Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, APR 11, 2026

    11:23:05 PM

  • us revokes green cards iran officials immigration

    ਈਰਾਨ 'ਤੇ ਦਬਾਅ ਪਾਉਣ ਦੀ ਕੋਸ਼ਿਸ਼! US ਨੇ ਈਰਾਨੀਆਂ...

  • shocking truth related to the painful boat accident

    ਵ੍ਰਿੰਦਾਵਨ ਕਿਸ਼ਤੀ ਹਾਦਸਾ: ਲਵਿਸ਼ ਦੀਆਂ ਬਾਹਾਂ 'ਚ...

  • lpg gas tanker pass hormuz strait

    ਭਾਰਤ ਲਈ ਵੱਡੀ ਰਾਹਤ! 20,412 ਮੀਟ੍ਰਿਕ ਟਨ LPG ਲੈ...

  • ipl 2026 csk vs dc sanju samson s storm on the chennai field

    IPL 2026 CSK vs DC : ਚੇਨਈ ਦੇ ਮੈਦਾਨ 'ਚ ਸੰਜੂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਪੁਲਸ ਅਤੇ ਜਨਤਾ : ਵਿਸ਼ਵਾਸ ਦਾ ਗੁਆਚਿਆ ਹੋਇਆ ਸਿਧਾਂਤ

BLOG News Punjabi(ਬਲਾਗ)

ਪੁਲਸ ਅਤੇ ਜਨਤਾ : ਵਿਸ਼ਵਾਸ ਦਾ ਗੁਆਚਿਆ ਹੋਇਆ ਸਿਧਾਂਤ

  • Edited By Rakesh,
  • Updated: 06 Mar, 2026 03:36 PM
Blog
police and the public the lost principle of trust
  • Share
    • Facebook
    • Tumblr
    • Linkedin
    • Twitter
  • Comment

1934 ’ਚ, ਜਦੋਂ ਪੰਜਾਬ ’ਚ ਕਾਨੂੰਨ ਲਾਗੂ ਕਰਨ ਦੇ ਕੰਮਕਾਜ ਨੂੰ ਚਲਾਉਣ ਵਾਲੇ ਪੁਲਸ ਨਿਯਮ ਬਣਾਏ ਗਏ ਸਨ, ਉਦੋਂ ਪ੍ਰਸ਼ਾਸਕਾਂ ਨੇ ਇਕ ਅਜਿਹਾ ਮੁੱਢਲਾ ਸਿਧਾਂਤ ਨਿਰਧਾਰਿਤ ਕੀਤਾ ਸੀ, ਜੋ ਅੱਜ ਵੀ ਓਨਾ ਹੀ ਪ੍ਰਾਸੰਗਿਕ ਹੈ। ਨਿਯਮਾਂ ’ਚ ਸਪੱਸ਼ਟ ਤੌਰ ’ਤੇ ਕਿਹਾ ਗਿਆ ਸੀ ਕਿ ਭਾਰਤ ਦਾ ਅਪਰਾਧਿਕ ਕਾਨੂੰਨ ਅਤੇ ਉਸ ’ਤੇ ਆਧਾਰਿਤ ਪੁਲਸ ਸੰਗਠਨ ਇਕ ਸਰਲ ਪਰ ਸ਼ਕਤੀਸ਼ਾਲੀ ਵਿਚਾਰ ’ਤੇ ਟਿਕੇ ਹਨ— ਜਨਤਕ ਵਿਵਸਥਾ ਬਣਾਈ ਰੱਖਣਾ ਕਾਨੂੰਨ ਦੇ ਦਾਇਰੇ ’ਚ ਭਾਈਚਾਰੇ ਦੇ ਹਰੇਕ ਮੈਂਬਰ ਦੀ ਸਮੂਹਿਕ ਜ਼ਿੰਮੇਵਾਰੀ ਹੈ। ਪੁਲਸ ਅਤੇ ਮੈਜਿਸਟ੍ਰੇਟ ਪ੍ਰਣਾਲੀ ਵੱਖ-ਵੱਖ ਅਧਿਕਾਰ ਦੇ ਸਾਧਨ ਵਜੋਂ ਨਹੀਂ, ਸਗੋਂ ਇਸ ਸਾਂਝੀ ਜ਼ਿੰਮੇਵਾਰੀ ਦੀ ਸਹਾਇਤਾ, ਉਸ ਨੂੰ ਲਾਗੂ ਕਰਨ ਅਤੇ ਮਾਰਗਦਰਸ਼ਨ ਕਰਨ ਲਈ ਬਣਾਈਆਂ ਗਈਆਂ ਸੰਸਥਾਵਾਂ ਦੇ ਰੂਪ ’ਚ ਮੌਜੂਦ ਹੈ। ਪੁਲਸ ਅਤੇ ਜਨਤਾ ਦੇ ਵਿਚਾਲੇ ਦੇ ਇਸ ਰਿਸ਼ਤੇ ਨੂੰ ਵਿਵਸਥਾ ਦੀ ਰੀੜ੍ਹ ਮੰਨਿਆ ਗਿਆ ਸੀ।

ਨਿਯਮਾਂ ਨੇ ਅੱਗੇ ਇਕ ਅਜਿਹਾ ਆਦਰਸ਼ ਸਥਾਪਤ ਕੀਤਾ, ਜਿਸ ’ਚ ਕਿਹਾ ਗਿਆ ਸੀ ਕਿ ਹਰੇਕ ਪੁਲਸ ਅਧਿਕਾਰੀ ਨੂੰ ਹਰ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕ ਵੱਲੋਂ ਇਕ ‘ਬੁੱਧੀਮਾਨ ਅਤੇ ਨਿਰਪੱਖ ਮਿੱਤਰ’ ਅਤੇ ਜਾਨ-ਮਾਲ ਦੇ ਰੱਖਿਅਕ ਵਜੋਂ ਦੇਖਿਆ ਜਾਣਾ ਚਾਹੀਦਾ ਹੈ। ਇਸ ਸਰਲ ਵਾਕੰਸ਼ ਨੇ ਇਕ ਸੱਭਿਅਕ ਸਮਾਜ ’ਚ ਪੁਲਿਸਿੰਗ ਦੀ ਆਤਮਾ ਨੂੰ ਪਰਿਭਾਸ਼ਿਤ ਕੀਤਾ। ਜੇਕਰ ਜਨਤਾ ਪੁਲਸ ਨੂੰ ਇਕ ਮਿੱਤਰ ਅਤੇ ਰੱਖਿਅਕ ਵਜੋਂ ਦੇਖਦੀ ਹੈ, ਤਾਂ ਨਾਗਰਿਕ ਤਫ਼ਤੀਸ਼ ’ਚ ਸਹਾਇਤਾ ਕਰਨਗੇ, ਅਪਰਾਧਾਂ ਦੀ ਤੁਰੰਤ ਰਿਪੋਰਟ ਕਰਨਗੇ ਅਤੇ ਸ਼ਾਂਤੀ ਬਣਾਈ ਰੱਖਣ ’ਚ ਸਹਿਯੋਗ ਕਰਨਗੇ। ਜਦੋਂ ਪੁਲਸ ਅਤੇ ਲੋਕਾਂ ਵਿਚਾਲੇ ਵਿਸ਼ਵਾਸ ਮਜ਼ਬੂਤ ਹੁੰਦਾ ਹੈ, ਤਾਂ ਅਪਰਾਧ ਹੋਣ ਤੋਂ ਪਹਿਲਾਂ ਹੀ ਰੁਕ ਜਾਂਦੇ ਹਨ ਕਿਉਂਕਿ ਭਾਈਚਾਰਾ ਚੌਕਸ ਅਤੇ ਜ਼ਿੰਮੇਵਾਰ ਬਣ ਜਾਂਦਾ ਹੈ ਪਰ ਜਦੋਂ ਉਹ ਵਿਸ਼ਵਾਸ ਖ਼ਤਮ ਹੋ ਜਾਂਦਾ ਹੈ, ਤਾਂ ਲੋਕ ਅਕਸਰ ਚੁੱਪ ਧਾਰ ਲੈਂਦੇ ਹਨ, ਅਪਰਾਧੀਆਂ ਨਾਲ ਸਮਝੌਤਾ ਕਰ ਲੈਂਦੇ ਹਨ ਜਾਂ ਨਿੱਜੀ ਤੌਰ ’ਤੇ ਮਾਮਲੇ ਸੁਲਝਾਉਣ ਲੱਗਦੇ ਹਨ। ਅਜਿਹੀਆਂ ਸਥਿਤੀਆਂ ’ਚ, ਪੁਲਸ ਅਪਰਾਧਾਂ ਨੂੰ ਰੋਕਣ ਅਤੇ ਉਨ੍ਹਾਂ ਦਾ ਪਤਾ ਲਗਾਉਣ ਦੀਆਂ ਆਪਣੀਆਂ ਕੋਸ਼ਿਸ਼ਾਂ ’ਚ ਇਕੱਲੀ ਪੈ ਜਾਂਦੀ ਹੈ ਅਤੇ ਸਫ਼ਲਤਾ ਸੀਮਤ ਹੋ ਜਾਂਦੀ ਹੈ।

ਮੈਨੂੰ 39 ਸਾਲਾਂ ਤੱਕ ਪੰਜਾਬ ਪੁਲਸ ’ਚ ਸੇਵਾ ਕਰਨ ਦਾ ਸੁਭਾਗ ਮਿਲਿਆ। ਮੇਰਾ ਕਰੀਅਰ ਪੰਜਾਬ ਦੇ ਆਧੁਨਿਕ ਇਤਿਹਾਸ ਦੇ ਸਭ ਤੋਂ ਅਸ਼ਾਂਤ ਦੌਰ ’ਚ ਰਿਹਾ-ਅੱਤਵਾਦ ਦੇ ਉਭਾਰ ਤੋਂ ਲੈ ਕੇ ਉਸ ਦੀ ਅੰਤਿਮ ਹਾਰ ਤੱਕ। ਮੈਂ ਉਨ੍ਹਾਂ ਮੁਸ਼ਕਲ ਸਾਲਾਂ ਦੌਰਾਨ ਕਈ ਮਹੱਤਵਪੂਰਨ ਘਟਨਾਵਾਂ ਦਾ ਹਿੱਸਾ ਰਿਹਾ ਅਤੇ ਮੈਂ ਪੁਲਸ ਬਲ ਵੱਲੋਂ ਦਿਖਾਈ ਗਈ ਹਿੰਮਤ, ਕੁਰਬਾਨੀ ਅਤੇ ਚੁਣੌਤੀਆਂ ਨੂੰ ਪ੍ਰਤੱਖ ਰੂਪ ’ਚ ਦੇਖਿਆ।

ਜ਼ਿਲਾ ਪੁਲਸ ਕਪਤਾਨ ਵਜੋਂ ਆਪਣੇ ਕਾਰਜਕਾਲ ਦੌਰਾਨ, ਮੈਨੂੰ ਇਕ ਇਤਿਹਾਸਕ ਜਨਤਕ ਮੀਟਿੰਗ ਆਯੋਜਿਤ ਕਰਨ ਦਾ ਮਾਣ ਮਿਲਿਆ, ਜਿਸ ’ਚ 80 ਹਜ਼ਾਰ ਤੋਂ ਵੱਧ ਨਾਗਰਿਕ ਸ਼ਾਂਤੀ ਪ੍ਰਤੀ ਆਪਣੀ ਵਚਨਬੱਧਤਾ ਦੀ ਸਹੁੰ ਚੁੱਕਣ ਲਈ ਇਕੱਠੇ ਹੋਏ ਸਨ। ਉਹ ਪਲ ਮੇਰੇ ਕਰੀਅਰ ਦੇ ਸਭ ਤੋਂ ਪ੍ਰੇਰਨਾਦਾਇਕ ਤਜਰਬਿਆਂ ’ਚੋਂ ਇਕ ਹੈ। ਇਸ ਨੇ ਸਾਬਤ ਕੀਤਾ ਕਿ ਜਦੋਂ ਪੁਲਸ ਅਤੇ ਜਨਤਾ ਆਪਸੀ ਵਿਸ਼ਵਾਸ ਨਾਲ ਇਕੱਠੇ ਖੜ੍ਹੇ ਹੁੰਦੇ ਹਨ, ਤਾਂ ਹਿੰਸਾ ਦੇ ਸਭ ਤੋਂ ਕਾਲੇ ਦੌਰ ’ਤੇ ਵੀ ਜਿੱਤ ਪ੍ਰਾਪਤ ਕੀਤੀ ਜਾ ਸਕਦੀ ਹੈ। ਹਾਲਾਂਕਿ, ਇਹ ਦੇਖਣਾ ਓਨਾ ਹੀ ਦੁਖਦਾਈ ਹੈ ਕਿ ਪਿਛਲੇ ਕੁਝ ਸਾਲਾਂ ’ਚ ਵਿਸ਼ਵਾਸ ਦੀ ਉਹ ਭਾਵਨਾ ਹੌਲੀ-ਹੌਲੀ ਕਮਜ਼ੋਰ ਹੋਈ ਹੈ।

ਸਭ ਤੋਂ ਪ੍ਰੇਸ਼ਾਨ ਕਰਨ ਵਾਲੇ ਘਟਨਾਕ੍ਰਮਾਂ ’ਚੋਂ ਇਕ, ਪੁਲਸ ਪ੍ਰਣਾਲੀ ਦੇ ਅੰਦਰ ਪੇਸ਼ੇਵਰ ਸ਼ਾਨ ਦਾ ਖ਼ਤਮ ਹੋਣਾ ਹੈ। ਪਹਿਲਾਂ ਦੇ ਸਮੇਂ ’ਚ, ਅਧਿਕਾਰੀ ਆਪਣੀ ਸਾਖ ਅਤੇ ਆਜ਼ਾਦੀ ਨੂੰ ਮਹੱਤਵ ਦਿੰਦੇ ਸਨ। ਨਿਯੁਕਤੀਆਂ ਨੂੰ ਜਨਤਾ ਦੀ ਸੇਵਾ ਕਰਨ ਦੀ ਜ਼ਿੰਮੇਵਾਰੀ ਵਜੋਂ ਦੇਖਿਆ ਜਾਂਦਾ ਸੀ। ਅੱਜ, ਬਦਕਿਸਮਤੀ ਨਾਲ, ਇਹ ਧਾਰਨਾ ਵਧ ਰਹੀ ਹੈ ਕਿ ਕੁਝ ਅਧਿਕਾਰੀ ਮਨਪਸੰਦ ਨਿਯੁਕਤੀਆਂ ਜਾਂ ਅਹੁਦਿਆਂ ਲਈ ਆਪਣੇ ਆਤਮ-ਸਨਮਾਨ ਦਾ ਸੌਦਾ ਕਰਦੇ ਹਨ। ਜਦੋਂ ਪੇਸ਼ੇਵਰ ਇਮਾਨਦਾਰੀ ਨਾਲ ਸਮਝੌਤਾ ਕੀਤਾ ਜਾਂਦਾ ਹੈ, ਤਾਂ ਪੁਲਿਸਿੰਗ ਦਾ ਪੂਰਾ ਢਾਂਚਾ ਕਮਜ਼ੋਰ ਹੋਣ ਲੱਗਦਾ ਹੈ।

ਇਸ ਤੋਂ ਵੀ ਵੱਧ ਚਿੰਤਾਜਨਕ ਕੁਝ ਸਿਆਸੀ ਵਰਗਾਂ, ਅਪਰਾਧਿਕ ਨੈੱਟਵਰਕ ਅਤੇ ਪ੍ਰਸ਼ਾਸਨ ਦੇ ਅੰਦਰੂਨੀ ਤੱਤਾਂ ਵਿਚਾਲੇ ਇਕ ਕਥਿਤ ਗੱਠਜੋੜ ਦਾ ਉੱਭਰਨਾ ਹੈ। ਜਦੋਂ ਅਜਿਹੇ ਗੱਠਜੋੜ ਜੜ੍ਹਾਂ ਜਮਾ ਲੈਂਦੇ ਹਨ, ਤਾਂ ਕਾਨੂੰਨ ਦੇ ਰਾਜ ਨੂੰ ਗੰਭੀਰ ਨੁਕਸਾਨ ਪਹੁੰਚਦਾ ਹੈ। ਅੱਜ ਪੰਜਾਬ ਸੰਗਠਿਤ ਅਪਰਾਧ, ਨਸ਼ਾ ਸਮੱਗਲਿੰਗ ਅਤੇ ਗੈਂਗਸਟਰ ਨੈੱਟਵਰਕ ਤੋਂ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਕਈ ਖੇਤਰਾਂ ’ਚ, ਇਹ ਤੱਤ ਖ਼ਤਰਨਾਕ ਆਤਮ-ਵਿਸ਼ਵਾਸ ਨਾਲ ਕੰਮ ਕਰਦੇ ਦਿਖਾਈ ਦਿੰਦੇ ਹਨ। ਜਬਰਨ ਵਸੂਲੀ, ਗੈਂਗ ਹਿੰਸਾ ਅਤੇ ਸਰਹੱਦ ਪਾਰ ਸਮੱਗਲਿੰਗ ਦੀਆਂ ਘਟਨਾਵਾਂ ਨੇ ਆਮ ਨਾਗਰਿਕਾਂ ’ਚ ਅਸੁਰੱਖਿਆ ਦੀ ਭਾਵਨਾ ਪੈਦਾ ਕਰ ਦਿੱਤੀ ਹੈ। ਜਦੋਂ ਅਜਿਹੀ ਧਾਰਨਾ ਫੈਲਦੀ ਹੈ, ਤਾਂ ਇਹ ਪੁਲਸ ਦੀ ਭਰੋਸੇਯੋਗਤਾ ਨੂੰ ਨੁਕਸਾਨ ਪਹੁੰਚਾਉਂਦੀ ਹੈ ਅਤੇ ਰਾਜ ’ਚ ਜਨਤਾ ਦੇ ਵਿਸ਼ਵਾਸ ਨੂੰ ਘੱਟ ਕਰਦੀ ਹੈ।

ਇਕ ਹੋਰ ਚਿੰਤਾਜਨਕ ਰੁਝਾਨ ਉਨ੍ਹਾਂ ਸੇਵਾਵਾਂ ਦਾ ਵਧਦਾ ਨੌਕਰਸ਼ਾਹੀਕਰਨ ਹੈ, ਜੋ ਕਦੇ ਪੁਲਸ ਅਗਵਾਈ ਦੇ ਵਿਵੇਕੀ ਅਧਿਕਾਰ ਦਾ ਹਿੱਸਾ ਸਨ। ਤਸਦੀਕੀ ਸੇਵਾਵਾਂ (ਵੈਰੀਫਿਕੇਸ਼ਨ) ਅਤੇ ਹੋਰ ਨਿਯਮਿਤ ਪ੍ਰਕਿਰਿਆਵਾਂ ਨੂੰ ਤੇਜ਼ੀ ਨਾਲ ਸੁਵਿਧਾ ਕੇਂਦਰਾਂ ਵਰਗੇ ਕੇਂਦਰੀ ਸੇਵਾ ਕੇਂਦਰਾਂ ’ਚ ਤਬਦੀਲ ਕਰ ਦਿੱਤਾ ਗਿਆ ਹੈ। ਹਾਲਾਂਕਿ ਇਨ੍ਹਾਂ ਕੇਂਦਰਾਂ ਦਾ ਉਦੇਸ਼ ਪ੍ਰਕਿਰਿਆਵਾਂ ਨੂੰ ਸਰਲ ਬਣਾਉਣਾ ਸੀ ਪਰ ਉਹ ਅਕਸਰ ਪੁਲਿਸਿੰਗ ਨੂੰ ਇਕ ਮਸ਼ੀਨੀ ਲੈਣ-ਦੇਣ ਤੱਕ ਸੀਮਤ ਕਰ ਦਿੰਦੇ ਹਨ। ਪੁਲਿਸਿੰਗ ਨੂੰ ਕਾਗਜ਼ੀ ਕਾਰਵਾਈ ਅਤੇ ਫ਼ੀਸ ਤੱਕ ਸੀਮਤ ਨਹੀਂ ਕੀਤਾ ਜਾ ਸਕਦਾ। ਇਹ ਮੂਲ ਰੂਪ ’ਚ ਰਾਜ ਅਤੇ ਨਾਗਰਿਕ ਵਿਚਾਲੇ ਇਕ ਰਿਸ਼ਤਾ ਹੈ। ਜਦੋਂ ਮਾਨਵੀ ਤੱਤ ਗਾਇਬ ਹੋ ਜਾਂਦਾ ਹੈ ਅਤੇ ਸਭ ਕੁਝ ਪ੍ਰਕਿਰਿਆਤਮਕ ਹੋ ਜਾਂਦਾ ਹੈ, ਤਾਂ ਪੁਲਿਸਿੰਗ ਦੀ ਭਾਵਨਾ ਫਿੱਕੀ ਪੈਣ ਲੱਗਦੀ ਹੈ।

ਚੁਣੌਤੀਆਂ ਨਾਲ ਨਜਿੱਠਣ ਲਈ ਨਾ ਸਿਰਫ ਬਿਹਤਰ ਤਕਨੀਕ ਜਾਂ ਸਖ਼ਤ ਕਾਨੂੰਨਾਂ ਦੀ ਲੋੜ ਹੈ, ਸਗੋਂ ਉਸ ਮੌਲਿਕ ਸਿਧਾਂਤ ਨੂੰ ਮੁੜ ਸੁਰਜੀਤ ਕਰਨ ਦੀ ਵੀ, ਜਿਸ ’ਤੇ ਪੁਲਿਸਿੰਗ ਦਾ ਨਿਰਮਾਣ ਹੋਇਆ ਸੀ— ਪੁਲਸ ਅਤੇ ਲੋਕਾਂ ਵਿਚਾਲੇ ਵਿਸ਼ਵਾਸ।

ਅਧਿਕਾਰੀਆਂ ਨੂੰ ਲੋਕਾਂ ਦੀ ਪਹੁੰਚ ’ਚ, ਸ਼ਿਕਾਇਤਾਂ ਸੁਣਨ ’ਚ ਧੀਰਜਵਾਨ ਅਤੇ ਕਾਨੂੰਨ ਲਾਗੂ ਕਰਨ ’ਚ ਦ੍ਰਿੜ੍ਹ ਹੋਣਾ ਚਾਹੀਦਾ ਹੈ। ਨਿਰੀਖਣ ਕਰਨ ਵਾਲੇ ਅਧਿਕਾਰੀਆਂ ਨੂੰ ਇਹ ਯਕੀਨੀ ਬਣਾਉਣਾ ਚਾਹੀਦਾ ਹੈ ਕਿ ਬਦਚਲਣੀ ਅਤੇ ਭ੍ਰਿਸ਼ਟਾਚਾਰ ਦੀ ਤੁਰੰਤ ਜਾਂਚ ਹੋਵੇ, ਨਾਲ ਹੀ ਇਮਾਨਦਾਰ ਅਧਿਕਾਰੀਆਂ ਦੇ ਮਨੋਬਲ ਅਤੇ ਸ਼ਾਨ ਦੀ ਰੱਖਿਆ ਵੀ ਕੀਤੀ ਜਾਵੇ। ਪੰਜਾਬ ਦੇ ਪੁਲਸ ਬਲ ਦੀ ਹਿੰਮਤ ਅਤੇ ਕੁਰਬਾਨੀ ਦਾ ਮਾਣਮੱਤਾ ਇਤਿਹਾਸ ਰਿਹਾ ਹੈ। ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਸਾਨੂੰ ਬਲ ਦੇ ਅੰਦਰ ਪੇਸ਼ੇਵਰਤਾ ਅਤੇ ਇਮਾਨਦਾਰੀ ਦੇ ਉੱਚਤਮ ਮਾਪਦੰਡਾਂ ਨੂੰ ਬਹਾਲ ਕਰਨ ਲਈ ਪ੍ਰੇਰਿਤ ਕਰਨਾ ਚਾਹੀਦਾ ਹੈ।

ਇਕਬਾਲ ਸਿੰਘ ਲਾਲਪੁਰਾ

  • Police
  • public
  • The lost principle of trust

ਅਹੁਦੇ ਦੀ ਮਰਿਆਦਾ ਨੂੰ ਤਾਰ-ਤਾਰ ਕਰਦੇ ਕੁਝ ਪੁਲਸ ਮੁਲਾਜ਼ਮ!

NEXT STORY

Stories You May Like

  • court religion supreme court
    ਅਦਾਲਤ ਕੋਲ ਇਹ ਤੈਅ ਕਰਨ ਦਾ ਅਧਿਕਾਰ ਹੈ ਕਿ ਕਿਸੇ ਧਰਮ ’ਚ ਕਿਹੜੀ ਪ੍ਰਥਾ ਅੰਧ-ਵਿਸ਼ਵਾਸ ਹੈ : ਸੁਪਰੀਮ ਕੋਰਟ
  • us pilot found
    ਲੱਭ ਗਿਆ ਇਰਾਨ 'ਚ ਗੁਆਚਿਆ ਅਮਰੀਕੀ ਪਾਇਲਟ ! ਰੈਸਕਿਊ ਦੀਆਂ ਤਿਆਰੀਆਂ ਸ਼ੁਰੂ
  • bus fares doubled
    'ਦੁੱਗਣੇ ਹੋ ਗਏ ਬੱਸਾਂ ਦੇ ਕਿਰਾਏ ! ਪੂਰੇ ਪੈਸੇ ਦਿਓ ਨਹੀਂ ਤਾਂ ਉਤਰ ਜਾਓ..!' ਪਾਕਿ 'ਚ ਜਨਤਾ ਦਾ ਹੋਇਆ ਬੁਰਾ ਹਾਲ
  • hdfc bank s at1 bond controversy deepens 12 officials charged
    HDFC ਬੈਂਕ ਦਾ AT1 ਬਾਂਡ ਵਿਵਾਦ ਡੂੰਘਾ ਹੋਇਆ, 12 ਅਧਿਕਾਰੀਆਂ 'ਤੇ ਡਿੱਗੀ ਗਾਜ; ਜਾਣੋ ਪੂਰਾ ਮਾਮਲਾ
  • bhim army regarding taxi driver suicide case ultimatum to the police
    ਟੈਕਸੀ ਚਾਲਕ ਖ਼ੁਦਕਸ਼ੀ ਕਾਂਡ ਨੂੰ ਲੈ ਕੇ ਭੀਮ ਆਰਮੀ ਅਤੇ ਅੰਬੇਦਕਰ ਸੰਸਥਾਵਾਂ ਦਾ ਪੁਲਸ ਨੂੰ ਅਲਟੀਮੇਟਮ
  • strictness regarding security and traffic arrangements
    ਗੁਰਦਾਸਪੁਰ: ਸੁਰੱਖਿਆ ਤੇ ਟ੍ਰੈਫਿਕ ਵਿਵਸਥਾ ਨੂੰ ਲੈ ਕੇ ਸਖ਼ਤੀ, SSP ਆਦਿਤਿਆ ਵੱਲੋਂ ਜਨਤਾ ਨੂੰ ਸਹਿਯੋਗ ਦੇਣ ਦੀ ਅਪੀਲ
  • american people trump
    ਅਮਰੀਕੀ ਜਨਤਾ ਕਦੋਂ ਤੱਕ ਦੇਵੇਗੀ ਸਾਥ ! ਈਰਾਨ ਜੰਗ ਕਾਰਨ Trump ਦੀ ਵਧੀ ਦੁਬਿਧਾ
  • lok sabha passes jan vishwas bill
    ਹੁਣ ਛੋਟੀਆਂ ਗਲਤੀਆਂ ਲਈ ਨਹੀਂ ਹੋਵੇਗੀ ਜੇਲ੍ਹ, ਲੋਕ ਸਭਾ 'ਚ 'ਜਨ ਵਿਸ਼ਵਾਸ ਬਿੱਲ' ਪਾਸ
  • a terrible collision between a combine and a truck
    ਮਹਿਲ ਕਲਾਂ ਪੈਟਰੋਲ ਪੰਪ ਸਾਹਮਣੇ ਕੰਬਾਈਨ ਤੇ ਟਰੱਕ ਦੀ ਹੋਈ ਭਿਆਨਕ ਟੱਕਰ
  • rss expresses deep sorrow over vrindavan boat accident
    ਵ੍ਰਿੰਦਾਵਨ ਕਿਸ਼ਤੀ ਹਾਦਸੇ 'ਤੇ RSS ਨੇ ਪ੍ਰਗਟਾਇਆ ਡੂੰਘਾ ਦੁੱਖ
  • punjab weather raining
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ ਜਾਰੀ! ਚੱਲਣਗੀਆਂ ਤੇਜ਼ ਹਵਾਵਾਂ, ਮੀਂਹ ਸਬੰਧੀ...
  • sunil kumar jakhar statement
    ਸਰਕਾਰ ਬਣਨ 'ਤੇ ਹੋਵੇਗਾ NRIs ਦੀਆਂ ਸਮੱਸਿਆਵਾਂ ਦਾ ਹੱਲ, ਭਾਜਪਾ ਹਮੇਸ਼ਾ ਨਾਲ...
  • bike riding duo commits two robberies at gunpoint in jalandhar
    ਜਲੰਧਰ 'ਚ ਲੁਟੇਰਿਆਂ ਦੇ ਹੌਸਲੇ ਬੁਲੰਦ, ਹਥਿਆਰਬੰਦ ਬਾਈਕ ਸਵਾਰਾਂ ਨੇ ਦੋ ਘਟਨਾਵਾਂ...
  • there are no guards for the security of atms in jalandhar city at night
    ਰਾਤ ਨੂੰ ਜਲੰਧਰ ਸ਼ਹਿਰ ਦੇ ਏ. ਟੀ. ਐੱਮਜ਼ ਦੀ ਸਕਿਓਰਿਟੀ ਲਈ ਗਾਰਡ ਹੀ ਨਹੀਂ!
  • big revelation about alleged blackmailer journalist gurdeep singh
    ਬਲੈਕਮਿਲਰ ਗੁਰਦੀਪ ਸਿੰਘ ਬਾਰੇ ਖ਼ੁਲਾਸਾ, ਕਾਲ ਗਰਲਜ਼ ਕੋਲੋਂ ਨਗਨ ਹਾਲਾਤ ’ਚ...
  • major action gainst three police officers with sho of shahkot police station
    ਪੰਜਾਬ ਦੇ SHO ਸਮੇਤ 3 ਪੁਲਸ ਮੁਲਾਜ਼ਮਾਂ 'ਤੇ ਡਿੱਗੀ ਗਾਜ! ਹੋਈ ਵੱਡੀ ਕਾਰਵਾਈ
Trending
Ek Nazar
ipl 2026 sunrisers hyderabad

23 ਕਰੋੜ ਦੇ ਖਿਡਾਰੀ ਨੇ ਅਭਿਸ਼ੇਕ-ਹੈੱਡ ਦੀ ਮਿਹਨਤ 'ਤੇ ਫੇਰਿਆ ਪਾਣੀ, SRH ਦਾ...

nerve in your leg get pulled while you sleep at night

ਰਾਤ ਨੂੰ ਸੁੱਤੇ ਪਿਆਂ ਚੜ੍ਹ ਜਾਂਦੀ ਹੈ ਲੱਤ ਦੀ ਨਾੜ! ਸਰੀਰ ਦੇ ਇਸ ਲੱਛਣ ਨੂੰ ਨਾ...

leopard enters the forests of kheda kalmot in nurpurbedi

ਪੰਜਾਬ ਦੇ ਇਸ ਪਿੰਡ 'ਚ ਅਚਾਨਕ ਪੈ ਗਿਆ ਭੜਥੂ! ਘਰੋਂ ਬਾਹਰ ਨਿਕਲਣ ਤੋਂ ਵੀ ਡਰਨ...

zombie drug viral video truth police warning fake

'ਜੌਂਬੀ ਡਰੱਗ' ਦਾ ਡਰ ਫੈਲਾਉਣ ਵਾਲੀ ਵੀਡੀਓ ਹੋ ਰਹੀ ਵਾਇਰਲ, ਪੁਲਸ ਨੇ ਦੱਸੀ ਅਸਲ...

america  famous rapper discharged from hospital

US: 'ਜ਼ਿੰਦਗੀ ਇਕ ਜੂਆ ਹੈ'; ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਮਸ਼ਹੂਰ ਰੈਪਰ ਦਾ...

those born under the 5 zodiac signs are all different

ਬਾਬਾ ਵੇਂਗਾ ਦੀ ਭਵਿੱਖਬਾਣੀ : 5 ਰਾਸ਼ੀਆਂ ਦੇ ਹੋਣ ਵਾਲੇ ਨੇ ਵਾਰੇ-ਨਿਆਰੇ! 13 ਤੋਂ...

vrindavan accident punjabi singer b praak expresses deep sorrow

'ਠਾਕੁਰ ਜੀ ਆਪਣੇ ਚਰਣਾਂ 'ਚ ਨਿਵਾਸ ਦੇਣ...'; ਵ੍ਰਿੰਦਾਵਨ ਹਾਦਸੇ 'ਤੇ ਬੀ ਪਰਾਕ ਨੇ...

this film was a major flop upon its release

ਰਿਲੀਜ਼ ਹੁੰਦਿਆਂ ਹੀ 'ਮਹਾ ਫਲਾਪ' ਹੋ ਚੱਲੀ ਸੀ ਇਹ ਫਿਲਮ ! ਫ਼ਿਰ ਅਚਾਨਕ ਇੰਝ ਬਣੀ...

online attendance app   m star   becomes a problem for teachers

ਪੰਜਾਬ ਦੇ ਅਧਿਆਪਕਾਂ ਲਈ ਅਹਿਮ ਖ਼ਬਰ! 'ਐਮ ਸਟਾਰ' ਐਪ ਬਣੀ ਵੱਡੀ ਮੁਸੀਬਤ

this actress bought a luxury car worth crores at the age of just 18

ਸਿਰਫ 18 ਸਾਲ ਦੀ ਉਮਰ 'ਚ ਖਰੀਦੀ ਕਰੋੜਾਂ ਦੀ ਲਗਜ਼ਰੀ ਕਾਰ, ਜਾਣੋ ਆਖਿਰ ਕੌਣ ਹੈ...

ranveer singh meets wheelchair cricketer bhima khunti

ਰਣਵੀਰ ਸਿੰਘ ਨੇ ਵ੍ਹੀਲਚੇਅਰ ਕ੍ਰਿਕਟਰ ਭੀਮਾ ਖੁੰਟੀ ਨਾਲ ਕੀਤੀ ਮੁਲਾਕਾਤ, ਹਰ ਪਾਸੇ...

dhurandar fame sara arjun has landed a big project

'ਧੁਰੰਦਰ' ਦੀ ਯਲੀਨਾ ਦੇ ਹੱਥ ਲੱਗਾ ਵੱਡਾ ਪ੍ਰੋਜੈਕਟ ! ਨਿਭਾਏਗੀ 50 ਦੇ ਦਹਾਕੇ ਦੀ...

pakistan tour for first time

ਪਹਿਲੀ ਵਾਰ ਪਾਕਿਸਤਾਨ ਦਾ ਦੌਰਾ ਕਰੇਗੀ ਇਹ ਟੀਮ, ਖੇਡੇ ਜਾਣਗੇ 6 ਮੈਚ

vaibhav sooryavanshi

MI ਤੋਂ ਬਾਅਦ ਹੁਣ RCB ਦੀ ਵਾਰੀ..., ਵੈਭਵ ਸੂਰਿਆਵੰਸ਼ੀ ਕਰੇਗਾ ਹਿਸਾਬ ਬਰਾਬਰ!

action taken against punjabi man in canada

ਕੈਨੇਡਾ 'ਚ ਪੰਜਾਬੀ ਵਿਅਕਤੀ ਖ਼ਿਲਾਫ਼ ਕਾਰਵਾਈ, ਪੈਟਰੋਲ ਪੰਪ ਕਰ 'ਤਾ ਸੀਲ

smartphone price hike

ਭਾਰਤ 'ਚ ਮਹਿੰਗੇ ਹੋ ਗਏ ਸਮਾਰਟਫੋਨ! ਇਨ੍ਹਾਂ ਕੰਪਨੀਆਂ ਨੇ ਵਧਾਏ ਰੇਟ

min aung hlaing becomes president of myanmar

ਮਿਆਂਮਾਰ 'ਚ ਫੌਜੀ ਜਨਰਲ ਦਾ ਕਬਜ਼ਾ ਬਰਕਰਾਰ! ਤਖ਼ਤਾਪਲਟ ਕਰਨ ਵਾਲੇ ਮਿਨ ਆਂਗ...

shani nakshatra gochar

ਬਦਲਣ ਵਾਲੀ ਹੈ ਸ਼ਨੀ ਦੀ ਚਾਲ! 5 ਰਾਸ਼ੀਆਂ 'ਤੇ ਵਰ੍ਹੇਗਾ ਬੇਹਿਸਾਬ ਪੈਸਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • whether an officer is male or female is immaterial
      ਕਿਸੇ ਅਧਿਕਾਰੀ ਦਾ ਮਰਦ ਜਾਂ ਮਹਿਲਾ ਹੋਣਾ ਮਹੱਤਵਹੀਣ
    • india world leader
      ਭਾਰਤ ਨੂੰ ਵਿਸ਼ਵਗੁਰੂ ਬਣਾਉਣਾ ਹੀ ਆਰ. ਐੱਸ. ਐੱਸ. ਦਾ ਉਦੇਸ਼
    • iran usa ceasefire
      ਅਮਰੀਕਾ-ਈਰਾਨ-ਇਜ਼ਰਾਈਲ ਦੇ ਵਿਚਕਾਰ ਜੰਗਬੰਦੀ ਨਹੀਂ ਥੋੜ੍ਹੇ ਸਮੇਂ ਦਾ ਠਹਿਰਾਅ
    • the proposed it rules could have serious consequences
      ਪ੍ਰਸਤਾਵਿਤ ਆਈ. ਟੀ. ਨਿਯਮਾਂ ਦੇ ਗੰਭੀਰ ਨਤੀਜੇ ਹੋ ਸਕਦੇ ਹਨ
    • come let us together empower the women power of india
      ਆਓ, ਅਸੀਂ ਮਿਲ ਕੇ ਭਾਰਤ ਦੀ ਨਾਰੀ ਸ਼ਕਤੀ ਨੂੰ ਮਜ਼ਬੂਤ ਕਰੀਏ
    • ceasefire will turn into end of war
      ‘ਜੰਗਬੰਦੀ ਜੰਗ ਸਮਾਪਤੀ ’ਚ ਬਦਲੇਗੀ’ ਦੁਨੀਆ ਨੂੰ ਰਾਹਤ, ਘੱਟ ਹੋਵੇਗੀ ਮਹਿੰਗਾਈ!
    • donald trump iran
      ਈਰਾਨ ’ਚ ਜੰਗ ਟਰੰਪ ਨੂੰ ਬਣਾ ਰਹੀ ਹੈ ਕਮਜ਼ੋਰ ਅਤੇ ਹੋਰ ਗੁੱਸੇ ਵਾਲੀ
    • national integrity
      ਰਾਸ਼ਟਰੀ ਅਖੰਡਤਾ ਵੱਲ ਇਕ ਵੱਡਾ ਕਦਮ
    • indian society cracks in relationships
      ਭਾਰਤੀ ਸਮਾਜ : ਰਿਸ਼ਤਿਆਂ ’ਚ ਆਉਂਦੀਆਂ ਤਰੇੜਾਂ
    • 200 million hungry 80 million tons of food wasted
      20 ਕਰੋੜ ਭੁੱਖੇ ਪੇਟ, 8 ਕਰੋੜ ਟਨ ਭੋਜਨ ਬਰਬਾਦ, ਨੁਕਸਾਨ ’ਤੇ ਸ਼ਿਕੰਜਾ ਜ਼ਰੂਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +