Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, APR 05, 2026

    12:26:11 AM

  • russia and ukraine launched drone attacks  10 killed

    ਰੂਸ-ਯੂਕਰੇਨ ਵਿਚਾਲੇ ਡਰੋਨ ਹਮਲੇ ਤੇਜ਼, 10 ਦੀ ਮੌਤ,...

  • ipl 2026 gt vs rr

    ਆਖਰੀ ਓਵਰ 'ਚ ਤੁਸ਼ਾਰ ਦੇਸ਼ਪਾਂਡੇ ਦਾ ਕਮਾਲ,...

  • roshan healthcare ayurvedic treatment

    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ...

  • avalanche alert issued in areas of j k

    ਲਗਾਤਾਰ ਬਰਫਬਾਰੀ ਵਿਚਾਲੇ ਜਾਰੀ ਹੋ ਗਿਆ Avalanche...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਰਾਜਨੀਤੀ ਦੇ ਗਲਿਆਰਿਆਂ ’ਤੇ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਬਿਹਾਰ ਅਤੇ ਕਰਨਾਟਕ ਦਾ ਹਾਲ

BLOG News Punjabi(ਬਲਾਗ)

ਰਾਜਨੀਤੀ ਦੇ ਗਲਿਆਰਿਆਂ ’ਤੇ ਮਹਾਰਾਸ਼ਟਰ, ਉੱਤਰ ਪ੍ਰਦੇਸ਼, ਬਿਹਾਰ ਅਤੇ ਕਰਨਾਟਕ ਦਾ ਹਾਲ

  • Edited By Anmol Tagra,
  • Updated: 28 Feb, 2026 05:34 PM
Blog
political situation in different states
  • Share
    • Facebook
    • Tumblr
    • Linkedin
    • Twitter
  • Comment

ਮਹਾਰਾਸ਼ਟਰ ਦੀਆਂ 7 ਰਾਜ ਸਭਾ ਸੀਟਾਂ ਲਈ 16 ਮਾਰਚ ਨੂੰ ਹੋਣ ਵਾਲੀਆਂ ਚੋਣਾਂ ’ਚ ਸੱਤਾਧਾਰੀ ਮਹਾਯੁਤੀ ਗੱਠਜੋੜ 6 ਸੀਟਾਂ ਆਸਾਨੀ ਨਾਲ ਜਿੱਤਣ ਦੀ ਸਥਿਤੀ ’ਚ ਹੈ, ਪਰ ਵਿਰੋਧੀ ਮਹਾਵਿਕਾਸ ਅਘਾੜੀ (ਐੱਮ. ਵੀ. ਏ.) ਦੀ ਸਥਿਤੀ ਵਧੇਰੇ ਨਾਜ਼ੁਕ ਹੈ। 46 ਵਿਧਾਇਕਾਂ ਦੀ ਸਾਂਝੀ ਤਾਕਤ ਦੇ ਨਾਲ, ਇਸ ਗੁੱਟ ਕੋਲ ਇਕ ਸੀਟ ਸੁਰੱਖਿਅਤ ਕਰਨ ਲਈ ਲੋੜੀਂਦੀਆਂ ਵੋਟਾਂ ਹਨ, ਪਰ ਅੰਦਰੂਨੀ ਮੁਕਾਬਲੇਬਾਜ਼ੀ ਇਸ ਆਸਾਨ ਜਿੱਤ ਨੂੰ ਗੁੰਝਲਦਾਰ ਬਣਾਉਣ ਦੀ ਚੁਣੌਤੀ ਦੇ ਰਹੀ ਹੈ।
ਕਾਂਗਰਸ ਅਤੇ ਊਧਵ ਠਾਕਰੇ ਦੀ ਅਗਵਾਈ ਵਾਲੀ ਸ਼ਿਵ ਸੈਨਾ ਦੋਵਾਂ ਨੇ ਇਸ ਰਾਜ ਸਭਾ ਸੀਟ ’ਤੇ ਆਪਣਾ ਦਾਅਵਾ ਠੋਕਿਆ ਹੈ। ਉੱਥੇ ਹੀ, ਸ਼ਰਦ ਪਵਾਰ ਦੀ ਅਗਵਾਈ ਵਾਲੀ ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨ. ਸੀ. ਪੀ.) ਨੇ ਵੀ ਉਸ ਇਕਲੌਤੀ ਸੀਟ ਲਈ ਆਪਣੀ ਦਾਅਵੇਦਾਰੀ ਪੇਸ਼ ਕੀਤੀ ਹੈ ਜਿਸ ਲਈ ਗੱਠਜੋੜ ਕੋਲ ਲੋੜੀਂਦੀ ਗਿਣਤੀ ਹੈ। ਹਾਲਾਂਕਿ, ਬਾਰਾਮਤੀ ਤੋਂ ਲੋਕ ਸਭਾ ਮੈਂਬਰ ਸੁਪ੍ਰਿਆ ਸੁਲੇ ਨੇ ਕਿਹਾ ਹੈ ਕਿ ਇਹ ਪਾਰਟੀ ਅਤੇ ਵਰਕਰਾਂ ਦੀ ਇੱਛਾ ਹੈ ਕਿ ਉਹ ਪਵਾਰ ਸਾਹਿਬ ਨੂੰ ਰਾਜ ਸਭਾ ’ਚ ਦੇਖਣ। ਹੁਣ ਸਭ ਦੀਆਂ ਨਜ਼ਰਾਂ ਐੱਮ. ਵੀ. ਏ. ਦੇ ਮੁੱਖ ਸੂਤਰਧਾਰ ਸ਼ਰਦ ਪਵਾਰ ’ਤੇ ਟਿਕੀਆਂ ਹੋਈਆਂ ਹਨ।

ਅਟਕਲਾਂ ਤੇਜ਼ ਹਨ ਕਿ ਸ਼ਿੰਦੇ ਦੀ ਸ਼ਿਵ ਸੈਨਾ, ਸ਼ਿਵ ਸੈਨਾ (ਯੂ. ਬੀ. ਟੀ.) ਨੂੰ ਰਣਨੀਤਿਕ ਤੌਰ ’ਤੇ ਨਿਸ਼ਾਨਾ ਬਣਾਉਣ ਲਈ ਇਕ ਵਾਧੂ ਉਮੀਦਵਾਰ ਮੈਦਾਨ ’ਚ ਉਤਾਰ ਸਕਦੀ ਹੈ।

ਜੇਕਰ ਐੱਮ. ਵੀ. ਏ. ਇਕ ਸਾਂਝੇ ਉਮੀਦਵਾਰ ਦੇ ਪਿੱਛੇ ਇਕਜੁੱਟ ਮੋਰਚਾ ਪੇਸ਼ ਕਰਨ ’ਚ ਅਸਫਲ ਰਹਿੰਦਾ ਹੈ, ਤਾਂ ਸੱਤਾਧਾਰੀ ਗੱਠਜੋੜ ‘ਕ੍ਰਾਸ-ਵੋਟਿੰਗ’ ਕਰਾਉਣ ਦੀ ਕੋਸ਼ਿਸ਼ ਕਰ ਸਕਦਾ ਹੈ, ਜਿਸ ਨਾਲ ਅਾਪੋਜ਼ੀਸ਼ਨ ਦੀ ਇਕੋ-ਇਕ ਜਿੱਤਣ ਯੋਗ ਸੀਟ ਵੀ ਖੋਹੀ ਜਾ ਸਕਦੀ ਹੈ। ਐੱਮ. ਵੀ. ਏ. ਲਈ ਚੁਣੌਤੀ ਹੁਣ ਸਿਰਫ ਅੰਕੜਿਆਂ ਦੀ ਨਹੀਂ, ਸਗੋਂ ਇਕਜੁੱਟਤਾ ਦੀ ਹੈ। ਉੱਥੇ ਹੀ ਮਹਾਯੁਤੀ ਲਈ, ਇਹ ਆਪਣੇ ਦਬਦਬੇ ਨੂੰ ‘ਕਲੀਨ ਸਵੀਪ’ ’ਚ ਬਦਲਣ ਦਾ ਮਾਮਲਾ ਹੈ।

ਉੱਤਰ ਪ੍ਰਦੇਸ਼ : ‘ਪੀ. ਡੀ. ਏ.’ ਬਨਾਮ ਮਾਇਆਵਤੀ ਦੀ ਚਿਤਾਵਨੀ

2027 ’ਚ ਹੋਣ ਵਾਲੀਆਂ ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਪਾ, ਬਸਪਾ ਅਤੇ ਭਾਜਪਾ ਨੇ ਆਪਣੀਆਂ ਤਿਆਰੀਆਂ ਕਾਫ਼ੀ ਪਹਿਲਾਂ ਤੋਂ ਤੇਜ਼ ਕਰ ਦਿੱਤੀਆਂ ਹਨ। ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਪਿਛੜਿਆਂ, ਦਲਿਤਾਂ ਅਤੇ ਘੱਟਗਿਣਤੀਆਂ ਨੂੰ ਇਕਜੁੱਟ ਕਰਨ ਲਈ ‘ਪੀ. ਡੀ. ਏ.’ (ਪਿਛੜਾ, ਦਲਿਤ, ਘੱਟਗਿਣਤੀ) ਦਾ ਨਾਅਰਾ ਦਿੱਤਾ ਹੈ।

ਉਨ੍ਹਾਂ ਨੇ ਆਪਣੀ ਪਾਰਟੀ ਦੇ ਨੇਤਾਵਾਂ ਨੂੰ 15 ਮਾਰਚ ਨੂੰ ਕਾਂਸ਼ੀ ਰਾਮ ਦੀ ਜਯੰਤੀ ਨੂੰ ਪੂਰੇ ਉੱਤਰ ਪ੍ਰਦੇਸ਼ ਦੇ ਸਾਰੇ ਜ਼ਿਲਾ ਹੈੱਡਕੁਆਰਟਰਾਂ ’ਤੇ ‘ਬਹੁਜਨ ਸਮਾਜ ਦਿਵਸ ਜਾਂ ਪੀ. ਡੀ. ਏ. ਦਿਵਸ’ ਵਜੋਂ ਮਨਾਉਣ ਦਾ ਨਿਰਦੇਸ਼ ਦਿੱਤਾ ਹੈ। ਹੁਣ ਬਹੁਜਨ ਸਮਾਜ ਪਾਰਟੀ (ਬਸਪਾ) ਸੁਪਰੀਮੋ ਮਾਇਆਵਤੀ ਨੇ ਕਾਂਸ਼ੀ ਰਾਮ ਜਯੰਤੀ ਨੂੰ ‘ਪੀ. ਡੀ. ਏ. ਦਿਵਸ’ ਵਜੋਂ ਮਨਾਉਣ ਦੇ ਐਲਾਨ ’ਤੇ ਸਮਾਜਵਾਦੀ ਪਾਰਟੀ ਦੀ ਆਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਕਦਮ ਪੂਰੀ ਤਰ੍ਹਾਂ ਇਕ ‘ਸਿਆਸੀ ਡਰਾਮਾ’ ਹੈ ਅਤੇ ਉਨ੍ਹਾਂ ਨੇ ਪਾਰਟੀ ’ਤੇ ਵੋਟਾਂ ਲਈ ਦਲਿਤਾਂ, ਪਿਛੜਿਆਂ ਅਤੇ ਘੱਟਗਿਣਤੀਆਂ ਨੂੰ ਗੁੰਮਰਾਹ ਕਰਨ ਦਾ ਦੋਸ਼ ਲਾਇਆ।

ਮਾਇਆਵਤੀ ਨੇ ਬਸਪਾ ਸਮਰਥਕਾਂ ਨੂੰ ਚੌਕਸ ਰਹਿਣ ਦੀ ਚਿਤਾਵਨੀ ਦਿੱਤੀ ਅਤੇ ਕਿਹਾ ਕਿ ਸਪਾ ਦੇ ਕੰਮਾਂ ਨੇ ਇਤਿਹਾਸਕ ਤੌਰ ’ਤੇ ਬਹੁਜਨ ਸਮਾਜ ਦੇ ਹਿੱਤਾਂ ਨੂੰ ਨੁਕਸਾਨ ਪਹੁੰਚਾਇਆ ਹੈ ਅਤੇ ਸਪਾ ਸਰਕਾਰਾਂ ਦੌਰਾਨ ਦਲਿਤਾਂ ਅਤੇ ਅਤਿ-ਪਿਛੜੇ ਭਾਈਚਾਰਿਆਂ ’ਤੇ ਸਭ ਤੋਂ ਵੱਧ ਅੱਤਿਆਚਾਰ ਹੋਏ।

ਬਿਹਾਰ : ਰਾਜ ਸਭਾ ਲਈ ਗਣਿਤ ਅਤੇ ਗੱਠਜੋੜ ਦੀ ਰਣਨੀਤੀ

ਵਿਰੋਧੀ ਧਿਰ ਦੇ ਨੇਤਾ ਤੇਜਸਵੀ ਯਾਦਵ ਲਗਾਤਾਰ ਰਾਜ ਸਭਾ ਚੋਣਾਂ ਲਈ ਇਕ ਸਾਂਝਾ ਉਮੀਦਵਾਰ ਉਤਾਰਨ ਦੀ ਰਣਨੀਤੀ ’ਤੇ ਕੰਮ ਕਰ ਰਹੇ ਹਨ ਅਤੇ ਗੱਠਜੋੜ ’ਚ ਏਕਤਾ ਯਕੀਨੀ ਬਣਾਉਣ ਲਈ ਗੱਠਜੋੜ ਸਹਿਯੋਗੀਆਂ ਨਾਲ ਤਾਲਮੇਲ ਬਿਠਾ ਰਹੇ ਹਨ। ਉਹ ਸਾਂਝੇ ਉਮੀਦਵਾਰ ਲਈ ਲੋੜੀਂਦਾ ਸਮਰਥਨ ਯਕੀਨੀ ਬਣਾਉਣ ਅਤੇ ਆਮ ਸਹਿਮਤੀ ਬਣਾਉਣ ਲਈ ਮਹਾਗੱਠਜੋੜ ਦੀ ਗਿਣਤੀ ਦਾ ਵੀ ਮੁਲਾਂਕਣ ਕਰ ਰਹੇ ਹਨ।

ਇਸ ਦੌਰਾਨ, ਅਪ੍ਰੈਲ ’ਚ ਬਿਹਾਰ ਤੋਂ ਖਾਲੀ ਹੋ ਰਹੀਆਂ 5 ਸੀਟਾਂ ’ਚੋਂ 4 ’ਤੇ ਐੱਨ. ਡੀ. ਏ. ਦਾ ਕਬਜ਼ਾ ਹੋਣਾ ਤੈਅ ਮੰਨਿਆ ਜਾ ਰਿਹਾ ਹੈ, ਕਿਉਂਕਿ ਵਿਧਾਨ ਸਭਾ ’ਚ ਜਦ-ਯੂ ਦੀ ਅਗਵਾਈ ਵਾਲੇ ਗੱਠਜੋੜ ਦੀ ਤਾਕਤ ਮਜ਼ਬੂਤ ਹੈ। ਰਾਜ ਸਭਾ ਦੀ ਇਕ ਸੀਟ ਜਿੱਤਣ ਲਈ 243 ਮੈਂਬਰੀ ਬਿਹਾਰ ਵਿਧਾਨ ਸਭਾ ’ਚ ਘੱਟੋ-ਘੱਟ 41 ਵਿਧਾਇਕਾਂ ਦੇ ਸਮਰਥਨ ਦੀ ਲੋੜ ਹੁੰਦੀ ਹੈ। 202 ਸੀਟਾਂ ਦੇ ਨਾਲ, ਐੱਨ. ਡੀ. ਏ. ਆਸਾਨੀ ਨਾਲ 4 ਸੀਟਾਂ ਜਿੱਤ ਸਕਦਾ ਹੈ, ਜਿਸ ’ਚ ਜਦ-ਯੂ ਅਤੇ ਭਾਜਪਾ 2-2 ਸੀਟਾਂ ’ਤੇ ਦਾਅਵਾ ਕਰ ਰਹੇ ਹਨ। ਇਹ 4 ਸੀਟਾਂ ਜਿੱਤਣ ਤੋਂ ਬਾਅਦ ਵੀ ਐੱਨ. ਡੀ. ਏ. ਕੋਲ 38 ਵਾਧੂ ਵੋਟਾਂ ਬਚਣਗੀਆਂ, ਜੋ 41 ਦੇ ਅੰਕੜੇ ਤੋਂ ਸਿਰਫ਼ ਤਿੰਨ ਘੱਟ ਹਨ।

ਮਹਾਗੱਠਜੋੜ, ਜਿਸ ਨੂੰ ਨਵੰਬਰ 2025 ਦੀਆਂ ਬਿਹਾਰ ਵਿਧਾਨ ਸਭਾ ਚੋਣਾਂ ’ਚ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਸੀ, ਕੋਲ ਸਿਰਫ 35 ਮੈਂਬਰ ਹਨ, ਜਿਨ੍ਹਾਂ ’ਚ ਆਰ. ਜੇ. ਡੀ. ਦੇ 25 ਵਿਧਾਇਕ ਸ਼ਾਮਲ ਹਨ। ਇਹ ਲੋੜੀਂਦੀ 41 ਦੀ ਗਿਣਤੀ ਤੋਂ 6 ਘੱਟ ਹੈ।

ਏ. ਆਈ. ਐੱਮ. ਆਈ. ਐੱਮ. ਨੇ ਪਿਛਲੇ ਨਵੰਬਰ ’ਚ ਬਿਹਾਰ ’ਚ 5 ਸੀਟਾਂ ਜਿੱਤੀਆਂ ਸਨ, ਜਿਨ੍ਹਾਂ ’ਚੋਂ ਜ਼ਿਆਦਾਤਰ ਬੰਗਾਲ ਅਤੇ ਨੇਪਾਲ ਦੀ ਸਰਹੱਦ ਨਾਲ ਲੱਗੇ ਪੂਰਬੀ ਹਿੱਸੇ ਦੇ ਮੁਸਲਿਮ ਬਹੁਗਿਣਤੀ ਸੀਮਾਂਚਲ ਖੇਤਰ ’ਚ ਸਨ। ਏ. ਆਈ. ਐੱਮ. ਆਈ. ਐੱਮ. ਦੇ ਪੰਜ ਵਿਧਾਇਕਾਂ ਤੋਂ ਇਲਾਵਾ, ਤੇਜਸਵੀ ਇਕੋ-ਇਕ ਬਸਪਾ ਵਿਧਾਇਕ ’ਤੇ ਵੀ ਧਿਆਨ ਕੇਂਦਰਿਤ ਕਰ ਰਹੇ ਹਨ ਅਤੇ ਕਥਿਤ ਤੌਰ ’ਤੇ ਮਾਇਆਵਤੀ ਤੋਂ ਮਹਾਗੱਠਜੋੜ ਦੇ ਉਮੀਦਵਾਰ ਲਈ ਸਮਰਥਨ ਮੰਗਣ ਲਈ ਇਕ ਦੂਤ ਭੇਜਿਆ ਹੈ।

ਕਰਨਾਟਕ : ਕਾਂਗਰਸ ’ਚ ਲੀਡਰਸ਼ਿਪ ਦਾ ਸੰਘਰਸ਼

ਕਰਨਾਟਕ ’ਚ ਸੱਤਾਧਾਰੀ ਕਾਂਗਰਸ ’ਚ ਸੱਤਾ ਦਾ ਸੰਘਰਸ਼ ਸ਼ਾਂਤ ਹੋਣ ਦਾ ਨਾਂ ਨਹੀਂ ਲੈ ਰਿਹਾ। ਉਪ-ਮੁੱਖ ਮੰਤਰੀ ਡੀ. ਕੇ. ਸ਼ਿਵਕੁਮਾਰ ਦੇ 40 ਸਮਰਥਕ ਵਿਧਾਇਕ ਆਪਣੇ ਨੇਤਾ ਨੂੰ ਸੂਬੇ ਦੇ ਸਰਵਉੱਚ ਅਹੁਦੇ (ਮੁੱਖ ਮੰਤਰੀ) ’ਤੇ ਬਿਠਾਉਣ ਦੀ ਰਣਨੀਤੀ ’ਤੇ ਚਰਚਾ ਕਰਨ ਲਈ ਇਕ ਹੋਟਲ ’ਚ ਇਕੱਠੇ ਹੋਏ। ਮਗਦੀ ਤੋਂ ਸ਼ਿਵਕੁਮਾਰ ਦੇ ਵਫ਼ਾਦਾਰ ਵਿਧਾਇਕ ਐੱਚ. ਸੀ. ਬਾਲਕ੍ਰਿਸ਼ਨ ਨੇ ਇਸ ਬੈਠਕ ਦਾ ਆਯੋਜਨ ਕੀਤਾ ਸੀ, ਜਿੱਥੇ ਸੱਤਾ ਦੀ ਵੰਡ ਨੂੰ ਲੈ ਕੇ ਜਾਰੀ ਉਲਝਣ ਨੂੰ ਖ਼ਤਮ ਕਰਨ ’ਤੇ ਚਰਚਾ ਹੋਈ। ਬੈਠਕ ’ਚ ਬਾਲਕ੍ਰਿਸ਼ਨ ਨੇ ਇਸ ਗੱਲ ’ਤੇ ਜ਼ੋਰ ਦਿੱਤਾ ਕਿ ਪਾਰਟੀ ਹਾਈਕਮਾਂਡ ਨੂੰ ਜਲਦੀ ਫੈਸਲਾ ਲੈਣ ਦੀ ਲੋੜ ਹੈ।

ਇਸ ਦੌਰਾਨ, ਕਾਂਗਰਸ ਹਾਈਕਮਾਂਡ ਨੇ ਕੇਰਲ, ਤਾਮਿਲਨਾਡੂ, ਪੱਛਮੀ ਬੰਗਾਲ, ਅਾਸਾਮ ਅਤੇ ਪੁਡੂਚੇਰੀ ’ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਪੂਰੀਆਂ ਹੋਣ ਤੱਕ ‘ਇੰਤਜ਼ਾਰ ਕਰੋ ਅਤੇ ਦੇਖੋ’ ਦਾ ਸੰਕੇਤ ਦਿੱਤਾ ਹੈ। ਸਿੱਧਰਮਈਆ ਅਤੇ ਸ਼ਿਵਕੁਮਾਰ ਦੇ ਵਿਚਾਲੇ ਟਕਰਾਅ ਪਿਛਲੇ ਸਾਲ ਨਵੰਬਰ ਅਤੇ ਦਸੰਬਰ ’ਚ ਸਿਖਰ ’ਤੇ ਪਹੁੰਚ ਗਿਆ ਸੀ, ਜਿਸ ਨਾਲ ਕਾਂਗਰਸ ਦੀ ਕੇਂਦਰੀ ਲੀਡਰਸ਼ਿਪ ਨੂੰ ਦਖਲ ਦੇਣਾ ਪਿਆ ਅਤੇ ਦੋਵਾਂ ਨੂੰ ਉਦੋਂ ਤੱਕ ਸ਼ਾਂਤ ਰਹਿਣ ਦਾ ਹੁਕਮ ਦਿੱਤਾ ਗਿਆ ਜਦੋਂ ਤੱਕ ਕਿ ਕੋਈ ਸਮਝੌਤਾ ਨਾ ਹੋ ਜਾਵੇ।

ਐੱਨ. ਸੀ. ਪੀ. (ਅਜੀਤ ਪਵਾਰ ਗੁੱਟ) : ਸੁਨੇਤਰਾ ਪਵਾਰ ਦੀ ਨਵੀਂ ਜ਼ਿੰਮੇਵਾਰੀ

ਉਪ-ਮੁੱਖ ਮੰਤਰੀ ਸੁਨੇਤਰਾ ਪਵਾਰ ਨੂੰ ਸਰਬਸੰਮਤੀ ਨਾਲ ਅਜੀਤ ਪਵਾਰ ਦੀ ਅਗਵਾਈ ਵਾਲੀ ਐੱਨ. ਸੀ. ਪੀ. ਦਾ ਰਾਸ਼ਟਰੀ ਪ੍ਰਧਾਨ ਚੁਣਿਆ ਗਿਆ ਹੈ, ਜਦਕਿ ਉਨ੍ਹਾਂ ਦੇ ਵੱਡੇ ਬੇਟੇ ਪਾਰਥ ਪਵਾਰ ਨੂੰ ਜਲਦੀ ਹੀ ਪਾਰਟੀ ਦਾ ਰਾਸ਼ਟਰੀ ਜਨਰਲ ਸਕੱਤਰ ਨਾਮਜ਼ਦ ਕੀਤਾ ਜਾ ਸਕਦਾ ਹੈ।

ਇਹ ਐਲਾਨ ਸੀਨੀਅਰ ਐੱਨ. ਸੀ. ਪੀ. ਨੇਤਾ ਪ੍ਰਫੁੱਲ ਪਟੇਲ ਵੱਲੋਂ ਕੀਤਾ ਗਿਆ, ਜਿਨ੍ਹਾਂ ਨੂੰ ਪਾਰਟੀ ਦਾ ਕਾਰਜਕਾਰੀ ਰਾਸ਼ਟਰੀ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ ਅਤੇ ਉਨ੍ਹਾਂ ਨੇ ਹੀ ਸੁਨੇਤਰਾ ਪਵਾਰ ਦੇ ਨਾਂ ਦਾ ਪ੍ਰਸਤਾਵ ਰੱਖਿਆ ਸੀ।

ਸਿਆਸੀ ਗਲਿਆਰਿਆਂ ’ਚ ਚਰਚਾ ਹੈ ਕਿ ਸੁਨੇਤਰਾ ਪਵਾਰ ਅਤੇ ਉਨ੍ਹਾਂ ਦੇ ਬੇਟੇ ਪਾਰਥ ਪਵਾਰ ਦੀਆਂ ਨਿਯੁਕਤੀਆਂ ਇਸ ਤਰ੍ਹਾਂ ਕੀਤੀਆਂ ਗਈਆਂ ਹਨ ਤਾਂ ਜੋ ਭਵਿੱਖ ’ਚ ਦੋਵੇਂ ਐੱਨ. ਸੀ. ਪੀ. ਗੁੱਟਾਂ ਦੇ ਰਲੇਵੇਂ ਦੀ ਕੋਈ ਸੰਭਾਵਨਾ ਨਾ ਰਹੇ। ਸੁਨੇਤਰਾ ਬਾਰਾਮਤੀ ਤੋਂ ਉਪ-ਚੋਣ ਲੜਨਗੇ। ਇਸ ਸੀਟ ਦੀ ਅਜੀਤ ਪਵਾਰ ਨੇ 8 ਵਾਰ ਨੁਮਾਇੰਦਗੀ ਕੀਤੀ ਸੀ।

—ਰਾਹਿਲ ਨੋਰਾ ਚੋਪੜਾ

  • Maharashta
  • UP
  • Bihar
  • Karnataka

ਭਾਰਤ 'ਚ ਵਿਕਸਿਤ ਟੈਕਨਾਲੋਜੀ ਦੀ ਪਹਿਲਾਂ ਵਿਦੇਸ਼ਾਂ ਨੂੰ ਵਿਕਰੀ ਨਾ ਕੀਤੀ ਜਾਵੇ

NEXT STORY

Stories You May Like

  •   criminals dominate politics   criminal cases
    ‘ਰਾਜਨੀਤੀ ’ਚ ਅਪਰਾਧੀਆਂ ਦਾ ਬੋਲਬਾਲਾ’ ਆਸਾਮ ਅਤੇ ਪੁਡੂਚੇਰੀ ਉਮੀਦਵਾਰਾਂ ਖ਼ਿਲਾਫ਼ ਅਪਰਾਧਿਕ ਮਾਮਲੇ!
  • sri harmandir sahib  agriculture minister
    ਉੱਤਰ ਪ੍ਰਦੇਸ਼ ਦੇ ਖੇਤੀਬਾੜੀ ਮੰਤਰੀ ਬਲਦੇਵ ਸਿੰਘ ਔਲਖ ਪਰਿਵਾਰ ਸਮੇਤ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ
  • rain and strong winds have damaged the golden crop
    ਮੀਂਹ ਅਤੇ ਤੇਜ਼ ਹਵਾਵਾਂ ਨੇ ਸੋਨੇ ਵਰਗੀ ਫਸਲ ਦਾ ਕੀਤਾ ਬੁਰਾ ਹਾਲ, ਸਰੋਂ ਦੀ ਫਸਲ ਜ਼ਮੀਨ ’ਤੇ ਵਿਛੀ
  • amit shah  rp singh  punjab  politics
    ਅਮਿਤ ਸ਼ਾਹ ਦੀ ਪੰਜਾਬ ਪਿੱਚ : ਪ੍ਰਤੀਕਾਤਮਕਤਾ ਤੋਂ ਅਸਲੀਅਤ ਦੀ ਰਾਜਨੀਤੀ ਵੱਲ
  • beautiful view mountains of himachal pradesh was seen again from jalandhar
    ਮੀਂਹ ਨੇ ਧੋ ਦਿੱਤਾ ਅਸਮਾਨ, ਜਲੰਧਰ ਤੋਂ ਫਿਰ ਦਿਸਿਆ ਹਿਮਾਚਲ ਪ੍ਰਦੇਸ਼ ਦੇ ਪਹਾੜਾਂ ਦਾ ਖ਼ੂਬਸੂਰਤ ਨਜ਼ਾਰਾ
  • himachal pradesh  sukhvinder singh sukhu  budget 2026  legislative assembly
    ਹਿਮਾਚਲ ਪ੍ਰਦੇਸ਼ ਦੇ CM ਸੁੱਖੂ ਨੇ 2026-27 ਲਈ 54,928 ਕਰੋੜ ਰੁਪਏ ਦਾ ਬਜਟ ਕੀਤਾ ਪੇਸ਼
  • police solve congress president murder case
    ਵੱਡੀ ਖਬਰ! 3 ਦਿਨਾਂ ਦੀ ਭਾਲ ਮਗਰੋਂ ਕਾਂਗਰਸ ਬਲਾਕ ਪ੍ਰਧਾਨ ਦੇ ਕਾਤਲ ਬਿਹਾਰ ਬਾਰਡਰ ਤੋਂ ਕਾਬੂ
  • bihar s makhana boosts exports abroad first historic consignment sent
    ਬਿਹਾਰ ਦੇ ਮਖਾਣੇ ਨੇ ਵਿਦੇਸ਼ਾਂ 'ਚ ਵਧਾਈ ਧੱਕ: ਪੂਰਨੀਆ ਤੋਂ ਦੁਬਈ ਭੇਜੀ ਗਈ ਪਹਿਲੀ ਇਤਿਹਾਸਕ ਖੇਪ
  • long power cut
    ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...
  • roshan healthcare ayurvedic treatment
    ਅੰਦਰੂਨੀ ਕਮਜ਼ੋਰੀ ਹੋਵੇ ਜਾਂ ਸ਼ੁਕਰਾਣੂ ਸਮੱਸਿਆ, ਬੱਸ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ
  • police register case against 4 people in fight case
    ਪੁਲਸ ਨੇ ਲੜਾਈ ਦੇ ਕੇਸ 'ਚ 4 ਵਿਅਕਤੀਆਂ ਖਿਲਾਫ਼ ਕੀਤਾ ਪਰਚਾ ਦਰਜ
  • ruckus in kalsi nagar  jalandhar
    ਜਲੰਧਰ ਦੇ ਕਲਸੀ ਨਗਰ 'ਚ ਹੰਗਾਮਾ, ਰੇਲਵੇ ਤੇ PWD ਵੱਲੋਂ ਬਾਜ਼ਾਰ ਖਾਲੀ ਕਰਨ ਦੇ...
  • heavy rain and hailstorm in jalandhar weather turns pleasant
    ਜਲੰਧਰ 'ਚ ਪਿਆ ਭਾਰੀ ਮੀਂਹ ਤੇ ਹੋਈ ਗੜੇਮਾਰੀ, ਮੌਸਮ ਹੋਇਆ ਸੁਹਾਵਨਾ, ਜਾਣੋ ਅਗਲੇ...
  • weather and market news on your mobile advice from agricultural experts
    ਮੋਬਾਇਲ 'ਤੇ ਮਿਲੇਗੀ ਮੌਸਮ ਅਤੇ ਮੰਡੀ ਦੀ ਪਲ-ਪਲ ਦੀ ਖ਼ਬਰ, ਖੇਤੀ ਮਾਹਿਰਾਂ ਤੋਂ ਵੀ...
  • jalandhar cia staff arrested a youth with 5 pistols
    ਜਲੰਧਰ CIA ਸਟਾਫ਼ ਨੇ 5 ਪਿਸਤੌਲਾਂ ਸਣੇ ਨੌਜਵਾਨ ਨੂੰ ਕੀਤਾ ਗ੍ਰਿਫ਼ਤਾਰ, UP ਤੋਂ...
  • jalandhar corporation has not been able to earn rangla vihda project
    ਸਾਲਾਂ ਤੋਂ ਰੰਗਲਾ ਵਿਹੜਾ ਪ੍ਰਾਜੈਕਟ ਤੋਂ ਇਕ ਪੈਸਾ ਵੀ ਨਹੀਂ ਕਮਾ ਪਾ ਰਿਹੈ ਜਲੰਧਰ...
Trending
Ek Nazar
mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

mahindra xuv 7xo sales q1 2026 price features auam

ਮਹਿੰਦਰਾ ਦੀ ਇਸ ਗੱਡੀ 'ਤੇ ਟੁੱਟ ਕੇ ਪੈ ਗਏ ਲੋਕ! ਹੱਥੋ-ਹੱਥੀ ਵਿਕ ਗਈਆਂ 28000...

the captain suddenly left the team halfway through

IPL 2026 ਵਿਚਾਲੇ ਚੈਂਪੀਅਨ ਟੀਮ ਨੂੰ ਵੱਡਾ ਝਟਕਾ! ਅਚਾਨਕ ਟੀਮ ਨੂੰ ਅਧਵਾਟੇ ਛੱਡ...

long power cut

ਐਤਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

pakistan punjab gobar tax

ਹੈਂ! ਪਸ਼ੂ ਪਾਲਕਾਂ 'ਤੇ ਲੱਗੇਗਾ 'ਗੋਬਰ ਟੈਕਸ', ਲਹਿੰਦੇ ਪੰਜਾਬ ਦੀ ਸਰਕਾਰ ਨੇ...

the fate of these 4 zodiac signs will change from april 6th

6 ਅਪ੍ਰੈਲ ਤੋਂ 4 ਰਾਸ਼ੀਆਂ ਦਾ ਸ਼ੁਰੂ ਹੋਵੇਗਾ 'ਗੋਲਡਨ ਟਾਈਮ', 2 ਵੱਡੇ ਗ੍ਰਹਿ...

famous actress loses battle to cancer

ਕੈਂਸਰ ਤੋਂ ਜੰਗ ਹਾਰੀ ਮਸ਼ਹੂਰ ਅਦਾਕਾਰਾ, ਹਾਲੀਵੁੱਡ 'ਚ ਸੋਗ ਦੀ ਲਹਿਰ

suspected paneer dangerous chemicals

ਤੁਸੀਂ ਵੀ ਹੋ ਪਨੀਰ ਖਾਣ ਦੇ ਸ਼ੌਕੀਨ ਤਾਂ ਹੋ ਜਾਓ ਸਾਵਧਾਨ! ਹੋਸ਼ ਉਡਾ ਦੇਵੇਗਾ ਇਹ...

fan reaches stage during live concert sunanda sharma steps back in fear

ਖੌਫ 'ਚ ਸੁਨੰਦਾ ਸ਼ਰਮਾ ! ਲਾਈਵ ਪਰਫਾਰਮੈਂਸ ਦੌਰਾਨ ਨੌਜਵਾਨ ਦੀ ਹਰਕਤ ਨੇ ਉਡਾਏ ਸਭ...

famous actress to become mother of twins

ਇੱਕ ਨਹੀਂ, ਦੋ ਬੱਚਿਆਂ ਦੀ ਮਾਂ ਬਣੇਗੀ ਮਸ਼ਹੂਰ ਅਦਾਕਾਰਾ ? ਫਲਾਂਟ ਕੀਤਾ ਬੇਬੀ ਬੰਪ

pakistan to repay usd 2 bn loan to uae on its demand

UAE ਨੇ ਪਾਕਿਸਤਾਨ ਤੋਂ ਵਾਪਸ ਮੰਗ ਲਿਆ ਦਿੱਤਾ ਹੋਇਆ 2 ਅਰਬ ਦਾ ਫੰਡ! ਜਾਣੋਂ ਕੀ ਹੈ...

bat test umpire blunder

IPL ਮੈਚ 'ਚ ਬੈਟ ਟੈਸਟ ਦੌਰਾਨ ਅੰਪਾਇਰ ਨੇ ਕਰ'ਤੀ ਵੱਡੀ ਗਲਤੀ! ਬੱਲੇਬਾਜ਼ ਵੀ...

lifeline for india

ਭਾਰਤ ਲਈ ਸੰਜੀਵਨੀ ਬਣਿਆ ਗੁੰਮਨਾਮ ਦੇਸ਼, ਜੰਗ ਦਰਮਿਆਨ ਵੀ ਕਰ ਰਿਹਾ ਤੇਲ ਤੇ ਗੈਸ...

chennai super kings vs punjab kings

CSK ਨੇ ਜਿਸ ਖਿਡਾਰੀ 'ਤੇ ਲਗਾਈ ਰਿਕਾਰਡਤੋੜ ਬੋਲੀ, ਹੁਣ ਉਸਨੂੰ ਮਿਲਿਆ ਡੈਬਿਊ ਦਾ...

ppf scheme deposit

PPF 'ਚ ਛੋਟੀ ਜਿਹੀ ਗਲਤੀ ਨਾਲ ਹੋ ਸਕਦੈ ਲੱਖਾਂ ਦਾ ਨੁਕਸਾਨ! 5 ਅਪ੍ਰੈਲ ਤੱਕ...

ipl 2026 video viral

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਵਿਰੁੱਧ ਗੰਦੀ ਸਾਜ਼ਿਸ਼! ਵਾਇਰਲ ਹੋਈ ਵੀਡੀਓ

nikita from jalandhar obtained her degree in italy

ਜਲੰਧਰ ਦੇ ਪਿੰਡ ਢੇਸੀਆਂ ਕਾਹਨਾ ਨਾਲ ਸਬੰਧਿਤ ਨੀਕੀਤਾ ਨੇ ਵਧਾਇਆ ਮਾਣ, ਇਟਲੀ ਚ...

switzerland expelled ukrainian citizens

100 ਤੋਂ ਵੱਧ ਯੂਕਰੇਨੀ ਨਾਗਰਿਕਾਂ ਨੂੰ ਕੱਢਿਆ, ਇਸ ਦੇਸ਼ ਦੀ ਸਖ਼ਤ ਕਾਰਵਾਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਬਲਾਗ ਦੀਆਂ ਖਬਰਾਂ
    • tribal sports talent our national pride
      ਜਨਜਾਤੀ ਖੇਡ ਪ੍ਰਤਿਭਾ : ਸਾਡਾ ਰਾਸ਼ਟਰੀ ਮਾਣ
    • lpg crisis increases black marketing
      LPG ਸੰਕਟ ਵਧਣ ਨਾਲ ਕਾਲਾਬਾਜ਼ਾਰੀ ਤੇਜ਼, ਸਰਕਾਰ ਨੂੰ ਵਧਾਉਣੀ ਹੋਵੇਗੀ ਸਖ਼ਤੀ!
    • masculinity afraid of   third nature
      'ਤੀਜੀ ਪ੍ਰਕਿਰਤੀ' ਤੋਂ ਡਰੀ ਮਰਦਾਨਗੀ
    • mission karmyogi
      ਭਾਰਤੀ ਸ਼ਾਸਨ ਪ੍ਰਣਾਲੀ ਨੂੰ ਨਵਾਂ ਰੂਪ ਦੇ ਰਿਹਾ ਹੈ ਮਿਸ਼ਨ ਕਰਮਯੋਗੀ
    • jihadi mentality
      ਜਿਹਾਦੀ ਮਾਨਸਿਕਤਾ ਦਾ ਜਾਰੀ ਸਿਲਸਿਲਾ
    • naxal free india
      ਨਕਸਲ ਮੁਕਤ ਖੇਤਰਾਂ ਨੂੰ ਹੁਣ ਸੁਸ਼ਾਸਨ ਦੀ ਲੋੜ
    •   criminals dominate politics   criminal cases
      ‘ਰਾਜਨੀਤੀ ’ਚ ਅਪਰਾਧੀਆਂ ਦਾ ਬੋਲਬਾਲਾ’ ਆਸਾਮ ਅਤੇ ਪੁਡੂਚੇਰੀ ਉਮੀਦਵਾਰਾਂ ਖ਼ਿਲਾਫ਼...
    • didn  t make accusations
      ਦੋਸ਼ ਨਹੀਂ ਲਾਇਆ ਸਗੋਂ ਕਦਰਾਂ-ਕੀਮਤਾਂ ਅਤੇ ਨੈਤਿਕ ਢਾਂਚੇ ’ਚ ਆਏ ‘ਮਤਭੇਦ’ ਨੂੰ...
    • toxic marital relationship aakhir kya hai hal
      ਜ਼ਹਿਰੀਲੇ ਵਿਆਹੁਤਾ ਰਿਸ਼ਤੇ, ਆਖਿਰ ਕੀ ਹੈ ਹੱਲ?
    • naxalism in india
      ਦੇਸ਼ ਐਵੇਂ ਹੀ ਨਹੀਂ ਹੋਇਆ ਨਕਸਲਵਾਦ ਤੋਂ ਮੁਕਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +