Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    1:35:39 PM

  • new scam chemical purse scam in punjab

    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ...

  • commotion broke out as soon as the bus stopped  a woman was beaten up

    ਬੱਸ ਰੁਕਦਿਆਂ ਹੀ ਹੋਇਆ ਹੰਗਾਮਾ! ਮਹਿਲਾ ਦਾ ਚਾੜ੍ਹ...

  • flash flood in nepal

    ਨਾ ਵੇਚੋ ਸੋਨਾ, ਚਾਂਦੀ ਅਤੇ ਹੋਰ ਕੀਮਤੀ ਸਾਮਾਨ !...

  • big action by ed 7 properties worth rs 1 50 crore attached

    BSNL ਮਾਮਲੇ ’ਚ ਈ. ਡੀ. ਦੀ ਵੱਡੀ ਕਾਰਵਾਈ! 1.50...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਪਾਵਰਕਾਮ ਦਾ ਟੀਚਾ ਖਪਤਕਾਰਾਂ ਨੂੰ ਬਿਨਾਂ ਰੁਕਾਵਟ ਬਿਜਲੀ ਮੁਹੱਈਆ ਕਰਵਾਉਣਾ

BLOG News Punjabi(ਬਲਾਗ)

ਪਾਵਰਕਾਮ ਦਾ ਟੀਚਾ ਖਪਤਕਾਰਾਂ ਨੂੰ ਬਿਨਾਂ ਰੁਕਾਵਟ ਬਿਜਲੀ ਮੁਹੱਈਆ ਕਰਵਾਉਣਾ

  • Edited By Rakesh,
  • Updated: 28 Sep, 2023 04:34 PM
Blog
powercom s aim is to provide uninterrupted electricity to consumers
  • Share
    • Facebook
    • Tumblr
    • Linkedin
    • Twitter
  • Comment

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪਹਿਲਾਂ ਪੰਜਾਬ ਸਟੇਟ ਇਲੈਕਟ੍ਰੀਸਿਟੀ ਬੋਰਡ) ਅਧੀਨ “ਰੂਰਲ ਇਲੈਕਟ੍ਰੀਫਿਕੇਸ਼ਨ ਐਂਡ ਅਕਸੇਲੇਰੇਟੇਡ ਪਾਵਰ ਡਿਵੈਲਪਮੈਂਟ ਰਿਫੋਰਮਜ਼ ਪ੍ਰੋਗਰਾਮ” (ਆਰ. ਈ. ਐਂਡ ਏ. ਪੀ. ਡੀ. ਆਰ. ਪੀ.) ਸੰਸਥਾ, ਪਾਵਰਕਾਮ ਦੀ ਇਕ ਬਹੁਤ ਮਹੱਤਵਪੂਰਨ ਸੰਸਥਾ ਹੈ,ਜਿਸ ਦਾ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਬਿਜਲੀ ਦੇ ਪਸਾਰ, ਨਵੀਆਂ ਨਵੀਆਂ ਸਕੀਮਾਂ ਦੇ ਲਾਗੂਕਰਨ ਅਤੇ ਸਮੇਂ-ਸਮੇਂ ਬਿਜਲੀ ਸੁਧਾਰਾਂ ਆਦਿ ਨਾਲ ਪੰਜਾਬ ਦੇ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਤੇ ਪਾਏਦਾਰ / ਭਰੋਸੇਯੋਗ ਬਿਜਲੀ ਸਪਲਾਈ ਕਰਵਾਉਣ ਵਿਚ ਸਭ ਤੋਂ ਵੱਧ ਵੱਖਰਾ ਤੇ ਮਹੱੱਤਵਪੂਰਨ ਯੋਗਦਾਨ ਹੈ। ਇਸ ਸੰਸਥਾ ਸਦਕਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਪੰਜਾਬ ਦੀ ਤਰੱਕੀ ਦਾ ਮੁੱਖ ਭਾਈਵਾਲ ਹੀ ਨਹੀਂ ਬਣਿਆ ਸਗੋਂ ਪੰਜਾਬ ਦੇ ਬਿਜਲੀ ਖਪਤਕਾਰਾਂ ਤੇ ਨਾਗਰਿਕਾਂ ਦਾ ਜੀਵਨ ਸਮਾਜਿਕ ਅਤੇ ਆਰਥਿਕ ਪੱਧਰ ਹੋਰ ਵੀ ਬਹੁਤ ਮਜ਼ਬੂਤ ਹੋਇਆ ਹੈ।

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ ਮੁੱਖ ਇੰਜੀਨੀਅਰ, ਆਰ. ਈ. ਤੇ ਏ. ਪੀ .ਡੀ .ਆਰ. ਪੀ, ਇੰਜ. ਐਸ. ਆਰ.ਵਸ਼ਿਸ਼ਟ ਅਨੁਸਾਰ ਇਹ ਸੰਸਥਾ ਪਹਿਲਾਂ ਪੇਂਡੂ ਬਿਜਲੀਕਰਨ - ਰੂਰਲ ਇਲੈਕਟ੍ਰੀਫਿਕੇਸ਼ਨ (ਆਰ.ਈ.) ਦੇ ਨਾਮ ਤਹਿਤ ਸਾਲ 1983 ਵਿਚ ਹੋਂਦ ਵਿਚ ਆਈ ਅਤੇ ਬਾਅਦ ਵਿਚ ਕੇਂਦਰ‌ ਅਤੇ ਰਾਜ ਸਰਕਾਰ ਦੀਆਂ ਯੋਜਨਾਵਾਂ ਅਨੁਸਾਰ ਇਸ ਦਾ ਨਾਮ ਬਦਲਦਾ ਰਿਹਾ। ਇਸ ਸੰਸਥਾ ਅਧੀਨ ਕੇਂਦਰ ਅਤੇ ਰਾਜ ਸਰਕਾਰ ਦੀਆਂ ਯੋਜਨਾਵਾਂ ਅਨੁਸਾਰ ਪੰਜਾਬ ਰਾਜ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿਚ ਬਿਜਲੀ ਨਵੀਨੀਕਰਨ/ਸੁਧਾਰ ਦਾ ਕੰਮ ਪਾਵਰਕਾਮ ਵੱਲੋਂ ਮਿਥੇ ਟੀਚੇ ਅਨੁਸਾਰ ਕਰਵਾਇਆ ਜਾਂਦਾ ਹੈ ਤਾਂ ਜੋ ਯੋਜਨਾ ਅਧੀਨ ਵੱਧ ਤੋਂ ਵੱਧ ਬਿਜਲੀ ਖਪਤਕਾਰਾਂ ਨੂੰ ਲਾਭ ਮਿਲ ਸਕੇ।

ਇਸ ਸੰਸਥਾ ਅਧੀਨ ਵੱਖ-ਵੱਖ ਯੋਜਨਾਵਾਂ ਅਧੀਨ ਕਰਵਾਏ ਗਏ ਕੰਮਾਂ ਵਿਚੋਂ ਰਾਜੀਵ ਗਾਂਧੀ ਗ੍ਰਾਮੀਣ ਵਿਧੁਤੀਕਰਨ ਯੋਜਨਾ ਜੋ ਕਿ ਭਾਰਤ ਸਰਕਾਰ ਦੇ ਬਿਜਲੀ ਮੰਤਰਾਲਾ ਵੱਲੋਂ ਮਾਰਚ 2005 ਵਿਚ ਚਲਾਈ ਗਈ, ਅਨੁਸਾਰ ਕੰਮ ਕਰਵਾਏ ਗਏ । ਇਸ ਸਕੀਮ ਅਧੀਨ ਪੰਜਾਬ ਦੇ 17 ਜ਼ਿਲਿਆਂ ਵਿਚ ਸੈਂਸੈਕਸ 2001 ਅਨੁਸਾਰ ਯੋਗ 53941 ਗਰੀਬੀ ਰੇਖਾ ਤੋਂ ਹੇਠਾਂ (ਬੀ.ਪੀ.ਐੱਲ.) ਘਰਾਂ ਨੂੰ ਬਿਜਲੀ ਦੇ ਕੁਨੈਕਸ਼ਨ ਜਾਰੀ ਕੀਤੇ ਗਏ ਅਤੇ ਇਸ ਕੰਮ ਲਈ ਪਿੰਡਾਂ ਵਿਚ ਬਿਜਲੀ ਦਾ ਬੁਨਿਆਦੀ ਢਾਂਚਾ ਤਿਆਰ ਕਰਵਾ ਕੇ 2394 ਟਰਾਂਸਫਾਰਮਰ ਲਗਾਏ ਗਏ।ਇਸ ਸਕੀਮ ਅਧੀਨ ਸਾਰਾ ਕੰਮ ਪਾਵਰਕਾਮ ਵੱਲੋਂ ਮਾਰਚ 2012 ਤੱਕ ਪੂਰਾ ਕਰਵਾਇਆ ਗਿਆ ਅਤੇ ਇਨ੍ਹਾਂ ਕਾਰਜਾਂ ਉਤੇ ਆਏ ਖਰਚੇ ਦੀ 90 ਪ੍ਰਤੀਸ਼ਤ ਗਰਾਂਟ ਭਾਰਤ ਸਰਕਾਰ ਵੱਲੋਂ ਦਿੱਤੀ ਗਈ।

ਇੰਜ: ਐੱਸ. ਆਰ.ਵਸ਼ਿਸ਼ਟ ਅਨੁਸਾਰ ਬਿਜਲੀ ਦੀ ਵੰਡ ਪ੍ਰਣਾਲੀ ਵਿਚ ਟਰਾਂਸਮਿਸ਼ਨ ਅਤੇ ਡਿਸਟ੍ਰੀਬਿਊਸ਼ਨ ਘਾਟਿਆਂ ਨੂੰ ਘੱਟ ਕਰਨ ਲਈ ਪੇਂਡੂ ਖੇਤਰ ਵਿਚ ਬਿਜਲੀ ਮੀਟਰਾਂ ਨੂੰ ਮੀਟਰ ਬਕਸਿਆਂ/ਪਿੱਲਰ ਬਕਸਿਆਂ ਵਿਚ ਸ਼ਿਫਟ ਕਰਨ ਲਈ ਸਕੀਮ ਅਧੀਨ ਰੂਰਲ ਇਲੈਕਟ੍ਰੀਫਿਕੇਸ਼ਨ ਕਾਰਪੋਰੇਸ਼ਨ ਵੱਲੋਂ ਸਾਲ 2009-10 ਵਿਚ 19 ਨੰਬਰ ਪ੍ਰੋਜੈਕਟ ਰਿਪੋਰਟਾਂ ਮਨਜ਼ੂਰ ਕੀਤੀਆਂ ਗਈਆਂ। ਇਸ ਯੋਜਨਾ ਅਧੀਨ 31 ਮਾਰਚ 2012 ਤੱਕ ਤਕਰੀਬਨ 16.85 ਲੱਖ ਮੀਟਰ, ਮੀਟਰ ਬਕਸਿਆਂ/ਪਿੱਲਰ ਬਕਸਿਆਂ ਵਿਚ ਤਬਦੀਲ ਕੀਤੇ ਜਾ ਚੁੱਕੇ ਹਨ। ਜਿਸ ਨਾਲ ਵੰਡ ਪ੍ਰਣਾਲੀ ਵਿਚ ਬਹੁਤ ਸੁਧਾਰ ਪਾਇਆ ਗਿਆ ਅਤੇ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਅਤੇ ਪੂਰੀ ਪਾਏਦਾਰ / ਭਰੋਸੇਯੋਗ ਬਿਜਲੀ ਮੁਹੱਈਆ ਕਰਵਾਈ ਗਈ।

ਇਸੇ ਤਰ੍ਹਾਂ ਟਰਾਂਸਮਿਸ਼ਨ ਅਤੇ ਡਿਸਟ੍ਰੀਬਿਊਸ਼ਨ ਖੇਤਰ ਵਿਚ ਹੋ ਰਹੇ ਨੁਕਸਾਨ/ ਘਾਟਿਆਂ ਨੂੰ ਘੱਟ ਕਰਨ ਲਈ ਟਿਊਬਵੈੱਲ ਕੁਨੈਕਸ਼ਨਾਂ ਨੂੰ ਐੱਲ.ਵੀ.ਡੀ.ਐੱਸ. ਤੋਂ ਐੱਚ.ਵੀ.ਡੀ.ਐੱਸ. ਵਿਚ ਤਬਦੀਲ ਕਰਨ ਲਈ ਯੋਜਨਾ ਅਧੀਨ ਰੂਰਲ ਇਲੈਕਟ੍ਰੀਫਿਕੇਸ਼ਨ ਕਾਰਪੋਰੇਸ਼ਨ ਵੱਲੋਂ 40 ਨੰਬਰ ਸਕੀਮਾਂ ਦੀ ਪ੍ਰਵਾਨਗੀ ਦਿੱਤੀ ਗਈ ਜਿਸ ਨੂੰ ਪੂਰਾ ਕਰਨ ਲਈ ਸਾਲ 2007 ਅਤੇ 2009 ਵਿਚ ਟੈਂਡਰ ਕੀਤੇ ਗਏ। ਇਸ ਯੋਜਨਾ ਅਧੀਨ 31 ਮਾਰਚ 2012 ਤੱਕ ਕੁਲ 2,16,145 ਨੰਬਰ ਟਿਊਬਵੈੱਲ ਕੁਨੈਕਸ਼ਨਾਂ ਲਈ 1,81,635 ਡੈਡੀਕੇਟਿਡ ਟਰਾਂਸਫਾਰਮਰ ਲਗਾ ਕੇ ਦਿੱਤੇ ਗਏ। ਇਸ ਵਿਉਂਤਮਈ ਕੰਮ ਨਾਲ ਟਰਾਂਸਫਾਰਮਰਾਂ ਉਪਰ ਚਲਦੇ ਨਾਜ਼ਾਇਜ਼ ਲੋਡ ਦੇ ਘਟਣ ਕਾਰਨ ਖੇਤੀਬਾੜੀ ਖਪਤਕਾਰਾਂ ਦੀਆਂ ਮੋਟਰਾਂ ਨੂੰ ਨਿਰਵਿਘਨ ਤੇ ਪਾਏਦਾਰ / ਭਰੋਸੇਯੋਗ ਬਿਜਲੀ ਸਪਲਾਈ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਟਰਾਂਸਫਾਰਮਰਾਂ ਦੇ ਸੜਨ ਦੀ ਗਿਣਤੀ ਬਹੁਤ ਘਟ ਗਈ ।

ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ‌ ਦੇ ਵਧੀਕ ਨਿਗਰਾਨ ਇੰਜੀਨੀਅਰ ਵਰਕਸ, ਆਰ. ਈ .ਤੇ ਏ .ਪੀ. ਡੀ .ਆਰ. ਪੀ,ਇੰਜ:ਪਰਮਿੰਦਰ ਸਿੰਘ ‌ਦੇ ਅਨੁਸਾਰ ਭਾਰਤ ਸਰਕਾਰ ਦੇ ਬਿਜਲੀ ਮੰਤਰਾਲਾ ਵੱਲੋਂ 19 ਸਤੰਬਰ,2008 ਦੇ ਆਪਣੇ ਦਫ਼ਤਰੀ ਮੈਮੋਰੰਡਮ ਰਾਹੀਂ 30,000 ਤੋਂ ਵੱਧ ਆਬਾਦੀ ਅਤੇ 15 ਪ੍ਰਤੀਸ਼ਤ ਤੋਂ ਉੱਪਰ ਏ.ਟੀ.ਐਂਡ ਸੀ. ਨੁਕਸਾਨ ਘਾਟਿਆਂ ਵਾਲੇ ਕਸਬਿਆਂ ਅਤੇ ਸ਼ਹਿਰੀ ਖੇਤਰਾਂ ਵਿਚ ਸਬ-ਟ੍ਰਾਂਸਮਿਸ਼ਨ ਅਤੇ ਵੰਡ (ਐੱਸ.ਟੀ. ਡਿਸਟ੍ਰੀਬਿਊਸ਼ਨ ਸਿਸਟਮ ) ਨੂੰ ਮਜ਼ਬੂਤ ਕਰਨ ਲਈ ਆਰ.ਏ.ਪੀ.ਡੀ.ਆਰ.ਪੀ. (ਭਾਗ-ਬੀ) ਸਕੀਮ ਸ਼ੁਰੂ ਕੀਤੀ ਗਈ ਸੀ। ਇਸ ਸਕੀਮ ਅਧੀਨ ਪੰਜਾਬ ਰਾਜ ਦੇ 46 ਕਸਬਿਆਂ ਵਿਚ ਕੰਮ ਕਰਵਾਉਣ ਲਈ 1632.70 ਕਰੋੜ ਰੁਪਏ ਦੀਆਂ ਡੀ.ਪੀ.ਆਰ. ਡਿਟੇਲਡ ਪ੍ਰੋਜੈਕਟ ਰਿਪੋਰਟਾਂ ਮਨਜ਼ੂਰ ਕੀਤੀਆਂ ਗਈਆਂ, ਜਿਸ ਵਿਚ ਭਾਰਤ ਸਰਕਾਰ ਤੋਂ ਸ਼ੁਰੂਆਤੀ 25 ਪ੍ਰਤੀਸ਼ਤ ਕਰਜ਼ ਦੀ ਵਿਵਸਥਾ ਸੀ ਤੇ ਬਾਕੀ ਦਾ 75 ਪ੍ਰਤੀਸ਼ਤ ਕਰਜ਼ ਵਿੱਤੀ ਸੰਸਥਾ/ਆਪਣੇ ਸਰੋਤਾਂ ਤੋਂ ਪ੍ਰਬੰਧ ਕਰਨਾ ਸੀ ਅਤੇ ਬਾਅਦ ਵਿਚ ਕਰਜ਼ੇ ਦਾ ਵੱਧ ਤੋਂ ਵੱਧ 50 ਪ੍ਰਤੀਸ਼ਤ ਸਕੀਮ ਅਨੁਸਾਰ ਦਿੱਤੀਆਂ ਸ਼ਰਤਾਂ ਦੀ ਪਾਲਣਾ ਕਰਨ ਤੇ ਗ੍ਰਾਂਟ ਵਿਚ ਬਦਲਿਆ ਜਾਣਾ ਸੀ। ਇਸ ਸਕੀਮ ਦਾ ਕੰਮ 31 ਮਾਰਚ, 2018 ਨੂੰ ਪੂਰਾ ਹੋ ਚੁੱਕਾ ਹੈ ਅਤੇ ਇਹ ਸਕੀਮ 1492.31 ਕਰੋੜ ਰੁਪਏ ਦੀ ਲਾਗਤ ਨਾਲ ਵਿੱਤੀ ਤੌਰ ’ਤੇ ਬੰਦ ਹੋ ਚੁੱਕੀ ਹੈ। ਇਸ ਸਕੀਮ ਅਧੀਨ ਕੰਮ ਪੂਰਾ ਹੋਣ ਉਪਰੰਤ ਬਿਜਲੀ ਦੀ ਵੰਡ ਪ੍ਰਣਾਲੀ ਵਿਚ ਬਹੁਤ ਸੁਧਾਰ ਪਾਇਆ ਗਿਆ, ਫੀਡਰਾਂ ਦੇ ਨੁਕਸਾਨ ਘੱਟ ਹੋਏ ਅਤੇ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਅਤੇ ਪੂਰੀ ਸਪਲਾਈ ਮੁਹੱਈਆ ਕਰਵਾਈ ਗਈ। (ਚੱਲਦਾ)

ਮਨਮੋਹਨ ਸਿੰਘ (ਉਪ ਸਕੱਤਰ ਲੋਕ ਸੰਪਰਕ, ਪੀ.ਐੱਸ.ਪੀ.ਸੀ.ਐੱਲ.)

  • Powercom
  • Consumers
  • Uninterrupted Electricity
  • PSPCL

ਟਰੂਡੋ ਨੂੰ ਪਾਕਿਸਤਾਨ 'ਚ ਅੱਤਵਾਦੀ ਸਰਗਰਮੀਆਂ ਤੋਂ ਸਬਕ ਸਿੱਖਣਾ ਚਾਹੀਦਾ ਸੀ

NEXT STORY

Stories You May Like

  • electricity consumers powercom instructions
    ਪੰਜਾਬ : ਬਿਜਲੀ ਖ਼ਪਤਕਾਰਾਂ ਲਈ ਅਹਿਮ ਖ਼ਬਰ, ਪਾਵਰਕਾਮ ਵੱਲੋਂ ਖਾਸ ਹਦਾਇਤਾਂ ਜਾਰੀ
  • lightning  electrical equipment  family
    ਆਸਮਾਨੀ ਬਿਜਲੀ ਡਿੱਗਣ ਕਾਰਨ ਲੱਖਾਂ ਰੁਪਏ ਦਾ ਸਾਮਾਨ ਨੁਕਸਾਨਿਆ ਗਿਆ
  • new commercial vehicle buyers to get tax exemption replace old vehicles
    ਨਵੇਂ ਵਪਾਰਕ ਵਾਹਨ ਖਰੀਦਦਾਰਾਂ ਨੂੰ ਮਿਲੇਗੀ ਟੈਕਸ ਛੋਟ, 78,000 ਪੁਰਾਣੇ ਵਾਹਨਾਂ ਨੂੰ ਬਦਲਣ ਦਾ ਹੈ ਟੀਚਾ
  • there will be a power outage tomorrow
    ਭਲਕੇ ਬਿਜਲੀ ਰਹੇਗੀ ਬੰਦ
  • the power will be out tomorrow
    ਭਲਕੇ ਬਿਜਲੀ ਬੰਦ ਰਹੇਗੀ
  • railways collects fine of 2 crore from ticketless passengers
    ਰੇਲਵੇ ਨੇ ਟਿਕਟ ਚੈਕਿੰਗ ਮੁਹਿੰਮ ਦੌਰਾਨ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲਿਆ 2.17 ਕਰੋੜ ਦਾ ਜੁਰਮਾਨਾ
  • cm rekha gupta  s big decision
    CM ਰੇਖਾ ਗੁਪਤਾ ਦਾ ਵੱਡਾ ਫੈਸਲਾ: 2.30 ਲੱਖ ਖਪਤਕਾਰਾਂ ਨੂੰ ਆਪਣੇ ਘਰਾਂ 'ਤੇ ਮਿਲਣਗੇ ਮੁਫ਼ਤ ਸੋਲਰ ਪੈਨਲ
  • morgan stanley positive outlook on indian stock market  target for sensex
    ਭਾਰਤੀ ਸਟਾਕ ਮਾਰਕੀਟ 'ਤੇ Morgan Stanley ਸਕਾਰਾਤਮਕ ਨਜ਼ਰੀਆ, ਸੈਂਸੈਕਸ ਲਈ ਮਜ਼ਬੂਤ ​​ਟੀਚਾ ਕੀਤਾ ਨਿਰਧਾਰਤ
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
  • major accident on jalandhar delhi highway three boys die
    ਪੰਜਾਬ ਦੇ NH 'ਤੇ ਵੱਡਾ ਹਾਦਸਾ! ਟਰੱਕ ਹੇਠਾਂ ਫਸਿਆ ਮੋਟਰਸਾਈਕਲ, 3 ਨੌਜਵਾਨਾਂ ਦੀ...
  • ruckus outside hmv college in jalandhar
    ਜਲੰਧਰ ਦੇ  HMV ਕਾਲਜ ਦੇ ਬਾਹਰ ਹੁੱਲੜਬਾਜ਼ੀ ਹੋਣ ਸਬੰਧੀ ਪੁਲਸ ਦਾ ਬਿਆਨ
  • akali dal waris punjab de punjab politics
    ਮਾਝਾ-ਮਾਲਵਾ ਤੋਂ ਬਾਅਦ ਦੋਆਬੇ 'ਚ ਆਧਾਰ ਮਜ਼ਬੂਤ ਕਰੇਗਾ 'ਅਕਾਲੀ ਦਲ ਵਾਰਿਸ...
Trending
Ek Nazar
ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

rakhi sawant on swayamvar

ਪਤੀ ਤੇ ਪਿਆਰ ਨਹੀਂ, ਕੁੱਝ ਹੋਰ ਚਾਹੀਦਾ ਸੀ...ਰਾਖੀ ਸਾਵੰਤ ਨੇ ਦੱਸਿਆ ਕਿਉਂ ਰਚਾਇਆ...

heavy rains expected tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • bjp journey
      ਕੇਂਦਰ ’ਚ ਭਾਜਪਾ ਦੇ ਉਭਾਰ ਦਾ ਸਫਰ
    • silence during service excitement upon retirement
      ਸੇਵਾ ਦੌਰਾਨ ਚੁੱਪ, ਸੇਵਾਮੁਕਤੀ ’ਤੇ ਸਨਸਨੀ!
    • passion for speed blood flowing on the roads
      ‘ਤੇਜ਼ ਰਫਤਾਰ ਦਾ ਜਨੂੰਨ’ ਸੜਕਾਂ ’ਤੇ ਵਹਿ ਰਿਹਾ ਖੂਨ!
    • future of the country  s children should not be tampered
      ਦੇਸ਼ ਦੇ ਬੱਚਿਆਂ ਦੇ ਭਵਿੱਖ ਨਾਲ ਖਿਲਵਾੜ ਨਾ ਹੋਵੇ
    • akali bjp alliance
      ਪੰਜਾਬ ’ਚ ਭਾਜਪਾ-ਅਕਾਲੀ ਗੱਠਜੋੜ ਦੀ ਬਿੜਕ
    • upi and cash
      ਯੂ. ਪੀ. ਆਈ. ਨਕਦੀ ਦੀ ਵਰਤੋਂ ਨੂੰ ਕਦੇ ਗੈਰ-ਪ੍ਰਚੱਲਿਤ ਕਿਉਂ ਨਹੀਂ ਕਰ ਸਕੇਗਾ ?
    • democratic institutions
      ਦੇਸ਼ ’ਚ ਜਮਹੂਰੀ ਸੰਸਥਾਵਾਂ ਦੇ ਕੰਮਕਾਜ ’ਤੇ ਸਵਾਲੀਆ ਨਿਸ਼ਾਨ
    •   the coming flood of fake currency   is a threat to the country  s economy
      ‘ਨਕਲੀ ਕਰੰਸੀ ਦਾ ਆ ਰਿਹਾ ਹੜ੍ਹ’ ਦੇਸ਼ ਦੀ ਅਰਥਵਿਵਸਥਾ ਲਈ ਖ਼ਤਰਾ!
    • politics
      ਮੋਦੀ ਸਰਕਾਰ ਸਾਹਮਣੇ ਜਾਤੀਗਤ ਰਾਖਵੇਂਕਰਨ ਦੀ ਰਾਜਨੀਤੀ ਦਾ ਸਭ ਤੋਂ ਔਖਾ ਇਮਤਿਹਾਨ
    • betel leaf
      ਪਾਨ ਦੇ ਪੱਤੇ ਦਾ ਭਾਰਤੀ ਰੂਪਾਂਤਰਣ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +