੁਜ਼ਗਾਰ ਯੋਜਨਾ’ ਵਰਗੀਆਂ ਮਹੱਤਵਪੂਰਨ ਯੋਜਨਾਵਾਂ ਲਾਗੂ ਕੀਤੀਆਂ ਗਈਆਂ ਹਨ।

—ਸ਼ਵੇਤ ਮਲਿਕ
(ਸਾਬਕਾ ਸੰਸਦ ਮੈਂਬਰ, ਸਾਬਕਾ ਪੰਜਾਬ ਭਾਜਪਾ ਪ੍ਰਧਾਨ)

  • PM Modi
  • Tea
  • Parliament

ਆਨਲਾਈਨ ਸੈਂਸਰਸ਼ਿਪ ਅਤੇ ਸਿਆਸੀ ਤਾਨਾਸ਼ਾਹੀ ਵੱਲ

NEXT STORY

Stories You May Like

  • number of 5g subscribers in india expected to reach 1 1 billion
    ਭਾਰਤ ’ਚ 2031 ਤੱਕ 5-ਜੀ ਗਾਹਕਾਂ ਦੀ ਗਿਣਤੀ 1.1 ਅਰਬ ਤੱਕ ਪਹੁੰਚਣ ਦਾ ਅੰਦਾਜ਼ਾ : ਰਿਪੋਰਟ
  • sudden fire broke out at a tea stall in sham chaurasi
    ਸ਼ਾਮ ਚੁਰਾਸੀ 'ਚ ਚਾਹ ਦੇ ਖੋਖੇ ਨੂੰ ਲੱਗੀ ਅਚਾਨਕ ਅੱਗ
  • japan  parliament  international gita mahotsav  srimad bhagavad gita
    ਜਾਪਾਨ ਦੀ ਸੰਸਦ ਤੱਕ ਪਹੁੰਚਿਆ ਗੀਤਾ ਦਾ ਸੰਦੇਸ਼, ਅੰਤਰਰਾਸ਼ਟਰੀ ਗੀਤਾ ਮਹਾਉਤਸਵ-2026 ਸ਼ੁਰੂ
  • rs 19 148 crores withdrawn from global gold etf
    ਗਲੋਬਲ ਗੋਲਡ ETF 'ਚੋਂ 19,148 ਕਰੋੜ ਦੀ ਨਿਕਾਸੀ; ਰਿਕਾਰਡ ਪੱਧਰ ਤੋਂ ਸੋਨਾ 17% ਤੇ ਚਾਂਦੀ 38% ਤੱਕ ਡਿੱਗੇ
  • india  healthcare program  pm narendra modi
    ਭਾਰਤ ਦੀ ਪਛਾਣ ਦੁਨੀਆ ਦੇ ਸਭ ਤੋਂ ਵੱਡੇ ਸਿਹਤ ਸੰਭਾਲ ਪ੍ਰੋਗਰਾਮ ਵਾਲੇ ਦੇਸ਼ ਵਜੋਂ ਹੋਈ: PM ਮੋਦੀ
  • amazon ceo meets modi  announces investment of  48 billion in 5 years
    Amazon ਦੇ CEO ਨੇ ਮੋਦੀ ਨਾਲ ਕੀਤੀ ਮੁਲਾਕਾਤ, 5 ਸਾਲਾਂ 'ਚ 48 ਅਰਬ ਡਾਲਰ ਦੇ ਨਿਵੇਸ਼ ਦਾ ਕੀਤਾ ਐਲਾਨ
  • tmc rebel mps bhupender yadav residence delhi meeting
    TMC ਦੇ ਬਾਗੀ ਸੰਸਦ ਮੈਂਬਰ ਇਸ ਪਾਰਟੀ ਕਰਨਗੇ ਰਲੇਵਾਂ, ਕਾਕੋਲੀ ਘੋਸ਼ ਨੇ ਕੀਤੀ ਪੁਸ਼ਟੀ
  • jalandhar man dies in greece
    ਗ੍ਰੀਸ ਤੋਂ ਮੰਦਭਾਗੀ ਖ਼ਬਰ! ਪਰਿਵਾਰ ਨਾਲ ਘੁੰਮਣ ਨਿਕਲੇ ਜਲੰਧਰ ਦੇ ਵਿਅਕਤੀ ਨਾਲ ਵਾਪਰ ਗਿਆ ਭਾਣਾ
  • stones thrown behind rs 1000 scheme forms in jalandhar
    ਜਲੰਧਰ 'ਚ 1000 ਰੁਪਏ ਦੀ ਸਕੀਮ ਦੇ ਫਾਰਮਾਂ ਪਿੱਛੇ ਚੱਲੇ ਪੱਥਰ, ਇਲਾਕੇ 'ਚ ਤਣਾਅ
  • ruckus at babu jagjivan chowk in jalandhar
    ਜਲੰਧਰ ਦੇ ਬਾਬੂ ਜਗਜੀਵਨ ਚੌਕ 'ਤੇ ਗੁੰਡਾਗਰਦੀ ਦਾ ਨੰਗਾ ਨਾਚ! ਨੌਜਵਾਨ 'ਤੇ ਕੀਤਾ...
  • heavy rain and thunderstorm in punjab yellow alert issued
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 9...
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ...
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ...
  • angad dutta elected as youth congress jalandhar urban president
    ਅੰਗਦ ਦੱਤਾ ਮੁੜ ਬਣੇ ਯੂਥ ਕਾਂਗਰਸ ਜਲੰਧਰ ਅਰਬਨ ਦੇ ਪ੍ਰਧਾਨ
  • boy murdered  deadbody found in cantt board  s composting ground
    ਨੌਜਵਾਨ ਦਾ ਕਤਲ! ਕੈਂਟ ਬੋਰਡ ਦੇ ਕੰਪੋਸਟਿੰਗ ਗਰਾਊਂਡ 'ਚੋਂ ਮਿਲੀ ਲਾਸ਼
Trending
Ek Nazar
freedom to travel to any country without a visa

ਬਿਨਾਂ Visa ਦੇ ਕਿਸੇ ਵੀ ਦੇਸ਼ ਜਾ ਸਕਦਾ ਇਕ ਸ਼ਖਸ! ਤੁਹਾਨੂੰ ਪਤਾ ਹੈ ਕੌਣ

mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • keir starmer falls victim to british political storm
      ਬ੍ਰਿਟਿਸ਼ ਸਿਆਸੀ ਜਵਾਰ-ਭਾਟੇ ਦਾ ਸ਼ਿਕਾਰ ਹੋਇਆ ਕੀਰ ਸਟਾਰਮਰ
    • kirpan issue
      ਸਿੱਖ ਧਰਮ ਦਾ ਅਨਿੱਖੜਵਾਂ ਅੰਗ ‘ਕ੍ਰਿਪਾਨ’ ਵਿਵਾਦਾਂ ’ਚ ਕਿਉਂ?
    • are india  s weaker sections turning to illicit businesses
      ਕੀ ਭਾਰਤ ਦੇ ਕਮਜ਼ੋਰ ਵਰਗ ਕਰ ਰਹੇ ਹਨ ਨਾਜਾਇਜ਼ ਧਨ-ਦੌਲਤ ਦੇ ਧੰਦਿਆਂ ਵੱਲ ਰੁਖ?
    • punjab culture
      ਪੰਜਾਬੀ ਸੰਸਕ੍ਰਿਤੀ ਦਾ ਅਗਵਾ : ਬੁੱਲੇ ਸ਼ਾਹ ਤੋਂ ਬੰਦੂਕ ਤੱਕ
    • bjp congress
      ਭਾਜਪਾ ਦੀ ਹਮਲਾਵਰੀ ਮੁਹਿੰਮ, ਕੀ ਕਾਂਗਰਸ ਟਿਕ ਸਕੇਗੀ ?
    • bribe taking police officers   are becoming the reason for the disgrace
      ‘ਕੁਝ! ਰਿਸ਼ਵਤਖੋਰ ਪੁਲਸ ਮੁਲਾਜ਼ਮ’ ਬਣ ਰਹੇ ਬਦਨਾਮੀ ਦਾ ਕਾਰਨ!
    • cough syrup brands
      2000 ਤੋਂ ਵੱਧ ਕਫ ਸਿਰਪ ਬ੍ਰਾਂਡ : ਇਹ ਕਿਵੇਂ ਯਕੀਨੀ ਹੋਵੇਗਾ ਕਿ ਉਹ ਸੁਰੱਖਿਅਤ ਹਨ?
    • elders with ai
      ਬਜ਼ੁਰਗਾਂ ਦਾ ਇਕੱਲਾਪਨ ਅਤੇ ਏ. ਆਈ.
    • incidents of ragging are increasing in educational institutions
      ‘ਸਿੱਖਿਆ ਸੰਸਥਾਵਾਂ ’ਚ’ ਵਧ ਰਹੀਆਂ ਹਨ ਰੈਗਿੰਗ ਦੀਆਂ ਘਟਨਾਵਾਂ!
    • religion conversion in punjab
      ਪੰਜਾਬ ’ਚ ਸੰਗਠਿਤ ਧਰਮ ਤਬਦੀਲੀ ਨੂੰ ਕਿਵੇਂ ਰੋਕੀਏ ?
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +