Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 25, 2026

    2:10:50 PM

  • cbi  raids  digital arrest  punjab  16 states

    ਪੰਜਾਬ ਸਣੇ 16 ਸੂਬਿਆਂ 'ਚ CBI ਨੇ ਮਾਰੇ ਛਾਪੇ, 80...

  • meter reader domestic consumer pspcl

    ਪੰਜਾਬ 'ਚ ਮੀਟਰ ਰੀਡਰਾਂ ਦੀ ਹੜਤਾਲ, ਘਰੇਲੂ...

  • advertisement sparks controversy  demand for boycott rises in china

    Dettol Boycott : ਵਿਗਿਆਪਨ ਨੇ ਛੇੜਿਆ ਨਵਾਂ...

  • 7 accused arrested with dangerous weapons and lakhs of cash

    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਕੀ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਇਕ ਭਰੋਸੇਮੰਦ ਨੇਤਾ ਬਣ ਸਕੇ ਹਨ?

BLOG News Punjabi(ਬਲਾਗ)

ਕੀ ਰਾਹੁਲ ਗਾਂਧੀ ਵਿਰੋਧੀ ਧਿਰ ਦੇ ਇਕ ਭਰੋਸੇਮੰਦ ਨੇਤਾ ਬਣ ਸਕੇ ਹਨ?

  • Edited By Rakesh,
  • Updated: 28 Apr, 2026 04:14 PM
Blog
rahul gandhi
  • Share
    • Facebook
    • Tumblr
    • Linkedin
    • Twitter
  • Comment

ਕੀ ਰਾਹੁਲ ਗਾਂਧੀ ਜੂਨ 2024 ’ਚ ਆਪਣੀ ਨਿਯੁਕਤੀ ਤੋਂ ਬਾਅਦ ਲੋਕ ਸਭਾ ’ਚ ਇਕ ਭਰੋਸੇਮੰਦ ਨੇਤਾ ਵਿਰੋਧੀ ਧਿਰ ਬਣ ਗਏ ਹਨ? ਲੱਗਭਗ ਦੋ ਸਾਲ ਬੀਤ ਚੁੱਕੇ ਹਨ, ਉਹ ਕਿੰਨੇ ਪ੍ਰਭਾਵਸ਼ਾਲੀ ਰਹੇ ਹਨ? ਕੀ ਉਨ੍ਹਾਂ ਨੇ ਸਰਕਾਰ ਨੂੰ ਜਵਾਬਦੇਹ ਠਹਿਰਾਇਆ ਹੈ ਅਤੇ ਬਜਟ ਸਮੀਖਿਆ ਦੇ ਪ੍ਰਤੀ ਆਪਣੀ ਪਾਰਟੀ ਦੇ ਦ੍ਰਿਸ਼ਟੀਕੋਣ ਨੂੰ ਬਦਲਿਆ ਹੈ? ਕੀ ਉਨ੍ਹਾਂ ਨੇ ਇਸ ਦੌਰਾਨ ਰਣਨੀਤਕ ਸੰਚਾਰ ਅਤੇ ਗੱਠਜੋੜ ਬਣਾਉਣ ਵਰਗੇ ਲੀਡਰਸ਼ਿਪ ਗੁਣਾਂ ਦਾ ਪ੍ਰਦਰਸ਼ਨ ਕੀਤਾ ਹੈ? ਇਹ ਸਵਾਲ ਉਨ੍ਹਾਂ ਦੇ ਪ੍ਰਭਾਵ ਅਤੇ ਪ੍ਰਭਾਵਸ਼ੀਲਤਾ ਦੇ ਮੁਲਾਂਕਣ ਲਈ ਜ਼ਰੂਰੀ ਹਨ।

ਰਾਹੁਲ ਨੇ ਆਪਣੇ ਸਿਆਸੀ ਕਰੀਅਰ ਦੀ ਸ਼ੁਰੂਆਤ 2004 ’ਚ ਕੀਤੀ ਸੀ ਅਤੇ ਉਨ੍ਹਾਂ ਨੂੰ ਸਫਲਤਾਵਾਂ, ਚੁਣੌਤੀਆਂ ਅਤੇ ਅਸਫਲਤਾਵਾਂ ਤਿੰਨਾਂ ਦਾ ਸਾਹਮਣਾ ਕਰਨਾ ਪਿਆ ਹੈ। ਉਨ੍ਹਾਂ ਨੇ 2004 ਤੋਂ 2014 ਤੱਕ ਮਨਮੋਹਨ ਸਿੰਘ ਸਰਕਾਰ ’ਚ ਕੋਈ ਵੀ ਮੰਤਰੀ ਅਹੁਦਾ ਨਾ ਲੈਣ ਦੀ ਚੋਣ ਕਰਦੇ ਹੋਏ, ਜਿੱਤ ਅਤੇ ਹਾਰ ਦੇ ਦੌਰਾਨ ਪਰਦੇ ਦੇ ਪਿੱਛੋਂ ਪਾਰਟੀ ਦ ੀ ਅਗਵਾਈ ਕੀਤੀ ਹੈ।

ਕਾਂਗਰਸ ਪਾਰਟੀ ਦੇ ਅੰਦਰ ਗਾਂਧੀ ਦਾ ਇਕ ਪ੍ਰਮੁੱਖ ਅਹੁਦੇ ’ਤੇ ਆਉਣਾ ਕਾਫ਼ੀ ਹੱਦ ਤੱਕ ਅਨੁਮਾਨਿਤ ਸੀ, ਜੋ ਪਾਰਟੀ ਦੇ ਅੰਦਰ ਉਨ੍ਹਾਂ ਦੀ ਸਥਿਤੀ ਨੂੰ ਦਰਸਾਉਂਦਾ ਹੈ। ਪਾਰਟੀ ਦੀਆਂ ਨਿਯੁਕਤੀਆਂ ’ਚ ਉਨ੍ਹਾਂ ਦਾ ਫੈਸਲਾ ਅੰਤਿਮ ਹੁੰਦਾ ਹੈ। ਜਦੋਂ ਕਿ ਕਈ ਪਾਰਟੀ ਮੈਂਬਰਾਂ ਨੇ ਉਨ੍ਹਾਂ ਦੀ ਅਗਵਾਈ ਨੂੰ ਇਕ ਹਾਂਪੱਖੀ ਵਿਕਾਸ ਵਜੋਂ ਦੇਖਿਆ, ਦੂਜਿਆਂ ਨੇ ਇਸ ’ਤੇ ਚਿੰਤਾ ਪ੍ਰਗਟਾਈ ਕਿ ਇਹ ਪਾਰਟੀ ’ਚ ਵਿਕਲਪਾਂ ਦੀ ਕਮੀ ਅਤੇ ਨਹਿਰੂ-ਗਾਂਧੀ ਪਰਿਵਾਰ ’ਤੇ ਉਸ ਦੀ ਨਿਰਭਰਤਾ ਨੂੰ ਉਜਾਗਰ ਕਰਦਾ ਹੈ। ਇਸ ਲਈ ਉਨ੍ਹਾਂ ਨੇ ਅਸਤੀਫ਼ਾ ਦੇ ਦਿੱਤਾ ਅਤੇ ਸੀਨੀਅਰ ਨੇਤਾ ਮੱਲਿਕਾਰਜੁਨ ਖੜਗੇ ਪਾਰਟੀ ਪ੍ਰਧਾਨ ਬਣੇ।

ਨੇਤਾ ਵਿਰੋਧੀ ਧਿਰ ਵਜੋਂ ਰਾਹੁਲ ਦੀ ਭੂਮਿਕਾ ’ਚ ਵਿਰੋਧੀ ਧਿਰ ਵੱਲੋਂ ਸੰਸਦ ਦੇ ਅੰਦਰ ਅਤੇ ਬਾਹਰ ਸਰਕਾਰ ਦੀਆਂ ਗਲਤੀਆਂ ਵੱਲ ਇਸ਼ਾਰਾ ਕਰਨਾ ਸ਼ਾਮਲ ਰਿਹਾ ਹੈ। ਹਾਲਾਂਕਿ, ਅਜਿਹੇ ਮਹੱਤਵਪੂਰਨ ਸਮੇਂ ਵੀ ਰਹੇ ਹਨ ਜਦੋਂ ਉਹ ਗੈਰ-ਹਾਜ਼ਰ ਸਨ।

ਰਾਹੁਲ ਨੇ ਸੰਵਿਧਾਨ ਦੀ ਰੱਖਿਆ ਕਰਨ, ਆਮਦਨ ਦੀ ਅਸਮਾਨਤਾ ਨੂੰ ਦੂਰ ਕਰਨ ਅਤੇ ਮੁੱਦਿਆਂ ’ਤੇ ਭਾਜਪਾ ਦੀ ਅਗਵਾਈ ਵਾਲੀ ਸਰਕਾਰ ਨੂੰ ਚੁਣੌਤੀ ਦੇਣ ’ਤੇ ਧਿਆਨ ਕੇਂਦਰਿਤ ਕਰਦੇ ਹੋਏ, ਇਕ ਵੱਧ ਬੜਬੋਲੇ ਅਤੇ ਦ੍ਰਿਸ਼ਮਾਨ ਭੂਮਿਕਾ ਅਪਣਾਈ ਹੈ। ਉਨ੍ਹਾਂ ਨੇ ਰਸਮੀ ਭੂਮਿਕਾ ਦੇ ਅਨੁਸਾਰ ਆਪਣੀ ਤਸਵੀਰ ਨੂੰ ਮੁੜ ਘੜਿਆ ਹੈ, ਜਿਸ ’ਚ ਨੌਕਰੀਆਂ ਦੇ ਮੌਕੇ ਪੈਦਾ ਕਰਨ, ਹਾਸ਼ੀਏ ’ਤੇ ਪਏ ਸਮੂਹਾਂ ਦੀ ਸੁਰੱਖਿਆ ਅਤੇ ਕਿਸਾਨਾਂ ਦੇ ਅਧਿਕਾਰਾਂ ’ਤੇ ਧਿਆਨ ਕੇਂਦਰਿਤ ਕੀਤਾ ਗਿਆ ਹੈ।

ਇਹ ਇਕ ਦਹਾਕੇ ’ਚ ਪਹਿਲੀ ਵਾਰ ਹੈ ਕਿ ਕਿਸੇ ਨੂੰ ਕੈਬਨਿਟ ਪੱਧਰ ਦਾ ਅਹੁਦਾ ਮਿਲਿਆ ਹੈ। 2014 ਤੋਂ, ਕਿਸੇ ਵੀ ਵਿਰੋਧੀ ਪਾਰਟੀ ਨੇ ਨੇਤਾ ਵਿਰੋਧੀ ਧਿਰ ਵਜੋਂ ਮਾਨਤਾ ਪ੍ਰਾਪਤ ਕਰਨ ਲਈ ਲੋੜੀਂਦੀਆਂ 543 ਸੀਟਾਂ ਦਾ 10 ਫੀਸਦੀ ਹਾਸਲ ਨਹੀਂ ਕੀਤਾ ਸੀ। ਇਹ ਵਿਰੋਧੀ ਧਿਰ ਲਈ ਨਰਿੰਦਰ ਮੋਦੀ ਸਰਕਾਰ ਨੂੰ ਚੁਣੌਤੀ ਦੇਣ ਦਾ ਇਕ ਮਹੱਤਵਪੂਰਨ ਮੌਕਾ ਪੇਸ਼ ਕਰਦਾ ਹੈ। ਨੇਤਾ ਵਿਰੋਧੀ ਧਿਰ ਵਜੋਂ ਲੋਕ ਸਭਾ ’ਚ ਆਪਣੇ ਪਹਿਲੇ ਦਿਨ, ਰਾਹੁਲ ਗਾਂਧੀ ਨੇ ਸੱਤਾਧਾਰੀ ਗੱਠਜੋੜ ਲਈ ਕਾਨੂੰਨ ਦੇ ਸ਼ਾਸਨ ਨੂੰ ਬਣਾਈ ਰੱਖਣ ਅਤੇ ਵਿਰੋਧੀ ਧਿਰ ਲਈ ਆਰਥਿਕ ਮੰਦੀ, ਬੇਰੋਜ਼ਗਾਰੀ, ਜਾਤੀ ਮਰਦਮਸ਼ੁਮਾਰੀ ਅਤੇ ਕਿਸਾਨਾਂ ਦੇ ਸੰਕਟ ਵਰਗੇ ਮੁੱਦਿਆਂ ਨੂੰ ਹੱਲ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਨੇਤਾ ਵਿਰੋਧੀ ਧਿਰ ਵਜੋਂ, ਉਹ ਮੁੱਖ ਚੋਣ ਕਮਿਸ਼ਨਰ ਅਤੇ ਸੀ. ਬੀ. ਆਈ. ਮੁਖੀ ਵਰਗੇ ਪ੍ਰਮੁੱਖ ਅਧਿਕਾਰੀਆਂ ਦੀ ਚੋਣ ’ਚ ਹਿੱਸਾ ਲੈਂਦੇ ਹਨ, ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਵਿਰੋਧੀ ਧਿਰ ਦਾ ਇਨ੍ਹਾਂ ਨਿਯੁਕਤੀਆਂ ’ਚ ਦਖ਼ਲ ਹੋਵੇ।

ਰਾਹੁਲ ਦੀ ਸੰਸਦ ’ਚ ਮੌਜੂਦਗੀ ਵਧੇਰੇ ਟਕਰਾਅ ਵਾਲੀ ਅਤੇ ਬੜਬੋਲੀ ਹੋ ਗਈ ਹੈ, ਜੋ ਸਰਕਾਰ ਨੂੰ ਸਿੱਧੀ ਚੁਣੌਤੀ ਦੇਣ ਦੀ ਉਨ੍ਹਾਂ ਦੀ ਰਣਨੀਤਕ ਤਬਦੀਲੀ ਨੂੰ ਦਰਸਾਉਂਦੀ ਹੈ। ਸੱਤਾਧਾਰੀ ਪਾਰਟੀ ਵੱਲੋਂ ਮੋਦੀ ਸਰਕਾਰ ਦਾ ਜ਼ੋਰ-ਸ਼ੋਰ ਨਾਲ ਬਚਾਅ ਕਰਨ ਕਾਰਨ, ਸੰਸਦ ’ਚ ਰੌਲੇ-ਰੱਪੇ ਵਾਲੇ ਦ੍ਰਿਸ਼ ਸਾਹਮਣੇ ਆਏ ਹਨ। ਫਿਰ ਵੀ, ਇਸ ਨੇ ਵਿਰੋਧੀ ਧਿਰ ਨੂੰ ਮਹਿਲਾ ਰਾਖਵਾਂਕਰਨ ਬਿੱਲ ਅਤੇ ਕਿਸਾਨ ਬਿੱਲਾਂ ਵਰਗੇ ਪ੍ਰਮੁੱਖ ਬਿੱਲਾਂ ਨੂੰ ਹਰਾਉਣ ’ਚ ਵੀ ਸਮਰੱਥ ਬਣਾਇਆ ਹੈ। ਵਿਧਾਨਿਕ ਬਹਿਸਾਂ ਅਤੇ ਪਹਿਲਕਦਮੀਆਂ ’ਚ ਉਨ੍ਹਾਂ ਦੀ ਸਰਗਰਮ ਭਾਈਵਾਲੀ ਨੇਤਾ ਵਿਰੋਧੀ ਧਿਰ ਵਜੋਂ ਉਨ੍ਹਾਂ ਦੇ ਵਧਦੇ ਪ੍ਰਭਾਵ ਅਤੇ ਅਸਰ ਨੂੰ ਦਰਸਾਉਂਦੀ ਹੈ, ਜੋ ਲਗਾਤਾਰ ਕਈ ਮੁੱਦਿਆਂ ’ਤੇ ਮੋਦੀ ਸਰਕਾਰ ਨੂੰ ਚੁਣੌਤੀ ਦੇ ਰਹੇ ਹਨ।

ਇਕ ਸਫਲ ਕਦਮ ਉਨ੍ਹਾਂ ਦੀ ‘ਭਾਰਤ ਜੋੜੋ ਯਾਤਰਾ’ ਸੀ, ਜਿਸ ਨੇ ਉਨ੍ਹਾਂ ਨੂੰ ਜਨਤਾ ਨਾਲ ਘੁਲਣ-ਮਿਲਣ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਸਿੱਧੇ ਤੌਰ ’ਤੇ ਜਾਣਨ ਦੀ ਇਜਾਜ਼ਤ ਦੇ ਕੇ ਉਨ੍ਹਾਂ ਦੀ ਤਸਵੀਰ ਨੂੰ ਵਧਾਇਆ।

ਭਾਰਤ ਦੇ ਕੁਝ ਸਭ ਤੋਂ ਵੱਕਾਰੀ ਸਕੂਲਾਂ ’ਚ ਸਿੱਖਿਆ ਪ੍ਰਾਪਤ ਕਰਨ ਤੋਂ ਬਾਅਦ, ਉਨ੍ਹਾਂ ਨੇ ਸੰਯੁਕਤ ਰਾਜ ਅਮਰੀਕਾ ’ਚ ਅਰਥ ਸ਼ਾਸਤਰ ਦਾ ਅਧਿਐਨ ਕੀਤਾ ਅਤੇ 2002 ’ਚ ਮੁੰਬਈ ਪਰਤਣ ਤੋਂ ਪਹਿਲਾਂ ਲੰਡਨ ’ਚ ਕੰਮ ਕਰਦੇ ਹੋਏ ਅੰਤਰਰਾਸ਼ਟਰੀ ਤਜਰਬਾ ਪ੍ਰਾਪਤ ਕੀਤਾ।

ਗਾਂਧੀ ਨੂੰ ਅਕਸਰ ਉਨ੍ਹਾਂ ਦੇ ਆਲੋਚਕਾਂ ਵੱਲੋਂ ‘ਅਣਇੱਛੁਕ ਰਾਜਕੁਮਾਰ’ ਕਿਹਾ ਜਾਂਦਾ ਹੈ, ਜੋ ਮੰਨਦੇ ਹਨ ਕਿ ਉਹ ਆਪਣੇ ਮਹੱਤਵਪੂਰਨ ਪ੍ਰਭਾਵ ਦੇ ਨਾਲ ਆਉਣ ਵਾਲੀਆਂ ਜ਼ਿੰਮੇਵਾਰੀਆਂ ਨੂੰ ਪੂਰੀ ਤਰ੍ਹਾਂ ਅਪਣਾਉਣ ’ਚ ਝਿਜਕਦੇ ਹਨ। ਹਾਲਾਂਕਿ, ਕਈ ਲੋਕ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਪਾਰਟੀ ’ਚ ਅਣਅਧਿਕਾਰਤ ਨੰਬਰ ਦੋ ਮੰਨਦੇ ਹਨ।

ਹਾਲਾਂਕਿ, ਕੁਝ ਲੋਕ ਲੀਡਰਸ਼ਿਪ ਲਈ ਨਹਿਰੂ-ਗਾਂਧੀ ਪਰਿਵਾਰ ’ਤੇ ਪਾਰਟੀ ਦੀ ਨਿਰੰਤਰ ਨਿਰਭਰਤਾ ਨੂੰ ਲੈ ਕੇ ਚਿੰਤਤ ਸਨ।

ਰਾਹੁਲ ਨੇ ਰਾਜਨੀਤੀ ’ਚ ਪ੍ਰਵੇਸ਼ ਕਰਨ ਦਾ ਫੈਸਲਾ ਕੀਤਾ ਅਤੇ 2004 ’ਚ ਅਮੇਠੀ ਤੋਂ ਇਕ ਸੀਟ ਜਿੱਤੀ। ਸਤੰਬਰ 2007 ’ਚ, ਉਹ ਪਾਰਟੀ ਦੇ ਜਨਰਲ ਸਕੱਤਰ ਬਣੇ, ਜਦੋਂ ਕਿ ਉਨ੍ਹਾਂ ਦੀ ਮਾਂ, ਸੋਨੀਆ ਗਾਂਧੀ, ਪ੍ਰਧਾਨ ਬਣੀ ਰਹੀ। ਜਨਵਰੀ 2013 ਤੱਕ, ਉਹ ਕਾਂਗਰਸ ਦੇ ਉਪ-ਪ੍ਰਧਾਨ ਦੇ ਅਹੁਦੇ ’ਤੇ ਪਹੁੰਚ ਗਏ ਸਨ, ਜੋ ਉਨ੍ਹਾਂ ਦੇ ਵਧਦੇ ਪ੍ਰਭਾਵ ਨੂੰ ਉਜਾਗਰ ਕਰਦਾ ਹੈ।

ਆਲੋਚਕਾਂ ਦਾ ਕਹਿਣਾ ਹੈ ਕਿ ਬੇਸ਼ੱਕ ਹੀ ਉਹ ਹੁਣ ਵੱਧ ਦ੍ਰਿਸ਼ਮਾਨ ਹਨ ਪਰ ਪਾਰਟੀ ਨੇ 2024 ਦੇ ਅੰਤ ਅਤੇ 2025 ’ਚ ਪ੍ਰਮੁੱਖ ਸੂਬਾ ਵਿਧਾਨ ਸਭਾ ਚੋਣਾਂ ਹਾਰ ਦਿੱਤੀਆਂ। ਇਹ ਉਨ੍ਹਾਂ ਦੀ ਪ੍ਰਸਿੱਧੀ ਨੂੰ ਵੋਟਾਂ ’ਚ ਬਦਲਣ ਦੀ ਸਮਰੱਥਾ ’ਤੇ ਸ਼ੱਕ ਪੈਦਾ ਕਰਦਾ ਹੈ। ਰਾਹੁਲ ਜੂਨ 2024 ’ਚ ਲੋਕ ਸਭਾ ’ਚ ਨੇਤਾ ਵਿਰੋਧੀ ਧਿਰ ਬਣੇ। ਜਿਵੇਂ-ਜਿਵੇਂ ਸਮਾਂ ਬੀਤਦਾ ਹੈ, ਜੇਕਰ ਉਹ ਖੇਤਰੀ ਸਹਿਯੋਗੀਆਂ ਦਾ ਸਮਰਥਨ ਹਾਸਲ ਕਰਨ ’ਚ ਅਸਫਲ ਰਹਿੰਦੇ ਹਨ ਅਤੇ ਸਥਾਨਕ ਸਿਆਸਤ ’ਚ ਸੰਘਰਸ਼ ਕਰਨਾ ਜਾਰੀ ਰੱਖਦੇ ਹਨ, ਤਾਂ ਉਹ ਸਮਰਥਨ ਗੁਆ ਸਕਦੇ ਹਨ। ਵਿਰੋਧੀ ਧਿਰ ਨੇ ਇੰਡੀਆ (I.N.D.I.A.) ਬਲਾਕ ਬਣਾਇਆ ਅਤੇ 2024 ਦੀਆਂ ਆਮ ਚੋਣਾਂ ’ਚ ਇਕੱਠਿਆਂ ਕੰਮ ਕੀਤਾ। ਨਤੀਜੇ ਵਜੋਂ, ਵਿਰੋਧੀ ਧਿਰ ਨੇ ਵਧੇਰੇ ਸੀਟਾਂ ਜਿੱਤੀਆਂ। ਕਾਂਗਰਸ ਪਾਰਟੀ ਨੇ ਆਪਣੀਆਂ ਸੀਟਾਂ ਦੀ ਗਿਣਤੀ ਦੁੱਗਣੀ ਕਰ ਦਿੱਤੀ।

ਇਸ ਤੋਂ ਇਲਾਵਾ, ਮਹੱਤਵਪੂਰਨ ਆਯੋਜਨਾਂ ’ਚ ਉਨ੍ਹਾਂ ਦੀ ਮੌਜੂਦਗੀ ਅਤੇ ਉਨ੍ਹਾਂ ਦੇ ਧਿਆਨ ਕੇਂਦਰਿਤ ਕਰਨ ਵਾਲੇ ਵਿਸ਼ਿਆਂ ਬਾਰੇ ਪ੍ਰਤੀਕਿਰਿਆ ਮਿਲੀ ਹੈ ਜਿਨ੍ਹਾਂ ਨੂੰ ਕੁਝ ਆਲੋਚਕ ਘੱਟ ਮਹੱਤਵਪੂਰਨ ਮੰਨਦੇ ਹਨ।

ਉਹ ਸਾਧਾਰਨ ਲੋਕਾਂ ਦੀਆਂ ਚਿੰਤਾਵਾਂ ਦੇ ਪ੍ਰਤੀ ਆਪਣੀ ਵਚਨਬੱਧਤਾ ਨੂੰ ਪ੍ਰਦਰਸ਼ਿਤ ਕਰਨ ਵਾਲੀਆਂ ਸਰਗਰਮੀਆਂ ’ਚ ਸ਼ਾਮਲ ਹੋ ਕੇ ਵਧੇਰੇ ਮਿਲਣਸਾਰ ਬਣਨ ਦੀ ਕੋਸ਼ਿਸ਼ ਕਰ ਰਹੇ ਹਨ। ਵੱਖ-ਵੱਖ ਸਮੂਹ ਉਨ੍ਹਾਂ ਦੇ ਪ੍ਰਦਰਸ਼ਨ ਨੂੰ ਵੱਖ-ਵੱਖ ਤਰ੍ਹਾਂ ਦੇਖਦੇ ਹਨ।

ਨੇਤਾ ਵਿਰੋਧੀ ਧਿਰ ਵਜੋਂ ਰਾਹੁਲ ਗਾਂਧੀ ਦੇ ਕਾਰਜਕਾਲ ਦੌਰਾਨ ਉਹ ਇਕ ਵਧੇਰੇ ਕੇਂਦਰਿਤ ਅਤੇ ਸਪੱਸ਼ਟਵਾਦੀ ਨੇਤਾ ਬਣ ਗਏ ਹਨ। ਹਾਲਾਂਕਿ, ਕੀ ਉਨ੍ਹਾਂ ਨੇ ‘ਭਰੋਸੇਯੋਗਤਾ’ ਹਾਸਲ ਕੀਤੀ ਹੈ, ਇਹ ਇਕ ਨਿੱਜੀ ਵਿਚਾਰ ਵਾਲਾ ਮੁੱਦਾ ਹੈ। ਸਮਰਥਕ ਸੁਧਾਰ ਦੇਖਦੇ ਹਨ, ਜਦੋਂ ਕਿ ਵਿਰੋਧੀ ਤਰਕ ਦਿੰਦੇ ਹਨ ਕਿ ਉਨ੍ਹਾਂ ਦੀ ਸ਼ੈਲੀ ’ਚ ਕੋਈ ਬਦਲਾਅ ਨਹੀਂ ਆਇਆ ਹੈ।

ਕਲਿਆਣੀ ਸ਼ੰਕਰ

  • Rahul Gandh
  • credible leader
  • opposition

‘ਨਸ਼ੇ ਦੇ ਕਾਰੋਬਾਰ ’ਚ’ ਔਰਤਾਂ ਦੀ ਵਧ ਰਹੀ ਹਿੱਸੇਦਾਰੀ!

NEXT STORY

Stories You May Like

  • tamil nadu cm vijay  sonia  rahul gandhi
    ਭਲਕੇ ਦਿੱਲੀ ਆਉਣਗੇ ਤਾਮਿਲਨਾਡੂ ਦੇ CM ਵਿਜੇ, ਸੋਨੀਆ ਤੇ ਰਾਹੁਲ ਗਾਂਧੀ ਨਾਲ ਕਰਨਗੇ ਮੁਲਾਕਾਤ
  • rahul gandhi should not make students   future a battlefield  chugh
    ਰਾਹੁਲ ਗਾਂਧੀ ਨੂੰ ਵਿਦਿਆਰਥੀਆਂ ਦੇ ਭਵਿੱਖ ਨੂੰ ਸਿਆਸੀ ਅਖਾੜਾ ਨਹੀਂ ਬਣਾਉਣਾ ਚਾਹੀਦਾ : ਚੁਘ
  • defamation case congress leader rahul gandhi
    ਹਾਥਰਸ ਮਾਣਹਾਨੀ ਕੇਸ : ਰਾਹੁਲ ਗਾਂਧੀ ਵਿਰੁੱਧ 15 ਜੁਲਾਈ ਨੂੰ ਹੋਵੇਗੀ ਮਾਮਲੇ ਦੀ ਸੁਣਵਾਈ
  • 56 years  rahul gandhi  birthday congratulations
    56 ਸਾਲ ਦੇ ਹੋਏ ਰਾਹੁਲ ਗਾਂਧੀ, PM ਮੋਦੀ, ਖੜਗੇ ਅਤੇ ਕਈ ਆਗੂਆਂ ਨੇ ਦਿੱਤੀ ਵਧਾਈ
  • when the ed divided the opposition
    ਜਦੋਂ ਈ. ਡੀ. ਨੇ ਵਿਰੋਧੀ ਧਿਰ ਨੂੰ ਵੰਡਿਆ
  • rahul gandhi
    ਨਵੇਂ ਰਾਹੁਲ ਗਾਂਧੀ ਦਾ ਉਭਾਰ
  • rahul gandhi birthday mega job fair 150 companies
    ਰਾਹੁਲ ਗਾਂਧੀ ਦੇ ਜਨਮਦਿਨ 'ਤੇ ਦਿੱਲੀ 'ਚ ਲੱਗੇਗਾ ਮੈਗਾ ਰੁਜ਼ਗਾਰ ਮੇਲਾ, 150 ਕੰਪਨੀਆਂ ਦੇਣਗੀਆਂ ਰੁਜ਼ਗਾਰ ਦੇ ਮੌਕੇ
  • ind vs afg  gambhir couldn  t stop himself
    IND vs AFG: KL ਰਾਹੁਲ ਦੇ ਸ਼ਾਟ 'ਤੇ ਖੁਦ ਨੂੰ ਨਾ ਰੋਕ ਸਕੇ ਗੰਭੀਰ, ਕੈਮਰੇ 'ਚ ਕੈਦ ਹੋਇਆ ਰਿਐਕਸ਼ਨ
  • pump employee beaten up over petrol worth rs 30 in jalandhar
    ਜਲੰਧਰ 'ਚ ਬਾਈਕ ਸਵਾਰਾਂ ਨੇ ਕੀਤੀ ਗੁੰਡਾਗਰਦੀ, 30 ਰੁਪਏ ਦੇ ਪੈਟਰੋਲ ਨੂੰ ਲੈ ਕੇ...
  • mothor son
    ਪੁੱਤ ਦੀ ਮੌਤ ਦਾ ਦੁੱਖ ਨਾ ਸਹਾਰ ਸਕੀ ਮਾਂ , 20 ਦਿਨਾਂ ਬਾਅਦ ਤੋੜਿਆ ਦਮ
  • new orders issued for all play way schools in punjab registration mandatory
    ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਪੰਜਾਬ ਦੇ ਇਨ੍ਹਾਂ ਸਕੂਲਾਂ ਲਈ ਜਾਰੀ ਹੋਏ ਸਖ਼ਤ...
  • municipal administration surrounded by street light tenders
    ਸਟਰੀਟ ਲਾਈਟ ਟੈਂਡਰਾਂ ਨੂੰ ਲੈ ਕੇ ਘਿਰਿਆ ਨਿਗਮ ਪ੍ਰਸ਼ਾਸਨ, ਵਧੀ ਅਧਿਕਾਰੀਆਂ ਦੀ...
  • shiromani akali dal  leader vijay chopra ji
    ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੇ ‘ਪੰਜਾਬ ਕੇਸਰੀ’ ਸਮੂਹ ਦੇ ਮੁੱਖ ਸੰਪਾਦਕ ਵਿਜੇ...
  • punjab traffic rules
    ਪੰਜਾਬ 'ਚ ਸਖ਼ਤ ਹੋਏ ਟ੍ਰੈਫਿਕ ਨਿਯਮ: ਰੈੱਡ ਲਾਈਟ ਜੰਪ ਕਰਨਾ ਤੇ ਨਸ਼ੇ 'ਚ ਵਾਹਨ...
  • ravneet bittu arrives to inquire about the condition of manoranjan kalia
    ਮਨੋਰੰਜਨ ਕਾਲੀਆ ਖਤਰੇ ਤੋਂ ਬਾਹਰ, ਹਾਲ ਜਾਨਣ ਪਹੁੰਚੇ ਕੇਂਦਰੀ ਮੰਤਰੀ ਰਵਨੀਤ ਬਿੱਟੂ
  • bjp raises strong demand for construction of overbridges sheetal angural
    ਭਾਜਪਾ ਨੇ ਚੁੱਕੀ ਰੇਲਵੇ ਫਾਟਕਾਂ ’ਤੇ ਓਵਰਬ੍ਰਿਜ ਨਿਰਮਾਣ ਦੀ ਮਜ਼ਬੂਤ ਮੰਗ : ਸ਼ੀਤਲ...
Trending
Ek Nazar
when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

famous actress is going to become a mother

ਮਾਂ ਬਣਨ ਵਾਲੀ ਹੈ ਮਸ਼ਹੂਰ ਅਦਾਕਾਰਾ ! ਕੀਤਾ ਫ਼ਿਲਮਾਂ ਤੋਂ 'ਬ੍ਰੇਕ' ਦਾ ਐਲਾਨ

white house

ਵ੍ਹਾਈਟ ਹਾਊਸ ਨੇ ਵੱਖ-ਵੱਖ ਖਰਚਿਆਂ ਲਈ ਮੰਗੇ 87.6 ਬਿਲੀਅਨ ਡਾਲਰ

two held after encounter with police

ਪੰਜਾਬੀ ਗਾਇਕ ਦੇ ਜਿੰਮ ਦੇ ਬਾਹਰ ਗੋਲੀਆਂ ਚਲਾਉਣ ਵਾਲਿਆਂ ਦਾ ਪੁਲਸ ਨੇ ਕੀਤਾ...

this famous bollywood actress is dating arjun dhillon

ਬਾਲੀਵੁੱਡ ਦੀ ਇਸ ਹਸੀਨਾ ਨੂੰ ਡੇਟ ਕਰ ਰਿਹੈ ਪੰਜਾਬੀ ਗਾਇਕ ਅਰਜਨ ਢਿੱਲੋਂ ! ਸੋਸ਼ਲ...

firing at a restaurant

ਕੈਨੇਡਾ ਦੇ ਰੈਸਟੋਰੈਂਟ 'ਤੇ ਫਾਇਰਿੰਗ, ਇਸ ਮਸ਼ਹੂਰ ਗੈਂਗ ਨਾਲ ਜੁੜੇ ਹਨ ਤਾਰ

icc  s special rule for vaibhav suryavanshi

ਵੈਭਵ ਸੂਰਯਵੰਸ਼ੀ ਲਈ ICC ਦਾ ਖਾਸ ਨਿਯਮ! ਇੰਗਲੈਂਡ ਦੌਰੇ ’ਤੇ...

builder sold the flat to someone else for the full amount

ਬਿਲਡਰ ਨੇ ਪੂਰੀ ਰਕਮ ਲੈ ਕੇ ਫਲੈਟ ਵੇਚ'ਤਾ ਕਿਸੇ ਹੋਰ ਨੂੰ; ਜਾਣੋ ਪੂਰਾ ਮਾਮਲਾ

indian diaspora in us

ਅਮਰੀਕਾ 'ਚ ਭਾਰਤੀ ਪ੍ਰਵਾਸੀਆਂ ਨੂੰ ਰਾਜਨੀਤੀ 'ਚ ਆਉਣ ਦੀ ਅਪੀਲ

iran us talk

30 ਜੂਨ ਤੋਂ ਮੁੜ ਸ਼ੁਰੂ ਹੋਵੇਗੀ ਈਰਾਨ-ਅਮਰੀਕਾ ਗੱਲਬਾਤ : ਪਾਕਿਸਤਾਨ

amitabh bachchan  s one move created a stir in the stock market

ਅਮਿਤਾਭ ਬੱਚਨ ਦੇ ਇਕ ਕਦਮ ਨੇ ਸ਼ੇਅਰ ਬਾਜ਼ਾਰ 'ਚ ਮਚਾਈ ਹਲਚਲ ! 5 ਫ਼ੀਸਦੀ ਤੱਕ...

five seater bike

'ਗਰੀਬਾਂ ਦੀ SUV' : ਦੇਸੀ ਜੁਗਾੜ ਨਾਲ ਬਾਈਕ ਬਣਾ'ਤੀ ਫਾਈਵ ਸੀਟਰ! ਵੀਡੀਓ ਵਾਇਰਲ

donald trump statement

ਅਮਰੀਕਾ ਨੇ ਵੈਨੇਜ਼ੁਏਲਾ ਦੇ ਤੇਲ ਤੋਂ ਜੰਗ ਦੀ ਕੀਮਤ '28 ਗੁਣਾ' ਵਸੂਲੀ :  ਟਰੰਪ...

famous actress becomes mother of twins after 7 failed ivf attempts

7 ਵਾਰ IVF ਫੇਲ੍ਹ ਹੋਣ ਮਗਰੋਂ ਜੁੜਵਾਂ ਬੱਚਿਆਂ ਦੀ ਮਾਂ ਬਣੀ ਮਸ਼ਹੂਰ ਅਦਾਕਾਰਾ,...

indians deported from canada

ਕੈਨੇਡਾ ਨੇ ਡਿਪੋਰਟ ਕੀਤੇ 2 ਭਾਰਤੀ, ਇਕ ਪੰਜਾਬੀ ਨੌਜਵਾਨ 'ਤੇ ਵੀ ਲਟਕੀ ਦੇਸ਼...

famous actress announces good news after 6 months of marriage

ਮਸ਼ਹੂਰ ਅਦਾਕਾਰਾ ਨੇ ਵਿਆਹ ਦੇ 6 ਮਹੀਨਿਆਂ ਬਾਅਦ ਸੁਣਾਈ GOOD NEWS !

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • religion conversion in punjab
      ਪੰਜਾਬ ’ਚ ਸੰਗਠਿਤ ਧਰਮ ਤਬਦੀਲੀ ਨੂੰ ਕਿਵੇਂ ਰੋਕੀਏ ?
    • police officers bitterness
      ਆਈ.ਪੀ.ਐੱਸ. ਅਤੇ ਰਾਜ ਪੁਲਸ ਅਧਿਕਾਰੀਆਂ ਦੇ ਸਬੰਧਾਂ ’ਚ ਕੁੜੱਤਣ
    • neet paper leak
      ਪੇਪਰ ਲੀਕ : ਸਹੀ ਕਾਰਨ ਫੜੋ ਅਤੇ ਸਫ਼ਲ ਉਦਾਹਰਣ ਤੋਂ ਸਿੱਖੋ!
    • modi in europe
      ਭਾਰਤ ਨੂੰ ਅੱਜ ਤੇਜ਼ੀ ਨਾਲ ਪ੍ਰਦਰਸ਼ਨ ਕਰਨ ਵਾਲੇ ਦੇਸ਼ ਵਜੋਂ ਦੇਖਿਆ ਜਾ ਰਿਹਾ ਹੈ
    • controversy with meloni  will trump control his anger
      ਮੇਲੋਨੀ ਨਾਲ ਵਿਵਾਦ, ਕੀ ਟਰੰਪ ਆਪਣੇ ਗੁੱਸੇ ’ਤੇ ਕਾਬੂ ਪਾਉਣਗੇ?
    • game of changing parrties
      ਲੋਕਰਾਜ ਲਈ ਸ਼ੁੱਭ ਨਹੀਂ ਦਲਬਦਲ ਦੀ ਖੇਡ
    • yoga for healthy aging how to make every year of life better
      ਸਿਹਤਮੰਦ ਬੁਢਾਪੇ ਲਈ ਯੋਗ : ਉਮਰ ਦੇ ਹਰ ਸਾਲ ਨੂੰ ਬਿਹਤਰ ਬਣਾਉਣ ਦਾ ਤਰੀਕਾ
    • advertisement not for success
      ਸ਼ੇਖੀਬਾਜ਼ੀ ਵਿਗਿਆਪਨ ਵਾਲਿਆਂ ਲਈ ਠੀਕ, ਸਫ਼ਲ ਵਿਅਕਤੀਆਂ ਲਈ ਨਹੀਂ
    • forget monsoon rains now we need thermometers
      ਮਾਨਸੂਨ ਦੇ ਮੀਂਹ ਨੂੰ ਭੁੱਲ ਜਾਓ : ਹੁਣ ਸਾਨੂੰ ਥਰਮਾਮੀਟਰ ਦੀ ਲੋੜ
    • drugs  drugs   drugs    how will the youth of the country survive
      ਨਸ਼ਾ! ਨਸ਼ਾ!! ਨਸ਼ਾ!!! ‘ਕਿਵੇਂ ਬਚਣਗੇ ਦੇਸ਼ ਦੇ ਨੌਜਵਾਨ’
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +