Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    10:49:35 AM

  • ai swallowed the business of a company worth rs 1 25 lakh crore

    AI ਨੇ ਨਿਗਲ ਲਿਆ ਸਵਾ ਲੱਖ ਕਰੋੜ ਰੁਪਏ ਦੀ ਕੰਪਨੀ ਦਾ...

  • punjabi in canada

    ਕੈਨੇਡਾ 'ਚ ਪੰਜਾਬੀਆਂ ਵੱਲੋਂ ਚਲਾਏ ਜਾ ਰਹੇ ਨਸ਼ਾ...

  • stock market falls sensex opens 683 points lower

    ਕੱਚੇ ਤੇਲ ਦੇ ਭਾਅ 100 ਡਾਲਰ ਪ੍ਰਤੀ ਬੈਰਲ ਦੇ ਪਾਰ;...

  • cockroach janta party instagram 2 56 crore followers

    2.56 ਕਰੋੜ ਤੋਂ ਪਾਰ ਹੋਈ 'ਕਾਕਰੋਚ ਜਨਤਾ ਪਾਰਟੀ'...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਕੁਝ ਸਰਕਾਰੀ ਸਕੂਲਾਂ ਦੀ ਖ਼ਸਤਾ ਹਾਲਤ’ ਟੀਚਰਾਂ ਅਤੇ ਬੁਨਿਆਦੀ ਢਾਂਚੇ ਦੀ ਘਾਟ!

BLOG News Punjabi(ਬਲਾਗ)

‘ਕੁਝ ਸਰਕਾਰੀ ਸਕੂਲਾਂ ਦੀ ਖ਼ਸਤਾ ਹਾਲਤ’ ਟੀਚਰਾਂ ਅਤੇ ਬੁਨਿਆਦੀ ਢਾਂਚੇ ਦੀ ਘਾਟ!

  • Edited By Sandeep Kumar,
  • Updated: 23 Jul, 2026 03:03 AM
Blog
poor condition of some government schools
  • Share
    • Facebook
    • Tumblr
    • Linkedin
    • Twitter
  • Comment

9 ਜੁਲਾਈ, 2026 ਨੂੰ ‘ਨੀਤੀ ਆਯੋਗ’ ਵਲੋਂ ਜਾਰੀ ਅੰਕੜਿਆਂ ਅਨੁਸਾਰ ਪਿਛਲੇ ਕੁਝ ਸਾਲਾਂ ’ਚ ਵੱਖ-ਵੱਖ ਕਾਰਨਾਂ ਕਰ ਕੇ ਦੇਸ਼ ’ਚ ਕੁੱਲ 94,028 ਸਰਕਾਰੀ ਸਕੂਲ ਬੰਦ ਜਾਂ ਦੂਜੇ ਸਕੂਲਾਂ ’ਚ ਵਿਲੀਨ ਕੀਤੇ ਜਾ ਚੁੱਕੇ ਹਨ ਅਤੇ ਇਸ ਸਾਲ ਵੀ ਅਨੇਕਾਂ ਸਰਕਾਰੀ ਸਕੂਲਾਂ ਨੂੰ ਬੰਦ ਕਰਨ ਦੀ ਪ੍ਰਕਿਰਿਆ ਜਾਰੀ ਹੈ।

ਇਹੋ ਨਹੀਂ, ਕਈ ਸਕੂਲਾਂ ’ਚ ਅਧਿਆਪਕਾਂ ਅਤੇ ਹੋਰ ਬੁਨਿਅਾਦੀ ਸਹੂਲਤਾਂ ਆਦਿ ਦੀ ਘਾਟ ਦੇ ਕਾਰਨ ਵੀ ਵਿਦਿਆਰਥੀਆਂ ਦੀ ਪੜ੍ਹਾਈ ਪ੍ਰਭਾਵਿਤ ਹੋ ਰਹੀ ਹੈ ਜਿਸ ਦੇ ਵਿਰੁੱਧ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ’ਚ ਰੋਸ ਪਾਇਆ ਜਾ ਰਿਹਾ ਹੈ, ਜਿਸ ਦੀਆਂ ਪਿਛਲੇ ਤਿੰਨ ਮਹੀਨਿਆਂ ’ਚ ਸਾਹਮਣੇ ਆਈਆਂ ਕੁਝ ਘਟਨਾਵਾਂ ਹੇਠਾਂ ਦਰਜ ਹਨ :

* 17 ਅਪ੍ਰੈਲ ਨੂੰ ‘ਜੰਮੂ-ਕਸ਼ਮੀਰ’ ਵਿਚ ਕੁਝ ਸਕੂਲ ਬੰਦ ਕਰਨ ਅਤੇ ਚੱਲ ਰਹੇ ਸਕੂਲਾਂ ’ਚ ਸਟਾਫ਼ ਦੀ ਘਾਟ ਕਰਨ ’ਤੇ ਗ਼ਰੀਬ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗ ਦੇ ਵਿਦਿਆਰਥੀਆਂ ਅਤੇ ਸਥਾਨਕ ਨਾਗਰਿਕਾਂ ਨੇ ਪ੍ਰਸ਼ਾਸਨ ਵਿਰੁੱਧ ਪ੍ਰਦਰਸ਼ਨ ਕੀਤਾ।

* 13 ਮਈ ਨੂੰ ‘ਬੈਂਗਲੁਰੂ’ ਵਿਚ ‘ਕਰਨਾਟਕ ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ’ ਦੇ ਬੈਨਰ ਹੇਠ ਵਿਦਿਆਰਥੀ ਨੇਤਾਵਾਂ ਅਤੇ ਮਾਪਿਆਂ ਨੇ ਘੱਟ ਦਾਖ਼ਲਿਆਂ ਦੇ ਬਹਾਨੇ ਸਰਕਾਰੀ ਸਕੂਲ ਬੰਦ ਕਰਨ ਦੀ ਨੀਤੀ ਦੇ ਵਿਰੁੱਧ ਵੱਡੇ ਪੱਧਰ ’ਤੇ ਰੋਸ ਪ੍ਰਦਰਸ਼ਨ ਕੀਤਾ ਅਤੇ ਚਿਤਾਵਨੀ ਦਿੱਤੀ ਕਿ ਉਹ ਕਿਸੇ ਵੀ ਸਰਕਾਰੀ ਸਕੂਲ ਨੂੰ ਬੰਦ ਨਹੀਂ ਹੋਣ ਦੇਣਗੇ।

* 1 ਜੂਨ ਨੂੰ ‘ਪੱਛਮੀ ਬੰਗਾਲ’ ਸੈਕੰਡਰੀ ਅਤੇ ਉੱਚ ਸੈਕੰਡਰੀ ਸਕੂਲਾਂ ’ਚ ਅਧਿਆਪਕਾਂ ਦੀ ਘਾਟ ਅਤੇ ਗ਼ੈਰ-ਵਿੱਦਿਅਕ ਕਾਰਜਾਂ (ਜਿਵੇਂ ਐੱਸ. ਆਈ. ਆਰ. ਅਤੇ ਪ੍ਰਸ਼ਾਸਨਿਕ ਡਿਊਟੀ) ’ਚ ਅਧਿਆਪਕਾਂ ਦੀ ਤਾਇਨਾਤੀ ਨੂੰ ਲੈ ਕੇ ਮਾਪਿਆਂ ਨੇ ਚਿੰਤਾ ਪ੍ਰਗਟਾਈ। ਖ਼ਬਰਾਂ ਅਨੁਸਾਰ, ਗਰਮੀਆਂ ਦੀਆਂ ਛੁੱਟੀਆਂ ਤੋਂ ਬਾਅਦ ਸਕੂਲ ਖੁੱਲ੍ਹਣ ’ਤੇ ਵੀ ਕਈ ਵਿਸ਼ਿਆਂ ਦੇ ਅਧਿਆਪਕ ਉਪਲਬਧ ਨਹੀਂ ਸਨ।

* 10 ਜੁਲਾਈ ਨੂੰ ‘ਜਾਜਪੁਰ’ (ਓਡਿਸ਼ਾ) ਸਥਿਤ ‘ਧਰਮਸ਼ਾਲਾ ਹਾਈ ਸਕੂਲ’ ਦੇ ਅੱਠਵੀਂ ਤੋਂ ਲੈ ਕੇ ਦਸਵੀਂ ਜਮਾਤਾਂ ਤੱਕ ਦੇ ਵਿਦਿਆਰਥੀਆਂ ਨੇ ਅਧਿਆਪਕਾਂ ਦੇ ਤਬਾਦਲੇ ਅਤੇ ਅਸਤੀਫ਼ੇ ਤੋਂ ਬਾਅਦ ਪੜ੍ਹਾਈ ਪੂਰੀ ਤਰ੍ਹਾਂ ਠੱਪ ਹੋ ਜਾਣ ਦੇ ਵਿਰੁੱਧ ਰੋਸ ਵਜੋਂ ਸਕੂਲ ਦੇ ਮੁੱਖ ਗੇਟ ’ਤੇ ਧਰਨਾ-ਪ੍ਰਦਰਸ਼ਨ ਕੀਤਾ। ਪ੍ਰਸ਼ਾਸਨ ਦੁਆਰਾ ਤੁਰੰਤ 2 ਨਵੇਂ ਅਧਿਆਪਕ ਭੇਜਣ ਤੋਂ ਬਾਅਦ ਧਰਨਾ ਖਤਮ ਹੋਇਆ।

* 11 ਜੁਲਾਈ ਨੂੰ ‘ਜਾਜਪੁਰ' ਅਤੇ ‘ਕਟਕ’ (ਓਡਿਸ਼ਾ) ਜ਼ਿਲਿਆਂ ’ਚ ਅਧਿਆਪਕਾਂ ਦੇ ਤਬਾਦਲਿਆਂ ਕਾਰਨ ਬੰਦ ਪਏ ਸਰਕਾਰੀ ਸਕੂਲਾਂ ਨੂੰ ਫਿਰ ਤੋਂ ਖੋਲ੍ਹਣ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੇ ਸਕੂਲਾਂ ਦੇ ਗੇਟ ’ਤੇ ਤਾਲਾ ਲਗਾ ਕੇ ਆਪਣਾ ਰੋਸ ਪ੍ਰਗਟ ਕੀਤਾ।

* 15 ਜੁਲਾਈ ਨੂੰ ‘ਮਹਾਸਮੁੰਦ’ (ਛੱਤੀਸਗੜ੍ਹ) ਦੇ ‘ਜਮਹਾਰੀ’ ਵਿਚ ਸਥਿਤ ‘ਸਰਕਾਰੀ ਹਾਇਰ ਸੈਕੰਡਰੀ ਸਕੂਲ’ ਵਿਚ ਗਣਿਤ, ਅਰਥਸ਼ਾਸਤਰ, ਸੰਸਕ੍ਰਿਤ, ਭੂਗੋਲ, ਸਮਾਜਿਕ ਵਿਗਿਆਨ ਅਤੇ ਰਾਜਨੀਤੀ ਵਿਗਿਆਨ ਵਰਗੇ ਮਹੱਤਵਪੂਰਨ ਵਿਸ਼ਿਆਂ ਦੇ ਅਧਿਆਪਕਾਂ ਦੀ ਘਾਟ ਨੂੰ ਲੈ ਕੇ ਚਲਾਏ ਜਾ ਰਹੇ ਅੰਦੋਲਨ ਦੇ ਸੱਤਵੇਂ ਦਿਨ ਤੰਗ ਆਏ ਵਿਦਿਆਰਥੀਆਂ ਨੇ ਸਕੂਲ ਦੇ ਮੁੱਖ ਗੇਟ ’ਤੇ ਹੀ ਤਾਲਾ ਲਗਾ ਦਿੱਤਾ ਅਤੇ ਉੱਥੇ ਹੀ ਧਰਨੇ ’ਤੇ ਬੈਠ ਗਏ।

* 17 ਜੁਲਾਈ ਨੂੰ ਦੇਸ਼ ਦੇ ਕਈ ਦੂਰ-ਦੁਰਾਡੇ ਦਿਹਾਤੀ ਇਲਾਕਿਆਂ ਤੋਂ ਜਰਜਰ ਸਕੂਲ ਇਮਾਰਤਾਂ ਅਤੇ ਅਧਿਆਪਕਾਂ ਦੀ ਗੈਰ-ਉਪਲਬਧੀ ਵਿਰੁੱਧ ਵਿਦਿਆਰਥੀਆਂ ਦੁਆਰਾ ਥਾਲੀ ਅਤੇ ਡਫ਼ਲੀ ਵਜਾ ਕੇ ਪ੍ਰਦਰਸ਼ਨ ਕਰਨ ਦੇ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਹੋਏ।

* 20 ਜੁਲਾਈ ਨੂੰ ‘ਅਲਵਰ’ (ਰਾਜਸਥਾਨ) ’ਚ ‘ਉਕੇਰੀ ਰੈਣੀ’ ਸਥਿਤ ‘ਸਰਕਾਰੀ ਬਾਲਿਕਾ ਸੀਨੀਅਰ ਸੈਕੰਡਰੀ ਸਕੂਲ’ ’ਚ ਗਣਿਤ, ਵਿਗਿਆਨ ਅਤੇ ਅੰਗਰੇਜ਼ੀ ਵਰਗੇ ਮੁੱਖ ਵਿਸ਼ਿਆਂ ਦੇ 5 ਅਧਿਆਪਕਾਂ ਦੇ ਅਹੁਦੇ ਖ਼ਾਲੀ ਹੋਣ ਦੇ ਵਿਰੁੱਧ ਵਿਦਿਆਰਥਣਾਂ ਅਤੇ ਪਿੰਡ ਵਾਸੀਆਂ ਨੇ ਸਕੂਲ ਕੰਪਲੈਕਸ ’ਚ ਜ਼ਬਰਦਸਤ ਵਿਰੋਧ ਪ੍ਰਦਰਸ਼ਨ ਕੀਤਾ।

ਸਥਿਤੀ ਦੀ ਗੰਭੀਰਤਾ ਦਾ ਅਨੁਮਾਨ ਇਸੇ ਤੋਂ ਲਗਾਇਆ ਜਾ ਸਕਦਾ ਹੈ ਕਿ ਇਕੱਲੇ ਕਰਨਾਟਕ ’ਚ 8042 ਅਤੇ ਓਡਿਸ਼ਾ ’ਚ 1458 ਸਕੂਲ ਸਿਰਫ਼ 1 ਅਧਿਆਪਕ ਦੇ ਭਰੋਸੇ ਚੱਲ ਰਹੇ ਹਨ। ਪੰਜਾਬ ਦੇ 1100 ਤੋਂ ਵੱਧ ਸਰਕਾਰੀ ਸਕੂਲਾਂ ’ਚ ਪ੍ਰਿੰਸੀਪਲਾਂ ਦੇ ਅਹੁਦੇ ਖ਼ਾਲੀ ਪਏ ਹਨ।

ਕਈ ਸਕੂਲ ਅਜਿਹੇ ਖੇਤਰਾਂ ’ਚ ਵੀ ਹਨ ਜਿੱਥੇ ਤੱਕ ਪਹੁੰਚਣਾ ਵਿਦਿਆਰਥੀਆਂ ਲਈ ਬਹੁਤ ਔਖਾ ਹੁੰਦਾ ਹੈ। ਦੇਸ਼ ਦੀ ਵੱਡੀ ਆਬਾਦੀ ਸਿੱਖਿਆ ਲਈ ਸਰਕਾਰੀ ਸਕੂਲਾਂ ’ਤੇ ਹੀ ਨਿਰਭਰ ਹੈ, ਇਸ ਲਈ ਸਰਕਾਰੀ ਸਕੂਲਾਂ ਤੱਕ ਪਹੁੰਚ ਆਸਾਨ ਕਰਨ, ਉਨ੍ਹਾਂ ਦੇ ਬੁਨਿਆਦੀ ਢਾਂਚੇ ’ਚ ਸੁਧਾਰ ਅਤੇ ਅਧਿਆਪਕਾਂ ਤੇ ਹੋਰ ਸਟਾਫ਼ ਦੀਆਂ ਖ਼ਾਲੀ ਪਈਆਂ ਅਸਾਮੀਆਂ ਤੁਰੰਤ ਭਰਨ ਦੀ ਜ਼ਰੂਰਤ ਹੈ।

ਸਰਕਾਰੀ ਸਕੂਲਾਂ ’ਚ ਪਾਈਆਂ ਜਾ ਰਹੀਆਂ ਉਕਤ ਖਾਮੀਆਂ ਦੂਰ ਕਰਨ ਨਾਲ ਨਾ ਸਿਰਫ਼ ਦੇਸ਼ ’ਚ ਕਿਸੇ ਹੱਦ ਤੱਕ ਅਧਿਆਪਕ ਵਰਗ ਦੀ ਬੇਰੋਜ਼ਗਾਰੀ ਦੂਰ ਹੋਵੇਗੀ ਅਤੇ ਸਿੱਖਿਆ ਦਾ ਪੱਧਰ ਉੱਚਾ ਹੋਵੇਗਾ, ਸਗੋਂ ਦੇਸ਼ ਨੂੰ ਸਮਰੱਥ ਅਤੇ ਜ਼ਿਆਦਾ ਪ੍ਰਤਿਭਾਸ਼ਾਲੀ ਨਾਗਰਿਕ ਵੀ ਮਿਲਣਗੇ।

—ਵਿਜੇ ਕੁਮਾਰ

  • Government schools
  • Poor condition
  • Lack of teachers
  • Infrastructure
  • ਸਰਕਾਰੀ ਸਕੂਲ
  • ਖ਼ਸਤਾ ਹਾਲਤ
  • ਟੀਚਰ
  • ਬੁਨਿਆਦੀ ਢਾਂਚੇ ਦੀ ਘਾਟ

ਜਿਨ ਪ੍ਰੇਮ ਕੀਓ, ਤਿਨ ਹੀ ਪ੍ਰਭ ਪਾਇਓ!

NEXT STORY

Stories You May Like

  • condition of the platoon bridge built near gurdwara sant ghat is poor
    ਗੁਰਦੁਆਰਾ ਸੰਤ ਘਾਟ ਨੇੜੇ ਬਣਿਆ ਇਹ ਪਲਟੂਨ ਪੁਲ ਟੁੱਟਣ ਦੀ ਕਗਾਰ 'ਤੇ! ਵਾਪਰ ਸਕਦੈ ਹਾਦਸਾ
  • children  government schools  admissions  86 lakhs
    ਬੱਚਿਆਂ ਦਾ ਸਰਕਾਰੀ ਸਕੂਲਾਂ ਤੋਂ ਮੋਹ ਭੰਗ ! ਦਾਖ਼ਲੇ 'ਚ ਆਈ 86 ਲੱਖ ਤੱਕ ਦੀ ਗਿਰਾਵਟ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ ਵਧਿਆ ਹਾਦਸਿਆਂ ਦਾ ਡਰ
  • punjab government schools students free school bags
    ਪੰਜਾਬ ਦੇ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਵਿਦਿਆਰਥੀਆਂ ਲਈ ਵੱਡੀ ਖ਼ਬਰ: ਮਿਲਣਗੇ ਮੁਫ਼ਤ ਸਕੂਲ ਬੈਗ
  • punjab schools  government schools  school principals
    ਪੰਜਾਬ ਦੇ ਸਰਕਾਰੀ ਸਕੂਲਾਂ ’ਚ ਪ੍ਰਿੰਸੀਪਲਾਂ ਦੀਆਂ ਖਾਲੀ ਪਈਆਂ ਸਾਰੀਆਂ ਅਸਾਮੀਆਂ ਭਰਨ ਦੀ ਮੰਗ
  • income of government banks increased  sbi remains at the forefront
    ਬੀਮਾ ਉਤਪਾਦਾਂ ਦੀ ਵਿਕਰੀ ਨਾਲ ਸਰਕਾਰੀ ਬੈਂਕਾਂ ਦੀ ਆਮਦਨ ਵਧੀ, SBI ਰਿਹਾ ਸਭ ਤੋਂ ਅੱਗੇ
  • crematorium  body of a young man  punjab police
    ਸ਼ਮਸ਼ਾਨ ਘਾਟ ਨੇੜਿਓਂ ਮਿਲੀ ਨੌਜਵਾਨ ਦੀ ਲਾਸ਼, ਇਲਾਕੇ ਵਿਚ ਫੈਲੀ ਸਨਸਨੀ
  • some government officials and employees diving into the sea of   corruption
    ਭ੍ਰਿਸ਼ਟਾਚਾਰ ਦੇ ਸਮੁੰਦਰ ’ਚ ਚੁੱਭੀਆਂ ਲਾਉਂਦੇ ਕੁਝ ਸਰਕਾਰੀ ਅਧਿਕਾਰੀ ਅਤੇ ਕਰਮਚਾਰੀ !
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
mother own home property son daughter in law eviction

ਕੀ ਮਾਂ ਆਪਣੇ ਪੁੱਤਰ-ਨੂੰਹ ਨੂੰ ਘਰ ਤੇ ਜਾਇਦਾਦ ਤੋਂ ਕਰ ਸਕਦੀ ਹੈ ਬੇਦਖ਼ਲ? ਜਾਣੋ...

pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • parliament debate
      ਪਾਰਟੀ ਰਾਜਨੀਤੀ ਵਾਲੇ ਮੁੱਦਿਆਂ ਲਈ ਸੰਸਦ ਢੁੱਕਵਾਂ ਮੰਚ ਨਹੀਂ
    • j k state
      ਜੰਮੂ-ਕਸ਼ਮੀਰ ਨੂੰ ਰਾਜ ਦਾ ਦਰਜਾ : ਕੀ ਵਿਚਾਲੇ ਲਟਕਿਆ ਰਹੇਗਾ ਇਹ ਸਵਾਲ?
    • pakistan has started using minors to send drugs and weapons to punjab
      ਪੰਜਾਬ ’ਚ ਨਸ਼ਾ ਅਤੇ ਹਥਿਆਰ ਭੇਜਣ ਲਈ ਨਾਬਾਲਗਾਂ ਦੀ ਵਰਤੋਂ ਕਰਨ ਲੱਗਾ ਪਾਕਿਸਤਾਨ!
    • canada study visa
      ਕੈਨੇਡਾ ਵਲੋਂ ਵਿਦਿਆਰਥੀਆਂ ਦੇ ਦਾਖਲੇ ’ਚ ਕਟੌਤੀ ਨਾਲ ਭਾਰਤੀਆਂ ਨੂੰ ਸਭ ਤੋਂ ਵੱਧ...
    • action against adulteration
      ਜੰਗ ਜ਼ਰੂਰੀ ਹੈ ਖਾਣੇ ’ਚ ਮਿਲਾਵਟ ਕਰਨ ਵਾਲਿਆਂ ਦੇ ਵਿਰੁੱਧ
    • school uniform
      ਛੋਟੇ ਸਕੂਲੀ ਬੱਚਿਆਂ ਦੀ ਯੂਨੀਫਾਰਮ ’ਚ ਟਾਈ ਨਹੀਂ ਹੋਣੀ ਚਾਹੀਦੀ
    • sharad pawar party clash
      ਪਵਾਰ ਨੂੰ ਆਪਣੀ ਪਾਰਟੀ ’ਚ ਅੰਦਰੂਨੀ ਸੰਕਟਾਂ ਦਾ ਸਾਹਮਣਾ
    • some teachers physically abuse children
      ਬੱਚਿਆਂ ਦਾ ਸਰੀਰਕ ਸ਼ੋਸ਼ਣ ਕਰਦੇ’ ਕੁਝ ਅਧਿਆਪਕ ਅਤੇ ਅਧਿਆਪਕਾਵਾਂ!
    • when you are just a topic of discussion
      ਜਦੋਂ ਤੁਸੀਂ ਮਹਿਜ਼ ਚਰਚਾ ਦਾ ਵਿਸ਼ਾ ਹੋਵੋ...!
    • deep scientific research on ayurvedic medicines
      ਆਯੁਰਵੈਦਿਕ ਦਵਾਈਆਂ ’ਤੇ ਡੂੰਘੀ ਵਿਗਿਆਨਕ ਖੋਜ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +