Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 12, 2026

    7:42:36 PM

  • zomato will charge extra on cod

    Zomato ਦਾ ਗਾਹਕਾਂ ਨੂੰ ਵੱਡਾ ਝਟਕਾ, COD 'ਤੇ...

  • punjab weather heavy rain

    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ...

  • prtc bus punjab roadways

    ਪੰਜਾਬ 'ਚ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰਨ ਦਾ...

  • punjab congress sachin pilot punjab in charge

    ਪੰਜਾਬ ਕਾਂਗਰਸ ਦੀ ਧੜੇਬੰਦੀ ਵਿਚਾਲੇ ਪਹਿਲੀ ਵਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ‘ਕੁਝ ਸਪਾ ਸੈਂਟਰਾਂ ਅਤੇ ਮਸਾਜ ਪਾਰਲਰਾਂ ਆਦਿ ’ਚ’ ਹੋ ਰਿਹਾ ਦੇਹ ਵਪਾਰ!

BLOG News Punjabi(ਬਲਾਗ)

‘ਕੁਝ ਸਪਾ ਸੈਂਟਰਾਂ ਅਤੇ ਮਸਾਜ ਪਾਰਲਰਾਂ ਆਦਿ ’ਚ’ ਹੋ ਰਿਹਾ ਦੇਹ ਵਪਾਰ!

  • Edited By Sandeep Kumar,
  • Updated: 28 Aug, 2026 03:39 AM
Blog
prostitution is happening in some spa centers
  • Share
    • Facebook
    • Tumblr
    • Linkedin
    • Twitter
  • Comment

ਦੇਸ਼ ’ਚ ਦੇਹ ਵਪਾਰ ਚਿੰਤਾਜਨਕ ਪੱਧਰ ਤੱਕ ਵਧਦਾ ਜਾ ਰਿਹਾ ਹੈ। ਵੱਡੇ ਪੱਧਰ ’ਤੇ ਕੁਝ ਸਪਾ ਸੈਂਟਰਾਂ ਅਤੇ ਮਸਾਜ ਪਾਰਲਰਾਂ, ਹੋਟਲਾਂ, ਘਰਾਂ ਆਦਿ ’ਚ ਇਸ ਦੇ ਮਾਮਲੇ ਸਾਹਮਣੇ ਆ ਰਹੇ ਹਨ ਅਤੇ ਇਹ ਅਨੈਤਿਕ ਧੰਦਾ ਚਲਾਉਣ ’ਚ ਮਰਦਾਂ ਦੇ ਨਾਲ-ਨਾਲ ਔਰਤਾਂ ਵੀ ਸ਼ਾਮਲ ਪਾਈਆਂ ਜਾ ਰਹੀਆਂ ਹਨ। ਇਸ ਦੀਆਂ ਇਸੇ ਮਹੀਨੇ ਸਾਹਮਣੇ ਆਈਆਂ ਘਟਨਾਵਾਂ ਹੇਠਾਂ ਦਰਜ ਹਨ :

* 3 ਅਗਸਤ ਨੂੰ ‘ਕੋਡਰਮਾ’ (ਝਾਰਖੰਡ) ਦੇ ‘ਚੰਦਵਾੜਾ’ ਸਥਿਤ ਇਕ ਹੋਟਲ ’ਚ ਚੱਲ ਰਹੇ ਦੇਹ ਵਪਾਰ ਦੇ ਧੰਦੇ ਦਾ ਪਰਦਾਫਾਸ਼ ਕਰ ਕੇ ਪੁਲਸ ਨੇ 3 ਪੀੜਤਾਂ ਨੂੰ ਮੁਕਤ ਕਰਵਾ ਕੇ ਉੱਥੋਂ 3 ਗਾਹਕਾਂ ਅਤੇ ਹੋਟਲ ਦੇ ਮੈਨੇਜਰ ਸਮੇਤ 5 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਇਤਰਾਜ਼ਯੋਗ ਸਮੱਗਰੀ ਅਤੇ ਸ਼ਰਾਬ ਜ਼ਬਤ ਕੀਤੀ।

* 6 ਅਗਸਤ ਨੂੰ ‘ਦੌਸਾ’ (ਰਾਜਸਥਾਨ) ਦੀ ‘ਲਾਲਸੋਟ’ ਥਾਣਾ ਪੁਲਸ ਨੇ ਇਕ ਹੋਟਲ ’ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਤਾ ਲਗਾ ਕੇ ਉੱਥੋਂ ਮੈਨੇਜਰ ਸਮੇਤ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਦੇ ਚੁੰਗਲ ’ਚ ਫਸੀਆਂ 4 ਔਰਤਾਂ ਨੂੰ ਮੁਕਤ ਕਰਵਾਇਆ। ਪੁਲਸ ਨੇ ਮੌਕੇ ਤੋਂ 14,000 ਰੁਪਏ ਨਕਦ ਅਤੇ 2 ਮੋਬਾਈਲ ਫੋਨ ਵੀ ਬਰਾਮਦ ਕੀਤੇ।

* 12 ਅਗਸਤ ਨੂੰ ‘ਭਿਲਾਈ’ (ਛੱਤੀਸਗੜ੍ਹ) ਦੇ ‘ਜੁਨਵਾਨੀ’ ’ਚ ਪੁਲਸ ਨੇ ਇਕ ਸਪਾ ਸੈਂਟਰ ’ਤੇ ਛਾਪਾ ਮਾਰ ਕੇ ਉੱਥੋਂ ਮੈਨੇਜਰ ‘ਤਨਯ ਸੋਨੀ’, ਮਹਿਲਾ ਦਲਾਲ ‘ਹੇਮਾ ਸਿੰਘ’ ਉਰਫ਼ ‘ਪ੍ਰੀਤ’ ਅਤੇ 7 ਗਾਹਕਾਂ ਸਮੇਤ 9 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਕੇ ਉੱਥੇ ਦੇਹ ਵਪਾਰ ਲਈ ਲਿਆਂਦੀਆਂ ਗਈਆਂ ਛੱਤੀਸਗੜ੍ਹ ਅਤੇ ਉੱਤਰ-ਪੂਰਬੀ ਰਾਜਾਂ ਦੀਆਂ 8 ਲੜਕੀਆਂ ਨੂੰ ਮੁਕਤ ਕਰਵਾਇਆ। ਉੱਥੋਂ 19 ਮੋਬਾਈਲ ਫੋਨਾਂ ਅਤੇ ਨਕਦੀ ਤੋਂ ਇਲਾਵਾ ਇਤਰਾਜ਼ਯੋਗ ਸਮੱਗਰੀ ਵੀ ਬਰਾਮਦ ਕੀਤੀ ਗਈ।

* 13 ਅਗਸਤ ਨੂੰ ‘ਨਾਗਪੁਰ’ (ਮਹਾਰਾਸ਼ਟਰ) ’ਚ ਇਕ ਲੌਜ ਦੀ ਆੜ ’ਚ ਚਲਾਏ ਜਾ ਰਹੇ ਦੇਹ ਵਪਾਰ ਦੇ ਅੱਡੇ ਤੋਂ ਪੁਲਸ ਨੇ 3 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਨ ਦੇ ਨਾਲ-ਨਾਲ ਉੱਥੋਂ ਇਕ ਨਾਬਾਲਗਾ ਸਮੇਤ 3 ਔਰਤਾਂ ਨੂੰ ਮੁਕਤ ਕਰਵਾਇਆ।

* 14 ਅਗਸਤ ਨੂੰ ‘ਲਖਨਊ’ (ਉੱਤਰ ਪ੍ਰਦੇਸ਼) ਦੀ ਪੁਲਸ ਨੇ 5 ਰਾਜਾਂ ’ਚ ਫੈਲੇ ਇਕ ਵੱਡੇ ਕੌਮਾਂਤਰੀ ਸੈਕਸ ਰੈਕੇਟ ਦਾ ਪਰਦਾਫਾਸ਼ ਕਰ ਕੇ ‘ਉਜ਼ਬੇਕਿਸਤਾਨ’ ਦੀ ਮੂਲ ਨਿਵਾਸੀ ਅਤੇ ਦਲਾਲ ‘ਲੋਲਾ’ ਨੂੰ ਗ੍ਰਿਫ਼ਤਾਰ ਕੀਤਾ।

ਪੁਲਸ ਅਨੁਸਾਰ ਉਹ 2014 ਤੋਂ ਇਹ ਗੈਰ-ਕਾਨੂੰਨੀ ਧੰਦਾ ਚਲਾ ਰਹੀ ਸੀ। ਉਹ ‘ਉਜ਼ਬੇਕਿਸਤਾਨ’ ਦੀਆਂ ਲੜਕੀਆਂ ਨੂੰ ‘ਰੂਸੀ’ ਦੱਸ ਕੇ ਗਾਹਕਾਂ ਨੂੰ ਸਪਲਾਈ ਕਰਦੀ ਸੀ। ਇਸ ਧੋਖਾਦੇਰੀ ਰਾਹੀਂ ਉਸ ਨੇ ‘ਲਖਨਊ’ ਅਤੇ ਹੋਰ ਸ਼ਹਿਰਾਂ ਦੇ ਲੋਕਾਂ ਤੋਂ ਕਰੋੜਾਂ ਰੁਪਏ ਠੱਗੇ ਸਨ। ਪੁਲਸ ਹੁਣ ਇਸ ਹਾਈ-ਪ੍ਰੋਫਾਈਲ ਰੈਕੇਟ ਨਾਲ ਜੁੜੇ ਹੋਰ ਸਥਾਨਕ ਮਦਦਗਾਰਾਂ ਅਤੇ ਵਿੱਤੀ ਲੈਣ-ਦੇਣ ਦੇ ਨੈੱਟਵਰਕ ਦੀ ਜਾਂਚ ਕਰ ਰਹੀ ਹੈ।

* 15 ਅਗਸਤ ਨੂੰ ਪੁਲਸ ਨੇ ‘ਰਾਂਚੀ’ (ਝਾਰਖੰਡ) ਸਥਿਤ ਇਕ ਹੋਟਲ ਦੇ ਵੱਖ-ਵੱਖ ਕਮਰਿਆਂ ਤੋਂ ਪੱਛਮੀ ਬੰਗਾਲ ਤੋਂ ਦੇਹ ਵਪਾਰ ਲਈ ਲਿਆਂਦੀਆਂ ਗਈਆਂ 5 ਲੜਕੀਆਂ ਨੂੰ ਮੁਕਤ ਕਰਵਾਉਣ ਦੇ ਇਲਾਵਾ 3 ਗਾਹਕਾਂ ਅਤੇ ਹੋਟਲ ਦੇ ਮੈਨੇਜਰ ਸਮੇਤ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ।

* 18 ਅਗਸਤ ਨੂੰ ‘ਅਲੀਗੜ੍ਹ’ (ਉੱਤਰ ਪ੍ਰਦੇਸ਼) ਦੇ ‘ਕੁਆਰਸੀ’ ਥਾਣਾ ਖੇਤਰ ’ਚ ਪੁਲਸ ਨੇ ਮਸਾਜ ਪਾਰਲਰ ਦੀ ਆੜ ’ਚ ਚਲਾਏ ਜਾ ਰਹੇ ਜਿਸਮਫਰੋਸ਼ੀ ਦੇ ਧੰਦੇ ਦਾ ਪਰਦਾਫਾਸ਼ ਕੀਤਾ।

* 22 ਅਗਸਤ ਨੂੰ ਪੁਲਸ ਨੇ ‘ਕੈਥਲ’ (ਹਰਿਆਣਾ) ’ਚ ਬੋਗਸ ਗਾਹਕ ਭੇਜ ਕੇ ‘ਖੁਰਾਣਾ ਰੋਡ’ ’ਤੇ ਸਥਿਤ ਇਕ ਮਕਾਨ ’ਚ ਚੱਲ ਰਹੇ ਦੇਹ ਵਪਾਰ ਦੇ ਅੱਡੇ ਦਾ ਪਰਦਾਫਾਸ਼ ਕਰ ਕੇ 2 ਔਰਤਾਂ ਨੂੰ ਹਿਰਾਸਤ ’ਚ ਲਿਆ।

* 23 ਅਗਸਤ ਨੂੰ ‘ਦਿੱਲੀ’ ਦੇ ‘ਕਾਲਕਾ ਜੀ’ ਇਲਾਕੇ ’ਚ ਪੁਲਸ ਨੇ 2 ਸਪਾ ਸੈਂਟਰਾਂ ’ਤੇ ਨਕਲੀ ਗਾਹਕ ਭੇਜ ਕੇ ਕਾਰਵਾਈ ਕੀਤੀ ਅਤੇ ਛਾਪਾ ਮਾਰ ਕੇ ਦੋਵਾਂ ਦੇ ਮੈਨੇਜਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉੱਥੋਂ 21 ਲੜਕੀਆਂ ਨੂੰ ਮੁਕਤ ਕਰਵਾਇਆ।

* ਅਤੇ ਹੁਣ 25 ਅਗਸਤ ਨੂੰ ‘ਜਲੰਧਰ’ (ਪੰਜਾਬ) ਦੇ ‘ਛੋਟੀ ਬਾਰਾਂਦਰੀ’ ’ਚ ਸਥਿਤ ਇਕ ਸਪਾ ਸੈਂਟਰ ਦੀ ਆੜ ’ਚ ਚਲਾਏ ਜਾ ਰਹੇ ਦੇਹ ਵਪਾਰ ਦੇ ਅੱਡੇ ’ਤੇ ਛਾਪਾ ਮਾਰ ਕੇ ਪੁਲਸ ਨੇ 2 ਗਾਹਕਾਂ ਨੂੰ 2 ਲੜਕੀਆਂ ਨਾਲ ਇਤਰਾਜ਼ਯੋਗ ਹਾਲਤ ’ਚ ਫੜਿਆ ਅਤੇ ਉੱਥੋਂ ਕੁਝ ਇਤਰਾਜ਼ਯੋਗ ਸਮੱਗਰੀ ਵੀ ਬਰਾਮਦ ਕੀਤੀ ਗਈ।

ਜਿੱਥੇ ਇਸ ਘਿਨਾਉਣੇ ਧੰਦੇ ’ਚ ਸ਼ਾਮਲ ਲੋਕਾਂ ਅਤੇ ਇਸ ਕੰਮ ’ਚ ਉਨ੍ਹਾਂ ਦੀ ਸਹਾਇਤਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਅਤੇ ਸਭ ਤੋਂ ਸਖ਼ਤ ਸਜ਼ਾ ਦੇਣ ਦੀ ਲੋੜ ਹੈ, ਉੱਥੇ ਹੀ ਇਸ ਨੂੰ ਅਪਣਾਉਣ ਲਈ ਮਜਬੂਰ ਹੋਣ ਵਾਲੀਆਂ ਲੜਕੀਆਂ ਨੂੰ ਇਸ ਚਿੱਕੜ ’ਚੋਂ ਕੱਢ ਕੇ ਉਨ੍ਹਾਂ ਦਾ ਮੁੜ-ਵਸੇਬਾ ਕਰਨ ਲਈ ਪ੍ਰਭਾਵਸ਼ਾਲੀ ਕਦਮ ਚੁੱਕਣ ਦੀ ਵੀ ਓਨੀ ਹੀ ਲੋੜ ਹੈ।

—ਵਿਜੇ ਕੁਮਾਰ

  • Spa center
  • Massage parlor
  • Prostitution
  • ਸਪਾ ਸੈਂਟਰ
  • ਮਸਾਜ ਪਾਰਲਰ
  • ਦੇਹ ਵਪਾਰ

ਜਾਤੀਗਤ ਜਨਗਣਨਾ ’ਚ ਵਿਵਾਦ ਦੇ ਨੁਕਤੇ ਤਾਂ ਹਨ ਹੀ!

NEXT STORY

Stories You May Like

  • spa center police raid girls
    ਪੰਜਾਬ : ਇਸ ਸਪਾ ਸੈਂਟਰ 'ਚ ਚੱਲ ਰਿਹਾ ਸੀ ਗੰਦਾ ਕੰਮ, ਪੁਲਸ ਨੇ ਰੇਡ ਕੀਤੀ ਤਾਂ ਹੋਇਆ ਵੱਡਾ ਖ਼ੁਲਾਸਾ
  • toxic and adulterated liquor is proving to be deadly
    ‘ਜਾਨਲੇਵਾ ਸਿੱਧ ਹੋ ਰਹੀ ਹੈ’ ਜ਼ਹਿਰੀਲੀ ਅਤੇ ਮਿਲਾਵਟੀ ਸ਼ਰਾਬ!
  • landing  no permission akhilesh yadav
    ਲੈਂਡਿੰਗ ਦੀ ਇਜਾਜ਼ਤ ਨਾ ਮਿਲਣ ਕਾਰਨ ਸਪਾ ਮੁਖੀ ਦਾ ਬੁਲੰਦਸ਼ਹਿਰ ਦੌਰਾ ਰੱਦ, ਪਾਰਟੀ ਨੇ ਚੁੱਕੇ ਸਵਾਲ
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • strengthen banking ties  trade in local currency  expert
    ਸਥਾਨਕ ਕਰੰਸੀ ’ਚ ਵਪਾਰ ਵਧਾਉਣ ਲਈ ਬੈਂਕਿੰਗ ਸਬੰਧ ਮਜ਼ਬੂਤ ਕਰੋ : ਮਾਹਿਰ
  • usa eu express concern over india s trade policies  demand
    ਭਾਰਤ ਦੀਆਂ ਵਪਾਰ ਨੀਤੀਆਂ 'ਤੇ USA-EU ਨੇ ਜ਼ਾਹਰ ਕੀਤੀ ਚਿੰਤਾ, ਨਿਯਮਾਂ 'ਚ ਬਦਲਾਅ ਦੀ ਮੰਗ
  • no mention of common currency in brics  trade in local currencies
    'ਆਪਣੀ-ਆਪਣੀ ਕਰੰਸੀ 'ਚ ਕਰੋ ਵਪਾਰ..!' BRICS 'ਚ ਡਾਲਰ ਨੂੰ ਕੀਤਾ ਗਿਆ Ignore
  • narendra modi  india  belgium  trade  economy
    ਭਾਰਤ-ਬੈਲਜੀਅਮ ’ਚ ਵਪਾਰ, ਰੱਖਿਆ ਤੇ ਤਕਨਾਲੋਜੀ ’ਚ ਸਹਿਯੋਗ ਵਧਾਉਣ ’ਤੇ ਸਹਿਮਤੀ
  • punjab weather heavy rain
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਭਾਰੀ ਮੀਂਹ ਦੀ ਚਿਤਾਵਨੀ! ਵਿਭਾਗ ਨੇ ਕੀਤੀ ਵੱਡੀ...
  • major encounter by punjab police in jalandhar
    ਜਲੰਧਰ 'ਚ ਵੱਡਾ ਐਨਕਾਊਂਟਰ! ਪੁਲਸ ਦੇ ਬਦਮਾਸ਼ ਵਿਚਾਲੇ ਚੱਲੀਆਂ ਗੋਲ਼ੀਆਂ
  • horrific accident on the jalandhar amritsar national highway
    ਪੰਜਾਬ ਦੇ ਹਾਈਵੇਅ 'ਤੇ ਵੱਡਾ ਹਾਦਸਾ! ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਗਈ ਜਾਨ
  • two smugglers arrested in jalandhar by cia staff
    ਜਲੰਧਰ 'ਚ CIA ਸਟਾਫ਼ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ ਸਮੇਤ 2 ਤਸਕਰ ਗ੍ਰਿਫ਼ਤਾਰ
  • woman death in a collision between a tipper and a car
    ਗੋਰਾਇਆ-ਫਿਲੌਰ ਹਾਈਵੇਅ 'ਤੇ ਕਾਰ ਤੇ ਟਿੱਪਰ ਦੀ ਭਿਆਨਕ ਟੱਕਰ, ਮਹਿਲਾ ਦੀ ਹੋਈ ਮੌਤ
  • man dead on road accident
    ਟਿੱਪਰ ਤੇ ਐਕਟਿਵਾ ਸਵਾਰ ਦੀ ਟੱਕਰ ’ਚ ਐਕਟਿਵਾ ਸਵਾਰ ਦੀ ਮੌਤ
  • rules changed to benefit favoured contractors
    ‘ਵਨ ਸਿਟੀ ਵਨ ਕੰਟਰੈਕਟਰ’ ਨੀਤੀ ਦੇ ਬਾਵਜੂਦ ਚਹੇਤੇ ਠੇਕੇਦਾਰਾਂ ਨੂੰ ਫ਼ਾਇਦਾ...
  • new in dr meenakshi sood death case major revelation post mortem report
    ਜਲੰਧਰ: ਡਾ. ਮੀਨਾਕਸ਼ੀ ਸੂਦ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ! ਪੋਸਟਮਾਰਟਮ...
Trending
Ek Nazar
father of famous punjabi female singer passes away

ਮਸ਼ਹੂਰ ਪੰਜਾਬੀ ਗਾਇਕਾ 'ਤੇ ਟੁੱਟਿਆ ਦੁੱਖਾਂ ਦਾ ਪਹਾੜ, ਪਿਤਾ ਦਾ ਹੋਇਆ ਦਿਹਾਂਤ

rapid gunfire at the home of the former sarpanch s brother

ਗੁਰਦਾਸਪੁਰ: ਦੇਰ ਰਾਤ ਸਾਬਕਾ ਸਰਪੰਚ ਦੇ ਭਰਾ ਦੇ ਘਰ 'ਤੇ ਤਾੜ-ਤਾੜ ਫਾਇਰਿੰਗ

punjabi social media influencer manjit kaur

ਇੰਫਲੂਐਂਸਰ ਮਨਜੀਤ ਕੌਰ ਦੀ ਆਖਰੀ ਵੀਡੀਓ ਆਈ ਸਾਹਮਣੇ, ਦੱਸਿਆ ਪੂਰਾ ਸੱਚ

punjabi singer jass manak trolled after showering currency notes on his fiancée

'ਉਹ ਤੁਹਾਡੀ ਪਤਨੀ ਹੈ, ਬਾਰ ਡਾਂਸਰ ਨਹੀਂ...'; ਪੰਜਾਬੀ ਗਾਇਕ ਜੱਸ ਮਾਣਕ ਨੇ ਆਪਣੀ...

woman married eight months ago ends her life

ਅੱਠ ਮਹੀਨੇ ਪਹਿਲਾਂ ਵਿਆਹੀ ਕੁੜੀ ਨੇ ਜੀਵਨਲੀਲਾ ਕੀਤੀ ਸਮਾਪਤ, ਪੇਕੇ ਪਰਿਵਾਰ ਨੇ...

world famous singer became a mother at the age of 40 without being married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੀ ਦੁਨੀਆ ਦੀ ਮਸ਼ਹੂਰ ਗਾਇਕਾ

houthi rebels seized island

ਹੂਤੀ ਬਾਗੀਆਂ ਨੇ ਯਮਨ ਦੇ ਬਾਬ ਅਲ-ਮੰਡੇਬ 'ਚ ਇੱਕ ਟਾਪੂ 'ਤੇ ਕੀਤਾ ਕਬਜ਼ਾ

online fraud

ਬੰਗਲਾਦੇਸ਼: ਔਨਲਾਈਨ ਧੋਖਾਧੜੀ ਦੇ ਦੋਸ਼ 'ਚ 63 ਵਿਦੇਸ਼ੀ ਹਿਰਾਸਤ 'ਚ

flood in nepal

ਨੇਪਾਲ ਹੜ੍ਹ 'ਚ ਮ੍ਰਿਤਕਾਂ ਦੀ ਗਿਣਤੀ 1,385 ਹੋਈ

famous youtuber armaan malik

6ਵੇਂ ਬੱਚੇ ਦਾ ਪਿਤਾ ਬਣੇਗਾ ਮਸ਼ਹੂਰ ਯੂਟਿਊਬਰ ਅਰਮਾਨ ਮਲਿਕ ! ਕ੍ਰਿਤਿਕਾ ਤੇ ਪਾਇਲ...

heavy rain and hailstorm

ਜ਼ਿਲ੍ਹਾ ਲਾਤੀਨਾ 'ਚ ਤੇਜ਼ ਮੀਂਹ, ਝੱਖੜ ਹਨੇਰੀ ਤੇ ਹਲਕੀ ਗੜੇਮਾਰੀ, ਗੱਡੀਆਂ 'ਤੇ...

indian american couple donates

ਹਿਊਸਟਨ ਕੇ ਇੰਜੀਨੀਅਰਿੰਗ ਕਾਲਜ ਨੂੰ ਭਾਰਤੀ-ਅਮਰੀਕੀ ਜੋੜੇ ਨੇ ਦਾਨ ਕੀਤੇ 40 ਲੱਖ...

ramesh  a special needs child from pingalwara

ਪਿੰਗਲਵਾੜਾ ਦੇ ਵਿਸ਼ੇਸ਼ ਬੱਚੇ ਰਮੇਸ਼ ਨੇ ਹਾਂਗਕਾਂਗ ’ਚ ਲਹਿਰਾਇਆ ਤਿਰੰਗਾ, ਜਿੱਤੇ 2...

amitabh bachchan

84 ਸਾਲਾ ਅਮਿਤਾਭ ਬੱਚਨ ਦੀ ਇਹ ਖਵਾਹਿਸ਼ ਅਜੇ ਵੀ ਅਧੂਰੀ, ਛਲਕਿਆ ਅਦਾਕਾਰ ਦਾ ਦਰਦ

christian woman in pakistan

ਪਾਕਿਸਤਾਨ : ਮੁਸਲਿਮ ਨੌਜਵਾਨ ਨੇ ਈਸਾਈ ਕੁੜੀ ਨੂੰ ਮਾਰ'ਤੀ ਗੋ.ਲੀ

hindu girl in pakistan

ਪਾਕਿ 'ਚ ਜ਼ਬਰੀ ਧਰਮ ਪਰਿਵਰਤਨ ਅਤੇ ਵਿਆਹ ਤੋਂ ਬਾਅਦ ਫੁੱਟ-ਫੁੱਟ ਕੇ ਰੋਈਆਂ 2...

man earns  14 lakh every month

ਸ਼ਖਸ ਨੇ 'ਪਰੇਸ਼ਾਨੀ' ਨੂੰ ਹੀ ਬਣਾ ਲਿਆ 'ਬਿਜ਼ਨੈੱਸ', ਹਰ ਮਹੀਨੇ ਕਮਾ ਰਿਹੈ 14...

hanuman ansh

200 ਕਰੋੜ ਰੁਪਏ ਦੇ ਅੰਕੜੇ ਦੇ ਕਰੀਬ ਪੁੱਜੀ 'ਹਨੂੰਮਾਨ ਅੰਸ਼', ਅੱਜ ਤੋਂ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • bureaucracy at the crossroads
      ਦੋਰਾਹੇ ’ਤੇ ਨੌਕਰਸ਼ਾਹੀ : ਸ਼ਾਸਨ ਪ੍ਰਣਾਲੀ ’ਚ ਸੁਧਾਰ ਦਾ ਸਮਾਂ
    • ilahabad high court
      ਜ਼ਿੰਮੇਵਾਰੀ ਤੈਅ ਕਰਨ ਦਾ ਫੈਸਲਾ : ਇਲਾਹਾਬਾਦ ਹਾਈ ਕੋਰਟ ਸ਼ਲਾਘਾ ਦੇ ਕਾਬਿਲ
    • toxic and adulterated liquor is proving to be deadly
      ‘ਜਾਨਲੇਵਾ ਸਿੱਧ ਹੋ ਰਹੀ ਹੈ’ ਜ਼ਹਿਰੀਲੀ ਅਤੇ ਮਿਲਾਵਟੀ ਸ਼ਰਾਬ!
    • judiciary should not be careless about its dignity
      ਨਿਆਂਪਾਲਿਕਾ ਨੂੰ ਆਪਣੀ ਸ਼ਾਨ ਪ੍ਰਤੀ ਲਾਪ੍ਰਵਾਹ ਨਹੀਂ ਹੋਣਾ ਚਾਹੀਦਾ
    • new world map
      457 ਸਾਲ ਬਾਅਦ ਦੁਨੀਆ ਦਾ ਨਕਸ਼ਾ ਬਦਲਣ ਦੀ ਤਿਆਰੀ
    • students
      ਵਿਦਿਆਰਥੀ ਪੜ੍ਹਨ ਨਿਕਲੇ ਹਨ, ਜਾਨ ਗਵਾਉਣ ਨਹੀਂ
    • india s gdp
      7.8 ਫੀਸਦੀ ਵਿਕਾਸ ਦਰ, ਪਰ ਕਿੱਥੇ ਹੈ ਖੁਸ਼ਹਾਲੀ ?
    • what he wrote is still true today
      ਉਨ੍ਹਾਂ ਦਾ ਲਿਖਿਆ ਹੋਇਆ ਅੱਜ ਵੀ ਸੱਚ ਹੈ
    • analysis of development statistics
      ਵਿਕਾਸ ਦੇ ਅੰਕੜਿਆਂ ਦੀ ਜਾਂਚ-ਪਰਖ
    • women are bosses
      ਘਰ ਦੀਆਂ ਬੌਸ ਔਰਤਾਂ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +