Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    2:58:31 AM

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

  • virsa valtoha notice

    ਮਹਿਲਾ ਕਮਿਸ਼ਨ ਵੱਲੋਂ ਵਿਰਸਾ ਸਿੰਘ ਵਲਟੋਹਾ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Blog News
  • ਰਾਹੁਲ ਗਾਂਧੀ ਦਾ ਜੱਥੇਬੰਦਕ ਸੁਧਾਰਾਂ ਅਤੇ ਮਜ਼ਬੂਤ ਜ਼ਮੀਨੀ ਜੁੜਾਅ ’ਤੇ ਜ਼ੋਰ

BLOG News Punjabi(ਬਲਾਗ)

ਰਾਹੁਲ ਗਾਂਧੀ ਦਾ ਜੱਥੇਬੰਦਕ ਸੁਧਾਰਾਂ ਅਤੇ ਮਜ਼ਬੂਤ ਜ਼ਮੀਨੀ ਜੁੜਾਅ ’ਤੇ ਜ਼ੋਰ

  • Edited By Rakesh,
  • Updated: 02 May, 2026 04:24 PM
Blog
rahul gandhi stresses on organisational reforms and strong grassroots connect
  • Share
    • Facebook
    • Tumblr
    • Linkedin
    • Twitter
  • Comment

ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਧਰਮਸ਼ਾਲਾ ’ਚ ਜ਼ਿਲਾ ਪ੍ਰਧਾਨਾਂ ਲਈ ਆਯੋਜਿਤ 10 ਰੋਜ਼ਾ ਸਿਖਲਾਈ ਵਰਕਸ਼ਾਪ ਨੂੰ ਸੰਬੋਧਨ ਕਰਦਿਆਂ ਸੰਗਠਨਾਤਮਕ ਸੁਧਾਰਾਂ ਅਤੇ ਮਜ਼ਬੂਤ ਜ਼ਮੀਨੀ ਜੁੜਾਅ ’ਤੇ ਜ਼ੋਰ ਦਿੱਤਾ। ‘ਸੰਗਠਨ ਸਿਰਜਣ ਮੁਹਿੰਮ’ ਤਹਿਤ ਆਯੋਜਿਤ ਇਸ ਵਰਕਸ਼ਾਪ ਦਾ ਉਦੇਸ਼ ਪਾਰਟੀ ਦੀ ਜ਼ਮੀਨੀ ਪੱਧਰ ਦੀ ਸੰਰਚਨਾ ਨੂੰ ਮਜ਼ਬੂਤ ਕਰਨਾ ਸੀ ਅਤੇ ਇਸ ’ਚ ਪੰਜਾਬ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੇ 62 ਅਹੁਦੇਦਾਰਾਂ ਨੇ ਹਿੱਸਾ ਲਿਆ। ਵਰਕਸ਼ਾਪ ’ਚ ਸੰਗਠਨਾਤਮਕ ਮੁੱਦਿਆਂ, ਨੀਤੀਗਤ ਚੁਣੌਤੀਆਂ ਅਤੇ ਜ਼ਮੀਨੀ ਪੱਧਰ ’ਤੇ ਪਹੁੰਚ ’ਤੇ ਚਰਚਾ ਸ਼ਾਮਲ ਸੀ। ਰਾਹੁਲ ਗਾਂਧੀ ਦੀ ਯਾਤਰਾ ਔਰਤਾਂ ਦੀ ਨੁਮਾਇੰਦਗੀ ਦੇ ਵਿਸਥਾਰ ’ਤੇ ਅੰਦਰੂਨੀ ਚਰਚਿਆਂ ਦੇ ਨਾਲ ਵੀ ਮੇਲ ਖਾਂਦੀ ਸੀ। ਅਖਿਲ ਭਾਰਤੀ ਮਹਿਲਾ ਕਾਂਗਰਸ ਵਿਧਾਨ ਸਭਾਵਾਂ ’ਚ ਅਤੇ ਪਾਰਟੀ ਦੀ ਸੰਰਚਨਾ ਦੇ ਅੰਦਰ ਔਰਤਾਂ ਲਈ ਇਕ-ਤਿਹਾਈ ਰਾਖਵੇਂਕਰਨ ਲਈ ਦਬਾਅ ਬਣਾ ਰਹੀ ਹੈ ਅਤੇ ਭਾਜਪਾ ’ਤੇ ਇਸ ਨੂੰ ਲਾਗੂ ਕਰਨ ’ਚ ਦੇਰੀ ਕਰਨ ਦਾ ਦੋਸ਼ ਲਗਾ ਰਹੀ ਹੈ।

ਕੇਰਲ ’ਚ ਮੁੱਖ ਮੰਤਰੀ ਅਹੁਦੇ ਲਈ ਆਈ. ਯੂ. ਐੱਮ. ਐੱਲ. ਦੀ ਭੂਮਿਕਾ ਅਹਿਮ : ਯੂਨਾਈਟਿਡ ਡੈਮੋਕ੍ਰੇਟਿਕ ਫਰੰਟ (ਯੂ. ਡੀ. ਐੱਫ.) ਲਈ ਸੱਤਾ ’ਚ ਸੰਭਾਵਿਤ ਵਾਪਸੀ ਦਾ ਅਗਾਊਂ ਅਨੁਮਾਨ ਲਗਾਉਣ ਵਾਲੇ ਐਗਜ਼ਿਟ ਪੋਲ ਤੋਂ ਬਾਅਦ, ਕਾਂਗਰਸ ਦੀ ਅਗਵਾਈ ਵਾਲੇ ਯੂ. ਡੀ. ਐੱਫ. ਦੇ ਦੂਜੇ ਸਭ ਤੋਂ ਵੱਡੇ ਭਾਈਵਾਲ, ਇੰਡੀਅਨ ਯੂਨੀਅਨ ਮੁਸਲਿਮ ਲੀਗ (ਆਈ. ਯੂ. ਐੱਮ. ਐੱਲ.) ਨੇ ਮੁੱਖ ਮੰਤਰੀ ਅਹੁਦੇ ਲਈ ਵੀ. ਡੀ. ਸਤੀਸ਼ਨ ਲਈ ਮਜ਼ਬੂਤ ਸਮਰਥਨ ਪ੍ਰਗਟਾਇਆ ਹੈ। ਆਈ. ਯੂ. ਐੱਮ. ਐੱਲ. ਕੇਰਲ ਦੇ ਪ੍ਰਧਾਨ ਸਾਦਿਕ ਅਲੀ ਸ਼ਿਹਾਬ ਥੰਗਲ ਨੇ ਕਿਹਾ ਕਿ ਐਗਜ਼ਿਟ ਪੋਲ ’ਚ ਮੁੱਖ ਮੰਤਰੀ ਅਹੁਦੇ ਲਈ ਵੀ. ਡੀ. ਸਤੀਸ਼ਨ ਨੂੰ ਮਿਲਿਆ ਸਮਰਥਨ ਜਨਤਾ ਦੀ ਭਾਵਨਾ ਹੈ। ਇਹ ਸੰਕੇਤ ਦਿੰਦਾ ਹੈ ਕਿ ਇਹ ਲੋਕਾਂ ਦੀ ਰਾਏ ਹੈ। ਸਤੀਸ਼ਨ ਲਈ ਆਈ. ਯੂ. ਐੱਮ. ਐੱਲ. ਦਾ ਖੁੱਲ੍ਹਾ ਸਮਰਥਨ ਕਾਂਗਰਸ ਦੇ ਕੁਝ ਖ਼ਾਸ ਵਰਗਾਂ ਦੇ ਅੰਦਰ ਸਮੱਸਿਆ ਪੈਦਾ ਕਰ ਸਕਦਾ ਹੈ। ਹਾਲਾਂਕਿ, ਪਾਰਟੀ ਸੂਤਰਾਂ ਨੇ ਸੰਕੇਤ ਦਿੱਤਾ ਕਿ ਕਾਂਗਰਸ ਹਾਈਕਮਾਂਡ ਘਟਨਾਚੱਕਰ ਤੋਂ ਜਾਣੂ ਹੈ ਅਤੇ ਸਥਿਤੀ ’ਤੇ ਨੇੜਿਓਂ ਨਜ਼ਰ ਰੱਖ ਰਹੀ ਹੈ। ਇਸ ਦੌਰਾਨ, ਯੂ. ਡੀ. ਐੱਫ. ’ਚ ਤੀਜੀ ਸਭ ਤੋਂ ਵੱਡੀ ਪਾਰਟੀ, ਕੇਰਲ ਕਾਂਗਰਸ (ਜੋਸਫ਼) ਨੇ ਮੁੱਖ ਮੰਤਰੀ ਦੀ ਚੋਣ ਨੂੰ ਲੈ ਕੇ ਚੱਲ ਰਹੀ ਬਹਿਸ ’ਚ ਦਖ਼ਲ ਦੇਣ ਤੋਂ ਇਨਕਾਰ ਕਰ ਦਿੱਤਾ ਅਤੇ ਕਿਹਾ ਕਿ ਅਗਲੇ ਮੁੱਖ ਮੰਤਰੀ ਦਾ ਮੁੱਦਾ ਕਾਂਗਰਸ ਦਾ ਅੰਦਰੂਨੀ ਮਾਮਲਾ ਹੈ, ਜਦਕਿ ਸਭ ਤੋਂ ਸੀਨੀਅਰ ਨੇਤਾ ਰਮੇਸ਼ ਚੇਨੀਥਲਾ ਵੀ ਇਕ ਮਜ਼ਬੂਤ ਦਾਅਵੇਦਾਰ ਹਨ। ਚੇਨੀਥਲਾ ਸੋਨੀਆ ਗਾਂਧੀ ਦੇ ਕਰੀਬੀ ਹਨ। ਹਾਲਾਂਕਿ ਕਾਂਗਰਸ ਹਾਈਕਮਾਂਡ ਚੁਣੇ ਹੋਏ ਵਿਧਾਇਕਾਂ ਦੇ ਵਿਚਾਰਾਂ ’ਤੇ ਵਿਚਾਰ ਕਰਨ ਤੋਂ ਬਾਅਦ ਮੁੱਖ ਮੰਤਰੀ ਉਮੀਦਵਾਰ ’ਤੇ ਅੰਤਿਮ ਫੈਸਲਾ ਲੈਂਦੀ ਹੈ, ਪਰ 140 ਮੈਂਬਰੀ ਵਿਧਾਨ ਸਭਾ ’ਚ ਗੱਠਜੋੜ ਦੇ ਮਾਮੂਲੀ ਫ਼ਰਕ ਨਾਲ ਜਿੱਤਣ ’ਤੇ ਯੂ. ਡੀ. ਐੱਫ. ਦੀ ਦੂਜੀ ਸਭ ਤੋਂ ਵੱਡੀ ਪਾਰਟੀ ਆਈ. ਯੂ. ਐੱਮ. ਐੱਲ. ਦੀ ਭੂਮਿਕਾ ਫੈਸਲਾਕੁੰਨ ਹੋਵੇਗੀ।

ਕਰਨਾਟਕ ’ਚ ਜਾਰੀ ਲੀਡਰਸ਼ਿਪ ਤਬਦੀਲੀ ਦਾ ਸੰਕਟ : ਕਰਨਾਟਕ ਕਾਂਗਰਸ ’ਚ ਸੰਭਾਵਿਤ ਲੀਡਰਸ਼ਿਪ ਤਬਦੀਲੀ ਦੀ ਚੱਲ ਰਹੀ ਚਰਚਾ ਦੇ ਵਿਚਾਲੇ, ਏ. ਆਈ. ਸੀ. ਸੀ. ਪ੍ਰਧਾਨ ਮਲਿਕਾਰਜੁਨ ਖੜਗੇ ਨੇ ਵੀਰਵਾਰ ਨੂੰ ਕਿਹਾ ਕਿ ਫਿਲਹਾਲ ਮੁੱਖ ਮੰਤਰੀ ਨੂੰ ਬਦਲਣ ਦੀ ਕੋਈ ਯੋਜਨਾ ਨਹੀਂ ਹੈ ਅਤੇ ਉਮੀਦ ਜਤਾਈ ਕਿ ਇਹ ਮੁੱਦਾ ਜਲਦੀ ਹੀ ਸੁਲਝਾ ਲਿਆ ਜਾਵੇਗਾ। ਉਪ-ਮੁੱਖ ਮੰਤਰੀ ਡੀ. ਕੇ. ਸ਼ਿਵਕੁਮਾਰ ਦੇ ਸਮਰਥਕ ਉਨ੍ਹਾਂ ਨੂੰ ਤਰੱਕੀ ਦੇਣ ’ਤੇ ਜ਼ੋਰ ਦੇ ਰਹੇ ਹਨ, ਇਹ ਸਾਂਝਾ ਕਰਦਿਆਂ ਕਿ 2023 ’ਚ ਕਾਂਗਰਸ ਵੱਲੋਂ ਸਰਕਾਰ ਬਣਾਉਣ ਦੌਰਾਨ ਮੁੱਖ ਮੰਤਰੀ ਸਿੱਧਰਮਈਆ ਨਾਲ ਇਕ ਕਥਿਤ ਸ਼ਕਤੀ-ਸਾਂਝਾਕਰਨ ਸਮਝੌਤਾ ਹੋਇਆ ਸੀ, ਜਦਕਿ ਮੁੱਖ ਮੰਤਰੀ ਸਿੱਧਰਮਈਆ ਦਾ ਖੇਮਾ ਮੰਤਰੀ ਮੰਡਲ ’ਚ ਫੇਰਬਦਲ ਲਈ ਦਬਾਅ ਬਣਾ ਰਿਹਾ ਹੈ। ਹਾਲਾਂਕਿ ਉਪ-ਮੁੱਖ ਮੰਤਰੀ ਡੀ. ਕੇ. ਸ਼ਿਵਕੁਮਾਰ, ਜੋ ਮੁੱਖ ਮੰਤਰੀ ਅਹੁਦੇ ਵੱਲ ਦੇਖ ਰਹੇ ਹਨ, ਇਸ ਫੇਰਬਦਲ ਦੇ ਵਿਰੋਧੀ ਹਨ। ਮੌਜੂਦਾ ਸਮੇਂ ’ਚ, ਕੇ. ਐੱਨ. ਰਾਜੰਨਾ ਅਤੇ ਬੀ. ਨਾਗੇਂਦਰ ਦੇ ਅਸਤੀਫ਼ੇ ਕਾਰਨ ਦੋ ਕੈਬਨਿਟ ਅਹੁਦੇ ਖਾਲੀ ਹਨ। ਸੀਨੀਅਰ ਨੇਤਾ ਰਾਹੁਲ ਗਾਂਧੀ ਨੇ ਕਰਨਾਟਕ ’ਚ ਲੀਡਰਸ਼ਿਪ ਦੇ ਮੁੱਦੇ ਨੂੰ ਸੁਲਝਾਉਣ ਲਈ ਪੰਜ ਰਾਜਾਂ ਦੇ ਵਿਧਾਨ ਸਭਾ ਚੋਣ ਨਤੀਜਿਆਂ ਤੋਂ ਬਾਅਦ ਸਿੱਧਰਮਈਆ ਅਤੇ ਸ਼ਿਵਕੁਮਾਰ ਨੂੰ ਬੁਲਾਉਣ ਦੀ ਇੱਛਾ ਪ੍ਰਗਟਾਈ ਹੈ।

ਤਾਮਿਲਨਾਡੂ ’ਚ ਸਰਕਾਰ ਬਣਾਉਣ ਨੂੰ ਲੈ ਕੇ ਹਲਚਲ ਤੇਜ਼ : ਮੁੱਖ ਮੰਤਰੀ ਐੱਮ. ਕੇ. ਸਟਾਲਿਨ ਨੇ ਐਗਜ਼ਿਟ ਪੋਲ ਦੇ ਰੁਝਾਨਾਂ ਦੀ ਸਮੀਖਿਆ ਕਰਨ ਅਤੇ ਆਗਾਮੀ ਵੋਟਾਂ ਦੀ ਗਿਣਤੀ ਦੀਆਂ ਤਿਆਰੀਆਂ ਲਈ ਚੇਨਈ ’ਚ ਸੀਨੀਅਰ ਪਾਰਟੀ ਨੇਤਾਵਾਂ ਨਾਲ ਇਕ ਉੱਚ-ਪੱਧਰੀ ਬੈਠਕ ਕੀਤੀ। ਡੀ. ਐੱਮ. ਕੇ. ਸੂਤਰਾਂ ਨੇ ਕਿਹਾ ਕਿ ਸਟਾਲਿਨ ਨੇ ਰਣਨੀਤੀ ਨੂੰ ਅੰਤਿਮ ਰੂਪ ਦੇਣ ਅਤੇ ਪਾਰਟੀ ਦੇ ਬੂਥ ਏਜੰਟਾਂ ਨੂੰ ਨਿਰਦੇਸ਼ ਦੇਣ ’ਤੇ ਜ਼ੋਰ ਦਿੱਤਾ, ਜੋ ਵੋਟਾਂ ਦੀ ਗਿਣਤੀ ਦੇ ਗਵਾਹ ਹੋਣਗੇ। ਦੂਜੇ ਪਾਸੇ, ਏ. ਆਈ. ਏ. ਡੀ. ਐੱਮ. ਕੇ., ਐਗਜ਼ਿਟ ਪੋਲ ਦੇ ਅਗਾਊਂ ਅਨੁਮਾਨਾਂ ’ਚ 234 ਮੈਂਬਰੀ ਤਾਮਿਲਨਾਡੂ ਵਿਧਾਨ ਸਭਾ ਚੋਣਾਂ ’ਚ ਟੀ. ਵੀ. ਕੇ. ਲਈ ਇਕ ਮਜ਼ਬੂਤ ਸ਼ੁਰੂਆਤ ਦਾ ਅਨੁਮਾਨ ਲਗਾਏ ਜਾਣ ਤੋਂ ਬਾਅਦ, ਵਿਜੇ ਦੀ ਤਾਮਿਲਗਾ ਵੇਤਰੀ ਕੜਗਮ ਨਾਲ ਗੱਲਬਾਤ ਕਰਨ ਦੇ ਬਦਲ ਵੱਲ ਦੇਖ ਰਹੀ ਹੈ। ਹਾਲਾਂਕਿ, ਐਕਸਿਸ ਮਾਈ ਇੰਡੀਆ ਦੇ ਅਨੁਮਾਨਾਂ ਨੇ ਵਿਜੇ ਦੀ ਪਾਰਟੀ ਨੂੰ 98 ਤੋਂ 120 ਸੀਟਾਂ ਦਿੱਤੀਆਂ, ਜਿਸ ਨਾਲ ਉਹ ਡੀ. ਐੱਮ. ਕੇ. ਦੀ ਅਗਵਾਈ ਵਾਲੇ ਗੱਠਜੋੜ ਦੇ ਨਾਲ ਖੜ੍ਹੀ ਹੋ ਗਈ, ਜਦਕਿ ਡੀ. ਐੱਮ. ਕੇ.-ਆਈ. ਐੱਨ. ਸੀ. ਨੂੰ 92 ਤੋਂ 110 ਸੀਟਾਂ ਅਤੇ ਐੱਨ. ਡੀ. ਏ. ਨੂੰ 22 ਤੋਂ 32 ਸੀਟਾਂ ਜਿੱਤਣ ਦਾ ਅਨੁਮਾਨ ਲਗਾਇਆ ਗਿਆ ਸੀ। ਐਗਜ਼ਿਟ ਪੋਲ ਨੇ ਇਹ ਵੀ ਸੁਝਾਅ ਦਿੱਤਾ ਕਿ ਵਿਜੇ 37 ਫੀਸਦੀ ਸਮਰਥਨ ਦੇ ਨਾਲ ਮੁੱਖ ਮੰਤਰੀ ਲਈ ਸਭ ਤੋਂ ਪਸੰਦੀਦਾ ਬਦਲ ਵਜੋਂ ਉੱਭਰੇ ਹਨ, ਜੋ ਮੁੱਖ ਮੰਤਰੀ ਐੱਮ. ਕੇ. ਸਟਾਲਿਨ ਦੇ 35 ਫੀਸਦੀ ਤੋਂ ਥੋੜ੍ਹਾ ਅੱਗੇ ਹਨ।

ਰਾਹਿਲ ਨੋਰਾ ਚੋਪੜਾ
 

  • Rahul Gandhi
  • stresses
  • organisational reforms
  • strong grassroots connect

ਉਮਰ ਸਿਰਫ਼ ਲੰਬੀ ਨਹੀਂ, ਸਰਗਰਮ ਅਤੇ ਸਨਮਾਨਜਨਕ ਵੀ ਹੋਣੀ ਚਾਹੀਦੀ ਹੈ

NEXT STORY

Stories You May Like

  • rahul gandhi  malaysia  prime minister  meeting  priyanka gandhi
    ਰਾਹੁਲ ਗਾਂਧੀ ਅਤੇ ਮਲੇਸ਼ੀਆ ਦੇ ਪ੍ਰਧਾਨ ਮੰਤਰੀ ਅਨਵਰ ਇਬਰਾਹਿਮ ਨੇ ਨਾਸ਼ਤੇ 'ਤੇ ਕੀਤੀ ਮੁਲਾਕਾਤ
  • rahul gandhi  mallikarjun kharge  pm modi  birthday
    ਰਾਹੁਲ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਨੇ PM ਮੋਦੀ ਨੂੰ ਜਨਮਦਿਨ ਦੀਆਂ ਦਿੱਤੀਆਂ ਵਧਾਈਆਂ
  • education   rahul gandhi
    ਨੌਜਵਾਨਾਂ ਨੂੰ ਨਿਰਾਸ਼ ਕਰ ਰਹੀ ਮੌਜੂਦਾ ਸਿੱਖਿਆ ਪ੍ਰਣਾਲੀ : ਰਾਹੁਲ ਗਾਂਧੀ
  • rahul gandhi  prime minister  upi tax  donald trump
    ਪ੍ਰਧਾਨ ਮੰਤਰੀ ਸਾਹਸ ਦਿਖਾਉਣ, 'UPI ਟੈਕਸ' ਵਾਪਸ ਲੈਣ : ਰਾਹੁਲ ਗਾਂਧੀ
  • brics 2026  consensus reached on 140 article   new delhi declaration
    BRICS 2026 : 140 ਧਾਰਾਵਾਂ ਵਾਲੇ 'ਨਵੀਂ ਦਿੱਲੀ ਐਲਾਨਨਾਮੇ' 'ਤੇ ਬਣੀ ਸਹਿਮਤੀ, ਸਥਾਨਕ ਮੁਦਰਾਵਾਂ 'ਤੇ ਜ਼ੋਰ
  • rahul gandhi  bihar  roads  girls  safe
    ਬਿਹਾਰ 'ਚ 7 ਵਜੇ ਤੋਂ ਬਾਅਦ ਕੋਈ ਕੁੜੀ ਸੜਕਾਂ 'ਤੇ ਸੁਰੱਖਿਅਤ ਕਿਉਂ ਨਹੀਂ : ਰਾਹੁਲ ਗਾਂਧੀ
  • fmcg companies focus on increasing sales during festive season
    FMCG ਕੰਪਨੀਆਂ ਦਾ ਤਿਉਹਾਰਾਂ ਦੇ ਸੀਜ਼ਨ 'ਚ ਵਿਕਰੀ ਵਧਾਉਣ ’ਤੇ ਜ਼ੋਰ, ਕੀਮਤਾਂ ਨੂੰ ਲੈ ਕੇ ਕੀਤਾ ਇਹ ਐਲਾਨ
  • iran  president  maulana yasoob abbas  india  masoud pezeshkian
    ਈਰਾਨੀ ਰਾਸ਼ਟਰਪਤੀ ਨੂੰ ਮਿਲੇ ਮੌਲਾਨਾ ਯਾਸੂਬ ਅੱਬਾਸ, ਭਾਰਤ-ਈਰਾਨ ਸੰਬੰਧ ਮਜ਼ਬੂਤ ਕਰਨ 'ਤੇ ਜ਼ੋਰ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਬਲਾਗ ਦੀਆਂ ਖਬਰਾਂ
    • bjp s journey
      ਭਾਜਪਾ ਦਾ ਲੰਬਾ ਸਫ਼ਰ : ‘ਪਾਰਟੀ ਵਿਦ ਡਿਫਰੈਂਸ’ ਤੋਂ ‘ਪਾਰਟੀ ਆਫ ਵਨ’
    • some prisons turning into arenas of violence
      ‘ਕੁਝ ਜੇਲਾਂ ’ਚ ਗੁੰਡਾਗਰਦੀ ਅਤੇ ਮਾਰਾਮਾਰੀ’ ਬਣ ਰਹੀਆਂ ਹਿੰਸਾ ਦੇ ਅਖਾੜੇ!
    • government schools
      ਸਰਕਾਰੀ ਸਕੂਲਾਂ ’ਚ ਸੁਧਾਰ ਇਕ ਵੱਡਾ ਸਿਆਸੀ ਮੁੱਦਾ ਬਣਿਆ
    • india textile
      ਕੱਪੜਾ ਸੈਕਟਰ ਇਕ ਪ੍ਰਮੁੱਖ ‘ਰੋਜ਼ਗਾਰ ਇੰਜਣ’
    • how to keep children away from content
      ਅਸ਼ਲੀਲ ਸਮੱਗਰੀ ਤੋਂ ਬੱਚਿਆਂ ਨੂੰ ਕਿਵੇਂ ਦੂਰ ਰੱਖੀਏ?
    • achievements of india  s   brics year
      ਭਾਰਤ ਦੇ ‘ਬ੍ਰਿਕਸ ਵਰ੍ਹੇ’ ਦੀਆਂ ਪ੍ਰਾਪਤੀਆਂ
    • even after 40 months of caste based violence
      ‘ਜਾਤੀ ਹਿੰਸਾ ਦੇ 40 ਮਹੀਨਿਆਂ ਬਾਅਦ ਵੀ’ ਮਣੀਪੁਰ ਦੀ ਜਨਤਾ ਨੂੰ ਹੈ ਸ਼ਾਂਤੀ ਦੀ...
    • gen z the bjp still needs to sharpen its edge
      ਜ਼ੈੱਨ ਜ਼ੀ : ਭਾਜਪਾ ਨੂੰ ਧਾਰ ਅਜੇ ਤਿੱਖੀ ਕਰਨੀ ਹੋਵੇਗੀ
    • the arrival of foreign universities
      ਵਿਦੇਸ਼ੀ ਯੂਨੀਵਰਸਿਟੀਆਂ ਦੇ ਆਉਣ ਨਾਲ ਭਾਰਤੀ ਐਡਟੈਕ ’ਚ ਫਿਰ ਤੋਂ ਆਈ ਜਾਨ
    • modi in brics
      ਮੋਦੀ ਅਤੇ ਭਾਰਤਵਾਸੀਆਂ ਦੀ ਜੁਗਲਬੰਦੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +