Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 31, 2026

    9:00:10 AM

  • big action by ghaziabad police

    ਗਾਜ਼ੀਆਬਾਦ ਪੁਲਸ ਦਾ ਵੱਡਾ ਐਕਸ਼ਨ: ਸੂਰਿਆ ਚੌਹਾਨ...

  • big revelation in rti activist simranjit murder case main accused arrested

    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ...

  • big relief for green card applicants in america

    ਅਮਰੀਕਾ 'ਚ ਗ੍ਰੀਨ ਕਾਰਡ ਬਿਨੈਕਾਰਾਂ ਲਈ ਵੱਡੀ ਰਾਹਤ!...

  • us will attack iran if talks fail warns defense secretary pete hegseth

    'ਗੱਲਬਾਤ ਅਸਫਲ ਰਹੀ ਤਾਂ US ਈਰਾਨ ’ਤੇ ਕਰੇਗਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਪਟਾਕਾ ਫੈਕਟਰੀਆਂ ’ਚ ਧਮਾਕੇ’ ਮਾਰੇ ਜਾ ਰਹੇ ਗਰੀਬ ਮਜ਼ਦੂਰ!

BLOG News Punjabi(ਬਲਾਗ)

‘ਪਟਾਕਾ ਫੈਕਟਰੀਆਂ ’ਚ ਧਮਾਕੇ’ ਮਾਰੇ ਜਾ ਰਹੇ ਗਰੀਬ ਮਜ਼ਦੂਰ!

  • Edited By Sandeep Kumar,
  • Updated: 22 Apr, 2026 05:19 AM
Blog
poor workers are being killed in explosions in firecracker factories
  • Share
    • Facebook
    • Tumblr
    • Linkedin
    • Twitter
  • Comment

ਦੇਸ਼ ’ਚ ਪਟਾਕਿਆਂ ਦੀ ਖਪਤ ਕਾਫੀ ਜ਼ਿਆਦਾ ਹੋਣ ਕਾਰਨ ਨਾਜਾਇਜ਼ ਪਟਾਕੇ ਬਣਾਉਣ ਵਾਲੇ ਛੋਟੇ-ਵੱਡੇ ਸੈਂਕੜੇ ਕਾਰਖਾਨੇ ਚੱਲ ਰਹੇ ਹਨ। ਇਨ੍ਹਾਂ ’ਚ ਵੱਡੀ ਗਿਣਤੀ ’ਚ ਗਰੀਬ ਪਰਿਵਾਰਾਂ ਦੀਆਂ ਔਰਤਾਂ ਅਤੇ ਬੱਚਿਆਂ ਸਮੇਤ ਗੈਰ-ਸਿਖਲਾਈ ਪ੍ਰਾਪਤ ਅਤੇ ਤਜਰਬਾਹੀਣ ਮਜ਼ਦੂਰਾਂ ਤੋਂ ਕੰਮ ਕਰਵਾਇਆ ਜਾਂਦਾ ਹੈ, ਜੋ ਇਨ੍ਹਾਂ ਨਾਜਾਇਜ਼ ਕਾਰਖਾਨਿਆਂ ’ਚ ਹੋਣ ਵਾਲੇ ਧਮਾਕਿਆਂ ਕਾਰਨ ਮੌਤ ਦੇ ਮੂੰਹ ’ਚ ਜਾ ਰਹੇ ਹਨ, ਜਿਨ੍ਹਾਂ ਦੀਆਂ ਕੁਝ ਮਿਸਾਲਾਂ ਹੇਠਾਂ ਦਰਜ ਹਨ :

* 1 ਅਪ੍ਰੈਲ, 2025 ਨੂੰ ‘ਬਨਾਸਕਾਂਠਾ’ (ਗੁਜਰਾਤ) ’ਚ ਇਕ ਪਟਾਕਾ ਫੈਕਟਰੀ ’ਚ ਬੁਆਇਲਰ ਫਟਣ ਤੋਂ ਬਾਅਦ ਅੱਗ ਲੱਗ ਜਾਣ ਨਾਲ 17 ਲੋਕਾਂ ਦੀ ਮੌਤ ਹੋ ਗਈ ਅਤੇ ਮ੍ਰਿਤਕਾਂ ਦੀਆਂ ਲਾਸ਼ਾਂ ਦੇ ਟੁਕੜੇ ਆਲੇ-ਦੁਆਲੇ ਦੇ ਖੇਤਾਂ ’ਚ ਜਾ ਡਿੱਗੇ। ਇਸ ਦੁਰਘਟਨਾ ’ਚ ਮਾਰੇ ਗਏ ਸਾਰੇ ਮਜ਼ਦੂਰ ਮੱਧ ਪ੍ਰਦੇਸ਼ ਤੋਂ ਇੱਥੇ ਰੋਜ਼ਗਾਰ ਲਈ ਆਏ ਸਨ।

* 4 ਅਪ੍ਰੈਲ, 2025 ਨੂੰ ‘ਵਿਰੁਧੁਨਗਰ’ (ਤਾਮਿਲਨਾਡੂ) ’ਚ ਇਕ ਹੋਰ ਪਟਾਕਾ ਫੈਕਟਰੀ ’ਚ ਧਮਾਕਾ ਹੋਇਆ ਜਿਸ ’ਚ 4 ਲੋਕਾਂ ਦੀ ਜਾਨ ਚਲੀ ਗਈ।

* 13 ਅਪ੍ਰੈਲ, 2025 ਨੂੰ ‘ਅਮਰਾਵਤੀ’ (ਆਂਧਰਾ ਪ੍ਰਦੇਸ਼) ਦੇ ‘ਕੈਲਾਸਾ’ ਸ਼ਹਿਰ ’ਚ ਪਟਾਕੇ ਬਣਾਉਣ ਵਾਲੀ ਇਕ ਫੈਕਟਰੀ ’ਚ ਧਮਾਕੇ ਨਾਲ 8 ਲੋਕਾਂ ਦੀ ਮੌਤ ਹੋ ਗਈ।

* 26 ਅਪ੍ਰੈਲ, 2025 ਨੂੰ ‘ਵਿਰੁਧੁਨਗਰ’ (ਤਾਮਿਲਨਾਡੂ) ’ਚ ‘ਪੁਦੁਪੱਟੀ’ ਸਥਿਤ ਇਕ ਪਟਾਕਾ ਫੈਕਟਰੀ ’ਚ ਭਿਆਨਕ ਧਮਾਕੇ ਨਾਲ 3 ਔਰਤਾਂ ਦੀ ਦਰਦਨਾਕ ਮੌਤ ਹੋ ਗਈ ਅਤੇ ਕਈ ਹੋਰ ਔਰਤਾਂ ਬੁਰੀ ਤਰ੍ਹਾਂ ਝੁਲਸ ਗਈਆਂ।

* 17 ਜੂਨ, 2025 ਨੂੰ ‘ਅਮਰੋਹਾ’ (ਉੱਤਰ ਪ੍ਰਦੇਸ਼) ਦੇ ‘ਅਤਰਾਸੀ’ ਪਿੰਡ ਦੇ ਜੰਗਲਾਂ ’ਚ ਸਥਿਤ ਇਕ ਪਟਾਕਾ ਫੈਕਟਰੀ ’ਚ ਤੇਜ਼ ਧਮਾਕੇ ਨਾਲ ਉੱਥੇ ਕੰਮ ਕਰ ਰਹੀਆਂ 4 ਮਹਿਲਾਂ ਮਜ਼ਦੂਰਾਂ ਦੇ ਸਰੀਰ ਦੇ ਚੀਥੜੇ ਉੱਡ ਗਏ ਅਤੇ ਅਨੇਕਾਂ ਮਜ਼ਦੂਰ ਝੁਲਸ ਗਏ। ਇਸ ਫੈਕਟਰੀ ’ਚ ‘ਫੁਲਝੜੀ’ ਤੋਂ ਇਲਾਵਾ ‘ਅਨਾਰ ਬੰਬ’ ਸਮੇਤ ਕਈ ਤਰ੍ਹਾਂ ਦੀਆਂ ਆਤਿਸ਼ਬਾਜ਼ੀਆਂ ਤਿਆਰ ਕੀਤੀਆਂ ਜਾਂਦੀਆਂ ਸਨ।

* 13 ਅਗਸਤ, 2025 ਨੂੰ ‘ਅਨਕਾਪੱਲੀ’ (ਆਂਧਰਾ ਪ੍ਰਦੇਸ਼) ’ਚ ‘ਕੋਟਾ ਵੁਰਾਟਾਲਾ’ ’ਚ ਸਥਿਤ ਇਕ ਪਟਾਕਾ ਫੈਕਟਰੀ ’ਚ ਤੇਜ਼ ਧਮਾਕੇ ਤੋਂ ਬਾਅਦ ਅੱਗ ਲੱਗ ਜਾਣ ਨਾਲ 8 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਅੱਧਾ ਦਰਜਨ ਤੋਂ ਵੱਧ ਜ਼ਖ਼ਮੀ ਹੋ ਗਏ।

* 31 ਅਗਸਤ, 2025 ਨੂੰ ‘ਲਖਨਊ’ (ਉੱਤਰ ਪ੍ਰਦੇਸ਼) ਦੇ ‘ਬਹੇਟਾ’ ਪਿੰਡ ’ਚ ਸਥਿਤ ਪਟਾਕਾ ਫੈਕਟਰੀ ’ਚ ਹੋਏ ਧਮਾਕੇ ’ਚ ਉੱਥੇ ਕੰਮ ਕਰਨ ਵਾਲੀਆਂ ਇਕ ਹੀ ਪਰਿਵਾਰ ਦੀਆਂ 4 ਮਹਿਲਾ ਮਜ਼ਦੂਰਾਂ ਦੀ ਜਾਨ ਚਲੀ ਗਈ।

* 28 ਫਰਵਰੀ, 2026 ਨੂੰ ‘ਕਾਕੀਨਾਡਾ’ (ਆਂਧਰਾ ਪ੍ਰਦੇਸ਼) ਜ਼ਿਲੇ ਦੇ ‘ਵੇਟਲਾ ਪਲੇਮ’ ਪਿੰਡ ’ਚ ਸਥਿਤ ਇਕ ਪਟਾਕਾ ਫੈਕਟਰੀ ’ਚ ਹੋਏ ਭਿਆਨਕ ਧਮਾਕੇ ’ਚ 20 ਦਿਹਾੜੀਦਾਰ ਮਜ਼ਦੂਰਾਂ ਦੀ ਮੌਤ ਅਤੇ 8 ਹੋਰ ਗੰਭੀਰ ਰੂਪ ’ਚ ਝੁਲਸ ਗਏ।

* 31 ਮਾਰਚ, 2026 ਨੂੰ ‘ਲੁਧਿਆਣਾ’ (ਪੰਜਾਬ) ’ਚ ਸਥਿਤ ਇਕ ਨਾਜਾਇਜ਼ ਪਟਾਕਾ ਫੈਕਟਰੀ ’ਚ ਧਮਾਕਾਖੇਜ਼ ਪਦਾਰਥਾਂ ਨੂੰ ਅੱਗ ਲੱਗਣ ਨਾਲ ਹੋਏ ਧਮਾਕੇ ਕਾਰਨ ਲੈਂਟਰ ਡਿੱਗਣ ਨਾਲ ‘ਮੁਹੰਮਦ ਕੈਫ’ ਨਾਂ ਦੇ ਨੌਜਵਾਨ ਦੀ ਉਸ ਦੇ ਹੇਠਾਂ ਦੱਬ ਕੇ ਮੌਤ ਹੋ ਗਈ।

* 19 ਅਪ੍ਰੈਲ, 2026 ਨੂੰ ‘ਵਿਰੁਧੁਨਗਰ’ (ਤਾਮਿਲਨਾਡੂ) ਦੇ ‘ਕਟਨਾਰ ਪੱਟੀ’ ਪਿੰਡ ’ਚ ਸਥਿਤ ‘ਵਨਜਾ’ ਨਾਂ ਦੀ ਪਟਾਕੇ ਬਣਾਉਣ ਵਾਲੀ ਫੈਕਟਰੀ ’ਚ ਹੋਏ ਧਮਾਕੇ ’ਚ ਉੱਥੇ ਕੰਮ ਕਰ ਰਹੇ 23 ਮਜ਼ਦੂਰਾਂ ਦੀ ਮੌਤ ਹੋ ਗਈ।

ਧਮਾਕਾ ਇੰਨਾ ਸ਼ਕਤੀਸ਼ਾਲੀ ਸੀ ਕਿ 4 ਕਮਰੇ ਪੂਰੀ ਤਰ੍ਹਾਂ ਮਲਬੇ ’ਚ ਤਬਦੀਲ ਹੋ ਗਏ ਅਤੇ ਆਲੇ-ਦੁਆਲੇ ਦੀਆਂ ਕਈ ਇਮਾਰਤਾਂ ਵੀ ਢਹਿ-ਢੇਰੀ ਹੋ ਗਈਆਂ। ਕਈ ਲਾਸ਼ਾਂ ਇੰਨੀ ਬੁਰੀ ਤਰ੍ਹਾਂ ਝੁਲਸ ਗਈਆਂ ਕਿ ਉਨ੍ਹਾਂ ਦੀ ਪਛਾਣ ਕਰਨਾ ਮੁਸ਼ਕਿਲ ਹੋ ਗਿਆ।

ਜ਼ਖ਼ਮੀਆਂ ’ਚ ਔਰਤਾਂ ਵੀ ਸ਼ਾਮਲ ਹਨ ਜਿਨ੍ਹਾਂ ’ਚੋਂ ਕੁਝ 60 ਫ਼ੀਸਦੀ ਤੱਕ ਝੁਲਸ ਗਈਆਂ। ਇਹ ਵੀ ਜ਼ਿਕਰਯੋਗ ਹੈ ਕਿ ਘਟਨਾ ਦੇ ਦਿਨ ਛੁੱਟੀ ਹੋਣ ਦੇ ਬਾਵਜੂਦ ਫੈਕਟਰੀ ’ਚ 50 ਤੋਂ 100 ਦੇ ਵਿਚਾਲੇ ਮਜ਼ਦੂਰਾਂ ਤੋਂ ਕੰਮ ਕਰਵਾਇਆ ਜਾ ਰਿਹਾ ਸੀ।

* ਅਤੇ ਹੁਣ 21 ਅਪ੍ਰੈਲ, 2026 ਨੂੰ ‘ਤ੍ਰਿਸ਼ੂਰ’ (ਕੇਰਲ) ਦੀ ਇਕ ਪਟਾਕਾ ਫੈਕਟਰੀ ’ਚ ਹੋਏ ਧਮਾਕੇ ’ਚ 13 ਲੋਕਾਂ ਦੀ ਮੌਤ ਹੋ ਗਈ ਅਤੇ 40 ਲੋਕ ਜ਼ਖ਼ਮੀ ਹੋ ਗਏ।

ਲਗਾਤਾਰ ਹੋ ਰਹੀਆਂ ਅਜਿਹੀਆਂ ਦੁਰਘਟਨਾਵਾਂ ਇਹ ਸੰਕੇਤ ਦਿੰਦੀਆਂ ਹਨ ਕਿ ਪਟਾਕਾ ਫੈਕਟਰੀਆਂ ’ਚ ਸੁਰੱਖਿਆ ਮਾਪਦੰਡਾਂ ਦੀ ਪਾਲਣਾ ’ਚ ਕਿਤੇ ਨਾ ਕਿਤੇ ਵੱਡੀ ਗਲਤੀ ਹੋ ਰਹੀ ਹੈ। ਇਹ ਘਟਨਾਵਾਂ ਨਾ ਸਿਰਫ਼ ਇਕ ਉਦਯੋਗਿਕ ਤ੍ਰਾਸਦੀ ਹਨ ਸਗੋਂ ਇਹ ਉਨ੍ਹਾਂ ਮਜ਼ਦੂਰਾਂ ਦੀ ਵੀ ਕਹਾਣੀ ਹੈ ਜੋ ਰੋਜ਼ੀ-ਰੋਟੀ ਲਈ ਜੋਖਮ ਭਰੇ ਕੰਮ ਕਰਨ ਨੂੰ ਮਜਬੂਰ ਹਨ। ਇਸ ਲਈ ਲੋੜ ਹੈ ਕਿ ਸਰਕਾਰ ਅਤੇ ਸਬੰਧਤ ਏਜੰਸੀਆਂ ਸਖ਼ਤ ਕਦਮ ਚੁੱਕਣ ਤਾਂ ਜੋ ਭਵਿੱਖ ’ਚ ਇਸ ਤਰ੍ਹਾਂ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਨਾਜਾਇਜ਼ ਪਟਾਕਾ ਫੈਕਟਰੀਆਂ ਰਾਜਾਂ ਦੀ ਪੁਲਸ ਅਤੇ ਪ੍ਰਸ਼ਾਸਨ ਦੀ ਸਹਾਇਤਾ ਤੋਂ ਬਿਨਾਂ ਨਹੀਂ ਚੱਲ ਸਕਦੀਆਂ, ਇਸ ਲਈ ਜਿਨ੍ਹਾਂ ਇਲਾਕਿਆਂ ’ਚ ਇਸ ਤਰ੍ਹਾਂ ਦੀਆਂ ਨਾਜਾਇਜ਼ ਫੈਕਟਰੀਆਂ ਚੱਲ ਰਹੀਆਂ ਹਨ, ਉੱਥੋਂ ਦੇ ਅਧਿਕਾਰੀਆਂ ਦੀ ਜਵਾਬਦੇਹੀ ਵੀ ਤੈਅ ਹੋਣੀ ਚਾਹੀਦੀ ਹੈ।

—ਵਿਜੇ ਕੁਮਾਰ

  • Firecracker factories
  • Explosions
  • Poor workers
  • ਪਟਾਕਾ ਫੈਕਟਰੀਆਂ
  • ਧਮਾਕੇ
  • ਗਰੀਬ ਮਜ਼ਦੂਰ

ਟਰੰਪ ਦੇ ਮੁਨੀਰ-ਮੋਦੀ ਵਿਚਾਲੇ ਸੰਤੁਲਨ ਦੇ ਯਤਨ ਨਾਲ ਭਾਰਤ-ਪਾਕਿ ਸਬੰਧ ਨਹੀਂ ਸੁਧਰਨਗੇ

NEXT STORY

Stories You May Like

  • migrant worker kills colleague for asking for vegetables again
    ਪੰਜਾਬ 'ਚ ਖ਼ੂਨੀ ਵਾਰਦਾਤ; ਦੁਬਾਰਾ ਸਬਜ਼ੀ ਮੰਗਣ ’ਤੇ ਪ੍ਰਵਾਸੀ ਮਜ਼ਦੂਰ ਨੇ ਸਾਥੀ ਦਾ ਕੀਤਾ ਕਤਲ
  • woman  abuse  beating  drunk migrant worker
    ਤਾਮਿਲਨਾਡੂ 'ਚ ਮਹਿਲਾ ਨਾਲ ਬਦਸਲੂਕੀ, ਗੁੱਸੇ 'ਚ ਭੀੜ ਨੇ ਕੁੱਟ-ਕੁੱਟ ਮਾਰ 'ਤਾ ਸ਼ਰਾਬੀ ਪ੍ਰਵਾਸੀ ਮਜ਼ਦੂਰ
  • factory wall  death of female worker  punjab police
    ਫੈਕਟਰੀ ਦੀ ਕੰਧ ਡਿੱਗਣ ਵਾਪਰਿਆ ਹਾਦਸਾ, ਮਜ਼ਦੂਰ ਔਰਤ ਦੀ ਮੌਤ
  • kullu  sumo of people going to watch the fair after voting fell into a gorge
    ਕੁੱਲੂ: ਵੋਟ ਪਾ ਕੇ ਮੇਲਾ ਦੇਖਣ ਜਾ ਰਹੇ ਲੋਕਾਂ ਦੀ ਖੱਡ 'ਚ ਜਾ ਡਿੱਗੀ ਸੂਮੋ, 3 ਦੀ ਮੌਤ
  • laborer dies school boundary wall collapses
    ਸੁਲਤਾਨਪੁਰ 'ਚ ਸਰਕਾਰੀ ਸਕੂਲ ਦੀ ਡਿੱਗੀ ਕੰਧ! ਇਕ ਮਜ਼ਦੂਰ ਦੀ ਮੌਤ ਤੇ 2 ਜ਼ਖਮੀ
  • nine story building collapses in philippines
    ਫਿਲੀਪੀਨਜ਼ 'ਚ ਉਸਾਰੀ ਅਧੀਨ 9 ਮੰਜ਼ਿਲਾ ਇਮਾਰਤ ਡਿੱਗੀ, ਕਈ ਮਜ਼ਦੂਰ ਫਸੇ
  • tragic accident while constructing the gate of gurdwara sahib
    ਗੁਰਦੁਆਰਾ ਸਾਹਿਬ ਦੇ ਗੇਟ ਦਾ ਨਿਰਮਾਣ ਕਰਦਿਆਂ ਦਰਦਨਾਕ ਹਾਦਸਾ, ਮਜ਼ਦੂਰ ਦੀ ਕਰੰਟ ਲੱਗਣ ਨਾਲ ਮੌਤ
  • ludhiana  nihang singhs free laborer held hostage for 6 years
    ਲੁਧਿਆਣਾ: ਨਿਹੰਗ ਸਿੰਘਾਂ ਨੇ 6 ਸਾਲਾਂ ਤੋਂ ਬੰਧਕ ਬਣਾਏ ਮਜ਼ਦੂਰ ਨੂੰ ਕਰਵਾਇਆ ਆਜ਼ਾਦ, ਜ਼ਮੀਂਦਾਰ ਦੀ ਪਿਸਤੌਲ ਜ਼ਬਤ
  • police conduct major raid on mobile shop in jalandhar
    ਜਲੰਧਰ 'ਚ ਮੋਬਾਈਲ ਸ਼ਾਪ 'ਤੇ ਪੁਲਸ ਦੀ ਵੱਡੀ ਛਾਪੇਮਾਰੀ, ਕ੍ਰਿਕਟ ਮੈਚਾਂ 'ਤੇ...
  • big revelation in rti activist simranjit murder case main accused arrested
    RTI ਐਕਟੀਵਿਸਟ ਸਿਮਰਨਜੀਤ ਕਤਲ ਮਾਮਲੇ 'ਚ ਵੱਡਾ ਖੁਲਾਸਾ, ਮੁੱਖ ਮੁਲਜ਼ਮ ਗ੍ਰਿਫਤਾਰ...
  • jalandhar s rti activist simranjit singh shot dead
    Big Breaking: ਜਲੰਧਰ ਦੇ RTI ਐਕਟੀਵਿਸਟ ਸਿਮਰਨਜੀਤ ਸਿੰਘ ਨੂੰ ਮਾਰੀਆਂ ਗੋਲ਼ੀਆਂ
  • heavy rains for 3 days in punjab thunderstorm alert
    ਪੰਜਾਬ 'ਚ 3 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • punjab long powercut on sunday
    ਐਤਵਾਰ ਨੂੰ ਪੰਜਾਬ 'ਚ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਨਹੀਂ...
  • accidental car painted and given to customer  serious allegations showroom
    ਹਾਦਸਾਗ੍ਰਸਤ ਕਾਰ ਪੇਂਟ ਕਰਕੇ ਗਾਹਕ ਨੂੰ ਦਿੱਤੀ, ਸ਼ੋਅਰੂਮ 'ਤੇ ਲਾਏ ਗੰਭੀਰ ਦੋਸ਼
  • mahatpur nagar panchayat election results
    ਮਹਿਤਪੁਰ ਨਗਰ ਪੰਚਾਇਤ ਚੋਣਾਂ ’ਚ ਕਾਂਗਰਸ ਦੀ ਹੂੰਝਾਫੇਰ ਜਿੱਤ, 13 ਵਾਰਡਾਂ ’ਚੋਂ 7...
  • president kewal singh dhillon s big statement 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ...
Trending
Ek Nazar
ipl 2026 final rain rule rcb vs gt

ਮੀਂਹ ਕਾਰਨ ਰੱਦ ਹੋ ਗਿਆ IPL ਦਾ ਫਾਈਨਲ ਤਾਂ RCB ਜਾਂ GT 'ਚੋਂ ਕੌਣ ਬਣੇਗਾ...

dk shivakumar elected leader of the legislative party

ਕਾਂਗਰਸ ਵਿਧਾਇਕ ਦਲ ਦੇ ਨੇਤਾ ਚੁਣੇ ਗਏ DK ਸ਼ਿਵਕੁਮਾਰ, ਬਣਨਗੇ ਕਰਨਾਟਕ ਦੇ ਨਵੇਂ CM

the roof of the house collapsed due to rain

ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਮਾਂ ਨੇ ਆਪਣੀ ਜਾਨ 'ਤੇ ਖੇਡ ਕੇ ਬੱਚਿਆਂ ਨੂੰ...

yograj singh speaks on the web series controversy

"ਮੇਰਾ ਕੀ ਕਸੂਰ, ਮੈਂ ਤਾਂ ਸਿਰਫ਼ ਡਾਇਰੈਕਟਰ ਦੀ ਲਿਖੀ ਸਕ੍ਰਿਪਟ ਪੜ੍ਹੀ": ਵੈੱਬ...

student attacks teacher with knife  video also posted on social media

ਵਿਦਿਆਰਥੀ ਵੱਲੋਂ ਅਧਿਆਪਕ 'ਤੇ ਚਾਕੂ ਹਮਲਾ! ਸੋਸ਼ਲ ਮੀਡੀਆ 'ਤੇ ਵੀ ਪਾਈ ਵੀਡੀਓ

famous actor  s mother passes away

ਮਨੋਰੰਜਨ ਇੰਡਸਟਰੀ 'ਚ ਛਾਇਆ ਮਾਤਮ, ਮਸ਼ਹੂਰ ਅਦਾਕਾਰ ਦੇ ਘਰ ਵਿਛੇ ਸੱਥਰ

a pair of snakes were seen having fun in gurdaspur after the rain

ਬਾਰਿਸ਼ ਮਗਰੋਂ ਗੁਰਦਾਸਪੁਰ 'ਚ ਨਾਗਾਂ ਦਾ ਜੋੜਾ ਮਸਤੀ ਕਰਦਾ ਆਇਆ ਨਜ਼ਰ, ਲੋਕਾਂ ਨੇ...

famous bollywood actress rents out luxurious house for rs 1 92 crore

ਬਾਲੀਵੁੱਡ ਦੀ ਮਸ਼ਹੂਰ ਅਦਾਕਾਰਾ ਨੇ 1.92 ਕਰੋੜ 'ਚ ਕਿਰਾਏ 'ਤੇ ਦਿੱਤਾ ਆਲੀਸ਼ਾਨ ਘਰ,...

divyanka tripathi arrives home with newborn twins

ਨਵਜੰਮੇ ਜੁੜਵਾ ਬੱਚਿਆਂ ਨੂੰ ਲੈ ਕੇ ਘਰ ਪਹੁੰਚੀ ਦਿਵਯੰਕਾ ਤ੍ਰਿਪਾਠੀ, ਅਦਾਕਾਰਾ ਦੀ...

congress president raja warring s statement came after the municipal elections

ਮਿਊਂਸਪਲ ਚੋਣਾਂ ਮਗਰੋਂ ਆ ਗਿਆ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦਾ ਬਿਆਨ

long power cut on saturday in punjab

ਸ਼ਨੀਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਏਗੀ ਬੱਤੀ

mean to have sexual intercourse in a dream

ਸੁਪਨੇ 'ਚ ਕਿਸੇ ਨਾਲ ਨਿੱਜੀ ਪਲਾਂ ਦਾ ਕੀ ਹੈ ਮਤਲਬ? ਜਾਣੋਂ ਕਿਸ ਗੱਲ ਦਾ ਹੈ ਸੰਕੇਤ

whatsapp logout feature

WhatsApp 'ਚ ਆਉਣ ਵਾਲਾ ਹੈ ਬੇਹੱਦ ਕਮਾਲ ਦਾ ਫੀਚਰ, ਇੰਝ ਕਰੇਗਾ ਤੁਹਾਡੀ ਮਦਦ

chinese man 1 3 kg bladder stone painful urination case

ਕਿਸਾਨ ਦੀ ਸਰਜਰੀ ਦੌਰਾਨ ਨਿਕਲੀ 1.3 ਕਿਲੋ ਦੀ ਪੱਥਰੀ! ਡਾਕਟਰ ਵੀ ਰਹਿ ਗਏ...

debut match for india

TEAM INDIA 'ਚ ਜਿਸਦੀ ਸਿਲੈਕਸ਼ਨ ਨੇ ਸਭ ਨੂੰ ਕੀਤਾ ਹੈਰਾਨ, ਉਸਨੇ ਡੈਬਿਊ ਮੈਚ 'ਚ...

8 students arrested

ਕੀਨੀਆ : ਅੱਗਜ਼ਨੀ ਦੇ ਸ਼ੱਕ 'ਚ 8 ਵਿਦਿਆਰਥਣਾਂ ਗ੍ਰਿਫ਼ਤਾਰ

face theft jobs scam biometric scam mha cyber alert issued

ਸਾਵਧਾਨ! ਨੌਕਰੀ ਦੇ ਨਾਂ 'ਤੇ ਚੋਰੀ ਹੋ ਰਿਹਾ ਹੈ ਤੁਹਾਡਾ ਚਿਹਰਾ, ਸਾਈਬਰ ਵਿੰਗ...

ice cream craze

ਯੂਰਪ ਦੇ ਠੰਢੇ ਦੇਸ਼ਾਂ 'ਚ ਆਈਸ ਕਰੀਮ ਦਾ ਕ੍ਰੇਜ਼! ਵਨੀਲਾ ਤੋਂ ਬਾਅਦ ਹੁਣ 'ਪਿਸਤਾ'...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • unfulfilled promises sikh aspirations and the congress leadership
      ਅਧੂਰੇ ਵਾਅਦੇ : ਸਿੱਖ ਇੱਛਾਵਾਂ ਅਤੇ ਕਾਂਗਰਸ ਲੀਡਰਸ਼ਿਪ
    • onscreen marking should be reconsidered
      ‘ਆਨਸਕ੍ਰੀਨ ਮਾਰਕਿੰਗ ’ਤੇ ਮੁੜ ਵਿਚਾਰ ਕਰਨਾ ਚਾਹੀਦੈ!
    • are prisons becoming hotels for vip criminals
      ਕੀ ਵੀ. ਆਈ. ਪੀ. ਅਪਰਾਧੀਆਂ ਲਈ ਜੇਲਾਂ ਹੋਟਲ ਬਣਦੀਆਂ ਜਾ ਰਹੀਆਂ ਹਨ?
    • discussions and possibility of early assembly elections in punjab
      ਪੰਜਾਬ ’ਚ ਵਿਧਾਨ ਸਭਾ ਚੋਣਾਂ ਸਮੇਂ ਤੋਂ ਪਹਿਲਾਂ ਹੋਣ ਦੇ ਚਰਚੇ ਅਤੇ ਸੰਭਾਵਨਾ
    • daughters being killed by their own hands
      ਆਪਣੇ ਹੀ ਹੱਥੀਂ ਕੀਤੀ ਜਾ ਰਹੀ ਧੀਆਂ ਦੀ ਹੱਤਿਆ!
    • sharad pawar s suggestion is in the interest of the country
      ਸ਼ਰਦ ਪਵਾਰ ਦਾ ਸੁਝਾਅ ਦੇਸ਼ ਦੇ ਹਿੱਤ ’ਚ ਹੈ
    • the government needs to address the growing frustration among the youth
      ਸਰਕਾਰ ਨੂੰ ਨੌਜਵਾਨਾਂ ’ਚ ਵਧ ਰਹੀ ਨਿਰਾਸ਼ਾ ’ਤੇ ਧਿਆਨ ਦੇਣਾ ਹੋਵੇਗਾ
    • may the   pathankot jogindernagar  dam    train service
      ‘ਪਠਾਨਕੋਟ-ਜੋਗਿੰਦਰਨਗਰ (ਡੈਮ)’ ਰੇਲ ਸੇਵਾ ਪਹਿਲਾਂ ਵਾਂਗ ਬਹਾਲ ਹੋਵੇ!
    • technology empowering tribal communities
      ਕਬਾਇਲੀ ਭਾਈਚਾਰੇ ਨੂੰ ਮਜ਼ਬੂਤ ਬਣਾਉਂਦੀ ਟੈਕਨਾਲੋਜੀ
    • americans are completely fed up with the trump administration
      ਟਰੰਪ ਪ੍ਰਸ਼ਾਸਨ ਤੋਂ ਪੂਰੀ ਤਰ੍ਹਾਂ ਤੰਗ ਆਏ ਅਮਰੀਕੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +